ਤਾਜਾ ਖ਼ਬਰਾਂ


ਅੱਜ ਪੇਸ਼ ਹੋਵੇਗਾ ਕੇਂਦਰੀ ਬਜਟ
. . .  7 minutes ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਅੱਜ ਪੇਸ਼ ਹੋਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ। ਬਜਟ ਤੋਂ ਪਹਿਲਾਂ 10.15 ਵਜੇ ਕੇਂਦਰੀ ਕੈਬਨਿਟ...
⭐ਮਾਣਕ-ਮੋਤੀ⭐
. . .  21 minutes ago
⭐ਮਾਣਕ-ਮੋਤੀ⭐
ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ

ਕਾਂਗਰਸ ਦੇ ਰਾਜ 'ਚ ਮੁਲਾਜ਼ਮ ਤੇ ਲੋਕ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਦੇਣ ਲਈ ਮਜਬੂਰ-ਰੋਬਿਨ ਬਰਾੜ

ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਇਸ ਸਰਕਾਰ ਨੇ ਆਪਣੇ ਪੌਣੇ 5 ਸਾਲਾਂ ਦੇ ਰਾਜ ਦੌਰਾਨ ਹਰ ਵਰਗ ਨੂੰ ਸਹੂਲਤਾਂ ਤੇ ਹੱਕੀ ਮੰਗਾਂ ਤੋਂ ਵਾਂਝਾ ਰੱਖਿਆ ਹੈ | ਜਦ ਕਿ ਪੰਜਾਬ ਦੇ ਲੋਕ ਤੇ ...

ਪੂਰੀ ਖ਼ਬਰ »

ਸਥਾਪਨਾ ਦਿਵਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਲ ਪੱਧਰੀ ਮੀਟਿੰਗ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਅਤੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਦੀ ਅਗਵਾਈ ਹੇਠ ਸਰਕਲ ...

ਪੂਰੀ ਖ਼ਬਰ »

ਜਾਵੇਦ ਅਖ਼ਤਰ ਵਲੋਂ ਪਿੰਡ ਮੱਲਾ ਖੁਰਦ ਵਿਖੇ ਪਾਰਕ ਤੇ ਜਿੰਮ ਦਾ ਉਦਘਾਟਨ

ਬਾਜਾਖਾਨਾ, 5 ਦਸੰਬਰ (ਜੀਵਨ ਗਰਗ)-ਬਾਜਾਖਾਨਾ ਦੇ ਨੇੜਲੇ ਪਿੰਡ ਮੱਲਾ ਖੁਰਦ ਵਿਖੇ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਵਲੋਂ ਜਾਰੀ ਕੀਤੀ ਗਈ ਗਰਾਂਟ ਨਾਲ ਲਗਪਗ ਸਾਢੇ ਤਿੰਨ ਕਨਾਲ ਥਾਂ ਵਿਚ 13 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਲਾਕੇ ਦੇ ਪਹਿਲੇ ਅਤਿ-ਆਧੁਨਿਕ ਬੀਬੀ ਬੀਰੋ ...

ਪੂਰੀ ਖ਼ਬਰ »

ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਵਰਕਰਾਂ 'ਚ ਭਾਰੀ ਉਤਸ਼ਾਹ-ਆਗੂ

ਪੰਜਗਰਾਈ ਕਲਾਂ, 5 ਦਸੰਬਰ (ਸੁਖਮੰਦਰ ਸਿਘ ਬਰਾੜ)-ਭਾਰਤੀ ਜਨਤਾ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਨੂੰ ਵਧਾਉਂਦੇ ਹੋਏ ਵਿਧਾਨ ਸਭਾ 2022 ਦੀਆਂ ਤਿਆਰੀਆਂ ਲਈ ਵਿਧਾਨ ਸਭਾ ਹਲਕਾ ਜੈਤੋ ਦੇ ਵਰਕਰਾਂ ਦੀ ਮੀਟਿੰਗ ਦਿਆਲ ਸਿੰਘ ਸੋਢੀ ਸੂਬਾ ਜਰਨਲ ਸਕੱਤਰ ਦੀ ਅਗਵਾਈ ਵਿਚ ਹੇਠ ...

ਪੂਰੀ ਖ਼ਬਰ »

ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ ਹੜਤਾਲ ਅੱਜ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਪੰਜਾਬ ਦੇ ਉਪ ਪ੍ਰਧਾਨ ਵਿਜੈ ਸੂਰੀ ਜੈਤੋ ਨੇ ਦੱਸਿਆ ਕਿ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਬਾਰੇ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਰਕਾਰ ਦੇ ਵੱਖ-ਵੱਖ ਮੰਤਰੀਆਂ ਨੂੰ ਆਪਣੇ ਮੰਗ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਚੋਣ ਮਨੋਰਥ ਪੱਤਰ 'ਚ ਗ਼ਰੀਬਾਂ ਲਈ ਅਹਿਮ ਐਲਾਨ ਕੀਤੇ-ਕੋਟਸੁਖੀਆ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ...

ਪੂਰੀ ਖ਼ਬਰ »

ਐਸ. ਐਚ. ਓ. ਇੰਸਪੈਕਟਰ ਗੁਰਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਕੋਟਕਪੂਰਾ, 5 ਦਸੰਬਰ (ਮੇਘਰਾਜ)-ਅੱਜ ਕੋਟਕਪੂਰਾ ਦੇ ਥਾਣਾ ਸਦਰ ਵਿਖੇ ਥਾਣਾ ਮੁਖੀ ਵਜੋਂ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ 'ਚ ਕਿਸੇ ਵੀ ਤਰਾਂ ਦੇ ਅਪਰਾਧ ਕਰਨ ਵਾਲੇ ...

ਪੂਰੀ ਖ਼ਬਰ »

ਅਡਾਨੀ ਸੈਲੋ ਪਲਾਂਟ ਅੱਗੇ ਜਥੇਬੰਦੀਆਂ ਵਲੋਂ ਰੋਸ ਧਰਨਾ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਤਹਿਤ ਅਡਾਨੀ ਸੈਲੋ ਕੋਟਕਪੂਰਾ ਅੱਗੇ ਲੱਗਾ ਦਿਨ ਰਾਤ ਦਾ ਪੱਕਾ ਧਰਨਾ ਜਾਰੀ ਹੈ | ਇਸ ਧਰਨੇ ਵਿਚ ਅੱਜ ਕੁੱਲ ਹਿੰਦ ਕਿਸਾਨ ਸਭਾ ਨੇ ਡਿਊਟੀ ਨਿਭਾਈ | ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਦੁਕਾਨਦਾਰ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਅੱਜ ਦਿਨ ਦਿਹਾੜੇ ਕਰੀਬ 11 ਵਜੇ ਸਥਾਨਕ ਰੇਲਵੇ ਬਾਜ਼ਾਰ ਵਿਚ ਸਥਿਤ ਵਿੱਕੀ ਵਾਚ ਹਾਊਸ ਨਾਮ ਦੀ ਘੜੀਆਂ ਦੀ ਦੁਕਾਨ 'ਤੇ ਲਗਪਗ ਦੋ ਦਰਜਨ ਨਕਾਬਪੋਸ਼ ਹਮਲਾਵਰਾਂ ਨੇ ਹਮਲਾ ਕਰਕੇ ਦੁਕਾਨ ਮਾਲਕ ਅਸ਼ੋਕ ਕੁਮਾਰ ਵਿੱਕੀ ਨੂੰ ਬੁਰੀ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਅਧਿਆਪਕ ਖੇਡ ਮੰਤਰੀ ਵਲੋਂ ਸਨਮਾਨਿਤ

ਜੈਤੋ, 5 ਦਸੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ ਵਿਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਦੋ ਅਧਿਆਪਕਾਂ ਨੂੰ ਪੰਜਾਬ ਦੇ ਖੇਡ ਮੰਤਰੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਨੇ ਜ਼ਰੂਰਤਮੰਦਾਂ ਨੂੰ ਕੰਬਲ ਵੰਡੇ

ਕੋਟਕਪੂਰਾ, 5 ਦਸੰਬਰ (ਮੇਘਰਾਜ)-ਅੱਜ ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵਲੋਂ ਜ਼ਿਲ੍ਹਾ ਗਵਰਨਰ ਲਾਇਨ ਨਕੇਸ਼ ਗਰਗ ਵਲੋਂ ਹਰ ਮਹੀਨੇ ਦਿੱਤੇ ਜਾਂਦੇ ਪ੍ਰੋਗਰਾਮ 'ਇਕ ਜ਼ਿਲ੍ਹਾ ਇਕ ਪ੍ਰੋਜੈਕਟ' ਮੁਹਿੰਮ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਜ਼ਰੂਰਤਮੰਦ ਅਤੇ ...

ਪੂਰੀ ਖ਼ਬਰ »

ਭਾਜਪਾ ਵਲੋਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਮੀਟਿੰਗਾਂ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਨੂੰ ਵਧਾਉਂਦੇ ਹੋਏ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਵਿਧਾਨ ਸਭਾ 2022 ਦੀ ਚੋਣ ਲਈ ਤਿਆਰੀ ਦੇ ਸਬੰਧ 'ਚ ਵਿਧਾਨ ਸਭਾ ਹਲਕਾ ਜੈਤੋ ਅਤੇ ਕੋਟਕਪੂਰਾ ਦੇ ਵਰਕਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ-ਪ੍ਰੇਮਪਾਲ ਢਿੱਲੋਂ ਗੁਰੂਸਰ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੇ ਕਰੀਬੀ ਅਤੇ ਕਾਂਗਰਸ ਪਾਰਟੀ ਦੇ ਸਿਰਕੱਢ ਆਗੂ ਪ੍ਰੇਮਪਾਲ ਸਿੰਘ ਢਿੱਲੋਂ ਗੁਰੂਸਰ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ, ਪਾਰਟੀ ਹਾਈ ਕਮਾਂਡ ਵਲੋਂ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ 12 ਦਸੰਬਰ ਨੂੰ ਰੇਲਾਂ ਰੋਕਣ ਦਾ ਐਲਾਨ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਅੱਜ ਸੱਤ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਕਾਮਰੇਡ ਗੁਰਤੇਜ ਸਿੰਘ ਹਰੀਨੌਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਆਈ. ਐਚ. ਐਮ. ਆਰ. ਐਸ. ਪੋਰਟਲ ਨਾ ਚੱਲਣ ਕਾਰਨ ਮੁਲਾਜ਼ਮ ਤੇ ਪੈਨਸ਼ਨਰ ਹੋ ਰਹੇ ਨੇ ਖ਼ੱਜਲ-ਖ਼ੁਆਰ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਪੰਜਾਬ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਤੇ ਮਿਤੀ 1 ਜਨਵਰੀ 2016 ਤੋਂ ਬਾਅਦ ਸੇਵਾ ਮੁਕਤ ਹੋਏ ਪੈਨਸ਼ਨਰਾਂ ਲਈ ਆਪਣੀ ਆਪਸ਼ਨ ਦੇਣ ਲਈ ਆਈ.ਐਚ.ਐਮ.ਆਰ.ਐਸ ਪੋਰਟਲ ...

ਪੂਰੀ ਖ਼ਬਰ »

ਗੁਰਮਤਿ ਸਮਾਰੋਹ 'ਚ ਹਿੱਸਾ ਲੈਣ ਵਾਲੇ ਬੱਚੇ ਸਨਮਾਨਿਤ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਅਕਾਲੀ ਸਰਕਾਰ ਬਣਨ 'ਤੇ ਖੇਡਾਂ ਨੂੰ ਪ੍ਰਫ਼ੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਾਂਗੇ-ਬੰਟੀ ਰੋਮਾਣਾ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਯੁਵਕ ਸੇਵਾਵਾਂ ਕਲੱਬ ਗੋਲੇਵਾਲਾ (ਫ਼ਰੀਦਕੋਟ) ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ ਮੁੱਖ ਮਹਿਮਾਨ ਵਜੋਂ ਕੌਮੀ ਯੂਥ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਪਰਮਬੰਸ ਸਿੰਘ ਬੰਟੀ ਰੋਮਾਣਾ ਵਿਧਾਨ ...

ਪੂਰੀ ਖ਼ਬਰ »

ਅਕਾਲੀ ਸਰਕਾਰ ਬਣਨ 'ਤੇ ਔਰਤਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ-ਸੁਖਜੀਵ ਕੌਰ ਰੋਮਾਣਾ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਔਰਤਾਂ ਦਾ ਸਰਵਪੱਖੀ ਵਿਕਾਸ ਹੋਇਆ ਹੈ | ਹੁਣ ਸ਼ੋ੍ਰਮਣੀ ਅਕਾਲੀ ਦਲ ਵਲੋਂ ਐਲਾਨੀ ਗਈ ਔਰਤਾਂ ਲਈ ਮਾਤਾ ਖੀਵੀ ਰਸੋਈ ਯੋਜਨਾ ਵੀ ਔਰਤਾਂ ਲਈ ਲਾਹੇਵੰਦ ਸਾਬਿਤ ਹੋਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਸਵ ਮਨਾਇਆ


• ਅਕਾਲੀ-ਬਸਪਾ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇਗਾ-ਬੰਟੀ ਰੋਮਾਣਾ
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਬਹੁਜਨ ਸਮਾਜ ਪਾਰਟੀ ਹਲਕਾ ਫ਼ਰੀਦਕੋਟ ਵਲੋਂ ਡਾਕਟਰ ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਸਬੰਧੀ ਕਨਵੀਨਰ ਅਮਨਦੀਪ ਸਿੰਘ ਦੇ ਗ੍ਰਹਿ ਬਾਜ਼ੀਗਰ ਬਸਤੀ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਕੁਲਦੀਪ ਸਿੰਘ ਵੀਰੇਵਾਲਾ ਜ਼ਿਲ੍ਹਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਫ਼ਰੀਦਕੋਟ ਅਤੇ ਬਹੁਜਨ ਸਮਾਜ ਪਾਰਟੀ ਤੇ ਅਕਾਲੀ ਦਲ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਸਨ | ਜਦਕਿ ਪ੍ਰਧਾਨਗੀ ਪੱਪੂ ਸਿੰਘ ਸਾਦਿਕ ਹਲਕਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਤੇ ਪ੍ਰੇਮ ਸਿੰਘ ਸ਼ੇਰ ਸਿੰਘ ਵਾਲਾ ਨੇ ਕੀਤੀ | ਸਮਾਗਮ ਵਿਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ 65ਵੇਂ ਬਰਸੀ ਸਮਾਗਮ ਵਿਚ ਹਲਕਾ ਫ਼ਰੀਦਕੋਟ ਦੇ ਜ਼ਿੰਮੇਵਾਰ ਅਤੇ ਅਨੁਸ਼ਾਸਨ ਪਸੰਦ ਵਰਕਰਾਂ ਅਤੇ ਅਹੁਦੇਦਾਰਾਂ ਨੇ ਬੜੇ ਹੀ ਜੋਸ਼ ਖਰੋਸ਼ ਨਾਲ ਸ਼ਮੂਲੀਅਤ ਕੀਤੀ ਤੇ ਸਾਥੀਆਂ ਨੇ ਡਾਕਟਰ ਅੰਬੇਡਕਰ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਚੜ੍ਹਾਉਂਦਿਆ ਪ੍ਰਣ ਲਿਆ ਕਿ ਇਸ ਵਾਰ ਸਾਂਝੀ ਸਰਕਾਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਬੰਟੀ ਰੋਮਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦਾ ਹਰ ਵਰਕਰ ਅਤੇ ਸਮਰਥਕ ਮੇਰਾ ਪਰਿਵਾਰ ਹੈ | ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਤੇ ਅਕਾਲੀ ਦਲ ਦੇ ਗੱਠਜੋੜ ਤੋਂ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਘਬਰਾਈ ਹੋਈ ਹੈ | ਸੂਬੇ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਧੋਖੇਬਾਜ਼ ਕਾਂਗਰਸ ਪਾਰਟੀ ਨੂੰ ਹੁਣ ਬਚਾ ਨਹੀਂ ਸਕਦਾ | ਸਾਂਝੀ ਸਰਕਾਰ ਵਿਚ ਗਰੀਬ ਭਲਾਈ ਦੇ ਨਾਲ-ਨਾਲ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਕਾਂਗਰਸ ਪਾਰਟੀ ਦਾ ਘਪਲਿਆਂ ਨੂੰ ਨੰਗਾ ਹੀ ਨਹੀਂ ਸਗੋਂ ਦੋਸ਼ੀਆਂ ਵਿਰੁੱਧ ਕਾਰਵਾਈ ਵੀ ਕੀਤੀ ਜਾਵੇਗੀ | ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਵੀਰੇਵਾਲਾ ਐਡਵੋਕੇਟ ਨੇ ਬਾਬਾ ਸਾਹਿਬ ਡਾਕਟਰ ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ 'ਤੇ ਉਨ੍ਹਾਂ ਵਲੋਂ ਸਾਨੂੰ ਦੋ ਅਧਿਕਾਰ ਅਤੇ ਬਰਾਬਰਤਾ ਦਾ ਦਰਜਾ ਦਿਵਾਉਣ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ ਅਤੇ ਡਾਕਟਰ ਅੰਬੇਡਕਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ | ਪ੍ਰੇਮ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਅੰਤ 'ਚ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕਨਵੀਨਰ ਅਮਨਦੀਪ ਸਿੰਘ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਮੰਚ ਸੰਚਾਲਨ ਨੌਜਵਾਨ ਆਗੂ ਧਰਮਪਾਲ ਸਿੰਘ ਡੋਡ ਨੇ ਕੀਤਾ | ਇਸ ਮੌਕੇ ਪ੍ਰਦੀਪ ਸਿੰਘ ਅਟਵਾਲ ਐਡਵੋਕੇਟ ਪ੍ਰਧਾਨ ਲੀਗਲ ਸੈੱਲ ਬਹੁਜਨ ਸਮਾਜ ਪਾਰਟੀ ਫਰੀਦਕੋਟ, ਦੌਲਤ ਸਿੰਘ ਪ੍ਰਧਾਨ ਜ਼ੋਨ ਸਾਦਿਕ, ਭਗਵਾਨ ਸਿੰਘ ਖਾਲਸਾ, ਜਸਬੀਰ ਸਿੰਘ ਬੁਰਜ ਮਸਤਾ, ਆਹਲਾ ਸਿੰਘ ਬੁਰਜ ਮਸਤਾ, ਗੁਰਮੇਲ ਸਿੰਘ, ਅਰਸ਼ਦੀਪ ਸਿੰਘ ਸ਼ੇਰ ਸਿੰਘ ਵਾਲਾ, ਹਰਜਿੰਦਰ ਸਿੰਘ ਬੇਗੂ ਵਾਲਾ ਬੂਥ ਪ੍ਰਧਾਨ, ਗੁਰਜੰਟ ਸਿੰਘ ਮਹਿਮੂਆਣਾ, ਡੋਗਰ ਸਿੰਘ ਹੱਸਣਭੱਟੀ ਜਨਰਲ ਸਕੱਤਰ ਹਲਕਾ ਫਰੀਦਕੋਟ, ਹਰਜੀਤ ਸਿੰਘ ਫਰੀਦਕੋਟ, ਤਰਸੇਮ ਸਿੰਘ ਬਾਜੀਗਰ ਬਸਤੀ, ਪਾਲ ਰਸੀਲਾ ਜੀ ਮਿਸ਼ਨਰੀ ਕਲਾਕਾਰ, ਬਲਵਿੰਦਰ ਸਿੰਘ ਮੁਮਾਰਾ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਮਾਡਰਨ ਮਲਟੀਸਪੈਸ਼ਲਟੀ ਦੰਦਾਂ ਦਾ ਹਸਪਤਾਲ ਵਲੋਂ ਸਵੱਛ ਮੁਕਤਸਰ ਅਭਿਆਨ ਐਨ.ਜੀ.ਓ. ਦੇ ਸਹਿਯੋਗ ਨਾਲ ਪਿੰਡ ਥਾਂਦੇਵਾਲਾ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ | ਇਸ ਮੌਕੇ ਡਾ:ਗੀਤਿਕਾ ਗਰਗ ਅਤੇ ...

ਪੂਰੀ ਖ਼ਬਰ »

ਮੁਫ਼ਤ ਚੈੱਕਅਪ ਕੈਂਪ 'ਚ 200 ਮਰੀਜ਼ਾਂ ਦੀ ਜਾਂਚ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲਾਲਾਬਾਦ ਰੋਡ ਸਥਿਤ ਗੋਇਲ ਓਵਰਸੀਜ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁਫ਼ਤ ਚੈੱਕਅਪ ਅਤੇ ਆਪਰੇਸ਼ਨ ਕੈਂਪ ਲਾਇਆ ਗਿਆ, ਜਿਸ ਵਿਚ 200 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 20 ਮਰੀਜ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਰੁਪਾਣਾ, 5 ਦਸੰਬਰ (ਜਗਜੀਤ ਸਿੰਘ)-ਸੜਕ ਹਾਦਸੇ ਵਿਚ ਤਿੰਨ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਬਲਰਾਜ ਸਿੰਘ ਪੁੱਤਰ ਬਲਦੇਵ ਸਿੰਘ, ਰਣਜੀਤ ਸਿੰਘ ਪੁੱਤਰ ਪੰਮਾ ਸਿੰਘ ਅਤੇ ਹਰਜੀਤ ਸਿੰਘ ਵਾਸੀ ਗੋਨੇਆਣਾ ਜੋ ਕਿ ਆਪਣੇ ...

ਪੂਰੀ ਖ਼ਬਰ »

ਹਰਪਾਲ ਸਿੰਘ ਨੰਬਰਦਾਰ ਨੂੰ ਸਾਬਕਾ ਚੇਅਰਮੈਨ ਗੁਰਬਖਸ਼ੀਸ਼ ਸਿੰਘ ਨੇ ਦਿੱਤਾ ਅਸ਼ੀਰਵਾਦ

ਲੰਬੀ, 5 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ | ਹਰਪਾਲ ਸਿੰਘ ਹਾਕੂਵਾਲਾ ਨੰੂ ਜ਼ਿਲ੍ਹਾ ਜਨਰਲ ਸਕੱਤਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਬਣਨ 'ਤੇ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਤੇ ਪ੍ਰਦੂਸ਼ਣ ਦਿਵਸ ਮੌਕੇ ਬੱਚਿਆਂ ਦੇ ਮੁਕਾਬਲੇ ਕਰਵਾਏ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਵਿਸ਼ਵ ਏਡਜ਼ ਦਿਵਸ ਅਤੇ ਕੌਮੀ ਪ੍ਰਦੂਸ਼ਣ ਰੋਕੂ ਦਿਵਸ ਸਾਂਝੇ ਰੂਪ ਵਿਚ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਸਕੂਲ ਮੁਖੀ ਦੀਪਕ ਮਨਚੰਦਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸਾਇੰਸ ਅਧਿਆਪਕ ਦੀਪਕ ਮਨਚੰਦਾ ਨੇ ਏਡਜ਼ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਚੌਕ ਦੀ ਸਫ਼ਾਈ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਨਗਰ ਪਾਲਿਕਾ ਕੋਟਕਪੂਰਾ ਦੇ ਕਾਰਜ-ਸਾਧਕ ਅਫ਼ਸਰ ਅੰਮਿਤ ਲਾਲ, ਚੇਅਰਮੈਨ ਭੁਪਿੰਦਰ ਸਿੰਘ ਸੱਗੂ, ਐਮ.ਈ ਅਨਿਲ ਸ਼ਰਮਾ, ਸੈਨੇਟਰੀ ਇੰਸਪੈਕਟਰ ਵੀਰਪਾਲ ਤੇ ਸੁਖਦੇਵ ਦੇ ਨਿਰਦੇਸ਼ 'ਤੇ ਸਥਾਨਕ ਸ਼ਹਿਰ ਦੇ ਮੋਗਾ-ਬਠਿੰਡਾ ਹਾਈਵੇ ...

ਪੂਰੀ ਖ਼ਬਰ »

ਸਾਰਾ ਸੰਸਾਰ ਬਣੀਏ ਇਕ ਪਰਿਵਾਰ-ਮਾਤਾ ਸੁਦੀਕਸ਼ਾ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-'ਜੇਕਰ ਪ੍ਰਮਾਤਮਾ ਨੂੰ ਅਸੀਂ ਆਪਣਾ ਮੰਨਦੇ ਹਾਂ ਤਾਂ ਇਸਦੇ ਰਚੇ ਹੋਏ ਸੰਸਾਰ ਨੂੰ ਵੀ ਸਾਨੂੰ ਅਪਣਾਉਣਾ ਪਵੇਗਾ | ਪ੍ਰਮਾਤਮਾ ਸਰਵ ਵਿਆਪਕ ਹੈ, ਬ੍ਰਹਿਮੰਡ ਦੇ ਕਣ-ਕਣ ਵਿਚ ਅਤੇ ਹਰ ਇਨਸਾਨ ਵਿਚ ਇਸ ਦਾ ਵਾਸ ਹੈ | ਜਦੋਂ ਅਜਿਹਾ ਨਜ਼ਰੀਆ ਬਣ ...

ਪੂਰੀ ਖ਼ਬਰ »

ਸਿਹਤ ਜਾਗਰੂਕਤਾ ਸਾਈਕਲ ਰੈਲੀ ਕੱਢੀ

ਫ਼ਰੀਦਕੋਟ, 5 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਡਾ: ਸੰਜੇ ਕਪੂਰ ਸਿਵਲ ਸਰਜਨ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਹੈਲਥ ਫ਼ਾਰ ਆਲ ਸੁਸਾਇਟੀ ਰਜਿ: ਫ਼ਰੀਦਕੋਟ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ 'ਚ ਸਿਹਤ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਕਿਸਾਨਾਂ ਖ਼ਿਲਾਫ਼ ਦਰਜ ਮੁਕੱਦਮੇ ਰੱਦ ਕਰਵਾਉਣ ਤੱਕ ਸੰਘਰਸ਼ ਰਹੇਗਾ ਜਾਰੀ-ਜਗਜੀਤ ਸਿੰਘ ਡੱਲੇਵਾਲਾ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਅਹਿਮ ਮੀਟਿੰਗ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਤੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਕਿੱਕੀ ਢਿੱਲੋਂ ਨੇ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਸਾਦਿਕ, 5 ਦਸੰਬਰ (ਆਰ.ਐਸ.ਧੁੰਨਾ)-ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਚੇਅਰਮੈਨ ਮਾਰਕਫ਼ੈਡ ਪੰਜਾਬ ਨੇ ਵੱਖ-ਵੱਖ ਪਿੰਡਾਂ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਅਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਹਦਾਇਤਾਂ ਦਿੱਤੀਆਂ ਕਿ ਚੱਲ ਰਹੇ ਵਿਕਾਸ ...

ਪੂਰੀ ਖ਼ਬਰ »

ਸਕੂਲ 'ਚ ਮਾਤ ਭਾਸ਼ਾ ਦਿਵਸ ਮਨਾਇਆ

ਫ਼ਰੀਦਕੋਟ, 5 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਫ਼ਰੀਦਕੋਟ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਪੰਜਾਬ ਦੇ ਉੱਘੇ ਸਾਹਿਤਕਾਰ, ਰੰਗਕਰਮੀ ਅਤੇ ਪਿ੍ੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਮਾਤ ਭਾਸ਼ਾ ...

ਪੂਰੀ ਖ਼ਬਰ »

ਏਸ਼ੀਅਨ ਯੂਥ ਪੈਰਾ ਖੇਡਾਂ 2021 ਲਈ ਜਸਪ੍ਰੀਤ ਸਿੰਘ ਧਾਲੀਵਾਲ ਡਿਪਟੀ ਚੀਫ਼ ਆਫ਼ ਮਿਸ਼ਨ ਦੇ ਤੌਰ 'ਤੇ ਨਿਭਾ ਰਹੇ ਨੇ ਸੇਵਾਵਾਂ

ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਅੱਜ ਜੈਤੋ ਵਿਖੇ ਬੋਸ਼ੀਆ ਇੰਡੀਆ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਸ਼ਮਿੰਦਰ ਸਿੰਘ ਢਿੱਲੋਂ ਅਤੇ ਡਾ. ਰਮਨਦੀਪ ਸਿੰਘ ਨੇ ਪੈ੍ਰੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਸ਼ੀਅਨ ਯੂਥ ਪੈਰਾ ਖੇਡਾਂ 2021 ਜੋ ਕਿ ਬਹਿਰੀਨ ਦੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX