ਤਾਜਾ ਖ਼ਬਰਾਂ


ਭਾਰਤ ਤੁਰਕੀ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ- ਪ੍ਰਧਾਨ ਮੰਤਰੀ ਮੋਦੀ
. . .  0 minutes ago
ਨਵੀਂ ਦਿੱਲੀ, 6 ਫਰਵਰੀ- ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਸੰਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਦੁੱਖੀ ਹਾਂ। ਦੁੱਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ, ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਤੁਰਕੀ ਦੇ...
ਸੁਪਰੀਮ ਕੋਰਟ ਦੇ ਨਵੇਂ ਜੱਜਾਂ ਨੇ ਚੁੱਕੀ ਅਹੁਦੇ ਦੀ ਸਹੁੰ
. . .  22 minutes ago
ਨਵੀਂ ਦਿੱਲੀ, 6 ਫਰਵਰੀ- ਚੀਫ਼ ਜਸਟਿਸ ਆਫ਼ ਇੰਡੀਆ ਡੀ.ਵਾਈ. ਚੰਦਰਚੂੜ ਨੇ ਅੱਜ ਜਸਟਿਸ ਪੰਕਜ ਮਿਥਲ, ਜਸਟਿਸ ਸੰਜੇ ਕਰੋਲ, ਜਸਟਿਸ ਸੰਜੇ ਕੁਮਾਰ, ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ...
ਏਅਰ ਵਿਸਤਾਰਾ ਨੇ ਅਦਾ ਕੀਤਾ 70 ਲੱਖ ਰੁਪਏ ਦਾ ਜੁਰਮਾਨਾ- ਡੀ.ਜੀ.ਸੀ.ਏ
. . .  24 minutes ago
ਨਵੀਂ ਦਿੱਲੀ, 6 ਫਰਵਰੀ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ ਨੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰ-ਪੂਰਬ ਦੇ ਹੇਠਲੇ ਖ਼ੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ਲਈ ਏਅਰ ਵਿਸਤਾਰਾ ’ਤੇ ਜੋ ਪਿਛਲੇ ਸਾਲ ਅਕਤੂਬਰ ਵਿਚ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ, ਏਅਰਲਾਈਨ....
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  34 minutes ago
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  38 minutes ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . .  41 minutes ago
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . .  about 1 hour ago
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ-ਖੜਗੇ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ। ਸਰਕਾਰ ਇੰਨੇ ਵੱਡੇ ਮੁੱਦੇ 'ਤੇ ਚੁੱਪ ਹੈ, ਖ਼ਾਸ ਤੌਰ 'ਤੇ ਪ੍ਰਧਾਨ ਮੰਤਰੀ...
ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ, 16 ਇਮਾਰਤਾਂ ਢਹਿ-ਢੇਰੀ-ਸਨਲੀਉਰਫਾ ਦੇ ਮੇਅਰ
. . .  about 2 hours ago
ਅੰਕਾਰਾ, 6 ਫਰਵਰੀ-ਸਨਲੀਉਰਫਾ ਦੇ ਮੇਅਰ ਨੇ ਦੱਸਿਆ ਕਿ ਕਿ ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਇਮਾਰਤਾਂ ਢਹਿ-ਢੇਰੀ ਹੋ ਗਈਆਂ...
ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਜਿੱਤਿਆ ਤੀਜਾ ਗ੍ਰੈਮੀ ਪੁਰਸਕਾਰ
. . .  about 1 hour ago
ਲਾਸ ਏਂਜਲਸ, 6 ਫਰਵਰੀ-ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣੀ 'ਡਿਵਾਈਨ ਟਾਈਡਜ਼' ਐਲਬਮ ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਸਰਬੋਤਮ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿਚ ਨਾਮਜ਼ਦ ਕੀਤਾ ਗਿਆ ਸੀ। ਰਿਕੀ ਕੇਜ ਨੇ ਟਵੀਟ ਕੀਤਾ, "ਹੁਣੇ ਹੁਣੇ ਮੈਂ ਤੀਜਾ ਗ੍ਰੈਮੀ ਅਵਾਰਡ ਜਿੱਤਿਆ ਹੈ। ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ...
ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਲਈ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 2 hours ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ...
ਸੁਦਰਸ਼ਨ ਪਟਨਾਇਕ ਨੇ ਰੇਤ ਕਲਾ ਨਾਲ ਲਤਾ ਮੰਗੇਸ਼ਕਰ ਨੂੰ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 3 hours ago
ਪੁਰੀ, 6 ਫਰਵਰੀ (ਉੜੀਸ਼ਾ)-ਮਸ਼ਹੂਰ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਬਾਲੀਵੁੱਡ ਦੀ ਸਦਾਬਹਾਰ ਸੰਗੀਤ ਮਹਾਰਾਣੀ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਆਪਣੀ ਕਲਾ ਰਾਹੀਂ ਸ਼ਰਧਾਂਜਲੀ ਭੇਟ...
ਐਲੋਨ ਮਸਕ ਨੇ ਪਿਛਲੇ ਤਿੰਨ ਮਹੀਨਿਆਂ ਨੂੰ "ਬਹੁਤ ਸਖ਼ਤ" ਕਿਹਾ, "ਟਵਿੱਟਰ ਨੂੰ ਦੀਵਾਲੀਆਪਨ ਤੋਂ ਬਚਾਉਣਾ ਪਿਆ"
. . .  about 3 hours ago
ਵਾਸ਼ਿੰਗਟਨ (ਅਮਰੀਕਾ), 6 ਫਰਵਰੀ -ਟਵਿੱਟਰ ਅਤੇ ਟੇਸਲਾ ਦੇ ਸੀ.ਈ.ਓ. ਐਲੋਨ ਮਸਕ ਨੇ ਕਿਹਾ ਕਿ ਪਿਛਲੇ ਤਿੰਨ ਮਹੀਨੇ "ਬਹੁਤ ਮੁਸ਼ਕਲ" ਰਹੇ ਹਨ ਕਿਉਂਕਿ ਉਨ੍ਹਾਂ ਨੂੰ ਟੇਸਲਾ ਅਤੇ ਸਪੇਸਐਕਸ ਵਿਚ ਆਪਣੇ ਫਰਜ਼ਾਂ...
ਤੁਰਕੀ 'ਚ 7.8 ਤੀਬਰਤਾ ਨਾਲ ਆਇਆ ਭੂਚਾਲ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਅਮਰੀਕੀ ਭੂ-ਵਿਗਿਆਨ ਸੇਵਾ ਨੇ ਕਿਹਾ ਕਿ ਦੱਖਣੀ-ਪੂਰਬੀ ਤੁਰਕੀ ਦੇ ਗਾਜ਼ੀਅਨਟੇਪ ਨੇੜੇ 7.8 ਤੀਬਰਤਾ ਦਾ ਭੂਚਾਲ ਆਇਆ। ਤੁਰਕੀ ਦੇ ਅਧਿਕਾਰੀਆਂ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਫਰੀਦਕੋਟ

ਕਾਂਗਰਸ ਦੇ ਰਾਜ 'ਚ ਮੁਲਾਜ਼ਮ ਤੇ ਲੋਕ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਦੇਣ ਲਈ ਮਜਬੂਰ-ਰੋਬਿਨ ਬਰਾੜ

ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਇਸ ਸਰਕਾਰ ਨੇ ਆਪਣੇ ਪੌਣੇ 5 ਸਾਲਾਂ ਦੇ ਰਾਜ ਦੌਰਾਨ ਹਰ ਵਰਗ ਨੂੰ ਸਹੂਲਤਾਂ ਤੇ ਹੱਕੀ ਮੰਗਾਂ ਤੋਂ ਵਾਂਝਾ ਰੱਖਿਆ ਹੈ | ਜਦ ਕਿ ਪੰਜਾਬ ਦੇ ਲੋਕ ਤੇ ...

ਪੂਰੀ ਖ਼ਬਰ »

ਸਥਾਪਨਾ ਦਿਵਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਲ ਪੱਧਰੀ ਮੀਟਿੰਗ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਅਤੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਦੀ ਅਗਵਾਈ ਹੇਠ ਸਰਕਲ ...

ਪੂਰੀ ਖ਼ਬਰ »

ਜਾਵੇਦ ਅਖ਼ਤਰ ਵਲੋਂ ਪਿੰਡ ਮੱਲਾ ਖੁਰਦ ਵਿਖੇ ਪਾਰਕ ਤੇ ਜਿੰਮ ਦਾ ਉਦਘਾਟਨ

ਬਾਜਾਖਾਨਾ, 5 ਦਸੰਬਰ (ਜੀਵਨ ਗਰਗ)-ਬਾਜਾਖਾਨਾ ਦੇ ਨੇੜਲੇ ਪਿੰਡ ਮੱਲਾ ਖੁਰਦ ਵਿਖੇ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਵਲੋਂ ਜਾਰੀ ਕੀਤੀ ਗਈ ਗਰਾਂਟ ਨਾਲ ਲਗਪਗ ਸਾਢੇ ਤਿੰਨ ਕਨਾਲ ਥਾਂ ਵਿਚ 13 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਲਾਕੇ ਦੇ ਪਹਿਲੇ ਅਤਿ-ਆਧੁਨਿਕ ਬੀਬੀ ਬੀਰੋ ...

ਪੂਰੀ ਖ਼ਬਰ »

ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਵਰਕਰਾਂ 'ਚ ਭਾਰੀ ਉਤਸ਼ਾਹ-ਆਗੂ

ਪੰਜਗਰਾਈ ਕਲਾਂ, 5 ਦਸੰਬਰ (ਸੁਖਮੰਦਰ ਸਿਘ ਬਰਾੜ)-ਭਾਰਤੀ ਜਨਤਾ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਨੂੰ ਵਧਾਉਂਦੇ ਹੋਏ ਵਿਧਾਨ ਸਭਾ 2022 ਦੀਆਂ ਤਿਆਰੀਆਂ ਲਈ ਵਿਧਾਨ ਸਭਾ ਹਲਕਾ ਜੈਤੋ ਦੇ ਵਰਕਰਾਂ ਦੀ ਮੀਟਿੰਗ ਦਿਆਲ ਸਿੰਘ ਸੋਢੀ ਸੂਬਾ ਜਰਨਲ ਸਕੱਤਰ ਦੀ ਅਗਵਾਈ ਵਿਚ ਹੇਠ ...

ਪੂਰੀ ਖ਼ਬਰ »

ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ ਹੜਤਾਲ ਅੱਜ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਪੰਜਾਬ ਦੇ ਉਪ ਪ੍ਰਧਾਨ ਵਿਜੈ ਸੂਰੀ ਜੈਤੋ ਨੇ ਦੱਸਿਆ ਕਿ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਬਾਰੇ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਰਕਾਰ ਦੇ ਵੱਖ-ਵੱਖ ਮੰਤਰੀਆਂ ਨੂੰ ਆਪਣੇ ਮੰਗ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਚੋਣ ਮਨੋਰਥ ਪੱਤਰ 'ਚ ਗ਼ਰੀਬਾਂ ਲਈ ਅਹਿਮ ਐਲਾਨ ਕੀਤੇ-ਕੋਟਸੁਖੀਆ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ...

ਪੂਰੀ ਖ਼ਬਰ »

ਐਸ. ਐਚ. ਓ. ਇੰਸਪੈਕਟਰ ਗੁਰਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਕੋਟਕਪੂਰਾ, 5 ਦਸੰਬਰ (ਮੇਘਰਾਜ)-ਅੱਜ ਕੋਟਕਪੂਰਾ ਦੇ ਥਾਣਾ ਸਦਰ ਵਿਖੇ ਥਾਣਾ ਮੁਖੀ ਵਜੋਂ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ 'ਚ ਕਿਸੇ ਵੀ ਤਰਾਂ ਦੇ ਅਪਰਾਧ ਕਰਨ ਵਾਲੇ ...

ਪੂਰੀ ਖ਼ਬਰ »

ਅਡਾਨੀ ਸੈਲੋ ਪਲਾਂਟ ਅੱਗੇ ਜਥੇਬੰਦੀਆਂ ਵਲੋਂ ਰੋਸ ਧਰਨਾ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਤਹਿਤ ਅਡਾਨੀ ਸੈਲੋ ਕੋਟਕਪੂਰਾ ਅੱਗੇ ਲੱਗਾ ਦਿਨ ਰਾਤ ਦਾ ਪੱਕਾ ਧਰਨਾ ਜਾਰੀ ਹੈ | ਇਸ ਧਰਨੇ ਵਿਚ ਅੱਜ ਕੁੱਲ ਹਿੰਦ ਕਿਸਾਨ ਸਭਾ ਨੇ ਡਿਊਟੀ ਨਿਭਾਈ | ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਦੁਕਾਨਦਾਰ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਅੱਜ ਦਿਨ ਦਿਹਾੜੇ ਕਰੀਬ 11 ਵਜੇ ਸਥਾਨਕ ਰੇਲਵੇ ਬਾਜ਼ਾਰ ਵਿਚ ਸਥਿਤ ਵਿੱਕੀ ਵਾਚ ਹਾਊਸ ਨਾਮ ਦੀ ਘੜੀਆਂ ਦੀ ਦੁਕਾਨ 'ਤੇ ਲਗਪਗ ਦੋ ਦਰਜਨ ਨਕਾਬਪੋਸ਼ ਹਮਲਾਵਰਾਂ ਨੇ ਹਮਲਾ ਕਰਕੇ ਦੁਕਾਨ ਮਾਲਕ ਅਸ਼ੋਕ ਕੁਮਾਰ ਵਿੱਕੀ ਨੂੰ ਬੁਰੀ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਅਧਿਆਪਕ ਖੇਡ ਮੰਤਰੀ ਵਲੋਂ ਸਨਮਾਨਿਤ

ਜੈਤੋ, 5 ਦਸੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ ਵਿਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਦੋ ਅਧਿਆਪਕਾਂ ਨੂੰ ਪੰਜਾਬ ਦੇ ਖੇਡ ਮੰਤਰੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਨੇ ਜ਼ਰੂਰਤਮੰਦਾਂ ਨੂੰ ਕੰਬਲ ਵੰਡੇ

ਕੋਟਕਪੂਰਾ, 5 ਦਸੰਬਰ (ਮੇਘਰਾਜ)-ਅੱਜ ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵਲੋਂ ਜ਼ਿਲ੍ਹਾ ਗਵਰਨਰ ਲਾਇਨ ਨਕੇਸ਼ ਗਰਗ ਵਲੋਂ ਹਰ ਮਹੀਨੇ ਦਿੱਤੇ ਜਾਂਦੇ ਪ੍ਰੋਗਰਾਮ 'ਇਕ ਜ਼ਿਲ੍ਹਾ ਇਕ ਪ੍ਰੋਜੈਕਟ' ਮੁਹਿੰਮ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਜ਼ਰੂਰਤਮੰਦ ਅਤੇ ...

ਪੂਰੀ ਖ਼ਬਰ »

ਭਾਜਪਾ ਵਲੋਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਮੀਟਿੰਗਾਂ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਨੂੰ ਵਧਾਉਂਦੇ ਹੋਏ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਵਿਧਾਨ ਸਭਾ 2022 ਦੀ ਚੋਣ ਲਈ ਤਿਆਰੀ ਦੇ ਸਬੰਧ 'ਚ ਵਿਧਾਨ ਸਭਾ ਹਲਕਾ ਜੈਤੋ ਅਤੇ ਕੋਟਕਪੂਰਾ ਦੇ ਵਰਕਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ-ਪ੍ਰੇਮਪਾਲ ਢਿੱਲੋਂ ਗੁਰੂਸਰ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੇ ਕਰੀਬੀ ਅਤੇ ਕਾਂਗਰਸ ਪਾਰਟੀ ਦੇ ਸਿਰਕੱਢ ਆਗੂ ਪ੍ਰੇਮਪਾਲ ਸਿੰਘ ਢਿੱਲੋਂ ਗੁਰੂਸਰ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ, ਪਾਰਟੀ ਹਾਈ ਕਮਾਂਡ ਵਲੋਂ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ 12 ਦਸੰਬਰ ਨੂੰ ਰੇਲਾਂ ਰੋਕਣ ਦਾ ਐਲਾਨ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਅੱਜ ਸੱਤ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਕਾਮਰੇਡ ਗੁਰਤੇਜ ਸਿੰਘ ਹਰੀਨੌਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਆਈ. ਐਚ. ਐਮ. ਆਰ. ਐਸ. ਪੋਰਟਲ ਨਾ ਚੱਲਣ ਕਾਰਨ ਮੁਲਾਜ਼ਮ ਤੇ ਪੈਨਸ਼ਨਰ ਹੋ ਰਹੇ ਨੇ ਖ਼ੱਜਲ-ਖ਼ੁਆਰ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਪੰਜਾਬ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਤੇ ਮਿਤੀ 1 ਜਨਵਰੀ 2016 ਤੋਂ ਬਾਅਦ ਸੇਵਾ ਮੁਕਤ ਹੋਏ ਪੈਨਸ਼ਨਰਾਂ ਲਈ ਆਪਣੀ ਆਪਸ਼ਨ ਦੇਣ ਲਈ ਆਈ.ਐਚ.ਐਮ.ਆਰ.ਐਸ ਪੋਰਟਲ ਬਣਾਇਆ ਗਿਆ ਹੈ | ਇਸ ਵਿਵਸਥਾ ਅਨੁਸਾਰ ਆਪਸ਼ਨ ਦੇਣ ਦੀ ਆਖਰੀ ਮਿਤੀ 4 ਦਸੰਬਰ 2021 ਤੈਅ ਕੀਤੀ ਗਈ ਹੈ, ਪ੍ਰੰਤੂ ਪਿਛਲੇ ਕਈ ਦਿਨਾਂ ਤੋਂ ਇਹ ਪੋਰਟਲ ਨਾ ਚੱਲਣ ਕਰਕੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਹਜ਼ਾਰਾਂ ਮੁਲਾਜ਼ਮ ਤੇ ਵੱਡੀ ਗਿਣਤੀ ਵਿਚ ਪੈਨਸ਼ਨਰ ਆਪਣੀਆਂ ਆਪਸ਼ਨ ਭਰਨ ਲਈ ਖੱਜਲ-ਖੁਆਰ ਹੋ ਰਹੇ ਹਨ | ਇਸ ਸਬੰਧ ਵਿਚ ਪੰਜਾਬ ਦੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਬਲਕਾਰ ਵਲਟੋਹਾ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ, ਪ੍ਰੈਸ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ ਤੇ ਟਹਿਲ ਸਿੰਘ ਸਰਾਭਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਪ੍ਰਦੀਪ ਸਿੰਘ ਬਰਾੜ ਨੇ ਦੱਸਿਆ ਕਿ ਆਈ. ਐਚ. ਐਮ. ਆਰ. ਐਸ ਪੋਰਟਲ ਪਿਛਲੇ ਕਈ ਦਿਨਾਂ ਤੋਂ ਵਰਕ ਲੋਡ (ਕੰਮ ਦਾ ਬੋਝ) ਜ਼ਿਆਦਾ ਹੋਣ ਕਰ ਕੇ ਦਫ਼ਤਰੀ ਸਮੇਂ ਦੌਰਾਨ ਚੱਲ ਹੀ ਨਹੀਂ ਰਿਹਾ | ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਸਬੰਧਿਤ ਕਰਮਚਾਰੀ ਦੀ ਮਿਤੀ 1 ਜਨਵਰੀ 2016 ਤੋਂ ਬਾਅਦ ਪ੍ਰਮੋਸ਼ਨ ਹੋਣ ਤੇ ਆਪਸ਼ਨ ਦੇਣ ਸਬੰਧੀ ਮਿਤੀ 3 ਨਵੰਬਰ ਨੂੰ ਪੱਤਰ ਜਾਰੀ ਕੀਤਾ ਗਿਆ ਸੀ, ਇਸ ਪੋਰਟਲ 'ਤੇ ਲੋੜੀਂਦੀਆਂ ਸੋਧਾਂ ਕਰਨ ਲਈ ਪੋਰਟਲ ਤਿਆਰ ਕਰਨ ਵਾਲੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਕਰਨ ਦੇ ਬਾਵਜੂਦ ਵੀ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਰਿਹਾ | ਆਗੂਆਂ ਨੇ ਦੱਸਿਆ ਕਿ ਇਸ ਤਕਨੀਕੀ ਅੜਚਣ ਕਾਰਨ ਬਹੁਤ ਸਾਰੇ ਮੁਲਾਜ਼ਮ ਅਤੇ ਪੈਨਸ਼ਨਰ ਅਜੇ ਤੱਕ ਆਪਣੀ ਆਪਸ਼ਨ ਕਲਿੱਕ ਕਰਕੇ ਨਹੀਂ ਦੇ ਸਕੇ ਜਿਸ ਕਾਰਨ ਉਨ੍ਹਾਂ ਨੂੰ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸਾਫ਼ਟਵੇਅਰ ਦੀ ਤਕਨੀਕ ਵਿਚ ਤੇਜ਼ੀ ਲਿਆਂਦੀ ਜਾਵੇ, ਪੋਰਟਲ ਵਿਚ ਲੋੜੀਂਦੀਆਂ ਤਕਨੀਕੀ ਸੋਧਾਂ ਤੁਰੰਤ ਕੀਤੀਆਂ ਜਾਣ ਅਤੇ ਸਮੂਹ ਮੁਲਾਜ਼ਮਾਂ ਅਤੇ ਮਿਤੀ 1 ਜਨਵਰੀ 2016 ਤੋਂ ਬਾਅਦ ਸੇਵਾ ਮੁਕਤ ਹੋਏ ਪੈਨਸ਼ਨਰਾਂ ਲਈ ਆਪਸ਼ਨ ਦੇਣ ਲਈ ਮਿਤੀ ਵਿਚ ਘੱਟੋ-ਘੱਟ ਮਿਤੀ 20 ਦਸੰਬਰ ਤੱਕ ਦਾ ਵਾਧਾ ਕੀਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਗੁਰਮਤਿ ਸਮਾਰੋਹ 'ਚ ਹਿੱਸਾ ਲੈਣ ਵਾਲੇ ਬੱਚੇ ਸਨਮਾਨਿਤ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਅਕਾਲੀ ਸਰਕਾਰ ਬਣਨ 'ਤੇ ਖੇਡਾਂ ਨੂੰ ਪ੍ਰਫ਼ੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਾਂਗੇ-ਬੰਟੀ ਰੋਮਾਣਾ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਯੁਵਕ ਸੇਵਾਵਾਂ ਕਲੱਬ ਗੋਲੇਵਾਲਾ (ਫ਼ਰੀਦਕੋਟ) ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ ਮੁੱਖ ਮਹਿਮਾਨ ਵਜੋਂ ਕੌਮੀ ਯੂਥ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਪਰਮਬੰਸ ਸਿੰਘ ਬੰਟੀ ਰੋਮਾਣਾ ਵਿਧਾਨ ...

ਪੂਰੀ ਖ਼ਬਰ »

ਅਕਾਲੀ ਸਰਕਾਰ ਬਣਨ 'ਤੇ ਔਰਤਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ-ਸੁਖਜੀਵ ਕੌਰ ਰੋਮਾਣਾ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਔਰਤਾਂ ਦਾ ਸਰਵਪੱਖੀ ਵਿਕਾਸ ਹੋਇਆ ਹੈ | ਹੁਣ ਸ਼ੋ੍ਰਮਣੀ ਅਕਾਲੀ ਦਲ ਵਲੋਂ ਐਲਾਨੀ ਗਈ ਔਰਤਾਂ ਲਈ ਮਾਤਾ ਖੀਵੀ ਰਸੋਈ ਯੋਜਨਾ ਵੀ ਔਰਤਾਂ ਲਈ ਲਾਹੇਵੰਦ ਸਾਬਿਤ ਹੋਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਸਵ ਮਨਾਇਆ

• ਅਕਾਲੀ-ਬਸਪਾ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇਗਾ-ਬੰਟੀ ਰੋਮਾਣਾ ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਬਹੁਜਨ ਸਮਾਜ ਪਾਰਟੀ ਹਲਕਾ ਫ਼ਰੀਦਕੋਟ ਵਲੋਂ ਡਾਕਟਰ ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਸਬੰਧੀ ਕਨਵੀਨਰ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਮਾਡਰਨ ਮਲਟੀਸਪੈਸ਼ਲਟੀ ਦੰਦਾਂ ਦਾ ਹਸਪਤਾਲ ਵਲੋਂ ਸਵੱਛ ਮੁਕਤਸਰ ਅਭਿਆਨ ਐਨ.ਜੀ.ਓ. ਦੇ ਸਹਿਯੋਗ ਨਾਲ ਪਿੰਡ ਥਾਂਦੇਵਾਲਾ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ | ਇਸ ਮੌਕੇ ਡਾ:ਗੀਤਿਕਾ ਗਰਗ ਅਤੇ ...

ਪੂਰੀ ਖ਼ਬਰ »

ਮੁਫ਼ਤ ਚੈੱਕਅਪ ਕੈਂਪ 'ਚ 200 ਮਰੀਜ਼ਾਂ ਦੀ ਜਾਂਚ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲਾਲਾਬਾਦ ਰੋਡ ਸਥਿਤ ਗੋਇਲ ਓਵਰਸੀਜ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁਫ਼ਤ ਚੈੱਕਅਪ ਅਤੇ ਆਪਰੇਸ਼ਨ ਕੈਂਪ ਲਾਇਆ ਗਿਆ, ਜਿਸ ਵਿਚ 200 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 20 ਮਰੀਜ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਰੁਪਾਣਾ, 5 ਦਸੰਬਰ (ਜਗਜੀਤ ਸਿੰਘ)-ਸੜਕ ਹਾਦਸੇ ਵਿਚ ਤਿੰਨ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਬਲਰਾਜ ਸਿੰਘ ਪੁੱਤਰ ਬਲਦੇਵ ਸਿੰਘ, ਰਣਜੀਤ ਸਿੰਘ ਪੁੱਤਰ ਪੰਮਾ ਸਿੰਘ ਅਤੇ ਹਰਜੀਤ ਸਿੰਘ ਵਾਸੀ ਗੋਨੇਆਣਾ ਜੋ ਕਿ ਆਪਣੇ ...

ਪੂਰੀ ਖ਼ਬਰ »

ਹਰਪਾਲ ਸਿੰਘ ਨੰਬਰਦਾਰ ਨੂੰ ਸਾਬਕਾ ਚੇਅਰਮੈਨ ਗੁਰਬਖਸ਼ੀਸ਼ ਸਿੰਘ ਨੇ ਦਿੱਤਾ ਅਸ਼ੀਰਵਾਦ

ਲੰਬੀ, 5 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ | ਹਰਪਾਲ ਸਿੰਘ ਹਾਕੂਵਾਲਾ ਨੰੂ ਜ਼ਿਲ੍ਹਾ ਜਨਰਲ ਸਕੱਤਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਬਣਨ 'ਤੇ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਤੇ ਪ੍ਰਦੂਸ਼ਣ ਦਿਵਸ ਮੌਕੇ ਬੱਚਿਆਂ ਦੇ ਮੁਕਾਬਲੇ ਕਰਵਾਏ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਵਿਸ਼ਵ ਏਡਜ਼ ਦਿਵਸ ਅਤੇ ਕੌਮੀ ਪ੍ਰਦੂਸ਼ਣ ਰੋਕੂ ਦਿਵਸ ਸਾਂਝੇ ਰੂਪ ਵਿਚ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਸਕੂਲ ਮੁਖੀ ਦੀਪਕ ਮਨਚੰਦਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸਾਇੰਸ ਅਧਿਆਪਕ ਦੀਪਕ ਮਨਚੰਦਾ ਨੇ ਏਡਜ਼ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਚੌਕ ਦੀ ਸਫ਼ਾਈ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਨਗਰ ਪਾਲਿਕਾ ਕੋਟਕਪੂਰਾ ਦੇ ਕਾਰਜ-ਸਾਧਕ ਅਫ਼ਸਰ ਅੰਮਿਤ ਲਾਲ, ਚੇਅਰਮੈਨ ਭੁਪਿੰਦਰ ਸਿੰਘ ਸੱਗੂ, ਐਮ.ਈ ਅਨਿਲ ਸ਼ਰਮਾ, ਸੈਨੇਟਰੀ ਇੰਸਪੈਕਟਰ ਵੀਰਪਾਲ ਤੇ ਸੁਖਦੇਵ ਦੇ ਨਿਰਦੇਸ਼ 'ਤੇ ਸਥਾਨਕ ਸ਼ਹਿਰ ਦੇ ਮੋਗਾ-ਬਠਿੰਡਾ ਹਾਈਵੇ ...

ਪੂਰੀ ਖ਼ਬਰ »

ਸਾਰਾ ਸੰਸਾਰ ਬਣੀਏ ਇਕ ਪਰਿਵਾਰ-ਮਾਤਾ ਸੁਦੀਕਸ਼ਾ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-'ਜੇਕਰ ਪ੍ਰਮਾਤਮਾ ਨੂੰ ਅਸੀਂ ਆਪਣਾ ਮੰਨਦੇ ਹਾਂ ਤਾਂ ਇਸਦੇ ਰਚੇ ਹੋਏ ਸੰਸਾਰ ਨੂੰ ਵੀ ਸਾਨੂੰ ਅਪਣਾਉਣਾ ਪਵੇਗਾ | ਪ੍ਰਮਾਤਮਾ ਸਰਵ ਵਿਆਪਕ ਹੈ, ਬ੍ਰਹਿਮੰਡ ਦੇ ਕਣ-ਕਣ ਵਿਚ ਅਤੇ ਹਰ ਇਨਸਾਨ ਵਿਚ ਇਸ ਦਾ ਵਾਸ ਹੈ | ਜਦੋਂ ਅਜਿਹਾ ਨਜ਼ਰੀਆ ਬਣ ...

ਪੂਰੀ ਖ਼ਬਰ »

ਸਿਹਤ ਜਾਗਰੂਕਤਾ ਸਾਈਕਲ ਰੈਲੀ ਕੱਢੀ

ਫ਼ਰੀਦਕੋਟ, 5 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਡਾ: ਸੰਜੇ ਕਪੂਰ ਸਿਵਲ ਸਰਜਨ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਹੈਲਥ ਫ਼ਾਰ ਆਲ ਸੁਸਾਇਟੀ ਰਜਿ: ਫ਼ਰੀਦਕੋਟ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ 'ਚ ਸਿਹਤ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਕਿਸਾਨਾਂ ਖ਼ਿਲਾਫ਼ ਦਰਜ ਮੁਕੱਦਮੇ ਰੱਦ ਕਰਵਾਉਣ ਤੱਕ ਸੰਘਰਸ਼ ਰਹੇਗਾ ਜਾਰੀ-ਜਗਜੀਤ ਸਿੰਘ ਡੱਲੇਵਾਲਾ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਅਹਿਮ ਮੀਟਿੰਗ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਤੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਕਿੱਕੀ ਢਿੱਲੋਂ ਨੇ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਸਾਦਿਕ, 5 ਦਸੰਬਰ (ਆਰ.ਐਸ.ਧੁੰਨਾ)-ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਚੇਅਰਮੈਨ ਮਾਰਕਫ਼ੈਡ ਪੰਜਾਬ ਨੇ ਵੱਖ-ਵੱਖ ਪਿੰਡਾਂ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਅਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਹਦਾਇਤਾਂ ਦਿੱਤੀਆਂ ਕਿ ਚੱਲ ਰਹੇ ਵਿਕਾਸ ...

ਪੂਰੀ ਖ਼ਬਰ »

ਸਕੂਲ 'ਚ ਮਾਤ ਭਾਸ਼ਾ ਦਿਵਸ ਮਨਾਇਆ

ਫ਼ਰੀਦਕੋਟ, 5 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਫ਼ਰੀਦਕੋਟ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਪੰਜਾਬ ਦੇ ਉੱਘੇ ਸਾਹਿਤਕਾਰ, ਰੰਗਕਰਮੀ ਅਤੇ ਪਿ੍ੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਮਾਤ ਭਾਸ਼ਾ ...

ਪੂਰੀ ਖ਼ਬਰ »

ਏਸ਼ੀਅਨ ਯੂਥ ਪੈਰਾ ਖੇਡਾਂ 2021 ਲਈ ਜਸਪ੍ਰੀਤ ਸਿੰਘ ਧਾਲੀਵਾਲ ਡਿਪਟੀ ਚੀਫ਼ ਆਫ਼ ਮਿਸ਼ਨ ਦੇ ਤੌਰ 'ਤੇ ਨਿਭਾ ਰਹੇ ਨੇ ਸੇਵਾਵਾਂ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਅੱਜ ਜੈਤੋ ਵਿਖੇ ਬੋਸ਼ੀਆ ਇੰਡੀਆ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਸ਼ਮਿੰਦਰ ਸਿੰਘ ਢਿੱਲੋਂ ਅਤੇ ਡਾ. ਰਮਨਦੀਪ ਸਿੰਘ ਨੇ ਪੈ੍ਰੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਸ਼ੀਅਨ ਯੂਥ ਪੈਰਾ ਖੇਡਾਂ 2021 ਜੋ ਕਿ ਬਹਿਰੀਨ ਦੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX