ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਰੂਪਨਗਰ

ਸਰਕਾਰ ਦੀ ਲਾਰਾ ਲਾਊ ਨੀਤੀ ਖ਼ਿਲਾਫ਼ 11 ਤੋਂ ਕੀਤੇ ਜਾਣਗੇ ਅਰਥੀ ਫ਼ੂਕ ਮੁਜ਼ਾਹਰੇ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ-295 ਵਲੋਂ ਆਪਣੀਆਂ ਹੱਕੀ ਮੰਗਾਂ ਅਤੇ ਚੋਣਾਂ ਵੇਲੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਵਾਉਣ ਹਿਤ ਮੋਰਿੰਡਾ ਵਿਖੇ ਇੱਕ ਦਸੰਬਰ ਤੋਂ ਸੂਬਾ ਕਮੇਟੀ ...

ਪੂਰੀ ਖ਼ਬਰ »

ਅੰਬੇਡਕਰ ਭਵਨ ਰੋਪੜ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਭਾਰਤ ਰਤਨ ਡਾ. ਭੀਮ ਰਾਉ ਅੰਬੇਡਕਰ ਜੀ ਦਾ ਪ੍ਰੀ-ਨਿਰਵਾਣ ਦਿਵਸ ਅੰਬੇਡਕਰ ਭਵਨ ਰੋਪੜ ਵਿਖੇ ਕਰਮ ਸਿੰਘ ਡੱਲਾ ਚੇਅਰਮੈਨ ਰਵਿਦਾਸ ਸੇਵਾ ਸੁਸਾਇਟੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ, ਜਿਸ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਸਮੂਹ ਵੱਡੇ ਆਗੂਆਂ ਨੇ ਹਰਜੋਤ ਬੈਂਸ ਦਾ ਕੀਤਾ ਸਮਰਥਨ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ) - ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਆਮ ਆਦਮੀ ਪਾਰਟੀ ਦੀ ਸਾਰੀ ਅਧਿਕਾਰਤ ਟੀਮ ਵਲੋਂ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਹਲਕਾ ਇੰਚਾਰਜ ਹਰਜੋਤ ਸਿੰਘ ਬੈਂਸ ਦਾ ਜਿੱਥੇ ਸਮਰਥਨ ਕੀਤਾ, ਉੱਥੇ ਹੀ ਆਉਂਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਗ਼ਰੀਬ ਲੋਕਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਦਿੱਤੇ ਜਾਣਗੇ - ਚੇਅਰਮੈਨ ਭਾਗ ਸਿੰਘ

ਪੁਰਖਾਲੀ, 6 ਦਸੰਬਰ (ਬੰਟੀ) - ਪੰਜਾਬ ਅਨੁਸੂਚਿਤ ਜਾਤੀ ਵਿੱਤ ਤੇ ਭੌਂ ਵਿਕਾਸ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਐਡਵੋਕੇਟ ਭਾਗ ਸਿੰਘ ਨੇ ਕਿਹਾ ਕਿ ਗ਼ਰੀਬ ਲੋਕਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਬੈਠਕ

ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਇੱਕ ਅਹਿਮ ਬੈਠਕ ਰਾਮਜੀ ਦਾਸ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਰਿਪੋਰਟਾਂ ਤੇ ਜਾਰੀ ਹੋਏ ਨੋਟੀਫਿਕੇਸ਼ਨਾਂ ਸਹਿਤ ...

ਪੂਰੀ ਖ਼ਬਰ »

ਮੰਦਵਾੜਾ 'ਚ ਰੇਤ ਨਿਕਾਸੀ ਕਰਨ ਵਾਲਿਆਂ 'ਤੇ ਮਾਈਨਿੰਗ ਇੰਸਪੈਕਟਰ ਨਾਲ ਕੁੱਟਮਾਰ ਦਾ ਪਰਚਾ ਦਰਜ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਥਾਣਾ ਸਿੱਖ ਭਗਵੰਤਪੁਰ ਪੁਲਿਸ ਨੇ ਪਿੰਡ ਮੰਦਵਾੜਾ ਦੇ ਦੀਪੂ, ਸੰਜੂ ਅਤੇ 6-7 ਅਣਪਛਾਤੇ ਵਿਅਕਤੀਆਂ 'ਤੇ ਮਾਈਨਿੰਗ ਇੰਸਪੈਕਟਰ ਗਗਨਦੀਪ ਸਿੰਘ ਸੰਘਾ ਪੁੱਤਰ ਰਘਬੀਰ ਸਿੰਘ ਦੀ ਕੁੱਟਮਾਰ ਕਰਨ ਅਤੇ 4 ਘੰਟੇ ਕਮਰੇ 'ਚ ਬੰਦ ਕਰਕੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਹਲਕੇ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮਸਲਾ ਭਖਿਆ

ਬੇਲਾ, 6 ਦਸੰਬਰ (ਮਨਜੀਤ ਸਿੰਘ ਸੈਣੀ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ 'ਚ ਆਉਂਦੇ ਪਿੰਡ ਜਿੰਦਾਪੁਰ ਵਿਖੇ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਦਿਨ ਪ੍ਰਤੀ ਦਿਨ ਭੱਖਦਾ ਜਾ ਰਿਹਾ ਹੈ | ਬੀਤੇ ਦੋ ਦਿਨ ਪਹਿਲਾਂ ਜਦੋਂ ਆਮ ਆਦਮੀ ਪਾਰਟੀ ਦੇ ਪੰਜਾਬ ...

ਪੂਰੀ ਖ਼ਬਰ »

ਨੌਜਵਾਨ ਪਤੀ ਪਤਨੀ ਨੇ ਮੌਤ ਮਗਰੋਂ ਆਪਣੇ ਸਰੀਰ ਦੇ ਅੰਗ ਦਾਨ ਕਰਨ ਦਾ ਕੀਤਾ ਫ਼ੈਸਲਾ

ਸ਼੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐਸ.ਨਿੱਕੂਵਾਲ) - ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਗੰਗੂਵਾਲ ਦੇ ਰਹਿਣ ਵਾਲੇ ਸਮਾਜ ਸੇਵੀ ਨੌਜਵਾਨ ਪਤੀ-ਪਤਨੀ ਪਵਨ ਉਰਫ਼ ਮੋਨੂੰ ਕਨੌਜੀਆ ਅਤੇ ਉਨ੍ਹਾਂ ਦੀ ਧਰਮ ਪਤਨੀ ਵੰਦਨਾ ਕਨੌਜੀਆ ਨੇ ਆਪਣੇ ਵਿਆਹ ਦੀ 14ਵੀਂ ...

ਪੂਰੀ ਖ਼ਬਰ »

ਆਲ ਪੰਜਾਬ ਪੁਲਿਸ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਅੱਜ

ਮੋਰਿੰਡਾ, 6 ਦਸੰਬਰ (ਕੰਗ) - ਮੋਰਿੰਡਾ ਵਿਖੇ ਪਿਛਲੇ 8 ਦਿਨਾਂ ਤੋਂ ਧਰਨੇ 'ਤੇ ਬੈਠੇ ਆਲ ਪੰਜਾਬ ਪੁਲਿਸ ਵਲੰਟੀਅਰ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 7 ਦਸੰਬਰ ਦਿਨ ਮੰਗਲਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮੋਰਿੰਡਾ-ਸਰਹਿੰਦ ਰੋਡ ਜਾਮ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਐਸ. ਸੀ/.ਬੀ. ਸੀ. ਕਰਮਚਾਰੀ ਅਤੇ ਲੋਕ ਏਕਤਾ ਫ਼ਰੰਟ ਵਲੋਂ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ) - ਅਨੁਸੂਚਿਤ ਜਾਤੀਆਂ/ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਅਤੇ ਲੋਕ ਏਕਤਾ ਫ਼ਰੰਟ ਪੰਜਾਬ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਵਿਖੇ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅੱਜ ਦੂਜੇ ਦਿਨ ਵਿਚ ਸ਼ਾਮਲ ਹੋ ਗਈ | ਅੱਜ ਦੀ ਭੁੱਖ ਹੜਤਾਲ 'ਤੇ ਬੈਠਣ ...

ਪੂਰੀ ਖ਼ਬਰ »

ਪੀ. ਐੱਸ. ਯੂ. ਦੀ ਅਗਵਾਈ ਹੇਠ ਸਰਕਾਰੀ ਸ਼ਿਵਾਲਿਕ ਕਾਲਜ ਦੇ ਵਿਦਿਆਰਥੀਆਂ ਵਲੋਂ ਕੱਢੀ ਗਈ ਰੋਸ ਰੈਲੀ

ਨੰਗਲ, 6 ਦਸੰਬਰ (ਪ੍ਰੀਤਮ ਸਿੰਘ ਬਰਾਰੀ) - ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਰੋਸ ਰੈਲੀ ਕੀਤੀ ਗਈ | ਇਸ ਮੌਕੇ ਪੀ.ਐਸ.ਯੂ. ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਸਹਾਇਕ ਪ੍ਰੋਫੈਸਰਾਂ ਵਲੋਂ ਰੋਸ ਪ੍ਰਦਰਸ਼ਨ

ਨੰਗਲ, 6 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ) - ਸਰਕਾਰੀ ਸ਼ਿਵਾਲਿਕ ਕਾਲਜ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਅੱਜ ਕਾਲਜ ਦੇ ਮੁੱਖ ਗੇਟ 'ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੇਵਾਵਾਂ ਰੈਗੂਲਰ ...

ਪੂਰੀ ਖ਼ਬਰ »

ਰੇਲ ਗੱਡੀ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ) - ਰੇਲ ਗੱਡੀ ਨਾਲ ਇੱਕ ਅਣਪਛਾਤੇ ਨੌਜਵਾਨ ਦੀ ਟਕਰਾਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਰੇਲਵੇ ਚੌਂਕੀ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਰੇਲ ਗੱਡੀ ਨੰਬਰ-04554 ਡੀ.ਐਨ. ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਵਲੋਂ 9 ਨੂੰ ਮੁੱਖ ਮੰਤਰੀ ਦੀ ਮੋਰਿੰਡਾ ਕੋਠੀ ਦੇ ਘਿਰਾਓ ਦਾ ਐਲਾਨ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੜਾਉਣ ਵਾਲੇ ਅਧਿਆਪਕ ਹੁਣ ਖ਼ੁਦ ਮੁੱਖ ਮੰਤਰੀ ਵਲੋਂ ਉਨ੍ਹਾਂ ਦੀਆਂ ਮੰਗਾਂ ਨਾਲ ਮੰਨੇ ਜਾਣ ਕਾਰਨ ਉਸ ਦੀ ਮੋਰਿੰਡਾ ਕੋਠੀ ਦਾ 9 ਦਸੰਬਰ ਨੂੰ ਘਿਰਾਓ ਕਰਨਗੇ | ਇਹ ਫ਼ੈਸਲਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਲੋਂ ਸਾਬਕਾ ਵਿਦਿਆਰਥੀ ਤੇ ਸ਼ੋ੍ਰਮਣੀ ਕਮੇਟੀ ਦੇ ਨਵੇਂ ਬਣੇ ਜੂਨੀਅਰ ਮੀਤ ਪ੍ਰਧਾਨ ਪਿ੍ੰ. ਸੁਰਿੰਦਰ ਸਿੰਘ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ) - ਸਥਾਨਕ ਐਸਜੀਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਅਤੇ ਸਕੂਲ ਦੇ ਸਾਬਕਾ ਵਿਦਿਆਰਥੀ ਪਿ੍ੰਸੀਪਲ ਸੁਰਿੰਦਰ ਸਿੰਘ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 6 ਦਸੰਬਰ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ-ਿਖ਼ਜ਼ਰਾਬਾਦ ਸੰਪਰਕ ਸੜਕ ਨੇੜੇ ਸਥਿਤ ਸਵਰਾਜ ਫਾਊਾਡਰੀ ਫੈਕਟਰੀ ਵਿਖੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸੂਬਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਖ਼ਾਲਸਾ ਸਕੂਲ ਦੇ ਖਿਡਾਰੀ ਨੇ ਹਾਸਲ ਕੀਤਾ ਕਾਂਸੀ ਦਾ ਤਗਮਾ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਚੌਥੀ ਤਾਇਕਵਾਂਡੋ ਸਟੇਟ ਚੈਂਪੀਅਨਸ਼ਿਪ ਚੰਡੀਗੜ੍ਹ ਵਿਖੇ 4 ਅਤੇ 5 ਦਸੰਬਰ ਨੂੰ ਕਰਵਾਈ ਗਈ ਇਸ ਮੁਕਾਬਲੇ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੇ ਗੁਰਪ੍ਰੀਤ ਸਿੰਘ ਨੇ 63 ਕਿਲੋਗ੍ਰਾਮ ਭਾਰ ਵਰਗ ਵਿਚ ਤੀਜਾ ਸਥਾਨ ...

ਪੂਰੀ ਖ਼ਬਰ »

ਕੋਵਿਡ-19 ਤੋਂ ਬਚਣ ਲਈ ਸਾਵਧਾਨੀਆਂ ਜ਼ਰੂਰੀ - ਡਾ. ਵਿਧਾਨ ਚੰਦਰ

ਨੂਰਪੁਰ ਬੇਦੀ, 6 ਦਸੰਬਰ (ਵਿੰਦਰ ਪਾਲ ਝਾਂਡੀਆ) - ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਡਾ. ਵਿਧਾਨ ਚੰਦਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਕਮਿਊਨਿਟੀ ਦੇ ਨਵੇਂ ਕੋਵਿਡ-19 ਓਮੀਕਰੋਨ ਸਟ੍ਰੇਨ ਦੇ ਕਈ ਮਾਮਲੇ ਦੁਨੀਆ ਦੇ ਸਾਹਮਣੇ ਆ ਰਹੇ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੱਸਣ ਕਿ ਜਿਨ੍ਹਾਂ ਮੰਤਰੀਆਂ 'ਤੇ ਭਿ੍ਸ਼ਟ ਹੋਣ ਦੇ ਦੋਸ਼ ਲੱਗਦੇ ਰਹੇ ਉਨ੍ਹਾਂ ਖ਼ਿਲਾਫ਼ ਕੀ ਕਾਰਵਾਈ ਕਰ ਰਹੇ ਹਨ- ਗਰਚਾ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਪੌਣੇ ਪੰਜ ਸਾਲ ਦੇ ਰਾਜ ਦੌਰਾਨ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਬਰਬਾਦ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ (ਭੋਰਾ ਸਾਹਿਬ) ਵਿਖੇ ਸਰਬੰਸਦਾਨੀ ...

ਪੂਰੀ ਖ਼ਬਰ »

ਪੰਜਾਬ ਨਰਸਿੰਗ ਐਸੋਸੀਏਸ਼ਨ ਵਲੋਂ ਹੜਤਾਲ 'ਤੇ ਜਾਣ ਦਾ ਫ਼ੈਸਲਾ

ਮੋਰਿੰਡਾ, 6 ਦਸੰਬਰ (ਕੰਗ) - ਪੰਜਾਬ ਨਰਸਿੰਗ ਐਸੋਸੀਏਸ਼ਨ ਦੇ ਸੱਦੇ ਤਹਿਤ ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਦੇ ਨਰਸਿੰਗ ਸਟਾਫ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰਿੰਦਰ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਮਲਿਕਪੁਰ ਵਿਖੇ ਖਿਡਾਰੀਆਂ ਨੂੰ ਭੇਟ ਕੀਤੇ ਫੁੱਟਬਾਲ, ਜਰਸੀ ਅਤੇ ਸਟੱਡ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਅਜੈਵੀਰ ਸਿੰਘ ਲਾਲਪੁਰਾ ਪ੍ਰਧਾਨ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਐਲਾਨ ਕੀਤਾ ਗਿਆ ਸੀ ਕਿ ਇਲਾਕੇ ਦੇ ਨੌਜਵਾਨਾਂ ਲਈ ਸੰਸਥਾ ਵਲੋਂ ਉਨ੍ਹਾਂ ਨੂੰ ਸਪੋਰਟਸ ਕਿੱਟਾਂ ਮੁਹੱਈਆ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਦੇ ਨਾਲ ਸਮਾਜਿਕ ਤੇ ਸਿਆਸਤ ਦੇ ਕੰਮਾਂ 'ਚ ਮੋਹਰੀ ਬਣਨ ਦੀ ਲੋੜ - ਢਿੱਲੋਂ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਨਿਸ਼ਕਾਮ ਸੇਵਾ ਯੂਥ ਅਤੇ ਸਪੋਰਟਸ ਕਲੱਬ ਪਿੰਡ ਫੂਲ ਖ਼ੁਰਦ ਵਲੋਂ ਪੰਚਾਇਤ ਅਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬਲਜਿੰਦਰ ਸਿੰਘ ਕਾਲਾ ਦੀ ਯਾਦ ਵਿਚ ਪਹਿਲਾ ਇੱਕ ਪਿੰਡ ਓਪਨ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਕਲੱਬ ਦੇ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਅੱਜ ਤੋਂ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ) - ਹਿੰਦ ਦੀ ਚਾਦਰ, ਤਿਲਕ ਜੰਝੂ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਸਤਰੀ ਸਤਿਸੰਗ ਸਭਾ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਸੀ. ਐਨ. ਜੀ. ਬੱਸਾਂ ਵਾਲਾ ਪਹਿਲਾਂ ਸਕੂਲ ਬਣਿਆ ਪਿਪਸ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਦੀ ਢੋਆ ਢੁਆਈ ਲਈ ਸੀ ਐਨ ਜੀ ਬੱਸਾਂ ਲਗਾਈਆਂ ਗਈਆਂ ਹਨ | ਇਹ ਸਕੂਲ ਖੇਤਰ ਵਿਚ ਸੀ ਐਨ ਜੀ ਬੱਸਾਂ ਵਾਲਾ ਪਹਿਲਾ ਸਕੂਲ ਬਣ ਗਿਆ ਹੈ | ਸਕੂਲ ...

ਪੂਰੀ ਖ਼ਬਰ »

ਸਾਚਾ ਪਰਿਵਾਰ ਵਲੋਂ ਲੁਠੇੜੀ ਸਕੂਲ ਦੀਆਂ ਵਿਦਿਆਰਥਣਾਂ ਲਈ ਕਰਵਾਇਆ ਸਨਮਾਨ ਸਮਾਰੋਹ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ) - ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰਡ ਰਾਮਗੜ੍ਹ ਦੇ ਸਾਚਾ ਪਰਿਵਾਰ ਦੇ ਸਤਵਿੰਦਰ ਸਿੰਘ ਸਾਚਾ ਵਲੋਂ ਆਪਣੇ ਪਿਤਾ ਸਵਰਗੀ ਮਾਸਟਰ ਬੀਰ ਸਿੰਘ ਸਾਚਾ ਦੀ ਯਾਦ ਵਿਚ ਲੜਕੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਭਲਕੇ ਹੋਣਗੇ ਸ਼ਹੀਦੀ ਸਮਾਗਮ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ) - ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਗੁਰਪੁਰਬ 8 ਦਸੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਬੜੀ ਸ਼ਰਧਾ ਪੂਰਵਕ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਵਲੋਂ ਊਰਜਾ ਸੰਭਾਲ ਬਾਰੇ ਪੇਂਟਿੰਗ ਮੁਕਾਬਲੇ ਕਰਵਾਏ

ਚੰਡੀਗੜ੍ਹ, 6 ਦਸੰਬਰ (ਪ੍ਰੋ: ਅਵਤਾਰ ਸਿੰਘ)- ਭਾਖੜਾ ਬਿਆਸ ਮੈਨੇਜਮੈਂਟ ਬੋਰੜ ਵਲੋਂ ਊਰਜਾ ਸੰਭਾਲ ਬਾਰੇ ਚੰਡੀਗੜ੍ਹ ਵਿਚਲੇ 21 ਦੇ ਲਗਭਗ ਵੱਖ-ਵੱਖ ਸਕੂਲਾਂ ਵਿਚ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਤਿੰਨ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਗਰੁਪ ਏ ...

ਪੂਰੀ ਖ਼ਬਰ »

ਵਿਰੋਧ ਕਰਨ ਵਾਲੇ ਮੰਤਰੀ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਦੇ ਹਲਕੇ 'ਚ ਪੱਕਾ ਮੋਰਚਾ ਲਾ ਕੇ ਵਿਰੋਧ ਕਰਾਂਗੇ - ਫੈਡਰੇਸ਼ਨ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ) - ਜੇਕਰ ਪੰਜਾਬ ਸਰਕਾਰ ਦੀ 9 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਜਨਰਲ ਕੈਟਾਗਰੀ ਕਮਿਸ਼ਨ ਅਤੇ ਜਨਰਲ ਕੈਟਾਗਰੀ ਭਲਾਈ ਬੋਰਡ ਦੀ ਸਥਾਪਨਾ ਨਾ ਕੀਤੀ ਤਾਂ ਇਕੱਲੇ-ਇਕੱਲੇ ਪਿੰਡ ਜਾ ਕੇ ਜਨਰਲ ਵਰਗ ਦੇ ਨਾਲ ...

ਪੂਰੀ ਖ਼ਬਰ »

ਕਰਮਚਾਰੀ ਦਲ ਭਗੜਾਣਾ ਦੀ ਮੀਟਿੰਗ

ਰੂਪਨਗਰ, 6 ਦਸੰਬਰ (ਸਤਨਾਮ ਸਿੰਘ ਸੱਤੀ)-ਕਰਮਚਾਰੀ ਦਲ ਪੰਜਾਬ ਭਗੜਾਣਾ ਦੀ ਮੀਟਿੰਗ ਜ਼ਿਲ੍ਹਾ ਹੈੱਡ ਵਰਕਸ ਮੰਡਲ ਰੂਪਨਗਰ ਦੀ ਮਕੈਨੀਕਲ ਵਰਕਸ਼ਾਪ ਵਿਖੇ ਹੋਈ | ਜਿਸ ਵਿਚ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਮਹਿਕਮਿਆਂ ਵਿਚ ...

ਪੂਰੀ ਖ਼ਬਰ »

ਸ੍ਰੀ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਪੈਨਸ਼ਨਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ) - ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਚੋਣ ਸਾਥੀ ਰਾਧੇ ਸ਼ਿਆਮ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਨੂੰ ਹੋਂ ਕਲੋਨੀ ਵਿਖੇ ਹੋਈ ਇਸ ਸਮੇਂ ਉਚੇਚੇ ਤੌਰ 'ਤੇ ਸਾਥੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਅਬਿਆਣਾ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਕੀਤਾ ਪਹਿਲਾ ਸਥਾਨ ਹਾਸਲ

ਨੂਰਪੁਰ ਬੇਦੀ, 6 ਦਸੰਬਰ (ਵਿੰਦਰਪਾਲ ਝਾਂਡੀਆਂ) - ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਬੰਧੀ ਸਕੂਲ ਦੇ ਮੁੱਖ ਅਧਿਆਪਕ ਪਰਦੀਪ ਕੁਮਾਰ ਨੇ ਦੱਸਿਆ ਕਿ ਸਾਇੰਸ ਅਧਿਆਪਕਾ ਮੈਡਮ ਹਰਮੀਤ ਕੌਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਗ੍ਰਾਮ ਪੰਚਾਇਤ ਭੈਣੀ ਵਲੋਂ ਸਨਮਾਨ

ਬੇਲਾ, 6 ਦਸੰਬਰ (ਮਨਜੀਤ ਸਿੰਘ ਸੈਣੀ) - ਮਾਂ ਬੋਲੀ ਪੰਜਾਬੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚੋਂ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਦੇ ਪਰਮਿੰਦਰ ਸਿੰਘ ਅਤੇ ਕਲੱਸਟਰ ਵਿਚੋਂ ਪਹਿਲੇ ਸਥਾਨ 'ਤੇ ਰਹਿਣ ਵਾਲੀਆਂ ਪੰਜਵੀਂ ਜਮਾਤ ਦੀਆਂ ...

ਪੂਰੀ ਖ਼ਬਰ »

ਬਾਲੇਵਾਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਰੂਪਨਗਰ ਰੈਲੀ ਸੰਬੰਧੀ ਭਰਵੀਂ ਮੀਟਿੰਗ

ਨੂਰਪੁਰ ਬੇਦੀ, 6 ਦਸੰਬਰ (ਵਿੰਦਰ ਪਾਲ ਝਾਂਡੀਆ) - ਹਲਕਾ ਰੂਪਨਗਰ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਤੇ ਅਕਾਲੀ ਦਲ ਦੇ ਮੁੱਖ ਬੁਲਾਰੇ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਬਿਆਣਾ ਸਰਕਲ ਦੇ ਪ੍ਰਧਾਨ ਤੇ ਪਾਰਟੀ ਦੇ ਸੀਨੀਅਰ ...

ਪੂਰੀ ਖ਼ਬਰ »

ਨੋਧੇਮਾਜਰਾ ਵਿਖੇ ਯੂਥ ਕਲੱਬ ਵਲੋਂ ਕਰਵਾਏ ਜਾ ਰਹੇ ਖੇਡ ਮੇਲੇ ਦੌਰਾਨ ਦਿਲਚਸਪ ਮੁਕਾਬਲੇ ਜਾਰੀ

ਨੂਰਪੁਰ ਬੇਦੀ, 6 ਦਸੰਬਰ (ਵਿੰਦਰ ਪਾਲ ਝਾਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਨੋਧੇਮਾਜਰਾ ਵਿਖੇ ਡਾ. ਬੀ. ਆਰ. ਅੰਬੇਡਕਰ ਯੂਥ ਕਲੱਬ ਵਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੌਰਾਨ ਅੱਜ ਵੀ ਫਸਵੇਂ ਤੇ ਦਿਲਚਸਪ ਮੁਕਾਬਲੇ ਹੋਏ | ਇਸ ਖੇਡ ਮੇਲੇ ...

ਪੂਰੀ ਖ਼ਬਰ »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣਗੇ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 8 ਦਸੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ | ਮੁੱਖ ਮੰਤਰੀ ਇਸ ਮੌਕੇ ...

ਪੂਰੀ ਖ਼ਬਰ »

ਸਰਕਾਰ ਆਉਣ 'ਤੇ ਪਹਿਲੇ ਹਫ਼ਤੇ ਹੀ ਸਫ਼ਰ-ਏ-ਸ਼ਹਾਦਤ ਮਾਰਗ ਨੂੰ ਬਣਾਉਣ ਦਾ ਕਾਰਜ ਸ਼ੁਰੂ ਕਰਾਂਗੇ - ਡਾ. ਚੀਮਾ

ਘਨੌਲੀ, 6 ਦਸੰਬਰ (ਜਸਵੀਰ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀ 10 ਦਸੰਬਰ ਦੀ ਫੇਰੀ ਨੂੰ ਲੈ ਕੇ ਡਾ. ਦਲਜੀਤ ਸਿੰਘ ਚੀਮਾ ਵਲੋਂ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ | ਇਸੇ ਲੜੀ ਤਹਿਤ ਅੱਜ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੂਥ ਕਲੱਬ ਅਰਨੋਲੀ ਵਲੋਂ ਖੋਲਿ੍ਹਆ ਜਿੰਮ

ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ) - ਜ਼ਿਲ੍ਹਾ ਐਵਾਰਡੀ ਸ਼ਹੀਦ ਭਗਤ ਸਿੰਘ ਯੂਥ ਕਲੱਬ ਅਰਨੋਲੀ ਵਲੋਂ ਨੌਜਵਾਨਾਂ ਲਈ ਜਿੰਮ ਖੋਲਿ੍ਹਆ ਗਿਆ | ਇਸ ਸੰਬੰਧੀ ਕਲੱਬ ਦੇ ਆਗੂ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਜਿੰਮ ਦਾ ਉਦਘਾਟਨ ਕਲੱਬ ਦੇ ਪ੍ਰਧਾਨ ਅਤੇ ਮੈਂਬਰ ਪੰਚਾਇਤ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਨਾਨਗਰਾਂ ਵਿਖੇ ਸਾਲਾਨਾ ਅਥਲੈਟਿਕ ਮੀਟ ਕਾਰਵਾਈ

ਸੁਖਸਾਲ, 6 ਦਸੰਬਰ (ਧਰਮ ਪਾਲ) - ਸਰਕਾਰੀ ਹਾਈ ਸਮਾਰਟ ਸਕੂਲ ਨਾਨਗਰਾਂ ਵਿਖੇ ਪੀ.ਟੀ.ਆਈ ਗੁਰਦੀਪ ਸਿੰਘ ਅਤੇ ਸਟਾਫ਼ ਦੀ ਸਹਾਇਤਾ ਨਾਲ ਸਾਲਾਨਾ ਅਥਲੈਟਿਕ ਮੀਟ ਕਰਵਾਇਆ ਗਿਆ | ਜਿਸ ਵਿਚ ਛੇਵੀਂ ਤੋਂ ਲੈ ਕੇ ਦਸਵੀਂ ਤੱਕ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਵੱਧ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਨੇ ਦਸਤਾਰ ਮੁਕਾਬਲੇ 'ਚ ਹਾਸਲ ਕੀਤਾ ਪਹਿਲਾ ਸਥਾਨ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀ ਦਸਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀ ਗੁਰਸੇਵਕ ਸਿੰਘ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਫ਼ਤਿਹਗੜ੍ਹ ਸਾਹਿਬ ...

ਪੂਰੀ ਖ਼ਬਰ »

ਮੋਤੀਆ ਮੁਕਤ ਪੰਜਾਬ ਤਹਿਤ ਸ੍ਰੀ ਚਮਕੌਰ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ 2200 ਮਰੀਜ਼ਾਂ ਦਾ ਹੋਇਆ ਮੁਆਇਨਾ

ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਸ਼ੇਸ਼ ਉਪਰਾਲੇ ਸਦਕਾ ਅਤੇ ਪੰਜਾਬ ਸਰਕਾਰ ਦੇ ਮੋਤੀਆ ਮੁਕਤ ਪੰਜਾਬ ਤਹਿਤ ਸਥਾਨਕ ਅਨਾਜ ਮੰਡੀ ਵਿਚ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਵਿਚ 2200 ਮਰੀਜ਼ਾਂ ਦੀਆਂ ...

ਪੂਰੀ ਖ਼ਬਰ »

ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਪੀ.ਜੀ.ਆਈ. ਦੇ ਮਰੀਜ਼ਾਂ ਲਈ ਮੁੜ ਮੁਫ਼ਤ ਬੱਸ ਸੇਵਾ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) - ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਪੀ.ਜੀ.ਆਈ. ਆਪਣੇ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਦੀ ਸੇਵਾ ਲਈ ਕਰੋਨਾ ਕਾਲ ਦੌਰਾਨ ਆਈ ਖੜੋਤ ਤੋਂ ਬਾਅਦ ਮੁੜ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ | ਜਿਸ ...

ਪੂਰੀ ਖ਼ਬਰ »

ਹਰਮੋਹਣ ਸਿੰਘ ਸੰਧੂ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਇਕੱਤਰਤਾ

ਮੋਰਿੰਡਾ, 6 ਦਸੰਬਰ (ਕੰਗ) - ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ, ਜਿਸ ਵਿਚ 10 ਦਸੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੋਪੜ ਵਿਖੇ ਹੋਣ ਵਾਲੀ ਰੈਲੀ ਸਬੰਧੀ ਵਿਚਾਰਾਂ ਕੀਤੀਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਸਬੰਧੀ ਜਾਣਕਾਰ ਦਿੰਦਿਆਂ ਜੁਗਰਾਜ ਸਿੰਘ ਮਾਨਖੇੜੀ ਨੇ ਦੱਸਿਆ ਕਿ ਹਰਮੋਹਣ ਸਿੰਘ ਸੰਧੂ ਦੁਆਰਾ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਰਮੋਹਣ ਸਿੰਘ ਸੰਧੂ ਪਾਰਟੀ ਲਈ ਆਪਣਾ ਬਣਦਾ ਯੋਗਦਾਨ ਪਾਉਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਕਾਰੀ ਮੈਂਬਰ ਐੱਸ.ਜੀ.ਪੀ.ਸੀ. ਜਥੇਦਾਰ ਅਜਮੇਰ ਸਿੰਘ ਖੇੜਾ, ਗੁਰਪ੍ਰੀਤ ਸਿੰਘ ਬਾਠ, ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ, ਦਵਿੰਦਰ ਸਿੰਘ ਮਝੈਲ, ਬਿੱਟੂ ਕੰਗ, ਐਡਵੋਕੇਟ ਜਰਨੈਲ ਸਿੰਘ ਸੱਖੋਮਾਜਰਾ, ਉੱਧਮ ਸਿੰਘ ਰਾਣਾ, ਕੌਂਸਲਰ ਅੰਮਿ੍ਤਪਾਲ ਸਿੰਘ ਖੱਟੜਾ, ਧਰਮਿੰਦਰ ਸਿੰਘ ਕੋਟਲੀ, ਪਿਸ਼ੌਰਾ ਸਿੰਘ ਸੱਖੋਮਾਜਰਾ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

'ਆਪ' ਵਲੋਂ ਨੂਰਪੁਰ ਬੇਦੀ ਵਿਖੇ ਪਬਲਿਕ ਮੀਟਿੰਗ

ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਰਕੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਚ ਕਾਂਗਰਸ ਨੂੰ ਹਰਾ ਕੇ ਸਬਕ ਸਿਖਾਉਣਗੇ | ਉਕਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX