ਚੰਡੀਗੜ੍ਹ, 5 ਦਸੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਦੀਆਂ 24 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਸੇ ਕੜੀ ਤਹਿਤ ਅਹਿਮ ਸੀਟ ਬਣ ਚੁੱਕੇ ਵਾਰਡ ਨੰਬਰ 26 ਲਈ ਚੋਣ ਮੈਦਾਨ ਵਿਚ ਉੱਤਰੇ ...
ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)- ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਆਪਣੇ ਵਾਰਡਾਂ ਵਿੱਚ ਆਸ਼ੀਰਵਾਦ ਯਾਤਰਾ ਕੱਢੀ | ਵਾਰਡ ਨੰਬਰ 22 (ਸੈਕਟਰ 31 ਤੋਂ 33) ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅੰਜੂ ਕਤਿਆਲ ਨੇ ਵੀ ਆਪਣੇ ਸੈਂਕੜੇ ...
ਚੰਡੀਗੜ੍ਹ, 5 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਰਵਾਂਚਲ ਵਿਕਾਸ ਮਹਾਸੰਘ ਟਰਾਈਸਿਟੀ ਚੰਡੀਗੜ੍ਹ ਦੇ ਪ੍ਰਧਾਨ ਅਤੇ ਚੰਡੀਗੜ੍ਹ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਸ਼ਸ਼ੀ ਸ਼ੰਕਰ ਤਿਵਾੜੀ ਨੇ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ...
ਚੰਡੀਗੜ੍ਹ, 5 ਦਸੰਬਰ (ਅਜਾਇਬ ਸਿੰਘ ਔਜਲਾ) - ਸਾਹਿਤ ਚਿੰਤਨ ਚੰਡੀਗੜ੍ਹ ਵਲੋਂ ਡਾ. ਨਾਹਰ ਸਿੰਘ ਦੀ ਪੁਸਤਕ 'ਪੰਜਾਬੀਆਂ ਦਾ ਮੌਤ ਦਰਸ਼ਨ' 'ਤੇ ਵਿਚਾਰ ਚਰਚਾ ਸਬੰਧੀ ਸਾਹਿਤਕ ਸਮਾਰੋਹ ਕਰਵਾਇਆ ਗਿਆ | ਸਾਹਿਤ ਚਿੰਤਨ ਦੇ ਕਨਵੀਨਰ ਸਰਦਾਰਾ ਸਿੰਘ ਚੀਮਾ ਦੀ ਅਗਵਾਈ ਹੇਠ ...
ਚੰਡੀਗੜ੍ਹ, 5 ਦਸੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 32 (ਸੈਕਟਰ 44 ਤੇ 51) ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਨੌਜਵਾਨ ਉਮੀਦਵਾਰ ਪਰਜਿੰਦਰ ਸਿੰਘ ਲਾਲੀ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ...
ਚੰਡੀਗੜ੍ਹ, 5 ਦਸੰਬਰ (ਅਜਾਇਬ ਸਿੰਘ ਔਜਲਾ) - ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਵਲੋਂ ਰਾਮ ਦਰਬਾਰ ਏਰੀਏ ਦੇ ਪਬਲਿਕ ਹੈਲਥ ਦੇ ਮੁਲਾਜ਼ਮਾਂ ਨਾਲ ਅੱਜ ਮੀਟਿੰਗ ਕੀਤੀ ਗਈ, ਜਿਸ ਵਿਚ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ 'ਤੇ ਚੰਡੀਗੜ੍ਹ ...
ਚੰਡੀਗੜ੍ਹ, 5 ਦਸੰਬਰ (ਜੋਤ)- ਅੱਜ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਸੱਤ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਸਿਹਤਯਾਬ ਹੋਣ ਉਪਰੰਤ 9 ਮਰੀਜਾਂ ਨੂੰ ਛੁੱਟੀ ਦੇ ਦਿੱਤੀ ਗਈ | ਹੁਣ ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 58 ਹੈ | ਅੱਜ ਆਏ ਕਰੋਨਾ ਦੇ ਨਵੇਂ ਮਾਮਲੇ ...
ਚੰਡੀਗੜ੍ਹ, 5 ਦਸੰਬਰ (ਅਜਾਇਬ ਸਿੰਘ ਔਜਲਾ) - ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਵਲੋਂ ਸਥਾਨਕ ਟੈਗੋਰ ਥੀਏਟਰ ਵਿਖੇ ਮਰਹੂਮ ਗ਼ਜ਼ਲ ਗਾਇਕ ਜਗਜੀਤ ਸਿੰਘ ਦੀ ਯਾਦ ਵਿਚ ਇਕ ਸੰਗੀਤਕ ਸ਼ਾਮ ਕਰਵਾਈ ਗਈ | ਇਸ ਮੌਕੇ ਸੰਗੀਤਕਾਰ ਤੇ ਗਾਇਕ ਅਰਜਨ ਜੈਪੁਰੀ ਨੇ ਗ਼ਜ਼ਲ ਗਾਇਨ ਨਾਲ ...
ਚੰਡੀਗੜ੍ਹ, 5 ਦਸੰਬਰ (ਮਨਜੋਤ ਸਿੰਘ ਜੋਤ)- ਰਾਜਧਾਨੀ ਚੰਡੀਗੜ੍ਹ ਵਿਚ ਆਮ ਲੋਕਾਂ ਲਈ ਹੁਣ ਸਬਜ਼ੀਆਂ ਨੂੰ ਤੜਕਾ ਲਾਉਣਾ ਔਖਾ ਹੋ ਗਿਆ ਹੈ | ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੁਝ ਘਟਣ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਸੀ ਉੱਥੇ ਹੀ ਦੂਜੇ ਪਾਸੇ ਸਬਜ਼ੀਆਂ ਦੇ ...
ਖਰੜ, 5 ਦਸੰਬਰ (ਜੰਡਪੁਰੀ)-ਕਾਂਗਰਸ ਦੇ ਨੌਜਵਾਨ ਆਗੂ ਪਰਮਿੰਦਰ ਸਿੰਘ ਸੋਨਾ ਨੇ ਪਿੰਡ ਮਗਰ ਦੀਆਂ ਮਨਰੇਗਾ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਮਿਹਨਤਾਨਾ ਨਹੀਂ ਮਿਲਿਆ ਅਤੇ ਮਨਰੇਗਾ ਵਰਕਰਾਂ ਨੇ ਇਹ ਵੀ ਮੰਗ ਕੀਤੀ ਕਿ ਉਨ੍ਹਾਂ ਦੇ ਮਿਹਨਤਾਨੇ ਵਿਚ ਵਾਧਾ ਕੀਤਾ ਜਾਵੇ ਕਿਉਂਕਿ ਸਰਕਾਰਾਂ ਨੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਹੈ | ਸੋਨਾ ਨੇ ਮਨਰੇਗਾ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਯਤਨ ਕਰਨਗੇ | ਇਸ ਮੌਕੇ ਮਲਕੀਤ ਕੌਰ, ਦਿਲਜੀਤ ਕੌਰ, ਅੰਗਰੇਜ਼ ਕੌਰ, ਸੁਰਿੰਦਰ ਕੌਰ, ਰਣਜੀਤ ਕੌਰ, ਜਸਪਾਲ ਕੌਰ, ਸਵਰਨ ਕੌਰ ਆਦਿ ਵੀ ਹਾਜ਼ਰ ਸਨ |
ਸ਼ੁਤਰਾਣਾ, 5 ਦਸੰਬਰ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਰਾਜਨੀਤਿਕ ਪਾਰਟੀਆਂ ਵਲੋਂ ਲੋਕਾਂ ਨੂੰ ਆਪਣੇ ਹੱਕ 'ਚ ਕਰਨ ਲਈ ਕਈ ਤਰ੍ਹਾਂ ਦੇ ਸ਼ਕਤੀ ਪ੍ਰਦਰਸ਼ਨ ਕੀਤੇ ਜਾਂਦੇ ਹਨ ਤੇ ਅਜਿਹਾ ਹੀ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ...
ਸਮਾਣਾ, 5 ਦਸੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ-ਪਟਿਆਲਾ ਸੜਕ 'ਤੇ ਪਿੰਡ ਫ਼ਤਿਹਪੁਰ ਕੋਲ ਐਤਵਾਰ ਸ਼ਾਮ ਨੂੰ ਪੈਪਸੂ ਰੋਡ ਟਰਾਂਸਪੋਰਟ ਦੀ ਬੱਸ ਤੇ ਕਾਰ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ 2 ਕਾਰ ਸਵਾਰ ਜ਼ਖ਼ਮੀ ਹੋ ਗਏ ਹਨ | ਕਾਰ ਦੇ ਪਿੱਛੇ ਆ ਰਹੀ ਇਕ ਹੋਰ ਕਾਰ ਵੀ ਦੁਰਘਟਨਾ ...
ਨਾਭਾ, 5 ਦਸੰਬਰ (ਕਰਮਜੀਤ ਸਿੰਘ)-ਨਾਭਾ ਦੀ ਸਥਾਨਕ ਥੂਹੀ ਰੋਡ ਸਥਿਤ ਅਤਿ ਸੁਰੱਖਿਅਤ ਜੇਲ ਤੇ ਸਥਾਨਕ ਭਵਾਨੀਗੜ੍ਹ ਰੋਡ ਉਤੇ ਸਥਿਤ ਨਵੀਂ ਜ਼ਿਲ੍ਹਾ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਦੇ ਦਾਅਵਿਆਂ ਨੂੰ ਫੇਲ੍ਹ ਕਰਦਿਆਂ ਹੋਇਆਂ ਅਕਸਰ ਹੀ ਮੋਬਾਈਲ ਬਰਾਮਦਗੀਆਂ ਸੰਬੰਧੀ ...
ਸ਼ੁਤਰਾਣਾ, 5 ਦਸੰਬਰ (ਬਲਦੇਵ ਸਿੰਘ ਮਹਿਰੋਕ)-ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਮਾਲਵਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪਿ੍ੰਸੀਪਲ ਬੇਅੰਤ ਕੌਰ ਸਾਹੀ ਨੂੰ ਵਰਲਡ ਪੰਜਾਬੀ ਸਭਾ ਕੈਨੇਡਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ...
ਜਖਵਾਲੀ, 5 ਦਸੰਬਰ (ਨਿਰਭੈ ਸਿੰਘ)-ਸਨਸ਼ਾਈਨ ਕਾਨਵੈਂਟ ਸਕੂਲ ਸੰਗਤਪੁਰ ਸੋਢੀਆਂ ਨੇ ਪਹਿਲੀ ਅਥਲੈਟਿਕ ਮੀਟ ਕਰਵਾਈ | ਇਸ ਮੌਕੇ ਵਿਦਿਆਰਥੀਆਂ ਤੇ ਮਾਪਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਦੇ ਲਈ ਮਾਰਕੀਟ ਕਮੇਟੀ ਸਰਹਿੰਦ ਦੇ ...
ਖਮਾਣੋਂ, 5 ਦਸੰਬਰ (ਜੋਗਿੰਦਰ ਪਾਲ)-ਗੁਰਪ੍ਰੀਤ ਸਿੰਘ ਜੀ.ਪੀ. ਹਲਕਾ ਵਿਧਾਇਕ ਬਸੀ ਪਠਾਣਾਂ ਨੇ ਦੱਸਿਆ ਕਿ ਪੰਜਾਬ 'ਚੋਂ ਹਲਕਾ ਬਸੀ ਪਠਾਣਾਂ 'ਚ ਸਭ ਤੋਂ ਵੱਧ ਵਿਕਾਸ ਹੋਇਆ ਹੈ ਕਿਉਂਕਿ 354 ਕਰੋੜ ਦਾ ਪੋ੍ਰਜੈਕਟ, 100 ਕਰੋੜ ਦਾ ਪਾਣੀ ਦਾ ਪੋ੍ਰਜੈਕਟ ਤੇ ਹਰ ਪਿੰਡ 'ਚ 50 ਤੋਂ 60 ਲੱਖ ...
ਅਮਲੋਹ, 5 ਦਸੰਬਰ (ਕੇਵਲ ਸਿੰਘ)-ਪੰਜਾਬ ਦੇ ਅਧਿਆਪਕ ਵਰਗ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਨਵੇਂ ਬਣੇ ਸਿੱਖਿਆ ਮੰਤਰੀ ਵਲੋਂ ਅਪਣਾਏ ਜਾ ਰਹੇ ਡੰਗ ਟਪਾਊ ਰਵੱਈਏ ਦੇ ਚੱਲਦਿਆਂ ਅਧਿਆਪਕਾਂ 'ਚ ਸਿੱਖਿਆ ਮੰਤਰੀ ਪ੍ਰਗਟ ਸਿੰਘ ਪ੍ਰਤੀ ਵਿਰੋਧ ਦੀ ...
ਡੇਰਾਬੱਸੀ, 5 ਦਸੰਬਰ (ਗੁਰਮੀਤ ਸਿੰਘ)-ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ 'ਚ ਢਾਈ ਸਾਲ ਦੀ ਬੱਚੀ ਦਿਲਰੋਜ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਦੇਣ ਦੀ ਮੰਗ ਕਰਦੇ ਪਿੰਡ ਭਾਂਖਰਪੁਰ ਵਿਖੇ ਮੋਮਬੱਤੀ ਮਾਰਚ ਕਢਦੇ ਦਿਲਰੋਜ ਨੂੰ ...
ਐੱਸ. ਏ. ਐੱਸ. ਨਗਰ, 5 ਦਸੰਬਰ (ਕੇ. ਐੱਸ. ਰਾਣਾ)-ਮੁਹਾਲੀ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ ਫੇਜ਼-8 ਅਥਲੈਟਿਕਸ ਗਰਾਊਾਡ ਵਿਖੇ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਉਮਰ ਵਰਗ ਵਿਚ ਕਰਾਸ ਕੰਟਰੀ ਦੌੜਾਂ ਕਰਵਾਈਆਂ ਗਈਆਂ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ...
ਡੇਰਾਬੱਸੀ, 5 ਦਸੰਬਰ (ਰਣਬੀਰ ਸਿੰਘ ਪੜ੍ਹੀ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਡੇਰਾਬੱਸੀ ਇਲਾਕੇ ਦੇ ਨਾਮੀ ਉਦਯੋਗ ਨੈਕਟਰ ਲਾਈਫ਼ ਸਾਇੰਸਿਜ਼ ਯੂਨਿਟ-2 ਦੇ ਪਾਣੀ ਦੀ ਜਾਂਚ ਲਈ ਭਰੇ ਸੈਂਪਲ ਫੇਲ੍ਹ ਹੋ ਗਏ | ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਾਟਰ ਪਲਿਊਸ਼ਨ ਐਕਟ 1974 ...
ਐੱਸ. ਏ. ਐੱਸ. ਨਗਰ, 5 ਦਸੰਬਰ (ਕੇ. ਐੱਸ. ਰਾਣਾ)-ਸੀਨੀਅਰ ਵੈਟਸ ਐਸੋਸੀਏਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਯੂਨੀਵਰਸਿਟੀ ਅਤੇ ਕਾਲਜਾਂ ਦੇ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਪੂਰਣ ਹਮਾਇਤ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ...
ਖਰੜ, 5 ਦਸੰਬਰ (ਜੰਡਪੁਰੀ)-ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਜਦਕਿ ਗੱਤਕਾ ਪਾਰਟੀ ਵਲੋਂ ਵੀ ਆਪਣੇ ...
ਖਰੜ, 5 ਦਸੰਬਰ (ਜੰਡਪੁਰੀ)-ਬਲਾਕ ਕਾਂਗਰਸ ਖਰੜ ਦੇ ਉਪ ਪ੍ਰਧਾਨ ਡਾ. ਰਘੁਬੀਰ ਸਿੰਘ ਬੰਗੜ ਦੀ ਅਗਵਾਈ ਹੇਠ ਰੈਸਟ ਹਾਊਸ ਖਰੜ ਵਿਖੇ ਸੀਨੀਅਰ ਕਾਂਗਰਸੀ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਵਿਧਾਨ ਸਭਾ ਦੀਆਂ ਚੋਣਾਂ ਬਾਰੇ ਵਿਚਾਰ- ਵਟਾਂਦਰਾ ਕੀਤਾ ਗਿਆ ਅਤੇ ਸਭ ਇਹ ਵਿਚਾਰ ...
ਖਰੜ, 5 ਦਸੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਮੰਡਲ ਖਰੜ ਦੇ ਪ੍ਰਧਾਨ ਪਵਨ ਮਨੋਚਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ 'ਚ ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ ਰਜੀਵ ਪਾਹਵਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਮੀਟਿੰਗ ਵਿਚ ਭਾਜਪਾ ਵਲੋਂ ਖਰੜ ਹਲਕੇ ਦੇ ...
ਜੀਰਕਪੁਰ, 5 ਦਸੰਬਰ (ਅਵਤਾਰ ਸਿੰਘ)-ਜੀਰਕਪੁਰ ਦੇ ਭਬਾਤ ਖੇਤਰ 'ਚ ਪੈਂਦੀ ਹਾਈਲੈਂਡ ਪਾਰਕ ਸੁਸਾਇਟੀ ਦੇ ਵੱਖ-ਵੱਖ ਟਾਵਰਾਂ ਦੇ ਵਸਨੀਕਾਂ ਵਲੋਂ ਬਿਲਡਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਵਸਨੀਕਾਂ ਨੇ ਦੋਸ਼ ਲਾਇਆ ਕਿ ਸਾਡਾ ਪ੍ਰਦਰਸ਼ਨ ਖ਼ਤਮ ਕਰਨ ਲਈ ਬਿਲਡਰ ਨੇ ...
ਜ਼ੀਰਕਪੁਰ, 5 ਦਸੰਬਰ (ਅਵਤਾਰ ਸਿੰਘ)-ਪਿਛਲੇ ਲੰਮੇ ਅਰਸੇ ਤੋਂ ਕੇ ਏਰੀਆ ਤੋਂ ਹਰਮਿਲਾਪ ਰੇਲਵੇ ਫਾਟਕਾਂ ਤੱਕ ਖਸਤਾ ਹਾਲ ਸੜਕ ਨੂੰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਲਗਪਗ 1 ਕਰੋੜ ਦੀ ਲਾਗਤ ਨਾਲ ਨਵਨਿਰਮਾਣ ਦਾ ਕਾਰਜ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਉਦੇਵੀਰ ...
ਡੇਰਾਬੱਸੀ, 5 ਦਸੰਬਰ (ਰਣਬੀਰ ਸਿੰਘ ਪੜ੍ਹੀ)-ਇਲਾਕੇ ਵਿਚ ਰਾਤ ਦੇ ਸਮੇਂੇ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ 'ਚੋਂ ਇਕ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ ਅਤੇ ਇਕ ਮੌਕੇ 'ਤੇ ਫ਼ਰਾਰ ਹੋ ਗਿਆ ਹੈ | ਮੁਲਜ਼ਮਾਂ ਦੀ ਪਛਾਣ ਹਿਤੇਸ਼ ਕੁਮਾਰ ਪੁੱਤਰ ਮਹਾਂਦੇਵ ਵਾਸੀ ਉੱਤਰ ...
ਐੱਸ. ਏ. ਐੱਸ. ਨਗਰ, 5 ਦਸੰਬਰ (ਕੇ. ਐੱਸ. ਰਾਣਾ)-ਉਵਰ ਐਕਟਿਵ ਬਲੈਡਰ (ਓ. ਏ. ਬੀ.) -ਇਕ ਅਜਿਹੀ ਸਥਿਤੀ ਹੈ ਜੋ ਅਸੁਵਿਧਾਜਨਕ, ਸ਼ਰਮਨਾਕ ਅਤੇ ਸੰਭਾਵਿਤ ਰੂਪ ਨਾਲ ਦੁਰਬਲ ਕਰਨ ਵਾਲੀ ਹੈ | ਡਾ. ਵੀਰੇਂਦਰ ਧਨਕਰ, ਕੰਸਲਟੇਂਟ ਯੂਰੋਲੋਜਿਸਟ, ਐਂਡਰੋਲੌਜਿਸਟ ਅਤੇ ਟ੍ਰਾਂਸਪਲਾਂਟ ...
ਖਰੜ, 5 ਦਸੰਬਰ (ਜੰਡਪੁਰੀ)-ਪਿੰਡ ਅੱਲਾਪੁਰ ਦੇ ਵਸਨੀਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਿੰਡ ਅੱਲ੍ਹਾਪੁਰ ਤੋਂ ਲੈ ਕੇ ਤਿਊੜ ਤੱਕ ਦੋ ਕਿਲੋਮੀਟਰ ਦੀ ਸੜਕ ਨੂੰ ਬਣਾਇਆ ਜਾਵੇ | ਪਿੰਡ ਨਿਵਾਸੀਆਂ ਨੇ ਪੱਤਰਕਾਰਾਂ ...
ਖਰੜ, 5 ਦਸੰਬਰ (ਗੁਰਮੁੱਖ ਸਿੰਘ ਮਾਨ)-ਸਥਾਨਕ ਸਥਿਤ ਨਾਮਦੇਵ ਭਵਨ ਵਿਖੇ ਅੱਜ ਭਗਤ ਨਾਮਦੇਵ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਅਕਾਲੀ-ਬਸਪਾ ਗੱਠਜੋੜ ਦੇ ਖਰੜ ਹਲਕੇ ਤੋਂ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ | ਉਨ੍ਹਾਂ ਨੇ ਸੰਗਤਾਂ ...
ਡੇਰਾਬੱਸੀ, 5 ਦਸੰਬਰ (ਰਣਬੀਰ ਸਿੰਘ ਪੜ੍ਹੀ)-ਸਥਾਨਕ ਸ੍ਰੀ ਸੁਖਮਨੀ ਡੈਂਟਲ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਡੈਂਟਲ ਵਿਭਾਗ ਦੇ ਮੁਖੀ ਡਾ. ਰਮਨਦੀਪ ਕੌਰ ਦੀ ਅਗਵਾਈ 'ਚ ਐਚ. ਆਈ. ਵੀ. ਅਤੇ ਏਡਜ਼ ਨਾਲ ਜੁੜੀਆਂ ਬਿਮਾਰੀਆਂ ਸੰਬੰਧੀ ਵਿਸਥਾਰਪੂਰਵਕ ...
ਮੁੱਲਾਂਪੁਰ ਗਰੀਬਦਾਸ, 5 ਦਸੰਬਰ (ਖੈਰਪੁਰ)-ਕਾਰਗਿਲ ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਅਤੇ ਨਾਂਅ ਨਰਾਇਣ ਸਿੰਘ ਮਾਂਗਟ ਫੁੱਟਬਾਲ ਕੋਚ ਨੂੰ ਸਮਰਪਿਤ ਦਸਮੇਸ਼ ਸਪੋਰਟਸ ਕਲੱਬ ਤਿਊੜ ਵਲੋਂ 10, 11 ਅਤੇ 12 ਦਸੰਬਰ ਨੂੰ ਤਿੰਨ ਦਿਨਾਂ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ...
ਐੱਸ. ਏ. ਐੱਸ. ਨਗਰ, 5 ਦਸੰਬਰ (ਕੇ. ਐੱਸ. ਰਾਣਾ)-ਅਲਾਈਡ ਕਾਲਜ ਆਫ ਹਾਸਪਿਟੈਲਿਟੀ ਕੁਲੀਨਰੀ ਆਰਟਸ ਐਂਡ ਮੈਨੇਜਮੈਂਟ ਨੇ 'ਬਾਜਰਾ ਦੀ ਤਿਆਰੀ-ਤੰਦਰੁਸਤ ਜੀਵਨ ਦੇ ਲਈ ਵਿਸ਼ੇ 'ਤੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ | ਬਾਜਰਾ ਬਹੁਤ ਜ਼ਿਆਦਾ ਪਰਿਵਰਤਨਸ਼ੀਲ ਛੋਟੇ-ਬੀਜ ਵਾਲੇ ...
ਐੱਸ. ਏ. ਐੱਸ. ਨਗਰ, 5 ਦਸੰਬਰ (ਜਸਬੀਰ ਸਿੰਘ ਜੱਸੀ)-ਜਬਰ ਜਨਾਹ ਮਾਮਲੇ 'ਚ ਪੀੜਤ ਲੜਕੀ ਵਲੋਂ ਆਪਣੇ ਬਿਆਨਾਂ ਤੋਂ ਮੁਕਰਨ ਅਤੇ ਸਬੂਤਾਂ ਦੀ ਘਾਟ ਕਾਰਨ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਇਸ ਮਾਮਲੇ 'ਚ ਨਾਮਜ਼ਦ ਅਨੂਪ ਸਿੰਘ ਵਾਸੀ ਮੌਲੀ ਬੈਦਵਾਣ (ਮੁਹਾਲੀ) ਨੂੰ ...
ਖਰੜ, 5 ਦਸੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਲੋਕਾਂ ਨੇ ਬੱਸ ਤੇ ਕੇਬਲ ਮਾਫ਼ੀਆਂ ਤੋਂ ਕੀ ਲੈਣਾ? ਉਨ੍ਹਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਫ਼ਤ ਮਿਲਣੀਆਂ ਚਾਹੀਦੀਆਂ ਹਨ | ਇਹ ਪ੍ਰਗਟਾਵਾ ਕਿਸਾਨ ਆਗੂ ਕੁਲਵੰਤ ਸਿੰਘ ਤਿ੍ਪੜੀ ਨੇ ਕਰਦਿਆਂ ਕਿਹਾ ਕਿ ਪੰਜਾਬ ...
ਐੱਸ. ਏ. ਐੱਸ. ਨਗਰ, 5 ਦਸੰਬਰ (ਜੱਸੀ)-ਪੰਜਾਬ ਸਰਕਾਰ ਨੇ ਹਾਲ ਵਿਚ ਮਨਜ਼ੂਰਸ਼ੁਦਾ ਸੱਤ ਕਿਲੋਵਾਟ ਦੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਦੇ ਤਿੰਨ ਰੁਪਏ ਪ੍ਰਤੀ ਯੁਨਿਟ ਇਕ ਨਵੰਬਰ 2021 ਤੋਂ ਘੱਟ ਕਰ ਦਿੱਤੇ ਗਏ ਹਨ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਵਣਜ ...
ਮਾਜਰੀ, 5 ਦਸੰਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਖ਼ਿਜ਼ਰਾਬਾਦ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਇੰਨਫੋਟੈਕ ਪੰਜਾਬ ਦੇ ਵਾਈਸ ਚੇਅਰਮੈਨ ਯਾਦਵਿੰਦਰ ਸਿੰਘ ਬੰਨੀ ਕੰਗ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਨਿਰੀਖਣ ਕੀਤਾ ਅਤੇੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ...
ਖਰੜ, 5 ਦਸੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਰਾਜ ਜ਼ਿਲ੍ਹਾ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮਾਲ ਅਫ਼ਸਰਾਂ ਦੇ ਨਾਲ ਮਿਲ ਕੇ 6,7 ਦਸੰਬਰ ਨੂੰ ਡੀ. ਸੀ. ਦਫ਼ਤਰ, ਐਸ. ਡੀ. ਐਮ., ਤਹਿਸੀਲ ਦਫ਼ਤਰਾਂ ਦੇ ਸਮੂਹ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਡਵੀਜ਼ਨ ਦਫ਼ਤਰਾਂ 'ਚ ...
ਖਰੜ, 5 ਦਸੰਬਰ (ਗੁਰਮੁੱਖ ਸਿੰਘ ਮਾਨ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 7 ਦਸੰਬਰ ਨੂੰ ਖਰੜ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ | ਸੂਬਾ ਪ੍ਰਧਾਨ ...
ਮਾਜਰੀ, 5 ਦਸੰਬਰ (ਕੁਲਵੰਤ ਸਿੰਘ ਧੀਮਾਨ)-ਕੁਰਾਲੀ-ਸਿਸਵਾਂ ਮਾਰਗ 'ਤੇ ਪਿੰਡ ਚੰਦਪੁਰ ਨੇੜੇ ਫਾਸਟ ਫੂਡ ਦੀ ਦੁਕਾਨ ਅੰਦਰ ਪਿਆ ਸਾਮਾਨ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸੰਬੰਧੀ ਦੁਕਾਨ ਮਾਲਕ ਸੁਭਮ ਨੇ ਦੱਸਿਆ ਕਿ ਮੈਂ ਬੀਤੀ ਰਾਤ ਦੁਕਾਨ ਬੰਦ ਕਰਕੇ ਰੋਜ਼ਾਨਾ ਦੀ ...
ਐੱਸ. ਏ. ਐੱਸ. ਨਗਰ, 5 ਦਸੰਬਰ (ਜਸਬੀਰ ਸਿੰਘ ਜੱਸੀ)-ਸਟੇਟ ਸਪੈਸ਼ਲ ਆਪਰੇਸ਼ਨ ਸੈਲ (ਐਸ. ਐਸ. ਸੀ. ਓ.) ਵਲੋਂ ਜ਼ੇਲ ਵਿਚ ਬੰਦ ਗੈਂਗਸਟਰ ਦਮਨਪ੍ਰੀਤ ਸਿੰਘ ਉਰਫ਼ ਢਿੱਲੋਂ ਪ੍ਰੀਤ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ, ਅਦਾਲਤ ਵਲੋਂ ਢਿੱਲੋਂ ਪ੍ਰੀਤ ...
ਮੁੱਲਾਂਪੁਰ ਗਰੀਬਦਾਸ, 5 ਦਸੰਬਰ (ਦਿਲਬਰ ਸਿੰਘ ਖੈਰਪੁਰ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖਰੜ ਹਲਕੇ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਰਾਣਾ ਰਣਜੀਤ ਸਿੰਘ ਗਿੱਲ ਨੇ ਪਿੰਡ ਕਾਦੀਮਾਜਰਾ ਦਾ ਦੌਰਾ ਕੀਤਾ | ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ...
ਐੱਸ. ਏ. ਐੱਸ. ਨਗਰ, 5 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਵਲੋਂ ਰਾਹਗੀਰਾਂ ਕੋਲੋਂ ਮੋਬਾਈਲ ਫ਼ੋਨ ਖੋਹਣ ਵਾਲੇ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਬਿੰਦਰ ਅਤੇ ਪਰਵਿੰਦਰ ਸਿੰਘ ਉਰਫ਼ ਕਾਕੂ ...
ਮੁੱਲਾਂਪੁਰ ਗਰੀਬਦਾਸ, 5 ਦਸੰਬਰ (ਦਿਲਬਰ ਸਿੰਘ ਖੈਰਪੁਰ)-ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਬੋਰਡ ਆਫ ਡਾਇਰੈਕਟਰਾਂ ਨੇ ਸਰਬਸੰਮਤੀ ਨਾਲ ਰਣਜੀਤ ਸਿੰਘ ਪੜੌਲ ਦੀ ਪੰਜਾਬ ਮਿਲਕਫੈੱਡ ਦੇ ਡਾਇਰੈਕਟਰ ਵਜੋਂ ਚੋਣ ਕੀਤੀ | ਇਸ ਮੌਕੇ ਰਣਜੀਤ ਸਿੰਘ ਪੜੌਲ ਨੇ ਸਾਬਕਾ ਮੰਤਰੀ ...
ਡੇਰਾਬੱਸੀ, 4 ਦਸੰਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ਵਿਚ ਖੇਤੀ ਕਰਨ ਵਾਲੇ ਕਿਸਾਨਾਂ ਲਈ ਸਭ ਤੋਂ ਵੱਡਾ ਸੰਕਟ ਅੱਜ ਇਹੋ ਹੈ ਕਿ ਉਨ੍ਹਾਂ ਨੂੰ ਖੇਤੀ ਲਈ ਸਾਫ਼ ਪਾਣੀ ਨਹੀਂ ਮਿਲ ਰਿਹਾ, ਦੂਸ਼ਿਤ ਪਾਣੀ ਕਰਕੇ ਕਈ ਥਾਵਾਂ 'ਤੇ ਧਰਤੀ ਵੀ ਖੇਤੀਯੋਗ ਨਹੀਂ ਰਹੀ | ਇਸ ਦਾ ...
ਐੱਸ. ਏ. ਐੱਸ. ਨਗਰ, 5 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਨੂੰੜ ਦੀ ਪੁਲਿਸ ਨੇ ਪਿੰਡ ਹੁਲਕਾ ਦੇ ਮੌਜੂਦਾ ਸਰਪੰਚ ਮਨਜੀਤ ਸਿੰਘ, ਇਕ ਕਾਂਗਰਸੀ ਆਗੂ ਅਤੇ 3 ਪੁਲਿਸ ਕਰਮਚਾਰੀਆਂ ਸਮੇਤ 7 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਸਰਪੰਚ ਮਨਜੀਤ ਸਿੰਘ, ...
ਚੰਡੀਗੜ੍ਹ, 5 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਮੌਲੀ ਜੱਗਰਾਂ ਦੇ ਲੱਕੜ ਵਾਲੇ ਪੁੱਲ ਨੇੜੇ ਇਕ ਬੱਚੇ ਦਾ ਭਰੂਣ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸੇ ਰਾਹ ਜਾਂਦੇ ਵਿਅਕਤੀ ਨੇ ਪੁੱਲ ਨੇੜੇ ਬੱਚੇ ਦਾ ਭਰੂਣ ਦੇਖ ਕੇ ਮਾਮਲੇ ਦੀ ਸੂਚਨਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX