ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਇਸ ਸਰਕਾਰ ਨੇ ਆਪਣੇ ਪੌਣੇ 5 ਸਾਲਾਂ ਦੇ ਰਾਜ ਦੌਰਾਨ ਹਰ ਵਰਗ ਨੂੰ ਸਹੂਲਤਾਂ ਤੇ ਹੱਕੀ ਮੰਗਾਂ ਤੋਂ ਵਾਂਝਾ ਰੱਖਿਆ ਹੈ | ਜਦ ਕਿ ਪੰਜਾਬ ਦੇ ਲੋਕ ਤੇ ...
ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਅਤੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਦੀ ਅਗਵਾਈ ਹੇਠ ਸਰਕਲ ...
ਬਾਜਾਖਾਨਾ, 5 ਦਸੰਬਰ (ਜੀਵਨ ਗਰਗ)-ਬਾਜਾਖਾਨਾ ਦੇ ਨੇੜਲੇ ਪਿੰਡ ਮੱਲਾ ਖੁਰਦ ਵਿਖੇ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਵਲੋਂ ਜਾਰੀ ਕੀਤੀ ਗਈ ਗਰਾਂਟ ਨਾਲ ਲਗਪਗ ਸਾਢੇ ਤਿੰਨ ਕਨਾਲ ਥਾਂ ਵਿਚ 13 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਲਾਕੇ ਦੇ ਪਹਿਲੇ ਅਤਿ-ਆਧੁਨਿਕ ਬੀਬੀ ਬੀਰੋ ...
ਪੰਜਗਰਾਈ ਕਲਾਂ, 5 ਦਸੰਬਰ (ਸੁਖਮੰਦਰ ਸਿਘ ਬਰਾੜ)-ਭਾਰਤੀ ਜਨਤਾ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਨੂੰ ਵਧਾਉਂਦੇ ਹੋਏ ਵਿਧਾਨ ਸਭਾ 2022 ਦੀਆਂ ਤਿਆਰੀਆਂ ਲਈ ਵਿਧਾਨ ਸਭਾ ਹਲਕਾ ਜੈਤੋ ਦੇ ਵਰਕਰਾਂ ਦੀ ਮੀਟਿੰਗ ਦਿਆਲ ਸਿੰਘ ਸੋਢੀ ਸੂਬਾ ਜਰਨਲ ਸਕੱਤਰ ਦੀ ਅਗਵਾਈ ਵਿਚ ਹੇਠ ...
ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਪੰਜਾਬ ਦੇ ਉਪ ਪ੍ਰਧਾਨ ਵਿਜੈ ਸੂਰੀ ਜੈਤੋ ਨੇ ਦੱਸਿਆ ਕਿ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਬਾਰੇ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਰਕਾਰ ਦੇ ਵੱਖ-ਵੱਖ ਮੰਤਰੀਆਂ ਨੂੰ ਆਪਣੇ ਮੰਗ ...
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ...
ਕੋਟਕਪੂਰਾ, 5 ਦਸੰਬਰ (ਮੇਘਰਾਜ)-ਅੱਜ ਕੋਟਕਪੂਰਾ ਦੇ ਥਾਣਾ ਸਦਰ ਵਿਖੇ ਥਾਣਾ ਮੁਖੀ ਵਜੋਂ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ 'ਚ ਕਿਸੇ ਵੀ ਤਰਾਂ ਦੇ ਅਪਰਾਧ ਕਰਨ ਵਾਲੇ ...
ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਤਹਿਤ ਅਡਾਨੀ ਸੈਲੋ ਕੋਟਕਪੂਰਾ ਅੱਗੇ ਲੱਗਾ ਦਿਨ ਰਾਤ ਦਾ ਪੱਕਾ ਧਰਨਾ ਜਾਰੀ ਹੈ | ਇਸ ਧਰਨੇ ਵਿਚ ਅੱਜ ਕੁੱਲ ਹਿੰਦ ਕਿਸਾਨ ਸਭਾ ਨੇ ਡਿਊਟੀ ਨਿਭਾਈ | ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ...
ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਅੱਜ ਦਿਨ ਦਿਹਾੜੇ ਕਰੀਬ 11 ਵਜੇ ਸਥਾਨਕ ਰੇਲਵੇ ਬਾਜ਼ਾਰ ਵਿਚ ਸਥਿਤ ਵਿੱਕੀ ਵਾਚ ਹਾਊਸ ਨਾਮ ਦੀ ਘੜੀਆਂ ਦੀ ਦੁਕਾਨ 'ਤੇ ਲਗਪਗ ਦੋ ਦਰਜਨ ਨਕਾਬਪੋਸ਼ ਹਮਲਾਵਰਾਂ ਨੇ ਹਮਲਾ ਕਰਕੇ ਦੁਕਾਨ ਮਾਲਕ ਅਸ਼ੋਕ ਕੁਮਾਰ ਵਿੱਕੀ ਨੂੰ ਬੁਰੀ ...
ਜੈਤੋ, 5 ਦਸੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ ਵਿਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਦੋ ਅਧਿਆਪਕਾਂ ਨੂੰ ਪੰਜਾਬ ਦੇ ਖੇਡ ਮੰਤਰੀ ...
ਕੋਟਕਪੂਰਾ, 5 ਦਸੰਬਰ (ਮੇਘਰਾਜ)-ਅੱਜ ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵਲੋਂ ਜ਼ਿਲ੍ਹਾ ਗਵਰਨਰ ਲਾਇਨ ਨਕੇਸ਼ ਗਰਗ ਵਲੋਂ ਹਰ ਮਹੀਨੇ ਦਿੱਤੇ ਜਾਂਦੇ ਪ੍ਰੋਗਰਾਮ 'ਇਕ ਜ਼ਿਲ੍ਹਾ ਇਕ ਪ੍ਰੋਜੈਕਟ' ਮੁਹਿੰਮ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਜ਼ਰੂਰਤਮੰਦ ਅਤੇ ...
ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਨੂੰ ਵਧਾਉਂਦੇ ਹੋਏ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਵਿਧਾਨ ਸਭਾ 2022 ਦੀ ਚੋਣ ਲਈ ਤਿਆਰੀ ਦੇ ਸਬੰਧ 'ਚ ਵਿਧਾਨ ਸਭਾ ਹਲਕਾ ਜੈਤੋ ਅਤੇ ਕੋਟਕਪੂਰਾ ਦੇ ਵਰਕਰਾਂ ਨਾਲ ਮੀਟਿੰਗ ...
ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੇ ਕਰੀਬੀ ਅਤੇ ਕਾਂਗਰਸ ਪਾਰਟੀ ਦੇ ਸਿਰਕੱਢ ਆਗੂ ਪ੍ਰੇਮਪਾਲ ਸਿੰਘ ਢਿੱਲੋਂ ਗੁਰੂਸਰ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ, ਪਾਰਟੀ ਹਾਈ ਕਮਾਂਡ ਵਲੋਂ ...
ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਅੱਜ ਸੱਤ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਕਾਮਰੇਡ ਗੁਰਤੇਜ ਸਿੰਘ ਹਰੀਨੌਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ...
ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਪੰਜਾਬ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਤੇ ਮਿਤੀ 1 ਜਨਵਰੀ 2016 ਤੋਂ ਬਾਅਦ ਸੇਵਾ ਮੁਕਤ ਹੋਏ ਪੈਨਸ਼ਨਰਾਂ ਲਈ ਆਪਣੀ ਆਪਸ਼ਨ ਦੇਣ ਲਈ ਆਈ.ਐਚ.ਐਮ.ਆਰ.ਐਸ ਪੋਰਟਲ ...
ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਗੁਰਮਤਿ ਸਮਾਗਮ ...
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਯੁਵਕ ਸੇਵਾਵਾਂ ਕਲੱਬ ਗੋਲੇਵਾਲਾ (ਫ਼ਰੀਦਕੋਟ) ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ ਮੁੱਖ ਮਹਿਮਾਨ ਵਜੋਂ ਕੌਮੀ ਯੂਥ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਪਰਮਬੰਸ ਸਿੰਘ ਬੰਟੀ ਰੋਮਾਣਾ ਵਿਧਾਨ ...
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਔਰਤਾਂ ਦਾ ਸਰਵਪੱਖੀ ਵਿਕਾਸ ਹੋਇਆ ਹੈ | ਹੁਣ ਸ਼ੋ੍ਰਮਣੀ ਅਕਾਲੀ ਦਲ ਵਲੋਂ ਐਲਾਨੀ ਗਈ ਔਰਤਾਂ ਲਈ ਮਾਤਾ ਖੀਵੀ ਰਸੋਈ ਯੋਜਨਾ ਵੀ ਔਰਤਾਂ ਲਈ ਲਾਹੇਵੰਦ ਸਾਬਿਤ ਹੋਵੇਗੀ | ਇਨ੍ਹਾਂ ...
• ਅਕਾਲੀ-ਬਸਪਾ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇਗਾ-ਬੰਟੀ ਰੋਮਾਣਾ ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਬਹੁਜਨ ਸਮਾਜ ਪਾਰਟੀ ਹਲਕਾ ਫ਼ਰੀਦਕੋਟ ਵਲੋਂ ਡਾਕਟਰ ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਸਬੰਧੀ ਕਨਵੀਨਰ ...
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਮਾਡਰਨ ਮਲਟੀਸਪੈਸ਼ਲਟੀ ਦੰਦਾਂ ਦਾ ਹਸਪਤਾਲ ਵਲੋਂ ਸਵੱਛ ਮੁਕਤਸਰ ਅਭਿਆਨ ਐਨ.ਜੀ.ਓ. ਦੇ ਸਹਿਯੋਗ ਨਾਲ ਪਿੰਡ ਥਾਂਦੇਵਾਲਾ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ | ਇਸ ਮੌਕੇ ਡਾ:ਗੀਤਿਕਾ ਗਰਗ ਅਤੇ ...
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲਾਲਾਬਾਦ ਰੋਡ ਸਥਿਤ ਗੋਇਲ ਓਵਰਸੀਜ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁਫ਼ਤ ਚੈੱਕਅਪ ਅਤੇ ਆਪਰੇਸ਼ਨ ਕੈਂਪ ਲਾਇਆ ਗਿਆ, ਜਿਸ ਵਿਚ 200 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 20 ਮਰੀਜ਼ ਅੱਖਾਂ ਦੇ ਆਪ੍ਰੇਸ਼ਨ ਲਈ ਚੁਣੇ ਗਏ ਸਨ, ਜਦਕਿ 250 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਦਾ ਟੀਚਾ ਰੱਖਿਆ ਗਿਆ ਹੈ | ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਏ.ਡੀ.ਸੀ. ਰਾਜਦੀਪ ਕੌਰ ਨੇ ਰੀਬਨ ਕੱਟ ਕੇ ਕੀਤਾ | ਗੋਇਲ ਓਵਰਸੀਜ ਦੇ ਮਾਲਕ ਵਿਕਾਸ ਗੋਇਲ ਅਤੇ ਗੌਰਵ ਗੋਇਲ ਵਲੋਂ ਉਨ੍ਹਾਂ ਦਾ ਕੈਂਪ 'ਚ ਪਹੁੰਚਣ 'ਤੇ ਸਵਾਗਤ ਕੀਤਾ ਗਿਆ | ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਡਾ:ਏਕਤਾ ਸਿਆਲ ਅਤੇ ਡਾ:ਨਰਿੰਦਰ ਕੁਮਾਰ ਨੇ ਕੀਤਾ | ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਕੈਂਪ ਦੌਰਾਨ ਸਹਿਯੋਗ ਦੇਣ ਵਾਲੇ ਸਿਹਤ ਵਿਭਾਗ ਦੀ ਟੀਮ ਨੂੰ ਏ.ਡੀ.ਸੀ. ਰਾਜਦੀਪ ਕੌਰ ਵਲੋਂ ਸਨਮਾਨਿਤ ਕੀਤਾ ਗਿਆ, ਉੱਥੇ ਹੀ ਕੈਂਪ ਪ੍ਰਬੰਧਕਾਂ ਵਲੋਂ ਏ.ਡੀ.ਸੀ. ਰਾਜਦੀਪ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ, ਫਾਰਮੇਸੀ ਅਫ਼ਸਰ ਵਿਕਾਸ ਕੁਮਾਰ, ਨਰਿੰਦਰ ਕੁਮਾਰ, ਪੀ.ਐਸ ਢੀਂਗਰਾ, ਦਲਜੀਤ ਸਿੰਘ ਕੰਡਾ, ਸੁਭਾਸ਼ ਭਾਟੀਆ, ਰਮਨਜੀਤ ਸੰਧੂ, ਕੁਸੁਮ ਅਰੋੜਾ, ਸੁਖਦੀਪ ਸਿੰਘ ਸੰਧੂ, ਅਭਿਸ਼ੇਕ ਭਟੇਜਾ, ਸਾਹਿਲ ਡਾਬਰਾ, ਅਨਮੋਲ, ਗੁਰਮਾਨ, ਹੇਮਾ ਗੋਇਲ, ਨਿਰਮਲ ਕੌਰ ਆਦਿ ਹਾਜ਼ਰ ਸਨ |
ਰੁਪਾਣਾ, 5 ਦਸੰਬਰ (ਜਗਜੀਤ ਸਿੰਘ)-ਸੜਕ ਹਾਦਸੇ ਵਿਚ ਤਿੰਨ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਬਲਰਾਜ ਸਿੰਘ ਪੁੱਤਰ ਬਲਦੇਵ ਸਿੰਘ, ਰਣਜੀਤ ਸਿੰਘ ਪੁੱਤਰ ਪੰਮਾ ਸਿੰਘ ਅਤੇ ਹਰਜੀਤ ਸਿੰਘ ਵਾਸੀ ਗੋਨੇਆਣਾ ਜੋ ਕਿ ਆਪਣੇ ...
ਲੰਬੀ, 5 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ | ਹਰਪਾਲ ਸਿੰਘ ਹਾਕੂਵਾਲਾ ਨੰੂ ਜ਼ਿਲ੍ਹਾ ਜਨਰਲ ਸਕੱਤਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਬਣਨ 'ਤੇ ...
ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਵਿਸ਼ਵ ਏਡਜ਼ ਦਿਵਸ ਅਤੇ ਕੌਮੀ ਪ੍ਰਦੂਸ਼ਣ ਰੋਕੂ ਦਿਵਸ ਸਾਂਝੇ ਰੂਪ ਵਿਚ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਸਕੂਲ ਮੁਖੀ ਦੀਪਕ ਮਨਚੰਦਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸਾਇੰਸ ਅਧਿਆਪਕ ਦੀਪਕ ਮਨਚੰਦਾ ਨੇ ਏਡਜ਼ ...
ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਨਗਰ ਪਾਲਿਕਾ ਕੋਟਕਪੂਰਾ ਦੇ ਕਾਰਜ-ਸਾਧਕ ਅਫ਼ਸਰ ਅੰਮਿਤ ਲਾਲ, ਚੇਅਰਮੈਨ ਭੁਪਿੰਦਰ ਸਿੰਘ ਸੱਗੂ, ਐਮ.ਈ ਅਨਿਲ ਸ਼ਰਮਾ, ਸੈਨੇਟਰੀ ਇੰਸਪੈਕਟਰ ਵੀਰਪਾਲ ਤੇ ਸੁਖਦੇਵ ਦੇ ਨਿਰਦੇਸ਼ 'ਤੇ ਸਥਾਨਕ ਸ਼ਹਿਰ ਦੇ ਮੋਗਾ-ਬਠਿੰਡਾ ਹਾਈਵੇ ...
ਜੈਤੋ, 5 ਦਸੰਬਰ (ਭੋਲਾ ਸ਼ਰਮਾ)-'ਜੇਕਰ ਪ੍ਰਮਾਤਮਾ ਨੂੰ ਅਸੀਂ ਆਪਣਾ ਮੰਨਦੇ ਹਾਂ ਤਾਂ ਇਸਦੇ ਰਚੇ ਹੋਏ ਸੰਸਾਰ ਨੂੰ ਵੀ ਸਾਨੂੰ ਅਪਣਾਉਣਾ ਪਵੇਗਾ | ਪ੍ਰਮਾਤਮਾ ਸਰਵ ਵਿਆਪਕ ਹੈ, ਬ੍ਰਹਿਮੰਡ ਦੇ ਕਣ-ਕਣ ਵਿਚ ਅਤੇ ਹਰ ਇਨਸਾਨ ਵਿਚ ਇਸ ਦਾ ਵਾਸ ਹੈ | ਜਦੋਂ ਅਜਿਹਾ ਨਜ਼ਰੀਆ ਬਣ ...
ਫ਼ਰੀਦਕੋਟ, 5 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਡਾ: ਸੰਜੇ ਕਪੂਰ ਸਿਵਲ ਸਰਜਨ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਹੈਲਥ ਫ਼ਾਰ ਆਲ ਸੁਸਾਇਟੀ ਰਜਿ: ਫ਼ਰੀਦਕੋਟ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ 'ਚ ਸਿਹਤ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ...
ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਅਹਿਮ ਮੀਟਿੰਗ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਤੇ ਭਾਰਤੀ ਕਿਸਾਨ ...
ਸਾਦਿਕ, 5 ਦਸੰਬਰ (ਆਰ.ਐਸ.ਧੁੰਨਾ)-ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਚੇਅਰਮੈਨ ਮਾਰਕਫ਼ੈਡ ਪੰਜਾਬ ਨੇ ਵੱਖ-ਵੱਖ ਪਿੰਡਾਂ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਅਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਹਦਾਇਤਾਂ ਦਿੱਤੀਆਂ ਕਿ ਚੱਲ ਰਹੇ ਵਿਕਾਸ ...
ਫ਼ਰੀਦਕੋਟ, 5 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਫ਼ਰੀਦਕੋਟ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਪੰਜਾਬ ਦੇ ਉੱਘੇ ਸਾਹਿਤਕਾਰ, ਰੰਗਕਰਮੀ ਅਤੇ ਪਿ੍ੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਮਾਤ ਭਾਸ਼ਾ ...
ਜੈਤੋ, 5 ਦਸੰਬਰ (ਭੋਲਾ ਸ਼ਰਮਾ)-ਅੱਜ ਜੈਤੋ ਵਿਖੇ ਬੋਸ਼ੀਆ ਇੰਡੀਆ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਸ਼ਮਿੰਦਰ ਸਿੰਘ ਢਿੱਲੋਂ ਅਤੇ ਡਾ. ਰਮਨਦੀਪ ਸਿੰਘ ਨੇ ਪੈ੍ਰੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਸ਼ੀਅਨ ਯੂਥ ਪੈਰਾ ਖੇਡਾਂ 2021 ਜੋ ਕਿ ਬਹਿਰੀਨ ਦੇਸ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX