ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦਾ ਸੀਵਰੇਜ ਸਿਸਟਮ ਫ਼ੇਲ੍ਹ ਹੋਣ ਕਾਰਨ ਬਾਜ਼ਾਰਾਂ 'ਚ ਫਿਰ ਰਿਹੈ ਗੰਦਾ ਪਾਣੀ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਸੀਵਰੇਜ ਸਿਸਟਮ ਫ਼ੇਲ੍ਹ ਹੋਣ ਕਾਰਨ ਗੰਦਾ ਪਾਣੀ ਦੁਕਾਨਾਂ ਅੱਗੇ ਖੜ੍ਹਾ ਹੋਣ ਕਾਰਨ ਦੁਕਾਨਦਾਰ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਰਾਜਾ ਨੇ ਪਿੰਡ ਬੂੜਾ ਗੁੱਜਰ, ਸੰਗਰਾਣਾ, ਸੱਕਾਂਵਾਲੀ ਅਤੇ ਵੰਗਲ ਵਿਖੇ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗਾਂ ...

ਪੂਰੀ ਖ਼ਬਰ »

ਐਡਵੋਕੇਟ ਪਿ੍ਤਪਾਲ ਸ਼ਰਮਾ ਵਲੋਂ ਔਰਤਾਂ ਨਾਲ ਜਨ ਸੰਵਾਦ

ਮੰਡੀ ਬਰੀਵਾਲਾ, 5 ਦਸੰਬਰ (ਨਿਰਭੋਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਪਿ੍ਤਪਾਲ ਸਿੰਘ ਸ਼ਰਮਾ ਨੇ ਹਰੀਕੇ ਕਲਾਂ ਵਿਚ ਔਰਤਾਂ ਨੂੰ ਪਾਰਟੀ ਵਲੋਂ 18 ਸਾਲ ਤੋਂ ਉਪਰ ਦਿੱਤੀ ਜਾਣ ਵਾਲੀ 1 ਹਜ਼ਾਰ ਰੁਪਏ ਦੀ ਗਾਰੰਟੀ ਸਬੰਧੀ ਜਨ ਸੰਵਾਦ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਗੁਰਚਰਨ ਸਿੰਘ ਸੰਧੂ ਸਿਆਸਤ 'ਚ ਹੋਣਗੇ ਸਰਗਰਮ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ ਸ੍ਰੀ ਮੁਕਤਸਰ ਸਾਹਿਬ ਦੇ ਵਾਸੀ ਗੁਰਚਰਨ ਸਿੰਘ ਸੰਧੂ ਸੇਵਾ ਮੁਕਤ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਹੁਣ ਸਿਆਸਤ ਦੇ ਖੇਤਰ ਵਿਚ ਸਰਗਰਮ ...

ਪੂਰੀ ਖ਼ਬਰ »

ਜਸਕੀਰਤ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਦਿਲਬਾਗ ਸਿੰਘ ਬਰਾੜ ਦੇ ਹੋਣਹਾਰ ਸਪੱੁਤਰ ਅਤੇ ਦਵਿੰਦਰ ਸਿੰਘ ਬਰਾੜ ਦੇ ਪਿਆਰੇ ਭਤੀਜੇ ਜਸਕੀਰਤ ਸਿੰਘ ਬਰਾੜ ਪਿਛਲੇ ਦਿਨੀਂ ਸੜਕ ਹਾਦਸੇ ਵਿਚ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ਗੁਰਦੁਆਰਾ ਸਾਹਿਬ ਪਿੰਡ ਚੱਕ ਸ਼ੇਰੇਵਾਲਾ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਹੁੰਚ ਕੇ ਮਿ੍ਤਕ ਦੇ ਪਿਤਾ ਦਿਲਬਾਗ ਸਿੰਘ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਸ਼ਰਧਾਂਜਲੀ ਸਮਾਗਮ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਬੋਲਦਿਆਂ ਕਿਹਾ ਕਿ ਕਾਕਾ ਜਸਕੀਰਤ ਸਿੰਘ ਮਾਪਿਆਂ ਦਾ ਲਾਡਲਾ ਤੇ ਹੋਣਹਾਰ ਸਪੁੱਤਰ ਸੀ, ਜਿਸ ਨੇ ਆਪਣੀ ਲਿਆਕਤ ਸਦਕਾ ਆਪਣੇ ਥੋੜ੍ਹੇ ਅਰਸੇ ਵਿਚ ਹੀ ਰਿਸ਼ਤੇਦਾਰਾਂ, ਦੋਸਤਾਂ, ਮਿੱਤਰਾਂ ਨਾਲ ਹਰਮਨਪਿਆਰਤਾ ਬਣਾਈ | ਉਨ੍ਹਾਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਕੁਲਦੀਪ ਸਿੰਘ ਭੰਗੇਵਾਲਾ ਨੇ ਬਰਾੜ ਪਰਿਵਾਰ ਦੀ ਫੁੱਲਵਾੜੀ ਦੇ ਮਹਿਕਦੇ ਫੁੱਲ ਦੇ ਬੇਵਕਤ ਮੁਰਝਾ ਜਾਣ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ | ਉਨ੍ਹਾਂ ਦੁੱਖ ਵੰਡਾਉਣ ਪਹੁੰਚੀ ਸੰਗਤ ਦਾ ਪਰਿਵਾਰ ਦੀ ਤਰਫੋਂ ਧੰਨਵਾਦ ਕੀਤਾ | ਇਸ ਤੋਂ ਪਹਿਲਾਂ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਦਲ ਦੇ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਵੀ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਭੋਗ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਮਲੋਟ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਸ੍ਰੀ ਮੁਕਤਸਰ ਸਾਹਿਬ, ਚੇਅਰਮੈਨ ਸ਼ਰਨਜੀਤ ਸਿੰਘ ਸੰਧੂ ਸਦਰਵਾਲਾ, ਰਜਿੰਦਰ ਸਿੰਘ ਰੋਮਾਣਾ ਫ਼ਰੀਦਕੋਟ, ਕਾਂਗਰਸੀ ਆਗੂ ਸਰਬਜੀਤ ਸਿੰਘ ਕਾਕਾ ਲੱਖੇਵਾਲੀ, ਸਰਪੰਚ ਤਰਲੋਚਨ ਸਿੰਘ ਬਾਂਮ ਤੋਂ ਇਲਾਵਾ ਇਲਾਕੇ ਦੇ ਸਰਪੰਚ, ਪੰਚ, ਮੁਹਤਬਰ ਅਤੇ ਪਿੰਡ ਵਾਸੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬੱਸ ਸਰਵਿਸ ਵਿਚ ਵਿਘਨ ਪਾਉਣ ਦੇ ਦੋਸ਼ 'ਚ ਅਣਪਛਾਤੇ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ 'ਤੇ ਧਰਨਾ ਦੇ ਕੇ ਬੱਸ ਸਰਵਿਸ ਵਿਚ ਵਿਘਨ ਪਾਉਣ ਅਤੇ ਆਮ ਪਬਲਿਕ ਨੂੰ ਹੋਣ ਵਾਲੀ ਪ੍ਰੇਸ਼ਾਨੀ ਦੇ ਚੱਲਦਿਆਂ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਐਲ. ਆਈ. ਸੀ. ਨੇ ਕੈਂਪ ਲਗਾ ਸੁਣੀਆਂ ਖ਼ਪਤਕਾਰਾਂ ਦੀਆਂ ਸਮੱਸਿਆਵਾਂ

ਗਿੱਦੜਬਾਹਾ, 5 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀਆ ਜੀਵਨ ਬੀਮਾ ਨਿਗਮ ਵਲੋਂ ਆਪਣੇ ਪਾਲਿਸੀ ਹੋਲਡਰਾਂ ਲਈ ਅੱਜ ਸਥਾਨਕ ਮੁਹੱਲਾ ਬੈਂਟਾਬਾਦ ਸ੍ਰੀ ਹਨੂੰਮਾਨ ਮੰਦਿਰ ਧਰਮਸ਼ਾਲਾ ਵਿਖੇ ਕੈਂਪ ਲਾਇਆ ਗਿਆ, ਜਿਸਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਧੀਰ ਸਿੰਘ ਸਾਗੂ)-ਅੱਜ ਦਸਮੇਸ਼ ਨਗਰ ਸਥਿਤ ਅੰਧ ਵਿਦਿਆਲਿਆ ਪ੍ਰਯਾਸ ਤੋਂ ਉਜਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਇਹ ਪਾਠ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਇਸ ਸੁਸਾਇਟੀ ਨੂੰ ਮਦਦ ਕਰਨ ਦੀ ਖ਼ਾਤਰ ਕੀਤੇ ਗਏ | ...

ਪੂਰੀ ਖ਼ਬਰ »

ਪਿੰਡ ਬਰਕੰਦੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਨੀਂਹ ਪੱਥਰ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਨੇ ਰੱਖਿਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬਰਕੰਦੀ ਗੁਰੂ ਰਵਿਦਾਸ ਧਰਮਸ਼ਾਲਾ ਦੀ ਉਸਾਰੀ ਲਈ ਨੀਂਹ ਪੱਥਰ ਰੱਖਣ ਦੀ ਰਸਮ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਨੇ ਅਦਾ ਕੀਤੀ | ਉਨ੍ਹਾਂ ਇਸ ਮੌਕੇ ...

ਪੂਰੀ ਖ਼ਬਰ »

ਘਰ 'ਚ ਵੜ ਕੇ ਭੰਨਤੋੜ ਤੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਚਾਰ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਘਰ ਵਿਚ ਵੜ ਕੇ ਭੰਨਤੋੜ ਕਰਨ ਅਤੇ ਮਹਿਲਾ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਚਾਰ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਸੰਤ ਬਾਬਾ ਕਿ੍ਸ਼ਨ ਦਾਸ ਦੀ ਬਰਸੀ ਨੂੰ ਸਮਰਪਿਤ ਵਿਸ਼ਾਲ ਸਮਾਗਮ ਕੱਲ੍ਹ

ਦੋਦਾ, 5 ਦਸੰਬਰ (ਰਵੀਪਾਲ)-ਸਥਾਨਕ ਕਸਬੇ 'ਚ ਪ੍ਰਸਿੱਧ ਤਪੱਸਵੀ ਸੰਤ ਬਾਬਾ ਕਿ੍ਸ਼ਨ ਦਾਸ ਜੀ ਦੀ 7 ਦਸੰਬਰ ਨੂੰ 58ਵੀਂ ਬਰਸੀ ਨੂੰ ਸਮਰਪਿਤ ਸ੍ਰੀ ਅਖੰਠ ਪਾਠਾਂ ਦੀ ਲੜੀ ਤਹਿਤ ਬਰਸੀ ਦੇ ਅਖੰਠ ਪਾਠ ਪ੍ਰਕਾਸ਼ ਕੀਤੇ ਗਏ | ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ, ਬੋਹੜ ਸਿੰਘ ...

ਪੂਰੀ ਖ਼ਬਰ »

ਪਿੰਡ ਗੋਨਿਆਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਗੋਨਿਆਣਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ | ਇਸ ਸਮੇਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਅੱਖਾਂ ਦਾ ਵਿਸ਼ਾਲ ਚੈੱਕਅਪ ਕੈਂਪ ਲਾਇਆ

ਗਿੱਦੜਬਾਹਾ, 5 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਯੰਗਮੈਨ ਐਸੋਸੀਏਸ਼ਨ ਗਿੱਦੜਬਾਹਾ ਵਲੋਂ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਅੱਜ ਅੱਖਾਂ ਦਾ ਵਿਸ਼ਾਲ ਚੈੱਕਅਪ ਅਤੇ ਫੋਕੋ ਆਪੇ੍ਰਸ਼ਨ ਕੈਂਪ ਲਾਇਆ ਗਿਆ | ਹਨੂੰਮਾਨ ਮੰਦਰ ਬੈਂਟਾਬਾਦ ਵਿਖੇ ਲਾਏ ਇਸ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਬੰਦ ਪਏ ਪੈਟਰੋਲ ਪੰਪ 'ਚੋਂ ਸਾਮਾਨ ਚੋਰੀ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਬੰਦ ਪਏ ਪੈਟਰੋਲ ਪੰਪ ਤੋਂ ਪੰਪ ਮਸ਼ੀਨਾਂ ਨਾਲ ਛੇੜਛਾੜ ਕਰਨ ਅਤੇ ਸਾਮਾਨ ਦੀ ਚੋਰੀ ਕਰਨ ਦੇ ਦੋਸ਼ ਵਿਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਜਿਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX