ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਮੋਤੀ ਨਗਰ ਵਿਧਾਨ ਸਭਾ ਦੇ ਵਿਧਾਇਕ ਸ਼ਿਵਚਰਨ ਗੋਇਲ ਨੇ ਸੁਦਰਸ਼ਨ ਪਾਰਕ ਵਿਖੇ ਸੀਨੀਅਰ ਨਾਗਿਰਕਾਂ ਲਈ ਕੈਂਪ ਲਗਾਇਆ, ਜਿਸ ਵਿਚ ਉਨ੍ਹਾਂ ਬੋਲਦਿਆਂ ਕਿਹਾ ਕਿ ਦਿੱਲੀ ਦੇ ਨਿਵਾਸੀ ਜਿਸ ਦੀ ਉਮਰ 60 ਸਾਲ ਜਾਂ ਫਿਰ ਇਸ ਤੋਂ ...
ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਹਿੰਦੂ ਰਾਓ ਹਸਪਤਾਲ ਵਿਚ ਜੋ ਪਿਛਲੇ ਦਿਨੀਂ ਪੈਰਾਮੈਡੀਕਲ ਸਟਾਫ਼ ਅਤੇ ਨਰਸਾਂ ਨੇ ਆਪਣੀਆਂ ਮੰਗਾਂ ਪ੍ਰਤੀ ਹੜਤਾਲ ਕੀਤੀ ਸੀ, ਕਿਉਂਕਿ ਪਿਛਲੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਵੱਲ ਵਾਰ-ਵਾਰ ਕਹਿਣ ਤੇ ਕੋਈ ...
ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਆਰੀਆ ਯੁਵਕ ਪ੍ਰੀਸ਼ਦ ਦੀ ਅਗਵਾਈ 'ਚ 'ਯੋਗ ਦੇ ਨਾਲ ਬਦਲੇ ਜੀਊਣ ਦਾ ਅੰਦਾਜ਼' ਵਿਸ਼ੇ 'ਤੇ ਆਨਲਾਈਨ ਗੋਸ਼ਟੀ ਕੀਤੀ | ਇਸ ਮੌਕੇ ਯੋਗ ਅਚਾਰੀਆ ਰਜਨੀ ਚੁੱਘ ਨੇ ਕਿਹਾ ਕਿ ਯੋਗ ਦੇ ਨਾਲ ਸਿਹਤ, ਮਨ ਤੇ ਸਰੀਰ ਠੀਕ ਹੋਣ ਦੇ ...
ਨਵੀਂ ਦਿੱਲੀ, 1 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸੰਸਾਰ 'ਚ ਸੰਤਾਂ ਭਗਤਾਂ ਦੀ ਬਹੁਤ ਲੋੜ ਹੈ | ਅਸੀਂ ਭਗਤੀ ਮਾਰਗ 'ਤੇ ਅੱਗੇ ਵਧਦੇ ਹੋਏ ਖੁਦ ਵੀ ਅਨੰਦਮਈ ਜੀਵਨ ਬਤੀਤ ਕਰੀਏ ਅਤੇ ਜਨ-ਜਨ ਤੱਕ ਬ੍ਰਹਮਗਿਆਨ ਦੀ ਰੌਸ਼ਨੀ ਨੂੰ ਪਹੁੰਚਾਉਣ ਦਾ ਮਾਧਿਅਮ ਬਣੀਏ | ਇਹ ਪ੍ਰਵਚਨ ...
ਨਵੀਂ ਦਿੱਲੀ, 1 ਦਸੰਬਰ (ਜਗਤਾਰ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਤੋਂ ਦਿੱਲੀ ਵਾਸੀਆਂ ਨੂੰ ਸੁਰੱਖਿਅਤ ਰੱਖਣ ਦੇ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ 'ਤੇ ਖੁੱਦ ਨਜ਼ਰ ਰੱਖੀ ਜਾ ਰਹੀ ਹੈ | ਇਸੇ ਤਹਿਤ ਕੇਜਰੀਵਾਲ ਨੇ ਦਿੱਲੀ ਸਕੱਤਰੇਤ 'ਚ ਇਕ ਉੱਚ ਪੱਭਧਰੀ ਬੈਠਕ ਕਰਕੇ ਤਿਆਰੀਆਂ ਦੀ ਸਮੀਖਿਆ ਕੀਤੀ | ਸਮੀਖਿਆ ਬੈਠਕ 'ਚ ਮੁੱਖ ਤੌਰ 'ਤੇ ਕੋਰੋਨਾ ਦੀ ਵਰਤਮਾਨ ਸਥਿਤੀ, ਟੈਸਟਿੰਗ ਅਤੇ ਰੋਕਥਾਮ ਦੇ ਉਪਾਅ, ਕੋਵਿਡ-19 ਬੈੱਡਾਂ 'ਚ ਵਾਧਾ, ਕੋਵਿਡ ਪ੍ਰਬੰਧਨ ਲਈ ਲੋਕਾਂ ਦੀ ਟ੍ਰੇਨਿੰਗ, ਦਵਾਈਆਂ ਦੀ ਖਰੀਦ, ਘਰ ਇਕਾਂਤਵਾਸ, ਆਕਸੀਜਨ, ਟੀਕਾਕਰਨ ਅਤੇ ਇੰਦਰਾ ਗਾਂਧੀ ਏਅਰਪੋਰਟ 'ਤੇ ਉਤਰਨ ਵਾਲੇ ਯਾਤਰੀਆਂ ਦੀ ਜਾਂਚ ਦੀ ਤਿਆਰੀ ਸਮੇਤ ਸਾਰੇ ਬਿੰਦੂਆਂ ਦੀ ਬਰੀਕੀ ਨਾਲ ਸਮੀਖਿਆ ਕੀਤੀ | ਇਸ ਬੈਠਕ 'ਚ ਮੁੱਖ ਮੰਤਰੀ ਤੋਂ ਇਲਾਵਾ ਸਿਹਤ ਮੰਤਰੀ ਸਤਿੰਦਰ ਜੈਨ, ਰੈਵਨਿਉ ਮੰਤਰੀ ਗੈਲਾਸ਼ ਗਹਿਲੋਤ, ਮੁੱਖ ਸਕੱਤਰ ਅਤੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਸਮੇਤ ਸਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ | ਕੇਜਰੀਵਾਲ ਨੇ ਕਿਹਾ ਕਿ ਦੁਨੀਆ ਭਰ 'ਚ ਓਮੀਕਰੋਨ ਵਾਇਰਸ ਨੇ ਦੁਨੀਆ ਭਰ 'ਚ ਸਭ ਦੀ ਚਿੰਤਾ ਬਹੁਤ ਜ਼ਿਆਦਾ ਵਧਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਰੱਬ ਕਰੇ ਓਮੀਕਰੋਨ ਭਾਰਤ ਨਾ ਆਏ | ਉਨ੍ਹਾਂ ਕਿਹਾ ਕਿ ਜੇਕਰ ਇਹ ਵਾਇਰਸ ਦਿੱਲੀ 'ਚ ਆਉਂਦਾ ਹੈ ਤਾਂ ਇਕ ਜ਼ਿੰਮੇਵਾਰ ਸਰਕਾਰ ਦੇ ਹੋਣ ਦੇ ਨਾਅਤੇ ਸਾਡਾ ਫ਼ਰਜ਼ ਹੈ ਕਿ ਉਸ ਨਾਲ ਨਿਪਟਨ ਦੇ ਲਈ ਅਸੀਂ ਆਪਣੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਏ |
ਨਵੀਂ ਦਿੱਲੀ, 1 ਦਸੰਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਆਦੇਸ਼ ਗੁਪਤਾ ਨੇ ਕੇਜਰੀਵਾਲ ਸਰਕਾਰ 'ਤੇ ਵੱਡਾ ਦੋਸ਼ ਲਾਉਂਦੇ ਹੋਏ ਕਿਹਾ ਕਿ ਸਾਲ 2015 ਤੋਂ ਸੀ.ਏ.ਜੀ. ਦਿੱਲੀ ਸਰਕਾਰ ਨੂੰ ਜਲ ਬੋਰਡ ਦੇ ਖਾਤੇ ਨੂੰ ਆਡਿਟ ਕਰਾਉਣ ਦੇ ਲਈ 22 ਵਾਰੀ ਚਿੱਠੀ ਲਿੱਖ ਚੁੱਕਾ ਹੈ, ...
ਜਲੰਧਰ ਛਾਉਣੀ, 1 ਦਸੰਬਰ (ਪਵਨ ਖਰਬੰਦਾ)- ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡਾਂ ਦੇ ਖੇਤਰਾਂ ਦਾ ਵਿਕਾਸ ਕਰਵਾਉਣਾ ਮੇਰਾ ਮੁੱਖ ਟੀਚਾ ਹੈ ਤੇ ਇਸ ਦੇ ਨਾਲ ਹੀ ਸਮਾਜ ਸੇਵੀ ਕੰਮਾਂ 'ਚ ਆਪਣੀਆਂ ਸੇਵਾਵਾਂ ਨਿਭਾਅ ਰਹੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਦੇ ਖੇਡਾਂ ਦੀਆਂ ...
ਯਮੁਨਾਨਗਰ, 1 ਦਸੰਬਰ (ਗੁਰਦਿਆਲ ਸਿੰਘ ਨਿਮਰ)- ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਦੇ ਦੋ ਰੋਜ਼ਾ ਜ਼ੋਨਲ ਬੈਡਮਿੰਟਨ ਪੁਰਸ਼ ਮੁਕਾਬਲੇ 1 ਦਸੰਬਰ 2021 ਨੂੰ ਮੁਕੰਦ ਲਾਲ ਨੈਸ਼ਨਲ ਕਾਲਜ, ਯਮੁਨਾਨਗਰ ਵਿਖੇ ਸਮਾਪਤ ਹੋਏ, ਜਿਸ 'ਚ ਫ਼ਾਈਨਲ ਮੁਕਾਬਲਾ ਗੁਰੂ ਨਾਨਕ ...
ਸਿਰਸਾ, 1 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਬਰਨਾਲਾ ਰੋਡ ਸਥਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਆਟੋ ਰਿਕਸ਼ਾ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੂੰ ਨਾਗਰਿਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ...
ਸ਼ਾਹਬਾਦ ਮਾਰਕੰਡਾ, 1 ਦਸੰਬਰ (ਅਵਤਾਰ ਸਿੰਘ)- ਹਰਿਆਣਾ ਦੇ ਨਵੇਂ ਨਿਯੁਕਤ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਅੱਜ 35ਵੇਂ ਮੁੱਖ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਲਈ ਇਹ ਬਹੁਤ ਮਾਣ ਦੀ ਗੱਲ ਹੈ ਕਿ ਉਹ ਹਰਿਆਣਾ ਦੇ ...
ਸਿਰਸਾ, 1 ਦਸੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਜਮੇਰ ਸਿੰਘ ਮਲਿਕ ਨੇ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀਆਂ ਨੂੰ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਉਣ ਮਗਰੋਂ ਜੂਸ ਪਿਆ ਕੇ ਭੁੱਖ ...
ਕਰਨਾਲ, 1 ਦਸੰਬਰ (ਗੁਰਮੀਤ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਨਵਨਿਯੁਕਤ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲਗਾ ਹੋਇਆ ਹੈ | ਅੱਜ ਇਥੇ ਵਿਰਕ ਦੇ ਦਫ਼ਤਰ ਵਿਖੇ ਸਿੱਖ ਸਮਾਜ ਦੀਆਂ ...
ਏਲਨਾਬਾਦ, 1 ਦਸੰਬਰ (ਜਗਤਾਰ ਸਮਾਲਸਰ)-ਸ਼ਹਿਰ ਦੇ ਬਾਈਪਾਸ 'ਤੇ ਸਥਿਤ ਇਕ ਹਲਵਾਈ ਦੀ ਦੁਕਾਨ ਵਿਚ ਪਿਛਲੀ ਰਾਤ ਚੋਰਾਂ ਨੇ ਦੁਕਾਨ ਦਾ ਤਾਲਾ ਤੋੜ ਕੇ ਨਕਦੀ ਅਤੇ ਕੁਝ ਸਾਮਾਨ ਚੋਰੀ ਕਰ ਲਿਆ | ਦੁਕਾਨਦਾਰ ਮਹਿੰਦਰ ਕੁਮਾਰ ਪੁੱਤਰ ਕਿ੍ਸ਼ਨ ਕੁਮਾਰ ਵਾਸੀ ਵਾਰਡ ਨੰਬਰ 13 ...
ਸਿਰਸਾ, 1 ਦਸੰਬਰ (ਭੁਪਿੰਦਰ ਪੰਨੀਵਾਲੀਆ)- ਵਿਸ਼ਵ ਏਡਜ਼ ਦਿਵਸ ਨੂੰ ਏਡਜ਼ ਕੰਟਰੋਲ ਕਰਮਚਾਰੀਆਂ ਨੇ ਕਾਲੇ ਦਿਵਸ ਵਜੋਂ ਮਨਾਇਆ ਹੈ | ਕਰਮਚਾਰੀਆਂ ਨੇ ਰੈਡ ਰਿਬਨ ਦੀ ਥਾਂ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ਰਾਸ਼ਟਰੀ ਏਡਜ਼ ...
ਕਰਨਾਲ, 1 ਦਸੰਬਰ (ਗੁਰਮੀਤ ਸਿੰਘ ਸੱਗੂ)- ਕੈਨੇਡਾ 'ਚ ਭਾਰਤ ਤੇ ਪੰਜਾਬੀਅਤ ਦਾ ਨਾਂਅ ਰੌਸ਼ਨ ਕਰਨ ਵਾਲੇ ਕੈਨੇਡਾ ਦੇ ਉੱਘੇ ਸਮਾਜ ਸੇਵੀ ਅਤੇ ਪ੍ਰਸਿੱਧ ਉਦਯੋਗਪਤੀ, ਪੰਜਾਬੀ ਭਵਨ ਸਰੀ, ਕੈਨੇਡਾ ਤੇ ਸੁੱਖੀ ਬਾਠ ਸੇਵਾ ਕਲੱਬ ਦੇ ਪ੍ਰਧਾਨ ਸੁੱਖੀ ਬਾਠ ਦਾ ਕਰਨਾਲ ਪਹੁੰਚਣ ...
ਕਰਨਾਲ, 1 ਦਸੰਬਰ (ਗੁਰਮੀਤ ਸਿੰਘ ਸੱਗੂ)- ਸਥਾਨਕ ਪੰ. ਚਿਰੰਜੀ ਲਾਲ ਸ਼ਰਮਾ ਪੀ.ਜੀ. ਕਾਲਜ ਵਿਖੇ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਅਤੇ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਕਵੀ ਦਰਬਾਰ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ 'ਚ ਅਕਾਦਮੀ ਦੇ ਡਿਪਟੀ ਚੇਅਰਮੈਨ ...
ਯਮੁਨਾਨਗਰ, 1 ਦਸੰਬਰ (ਗੁਰਦਿਆਲ ਸਿੰਘ ਨਿਮਰ)- ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਵਿਖੇ ਨਵੇਂ ਸੈਸ਼ਨ 2021-23 ਦੀ ਸ਼ੁਰੂਆਤ ਬੁੱਧਵਾਰ ਨੂੰ ਚਾਰ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਨਾਲ ਕੀਤੀ ਗਈ, ਜਿਸ 'ਚ ਬੀ.ਐੱਡ ਅਤੇ ਡੀ.ਐੱਲ.ਐੱਡ. ਪਹਿਲੇ ਸਾਲ ਦੀਆਂ ...
ਸ਼ਾਹਬਾਦ ਮਾਰਕੰਡਾ, 1 ਦਸੰਬਰ (ਅਵਤਾਰ ਸਿੰਘ)- ਸ੍ਰੀ ਅਕਾਲ ਸਹਾਏ ਸੇਵਾ ਸੁਸਾਇਟੀ ਰਜਿਸਟਰਡ ਪਿੰਡ ਖਰੀਂਡਵਾ ਜ਼ਿਲ੍ਹਾ ਕੁਰੂਕਸ਼ੇਤਰ, ਹਰਿਆਣਾ ਦੇ ਮੁਖੀ ਜਥੇ. ਸੱਜਣ ਸਿੰਘ ਖ਼ਾਲਸਾ ਦੀ ਅਗਵਾਈ 'ਚ ਭਾਰਤ ਦੇ ਵੱਖ-ਵੱਖ ਰਾਜਾਂ 'ਚ ਧਰਮ ਪ੍ਰਚਾਰ-ਪ੍ਰਸਾਰ ਤੇ ਸਮਾਜ ਸੇਵਾ ...
ਯਮੁਨਾਨਗਰ, 1 ਦਸੰਬਰ (ਗੁਰਦਿਆਲ ਸਿੰਘ ਨਿਮਰ)-ਕਵੀ ਹਰਿਵੰਸ਼ ਰਾਏ ਬੱਚਨ ਦੇ ਜਨਮ ਦਿਨ ਮੌਕੇ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਹਿੰਦੀ ਵਿਭਾਗ ਦੁਆਰਾ ਕਵਿਤਾ ਉਚਾਰਨ ਅਤੇ ਸਾਹਿਤਕ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਹਿੰਦੀ ਵਿਭਾਗ ਤੋਂ ਡਾ. ਮਨੀਸ਼ਾ ਅਤੇ ਪ੍ਰੋ. ਲਤਾ ...
ਗੂਹਲਾ ਚੀਕਾ, 1 ਦਸੰਬਰ (ਓ.ਪੀ. ਸੈਣੀ)- ਜ਼ਿਲ੍ਹਾ ਸਿੱਖਿਆ ਪ੍ਰੋਜੈਕਟ ਕੌਂਸਲ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗਲ ਦੇ ਵਿਹੜੇ 'ਚ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੇ ਮੋਨੀਟਰਿੰਗ ਪ੍ਰੋਗਰਾਮ ਤਹਿਤ ਪ੍ਰੋ. ਪਿ੍ਅੰਕਾ ਬਤੌਰ ਮੁੱਖ ਮਹਿਮਾਨ ...
ਏਲਨਾਬਾਦ, 1 ਦਸੰਬਰ (ਜਗਤਾਰ ਸਮਾਲਸਰ)-ਇੱਥੋਂ ਦੇ ਪਿੰਡ ਭੁਰਟਵਾਲਾ ਦੇ ਨਜ਼ਦੀਕ ਪਿਛਲੀ ਦੇਰ ਰਾਤ ਹੋਏ ਇੱਕ ਸੜਕ ਹਾਦਸੇ ਵਿਚ ਦੋ ਜਣਿਆ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਮਿੱਠੀ ਸੁਰੇਰਾ ਦੇ ਸਰਕਾਰੀ ਸਕੂਲ ਦਾ ਅਧਿਆਪਕ ਸੁਨੀਲ ਕੁਮਾਰ ਪੁੱਤਰ ਅਮਰ ਸਿੰਘ ਅਤੇ ...
ਨਵੀਂ ਦਿੱਲੀ, 1 ਦਸੰਬਰ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌ. ਅਨਿਲ ਕੁਮਾਰ ਨੇ ਕਿਹਾ ਕਿ ਦਿੱਲੀ ਵਿਚ ਵਧਦੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ 'ਚਖ ਦਿੱਲੀ ਸਰਕਾਰ ਬਿਲਕੁਲ ਨਾਕਾਮ ਸਾਬਤ ਹੋਈ ਹੈ | ਉਨ੍ਹਾਂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ...
ਕਪੂਰਥਲਾ, 1 ਦਸੰਬਰ (ਵਿ. ਪ੍ਰ.)-ਮਦਰਸਾ ਦਾਰੇ ਅਬੂ ਅਯੂਬ ਮਸਜਿਦ ਬੀਬੀ ਪੀਰੋਂਵਾਲੀ 'ਚ ਜਮੀਅਤ ਉਲਮਾਏ ਹਿੰਦ ਜ਼ਿਲ੍ਹਾ ਕਪੂਰਥਲਾ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਮਾਗਮ ਮੌਲਾਨਾ ਅਮਾਨੁੱਲਾ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ ਵਿਚ ਹਰਿਆਣਾ, ਹਿਮਾਚਲ ਤੇ ਚੰਡੀਗੜ੍ਹ ...
ਕਪੂਰਥਲਾ, 1 ਦਸੰਬਰ (ਸਡਾਨਾ)-ਸਰਕਾਰੀ ਕਾਲਜ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ 25ਵੇਂ ਦਿਨ ਵੀ ਸੂਬਾ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ | ਸਮੂਹਿਕ ਛੁੱਟੀ 'ਤੇ ਚੱਲ ਰਹੇ ਗੈੱਸਟ ਫੈਕਲਟੀ ਪ੍ਰੋਫੈਸਰਾਂ ਨੇ ਕਾਲਜ ...
ਗੂਹਲਾ ਚੀਕਾ, 1 ਦਸੰਬਰ (ਓ.ਪੀ. ਸੈਣੀ)- ਸ਼ਾਰਦਾ ਪਬਲਿਕ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ | ਇਸ ਮੌਕੇ ਐੱਸ.ਆਈ. ਮਹਾਂਵੀਰ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਪਵਨ ਕੁਮਾਰ ਐਮ.ਐੱਚ.ਸੀ., ਰਾਜਵੀਰ ਡੀ.ਐੱਸ.ਪੀ ...
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)-ਮਗਨਰੇਗਾ ਕਾਮਿਆਂ ਵਲੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਂਅ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਮੇਹਟ ਰਿੰਪੀ ਮਲਕਪੁਰ, ਅਨੀਤਾ ਢੰਡੋਲੀ, ਵੀਨਾ ...
ਸਿਰਸਾ, 1 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਕਸਬਾ ਰਾਣੀਆਂ ਸਥਿਤ ਬਾਬਾ ਬੰਤਾ ਸਿੰਘ ਭਵਨ 'ਚ ਲੋਕ ਪੰਚਾਇਤ ਦੀ ਮੀਟਿੰਗ ਜਥੇਦਾਰ ਸੇਵਾ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ 'ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX