ਤਾਜਾ ਖ਼ਬਰਾਂ


ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  44 minutes ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  about 1 hour ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  about 2 hours ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  about 2 hours ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  about 3 hours ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  about 3 hours ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 4 hours ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 4 hours ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  37 minutes ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 5 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 6 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 6 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 7 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 7 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 7 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 8 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 9 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 9 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 9 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਰੂਪਨਗਰ

ਸਰਕਾਰ ਦੀ ਲਾਰਾ ਲਾਊ ਨੀਤੀ ਖ਼ਿਲਾਫ਼ 11 ਤੋਂ ਕੀਤੇ ਜਾਣਗੇ ਅਰਥੀ ਫ਼ੂਕ ਮੁਜ਼ਾਹਰੇ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ-295 ਵਲੋਂ ਆਪਣੀਆਂ ਹੱਕੀ ਮੰਗਾਂ ਅਤੇ ਚੋਣਾਂ ਵੇਲੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਵਾਉਣ ਹਿਤ ਮੋਰਿੰਡਾ ਵਿਖੇ ਇੱਕ ਦਸੰਬਰ ਤੋਂ ਸੂਬਾ ਕਮੇਟੀ ...

ਪੂਰੀ ਖ਼ਬਰ »

ਅੰਬੇਡਕਰ ਭਵਨ ਰੋਪੜ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਭਾਰਤ ਰਤਨ ਡਾ. ਭੀਮ ਰਾਉ ਅੰਬੇਡਕਰ ਜੀ ਦਾ ਪ੍ਰੀ-ਨਿਰਵਾਣ ਦਿਵਸ ਅੰਬੇਡਕਰ ਭਵਨ ਰੋਪੜ ਵਿਖੇ ਕਰਮ ਸਿੰਘ ਡੱਲਾ ਚੇਅਰਮੈਨ ਰਵਿਦਾਸ ਸੇਵਾ ਸੁਸਾਇਟੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ, ਜਿਸ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਸਮੂਹ ਵੱਡੇ ਆਗੂਆਂ ਨੇ ਹਰਜੋਤ ਬੈਂਸ ਦਾ ਕੀਤਾ ਸਮਰਥਨ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ) - ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਆਮ ਆਦਮੀ ਪਾਰਟੀ ਦੀ ਸਾਰੀ ਅਧਿਕਾਰਤ ਟੀਮ ਵਲੋਂ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਹਲਕਾ ਇੰਚਾਰਜ ਹਰਜੋਤ ਸਿੰਘ ਬੈਂਸ ਦਾ ਜਿੱਥੇ ਸਮਰਥਨ ਕੀਤਾ, ਉੱਥੇ ਹੀ ਆਉਂਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਗ਼ਰੀਬ ਲੋਕਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਦਿੱਤੇ ਜਾਣਗੇ - ਚੇਅਰਮੈਨ ਭਾਗ ਸਿੰਘ

ਪੁਰਖਾਲੀ, 6 ਦਸੰਬਰ (ਬੰਟੀ) - ਪੰਜਾਬ ਅਨੁਸੂਚਿਤ ਜਾਤੀ ਵਿੱਤ ਤੇ ਭੌਂ ਵਿਕਾਸ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਐਡਵੋਕੇਟ ਭਾਗ ਸਿੰਘ ਨੇ ਕਿਹਾ ਕਿ ਗ਼ਰੀਬ ਲੋਕਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਬੈਠਕ

ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਇੱਕ ਅਹਿਮ ਬੈਠਕ ਰਾਮਜੀ ਦਾਸ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਰਿਪੋਰਟਾਂ ਤੇ ਜਾਰੀ ਹੋਏ ਨੋਟੀਫਿਕੇਸ਼ਨਾਂ ਸਹਿਤ ...

ਪੂਰੀ ਖ਼ਬਰ »

ਮੰਦਵਾੜਾ 'ਚ ਰੇਤ ਨਿਕਾਸੀ ਕਰਨ ਵਾਲਿਆਂ 'ਤੇ ਮਾਈਨਿੰਗ ਇੰਸਪੈਕਟਰ ਨਾਲ ਕੁੱਟਮਾਰ ਦਾ ਪਰਚਾ ਦਰਜ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਥਾਣਾ ਸਿੱਖ ਭਗਵੰਤਪੁਰ ਪੁਲਿਸ ਨੇ ਪਿੰਡ ਮੰਦਵਾੜਾ ਦੇ ਦੀਪੂ, ਸੰਜੂ ਅਤੇ 6-7 ਅਣਪਛਾਤੇ ਵਿਅਕਤੀਆਂ 'ਤੇ ਮਾਈਨਿੰਗ ਇੰਸਪੈਕਟਰ ਗਗਨਦੀਪ ਸਿੰਘ ਸੰਘਾ ਪੁੱਤਰ ਰਘਬੀਰ ਸਿੰਘ ਦੀ ਕੁੱਟਮਾਰ ਕਰਨ ਅਤੇ 4 ਘੰਟੇ ਕਮਰੇ 'ਚ ਬੰਦ ਕਰਕੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਹਲਕੇ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮਸਲਾ ਭਖਿਆ

ਬੇਲਾ, 6 ਦਸੰਬਰ (ਮਨਜੀਤ ਸਿੰਘ ਸੈਣੀ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ 'ਚ ਆਉਂਦੇ ਪਿੰਡ ਜਿੰਦਾਪੁਰ ਵਿਖੇ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਦਿਨ ਪ੍ਰਤੀ ਦਿਨ ਭੱਖਦਾ ਜਾ ਰਿਹਾ ਹੈ | ਬੀਤੇ ਦੋ ਦਿਨ ਪਹਿਲਾਂ ਜਦੋਂ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮੁੱਖ ਮੰਤਰੀ ਦੇ ਹਲਕੇ ਦੇ ਪਿੰਡ ਜਿੰਦਾਪੁਰ ਵਿਖੇ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਲਾਈਵ ਹੋ ਕੇ ਖ਼ੁਲਾਸਾ ਕੀਤਾ ਸੀ ਤਾਂ ਦੂਜੇ ਹੀ ਦਿਨ ਮੁੱਖ ਮੰਤਰੀ ਨੂੰ ਆਪ ਸਫ਼ਾਈ ਦੇਣ ਲਈ ਦਰਿਆ ਸਤਲੁਜ ਵਿਚ ਜਾਣਾ ਪਿਆ ਪਰ ਉਹ ਗੱਲ ਵੱਖਰੀ ਹੈ ਕਿ ਮੁੱਖ ਮੰਤਰੀ ਜੀ ਜਿੰਦਾਪੁਰ ਜਾਣ ਦੀ ਬਜਾਏ ਰੋਪੜ ਦੇ ਪਿੰਡ ਹਵੇਲੀ ਵਿਖੇ ਹੋ ਰਹੀ ਮਾਈਨਿੰਗ ਵਾਲੀ ਥਾਂ 'ਤੇ ਖੜ ਕੇ ਆਪ ਅਤੇ ਠੇਕੇਦਾਰ ਦੇ ਡਰਾਈਵਰ ਕੋਲੋਂ ਸਹੁੰ ਖਲਾ ਕੇ ਰੇਤ ਸਾਢੇ ਪੰਜ ਰੁਪਏ ਫੁੱਟ ਭਰਕੇ ਲਿਆਉਣ ਦੀ ਸਫ਼ਾਈ ਦਿੰਦੇ ਦਿਖਾਈ ਦਿੱਤੇ | ਰੋਪੜ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਜੀ ਦੇ ਜਿੰਦਾਪੁਰ ਆਉਣ ਦੀ ਚਰਚਾ ਸੀ ਜਿਸ ਕਰਕੇ ਰੇਤੇ ਦਾ ਕੰਮ ਸਾਰਾ ਦਿਨ ਬੰਦ ਰਿਹਾ ਅਤੇ ਇਲਾਕੇ ਦੇ ਸਰਪੰਚਾਂ ਪੰਚਾਂ ਅਤੇ ਕਿਸਾਨ ਆਗੂਆਂ ਨੂੰ ਸੂਹ ਲੱਗੀ ਸੀ ਜਿਸ ਕਰਕੇ ਉਹ ਵੀ ਸਾਰਾ ਦਿਨ ਦਰਿਆ ਵਿਚ ਹੀ ਬੈਠੇ ਰਹੇ, ਪ੍ਰੰਤੂ ਜਦੋਂ ਮੁੱਖ ਮੰਤਰੀ ਜੀ ਜਿੰਦਾਪੁਰ ਆਉਣ ਦੀ ਬਜਾਏ ਰੋਪੜ ਵਿਖੇ ਸਫ਼ਾਈ ਦੇ ਕੇ ਵਾਪਸ ਚਲੇ ਗਏ ਤਾਂ ਰੇਤੇ ਦਾ ਕੰਮ ਫੇਰ ਉਸੇ ਤਰ੍ਹਾਂ ਚੱਲ ਪਿਆ ਅਤੇ ਇਕੱਠੇ ਹੋਏ ਇਲਾਕੇ ਦੇ ਆਗੂਆਂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਮੁੱਖ ਮੰਤਰੀ ਜੀ ਨੂੰ ਹੋ ਰਹੀ ਨਾਜਾਇਜ਼ ਮਾਈਨਿੰਗ ਬਾਰੇ ਜਾਣਕਾਰੀ ਦਿੱਤੀ | ਅੱਜ ਫੇਰ ਇਲਾਕੇ ਦੇ ਸਰਪੰਚ ਜਿਨ੍ਹਾਂ ਵਿਚ ਸਰਪੰਚ ਲਹਿੰਬਰ ਦਾਸ ਦਾਊਦਪੁਰ, ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਿੰਦਰ ਸਿੰਘ ਜਟਾਣਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਚਰਨਜੀਤ ਸਿੰਘ ਚੰਨੀ ਆਦਿ ਸਤਲੁਜ ਦਰਿਆ ਵਿਚ ਹੋ ਰਹੀ ਨਜਾਇਜ਼ ਮਾਈਨਿੰਗ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਡਾਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਵਿਚ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਨਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ ਨਾਲ ਚੱਲ ਰਿਹਾ ਹੈ ਇਲਾਕੇ ਦੇ ਲੋਕਾਂ ਨੇ ਧਰਨੇ ਵੀ ਲਗਾਏ ਪ੍ਰੰਤੂ ਨਾਜਾਇਜ਼ ਮਾਈਨਿੰਗ ਬੰਦ ਨਹੀਂ ਹੋਈ | ਰੇਤ ਮਾਫ਼ੀਆ ਨੇ ਇਲਾਕੇ ਦੇ ਲੋਕਾਂ 'ਤੇ ਨਾਜਾਇਜ਼ ਪਰਚੇ ਦਰਜ ਕਰਾਏ ਅਤੇ ਪੁਲਿਸ ਵਲੋਂ ਵੀ ਰੇਤ ਮਾਫ਼ੀਆ ਦਾ ਵਿਰੋਧ ਕਰਨ ਵਾਲਿਆਂ ਨੂੰ ਧਮਕੀਆਂ ਦਿੱਤੀਆਂ ਗਈਆਂ | ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਵਣ ਵਿਭਾਗ ਦੇ ਮੁਲਾਜ਼ਮਾਂ ਨੇ ਵਿਭਾਗ ਦੀ ਹਦ ਬਸਤ ਨੰਬਰ 108 ਖ਼ਸਰਾ ਨੰਬਰ 46/21,45/25 ਵਿਚ ਜਿੱਥੇ ਕਿ ਸੈਂਕੜਿਆਂ ਦੀ ਗਿਣਤੀ ਵਿਚ ਬੂਟੇ ਲਗਾਏ ਸਨ, 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਲਗਾਏ ਬੂਟਿਆਂ ਨੂੰ ਬਚਾਉਣ ਅਤੇ ਮਾਈਨਿੰਗ ਕਰਨ ਵਾਲੇ ਵਿਅਕਤੀ ਇਕਬਾਲ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਸ਼ਾਲਾਪੁਰ ਵਿਰੁੱਧ ਪੱਤਰ ਨੰਬਰ 328,ਮਿਤੀ 18/11/2021ਰਾਹੀਂ ਤਹਿਸੀਲਦਾਰ ਸ਼੍ਰੀ ਚਮਕੌਰ ਸਾਹਿਬ ਨੂੰ ਪੁਲਿਸ ਦੀ ਕਾਰਵਾਈ ਕਰਨ ਦੀ ਸ਼ਿਕਾਇਤ ਕੀਤੀ, ਪ੍ਰੰਤੂ ਉਕਤ ਵਿਅਕਤੀ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਵਿਭਾਗ ਦੇ ਅਧਿਕਾਰੀ ਦਾ ਹੀ ਤਬਾਦਲਾ ਕਰ ਦਿੱਤਾ ਗਿਆ ਅਤੇ ਮੁੱਖ ਮੰਤਰੀ ਦਾ ਨੇੜਲਾ ਰਿਸ਼ਤੇਦਾਰ ਹਨੀ ਜੋ ਕਿ ਆਪਣੇ ਆਪ ਨੂੰ ਮੁੱਖ ਮੰਤਰੀ ਦਾ ਓ.ਐਸ.ਡੀ. ਦੱਸ ਰਿਹਾ ਹੈ ਵਲੋਂ ਵਿਭਾਗ ਦੇ ਹੇਠਲੇ ਪੱਧਰ ਦੇ ਮੁਲਾਜ਼ਮਾਂ ਅਤੇ ਨਾਜਾਇਜ਼ ਮਾਈਨਿੰਗ ਦਾ ਵਿਰੋਧ ਕਰਨ ਵਾਲਿਆਂ ਨੂੰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਇਹ ਸ਼ਖ਼ਸ ਹਨੀ ਉਹ ਹੀ ਵਿਅਕਤੀ ਹੈ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਰਾਹੀਂ ਮਾਛੀਵਾੜਾ ਨੇੜੇ ਦਰਿਆ ਸਤਲੁਜ 'ਚ ਹੋ ਰਹੀ ਮਾਈਨਿੰਗ ਦੇਖੀ ਉਸ ਸਮੇਂ ਵੀ ਹਨੀ ਦਾ ਨਾਂਅ ਆਇਆ ਸੀ ਪ੍ਰੰਤੂ ਚਰਨਜੀਤ ਸਿੰਘ ਚੰਨੀ ਕਰਕੇ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ ਸੀ | ਇਸ ਮੌਕੇ ਡਾ: ਚਰਨਜੀਤ ਸਿੰਘ ਨੇ ਕਿਹਾ ਕਿ ਡੀ-ਸਿਲਟਿੰਗ ਦੇ ਨਾਂਅ 'ਤੇ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਿੰਦਰ ਸਿੰਘ ਜਟਾਣਾ ਨੇ ਕਿਹਾ ਕਿ ਜਿਥੇ ਇਸ ਸਮੇਂ ਮਾਈਨਿੰਗ ਹੋ ਰਹੀ ਹੈ ਉਸ ਥਾਂ 'ਤੇ ਜਦੋਂ 2019 ਵਿਚ ਦਰਿਆ ਸਤਲੁਜ ਦੇ ਪਾਣੀ ਨੇ ਢਾਅ ਲਗਾਈ ਸੀ ਬੰਨ੍ਹ ਹੜ੍ਹਨ ਦਾ ਖ਼ਤਰਾ ਬਣਿਆ ਹੋਇਆ ਸੀ ਤਾਂ ਉਸ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ ਉਸ ਸਮੇਂ ਕੈਬਨਿਟ ਮੰਤਰੀ ਸਨ ਨੇ ਆਪ ਦਰਖ਼ਤ ਵੱਢਣ ਦੀ ਮਨਜ਼ੂਰੀ ਵੀ ਦਿੱਤੀ ਸੀ ਅਤੇ ਆਪ ਦਰਖ਼ਤ ਵੱਢ ਕੇ ਲਗਾਉਂਦੇ ਰਹੇ ਹਨ ਹੁਣ ਆਪ ਹੀ ਉਸੇ ਥਾਂ 'ਤੇ ਮਾਈਨਿੰਗ ਕਰਵਾ ਰਹੇ ਹਨ | ਇਹ ਮੁੱਖ ਮੰਤਰੀ ਦੀ ਸ਼ਹਿ ਨਾਲ ਹੀ ਮਾਈਨਿੰਗ ਹੋ ਰਹੀ ਹੈ ਉਨ੍ਹਾਂ ਨੂੰ ਸਭ ਕੁੱਝ ਪਤਾ ਹੈ ਇਸੇ ਕਰਕੇ ਉਹ ਜਿੰਦਾਪੁਰ ਆਉਣ ਦੀ ਬਜਾਏ ਰੋਪੜ ਤੋਂ ਹੀ ਮੁੜ ਗਏ | ਇਸ ਮੌਕੇ ਸਰਪੰਚ ਲਹਿਬਰ ਦਾਸ ਨੇ ਦੱਸਿਆ ਕਿ ਉਨ੍ਹਾਂ ਨੇ ਆਪ ਜ਼ਿਲੇ੍ਹ ਦੇ ਵਣ ਵਿਭਾਗ ਅਫ਼ਸਰ ਨੂੰ ਜਾਣਕਾਰੀ ਦਿੱਤੀ ਸੀ ਕਿ ਵਿਭਾਗ ਦੀ ਜ਼ਮੀਨ ਤੇ ਮਾਈਨਿੰਗ ਹੋ ਰਹੀ ਹੈ | ਇਸ ਮੌਕੇ 'ਤੇ ਹਾਜ਼ਰ ਡਾਕਟਰ ਚਰਨਜੀਤ ਸਿੰਘ, ਸਰਪੰਚ ਲਹਿਬਰ ਦਾਸ, ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਿੰਦਰ ਸਿੰਘ, ਵਿੱਤ ਸਕੱਤਰ ਕਰਨੈਲ ਸਿੰਘ, ਗੁਰਨਾਮ ਸਿੰਘ ਦਾਊਦਪੁਰ, ਰਾਜੂ ਅਟਾਰੀ, ਕੇਸਰ ਸਿੰਘ, ਮਨਜੀਤ ਸਿੰਘ, ਜਗੀਰ ਸਿੰਘ ਬਜੀਦਪੁਰ, ਗੁਰਪ੍ਰੀਤ ਸਿੰਘ ਦਾਊਦਪੁਰ ਜਸਵਿੰਦਰ ਸਿੰਘ, ਸਤਨਾਮ ਸਿੰਘ ਦਾਊਦਪੁਰ, ਜਗਦੇਵ ਸਿੰਘ ਜੱਸੜਾਂ, ਜਗਦੀਸ਼ ਸਿੰਘ ਰਸੀਦਪੁਰ, ਕੁਲਵੀਰ ਸਿੰਘ ਅਸਰਪੁਰ ਆਦਿ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਉਨ੍ਹਾਂ ਦੇ ਹਲਕੇ ਵਿਚ ਹੋ ਰਹੀ ਨਜਾਇਜ਼ ਮਾਈਨਿੰਗ ਨੂੰ ਬੰਦ ਕਰਾਉਣ ਦੀ ਮੰਗ ਕੀਤੀ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਇੱਕ ਦੋ ਦਿਨ ਵਿਚ ਮਾਈਨਿੰਗ ਬੰਦ ਨਹੀਂ ਹੋਈ ਤਾਂ ਸੰਯੁਕਤ ਮੋਰਚੇ ਦੀ ਮਦਦ ਨਾਲ ਸੜਕਾਂ ਬੰਦ ਕੀਤੀਆਂ ਜਾਣਗੀਆਂ |

ਖ਼ਬਰ ਸ਼ੇਅਰ ਕਰੋ

 

ਨੌਜਵਾਨ ਪਤੀ ਪਤਨੀ ਨੇ ਮੌਤ ਮਗਰੋਂ ਆਪਣੇ ਸਰੀਰ ਦੇ ਅੰਗ ਦਾਨ ਕਰਨ ਦਾ ਕੀਤਾ ਫ਼ੈਸਲਾ

ਸ਼੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐਸ.ਨਿੱਕੂਵਾਲ) - ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਗੰਗੂਵਾਲ ਦੇ ਰਹਿਣ ਵਾਲੇ ਸਮਾਜ ਸੇਵੀ ਨੌਜਵਾਨ ਪਤੀ-ਪਤਨੀ ਪਵਨ ਉਰਫ਼ ਮੋਨੂੰ ਕਨੌਜੀਆ ਅਤੇ ਉਨ੍ਹਾਂ ਦੀ ਧਰਮ ਪਤਨੀ ਵੰਦਨਾ ਕਨੌਜੀਆ ਨੇ ਆਪਣੇ ਵਿਆਹ ਦੀ 14ਵੀਂ ...

ਪੂਰੀ ਖ਼ਬਰ »

ਆਲ ਪੰਜਾਬ ਪੁਲਿਸ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਅੱਜ

ਮੋਰਿੰਡਾ, 6 ਦਸੰਬਰ (ਕੰਗ) - ਮੋਰਿੰਡਾ ਵਿਖੇ ਪਿਛਲੇ 8 ਦਿਨਾਂ ਤੋਂ ਧਰਨੇ 'ਤੇ ਬੈਠੇ ਆਲ ਪੰਜਾਬ ਪੁਲਿਸ ਵਲੰਟੀਅਰ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 7 ਦਸੰਬਰ ਦਿਨ ਮੰਗਲਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮੋਰਿੰਡਾ-ਸਰਹਿੰਦ ਰੋਡ ਜਾਮ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਐਸ. ਸੀ/.ਬੀ. ਸੀ. ਕਰਮਚਾਰੀ ਅਤੇ ਲੋਕ ਏਕਤਾ ਫ਼ਰੰਟ ਵਲੋਂ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ) - ਅਨੁਸੂਚਿਤ ਜਾਤੀਆਂ/ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਅਤੇ ਲੋਕ ਏਕਤਾ ਫ਼ਰੰਟ ਪੰਜਾਬ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਵਿਖੇ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅੱਜ ਦੂਜੇ ਦਿਨ ਵਿਚ ਸ਼ਾਮਲ ਹੋ ਗਈ | ਅੱਜ ਦੀ ਭੁੱਖ ਹੜਤਾਲ 'ਤੇ ਬੈਠਣ ...

ਪੂਰੀ ਖ਼ਬਰ »

ਪੀ. ਐੱਸ. ਯੂ. ਦੀ ਅਗਵਾਈ ਹੇਠ ਸਰਕਾਰੀ ਸ਼ਿਵਾਲਿਕ ਕਾਲਜ ਦੇ ਵਿਦਿਆਰਥੀਆਂ ਵਲੋਂ ਕੱਢੀ ਗਈ ਰੋਸ ਰੈਲੀ

ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ) - ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਰੋਸ ਰੈਲੀ ਕੀਤੀ ਗਈ | ਇਸ ਮੌਕੇ ਪੀ.ਐਸ.ਯੂ. ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਸਹਾਇਕ ਪ੍ਰੋਫੈਸਰਾਂ ਵਲੋਂ ਰੋਸ ਪ੍ਰਦਰਸ਼ਨ

ਨੰਗਲ, 6 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ) - ਸਰਕਾਰੀ ਸ਼ਿਵਾਲਿਕ ਕਾਲਜ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਅੱਜ ਕਾਲਜ ਦੇ ਮੁੱਖ ਗੇਟ 'ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੇਵਾਵਾਂ ਰੈਗੂਲਰ ...

ਪੂਰੀ ਖ਼ਬਰ »

ਰੇਲ ਗੱਡੀ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ) - ਰੇਲ ਗੱਡੀ ਨਾਲ ਇੱਕ ਅਣਪਛਾਤੇ ਨੌਜਵਾਨ ਦੀ ਟਕਰਾਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਰੇਲਵੇ ਚੌਂਕੀ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਰੇਲ ਗੱਡੀ ਨੰਬਰ-04554 ਡੀ.ਐਨ. ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਵਲੋਂ 9 ਨੂੰ ਮੁੱਖ ਮੰਤਰੀ ਦੀ ਮੋਰਿੰਡਾ ਕੋਠੀ ਦੇ ਘਿਰਾਓ ਦਾ ਐਲਾਨ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੜਾਉਣ ਵਾਲੇ ਅਧਿਆਪਕ ਹੁਣ ਖ਼ੁਦ ਮੁੱਖ ਮੰਤਰੀ ਵਲੋਂ ਉਨ੍ਹਾਂ ਦੀਆਂ ਮੰਗਾਂ ਨਾਲ ਮੰਨੇ ਜਾਣ ਕਾਰਨ ਉਸ ਦੀ ਮੋਰਿੰਡਾ ਕੋਠੀ ਦਾ 9 ਦਸੰਬਰ ਨੂੰ ਘਿਰਾਓ ਕਰਨਗੇ | ਇਹ ਫ਼ੈਸਲਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਲੋਂ ਸਾਬਕਾ ਵਿਦਿਆਰਥੀ ਤੇ ਸ਼ੋ੍ਰਮਣੀ ਕਮੇਟੀ ਦੇ ਨਵੇਂ ਬਣੇ ਜੂਨੀਅਰ ਮੀਤ ਪ੍ਰਧਾਨ ਪਿ੍ੰ. ਸੁਰਿੰਦਰ ਸਿੰਘ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ) - ਸਥਾਨਕ ਐਸਜੀਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਅਤੇ ਸਕੂਲ ਦੇ ਸਾਬਕਾ ਵਿਦਿਆਰਥੀ ਪਿ੍ੰਸੀਪਲ ਸੁਰਿੰਦਰ ਸਿੰਘ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 6 ਦਸੰਬਰ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ-ਿਖ਼ਜ਼ਰਾਬਾਦ ਸੰਪਰਕ ਸੜਕ ਨੇੜੇ ਸਥਿਤ ਸਵਰਾਜ ਫਾਊਾਡਰੀ ਫੈਕਟਰੀ ਵਿਖੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸੂਬਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਖ਼ਾਲਸਾ ਸਕੂਲ ਦੇ ਖਿਡਾਰੀ ਨੇ ਹਾਸਲ ਕੀਤਾ ਕਾਂਸੀ ਦਾ ਤਗਮਾ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਚੌਥੀ ਤਾਇਕਵਾਂਡੋ ਸਟੇਟ ਚੈਂਪੀਅਨਸ਼ਿਪ ਚੰਡੀਗੜ੍ਹ ਵਿਖੇ 4 ਅਤੇ 5 ਦਸੰਬਰ ਨੂੰ ਕਰਵਾਈ ਗਈ ਇਸ ਮੁਕਾਬਲੇ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੇ ਗੁਰਪ੍ਰੀਤ ਸਿੰਘ ਨੇ 63 ਕਿਲੋਗ੍ਰਾਮ ਭਾਰ ਵਰਗ ਵਿਚ ਤੀਜਾ ਸਥਾਨ ...

ਪੂਰੀ ਖ਼ਬਰ »

ਕੋਵਿਡ-19 ਤੋਂ ਬਚਣ ਲਈ ਸਾਵਧਾਨੀਆਂ ਜ਼ਰੂਰੀ - ਡਾ. ਵਿਧਾਨ ਚੰਦਰ

ਨੂਰਪੁਰ ਬੇਦੀ, 6 ਦਸੰਬਰ (ਵਿੰਦਰ ਪਾਲ ਝਾਂਡੀਆ) - ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਡਾ. ਵਿਧਾਨ ਚੰਦਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਕਮਿਊਨਿਟੀ ਦੇ ਨਵੇਂ ਕੋਵਿਡ-19 ਓਮੀਕਰੋਨ ਸਟ੍ਰੇਨ ਦੇ ਕਈ ਮਾਮਲੇ ਦੁਨੀਆ ਦੇ ਸਾਹਮਣੇ ਆ ਰਹੇ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੱਸਣ ਕਿ ਜਿਨ੍ਹਾਂ ਮੰਤਰੀਆਂ 'ਤੇ ਭਿ੍ਸ਼ਟ ਹੋਣ ਦੇ ਦੋਸ਼ ਲੱਗਦੇ ਰਹੇ ਉਨ੍ਹਾਂ ਖ਼ਿਲਾਫ਼ ਕੀ ਕਾਰਵਾਈ ਕਰ ਰਹੇ ਹਨ- ਗਰਚਾ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਪੌਣੇ ਪੰਜ ਸਾਲ ਦੇ ਰਾਜ ਦੌਰਾਨ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਬਰਬਾਦ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ (ਭੋਰਾ ਸਾਹਿਬ) ਵਿਖੇ ਸਰਬੰਸਦਾਨੀ ...

ਪੂਰੀ ਖ਼ਬਰ »

ਪੰਜਾਬ ਨਰਸਿੰਗ ਐਸੋਸੀਏਸ਼ਨ ਵਲੋਂ ਹੜਤਾਲ 'ਤੇ ਜਾਣ ਦਾ ਫ਼ੈਸਲਾ

ਮੋਰਿੰਡਾ, 6 ਦਸੰਬਰ (ਕੰਗ) - ਪੰਜਾਬ ਨਰਸਿੰਗ ਐਸੋਸੀਏਸ਼ਨ ਦੇ ਸੱਦੇ ਤਹਿਤ ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਦੇ ਨਰਸਿੰਗ ਸਟਾਫ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰਿੰਦਰ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਮਲਿਕਪੁਰ ਵਿਖੇ ਖਿਡਾਰੀਆਂ ਨੂੰ ਭੇਟ ਕੀਤੇ ਫੁੱਟਬਾਲ, ਜਰਸੀ ਅਤੇ ਸਟੱਡ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਅਜੈਵੀਰ ਸਿੰਘ ਲਾਲਪੁਰਾ ਪ੍ਰਧਾਨ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਐਲਾਨ ਕੀਤਾ ਗਿਆ ਸੀ ਕਿ ਇਲਾਕੇ ਦੇ ਨੌਜਵਾਨਾਂ ਲਈ ਸੰਸਥਾ ਵਲੋਂ ਉਨ੍ਹਾਂ ਨੂੰ ਸਪੋਰਟਸ ਕਿੱਟਾਂ ਮੁਹੱਈਆ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਦੇ ਨਾਲ ਸਮਾਜਿਕ ਤੇ ਸਿਆਸਤ ਦੇ ਕੰਮਾਂ 'ਚ ਮੋਹਰੀ ਬਣਨ ਦੀ ਲੋੜ - ਢਿੱਲੋਂ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਨਿਸ਼ਕਾਮ ਸੇਵਾ ਯੂਥ ਅਤੇ ਸਪੋਰਟਸ ਕਲੱਬ ਪਿੰਡ ਫੂਲ ਖ਼ੁਰਦ ਵਲੋਂ ਪੰਚਾਇਤ ਅਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬਲਜਿੰਦਰ ਸਿੰਘ ਕਾਲਾ ਦੀ ਯਾਦ ਵਿਚ ਪਹਿਲਾ ਇੱਕ ਪਿੰਡ ਓਪਨ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਕਲੱਬ ਦੇ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਅੱਜ ਤੋਂ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ) - ਹਿੰਦ ਦੀ ਚਾਦਰ, ਤਿਲਕ ਜੰਝੂ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਸਤਰੀ ਸਤਿਸੰਗ ਸਭਾ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਸੀ. ਐਨ. ਜੀ. ਬੱਸਾਂ ਵਾਲਾ ਪਹਿਲਾਂ ਸਕੂਲ ਬਣਿਆ ਪਿਪਸ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਦੀ ਢੋਆ ਢੁਆਈ ਲਈ ਸੀ ਐਨ ਜੀ ਬੱਸਾਂ ਲਗਾਈਆਂ ਗਈਆਂ ਹਨ | ਇਹ ਸਕੂਲ ਖੇਤਰ ਵਿਚ ਸੀ ਐਨ ਜੀ ਬੱਸਾਂ ਵਾਲਾ ਪਹਿਲਾ ਸਕੂਲ ਬਣ ਗਿਆ ਹੈ | ਸਕੂਲ ...

ਪੂਰੀ ਖ਼ਬਰ »

ਸਾਚਾ ਪਰਿਵਾਰ ਵਲੋਂ ਲੁਠੇੜੀ ਸਕੂਲ ਦੀਆਂ ਵਿਦਿਆਰਥਣਾਂ ਲਈ ਕਰਵਾਇਆ ਸਨਮਾਨ ਸਮਾਰੋਹ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ) - ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰਡ ਰਾਮਗੜ੍ਹ ਦੇ ਸਾਚਾ ਪਰਿਵਾਰ ਦੇ ਸਤਵਿੰਦਰ ਸਿੰਘ ਸਾਚਾ ਵਲੋਂ ਆਪਣੇ ਪਿਤਾ ਸਵਰਗੀ ਮਾਸਟਰ ਬੀਰ ਸਿੰਘ ਸਾਚਾ ਦੀ ਯਾਦ ਵਿਚ ਲੜਕੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਭਲਕੇ ਹੋਣਗੇ ਸ਼ਹੀਦੀ ਸਮਾਗਮ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਗੁਰਪੁਰਬ 8 ਦਸੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਬੜੀ ਸ਼ਰਧਾ ਪੂਰਵਕ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਵਲੋਂ ਊਰਜਾ ਸੰਭਾਲ ਬਾਰੇ ਪੇਂਟਿੰਗ ਮੁਕਾਬਲੇ ਕਰਵਾਏ

ਚੰਡੀਗੜ੍ਹ, 6 ਦਸੰਬਰ (ਪ੍ਰੋ: ਅਵਤਾਰ ਸਿੰਘ)- ਭਾਖੜਾ ਬਿਆਸ ਮੈਨੇਜਮੈਂਟ ਬੋਰੜ ਵਲੋਂ ਊਰਜਾ ਸੰਭਾਲ ਬਾਰੇ ਚੰਡੀਗੜ੍ਹ ਵਿਚਲੇ 21 ਦੇ ਲਗਭਗ ਵੱਖ-ਵੱਖ ਸਕੂਲਾਂ ਵਿਚ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਤਿੰਨ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਗਰੁਪ ਏ ...

ਪੂਰੀ ਖ਼ਬਰ »

ਵਿਰੋਧ ਕਰਨ ਵਾਲੇ ਮੰਤਰੀ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਦੇ ਹਲਕੇ 'ਚ ਪੱਕਾ ਮੋਰਚਾ ਲਾ ਕੇ ਵਿਰੋਧ ਕਰਾਂਗੇ - ਫੈਡਰੇਸ਼ਨ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ) - ਜੇਕਰ ਪੰਜਾਬ ਸਰਕਾਰ ਦੀ 9 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਜਨਰਲ ਕੈਟਾਗਰੀ ਕਮਿਸ਼ਨ ਅਤੇ ਜਨਰਲ ਕੈਟਾਗਰੀ ਭਲਾਈ ਬੋਰਡ ਦੀ ਸਥਾਪਨਾ ਨਾ ਕੀਤੀ ਤਾਂ ਇਕੱਲੇ-ਇਕੱਲੇ ਪਿੰਡ ਜਾ ਕੇ ਜਨਰਲ ਵਰਗ ਦੇ ਨਾਲ ...

ਪੂਰੀ ਖ਼ਬਰ »

ਕਰਮਚਾਰੀ ਦਲ ਭਗੜਾਣਾ ਦੀ ਮੀਟਿੰਗ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਕਰਮਚਾਰੀ ਦਲ ਪੰਜਾਬ ਭਗੜਾਣਾ ਦੀ ਮੀਟਿੰਗ ਜ਼ਿਲ੍ਹਾ ਹੈੱਡ ਵਰਕਸ ਮੰਡਲ ਰੂਪਨਗਰ ਦੀ ਮਕੈਨੀਕਲ ਵਰਕਸ਼ਾਪ ਵਿਖੇ ਹੋਈ | ਜਿਸ ਵਿਚ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਮਹਿਕਮਿਆਂ ਵਿਚ ...

ਪੂਰੀ ਖ਼ਬਰ »

ਸ੍ਰੀ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਪੈਨਸ਼ਨਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ) - ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਚੋਣ ਸਾਥੀ ਰਾਧੇ ਸ਼ਿਆਮ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਨੂੰ ਹੋਂ ਕਲੋਨੀ ਵਿਖੇ ਹੋਈ ਇਸ ਸਮੇਂ ਉਚੇਚੇ ਤੌਰ 'ਤੇ ਸਾਥੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਅਬਿਆਣਾ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਕੀਤਾ ਪਹਿਲਾ ਸਥਾਨ ਹਾਸਲ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ) - ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਬੰਧੀ ਸਕੂਲ ਦੇ ਮੁੱਖ ਅਧਿਆਪਕ ਪਰਦੀਪ ਕੁਮਾਰ ਨੇ ਦੱਸਿਆ ਕਿ ਸਾਇੰਸ ਅਧਿਆਪਕਾ ਮੈਡਮ ਹਰਮੀਤ ਕੌਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਗ੍ਰਾਮ ਪੰਚਾਇਤ ਭੈਣੀ ਵਲੋਂ ਸਨਮਾਨ

ਬੇਲਾ, 6 ਦਸੰਬਰ (ਮਨਜੀਤ ਸਿੰਘ ਸੈਣੀ) - ਮਾਂ ਬੋਲੀ ਪੰਜਾਬੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚੋਂ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਦੇ ਪਰਮਿੰਦਰ ਸਿੰਘ ਅਤੇ ਕਲੱਸਟਰ ਵਿਚੋਂ ਪਹਿਲੇ ਸਥਾਨ 'ਤੇ ਰਹਿਣ ਵਾਲੀਆਂ ਪੰਜਵੀਂ ਜਮਾਤ ਦੀਆਂ ...

ਪੂਰੀ ਖ਼ਬਰ »

ਬਾਲੇਵਾਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਰੂਪਨਗਰ ਰੈਲੀ ਸੰਬੰਧੀ ਭਰਵੀਂ ਮੀਟਿੰਗ

ਨੂਰਪੁਰ ਬੇਦੀ, 6 ਦਸੰਬਰ (ਵਿੰਦਰ ਪਾਲ ਝਾਂਡੀਆ) - ਹਲਕਾ ਰੂਪਨਗਰ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਤੇ ਅਕਾਲੀ ਦਲ ਦੇ ਮੁੱਖ ਬੁਲਾਰੇ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਬਿਆਣਾ ਸਰਕਲ ਦੇ ਪ੍ਰਧਾਨ ਤੇ ਪਾਰਟੀ ਦੇ ਸੀਨੀਅਰ ...

ਪੂਰੀ ਖ਼ਬਰ »

ਨੋਧੇਮਾਜਰਾ ਵਿਖੇ ਯੂਥ ਕਲੱਬ ਵਲੋਂ ਕਰਵਾਏ ਜਾ ਰਹੇ ਖੇਡ ਮੇਲੇ ਦੌਰਾਨ ਦਿਲਚਸਪ ਮੁਕਾਬਲੇ ਜਾਰੀ

ਨੂਰਪੁਰ ਬੇਦੀ, 6 ਦਸੰਬਰ (ਵਿੰਦਰ ਪਾਲ ਝਾਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਨੋਧੇਮਾਜਰਾ ਵਿਖੇ ਡਾ. ਬੀ. ਆਰ. ਅੰਬੇਡਕਰ ਯੂਥ ਕਲੱਬ ਵਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੌਰਾਨ ਅੱਜ ਵੀ ਫਸਵੇਂ ਤੇ ਦਿਲਚਸਪ ਮੁਕਾਬਲੇ ਹੋਏ | ਇਸ ਖੇਡ ਮੇਲੇ ...

ਪੂਰੀ ਖ਼ਬਰ »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣਗੇ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 8 ਦਸੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ | ਮੁੱਖ ਮੰਤਰੀ ਇਸ ਮੌਕੇ ...

ਪੂਰੀ ਖ਼ਬਰ »

ਸਰਕਾਰ ਆਉਣ 'ਤੇ ਪਹਿਲੇ ਹਫ਼ਤੇ ਹੀ ਸਫ਼ਰ-ਏ-ਸ਼ਹਾਦਤ ਮਾਰਗ ਨੂੰ ਬਣਾਉਣ ਦਾ ਕਾਰਜ ਸ਼ੁਰੂ ਕਰਾਂਗੇ - ਡਾ. ਚੀਮਾ

ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀ 10 ਦਸੰਬਰ ਦੀ ਫੇਰੀ ਨੂੰ ਲੈ ਕੇ ਡਾ. ਦਲਜੀਤ ਸਿੰਘ ਚੀਮਾ ਵਲੋਂ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ | ਇਸੇ ਲੜੀ ਤਹਿਤ ਅੱਜ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੂਥ ਕਲੱਬ ਅਰਨੋਲੀ ਵਲੋਂ ਖੋਲਿ੍ਹਆ ਜਿੰਮ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ) - ਜ਼ਿਲ੍ਹਾ ਐਵਾਰਡੀ ਸ਼ਹੀਦ ਭਗਤ ਸਿੰਘ ਯੂਥ ਕਲੱਬ ਅਰਨੋਲੀ ਵਲੋਂ ਨੌਜਵਾਨਾਂ ਲਈ ਜਿੰਮ ਖੋਲਿ੍ਹਆ ਗਿਆ | ਇਸ ਸੰਬੰਧੀ ਕਲੱਬ ਦੇ ਆਗੂ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਜਿੰਮ ਦਾ ਉਦਘਾਟਨ ਕਲੱਬ ਦੇ ਪ੍ਰਧਾਨ ਅਤੇ ਮੈਂਬਰ ਪੰਚਾਇਤ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਨਾਨਗਰਾਂ ਵਿਖੇ ਸਾਲਾਨਾ ਅਥਲੈਟਿਕ ਮੀਟ ਕਾਰਵਾਈ

ਸੁਖਸਾਲ, 6 ਦਸੰਬਰ (ਧਰਮ ਪਾਲ) - ਸਰਕਾਰੀ ਹਾਈ ਸਮਾਰਟ ਸਕੂਲ ਨਾਨਗਰਾਂ ਵਿਖੇ ਪੀ.ਟੀ.ਆਈ ਗੁਰਦੀਪ ਸਿੰਘ ਅਤੇ ਸਟਾਫ਼ ਦੀ ਸਹਾਇਤਾ ਨਾਲ ਸਾਲਾਨਾ ਅਥਲੈਟਿਕ ਮੀਟ ਕਰਵਾਇਆ ਗਿਆ | ਜਿਸ ਵਿਚ ਛੇਵੀਂ ਤੋਂ ਲੈ ਕੇ ਦਸਵੀਂ ਤੱਕ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਵੱਧ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਨੇ ਦਸਤਾਰ ਮੁਕਾਬਲੇ 'ਚ ਹਾਸਲ ਕੀਤਾ ਪਹਿਲਾ ਸਥਾਨ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀ ਦਸਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀ ਗੁਰਸੇਵਕ ਸਿੰਘ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਫ਼ਤਿਹਗੜ੍ਹ ਸਾਹਿਬ ...

ਪੂਰੀ ਖ਼ਬਰ »

ਮੋਤੀਆ ਮੁਕਤ ਪੰਜਾਬ ਤਹਿਤ ਸ੍ਰੀ ਚਮਕੌਰ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ 2200 ਮਰੀਜ਼ਾਂ ਦਾ ਹੋਇਆ ਮੁਆਇਨਾ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਸ਼ੇਸ਼ ਉਪਰਾਲੇ ਸਦਕਾ ਅਤੇ ਪੰਜਾਬ ਸਰਕਾਰ ਦੇ ਮੋਤੀਆ ਮੁਕਤ ਪੰਜਾਬ ਤਹਿਤ ਸਥਾਨਕ ਅਨਾਜ ਮੰਡੀ ਵਿਚ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਵਿਚ 2200 ਮਰੀਜ਼ਾਂ ਦੀਆਂ ...

ਪੂਰੀ ਖ਼ਬਰ »

ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਪੀ.ਜੀ.ਆਈ. ਦੇ ਮਰੀਜ਼ਾਂ ਲਈ ਮੁੜ ਮੁਫ਼ਤ ਬੱਸ ਸੇਵਾ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) - ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਪੀ.ਜੀ.ਆਈ. ਆਪਣੇ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਦੀ ਸੇਵਾ ਲਈ ਕਰੋਨਾ ਕਾਲ ਦੌਰਾਨ ਆਈ ਖੜੋਤ ਤੋਂ ਬਾਅਦ ਮੁੜ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ | ਜਿਸ ...

ਪੂਰੀ ਖ਼ਬਰ »

ਹਰਮੋਹਣ ਸਿੰਘ ਸੰਧੂ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਇਕੱਤਰਤਾ

ਮੋਰਿੰਡਾ, 6 ਦਸੰਬਰ (ਕੰਗ) - ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ, ਜਿਸ ਵਿਚ 10 ਦਸੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੋਪੜ ਵਿਖੇ ਹੋਣ ਵਾਲੀ ਰੈਲੀ ਸਬੰਧੀ ...

ਪੂਰੀ ਖ਼ਬਰ »

'ਆਪ' ਵਲੋਂ ਨੂਰਪੁਰ ਬੇਦੀ ਵਿਖੇ ਪਬਲਿਕ ਮੀਟਿੰਗ

ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਰਕੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਚ ਕਾਂਗਰਸ ਨੂੰ ਹਰਾ ਕੇ ਸਬਕ ਸਿਖਾਉਣਗੇ | ਉਕਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX