ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ-295 ਵਲੋਂ ਆਪਣੀਆਂ ਹੱਕੀ ਮੰਗਾਂ ਅਤੇ ਚੋਣਾਂ ਵੇਲੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਵਾਉਣ ਹਿਤ ਮੋਰਿੰਡਾ ਵਿਖੇ ਇੱਕ ਦਸੰਬਰ ਤੋਂ ਸੂਬਾ ਕਮੇਟੀ ...
ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਭਾਰਤ ਰਤਨ ਡਾ. ਭੀਮ ਰਾਉ ਅੰਬੇਡਕਰ ਜੀ ਦਾ ਪ੍ਰੀ-ਨਿਰਵਾਣ ਦਿਵਸ ਅੰਬੇਡਕਰ ਭਵਨ ਰੋਪੜ ਵਿਖੇ ਕਰਮ ਸਿੰਘ ਡੱਲਾ ਚੇਅਰਮੈਨ ਰਵਿਦਾਸ ਸੇਵਾ ਸੁਸਾਇਟੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ, ਜਿਸ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ) - ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਆਮ ਆਦਮੀ ਪਾਰਟੀ ਦੀ ਸਾਰੀ ਅਧਿਕਾਰਤ ਟੀਮ ਵਲੋਂ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਹਲਕਾ ਇੰਚਾਰਜ ਹਰਜੋਤ ਸਿੰਘ ਬੈਂਸ ਦਾ ਜਿੱਥੇ ਸਮਰਥਨ ਕੀਤਾ, ਉੱਥੇ ਹੀ ਆਉਂਦੀਆਂ ਵਿਧਾਨ ਸਭਾ ...
ਪੁਰਖਾਲੀ, 6 ਦਸੰਬਰ (ਬੰਟੀ) - ਪੰਜਾਬ ਅਨੁਸੂਚਿਤ ਜਾਤੀ ਵਿੱਤ ਤੇ ਭੌਂ ਵਿਕਾਸ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਐਡਵੋਕੇਟ ਭਾਗ ਸਿੰਘ ਨੇ ਕਿਹਾ ਕਿ ਗ਼ਰੀਬ ਲੋਕਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ...
ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਇੱਕ ਅਹਿਮ ਬੈਠਕ ਰਾਮਜੀ ਦਾਸ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਰਿਪੋਰਟਾਂ ਤੇ ਜਾਰੀ ਹੋਏ ਨੋਟੀਫਿਕੇਸ਼ਨਾਂ ਸਹਿਤ ...
ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਥਾਣਾ ਸਿੱਖ ਭਗਵੰਤਪੁਰ ਪੁਲਿਸ ਨੇ ਪਿੰਡ ਮੰਦਵਾੜਾ ਦੇ ਦੀਪੂ, ਸੰਜੂ ਅਤੇ 6-7 ਅਣਪਛਾਤੇ ਵਿਅਕਤੀਆਂ 'ਤੇ ਮਾਈਨਿੰਗ ਇੰਸਪੈਕਟਰ ਗਗਨਦੀਪ ਸਿੰਘ ਸੰਘਾ ਪੁੱਤਰ ਰਘਬੀਰ ਸਿੰਘ ਦੀ ਕੁੱਟਮਾਰ ਕਰਨ ਅਤੇ 4 ਘੰਟੇ ਕਮਰੇ 'ਚ ਬੰਦ ਕਰਕੇ ...
ਬੇਲਾ, 6 ਦਸੰਬਰ (ਮਨਜੀਤ ਸਿੰਘ ਸੈਣੀ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ 'ਚ ਆਉਂਦੇ ਪਿੰਡ ਜਿੰਦਾਪੁਰ ਵਿਖੇ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਦਿਨ ਪ੍ਰਤੀ ਦਿਨ ਭੱਖਦਾ ਜਾ ਰਿਹਾ ਹੈ | ਬੀਤੇ ਦੋ ਦਿਨ ਪਹਿਲਾਂ ਜਦੋਂ ਆਮ ਆਦਮੀ ਪਾਰਟੀ ਦੇ ਪੰਜਾਬ ...
ਸ਼੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐਸ.ਨਿੱਕੂਵਾਲ) - ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਗੰਗੂਵਾਲ ਦੇ ਰਹਿਣ ਵਾਲੇ ਸਮਾਜ ਸੇਵੀ ਨੌਜਵਾਨ ਪਤੀ-ਪਤਨੀ ਪਵਨ ਉਰਫ਼ ਮੋਨੂੰ ਕਨੌਜੀਆ ਅਤੇ ਉਨ੍ਹਾਂ ਦੀ ਧਰਮ ਪਤਨੀ ਵੰਦਨਾ ਕਨੌਜੀਆ ਨੇ ਆਪਣੇ ਵਿਆਹ ਦੀ 14ਵੀਂ ...
ਮੋਰਿੰਡਾ, 6 ਦਸੰਬਰ (ਕੰਗ) - ਮੋਰਿੰਡਾ ਵਿਖੇ ਪਿਛਲੇ 8 ਦਿਨਾਂ ਤੋਂ ਧਰਨੇ 'ਤੇ ਬੈਠੇ ਆਲ ਪੰਜਾਬ ਪੁਲਿਸ ਵਲੰਟੀਅਰ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 7 ਦਸੰਬਰ ਦਿਨ ਮੰਗਲਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮੋਰਿੰਡਾ-ਸਰਹਿੰਦ ਰੋਡ ਜਾਮ ਕੀਤਾ ਜਾਵੇਗਾ | ਇਸ ...
ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ) - ਅਨੁਸੂਚਿਤ ਜਾਤੀਆਂ/ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਅਤੇ ਲੋਕ ਏਕਤਾ ਫ਼ਰੰਟ ਪੰਜਾਬ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਵਿਖੇ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅੱਜ ਦੂਜੇ ਦਿਨ ਵਿਚ ਸ਼ਾਮਲ ਹੋ ਗਈ | ਅੱਜ ਦੀ ਭੁੱਖ ਹੜਤਾਲ 'ਤੇ ਬੈਠਣ ...
ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ) - ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਰੋਸ ਰੈਲੀ ਕੀਤੀ ਗਈ | ਇਸ ਮੌਕੇ ਪੀ.ਐਸ.ਯੂ. ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ...
ਨੰਗਲ, 6 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ) - ਸਰਕਾਰੀ ਸ਼ਿਵਾਲਿਕ ਕਾਲਜ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਅੱਜ ਕਾਲਜ ਦੇ ਮੁੱਖ ਗੇਟ 'ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੇਵਾਵਾਂ ਰੈਗੂਲਰ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ) - ਰੇਲ ਗੱਡੀ ਨਾਲ ਇੱਕ ਅਣਪਛਾਤੇ ਨੌਜਵਾਨ ਦੀ ਟਕਰਾਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਰੇਲਵੇ ਚੌਂਕੀ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਰੇਲ ਗੱਡੀ ਨੰਬਰ-04554 ਡੀ.ਐਨ. ਹਿਮਾਚਲ ਪ੍ਰਦੇਸ਼ ...
ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੜਾਉਣ ਵਾਲੇ ਅਧਿਆਪਕ ਹੁਣ ਖ਼ੁਦ ਮੁੱਖ ਮੰਤਰੀ ਵਲੋਂ ਉਨ੍ਹਾਂ ਦੀਆਂ ਮੰਗਾਂ ਨਾਲ ਮੰਨੇ ਜਾਣ ਕਾਰਨ ਉਸ ਦੀ ਮੋਰਿੰਡਾ ਕੋਠੀ ਦਾ 9 ਦਸੰਬਰ ਨੂੰ ਘਿਰਾਓ ਕਰਨਗੇ | ਇਹ ਫ਼ੈਸਲਾ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ) - ਸਥਾਨਕ ਐਸਜੀਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਅਤੇ ਸਕੂਲ ਦੇ ਸਾਬਕਾ ਵਿਦਿਆਰਥੀ ਪਿ੍ੰਸੀਪਲ ਸੁਰਿੰਦਰ ਸਿੰਘ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...
ਮਾਜਰੀ, 6 ਦਸੰਬਰ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ-ਿਖ਼ਜ਼ਰਾਬਾਦ ਸੰਪਰਕ ਸੜਕ ਨੇੜੇ ਸਥਿਤ ਸਵਰਾਜ ਫਾਊਾਡਰੀ ਫੈਕਟਰੀ ਵਿਖੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ...
ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਚੌਥੀ ਤਾਇਕਵਾਂਡੋ ਸਟੇਟ ਚੈਂਪੀਅਨਸ਼ਿਪ ਚੰਡੀਗੜ੍ਹ ਵਿਖੇ 4 ਅਤੇ 5 ਦਸੰਬਰ ਨੂੰ ਕਰਵਾਈ ਗਈ ਇਸ ਮੁਕਾਬਲੇ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੇ ਗੁਰਪ੍ਰੀਤ ਸਿੰਘ ਨੇ 63 ਕਿਲੋਗ੍ਰਾਮ ਭਾਰ ਵਰਗ ਵਿਚ ਤੀਜਾ ਸਥਾਨ ...
ਨੂਰਪੁਰ ਬੇਦੀ, 6 ਦਸੰਬਰ (ਵਿੰਦਰ ਪਾਲ ਝਾਂਡੀਆ) - ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਡਾ. ਵਿਧਾਨ ਚੰਦਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਕਮਿਊਨਿਟੀ ਦੇ ਨਵੇਂ ਕੋਵਿਡ-19 ਓਮੀਕਰੋਨ ਸਟ੍ਰੇਨ ਦੇ ਕਈ ਮਾਮਲੇ ਦੁਨੀਆ ਦੇ ਸਾਹਮਣੇ ਆ ਰਹੇ ...
ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਪੌਣੇ ਪੰਜ ਸਾਲ ਦੇ ਰਾਜ ਦੌਰਾਨ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਬਰਬਾਦ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ (ਭੋਰਾ ਸਾਹਿਬ) ਵਿਖੇ ਸਰਬੰਸਦਾਨੀ ...
ਮੋਰਿੰਡਾ, 6 ਦਸੰਬਰ (ਕੰਗ) - ਪੰਜਾਬ ਨਰਸਿੰਗ ਐਸੋਸੀਏਸ਼ਨ ਦੇ ਸੱਦੇ ਤਹਿਤ ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਦੇ ਨਰਸਿੰਗ ਸਟਾਫ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰਿੰਦਰ ਕੌਰ ਨੇ ਦੱਸਿਆ ...
ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਅਜੈਵੀਰ ਸਿੰਘ ਲਾਲਪੁਰਾ ਪ੍ਰਧਾਨ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਐਲਾਨ ਕੀਤਾ ਗਿਆ ਸੀ ਕਿ ਇਲਾਕੇ ਦੇ ਨੌਜਵਾਨਾਂ ਲਈ ਸੰਸਥਾ ਵਲੋਂ ਉਨ੍ਹਾਂ ਨੂੰ ਸਪੋਰਟਸ ਕਿੱਟਾਂ ਮੁਹੱਈਆ ...
ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਨਿਸ਼ਕਾਮ ਸੇਵਾ ਯੂਥ ਅਤੇ ਸਪੋਰਟਸ ਕਲੱਬ ਪਿੰਡ ਫੂਲ ਖ਼ੁਰਦ ਵਲੋਂ ਪੰਚਾਇਤ ਅਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬਲਜਿੰਦਰ ਸਿੰਘ ਕਾਲਾ ਦੀ ਯਾਦ ਵਿਚ ਪਹਿਲਾ ਇੱਕ ਪਿੰਡ ਓਪਨ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਕਲੱਬ ਦੇ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ) - ਹਿੰਦ ਦੀ ਚਾਦਰ, ਤਿਲਕ ਜੰਝੂ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ 7 ਅਤੇ 8 ਦਸੰਬਰ ਨੂੰ ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕਰਵਾਇਆ ਜਾਵੇਗਾ | ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 7 ਦਸੰਬਰ 2021 ਦਿਨ ਮੰਗਲਵਾਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ ਦੇ 2:30 ਵਜੇ ਤੱਕ ਕੀਰਤਨ ਸਮਾਗਮ ਕਰਵਾਇਆ ਜਾਵੇਗਾ ਜਿਸ 'ਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਰਸ਼ਦੀਪ ਸਿੰਘ ਖ਼ਾਲਸਾ ਲੁਧਿਆਣੇ ਵਾਲੇ ਅਤੇ ਬੀਬੀ ਪਰਮਜੀਤ ਕੌਰ ਲੁਧਿਆਣੇ ਵਾਲਿਆਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਦਲਜੀਤ ਸਿੰਘ ਭਿੰਡਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿਆਨੀ ਪ੍ਰਨਾਮ ਸਿੰਘ ਮੁੱਖ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਕਾਰ ਸੇਵਾ ਵਾਲੇ ਸੰਤ ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਮੈਨੇਜਰ ਮਲਕੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਸਮੇਤ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਗੁਰਦੁਆਰਾ ਬਿਬਾਨਗੜ ਸਾਹਿਬ ਕੀਰਤਪੁਰ ਸਾਹਿਬ ਤੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਜਾਵੇਗਾ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦੀ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਆਸ਼ੀਸ਼ਾਂ ਪ੍ਰਾਪਤ ਕਰਨ |
ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਦੀ ਢੋਆ ਢੁਆਈ ਲਈ ਸੀ ਐਨ ਜੀ ਬੱਸਾਂ ਲਗਾਈਆਂ ਗਈਆਂ ਹਨ | ਇਹ ਸਕੂਲ ਖੇਤਰ ਵਿਚ ਸੀ ਐਨ ਜੀ ਬੱਸਾਂ ਵਾਲਾ ਪਹਿਲਾ ਸਕੂਲ ਬਣ ਗਿਆ ਹੈ | ਸਕੂਲ ...
ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ) - ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰਡ ਰਾਮਗੜ੍ਹ ਦੇ ਸਾਚਾ ਪਰਿਵਾਰ ਦੇ ਸਤਵਿੰਦਰ ਸਿੰਘ ਸਾਚਾ ਵਲੋਂ ਆਪਣੇ ਪਿਤਾ ਸਵਰਗੀ ਮਾਸਟਰ ਬੀਰ ਸਿੰਘ ਸਾਚਾ ਦੀ ਯਾਦ ਵਿਚ ਲੜਕੀਆਂ ...
ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਗੁਰਪੁਰਬ 8 ਦਸੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਬੜੀ ਸ਼ਰਧਾ ਪੂਰਵਕ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ...
ਚੰਡੀਗੜ੍ਹ, 6 ਦਸੰਬਰ (ਪ੍ਰੋ: ਅਵਤਾਰ ਸਿੰਘ)- ਭਾਖੜਾ ਬਿਆਸ ਮੈਨੇਜਮੈਂਟ ਬੋਰੜ ਵਲੋਂ ਊਰਜਾ ਸੰਭਾਲ ਬਾਰੇ ਚੰਡੀਗੜ੍ਹ ਵਿਚਲੇ 21 ਦੇ ਲਗਭਗ ਵੱਖ-ਵੱਖ ਸਕੂਲਾਂ ਵਿਚ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਤਿੰਨ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਗਰੁਪ ਏ ...
ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ) - ਜੇਕਰ ਪੰਜਾਬ ਸਰਕਾਰ ਦੀ 9 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਜਨਰਲ ਕੈਟਾਗਰੀ ਕਮਿਸ਼ਨ ਅਤੇ ਜਨਰਲ ਕੈਟਾਗਰੀ ਭਲਾਈ ਬੋਰਡ ਦੀ ਸਥਾਪਨਾ ਨਾ ਕੀਤੀ ਤਾਂ ਇਕੱਲੇ-ਇਕੱਲੇ ਪਿੰਡ ਜਾ ਕੇ ਜਨਰਲ ਵਰਗ ਦੇ ਨਾਲ ...
ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਕਰਮਚਾਰੀ ਦਲ ਪੰਜਾਬ ਭਗੜਾਣਾ ਦੀ ਮੀਟਿੰਗ ਜ਼ਿਲ੍ਹਾ ਹੈੱਡ ਵਰਕਸ ਮੰਡਲ ਰੂਪਨਗਰ ਦੀ ਮਕੈਨੀਕਲ ਵਰਕਸ਼ਾਪ ਵਿਖੇ ਹੋਈ | ਜਿਸ ਵਿਚ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਮਹਿਕਮਿਆਂ ਵਿਚ ...
ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ) - ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਚੋਣ ਸਾਥੀ ਰਾਧੇ ਸ਼ਿਆਮ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਨੂੰ ਹੋਂ ਕਲੋਨੀ ਵਿਖੇ ਹੋਈ ਇਸ ਸਮੇਂ ਉਚੇਚੇ ਤੌਰ 'ਤੇ ਸਾਥੀ ...
ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ) - ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਬੰਧੀ ਸਕੂਲ ਦੇ ਮੁੱਖ ਅਧਿਆਪਕ ਪਰਦੀਪ ਕੁਮਾਰ ਨੇ ਦੱਸਿਆ ਕਿ ਸਾਇੰਸ ਅਧਿਆਪਕਾ ਮੈਡਮ ਹਰਮੀਤ ਕੌਰ ...
ਬੇਲਾ, 6 ਦਸੰਬਰ (ਮਨਜੀਤ ਸਿੰਘ ਸੈਣੀ) - ਮਾਂ ਬੋਲੀ ਪੰਜਾਬੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚੋਂ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਦੇ ਪਰਮਿੰਦਰ ਸਿੰਘ ਅਤੇ ਕਲੱਸਟਰ ਵਿਚੋਂ ਪਹਿਲੇ ਸਥਾਨ 'ਤੇ ਰਹਿਣ ਵਾਲੀਆਂ ਪੰਜਵੀਂ ਜਮਾਤ ਦੀਆਂ ...
ਨੂਰਪੁਰ ਬੇਦੀ, 6 ਦਸੰਬਰ (ਵਿੰਦਰ ਪਾਲ ਝਾਂਡੀਆ) - ਹਲਕਾ ਰੂਪਨਗਰ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਤੇ ਅਕਾਲੀ ਦਲ ਦੇ ਮੁੱਖ ਬੁਲਾਰੇ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਬਿਆਣਾ ਸਰਕਲ ਦੇ ਪ੍ਰਧਾਨ ਤੇ ਪਾਰਟੀ ਦੇ ਸੀਨੀਅਰ ...
ਨੂਰਪੁਰ ਬੇਦੀ, 6 ਦਸੰਬਰ (ਵਿੰਦਰ ਪਾਲ ਝਾਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਨੋਧੇਮਾਜਰਾ ਵਿਖੇ ਡਾ. ਬੀ. ਆਰ. ਅੰਬੇਡਕਰ ਯੂਥ ਕਲੱਬ ਵਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੌਰਾਨ ਅੱਜ ਵੀ ਫਸਵੇਂ ਤੇ ਦਿਲਚਸਪ ਮੁਕਾਬਲੇ ਹੋਏ | ਇਸ ਖੇਡ ਮੇਲੇ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 8 ਦਸੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ | ਮੁੱਖ ਮੰਤਰੀ ਇਸ ਮੌਕੇ ...
ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀ 10 ਦਸੰਬਰ ਦੀ ਫੇਰੀ ਨੂੰ ਲੈ ਕੇ ਡਾ. ਦਲਜੀਤ ਸਿੰਘ ਚੀਮਾ ਵਲੋਂ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ | ਇਸੇ ਲੜੀ ਤਹਿਤ ਅੱਜ ...
ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ) - ਜ਼ਿਲ੍ਹਾ ਐਵਾਰਡੀ ਸ਼ਹੀਦ ਭਗਤ ਸਿੰਘ ਯੂਥ ਕਲੱਬ ਅਰਨੋਲੀ ਵਲੋਂ ਨੌਜਵਾਨਾਂ ਲਈ ਜਿੰਮ ਖੋਲਿ੍ਹਆ ਗਿਆ | ਇਸ ਸੰਬੰਧੀ ਕਲੱਬ ਦੇ ਆਗੂ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਜਿੰਮ ਦਾ ਉਦਘਾਟਨ ਕਲੱਬ ਦੇ ਪ੍ਰਧਾਨ ਅਤੇ ਮੈਂਬਰ ਪੰਚਾਇਤ ...
ਸੁਖਸਾਲ, 6 ਦਸੰਬਰ (ਧਰਮ ਪਾਲ) - ਸਰਕਾਰੀ ਹਾਈ ਸਮਾਰਟ ਸਕੂਲ ਨਾਨਗਰਾਂ ਵਿਖੇ ਪੀ.ਟੀ.ਆਈ ਗੁਰਦੀਪ ਸਿੰਘ ਅਤੇ ਸਟਾਫ਼ ਦੀ ਸਹਾਇਤਾ ਨਾਲ ਸਾਲਾਨਾ ਅਥਲੈਟਿਕ ਮੀਟ ਕਰਵਾਇਆ ਗਿਆ | ਜਿਸ ਵਿਚ ਛੇਵੀਂ ਤੋਂ ਲੈ ਕੇ ਦਸਵੀਂ ਤੱਕ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਵੱਧ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀ ਦਸਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀ ਗੁਰਸੇਵਕ ਸਿੰਘ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਫ਼ਤਿਹਗੜ੍ਹ ਸਾਹਿਬ ...
ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਸ਼ੇਸ਼ ਉਪਰਾਲੇ ਸਦਕਾ ਅਤੇ ਪੰਜਾਬ ਸਰਕਾਰ ਦੇ ਮੋਤੀਆ ਮੁਕਤ ਪੰਜਾਬ ਤਹਿਤ ਸਥਾਨਕ ਅਨਾਜ ਮੰਡੀ ਵਿਚ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਵਿਚ 2200 ਮਰੀਜ਼ਾਂ ਦੀਆਂ ...
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) - ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਪੀ.ਜੀ.ਆਈ. ਆਪਣੇ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਦੀ ਸੇਵਾ ਲਈ ਕਰੋਨਾ ਕਾਲ ਦੌਰਾਨ ਆਈ ਖੜੋਤ ਤੋਂ ਬਾਅਦ ਮੁੜ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ | ਜਿਸ ...
ਮੋਰਿੰਡਾ, 6 ਦਸੰਬਰ (ਕੰਗ) - ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ, ਜਿਸ ਵਿਚ 10 ਦਸੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੋਪੜ ਵਿਖੇ ਹੋਣ ਵਾਲੀ ਰੈਲੀ ਸਬੰਧੀ ...
ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਰਕੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਚ ਕਾਂਗਰਸ ਨੂੰ ਹਰਾ ਕੇ ਸਬਕ ਸਿਖਾਉਣਗੇ | ਉਕਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX