ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਵੋਟਰਾਂ ਨੂੰ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਦੀ ਕਾਰਜ ਪ੍ਰਣਾਲੀ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਅੱਜ ਸਾਰੇ ਪੋਲਿੰਗ ਬੂਥਾਂ ਤੱਕ ਪਹੁੰਚ ਕਰਨ ਲਈ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ | ਇਸ ਸਬੰਧੀ ...
ਪੋਜੇਵਾਲ ਸਰਾਂ, 1 ਦਸੰਬਰ (ਰਮਨ ਭਾਟੀਆ)- ਬੀ.ਐੱਸ.ਐਫ ਦੇ ਸਥਾਪਨਾ ਦਿਵਸ ਮੌਕੇ ਇਲਾਕੇ ਦੇ ਪਿੰਡ ਰੌੜੀ ਦੇ ਜੰਮਪਲ ਤੇ ਬੀ.ਐੱਸ.ਐਫ ਦੇ ਇੰਸਪੈਕਟਰ ਕਰਨੈਲ ਸਿੰਘ ਰੌੜੀ ਦਾ ਦੇਸ਼ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਕੀਤੀ ਗਈ ਅਤੀ ਉਤਕਰਿਸ਼ਟ ਸੇਵਾ ਮੈਡਲਾਂ ਦੀ ਸੂਚੀ ਵਿਚ ...
ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)- ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਬਣੇ ਸ: ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਦੀ ਗੁਆਚੀ ਸਾਖ ਨੂੰ ਬਚਾਉਣ ਲਈ ਮੰਤਰੀ ਮੰਡਲ ਦੀਆਂ ਮੀਟਿੰਗਾਂ ਉਪਰੰਤ ਅਨੇਕਾਂ ਲੋਕ ਪੱਖੀ ਕੀਤੇ ਐਲਾਨ ਵਿਭਾਗੀ ਹੁਕਮਾਂ ...
ਨਵਾਂਸ਼ਹਿਰ, 1 ਦਸੰਬਰ (ਹਰਵਿੰਦਰ ਸਿੰਘ)- ਪਾਵਰਕਾਮ ਕਾਮਿਆਂ ਵਲੋਂ ਸਰਕੁਲਰ ਜਾਰੀ ਨਾ ਕਰਨ 'ਤੇ ਮੁੜ ਤੋਂ ਹੜਤਾਲ ਅਰੰਭ ਕਰ ਦਿੱਤੀ ਗਈ ਹੈ | ਅੱਜ ਸਰਕਲ ਦਫ਼ਤਰ ਗੜ੍ਹਸ਼ੰਕਰ ਰੋਡ ਦੇ ਬਾਹਰ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਧਰਨਾ ਲਗਾ ਕੇ ਮੈਨੇਜਮੈਂਟ ਤੇ ਸਰਕਾਰ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਆਈ.ਟੀ.ਆਈ. ਦੀ ਗਰਾਊਾਡ ਵਿਚ ਪੰਜਾਬ ਪੁਲਿਸ ਦੀ ਭਰਤੀ ਸਬੰਧੀ ਸੰਘਰਸ਼ ਕਰ ਰਹੇ ਨੌਜਵਾਨਾਂ ਨਾਲ ਪੰਜਾਬ ਸਟੂਡੈਂਟਸ ਯੂਨੀਅਨ ਦੇ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ | ਪੰਜਾਬ ਸਟੂਡੈਂਟਸ ...
ਬੀਣੇਵਾਲ, 1 ਦਸੰਬਰ (ਬੈਜ ਚੌਧਰੀ)- ਪੁਲਿਸ ਸਟੇਸ਼ਨ ਗੜਸ਼ੰਕਰ ਅਧੀਨ ਪੈਂਦੇ ਬੀਤ ਇਲਾਕੇ ਵਿੱਚ ਦਿਨ ਰਾਤ ਬੁਲਟ ਮੋਟਰ ਸਾਈਕਲਾਂ ਦੇੇ ਪਟਾਕੇ ਸ਼ਰੇਆਮ ਵੱਜਦੇ ਸੁਣੇ ਜਾ ਸਕਦੇ ਹਨ ਜਿਸ ਨਾਲ ਪੜਨ ਵਾਲੇ ਬੱਚੇ, ਮਰੀਜ ਤੇ ਆਮ ਲੋਕ ਪਰੇਸ਼ਾਨ ਹੋ ਰਹੇ ਹਨ ਪਰ ਪੁਲਿਸ ਤੰਤਰ ਇਹ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਹਲਕਾ ਨਵਾਂਸ਼ਹਿਰ ਦੇ ਐੱਮ.ਐੱਲ.ਏ. ਅੰਗਦ ਸਿੰਘ ਵਲੋਂ ਜਿੰਮ ਅਤੇ ਖੇਡਾਂ ਦਾ ਸਮਾਨ ਵੱਖ-ਵੱਖ ਪਿੰਡਾਂ ਵਿਚ ਵੰਡਿਆ ਜਾ ਰਿਹਾ ਹੈ ਇਸੇ ਤਹਿਤ ਵਿਧਾਨ ਸਭਾ ਹਲਕੇ ਨਵਾਂਸ਼ਹਿਰ ਦੇ ਤਿੰਨ ਪਿੰਡ ਸੋਨਾ, ਬਘੌਰਾਂ ਅਤੇ ਭਾਨ ਮਾਜਰਾ ...
ਪੋਜੇਵਾਲ ਸਰਾਂ, 1 ਦਸੰਬਰ (ਰਮਨ ਭਾਟੀਆ)- ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਬਸਪਾ ਤੇ ਸ਼ੋ੍ਰਮਣੀ ਅਕਾਲੀ ਦਲ ਗੱਠਜੋੜ ਦੇ ਉਮੀਦਵਾਰ ਡਾ: ਨਛੱਤਰ ਪਾਲ ਨੇ ਸ੍ਰੀ ਗੋਬਿੰਦ ਗਊਸ਼ਾਲਾ ਚਾਂਦਪੁਰ ਰੁੜਕੀ ਪਹੰੁਚ ਕੇ ਗਊ ਸੇਵਾ ਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਸਵਾਮੀ ...
ਪੋਜੇਵਾਲ ਸਰਾਂ, 1 ਦਸੰਬਰ (ਨਵਾਂਗਰਾਈਾ)- ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਚ ਸਾਲ 2022-23 ਲਈ ਛੇਵੀਂ ਜਮਾਤ ਦੇ ਦਾਖ਼ਲੇ ਲਈ ਦਾਖਲਾ ਫਾਰਮ ਹੁਣ 15 ਦਸੰਬਰ ਤੱਕ ਭਰੇ ਜਾਣਗੇ | ਇਸ ਸਬੰਧੀ ਵਿਦਿਆਲਿਆ ਦੇ ਪਿੰ੍ਰ: ਰਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਉਹ ...
ਔੜ, 1 ਦਸੰਬਰ (ਜਰਨੈਲ ਸਿੰਘ ਖ਼ੁਰਦ)- ਹਰੇਕ ਫ਼ਸਲ ਉੱਤੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦੀ ਮੰਗ ਦੀ ਹਮਾਇਤ ਕਰਦਿਆਂ ਸੈਣੀ ਸਮਾਜ ਵੈੱਲਫੇਅਰ ਬੋਰਡ ਪੰਜਾਬ ਚੰਡੀਗੜ੍ਹ ਦੇ ਚੇਅਰਮੈਨ ਡਾ: ਗੁਰਨਾਮ ਸਿੰਘ ਸੈਣੀ ਨੇ ਮੰਗ ...
ਰਾਹੋਂ, 1 ਦਸੰਬਰ (ਬਲਬੀਰ ਸਿੰਘ ਰੂਬੀ)- ਰਾਹੋਂ ਉਪ ਮੰਡਲ ਵਿਖੇ ਇੰਪਲਾਈਜ਼ ਜੁਆਇੰਟ ਫਾਰਮ ਦੇ ਸੱਦੇ 'ਤੇ ਗੇਟ ਰੈਲੀ ਕੀਤੀ ਗਈ ਜਿਸ ਵਿਚ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਭਾਗ ਲਿਆ | ਇਹ ਰੈਲੀ ਪਿਛਲੇ 10 ਸਾਲ ਤੋਂ ਪੈਡਿੰਗ ਪਈਆਂ ਮੰਗਾਂ ਸੰਬੰਧੀ ਕੀਤੀ ਗਈ | ਮੈਨੇਜਮੈਂਟ ...
ਬਲਾਚੌਰ, 1 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਆਪਣੀਆਂ ਮੁੱਖ ਮੰਗਾਂ ਜਿਨ੍ਹਾਂ ਵਿਚ ਪੇਅ ਬੈਂਡ ਆਦਿ ਸ਼ਾਮਿਲ ਹਨ, ਨੂੰ ਲੈ ਕੇ ਅੱਜ ਜੁਆਇੰਟ ਫੌਰਮ ਦੇ ਸੱਦੇ 'ਤੇ ਇੰਪਲਾਈਜ਼ ਫੈਡਰੇਸ਼ਨ, ਟੈਕਨੀਕਲ ਸਰਵਿਸਿਜ਼ ਯੂਨੀਅਨ ਉਪ ਮੰਡਲ ਨੰਬਰ ਇਕ ਅਤੇ ਦੋ ਬਲਾਚੌਰ ਵਲੋਂ ਗੇਟ ...
ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸੂਬਾਈ ਜਥੇਬੰਦੀ ਵਲੋਂ ਲਏ ਫ਼ੈਸਲੇ ਅਨੁਸਾਰ ਆਪਣੀਆਂ ਹੱਕੀ ਮੰਗਾ ਮਨਵਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ...
ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ) - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਪੰਜਾਬ ਵਿਚ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੋਟਰਾਂ ਵਿਚ ਵੋਟ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਲਈ ਵਿਸ਼ੇਸ਼ ਜਾਗਰੂਕਤਾ ...
ਬੰਗਾ/ਮੱਲਪੁਰ ਅੜਕਾਂ, 1 ਦਸੰਬਰ (ਜਸਬੀਰ ਸਿੰਘ ਨੂਰਪੁਰ, ਮਨਜੀਤ ਸਿੰਘ ਜੱਬੋਵਾਲ) - ਸ਼ੋ੍ਰਮਣੀ ਅਕਾਲੀ ਦਲ ਬਸਪਾ ਗਠਜੋੜ ਹੀ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਕਰ ਸਕਦਾ ਹੈ, ਦੂਜੀਆਂ ਪਾਰਟੀਆਂ ਹਮੇਸ਼ਾ ਲਾਰੇ ਲਗਾ ਕੇ ਹੀ ਲੋਕਾਂ ਨੂੰ ਗੁਮਰਾਹ ਕਰਦੀਆਂ ਹਨ | ਇਹ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਕੱਤਰ, ਸੀ.ਜੇ.ਐਮ. ਹਰਪ੍ਰੀਤ ਕੌਰ ਵਲੋਂ 11 ਦਸੰਬਰ, 2021 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਅੱਜ ਲੀਡ ਬੈਂਕ ਮੇਨੈਜਰ, ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੇ ਬੈਂਕਾਂ ਦੇ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਕੋਵਿਡ-19 ਦੇ ਨਵੇਂ ਵੈਰੀਏਾਟ ਦੀ ਰੋਕਥਾਮ ਲਈ ਸਿਹਤ ਵਿਭਾਗ ਨੇ ਅੱਜ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਹੈ | ਸਿਵਲ ਸਰਜਨ ਡਾ: ਇੰਦਰਮੋਹਨ ਗੁਪਤਾ ਨੇ ਜ਼ਿਲ੍ਹਾ ਪ੍ਰੋਗਰਾਮ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ: ਇੰਦਰਮੋਹਨ ਗੁਪਤਾ ਦੀ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਅੱਜ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ, ਜਿਸ ਦਾ ਥੀਮ ''ਅਸਮਾਨਤਾਵਾਂ ਨੂੰ ਖ਼ਤਮ ਕਰੋ, ਏਡਜ਼ ਨੂੰ ਖ਼ਤਮ ਕਰੋU ਸੀ | ਇਸ ਮੌਕੇ ਸਿਵਲ ਸਰਜਨ ...
ਪੋਜੇਵਾਲ ਸਰਾਂ, 1 ਦਸੰਬਰ (ਰਮਨ ਭਾਟੀਆ)- ਸ੍ਰੀ ਗੁਰੂ ਨਾਨਕ ਦੇਵ ਦੀ ਜੇ ਪ੍ਰਕਾਸ਼ ਉਤਸਵ ਸਬੰਧੀ ਗੁਰਦੁਆਰਾ ਸਾਹਿਬ ਕੁੱਕੜ ਮਜਾਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ...
ਮੁਕੰਦਪੁਰ, 1 ਦਸੰਬਰ (ਦੇਸ ਰਾਜ ਬੰਗਾ) - ਗੁਰਦੁਆਰਾ ਰਾਮਗੜ੍ਹੀਆ ਸਾਹਿਬ ਰਟੈਂਡਾ ਵਿਖੇ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਵਸ ਸਬੰਧੀ ਸਮਾਗਮ ਪਿੰਡ ਦੀਆਂ ਸੰਗਤਾਂ ਵਲੋਂ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ...
ਰਾਹੋਂ, 1 ਦਸੰਬਰ (ਬਲਬੀਰ ਸਿੰਘ ਰੂਬੀ)- ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਦਿਲਾਵਰਪੁਰ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਚ ''ਨਸ਼ਾ ਮੁਕਤ ਭਾਰਤ ਅਭਿਆਨ'' ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਸੈਮੀਨਾਰ ਵਿਚ ...
ਔੜ/ਝਿੰਗੜਾਂ, 1 ਦਸੰਬਰ (ਕੁਲਦੀਪ ਸਿੰਘ ਝਿੰਗੜ)-ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਪਿ੍ੰਸੀਪਲ ਮੀਨਾ ਗੁਪਤਾ ਦੀ ਅਗਵਾਈ ਹੇਠ ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਨੌਵੀਂ ਜਮਾਤ ...
ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਕੋਵਿਡ-19 ਮਹਾਂਮਾਰੀ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਜਨਤਕ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਹਿਲਾਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਦਸੰਬਰ ਤੱਕ ਵਧਾ ਦਿੱਤਾ ਹੈ ...
ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ) - ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ 'ਚ ਵਿਦਿਆਰਥੀ ਪ੍ਰੀਸ਼ਦ ਐਸੋਸੀਏਸ਼ਨ ਦੀ ਚੋਣ ਲੋਕਤੰਤਰ ਵਿਧੀ ਰਾਹੀਂ ਕਰਵਾਈ ਗਈ | ਸਕੂਲ ਦੇ ਡਾਇਰੈਕਟਰ ਵਰੁਣ ਜੈਨ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸਕੂਲ ਵਿਚ ਬੱਚਿਆਂ ਨੂੰ ਵੋਟ ...
ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ) - ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ 'ਚ ਵਿਦਿਆਰਥੀ ਪ੍ਰੀਸ਼ਦ ਐਸੋਸੀਏਸ਼ਨ ਦੀ ਚੋਣ ਲੋਕਤੰਤਰ ਵਿਧੀ ਰਾਹੀਂ ਕਰਵਾਈ ਗਈ | ਸਕੂਲ ਦੇ ਡਾਇਰੈਕਟਰ ਵਰੁਣ ਜੈਨ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸਕੂਲ ਵਿਚ ਬੱਚਿਆਂ ਨੂੰ ਵੋਟ ...
ਨਵਾਂਸ਼ਹਿਰ, 1 ਦਸੰਬਰ (ਹਰਵਿੰਦਰ ਸਿੰਘ)- ਅੱਜ ਪਿੰਡ ਬਰਨਾਲਾ ਕਲਾਂ ਤੋਂ ਸਿਵਲ ਹਸਪਤਾਲ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਉਦਘਾਟਨ ਵਿਧਾਇਕ ਅੰਗਦ ਸਿੰਘ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਈ ਨਵੀਆਂ ...
ਪੋਜੇਵਾਲ ਸਰਾਂ, 1 ਦਸੰਬਰ (ਨਵਾਂਗਰਾਈਾ)-ਸਿੱਖਿਆ ਵਿਭਾਗ ਵਲੋਂ ਮਾਂ ਬੋਲੀ ਨੂੰ ਸਮਰਪਿਤ ਕਰਵਾਏ ਵਿੱਦਿਅਕ ਮੁਕਾਬਲਿਆਂ ਵਿਚ ਬਲਾਕ ਸੜੋਆ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੂਛੇਵਾਲ ਦੀ ਅਧਿਆਪਕਾ ਪ੍ਰਵੀਨ ਭੰਵਰਾ ਵੱਲੋਂ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ ਵਿਚ ...
ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਆਪਣੇ ਹਲਕੇ ਦੇ ਵਿਕਾਸ ਲਈ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਲਈ 20 ਲੱਖ 78 ਹਜ਼ਾਰ ਦੇ ਚੈੱਕ ਵੰਡੇ ਗਏ | ਅੱਜ ਵਿਧਾਇਕ ਮੰਗੂਪੁਰ ਵਲੋਂ ਪਿੰਡ ਘਮੌਰ ਦੇ ਵਿਕਾਸ ਲਈ 6 ਲੱਖ 26 ਹਜ਼ਾਰ ...
ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬਿਜਲੀ ਬੋਰਡ ਪਾਵਰਕਾਮ ਬੰਗਾ ਦੇ ਦਫ਼ਤਰ ਵਿਖੇ ਬਤੌਰ ਆਡਿਟਰ ਸੇਵਾ ਨਿਭਾ ਰਹੇ ਅਰਵਿੰਦਰ ਕੁਮਾਰ ਸੇਵਾ ਮੁਕਤ ਹੋ ਗਏ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ਬੰਗਾ 'ਚ ਸਮਾਗਮ ਕਰਵਾਇਆ ਗਿਆ ਅਤੇ ਮੁਲਾਜ਼ਮਾਂ ਵਲੋਂ ਉਨ੍ਹਾਂ ਦਾ ਸਨਮਾਨ ...
ਬਹਿਰਾਮ, 1 ਦਸੰਬਰ (ਨਛੱਤਰ ਸਿੰਘ ਬਹਿਰਾਮ) - ਬਹਿਰਾਮ 'ਚ ਅਵਾਰਾ ਕੁੱਤਿਆਂ ਦੀ ਭਰਮਾਰ ਲਗਾਤਾਰ ਵੱਧਦੀ ਜਾ ਰਹੀ ਹੈ ਸਿਹਤ ਵਿਭਾਗ ਵਲੋਂ ਜੇ ਇਨ੍ਹਾਂ 'ਤੇ ਸਮੇਂ ਸਿਰ ਕਾਬੂ ਨਾ ਪਾਇਆ ਗਿਆ ਤਾਂ ਇਨ੍ਹਾਂ ਤੋਂ ਖ਼ਤਰਾ ਹੋਰ ਵਧ ਜਾਵੇਗਾ | ਉਕਤ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ...
ਬੰਗਾ, 1 ਨਵੰਬਰ (ਜਸਬੀਰ ਸਿੰਘ ਨੂਰਪੁਰ) - ਅਕਾਲੀ-ਬਸਪਾ ਗਠਜੋੜ ਵਲੋਂ ਜੋ ਲੋਕਾਂ ਨਾਲ 13 ਨਕਾਤੀ ਪ੍ਰੋਗਰਾਮ ਦਿੱਤਾ ਗਿਆ ਹੈ ਉਸ ਵਿਚ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ | ਇਹ ਪ੍ਰਗਟਾਵਾ ਪਿੰਡ ਢਾਹਾਂ ਵਿਖੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ...
ਮੁਕੰਦਪੁਰ, 1 ਦਸੰਬਰ (ਦੇਸ ਰਾਜ ਬੰਗਾ) - ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਵਿਖੇ ਡਾ. ਇੰਦਰਮੋਹਣ ਗੁਪਤਾ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰਵਿੰਦਰ ਸਿੰਘ ਐਸ. ਐਮ. ਓ ਦੀ ਅਗਵਾਈ ਵਿਚ ਵਿਸ਼ਵ ਏਡਜ਼ ਵਿਰੋਧੀ ਦਿਵਸ ਸਬੰਧੀ ਜਾਗਰੂਕਤਾ ਗੋਸ਼ਟੀ ਕਰਵਾਈ ਗਈ ...
ਬੰਗਾ, 1 ਦਸੰਬਰ (ਕਰਮ ਲਧਾਣਾ) - ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੰਗਾ ਵਲੋਂ ਆਪਣਾ 'ਪਰਮਾਨੈਂਟ ਪ੍ਰੋਜੈਕਟ' ਮੁਫ਼ਤ ਸ਼ੂਗਰ ਜਾਂਚ ਕੈਂਪ ਮੁਕੰਦਪੁਰ ਰੋਡ 'ਤੇ ਸਥਿਤ ਰਾਣਾ ਲੈਬ ਵਿਖੇ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਪ੍ਰੀਸ਼ਦ ਦੇ ਐਕਟਿਵ ਮੈਂਬਰ ਯਸ਼ਪਾਲ ਖੁਰਾਣਾ ...
ਬੰਗਾ, 1 ਦਸੰਬਰ (ਕਰਮ ਲਧਾਣਾ) - ਖ਼ਵਾਹਿਸ਼ ਸੇਵਾ ਸੁਸਾਇਟੀ ਵਲੋਂ ਦੇਸ਼ ਭਗਤ ਮਾਸਟਰ ਕਾਬਲ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੋਬਿੰਦਪੁਰ ਵਿਚ ਬੱਚੀਆਂ ਨੂੰ ਸਿਹਤ ਅਤੇ ਨਿਜੀ ਸਾਫ਼ ਸਫ਼ਾਈ ਸੰਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ...
ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)- ਆਮ ਆਦਮੀ ਪਾਰਟੀ ਦੀ ਮੀਟਿੰਗ ਇੱਥੇ ਭੱਦੀ ਰੋਡ 'ਤੇ ਸਥਿਤ ਦਫ਼ਤਰ ਵਿਖੇ ਬੀਬੀ ਸੰਤੋਸ਼ ਕਟਾਰੀਆ ਹਲਕਾ ਇੰਚਾਰਜ ਬਲਾਚੌਰ ਦੀ ਅਗਵਾਈ ਹੇਠ ਕੀਤੀ ਗਈ | ਜਿਸ ਵਿਚ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ ਨੇ ਵਿਸ਼ੇਸ਼ ...
ਮਜਾਰੀ/ਸਾਹਿਬਾ, 1 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਵਲੋਂ ਰੁੜਕੀ ਮੁਗ਼ਲਾਂ ਤੋਂ ਸਿੰਬਲ ਮਜਾਰਾ ਨੂੰ ਆਪਸ ਵਿਚ ਜੋੜਦੇ ਇਕ ਕਿੱਲੋਮੀਟਰ ਕੱਚੇ ਰਸਤੇ ਨੂੰ ਪੱਕੀ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਚੋ: ...
ਬੰਗਾ, 1 ਦਸੰਬਰ (ਕਰਮ ਲਧਾਣਾ) - 'ਸਿੱਖਿਆਦਾਨ - ਮਹਾਦਾਨ' ਸੋਚ ਨੂੰ ਪ੍ਰਵਾਨ ਕਰਦੇ ਹੋਏ ਗੁਣਾਚੌਰ ਵੈਲਫੇਅਰ ਸੁਸਾਇਟੀ ਨੇ ਸਥਾਨਕ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਲੋੜਾਂ ਨੂੰ ਮੁੱਖ ਰੱਖਦੇ ਹੋਏ ਸਕੂਲ ਨੂੰ 7 ਕੰਪਿਊਟਰ ਭੇਟ ਕੀਤੇ | ਸੰਸਥਾ ਦੇ ...
ਬਲਾਚੌਰ, 1 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਇਲਾਕੇ ਦੇ ਨਾਮਵਰ ਸਮਾਜ ਸੇਵਕ ਸੁਰਜੀਤ ਸਿੰਘ (ਅਮਰੀਕਾ) ਵਾਲਿਆਂ ਵਲੋਂ ਸਹਿਯੋਗ ਸੱਜਣਾਂ ਦੇ ਸਹਿਯੋਗ ਨਾਲ ਵਿੱਢੇ ਸਮਾਜ ਸੇਵੀ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ 4 ਦਸੰਬਰ ਨੂੰ ਵਾਹਿਗੁਰੂ ਜੀ ਦੇ ਸੇਵਾ ਕੇਂਦਰ ...
ਮਜਾਰੀ/ਸਾਹਿਬਾ, 1 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਿੱਲ ਲੋਕ ਸਭਾ ਤੇ ਰਾਜ ਸਭਾ ਵਿਚ ਪਾਸ ਹੋਣ ਤੇ ਮਜਾਰੀ ਟੋਲ ਪਲਾਜ਼ਾ ਤੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਜਿੱਤ ਦੇ ਜਸ਼ਨ ਮਨਾਏ | ਇਸ ਮੌਕੇ ਕਿਸਾਨ ...
ਭੱਦੀ, 1 ਦਸੰਬਰ (ਨਰੇਸ਼ ਧੌਲ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਪਿੰਡਾਂ ਅਤੇ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਖੁੱਲੇ੍ਹ ਗੱਫੇ ਵੰਡੇ ਜਾ ਰਹੇ ਹਨ ਜਿਸ ਦੇ ਤਹਿਤ ਉਨ੍ਹਾਂ ਦੇ ਸਪੁੱਤਰ ਸਮਾਜ ਸੇਵੀ ਚੌਧਰੀ ਅਜੈ ...
ਪੱਲੀ ਝਿੱਕੀ, 1 ਦਸੰਬਰ (ਕੁਲਦੀਪ ਸਿੰਘ ਪਾਬਲਾ) - ਕਿਸਾਨ ਅੰਦੋਲਨ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਖੇਡਾਂ ਲਈ ਵੱਡੀ ਪੱਧਰ 'ਤੇ ਕੰਮ ਕਰ ਰਹੀ ਸੰਸਥਾ ਨਰੋਆ ਪੰਜਾਬ ਮਿਸ਼ਨ ਵੱਲੋਂ ਦਿਹਾਤੀ ਸਪੋਰਟਸ ਕਲੱਬ ਪੱਲੀ ਝਿੱਕੀ ਸਮੂਹ ਗ੍ਰਾਮ ਪੰਚਾਇਤ ਸਮੂਹ ...
ਘੁੰਮਣਾਂ, 1 ਦਸੰਬਰ (ਮਹਿੰਦਰਪਾਲ ਸਿੰਘ) - ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਦੀ ਅਗਵਾਈ 'ਚ ਜ਼ਿਲ੍ਹਾ ਪੱਧਰੀ ਸਾਇੰਸ ਮੇਲਾ ਆਦਰਸ਼ ਸਕੂਲ ਵਿਖੇ ਕਰਵਾਇਆ ਗਿਆ, ਵਿਚ ਸਾਇੰਸ ਮਾਸਟਰ ਹਰੀ ਕ੍ਰਿਸ਼ਨ ਦੀ ਮਿਹਨਤ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਦੇ ...
ਦਸੂਹਾ, 1 ਦਸੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ | ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਦਫ਼ਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਪਿ੍ੰ: ਲਲਿਤਾ ਰਾਣੀ ਦੀ ਅਗਵਾਈ 'ਚ ਵਿਸ਼ਵ ...
ਦਸੂਹਾ, 1 ਦਸੰਬਰ (ਭੁੱਲਰ)- ਚੁਣੌਤੀ ਗ੍ਰਸਤ (ਦਿਵਿਆਂਗ) ਲੋਕ ਸਮਾਜ ਦਾ ਅਹਿਮ ਅੰਗ ਹਨ, ਇਨ੍ਹਾਂ ਨੂੰ ਸਮਾਜ 'ਚ ਸਥਾਪਤ ਕਰਨ ਲਈ ਨੀਤੀ ਬਣਾਏ | ਇਸ ਸੰਬੰਧੀ ਗੁਰੂ ਨਾਨਕ ਦੇਵ ਵੈੱਲਫੇਅਰ ਸੁਸਾਇਟੀ ਦੇ ਦਿਵਿਆਂਗਤਾ ਸੈੱਲ ਦੇ ਚੇਅਰਮੈਨ ਜਸਵਿੰਦਰ ਸਿੰਘ ਸਹੋਤਾ ਨੇ ਵਿਚਾਰ ...
ਹੁਸ਼ਿਆਰਪੁਰ, 1 ਦਸੰਬਰ (ਬੱਡਲਾ)-ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਯਾਦ 'ਚ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਪਿੰਡ ਮਰਨਾਈਆਂ ਵਿਖੇ 2 ਦਸੰਬਰ ਦਿਨ ਵੀਰਵਾਰ ਨੂੰ ਮੁੱਖ ਸੇਵਾਦਾਰ ਸੰਤ ਮਨਜੀਤ ਸਿੰਘ ਡੇਰਾ ਹਰਖੋਵਾਲ ਵਾਲਿਆਂ ...
ਔੜ/ਝਿੰਗੜਾ, 1 ਦਸੰਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ.ਬੀ.ਐੱਸ.ਈ. ਝਿੰਗੜਾਂ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕਾ ਅਰਸ਼ਦੀਪ ਕੌਰ, ਨਰਿੰਦਰ ਕੌਰ, ਕਿਰਨ, ਟਵਿੰਕਲ ਕੌਰ ਤੇ ਸੀਮਾ ਰਾਣੀ ਨੇ ਏਡਜ਼ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਵਲੋਂ ਇਸ ਵਿਸ਼ੇ 'ਤੇ ਪੇਪਰ ਪੜਿ੍ਹਆ ਅਤੇ ਚਿੱਤਰ ਬਣਾ ਕੇ ਆਪਣੀ ਕਲਾ ਦੇ ਜੌਹਰ ਦਿਖਾਏ | ਇਸ ਮੌਕੇ ਅਧਿਆਪਕਾ ਰਾਜਵਿੰਦਰ ਕੌਰ, ਅਮਰਜੀਤ ਕੌਰ, ਅਮਨਦੀਪ ਕੌਰ, ਮੀਨੂ ਸ਼ਰਮਾ, ਨਿਰਮਲ ਰਾਣੀ, ਤਲਵਿੰਦਰ ਕੌਰ, ਅਰਸ਼ਦੀਪ ਕੌਰ, ਸਰਬਜੀਤ ਕੌਰ, ਕਿਰਨ, ਕੁਲਬੀਰ ਕੌਰ, ਸੰਦੀਪ ਕੌਰ ਅਤੇ ਚੇਤਨਾ ਰਾਣੀ ਆਦਿ ਹਾਜ਼ਰ ਸਨ |
ਘੁੰਮਣਾਂ, 1 ਦਸੰਬਰ (ਮਹਿੰਦਰਪਾਲ ਸਿੰਘ) -ਸਥਾਨਕ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਪੰਜਾਬ ਰੇਡੀਓ ਲੰਡਨ, ਗੁਰਦੁਆਰਾ ਕਮੇਟੀ ਅਤੇ ਸਮੂਹ ਮਜ਼ਦੂਰ-ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਖੁਸ਼ੀ ਤੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ...
ਕਟਾਰੀਆਂ, 1 ਦਸੰਬਰ (ਨਵਜੋਤ ਸਿੰਘ ਜੱਖੂ) - ਪ੍ਰਸਿੱਧ ਧਾਰਮਿਕ ਅਸਥਾਨ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਕਟਾਰੀਆਂ ਦੇ ਮੌਜੂਦਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਤੇ ਪਿਤਾ ਸਵਰਨਾ ਰਾਮ ਚੌਪੜਾ ਜੋ ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ...
ਸੰਧਵਾਂ, 1 ਦਸੰਬਰ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ- ਮਕਸੂਦਪੁਰ ਵਿਖੇ ਪਿ੍ੰ. ਕਰਮਜੀਤ ਸਿੰਘ ਗਰੇਵਾਲ ਦੀ ਅਗਵਾਈ 'ਚ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ 'ਚ ਬਲਾਕ ਪੱਧਰੀ ਭਾਸ਼ਣ ਮੁਕਾਬਲਿਆਂ 'ਚੋਂ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਅੱਠਵੀਂ ...
ਸਾਹਲੋਂ, 1 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਦੋਆਬਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਸਕੂਲ ਪ੍ਰਬੰਧਕ ਕਮੇਟੀ ਵਲੋਂ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਕੂਲੀ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਦੌਰਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX