ਤਾਜਾ ਖ਼ਬਰਾਂ


ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  24 minutes ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  about 2 hours ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  about 2 hours ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  about 2 hours ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  about 3 hours ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  about 3 hours ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 5 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 6 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 5 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 6 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 6 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 6 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 7 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 8 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 8 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 9 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 10 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 10 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 11 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 11 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 11 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 12 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 12 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 12 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 12 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 17 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਬਿਜਲੀ ਘਰ ਮਜੀਠਾ ਵਿਖੇ ਬਿਜਲੀ ਕਾਮਿਆਂ ਵਲੋਂ ਰੋਸ ਰੈਲੀ

ਮਜੀਠਾ, 1 ਦਸੰਬਰ (ਜਗਤਾਰ ਸਿੰਘ ਸਹਿਮੀ)-ਪਾਵਰਕਾਮ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਪੇ ਬੈਂਡ ਦਾ ਸਰਕੂਲਰ ਤੇ ਤਨਖ਼ਾਹਾਂ ਜਾਰੀ ਨਾ ਕਰਨ ਦੇ ਵਿਰੋਧ ਵਿਚ ਬਿਜਲੀ ਘਰ ਮਜੀਠਾ ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਕੈਂਸਰ ਰੋਗ ਤੋਂ ਪੀੜਤ ਅਫ਼ਗਾਨੀ ਨਾਗਰਿਕ ਦੀ ਹਾਲਤ ਨਾਜ਼ੁਕ-ਭਾਰਤੀ ਡਾਕਟਰਾਂ ਨੇ ਕੀਤਾ ਵਾਪਸ

ਅਟਾਰੀ, 1 ਦਸੰਬਰ (ਗੁਰਦੀਪ ਸਿੰਘ ਅਟਾਰੀ)-ਅਫ਼ਗਾਨਿਸਤਾਨ ਵਿਚ ਫੇਫੜੇ ਦੇ ਕੈਂਸਰ ਰੋਗ ਨੇ ਬੁਰੀ ਤਰ੍ਹਾਂ ਪੈਰ ਪਸਾਰੇ ਹੋਏ ਹਨ | ਇਸ ਰੋਗ ਦੀ ਜਕੜ ਵਿਚ ਆਏ ਲੋਕ ਵੱਡੀ ਗਿਣਤੀ ਵਿਚ ਭਾਰਤ ਵਿਖੇ ਇਲਾਜ ਕਰਵਾਉਣ ਆ ਰਹੇ ਹਨ | ਪਿਛਲੇ ਦਿਨੀਂ ਅਫ਼ਗਾਨਿਸਤਾਨ ਦੇ ਕਾਬਲ ਕੰਧਾਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਖੇਤੀ ਸੰਦਾ ਦੀ ਜਾਂਚ ਸਬੰਧੀ ਕੈਂਪ ਲਗਾਇਆ

ਚੋਗਾਵਾਂ, 1 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਜਤਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ: ਕੁਲਵੰਤ ਸਿੰਘ ਖੇਤੀਬਾੜੀ ਅਫਸਰ ਚੋਗਾਵਾਂ ਦੀ ਅਗਵਾਈ ਹੇਠ ਖੇਤੀ ਸੰਦਾ ਦੀ ਜਾਂਚ ਸਬੰਧੀ ਕਸਬਾ ਚੋਗਾਵਾਂ/ਲੋਪੋਕੇ ਵਿਖੇ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਕੱਪ ਤਰਸਿੱਕਾ ਦੀ ਟੀਮ ਨੇ ਜਿੱਤਿਆ

ਤਰਸਿੱਕਾ, 1 ਦਸੰਬਰ (ਅਤਰ ਸਿੰਘ ਤਰਸਿੱਕਾ)-ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਪ੍ਰਦੇਸ਼ ਕਾਂਗਰਸ ਪੰਜਾਬ ਵਲੋਂ ਬੀਤੇ ਦਿਨੀਂ ਸੰਤ ਬਾਬਾ ਗੁਰਬਚਨ ਸਿੰਘ ਸਪੋਰਟਸ ਕਲੱਬ ਤਰਸਿੱਕਾ ਦੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ ਸਦਕਾ ਸਤਿੰਦਰ ਸਿੰਘ ਬਬਲੂ ਕੋਚ ਦੀ ਅਗਵਾਈ ...

ਪੂਰੀ ਖ਼ਬਰ »

ਪੰਜਗਰਾਂਈਆਂ ਨਿੱਝਰਾਂ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਪੰਜਗਰਾਂਈ ਨਿੱਝਰਾਂ ਵਿਖੇ ਸੰਤਾਂ ਮਹਾਂਪੁਰਖਾਂ ਦੀ ਯਾਦ 'ਚ ਸਰਬੱਤ ਦੇ ਭਲੇ ਲਈ ਬੀਬੀ ਰਜਿੰਦਰ ਕੌਰ ਦੇ ਉੱਦਮ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੀ ਲੜੀ ਦੇ ...

ਪੂਰੀ ਖ਼ਬਰ »

'ਆਪ' ਵਿਧਾਇਕਾ ਵੰਦਨਾ ਕੁਮਾਰੀ ਦੀ ਅਗਵਾਈ ਹੇਠ ਟੀਮ ਗੁਰਨਾਮ ਕੌਰ ਚੀਮਾ ਦੇ ਘਰ ਪੁੱਜੀ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਬਣਾਈ ਗਈ ਟੀਮ ਵਿਧਾਇਕਾ ਵੰਦਨਾ ਕੁਮਾਰੀ ਹਲਕਾ ਸ਼ਾਲੀਮਾਰ ਬਾਗ਼ ਦਿੱਲੀ ਦੀ ਅਗਵਾਈ ਵਿਚ ਮੈਡਮ ਗੁਰਨਾਮ ਕੌਰ ਚੀਮਾ ਦੇ ਘਰ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਠੱਠੀਆਂ ਦੇ ਰਸਤੇ ਨੂੰ ਪੱਕਾ ਕਰਨ ਦੀ ਰਸਮੀ ਸ਼ੁਰੂਆਤ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਜਿੱਥੇ ਪੰਜਾਬ ਵਿਚ ਸਰਬਪੱਖੀ ਵਿਕਾਸ ਦੀ ਲਹਿਰ ਚੱਲ ਰਹੀ ਹੈ, ਉਥੇੇ ਹਲਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕਾ ਬਾਬਾ ਬਕਾਲਾ ...

ਪੂਰੀ ਖ਼ਬਰ »

ਜੋਧ ਸਿੰਘ ਸਮਰਾ ਨੂੰ ਸ਼੍ਰੋਮਣੀ ਕਮੇਟੀ ਦਾ ਐਗਜੈਕਟਿਵ ਮੈਂਬਰ ਬਣਨ 'ਤੇ ਵੱਖ-ਵੱਖ ਅਕਾਲੀ ਆਗੂਆਂ ਨੇ ਕੀਤਾ ਸਨਮਾਨਿਤ

ਮਜੀਠਾ, 1 ਦਸੰਬਰ (ਜਗਤਾਰ ਸਿੰਘ ਸਹਿਮੀ)-ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਚੋਣ 'ਚ ਗੁਰੂ ਕੇ ਬਾਗ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਜੋਧ ਸਿੰਘ ਸਮਰਾ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਕਮੇਟੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸੰਸਥਾ ਵਲੋਂ ਇਨਾਮ ਵੰਡ ਸਮਾਗਮ

ਅਟਾਰੀ, 1 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਗੁਰਮਤਿ ਪ੍ਰਚਾਰ ਵਿਚ ਨਿਵੇਕਲੀਆਂ ਪੈੜਾਂ ਛੱਡਦੀ ਲੰਗਰੁ ਚਲੈ ਗੁਰ ਸ਼ਬਦਿ ਸੰਸਥਾ (ਰਜਿ:) ਚੀਚਾ, ਅੰਮਿ੍ਤਸਰ ਵਲੋਂ ਲਗਾਏ ਗਏ ਗੁਰਮਤਿ ਟ੍ਰੇਨਿੰਗ ਕੈਂਪ ਦੇ ਆਖ਼ਰੀ ਦਿਨ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ...

ਪੂਰੀ ਖ਼ਬਰ »

ਪੰਜਾਬ ਲੋਕ ਹਿਤ ਪਾਰਟੀ ਵਲੋਂ ਚੋਣ ਲੜਨ ਵਾਲੇ ਸੰਭਾਵੀ ਉਮੀਦਵਾਰਾਂ ਦੀ ਸਕ੍ਰੀਨਿੰਗ ਜਾਰੀ-ਡਾ: ਮਠਾੜੂ

ਅਜਨਾਲਾ, 1 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਲੋਕਹਿੱਤ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ: ਗੁਰਮੇਜ ਸਿੰਘ ਮਠਾੜੂ ਨੇ ਅਗਾਮੀ ਚੋਣਾਂ ਦੌਰਾਨ ਅਜਨਾਲਾ ਹਲਕੇ 'ਚ ਪਾਰਟੀ ਦਾ ਉਮੀਦਵਾਰ ਉਤਾਰਣ ਲਈ ਸੰਭਾਵਿਤ ਉਮੀਦਵਾਰਾਂ, ਪਾਰਟੀ ਕਾਰਕੁੰਨਾਂ ਨਾਲ ਵੱਖ-ਵੱਖ ...

ਪੂਰੀ ਖ਼ਬਰ »

ਅੱਜ ਹਲਕੇ ਤੋਂ ਕੇਜਰੀਵਾਲ ਦੀ ਪਠਾਨਕੋਟ ਵਿਖੇ ਤਿਰੰਗਾ ਯਾਤਰਾ 'ਚ 500 ਵਲੰਟੀਅਰਾਂ ਦਾ ਕਾਫ਼ਲਾ ਪੁੱਜੇਗਾ-ਧਾਲੀਵਾਲ

ਅਜਨਾਲਾ, 1 ਦਸੰਬਰ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ 'ਚ ਆਮ ਆਦਮੀ ਪਾਰਟੀ ਦੀ ਚੜਤ ਬਣਾਉਣ ਤੇ ਅਗਾਮੀ ਚੋਣਾਂ 'ਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਹਲਕਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਗੁਰਾਲਾ, ਬੂੜੇਵਾਲੀ, ਖਾਨਵਾਲ, ਸਾਰੰਗਦੇਵ ਛੰਨਾ, ਬਰਲਾਸ, ...

ਪੂਰੀ ਖ਼ਬਰ »

ਹਲਕਾ ਮਜੀਠਾ ਤੋਂ ਮਜੀਠੀਆ ਨੂੰ ਉਮੀਦਵਾਰ ਬਣਾਉਣ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਹੋਏ ਬੁਲੰਦ-ਸੋਨਾ ਭੋਆ

ਜੇਠੂਵਾਲ, 1 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਂਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਅਕਾਲੀ ਉਮੀਦਵਾਰਾਂ 'ਚ ਵਿਧਾਨ ਸਭਾ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਅਕਾਲੀ ...

ਪੂਰੀ ਖ਼ਬਰ »

'ਆਪ' ਦੇ ਵਲੰਟੀਅਰ ਤੇ ਅਕਾਲੀ ਕਾਰਕੁੰਨ ਧੜਾਧੜ ਹੋ ਰਹੇ ਕਾਂਗਰਸ 'ਚ ਸ਼ਾਮਿਲ- ਵਿਧਾਇਕ ਹਰਪ੍ਰਤਾਪ

ਅਜਨਾਲਾ, 1 ਦਸੰਬਰ (ਐਸ. ਪ੍ਰਸ਼ੋਤਮ)- ਹਲਕੇ ਦੇ ਪਿੰਡਾਂ ਤੇ ਕਸਬਿਆਂ 'ਚ ਮੀਟਿੰਗਾਂ ਕਰਕੇ ਅਤੇ ਵਰਕਰਾਂ ਦੇ ਸਮਾਜਿਕ ਸਮਾਗਮਾਂ 'ਚ ਸ਼ਾਮਲ ਹੋਣ ਮੌਕੇ ਵੀ ਅਗਾਮੀ ਪੰਜਾਬ ਚੋਣਾਂ ਦੌਰਾਨ ਹਲਕੇ ਤੋਂ ਕਾਂਗਰਸ ਦੀ ਜਿੱਤ ਇਸ ਵੇਰਾਂ ਵੀ ਮੁੜ ਬਹਾਲ ਰੱਖਣ ਦਾ ਇਤਿਹਾਸ ਸਿਰਜਣ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਦਸਮੇਸ਼ ਸਕੂਲ ਦੇ ਬੱਚਿਆਂ ਮਾਰੀਆਂ ਮੱਲ੍ਹਾਂ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਤੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿਚ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਹੋਣਹਾਰ ਵਿਦਿਆਰਥੀਆਂ ਵਲੋਂ ਭਾਗ ...

ਪੂਰੀ ਖ਼ਬਰ »

ਨੰਗਲ ਵੰਝਾਂਵਾਲਾ ਦੇ ਦਰਜਨਾਂ ਪਰਿਵਾਰ ਅਕਾਲੀ ਦਲ ਨੂੰ ਛੱਡ ਕਾਂਗਰਸ ਵਿਚ ਸ਼ਾਮਿਲ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਨੰਗਲ ਵੰਝਾਂਵਾਲਾ 'ਚ ਅੱਜ ਕਾਂਗਰਸ ਪਾਰਟੀ ਨੂੰ ਉਸ ਵਕਤ ਤਕੜਾ ਝਟਕਾ ਲੱਗਾ ਜਦ ਸਾਬਕਾ ਸਰਪੰਚ ਕਾਬਲ ਸਿੰਘ ਨੰਗਲ ਦੇ ਉੱਦਮ ਨਾਲ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ...

ਪੂਰੀ ਖ਼ਬਰ »

'ਆਪ' ਨੇ 'ਇਕ ਮੌਕਾ ਕੇਜਰੀਵਾਲ ਨੂੰ ' ਮੁਹਿੰਮ ਤਹਿਤ ਪਾਰਟੀ ਦੇ ਦਫ਼ਤਰ ਦਾਖ਼ਲਾ ਵਿਖੇ ਜਨ ਸਭਾ ਕਰਵਾਈ

ਜੰਡਿਆਲਾ ਗੁਰੂ, 1 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਆਮ ਆਦਮੀ ਪਾਰਟੀ ਵਲੋਂ ਇਕ ਮੌਕਾ ਕੇਜਰੀਵਾਲ ਨੂੰ ਮੁਹਿੰਮ ਤਹਿਤ ਪਾਰਟੀ ਦੇ ਦਫਤਰ ਦਾਖਲਾ ਵਿਖੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਭਜਨ ਸਿੰਘ ਈ. ਟੀ. ਓ. ਦੀ ਅਗਵਾਈ ਹੇਠ ਜਨ ਸਭਾ ਕਰਵਾਈ ਗਈ, ਜਿਸ 'ਚ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜਾਇੰਟ ਸਕੱਤਰ ਪੰਜਾਬ ਅਤੇ ਲੋਕ ਸਭਾ ਖ਼ਡੂਰ ਸਾਹਿਬ ਤੋਂ ਇੰਚਾਰਜ ਬਲਜੀਤ ਸਿੰਘ ਖਹਿਰਾ ਅਤੇ ਅੰਮਿ੍ਤਸਰ ਦਿਹਾਤੀ ਪ੍ਰਧਾਨ ਹਰਵੰਤ ਸਿੰਘ ਉਮਰਾਨੰਗਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਅਕਾਲੀਆਂ ਅਤੇ ਕਾਂਗਰਸੀਆਂ ਨੇ ਦੋਵੇਂ ਹੱਥੀਂ ਲੁੱਟਿਆ ਅਤੇ ਕੁੱਟਿਆ ਹੈ ਪਰ ਹੁਣ ਵੇਲਾ ਹੈ ਕਿ ਇਨ੍ਹਾਂ ਦੋਵੇਂ ਪਾਰਟੀਆਂ ਕੋਲੋਂ ਹੁੰਦੀ ਪੰਜਾਬੀਆਂ ਦੀ ਲੁੱਟ ਨੂੰ ਬਚਾਅ ਕੇ ਪੰਜਾਬ 'ਚ ਨਵੀਂ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਆਪਸ 'ਚ ਰਲੀਆਂ ਹੋਈਆਂ ਹਨ ਤੇ ਇਨ੍ਹਾਂ ਨੇ ਰਾਜ ਕਰਨ ਦੀ ਵਾਰੀ ਬੱਧੀ ਹੋਈ ਹੈ ਤੇ ਇਹ ਦੋਵੇਂ ਪਾਰਟੀਆਂ ਦੇ ਆਗੂ ਬੇਈਮਾਨ ਹਨ ਅਤੇ ਉਹ ਨਹੀਂ ਚਾਹੁੰਦੇ ਕਿ ਪੰਜਾਬ 'ਚ ਕਿਸੇ ਹੋਰ ਇਮਾਨਦਾਰ ਪਾਰਟੀ ਦੀ ਸਰਕਾਰ ਬਣੇ ਕਿਉਂਕਿ ਫਿਰ ਇਨ੍ਹਾਂ ਦੀਆਂ ਚੰਮ ਦੀਆਂ ਚਲਾਉਣੀਆਂ ਬੰਦ ਹੋ ਜਾਣੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਨਾਲ ਨਿੱਤ ਨਵੇਂ ਝੂਠੇ ਵਾਅਦੇ ਕੀਤੇ ਜਾਂਦੇ ਜਾ ਰਹੇ ਹਨ ਪਰ ਅਮਲੀਜਾਮਾ ਅਜੇ ਤੱਕ ਇਕ ਵੀ ਐਲਾਨ ਨੂੰ ਨਹੀਂ ਪਹਿਨਾਇਆ ਗਿਆ | ਇਸ ਮੌਕੇ ਹਲਕਾ ਇੰਚਾਰਜ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਤੀਸਰੀ ਗਰੰਟੀ ਨਾਲ ਪੰਜਾਬ ਦੀਆਂ ਮਹਿਲਾਵਾਂ 'ਚ ਖੁਸ਼ੀ ਦੀ ਲਹਿਰ ਦੌੜ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਗਰੰਟੀ ਕਿਸੇ ਖਾਸ ਇਕ ਵਰਗ ਲਈ ਨਹੀਂ ਹੈ ਬਲਕਿ ਪੂਰੇ ਪੰਜਾਬ ਦੀਆਂ ਮਾਵਾਂ-ਭੈਣਾਂ ਲਈ ਹੋਵੇਗੀ | ਹਰਭਜਨ ਸਿੰਘ ਈ. ਟੀ. ਓ. ਨੇ ਆਏ ਮੁੱਖ ਮਹਿਮਾਨਾਂ ਦਾ ਸਨਮਾਨ ਕੀਤਾ | ਇਸ ਮੌਕੇ ਸਵਰਨ ਸਿੰਘ, ਸੁਖਬੀਰ ਸੰਧੂ, ਸਤਿੰਦਰ ਸਿੰਘ, ਸੂਬੇਦਾਰ ਛਨਾਖ ਸਿੰਘ, ਦਿਲਬਾਗ ਸਿੰਘ ਬੰਡਾਲਾ, ਗੁਰਵਿੰਦਰ ਸਿੰਘ ਖੱਬੇ ਰਾਜਪੂਤਾਂ, ਦਲਬੀਰ ਸਿੰਘ ਸੈਦਪੁਰ, ਸਰਬਜੀਤ ਸਿੰਘ ਡਿੰਪੀ, ਮਾ. ਰਘਬੀਰ ਸਿੰਘ, ਤੇਜਦੀਪ ਸਿੰਘ ਬਿੱਟੂ, ਬਾਬਾ ਬਲਵੰਤ ਸਿੰਘ ਤਰਸਿੱਕਾ, ਕੁਲਦੀਪ ਸਿੰਘ ਧਰਦਿਓ, ਸੁੰਦਰ ਸਿੰਘ ਮਖਣਵਿੰਡੀ, ਬਲਜਿੰਦਰ ਸਿੰਘ ਮਖਣਵਿੰਡੀ, ਕੁਲਵੰਤ ਸਿੰਘ ਤਰਸਿੱਕਾ, ਗੁਰਜਿੰਦਰ ਸਿੰਘ ਕੁਹਾਟਵਿੰਡ, ਗੁਰਵੈਲ ਜਲਾਲ, ਲਾਡੀ ਸੂਰੋਪੱਡਾ, ਤਰਸੇਮ ਸਿੰਘ ਜਾਣੀਆ, ਲਖਬੀਰ ਸਿੰਘ ਬੰਡਾਲਾ, ਖਜਾਨ ਸਿੰਘ ਮੇਹਰਬਨਪੁਰਾ ਮੈਡਮ ਵੰਦਨਾ, ਸੁਨੈਣਾ ਰੰਧਾਵਾ, ਹਰਪਾਲ ਕੌਰ ਗਹਿਰੀ, ਕੁਲਦੀਪ ਕੌਰ ਧਰਦਿਓ, ਜਸਬੀਰ ਕੌਰ, ਸੁਰਿੰਦਰ ਕੌਰ, ਲਵਦੀਪ ਸਿੰਘ ਮਾਲੋਵਾਲ, ਹੀਰਾ ਸਿੰਘ, ਰਣਜੀਤ ਸਿੰਘ ਤੇ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨਾਂ ਵਲੋਂ 2 ਦਿਨਾਂ ਰੇਲ ਰੋੋਕੋ ਅੰਦੋਲਨ ਦੀਆਂ ਤਿਆਰੀਆਂ ਤੇਜ਼

ਚੱਬਾ, 1 ਦਸੰਬਰ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕਿਸਾਨ ਜਥੇਬੰਦੀ ਵਲੋਂ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ, ਗੰਨੇ ...

ਪੂਰੀ ਖ਼ਬਰ »

ਬਿਜਲੀ ਕਰਮੀਆਂ ਵਲੋਂ ਉੱਪ-ਦਫ਼ਤਰ ਪਾਵਰਕਾਮ ਫ਼ਤਹਿਪੁਰ ਰਾਜਪੂਤਾਂ ਵਿਖੇ ਰੋਸ ਮੁਜ਼ਾਹਰਾ

ਨਵਾਂ ਪਿੰਡ, 1 ਦਸੰਬਰ (ਜਸਪਾਲ ਸਿੰਘ)-ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਪਾਵਰਕਾਮ ਮੈਨੇਜਮੈਂਟ ਨਾਲ ਪੰਜਾਬ ਏਕਤਾ ਮੰਚ ਆਗੂਆਂ ਨਾਲ ਇਕ ਇਤਿਹਾਸਕ ਸਮਝੌਤੇ ਤਹਿਤ ਬਿਜਲੀ ਮੁਲਾਜ਼ਮਾਂ ਨੂੰ ਤੁਰੰਤ ਪੇ-ਬੈਂਡ ਦਿੱਤੇ ਜਾਣ ਦੇ ਹੋਏ ਫ਼ੈਸਲੇ ਨੂੰ ਲਾਗੂ ਨਾ ਕੀਤੇ ਜਾਣ ਦੇ ...

ਪੂਰੀ ਖ਼ਬਰ »

ਜਵਾਨ ਦੇਸ਼ ਵਿਰੋਧੀ ਗਤੀਵਿਧੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਮੁਸਤੈਦ-ਕਮਾਡੈਂਟ ਭੱਟੀ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ 'ਚ ਸਥਿਤ ਬੀ.ਐੱਸ.ਐੱਫ. ਹੈੱਡ ਕੁਆਰਟਰ ਵਿਖੇ 73 ਤੇ 183 ਬਟਾਲੀਅਨ ਵਲੋਂ ਬੀ.ਐੱਸ.ਐੱਫ ਦਾ 57ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਵਿਚ ਬੀ.ਐੱਸ.ਐੱਫ. 73 ...

ਪੂਰੀ ਖ਼ਬਰ »

ਮਜੀਠਾ ਹਲਕੇ ਤੋਂ ਗੱਠਜੋੜ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮਜੀਠੀਆ ਦਾ ਮਜੀਠਾ ਪੁੱਜਣ 'ਤੇ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ

ਮਜੀਠਾ, 1 ਦਸੰਬਰ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰਾਂ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਰਾਣਾ ਸ਼ੁਗਰ ਮਿੱਲ ਬੁੱਟਰ ਸਿਵੀਆਂ ਵਿਖੇ ਗੰਨੇ ਦੀ ਪਿੜਾਈ ਆਰੰਭ

ਚੌਕ ਮਹਿਤਾ/ਬਾਬਾ ਬਕਾਲਾ ਸਾਹਿਬ, 1 ਦਸੰਬਰ (ਜਗਦੀਸ਼ ਸਿੰਘ ਬਮਰਾਹ/ਸ਼ੈਲਿੰਦਰਜੀਤ ਸਿੰਘ ਰਾਜਨ)-ਨੇੜਲੇ ਪਿੰਡ ਬੁੱਟਰ ਸਿਵੀਆਂ ਵਿਖੇ ਸਥਿਤ ਰਾਣਾ ਸ਼ੁਗਰ ਮਿੱਲ ਨੇ ਅੱਜ ਤੋਂ ਗੰਨੇ ਦੀ ਪਿੜਾਈ ਆਰੰਭ ਕਰ ਦਿੱਤੀ ਹੈ | ਸ਼ੂਗਰ ਮਿੱਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਪ ਕੁਲਪਤੀ ਡਾ: ਅਰਵਿੰਦ ਦਾ ਸਨਮਾਨ

ਜੰਡਿਆਲਾ ਗੁਰੂ, 1 ਦਸੰਬਰ (ਰਣਜੀਤ ਸਿੰਘ ਜੋਸਨ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਏਕਲਗੱਡਾ ਵਿਖੇ ਆਨਰੇਬਲ ਡਾ: ਅਰਵਿੰਦ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਤਨਾਮ ਸਿੰਘ ਬਾਠ ਡੀ. ਈ. ਓ. ...

ਪੂਰੀ ਖ਼ਬਰ »

ਪਿ੍ੰਸੀਪਲ ਮਨਜੀਤ ਕੌਰ ਗਿੱਲ ਨੂੰ ਸੇਵਾ ਮੁਕਤ ਹੋਣ 'ਤੇ ਨਿੱਘੀ ਵਿਦਾਇਗੀ

ਰਈਆ, 1 ਦਸੰਬਰ (ਸ਼ਰਨਬੀਰ ਸਿੰਘ ਕੰਗ)-ਪਿ੍ੰਸੀਪਲ ਮਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ (ਲੜਕਿਆਂ) ਰਈਆ ਤੋਂ ਬੇਦਾਗ ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ 'ਤੇ ਸਕੂਲ ਸਟਾਫ ਵਲੋਂ ਉਨ੍ਹਾਂ ਨੂੰ ਸ਼ਾਨਦਾਰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਬਾਰੇ ਕੀਤੇ ਗਏ ਐਲਾਨ ਸਿਰਫ਼ ਚੋਣ ਸਟੰਟਬਾਜ਼ੀ : ਮਜੀਠੀਆ

ਜੇਠੂਵਾਲ, 1 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸੀ ਸਰਕਾਰ ਤੇ ਆਪ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ...

ਪੂਰੀ ਖ਼ਬਰ »

ਹਲਕਾ ਮਜੀਠਾ 'ਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਲੀਡ ਮਿਲੇਗੀ : ਪਹਿਲਵਾਨ ਚੋਗਾਵਾਂ

ਜੈਂਤੀਪੁਰ, 1 ਦਸੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਜਿਉਂ ਜਿਉਂ ਨੇੜੇ ਆ ਰਹੀਆਂ ਹਨ ਉਵੇਂ ਉਵੇਂ ਪੰਜਾਬ ਵਿਚ ਅਕਾਲੀ ਬਸਪਾ ਦੇ ਗੱਠਜੋੜ ਦੇ ਆਗੂਆ ਵਲੋਂ ਚੋਣ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸੇ ...

ਪੂਰੀ ਖ਼ਬਰ »

ਸਟੇਟ ਕਾਂਗਰਸ ਆਬਜ਼ਰਵਰ ਚੇਤਨ ਚੌਹਾਨ ਦੀ ਅਗਵਾਈ ਹੇਠ ਚੋਗਾਵਾਂ 'ਚ ਵਿਸ਼ਾਲ ਰੈਲੀ

ਚੋਗਾਵਾਂ, 1 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਕਾਂਗਰਸੀ ਪੰਚਾਂ ਸਰਪੰਚਾਂ ਬਲਾਕ ਸੰਮਤੀ ਚੇਅਰਮੈਨ ਦੇ ਮੋਹਤਬਰਾਂ ਦੀ ਇਕ ਵਿਸ਼ਾਲ ਰੈਲੀ ਕਸਬਾ ਚੋਗਾਵਾ ਦੇ ਨਿੱਜੀ ਪੈਲੇਸ ਵਿਚ ਹੋਈ | ਜਿਸ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਪੰਜਾਬ ...

ਪੂਰੀ ਖ਼ਬਰ »

ਬਖ਼ਸ਼ੀਸ਼ ਸਿੰਘ ਉਦੋਕੇ ਬਣੇ ਹਲਕਾ ਮਜੀਠਾ ਐੱਸ. ਸੀ. ਵਿੰਗ ਦੇ ਇੰਚਾਰਜ

ਕੱਥੂਨੰਗਲ, 1 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਐੱਸ. ਸੀ. ਵਿੰਗ ਕਾਂਗਰਸ ਦੇ ਚੇਅਰਮੈਨ ਇੰਦਰਜੀਤ ਸਿੰਘ ਰਾਏਪੁਰ ਵਲੋਂ ਵਿਧਾਨ ਸਭਾ ਹਲਕਾ ਮਜੀਠਾ ਦੇ ਪੜ੍ਹੇ ਲਿਖੇ ਟਕਸਾਲੀ ਕਾਂਗਰਸੀ ਆਗੂ ਤੇ ਸੇਵਾ ਮੁਕਤ ਅਧਿਆਪਕ ਬਖ਼ਸ਼ੀਸ਼ ਸਿੰਘ ...

ਪੂਰੀ ਖ਼ਬਰ »

ਖ਼ਿਆਲਾ ਚੌੰਕ ਵਿਖੇ ਦਲ ਪੰਥ ਵਲੋਂ ਮਨਾਇਆ ਗਿਆ ਸਾਲਾਨਾ ਜੋੜ ਮੇਲਾ

ਰਾਮ ਤੀਰਥ, 1 ਦਸੰਬਰ (ਧਰਵਿੰਦਰ ਸਿੰਘ ਔਲਖ)-ਮਿਸਲ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਤਰਨਾ ਦਲ ਦੇ ਮੁਖੀ ਜਥੇ. ਬਾਬਾ ਰਘਬੀਰ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਜੀ, ਖਿਆਲਾ ਚੌਂਕ ਵਿਖੇ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ...

ਪੂਰੀ ਖ਼ਬਰ »

ਚੰਨੀ ਸਰਕਾਰ ਦੀ ਮਹੱਤਵਪੂਰਨ ਮਾਮਲਿਆਂ ਵਿਚ ਪਹਿਲਕਦਮੀ ਨਾਲ ਲੋਕਾਂ ਨੂੰ ਮਿਲ ਰਹੀ ਵੱਡੀ ਰਾਹਤ-ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਲਗਾਤਾਰ ਕੀਤੇ ਜਾ ਰਹੇ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ...

ਪੂਰੀ ਖ਼ਬਰ »

ਗਲੀ 'ਚ ਜਬਰੀ ਲਾਂਘਾ ਕੱਢਣ 'ਤੇ ਔਰਤ ਦੇ ਘਰ ਵੜ ਕੇ ਕੀਤਾ ਜ਼ਖ਼ਮੀ

ਲੋਪੋਕੇ, 1 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਖਿਆਲਾ ਖੁਰਦ ਦੀ ਰਾਧਾ ਦੇਵੀ ਦੇ ਘਰ ਪਿੰਡ ਦੇ ਹੀ ਗੁਆਂਢ ਰਹਿੰਦੇ ਵਿਅਕਤੀਆਂ ਵਲੋਂ ਦਾਖ਼ਲ ਹੋ ਕੇ ਜ਼ਖਮੀ ਕਰ ਦਿੱਤਾ | ਇਸ ਸਬੰਧੀ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਜ਼ੇਰੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX