

-
ਕੇਂਦਰੀ ਮਾਡਰਨ ਜੇਲ੍ਹ ’ਚੋਂ ਮਿਲੇ 14 ਮੋਬਾਈਲ ਫ਼ੋਨ
. . . 1 minute ago
-
ਫ਼ਰੀਦਕੋਟ , 30 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿਚੋਂ ਕੁੱਲ 14 ਮੋਬਾਈਲ ਫ਼ੋਨ, 2 ਸਿਮ, 1 ਚਾਰਜਰ ਅਤੇ 9 ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ। ਜੇਲ੍ਹ...
-
ਮਨੋਹਰ ਲਾਲ ਖੱਟਰ ਪਹੁੰਚੇ ਸ਼ੈਫ਼ਾਲੀ ਵਰਮਾ ਦੇ ਘਰ
. . . 4 minutes ago
-
ਚੰਡੀਗੜ੍ਹ, 30 ਜਨਵਰੀ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਰੋਹਤਕ ਵਿਚ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਚੈਂਪੀਅਨ ਟੀਮ ਦੀ ਕਪਤਾਨ ਸ਼ੈਫ਼ਾਲੀ ਵਰਮਾ ਦੇ ਘਰ ਜਾ ਕੇ ਮੁਲਾਕਾਤ ਕੀਤੀ। ਉਹ ਉੱੇਥੇ ਉਨ੍ਹਾਂ ਦੇ ਪਰਿਵਾਰ ਨੂੰ ਮਿਲੇ ਤੇ ਵਧਾਈਆਂ ਦਿੱਤੀਆਂ
-
ਜੀ-20 ਦੀ ਪ੍ਰਧਾਨਗੀ ਦੇਸ਼ ਲਈ ਮਾਣ ਵਾਲੀ ਗੱਲ- ਨਰਿੰਦਰ ਸਿੰਘ ਤੋਮਰ
. . . 22 minutes ago
-
ਚੰਡੀਗੜ੍ਹ, 30 ਜਨਵਰੀ- ਅੰਤਰਰਾਸ਼ਟਰੀ ਵਿੱਤੀ ਆਰਕੀਟੈਕਚਰ ਵਰਕਿੰਗ ਗਰੁੱਪ ’ਤੇ ਇੱਥੇ ਇਕ ਪ੍ਰੈਸ ਕਾਨਫ਼ਰੰਸ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਇਹ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਅਸੀਂ ਆਪਣੀ ਜੀ-20 ਪ੍ਰਧਾਨਗੀ ਦੇ ਅਧੀਨ ਦੇਸ਼ ਵਿਚ ਸਮਾਗਮਾਂ ਦਾ ਆਯੋਜਨ...
-
ਲਗਾਤਾਰ ਬਰਫ਼ਬਾਰੀ ਕਾਰਨ ਸ੍ਰੀਨਗਰ ਹਵਾਈ ਅੱਡੇ ਤੋਂ ਉਡਾਣਾਂ ਵਿਚ ਦੇਰੀ- ਡਾਇਰੈਕਟਰ
. . . 29 minutes ago
-
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਹਵਾਈ ਅੱਡੇ ਦੇ ਡਾਇਰੈਕਟਰ ਕੁਲਦੀਪ ਸਿੰਘ ਰਿਸ਼ੀ ਨੇ ਲਗਾਤਾਰ ਹੋ ਰਹੀ ਬਰਫ਼ਬਾਰੀ ਦੇ ਚੱਲਦਿਆਂ ਲੋਕਾਂ ਲਈ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਸਾਡੀ ਦਿੱਖ ਸਿਰਫ਼ 200 ਮੀਟਰ ਹੈ ਅਤੇ ਲਗਾਤਾਰ ਬਰਫ਼ਬਾਰੀ ਹੋ ਰਹੀ ਹੈ। ਅਸੀਂ ਇਕੋ ਸਮੇਂ ਬਰਫ਼ ਨੂੰ...
-
ਅਡਾਨੀ ਸਮੂਹ ਵਲੋਂ ਦੋਸ਼ਾਂ ਤੋਂ ਇਨਕਾਰ ਕਰਨ ਤੋਂ ਬਾਅਦ ਰਿਸਰਚ ਫ਼ਰਮ ਹਿੰਡਨਬਰਗ ਨੇ ਮੁੜ ਦਿੱਤਾ ਜਵਾਬ
. . . 35 minutes ago
-
ਨਵੀਂ ਦਿੱਲੀ, 30 ਜਨਵਰੀ- ਅਮਰੀਕੀ ਰਿਸਰਚ ਫ਼ਰਮ ਹਿੰਡਨਬਰਗ ਨੇ ਅਡਾਨੀ ਗਰੁੱਪ ’ਤੇ ਲਗਾਏ ਗਏ ਦੋਸ਼ਾਂ ’ਤੇ ਗਰੁੱਪ ਤੋਂ ਜਵਾਬ ਮਿਲਣ ਤੋਂ ਬਾਅਦ ਮੁੜ ਆਪਣਾ ਜਵਾਬ ਦਿੱਤਾ ਹੈ। ਹਿੰਡਨਬਰਗ ਨੇ ਕਿਹਾ ਹੈ ਕਿ ਅਡਾਨੀ ਸਮੂਹ ਨੇ ਗੌਤਮ ਅਡਾਨੀ ਦੀ ਦੌਲਤ ਦੇ ਵਾਧੇ ਨੂੰ ਭਾਰਤ ਦੀ ਸਫ਼ਲਤਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ...
-
ਪੁਲਿਸ ਮੁਲਾਜ਼ਮ ਬਣ ਲੜਕੀ ਨਾਲ ਕੀਤਾ ਜਬਰ ਜਨਾਹ, ਗਿ੍ਫ਼ਤਾਰ
. . . about 1 hour ago
-
ਮਹਾਰਾਸ਼ਟਰ, 30 ਜਨਵਰੀ- ਠਾਣੇ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਦੋ ਵਿਅਕਤੀਆਂ ਵਲੋਂ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਇਕ 17 ਸਾਲਾ ਲੜਕੀ ਨਾਲ ਕਥਿਤ ਤੌਰ ’ਤੇ ਜ਼ਬਰ ਜਨਾਹ ਕੀਤਾ ਗਿਆ। ਮੁਲਜ਼ਮਾਂ ਵਿਚੋਂ ਇਕ ਨੇ ਕਥਿਤ ਤੌਰ ’ਤੇ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੀ ਧਮਕੀ ਵੀ ਦਿੱਤੀ...
-
ਦਿੱਲੀ ਤੋਂ ਅਹਿਮਦਾਬਾਦ ਜਾਣ ਵਾਲੀ ਫ਼ਲਾਈਟ ਦਾ ਰਾਹ ਬਦਲਿਆ
. . . about 1 hour ago
-
ਨਵੀਂ ਦਿੱਲੀ, 30 ਜਨਵਰੀ- ਵਿਸਤਾਰਾ ਏਅਰਲਾਈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਤੋਂ ਅਹਿਮਦਾਬਾਦ ਜਾਣ ਵਾਲੀ ਫਲਾਈਟ UK959 (DEL-AMD) ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਘੱਟ ਵਿਜ਼ੀਬਿਲਟੀ ਕਾਰਨ ਉਦੈਪੁਰ ਵੱਲ ਮੋੜ ਦਿੱਤਾ ਗਿਆ ਹੈ। ਉਡਾਣ ਦੇ ਸਵੇਰੇ 9:10 ਵਜੇ...
-
ਮਹਾਤਮਾ ਗਾਂਧੀ ਦੀ ਬਰਸੀ ’ਤੇ ਪ੍ਰਧਾਨ ਮੰਤਰੀ ਦਾ ਟਵੀਟ
. . . about 1 hour ago
-
ਨਵੀਂ ਦਿੱਲੀ, 30 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਦੀ ਬਰਸੀ ’ਤੇ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
-
ਨਿਊਯਾਰਕ ਵਿਚ ਬੱਸ ਤੇ ਟੱਰਕ ਦੀ ਭਿਆਨਕ ਟੱਕਰ ਵਿਚ 6 ਲੋਕਾਂ ਦੀ ਮੌਤ
. . . about 1 hour ago
-
ਸੈਕਰਾਮੈਂਟੋ, 30 ਜਨਵਰੀ (ਹੁਸਨ ਲੜੋਆ ਬੰਗਾ)- ਬੀਤੇ ਦਿਨ ਸਵੇਰ ਵੇਲੇ ਨਿਊਯਾਰਕ ਵਿਚ ਇਕ ਐਕਸਪ੍ਰੈਸ ਬੱਸ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ ਤੇ 3 ਹੋਰ ਜ਼ਖ਼ਮੀ ਹੋ ਗਏ। ਅਮਰੀਕਾ-ਕੈਨੇਡਾ ਬਾਰਡਰ ਨੇੜੇ ਪੈਂਦੇ ਕਸਬੇ ਲੂਇਸਵਿਲੇ ਵਿਚ ਸਟੇਟ ਹਾਈਵੇਅ 37 ਉਪਰ ਸਵੇਰੇ 6...
-
ਪੁਲਿਸ ਵਲੋਂ ਵਿਅਕਤੀ ਨੂੰ ਕੁੱਟ ਕੁੱਟ ਕੇ ਮਾਰ ਦੇਣ ਦਾ ਮਾਮਲਾ- ਅਮਰੀਕਾ ਵਿਚ ਕੈਲੀਫੋਰਨੀਆ ਸਮੇਤ ਹੋਰ ਥਾਵਾਂ ’ਤੇ ਪ੍ਰਦਰਸ਼ਨ
. . . about 1 hour ago
-
ਸੈਕਰਾਮੈਂਟੋ, 30 ਜਨਵਰੀ (ਹੁਸਨ ਲੜੋਆ ਬੰਗਾ)- ਮੈਮਫਿਸ ਪੁਲਿਸ ਵਿਭਾਗ ਦੇ ਅਫ਼ਸਰਾਂ ਵਲੋਂ ਇਕ ਟਰੈਫ਼ਿਕ ਸਟਾਪ ’ਤੇ ਟਾਇਰ ਨਿਕੋਲਸ ਨਾਮੀ ਕਾਲੇ ਵਿਅਕਤੀ ਨਾਲ ਹੋਈ ਤਕਰਾਰ ਉਪਰੰਤ ਉਸ ਦੀ ਕੀਤੀ ਗਈ ਬੇਦਰਦੀ ਨਾਲ ਕੁੱਟਮਾਰ ਤੋਂ ਬਾਅਦ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਅਮਰੀਕਾ ਦੇ ਕੈਲੀਫ਼ੋਰਨੀਆ ਰਾਜ ਸਮੇਤ ਹੋਰ ਥਾਂਵਾਂ ’ਤੇ ਲੋਕਾਂ ਨੇ ਪ੍ਰਦਰਸ਼ਨ...
-
ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ
. . . about 2 hours ago
-
ਨਵੀਂ ਦਿੱਲੀ, 30 ਜਨਵਰੀ- ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸੰਸਦ ਭਵਨ ਕੰਪਲੈਕਸ ਵਿਚ ਹੋਵੇਗੀ।
-
⭐ਮਾਣਕ-ਮੋਤੀ⭐
. . . about 2 hours ago
-
⭐ਮਾਣਕ-ਮੋਤੀ⭐
-
ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . . 1 day ago
-
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
-
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . . 1 day ago
-
-
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . . 1 day ago
-
-
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . . 1 day ago
-
-
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . . 1 day ago
-
-
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . . 1 day ago
-
-
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . . 1 day ago
-
-
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . . 1 day ago
-
-
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . . 1 day ago
-
-
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . . 1 day ago
-
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ
...
-
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . . 1 day ago
-
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
-
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . . 1 day ago
-
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
-
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . . 1 day ago
-
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 17 ਮੱਘਰ ਸੰਮਤ 553
ਖੇਡ ਸੰਸਾਰ

ਭੁਵਨੇਸ਼ਵਰ, 1 ਦਸੰਬਰ (ਏਜੰਸੀਆਂ)-ਭਾਰਤੀ ਹਾਕੀ ਟੀਮ ਜੂਨੀਅਰ ਹਾਕੀ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚ ਗਈ ਹੈ | ਟੀਮ ਨੇ ਕੁਆਰਟਰ ਫਾਈਨਲ 'ਚ ਬੈਲਜੀਅਮ ਨੂੰ 1-0 ਨਾਲ ਹਰਾ ਦਿੱਤਾ | ਬੈਲਜੀਅਮ ਨੇ ਵੀ ਚੰਗਾ ਖੇਡ ਦਿਖਾਇਆ ਪਰ ਉਹ ਗੋਲ ਕਰਨ 'ਚ ਸਫ਼ਲਤਾ ਪ੍ਰਾਪਤ ਨਹੀਂ ਕਰ ਸਕੇ | ਭਾਰਤੀ ਟੀਮ ਟੂਰਨਾਮੈਂਟ ਦੀ ਮੌਜੂਦਾ ਚੈਂਪੀਅਨ ਵੀ ਹੈ | ਭਾਰਤੀ ਟੀਮ ਹੁਣ ਸੈਮੀਫਾਈਨਲ 'ਚ ਜਰਮਨੀ ਨਾਲ ਭਿੜੇਗੀ | ਉੱਧਰ ਫਰਾਂਸ ਨੇ ਇਕ ਹੋਰ ਮੁਕਾਬਲੇ 'ਚ ਮਲੇਸ਼ੀਆ ਨੂੰ 4-0 ਨਾਲ ਹਰਾ ਦਿੱਤਾ | ਅਰਜਨਟੀਨਾ ਅਤੇ ਜਰਮਨੀ ਵੀ ਅੰਤਿਮ-4 'ਚ ਪਹੁੰਚ ਚੁੱਕੇ ਹਨ | ਮੈਚ ਦੇ ਪਹਿਲੇ ਕੁਆਰਟਰ 'ਚ ਭਾਰਤ ਅਤੇ ਬੈਲਜੀਅਮ ਦੋਵੇਂ ਹੀ ਗੋਲ ਨਹੀਂ ਕਰ ਸਕੇ | ਦੂਸਰੇ ਕੁਆਰਟਰ ਦੇ 21ਵੇਂ ਮਿੰਟ 'ਚ ਪਨੈਲਟੀ ਕਾਰਨਰ 'ਤੇ ਸ਼ਾਰਦਾ ਨੰਦ ਤਿਵਾੜੀ ਨੇ ਗੋਲ ਕਰਕੇ ਭਾਰਤੀ ਟੀਮ ਨੂੰ 1-0 ਨਾਲ ਬੜ੍ਹਤ ਦਿਵਾ ਦਿੱਤੀ | ਇਸ ਤੋਂ ਬਾਅਦ ਕੋਈ ਟੀਮ ਗੋਲ ਨਹੀਂ ਕਰ ਸਕੀ | ਭਾਰਤ ਨੇ 2 ਵਾਰ ਟੂਰਨਾਮੈਂਟ ਦਾ ਖ਼ਿਤਾਬ ਜਿੱਤਿਆ ਹੈ ਪਰ ਹੁਣ ਟੀਮ ਦਾ ਅਗਲਾ ਸਫ਼ਰ ਆਸਾਨ ਨਹੀਂ ਹੈ | ਜਰਮਨੀ ਨੇ ਸਭ ਤੋਂ ਜ਼ਿਆਦਾ 6 ਵਾਰ ਟੂਰਨਾਮੈਂਟ ਦਾ ਖ਼ਿਤਾਬ ਜਿੱਤਿਆ ਹੈ | ਹੁਣ ਸੈਮੀਫਾਈਨਲ ਮੁਕਾਬਲਾ 3 ਦਸੰਬਰ ਨੂੰ ਖੇਡਿਆ ਜਾਵੇਗਾ | 24 ਨਵੰਬਰ ਨੂੰ ਸ਼ੁਰੂ ਹੋਏ ਟੂਰਨਾਮੈਂਟ 'ਚ ਕੁੱਲ 16 ਟੀਮਾਂ ਸ਼ਾਮਿਲ ਹੋਈਆਂ ਸਨ | 12 ਟੀਮਾਂ ਬਾਹਰ ਹੋ ਚੁੱਕੀਆਂ ਹਨ | ਸੈਮੀਫਾਈਨਲ ਦੇ ਮੁਕਾਬਲੇ 3 ਦਸੰਬਰ ਨੂੰ ਜਦਕਿ ਫਾਈਨਲ ਮੁਕਾਬਲਾ 5 ਦਸੰਬਰ ਨੂੰ ਖੇਡਿਆ ਜਾਵੇਗਾ | ਇਸੇ ਤਰ੍ਹਾਂ ਦਿਨ ਦੇ ਪਹਿਲੇ ਕੁਆਰਟਰ ਫਾਈਨਲ 'ਚ ਜਰਮਨੀ ਨੇ ਸਪੇਨ ਨੂੰ ਸ਼ੂਟਆਊਟ 'ਚ 3-1 ਨਾਲ ਹਰਾਇਆ | ਇਸ ਤੋਂ ਬਾਅਦ ਅਰਜਨਟੀਨਾ ਨੇ ਨੀਦਰਲੈਂਡ ਨੂੰ 2-1 ਨਾਲ ਹਰਾਇਆ |
ਨਵੀਂ ਦਿੱਲੀ, 1 ਦਸੰਬਰ (ਏਜੰਸੀਆਂ)-ਆਈ.ਪੀ.ਐਲ. ਟੀਮ ਪੰਜਾਬ ਕਿੰਗਜ਼ ਨੇ ਨਾਰਾਜ਼ਗੀ ਪ੍ਰਗਟਾਈ ਹੈ ਕਿ ਬਤੌਰ ਕਪਤਾਨ ਪਿਛਲੇ 2 ਸੀਜ਼ਨਾਂ 'ਚ ਪੂਰੀ ਆਜ਼ਾਦੀ ਮਿਲਣ ਦੇ ਬਾਵਜੂਦ ਕੇ.ਐਲ. ਰਾਹੁਲ ਟੀਮ ਨੂੰ ਛੱਡ ਰਹੇ ਹਨ | ਟੀਮ ਨੇ ਇਹ ਵੀ ਕਿਹਾ ਕਿ ਜੇਕਰ ਨਵੀਆਂ ਟੀਮਾਂ ਨੇ ...
ਪੂਰੀ ਖ਼ਬਰ »
ਬਾਲੀ, 1 ਦਸੰਬਰ (ਏਜੰਸੀਆਂ)-ਪੀ.ਵੀ. ਸਿੰਧੂ ਅਤੇ ਕਿਦਾਮਬੀ ਸ਼੍ਰੀਕਾਂਤ ਨੇ ਇੰਡੋਨੇਸ਼ੀਆ 'ਚ ਹੋ ਰਹੇ ਬੀ.ਡਬਲਿਊ.ਏ. ਐਫ. ਵਿਸ਼ਵ ਟੂਰ ਫਾਈਨਲ 'ਚ ਜਿੱਤ ਨਾਲ ਆਗਾਜ਼ ਕੀਤਾ ਹੇ | ਦੋਵੇਂ ਹੀ ਖਿਡਾਰੀਆਂ ਨੇ ਆਪਣੇ ਪਹਿਲੇ ਮੈਚ ਸਿੱਧੇ ਸੈਟਾਂ 'ਚ ਜਿੱਤ ਲਏ ਹਨ | ਸ਼੍ਰੀਕਾਂਤ ਨੇ ...
ਪੂਰੀ ਖ਼ਬਰ »
ਪਟਿਆਲਾ, 1 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਲਈ ਐਸਟਰੋਟਰਫ ਹਾਕੀ ਖੇਡ ਮੈਦਾਨ ਤਿਆਰ ਕਰਵਾਇਆ ਜਾਵੇਗਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਕਾਰਨ ਜਿਹੜੇ ਸੈਸ਼ਨਾਂ ਦੇ ਖਿਡਾਰੀਆਂ ਨੂੰ ਇਨਾਮ ਦੇਣੇ ਹਾਲੇ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX