ਤਲਵੰਡੀ ਭਾਈ, 5 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਵਿਖੇ ਫਿਰੋਜ਼ਪੁਰ ਲੁਧਿਆਣਾ ਰੋਡ 'ਤੇ ਪ੍ਰਾਈਵੇਟ ਕੰਪਨੀ ਦੀ ਬੱਸ ਦੇ ਅਚਾਨਕ ਦਰੱਖ਼ਤ ਨਾਲ ਟਕਰਾਉਣ ਕਾਰਨ ਬੱਸ ਦੇ ਚਾਲਕ ਦੀ ਮੌਤ ਹੋ ਗਈ | ਜਦਕਿ ਇਸ ਹਾਦਸੇ ਦੌਰਾਨ ਬੱਸ ਦੇ ਕੰਡਕਟਰ ਸਮੇਤ 7 ਜਣੇ ਮਾਮੂਲੀ ...
ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)- ਆਗਾਮੀ ਚੋਣਾਂ 'ਚ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਮਤਦਾਨ ਦੇ ਖੇਤਰ 'ਚ ਮੋਹਰੀ ਜ਼ਿਲ੍ਹੇ ਵਿਚ ਸ਼ੁਮਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਵੋਟਰ ਜਾਗਰੂਕਤਾ ਪ੍ਰੋਗਰਾਮ ਦੇ ਤਹਿਤ ਐਤਵਾਰ ਸਵੇਰੇ ...
ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਸਮਾਜਿਕ ਸੰਸਥਾ ਰੋਟਰੀ ਕਲੱਬ ਦੀ ਅਹਿਮ ਮੀਟਿੰਗ ਦਾਣਾ ਮੰਡੀ ਜ਼ੀਰਾ ਵਿਖੇ ਹਰਪਾਲ ਸਿੰਘ ਦਰਗਨ ਪ੍ਰਧਾਨ ਰੋਟਰੀ ਕਲੱਬ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਰੋਟਰੀ ਕਲੱਬ ਵਲੋਂ ਕਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ...
ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਸਾਲ ਭਰ ਤੱਕੜਾ ਸੰਘਰਸ਼ ਲੜ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਦਰਜ ਕੀਤੀ ਜਿੱਤ ਦੀ ਖ਼ੁਸ਼ੀ 'ਚ ਕਾਂਗਰਸੀਆਂ ਵਲੋਂ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਘਾਰੂ ...
ਫ਼ਿਰੋਜ਼ਪੁਰ, 5 ਦਸੰਬਰ (ਗੁਰਿੰਦਰ ਸਿੰਘ) ਵੋਟਾਂ ਦੀ ਰਾਜਸੀ ਖੇਡ 'ਚ ਸਿਆਸੀ ਨੇਤਾ ਖਿਡਾਰੀਆਂ ਨਾਲ ਕਿਵੇਂ ਖੇਡਾਂ ਖੇਡ ਜਾਂਦੇ ਹਨ ਇਸ ਦੀ ਤਾਜ਼ਾ ਮਿਸਾਲ ਕੈਪਟਨ ਸਰਕਾਰ ਵਲੋਂ ਸਰਹੱਦੀ ਸ਼ਹਿਰ ਫ਼ਿਰੋਜ਼ਪੁਰ 'ਚ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਸਿੰਥੈਟਿਕ ਟਰੈਕ, ...
ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਵਿਭਾਗ ਵਲੋਂ ਗਤੀਵਿਧੀਆਂ, ਪ੍ਰਾਪਤੀਆਂ ਅਤੇ ਨੀਤੀਆਂ ਦੇ ਪਸਾਰ ਤੇ ਪ੍ਰਚਾਰ ਲਈ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ਸਿੱਖਿਆ ਗਤੀਵਿਧੀਆਂ ਨੂੰ ਮੀਡੀਆ ਰਾਹੀ ਲੋਕਾਂ ਤੱਕ ਪਹੁੰਚਾਉਣ ਲਈ ਦਿੱਤੇ ਨਵੇਂ ...
ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)- ਵਿਜੀਲੈਂਸ ਵਲੋਂ ਮਾਲ ਵਿਭਾਗ ਦੇ ਕੁਝ ਅਧਿਕਾਰੀਆਂ ਖ਼ਿਲਾਫ਼ ਕੀਤੀ ਕਾਰਵਾਈ ਨੂੰ ਝੂਠੀ ਅਤੇ ਨਿਰ ਆਧਾਰ ਦੱਸ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜਿਤਾਇਆ ਜਾ ਰਿਹਾ ਰੋਸ ਦਿਨੋ-ਦਿਨ ਵਧਦਾ ਜਾ ...
ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਦਾ ਗੰਧਲਾ ਹੋ ਰਿਹਾ ਵਾਤਾਵਰਨ, ਮਨੁੱਖੀ ਸਰੀਰ ਲਈ ਆਏ ਦਿਨ ਨਵੀਆਂ ਬਿਮਾਰੀਆਂ ਨੂੰ ਜਨਮ ਦੇ ਰਿਹਾ ਹੈ, ਜਿਸ 'ਤੇ ਗੰਭੀਰ ਚਿੰਤਨ ਕਰਦਿਆਂ 'ਪੰਜਾਬ ਵਾਤਾਵਰਨ ਚੇਤਨਾ ਲਹਿਰ' ਵਲੋਂ ਸਾਂਝਾ ਮਤਾ ਪਾਸ ਕਰਕੇ ਸਮੂਹ ਰਾਜਸੀ ...
ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੱਕੇ ਕੀਤੇ ਜਾਣ ਆਦਿ ਹੱਕੀ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਟਰਾਂਸਪੋਰਟ ਵਿਭਾਗ ਅੰਦਰ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਵਲੋਂ 7 ਦਸੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ...
ਜ਼ੀਰਾ, 5 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)-ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਂਦਿਆਂ ਦੇਖ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਥੇਬੰਦਕ ਵਰਕਰਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਕੀਤੀ ਜਾ ਰਹੀ ਜਨ ਸੰਪਰਕ ਮੁਹਿੰਮ ਨਾਲ ਹਲਕੇ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ...
ਜ਼ੀਰਾ, 5 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੰਪਿਊਟਰ ਸਿੱਖਿਆ ਦੀ ਪੜ੍ਹਾਈ ਸ਼ੁਰੂ ਕਰਵਾਉਣ ਲਈ ਸਾਲ 2005 ਵਿਚ ਸਮੇਂ ਦੀ ਸਰਕਾਰ ਵਲੋਂ 7 ਹਜ਼ਾਰ ਕੰਪਿਊਟਰ ਅਧਿਆਪਕਾਂ ਦੀ ਭਰਤੀ ਵਿੱਦਿਅਕ ਯੋਗਤਾ ਬੀ. ਸੀ.ਏ, ਪੀ. ਜੀ. ਡੀ. ਸੀ. ਏ, ਐੱਮ.ਸੀ.ਏ ...
ਤਲਵੰਡੀ ਭਾਈ, 5 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਜਨਤਾ ਪਾਰਟੀ ਵਲੋਂ ਭਾਜਪਾ ਮੰਡਲ ਤਲਵੰਡੀ ਭਾਈ ਦੇ ਐੱਸ.ਸੀ. ਮੋਰਚੇ ਦਾ ਪੁਨਰਗਠਨ ਕੀਤਾ ਗਿਆ ਹੈ | ਇਸ ਸਬੰਧੀ ਹੋਈ ਇਕੱਤਰਤਾ ਵਿਚ ਭਾਜਪਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ...
ਕੁੱਲਗੜ੍ਹੀ, 5 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਲੋਹਗੜ੍ਹ ਦੇ ਨਜ਼ਦੀਕ ਬੀਤੇ ਦਿਨੀਂ ਹੋਏ ਸੜਕ ਹਾਦਸੇ ਵਿਚ ਪਿੰਡ ਕਰਮੂਵਾਲਾ ਦੇ ਨੌਜਵਾਨ ਦਲਜੀਤ ਸਿੰਘ ਪੁੱਤਰ ਸਵਿੰਦਰ ਸਿੰਘ ਦੀ ਮੌਤ ਹੋ ਗਈ ਉਸਦੇ ਨਾਲ ਕਾਰ ਚ ਸਵਾਰ ਉਸਦਾ ਦੋਸਤ ਗੁਰਸੇਵਕ ਸਿੰਘ ਪੁੱਤਰ ਮੇਜਰ ਸਿੰਘ ਉਮਰ ਲਗਭਗ 32 ਸਾਲ ਵਾਸੀ ਸਤੀਏ ਵਾਲਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ | ਇਲਾਜ ਦੌਰਾਨ ਗੁਰਸੇਵਕ ਸਿੰਘ ਮੌਤ ਹੋ ਗਈ ਇਕ 5 ਸਾਲ ਦੇ ਬੱਚੇ ਦੇ ਬਾਪ ਗੁਰਸੇਵਕ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਬੁਹਤ ਵੱਡਾ ਘਾਟਾ ਪਿਆ ਹੈ |
ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਚਾਰ ਹੋਰ ਵਿਅਕਤੀ ਨੂੰ ਆਪਣੇ ਕਲਾਵੇ ਵਿਚ ਲੈ ਲਿਆ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਦੇ ਬੁਲਾਰੇ ਨੇ ਕਰਦਿਆਂ ਦੱਸਿਆ ਕਿ ਕੋਰੋਨਾ ਦੇ ...
ਗੁਰੂਹਰਸਹਾਏ, 5 ਦਸੰਬਰ (ਹਰਚਰਨ ਸਿੰਘ ਸੰਧੂ)- ਲੰਘੀ ਰਾਤ ਪਿੰਡ ਕੋਹਰ ਸਿੰਘ ਵਾਲਾ ਵਿਖੇ ਸੇਵਾ ਕੇਂਦਰ 'ਚ ਖੋਲ੍ਹੇ ਗਏ ਡਾਕਖ਼ਾਨੇ 'ਚ ਚੋਰੀ ਹੋਣ ਦੀ ਖ਼ਬਰ ਹੈ | ਬੰਦ ਪਏ ਸੇਵਾ ਕੇਂਦਰ 'ਚ ਅਜੇ ਦੋ ਦਿਨ ਪਹਿਲਾਂ ਹੀ ਡਾਕਖ਼ਾਨੇ ਦਾ ਕੰਮ ਚਲਾਇਆ ਸੀ, ਜਿੱਥੇ ਸਿਰਫ਼ ਡਾਕੀਆਂ ...
ਗੁਰੂਹਰਸਹਾਏ, 5 ਦਸੰਬਰ (ਹਰਚਰਨ ਸਿੰਘ ਸੰਧੂ)-ਬਾਡੀ ਬਿਲਡਿੰਗ ਐਸੋਸੀਏਸ਼ਨ ਉੱਤਰਾਖੰਡ ਵਲੋਂ ਮਿਸਟਰ ਉੱਤਰਾਖੰਡ 2021 ਸੀਨੀਅਰ ਬਾਡੀ ਬਿਲਡਿੰਗ ਮੁਕਾਬਲੇ ਕਾਂਸੀ ਪੁਰ ਵਿਖੇ ਕਰਵਾਏ ਗਏ, ਜਿਸ 'ਚ ਗੁਰੂਹਰਸਹਾਏ ਦੇ ਹਰਮਨ ਸਿੰਘ ਖੱਤਰੀ ਨੇ ਬਾਡੀ ਬਿਲਡਿੰਗ ਮੁਕਾਬਲੇ 'ਚ ...
ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)- ਆਮ ਆਦਮੀ ਪਾਰਟੀ ਦੇ ਨੈਸ਼ਨਲ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਔਰਤਾਂ ਲਈ ਕੀਤੀ ਗਈ ਗਰੰਟੀ ਦੇ ਤਹਿਤ ਆਮ ਆਦਮੀ ਪਾਰਟੀ ਗੁਰੂਹਰਸਹਾਏ ਵਲੋਂ ਮਲਕੀਤ ਥਿੰਦ ਸੰਯੁਕਤ ਸਕੱਤਰ ਬੀ.ਸੀ ਵਿੰਗ ...
ਮਖੂ, 5 ਦਸੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਜੈ ਮਲਾਪ ਲੈਬਾਰਟਰੀ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਇਕ ਨਿਵੇਕਲਾ ਕਾਰਜ ਕਰਦਿਆਂ ਜੈ ਮਲਾਪ ਵਲੋਂ ਮਖੂ ਵਿਖੇ ਇਕ ਹੋਣਹਾਰ ਕਿ੍ਕਟ ਟੀਮ ਨੂੰ ਸਪੋਂਸਰ ਕੀਤਾ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...
ਜ਼ੀਰਾ, 5 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)-ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਸਬੰਧੀ ਗਠਿਤ ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਸ਼ਿਵ ਮੰਦਿਰ ਜ਼ੀਰਾ ਵਿਖੇ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸਮੂਹ ...
ਫ਼ਿਰੋਜ਼ਪੁਰ, 5 ਦਸੰਬਰ (ਰਾਕੇਸ਼ ਚਾਵਲਾ)-ਥਾਣਾ ਛਾਉਣੀ ਫ਼ਿਰੋਜ਼ਪੁਰ ਅਧੀਨ ਆਂਉਦੇ ਫ਼ਿਰੋਜ਼ਪੁਰ ਛਾਉਣੀ ਬੱਸ ਸਟੈਂਡ 'ਤੇ ਸਰਕਾਰੀ ਬੱਸ ਸਰਵਿਸ ਵਿਚ ਵਿਘਨ ਪਾਉਣ ਵਾਲੇ ਕੰਟਰੈਕਟ 'ਤੇ ਕੰਮ ਕਰ ਰਹੇ ਪਨਬਸ ਦੇ ਅਣਪਛਾਤੇ ਵਰਕਰਜ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ...
ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਨੇ ਪੀ.ਡਬਲਯੂ.ਡੀ. ਬੀ.ਐਂਡ.ਆਰ. ਦਫ਼ਤਰ ਵਲੋਂ ਮਿਲੀ ਸ਼ਿਕਾਇਤ ਦੇ ਅਧਾਰ 'ਤੇ ਗੁਰਵਿੰਦਰ ਸਿੰਘ ਅਤੇ ਸੁਖਚੈਨ ਸਿੰਘ ਖ਼ਿਲਾਫ਼ ਸੜਕ ਪੁੱਟ ਕੇ ਸਰਕਾਰੀ ਸੰਪਤੀ ਦਾ ਨੁਕਸਾਨ ਕਰਨ ਅਤੇ ਡਿਊਟੀ ਵਿਚ ਵਿਘਨ ਪਾਉਣ ...
ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਉਸ ਸਮੇਂ ਗੁਰੂਹਰਸਹਾਏ ਪੁਲਿਸ ਨੂੰ ਸਫਲਤਾ ਹਾਸਿਲ ਹੋਈ, ਜਦ ਗੁਰੂਹਰਸਹਾਏ ਪੁਲਿਸ ਵਲੋਂ ਇਕ ਚਾਲੂ 380 ਲੀਟਰ ਲਾਹਣ ਤੇ 60 ...
ਫ਼ਿਰੋਜ਼ਪੁਰ, 5 ਦਸੰਬਰ (ਕੁਲਬੀਰ ਸਿੰਘ ਸੋਢੀ)- ਪ੍ਰਾਈਵੇਟ ਸਕੂਲਾਂ ਵਲੋਂ ਫ਼ੀਸ ਵਿਚ ਭਾਰੀ ਵਾਧਾ ਕਰ ਕੇ ਪੰਜਾਬ ਸਰਕਾਰ ਵਲੋਂ ਬਣਾਏ ਐਕਟ 2016 ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਜਦਕਿ ਸਰਕਾਰ ਵਲੋਂ ਐਕਟ 2016 ਜਥੇਬੰਦੀਆਂ ਦੇ ਦਬਾਅ ਪਾਉਣ 'ਤੇ ਬਣਾਇਆ ...
ਫ਼ਿਰੋਜ਼ਪੁਰ, 3 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਅਤੇ ਲੋਕ ਦਰਦ ਤੇ ਲੋੜਾਂ ਨੂੰ ਸਮਝਣ ਵਾਲਾ ਮਿਹਨਤੀ ਤੇ ਬੇਦਾਗ਼ ਆਗੂ ਅਤੇ ਸਰਕਾਰ ਦੇਣ ਦਾ ਦਾਅਵਾ ਕਰ ਲੋਕ ਅਧਿਕਾਰ ਲਹਿਰ ਵਲੋਂ ਪਿੰਡ ਪਿਆਰੇਆਣਾ ਵਿਖੇ ਬਲਵਿੰਦਰ ਸਿੰਘ ਦੇ ...
ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਬਣਨ 'ਤੇ ਪੰਜਾਬ ਦੀ ਜਨਤਾ ਲਈ ਫ਼ਾਇਦੇਮੰਦ ਕੀਤੇ ਗਏ ਐਲਾਨਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨੂੰ ...
ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਬਣਨ 'ਤੇ ਪੰਜਾਬ ਦੀ ਜਨਤਾ ਲਈ ਫ਼ਾਇਦੇਮੰਦ ਕੀਤੇ ਗਏ ਐਲਾਨਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨੂੰ ...
ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜਿੱਥੇ ਘਰ-ਘਰ ਰੁਜ਼ਗਾਰ ਦੇਣ ਦਾ ਲਾਰਾ ਲਾ ਕੇ ਫ਼ੀਸਾਂ ਦੇ ਨਾਂ 'ਤੇ ਬੇਰੁਜ਼ਗਾਰਾਂ ਦੀ ਲੁੱਟ ਕੀਤੀ ਜਾ ਰਹੀ ਹੈ, ਉੱਥੇ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੰਤਰੀ ਇਸ ...
ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਆਰੀਆ ਸਮਾਜ ਵਲੋਂ ਸੰਸਥਾ ਦੇ ਆਗੂਆਂ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਲਈ ਫ਼ਿਰੋਜ਼ਪੁਰ ਸ਼ਹਿਰ ਬਾਸੀ ਗੇਟ ਅੰਦਰ ਗੋਖਲੇ ਹਾਲ ਨਜ਼ਦੀਕ ਸਥਿਤ ਆਰੀਆ ਸਮਾਜ ਮੰਦਰ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...
ਗੁਰੂਹਰਸਹਾਏ, 5 ਦਸੰਬਰ (ਕਪਿਲ ਕੰਧਾਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰੂਹਰਸਹਾਏ ਸ਼ਹਿਰ ਦੇ ਲੋਕਾਂ ਦੇ ਨਾਲ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ...
ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੁਰਾਣੀ ਪੈਨਸ਼ਨ ਦੀ ਬਹਾਲੀ ਆਦਿ ਹੱਕੀ ਮੰਗਾਂ ਦੀ ਪੂਰਤੀ ਲਈ ਲੰਬੇ ਸਮੇਂ ਤੋਂ ਜੱਦੋ-ਜਹਿਦ ਕਰਦੀ ਆ ਰਹੀ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ, ਜਿਸ 'ਚ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਨ ਨੂੰ ਲੈ ਕੇ ...
ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)- 17ਵੇਂ ਮੋਹਨ ਲਾਲ ਭਾਸਕਰ ਆਰਟ ਐਂਡ ਥੀਏਟਰ ਫ਼ੈਸਟੀਵਲ ਦੇ ਅੰਤਰਗਤ ਸ੍ਰੀ ਮੋਹਨ ਲਾਲ ਭਾਸਕਰ ਦੀ 79ਵੀਂ ਜਯੰਤੀ ਨੂੰ ਸਮਰਪਿਤ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰ ਵਿਚ ਕਰਵਾਇਆ ਗਿਆ ਆਲ ਇੰਡੀਆ ਮੁਸ਼ਾਇਰਾ ਜਿੱਥੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX