ਤਾਜਾ ਖ਼ਬਰਾਂ


ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  about 1 hour ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  about 1 hour ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  about 2 hours ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  about 2 hours ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  about 3 hours ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  about 3 hours ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  about 3 hours ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  about 3 hours ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  about 3 hours ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  about 1 hour ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 minute ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  about 5 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  about 5 hours ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  about 5 hours ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  about 5 hours ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  about 5 hours ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  about 5 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  about 5 hours ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  1 minute ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  about 6 hours ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  about 6 hours ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਆਧਾਰਤ- ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 23 ਮਾਰਚ- ਕਥਿਤ ‘ਮੋਦੀ ਸਰਨੇਮ’ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੇਰਾ ਧਰਮ ਸੱਚ ਅਤੇ ਅਹਿੰਸਾ...
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ’ਤੇ ਦਰਜ ਝੂਠੇ ਕੇਸ ਸਾਬਤ ਨਹੀਂ ਹੋਣਗੇ- ਬਿਕਰਮ ਸਿੰਘ ਮਜੀਠੀਆ
. . .  about 6 hours ago
ਫਰੀਦਕੋਟ, 23 ਮਾਰਚ- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅੱਜ ਇੱਥੇ ਹੋਣ ਵਾਲੀ ਪੇਸ਼ੀ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਅਕਾਲੀ ਆਗੂ ਅਦਾਲਤ ਪਹੁੰਚੇ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਭਾਵੇਂ ਸਰਕਾਰ ਝੂਠੇ ਕੇਸ....
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਪਹੁੰਚੇ ਅਦਾਲਤ
. . .  about 6 hours ago
ਫਰੀਦਕੋਟ, 23 ਮਾਰਚ (ਜਸਵੰਤ ਪੁਰਾਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚ ਚੁੱਕੇ ਹਨ ਅਤੇ ਮਾਣਯੋਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਕਾਂਗਰਸ ਦੇ ਰਾਜ 'ਚ ਮੁਲਾਜ਼ਮ ਤੇ ਲੋਕ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਦੇਣ ਲਈ ਮਜਬੂਰ-ਰੋਬਿਨ ਬਰਾੜ

ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਇਸ ਸਰਕਾਰ ਨੇ ਆਪਣੇ ਪੌਣੇ 5 ਸਾਲਾਂ ਦੇ ਰਾਜ ਦੌਰਾਨ ਹਰ ਵਰਗ ਨੂੰ ਸਹੂਲਤਾਂ ਤੇ ਹੱਕੀ ਮੰਗਾਂ ਤੋਂ ਵਾਂਝਾ ਰੱਖਿਆ ਹੈ | ਜਦ ਕਿ ਪੰਜਾਬ ਦੇ ਲੋਕ ਤੇ ...

ਪੂਰੀ ਖ਼ਬਰ »

ਸਥਾਪਨਾ ਦਿਵਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਲ ਪੱਧਰੀ ਮੀਟਿੰਗ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਅਤੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਦੀ ਅਗਵਾਈ ਹੇਠ ਸਰਕਲ ...

ਪੂਰੀ ਖ਼ਬਰ »

ਜਾਵੇਦ ਅਖ਼ਤਰ ਵਲੋਂ ਪਿੰਡ ਮੱਲਾ ਖੁਰਦ ਵਿਖੇ ਪਾਰਕ ਤੇ ਜਿੰਮ ਦਾ ਉਦਘਾਟਨ

ਬਾਜਾਖਾਨਾ, 5 ਦਸੰਬਰ (ਜੀਵਨ ਗਰਗ)-ਬਾਜਾਖਾਨਾ ਦੇ ਨੇੜਲੇ ਪਿੰਡ ਮੱਲਾ ਖੁਰਦ ਵਿਖੇ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਵਲੋਂ ਜਾਰੀ ਕੀਤੀ ਗਈ ਗਰਾਂਟ ਨਾਲ ਲਗਪਗ ਸਾਢੇ ਤਿੰਨ ਕਨਾਲ ਥਾਂ ਵਿਚ 13 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਲਾਕੇ ਦੇ ਪਹਿਲੇ ਅਤਿ-ਆਧੁਨਿਕ ਬੀਬੀ ਬੀਰੋ ...

ਪੂਰੀ ਖ਼ਬਰ »

ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਵਰਕਰਾਂ 'ਚ ਭਾਰੀ ਉਤਸ਼ਾਹ-ਆਗੂ

ਪੰਜਗਰਾਈ ਕਲਾਂ, 5 ਦਸੰਬਰ (ਸੁਖਮੰਦਰ ਸਿਘ ਬਰਾੜ)-ਭਾਰਤੀ ਜਨਤਾ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਨੂੰ ਵਧਾਉਂਦੇ ਹੋਏ ਵਿਧਾਨ ਸਭਾ 2022 ਦੀਆਂ ਤਿਆਰੀਆਂ ਲਈ ਵਿਧਾਨ ਸਭਾ ਹਲਕਾ ਜੈਤੋ ਦੇ ਵਰਕਰਾਂ ਦੀ ਮੀਟਿੰਗ ਦਿਆਲ ਸਿੰਘ ਸੋਢੀ ਸੂਬਾ ਜਰਨਲ ਸਕੱਤਰ ਦੀ ਅਗਵਾਈ ਵਿਚ ਹੇਠ ...

ਪੂਰੀ ਖ਼ਬਰ »

ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ ਹੜਤਾਲ ਅੱਜ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਪੰਜਾਬ ਦੇ ਉਪ ਪ੍ਰਧਾਨ ਵਿਜੈ ਸੂਰੀ ਜੈਤੋ ਨੇ ਦੱਸਿਆ ਕਿ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਬਾਰੇ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਰਕਾਰ ਦੇ ਵੱਖ-ਵੱਖ ਮੰਤਰੀਆਂ ਨੂੰ ਆਪਣੇ ਮੰਗ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਚੋਣ ਮਨੋਰਥ ਪੱਤਰ 'ਚ ਗ਼ਰੀਬਾਂ ਲਈ ਅਹਿਮ ਐਲਾਨ ਕੀਤੇ-ਕੋਟਸੁਖੀਆ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ...

ਪੂਰੀ ਖ਼ਬਰ »

ਐਸ. ਐਚ. ਓ. ਇੰਸਪੈਕਟਰ ਗੁਰਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਕੋਟਕਪੂਰਾ, 5 ਦਸੰਬਰ (ਮੇਘਰਾਜ)-ਅੱਜ ਕੋਟਕਪੂਰਾ ਦੇ ਥਾਣਾ ਸਦਰ ਵਿਖੇ ਥਾਣਾ ਮੁਖੀ ਵਜੋਂ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ 'ਚ ਕਿਸੇ ਵੀ ਤਰਾਂ ਦੇ ਅਪਰਾਧ ਕਰਨ ਵਾਲੇ ...

ਪੂਰੀ ਖ਼ਬਰ »

ਅਡਾਨੀ ਸੈਲੋ ਪਲਾਂਟ ਅੱਗੇ ਜਥੇਬੰਦੀਆਂ ਵਲੋਂ ਰੋਸ ਧਰਨਾ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਤਹਿਤ ਅਡਾਨੀ ਸੈਲੋ ਕੋਟਕਪੂਰਾ ਅੱਗੇ ਲੱਗਾ ਦਿਨ ਰਾਤ ਦਾ ਪੱਕਾ ਧਰਨਾ ਜਾਰੀ ਹੈ | ਇਸ ਧਰਨੇ ਵਿਚ ਅੱਜ ਕੁੱਲ ਹਿੰਦ ਕਿਸਾਨ ਸਭਾ ਨੇ ਡਿਊਟੀ ਨਿਭਾਈ | ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਦੁਕਾਨਦਾਰ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਅੱਜ ਦਿਨ ਦਿਹਾੜੇ ਕਰੀਬ 11 ਵਜੇ ਸਥਾਨਕ ਰੇਲਵੇ ਬਾਜ਼ਾਰ ਵਿਚ ਸਥਿਤ ਵਿੱਕੀ ਵਾਚ ਹਾਊਸ ਨਾਮ ਦੀ ਘੜੀਆਂ ਦੀ ਦੁਕਾਨ 'ਤੇ ਲਗਪਗ ਦੋ ਦਰਜਨ ਨਕਾਬਪੋਸ਼ ਹਮਲਾਵਰਾਂ ਨੇ ਹਮਲਾ ਕਰਕੇ ਦੁਕਾਨ ਮਾਲਕ ਅਸ਼ੋਕ ਕੁਮਾਰ ਵਿੱਕੀ ਨੂੰ ਬੁਰੀ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਅਧਿਆਪਕ ਖੇਡ ਮੰਤਰੀ ਵਲੋਂ ਸਨਮਾਨਿਤ

ਜੈਤੋ, 5 ਦਸੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ ਵਿਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਦੋ ਅਧਿਆਪਕਾਂ ਨੂੰ ਪੰਜਾਬ ਦੇ ਖੇਡ ਮੰਤਰੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਨੇ ਜ਼ਰੂਰਤਮੰਦਾਂ ਨੂੰ ਕੰਬਲ ਵੰਡੇ

ਕੋਟਕਪੂਰਾ, 5 ਦਸੰਬਰ (ਮੇਘਰਾਜ)-ਅੱਜ ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵਲੋਂ ਜ਼ਿਲ੍ਹਾ ਗਵਰਨਰ ਲਾਇਨ ਨਕੇਸ਼ ਗਰਗ ਵਲੋਂ ਹਰ ਮਹੀਨੇ ਦਿੱਤੇ ਜਾਂਦੇ ਪ੍ਰੋਗਰਾਮ 'ਇਕ ਜ਼ਿਲ੍ਹਾ ਇਕ ਪ੍ਰੋਜੈਕਟ' ਮੁਹਿੰਮ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਜ਼ਰੂਰਤਮੰਦ ਅਤੇ ...

ਪੂਰੀ ਖ਼ਬਰ »

ਭਾਜਪਾ ਵਲੋਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਮੀਟਿੰਗਾਂ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਨੂੰ ਵਧਾਉਂਦੇ ਹੋਏ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਵਿਧਾਨ ਸਭਾ 2022 ਦੀ ਚੋਣ ਲਈ ਤਿਆਰੀ ਦੇ ਸਬੰਧ 'ਚ ਵਿਧਾਨ ਸਭਾ ਹਲਕਾ ਜੈਤੋ ਅਤੇ ਕੋਟਕਪੂਰਾ ਦੇ ਵਰਕਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ-ਪ੍ਰੇਮਪਾਲ ਢਿੱਲੋਂ ਗੁਰੂਸਰ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੇ ਕਰੀਬੀ ਅਤੇ ਕਾਂਗਰਸ ਪਾਰਟੀ ਦੇ ਸਿਰਕੱਢ ਆਗੂ ਪ੍ਰੇਮਪਾਲ ਸਿੰਘ ਢਿੱਲੋਂ ਗੁਰੂਸਰ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ, ਪਾਰਟੀ ਹਾਈ ਕਮਾਂਡ ਵਲੋਂ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ 12 ਦਸੰਬਰ ਨੂੰ ਰੇਲਾਂ ਰੋਕਣ ਦਾ ਐਲਾਨ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਅੱਜ ਸੱਤ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਕਾਮਰੇਡ ਗੁਰਤੇਜ ਸਿੰਘ ਹਰੀਨੌਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਆਈ. ਐਚ. ਐਮ. ਆਰ. ਐਸ. ਪੋਰਟਲ ਨਾ ਚੱਲਣ ਕਾਰਨ ਮੁਲਾਜ਼ਮ ਤੇ ਪੈਨਸ਼ਨਰ ਹੋ ਰਹੇ ਨੇ ਖ਼ੱਜਲ-ਖ਼ੁਆਰ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਪੰਜਾਬ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਤੇ ਮਿਤੀ 1 ਜਨਵਰੀ 2016 ਤੋਂ ਬਾਅਦ ਸੇਵਾ ਮੁਕਤ ਹੋਏ ਪੈਨਸ਼ਨਰਾਂ ਲਈ ਆਪਣੀ ਆਪਸ਼ਨ ਦੇਣ ਲਈ ਆਈ.ਐਚ.ਐਮ.ਆਰ.ਐਸ ਪੋਰਟਲ ...

ਪੂਰੀ ਖ਼ਬਰ »

ਗੁਰਮਤਿ ਸਮਾਰੋਹ 'ਚ ਹਿੱਸਾ ਲੈਣ ਵਾਲੇ ਬੱਚੇ ਸਨਮਾਨਿਤ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਅਕਾਲੀ ਸਰਕਾਰ ਬਣਨ 'ਤੇ ਖੇਡਾਂ ਨੂੰ ਪ੍ਰਫ਼ੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਾਂਗੇ-ਬੰਟੀ ਰੋਮਾਣਾ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਯੁਵਕ ਸੇਵਾਵਾਂ ਕਲੱਬ ਗੋਲੇਵਾਲਾ (ਫ਼ਰੀਦਕੋਟ) ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ ਮੁੱਖ ਮਹਿਮਾਨ ਵਜੋਂ ਕੌਮੀ ਯੂਥ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਪਰਮਬੰਸ ਸਿੰਘ ਬੰਟੀ ਰੋਮਾਣਾ ਵਿਧਾਨ ...

ਪੂਰੀ ਖ਼ਬਰ »

ਅਕਾਲੀ ਸਰਕਾਰ ਬਣਨ 'ਤੇ ਔਰਤਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ-ਸੁਖਜੀਵ ਕੌਰ ਰੋਮਾਣਾ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਔਰਤਾਂ ਦਾ ਸਰਵਪੱਖੀ ਵਿਕਾਸ ਹੋਇਆ ਹੈ | ਹੁਣ ਸ਼ੋ੍ਰਮਣੀ ਅਕਾਲੀ ਦਲ ਵਲੋਂ ਐਲਾਨੀ ਗਈ ਔਰਤਾਂ ਲਈ ਮਾਤਾ ਖੀਵੀ ਰਸੋਈ ਯੋਜਨਾ ਵੀ ਔਰਤਾਂ ਲਈ ਲਾਹੇਵੰਦ ਸਾਬਿਤ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 1 ਮੁਹੱਲਾ ਪੁਰੀ ਕਾਲੋਨੀ, ਵਾਰਡ ਨੰ: 8 ਤੇ 9 ਦੇ ਮੁਹੱਲਾ ਡੋਗਰ ਬਸਤੀ ਵਿਖੇ ਮਹਿਲਾ ਵਰਕਰਾਂ ਦੀ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੋਮਾਣਾ ਦੀ ਧਰਮ ਪਤਨੀ ਸੁਖਜੀਵ ਕੌਰ ਰੋਮਾਣਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਬੀ.ਪੀ.ਐਲ ਕਾਰਡ ਹੋਲਡਰ ਮਹਿਲਾ ਨੂੰ ਰਸੋਈ ਦੇ ਖ਼ਰਚ ਲਈ 2000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਬਣਨ ਸਮੇਂ ਸਰਕਾਰੀ ਨੌਕਰੀ 'ਚ 50 ਪ੍ਰਤੀਸ਼ਤ ਔਰਤਾਂ ਲਈ ਰਾਖਵਾਂਕਰਨ ਹੋਵੇਗਾ | ਔਰਤਾਂ ਨੂੰ ਆਪਣਾ ਕਾਰੋਬਾਰ ਕਰਨ ਲਈ ਬਿਨਾਂ ਕਿਸੇ ਗਾਰੰਟੀ ਤੋਂ ਕਰਜ਼ਾ ਦਿੱਤਾ ਜਾਵੇਗਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਸਬੰਧੀ ਇਕ ਕਿਤਾਬਚਾ ਵੀ ਮਹਿਲਾਵਾਂ ਨੂੰ ਵੰਡਿਆ | ਇਸ ਮੌਕੇ ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਕਰਮਜੀਤ ਕੌਰ, ਪ੍ਰੇਮੀ ਪੁਰੀ, ਰਾਜਿੰਦਰ ਦਾਸ ਰਿੰਕੂ, ਹਨੀ ਬਰਾੜ, ਕੁਲਵਿੰਦਰ ਸਿੰਘ, ਅਮਰਜੀਤ ਪੁਰੀ ਅਤੇ ਕਾਕੂ ਗਰੇਵਾਲ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਹੁਜਨ ਸਮਾਜ ਪਾਰਟੀ ਨੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਸਵ ਮਨਾਇਆ

• ਅਕਾਲੀ-ਬਸਪਾ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇਗਾ-ਬੰਟੀ ਰੋਮਾਣਾ ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਬਹੁਜਨ ਸਮਾਜ ਪਾਰਟੀ ਹਲਕਾ ਫ਼ਰੀਦਕੋਟ ਵਲੋਂ ਡਾਕਟਰ ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਸਬੰਧੀ ਕਨਵੀਨਰ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਮਾਡਰਨ ਮਲਟੀਸਪੈਸ਼ਲਟੀ ਦੰਦਾਂ ਦਾ ਹਸਪਤਾਲ ਵਲੋਂ ਸਵੱਛ ਮੁਕਤਸਰ ਅਭਿਆਨ ਐਨ.ਜੀ.ਓ. ਦੇ ਸਹਿਯੋਗ ਨਾਲ ਪਿੰਡ ਥਾਂਦੇਵਾਲਾ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ | ਇਸ ਮੌਕੇ ਡਾ:ਗੀਤਿਕਾ ਗਰਗ ਅਤੇ ...

ਪੂਰੀ ਖ਼ਬਰ »

ਮੁਫ਼ਤ ਚੈੱਕਅਪ ਕੈਂਪ 'ਚ 200 ਮਰੀਜ਼ਾਂ ਦੀ ਜਾਂਚ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲਾਲਾਬਾਦ ਰੋਡ ਸਥਿਤ ਗੋਇਲ ਓਵਰਸੀਜ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁਫ਼ਤ ਚੈੱਕਅਪ ਅਤੇ ਆਪਰੇਸ਼ਨ ਕੈਂਪ ਲਾਇਆ ਗਿਆ, ਜਿਸ ਵਿਚ 200 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 20 ਮਰੀਜ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਰੁਪਾਣਾ, 5 ਦਸੰਬਰ (ਜਗਜੀਤ ਸਿੰਘ)-ਸੜਕ ਹਾਦਸੇ ਵਿਚ ਤਿੰਨ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਬਲਰਾਜ ਸਿੰਘ ਪੁੱਤਰ ਬਲਦੇਵ ਸਿੰਘ, ਰਣਜੀਤ ਸਿੰਘ ਪੁੱਤਰ ਪੰਮਾ ਸਿੰਘ ਅਤੇ ਹਰਜੀਤ ਸਿੰਘ ਵਾਸੀ ਗੋਨੇਆਣਾ ਜੋ ਕਿ ਆਪਣੇ ...

ਪੂਰੀ ਖ਼ਬਰ »

ਹਰਪਾਲ ਸਿੰਘ ਨੰਬਰਦਾਰ ਨੂੰ ਸਾਬਕਾ ਚੇਅਰਮੈਨ ਗੁਰਬਖਸ਼ੀਸ਼ ਸਿੰਘ ਨੇ ਦਿੱਤਾ ਅਸ਼ੀਰਵਾਦ

ਲੰਬੀ, 5 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ | ਹਰਪਾਲ ਸਿੰਘ ਹਾਕੂਵਾਲਾ ਨੰੂ ਜ਼ਿਲ੍ਹਾ ਜਨਰਲ ਸਕੱਤਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਬਣਨ 'ਤੇ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਤੇ ਪ੍ਰਦੂਸ਼ਣ ਦਿਵਸ ਮੌਕੇ ਬੱਚਿਆਂ ਦੇ ਮੁਕਾਬਲੇ ਕਰਵਾਏ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਵਿਸ਼ਵ ਏਡਜ਼ ਦਿਵਸ ਅਤੇ ਕੌਮੀ ਪ੍ਰਦੂਸ਼ਣ ਰੋਕੂ ਦਿਵਸ ਸਾਂਝੇ ਰੂਪ ਵਿਚ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਸਕੂਲ ਮੁਖੀ ਦੀਪਕ ਮਨਚੰਦਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸਾਇੰਸ ਅਧਿਆਪਕ ਦੀਪਕ ਮਨਚੰਦਾ ਨੇ ਏਡਜ਼ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਚੌਕ ਦੀ ਸਫ਼ਾਈ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਨਗਰ ਪਾਲਿਕਾ ਕੋਟਕਪੂਰਾ ਦੇ ਕਾਰਜ-ਸਾਧਕ ਅਫ਼ਸਰ ਅੰਮਿਤ ਲਾਲ, ਚੇਅਰਮੈਨ ਭੁਪਿੰਦਰ ਸਿੰਘ ਸੱਗੂ, ਐਮ.ਈ ਅਨਿਲ ਸ਼ਰਮਾ, ਸੈਨੇਟਰੀ ਇੰਸਪੈਕਟਰ ਵੀਰਪਾਲ ਤੇ ਸੁਖਦੇਵ ਦੇ ਨਿਰਦੇਸ਼ 'ਤੇ ਸਥਾਨਕ ਸ਼ਹਿਰ ਦੇ ਮੋਗਾ-ਬਠਿੰਡਾ ਹਾਈਵੇ ...

ਪੂਰੀ ਖ਼ਬਰ »

ਸਾਰਾ ਸੰਸਾਰ ਬਣੀਏ ਇਕ ਪਰਿਵਾਰ-ਮਾਤਾ ਸੁਦੀਕਸ਼ਾ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-'ਜੇਕਰ ਪ੍ਰਮਾਤਮਾ ਨੂੰ ਅਸੀਂ ਆਪਣਾ ਮੰਨਦੇ ਹਾਂ ਤਾਂ ਇਸਦੇ ਰਚੇ ਹੋਏ ਸੰਸਾਰ ਨੂੰ ਵੀ ਸਾਨੂੰ ਅਪਣਾਉਣਾ ਪਵੇਗਾ | ਪ੍ਰਮਾਤਮਾ ਸਰਵ ਵਿਆਪਕ ਹੈ, ਬ੍ਰਹਿਮੰਡ ਦੇ ਕਣ-ਕਣ ਵਿਚ ਅਤੇ ਹਰ ਇਨਸਾਨ ਵਿਚ ਇਸ ਦਾ ਵਾਸ ਹੈ | ਜਦੋਂ ਅਜਿਹਾ ਨਜ਼ਰੀਆ ਬਣ ...

ਪੂਰੀ ਖ਼ਬਰ »

ਸਿਹਤ ਜਾਗਰੂਕਤਾ ਸਾਈਕਲ ਰੈਲੀ ਕੱਢੀ

ਫ਼ਰੀਦਕੋਟ, 5 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਡਾ: ਸੰਜੇ ਕਪੂਰ ਸਿਵਲ ਸਰਜਨ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਹੈਲਥ ਫ਼ਾਰ ਆਲ ਸੁਸਾਇਟੀ ਰਜਿ: ਫ਼ਰੀਦਕੋਟ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ 'ਚ ਸਿਹਤ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਕਿਸਾਨਾਂ ਖ਼ਿਲਾਫ਼ ਦਰਜ ਮੁਕੱਦਮੇ ਰੱਦ ਕਰਵਾਉਣ ਤੱਕ ਸੰਘਰਸ਼ ਰਹੇਗਾ ਜਾਰੀ-ਜਗਜੀਤ ਸਿੰਘ ਡੱਲੇਵਾਲਾ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਅਹਿਮ ਮੀਟਿੰਗ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਤੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਕਿੱਕੀ ਢਿੱਲੋਂ ਨੇ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਸਾਦਿਕ, 5 ਦਸੰਬਰ (ਆਰ.ਐਸ.ਧੁੰਨਾ)-ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਚੇਅਰਮੈਨ ਮਾਰਕਫ਼ੈਡ ਪੰਜਾਬ ਨੇ ਵੱਖ-ਵੱਖ ਪਿੰਡਾਂ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਅਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਹਦਾਇਤਾਂ ਦਿੱਤੀਆਂ ਕਿ ਚੱਲ ਰਹੇ ਵਿਕਾਸ ...

ਪੂਰੀ ਖ਼ਬਰ »

ਸਕੂਲ 'ਚ ਮਾਤ ਭਾਸ਼ਾ ਦਿਵਸ ਮਨਾਇਆ

ਫ਼ਰੀਦਕੋਟ, 5 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਫ਼ਰੀਦਕੋਟ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਪੰਜਾਬ ਦੇ ਉੱਘੇ ਸਾਹਿਤਕਾਰ, ਰੰਗਕਰਮੀ ਅਤੇ ਪਿ੍ੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਮਾਤ ਭਾਸ਼ਾ ...

ਪੂਰੀ ਖ਼ਬਰ »

ਏਸ਼ੀਅਨ ਯੂਥ ਪੈਰਾ ਖੇਡਾਂ 2021 ਲਈ ਜਸਪ੍ਰੀਤ ਸਿੰਘ ਧਾਲੀਵਾਲ ਡਿਪਟੀ ਚੀਫ਼ ਆਫ਼ ਮਿਸ਼ਨ ਦੇ ਤੌਰ 'ਤੇ ਨਿਭਾ ਰਹੇ ਨੇ ਸੇਵਾਵਾਂ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਅੱਜ ਜੈਤੋ ਵਿਖੇ ਬੋਸ਼ੀਆ ਇੰਡੀਆ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਸ਼ਮਿੰਦਰ ਸਿੰਘ ਢਿੱਲੋਂ ਅਤੇ ਡਾ. ਰਮਨਦੀਪ ਸਿੰਘ ਨੇ ਪੈ੍ਰੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਸ਼ੀਅਨ ਯੂਥ ਪੈਰਾ ਖੇਡਾਂ 2021 ਜੋ ਕਿ ਬਹਿਰੀਨ ਦੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX