ਤਾਜਾ ਖ਼ਬਰਾਂ


ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  1 day ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  1 day ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  1 day ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ...
ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ
. . .  1 day ago
ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ ਵਿਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ। ਇਸ ਮੌਕੇ ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ਸਿੰਘ ਸਰਪੰਚ...
ਟਰੱਕ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਫਾਇਰਿੰਗ 'ਚ ਦੋ ਜ਼ਖ਼ਮੀ
. . .  1 day ago
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸੰਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਚੱਲੀਆਂ ਗੋਲੀਆਂ 'ਚ ਦੋ ਓਪਰੇਟਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਯੂਨੀਅਨ ਨੇੜਲੇ ਲੋਕਾਂ ਨੇ ਦੱਸਿਆ ਕਿ...
ਅਮਰੀਕਾ 'ਚ 8 ਮਹੀਨੇ ਦੀ ਬੱਚੀ ਸਮੇਤ ਅਗਵਾ ਹੋਏ 4 ਪੰਜਾਬੀ
. . .  1 day ago
ਕੈਲੀਫੋਰਨੀਆ, 4 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ 4 ਪੰਜਾਬੀਆਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ...
ਉੱਤਰਾਖੰਡ 'ਚ ਬਰਫ਼ ਖਿਸਕਣ ਕਾਰਨ ਲਪੇਟ 'ਚ ਆਏ 29 ਪਰਬਤਾਰੋਹੀ, ਬਚਾਅ ਕਾਰਜ ਜਾਰੀ
. . .  1 day ago
ਦੇਹਰਾਦੂਨ, 4 ਅਕਤੂਬਰ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਦਰੋਪਦੀ ਕਾ ਡਾਂਡਾ ਚੋਟੀ 'ਤੇ ਬਰਫ਼ ਖਿਸਕਣ ਕਾਰਨ ਨਹਿਰੂ ਪਰਬਤਾਰੋਹੀ ਸੰਸਥਾ ਦੇ 29 ਪਰਬਤਾਰੋਹੀ ਫਸ ਗਏ। ਉਨ੍ਹਾਂ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ...
ਨੌਜਵਾਨ ਨੇ ਘਰ 'ਚ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਸਥਾਨਕ ਦੁਰਗਾ ਮੰਦਿਰ ਰੋਡ ਦੇ ਵਸਨੀਕ 27 ਸਾਲਾ ਨੌਜਵਾਨ ਨੇ ਪਰੇਸ਼ਾਨੀ ਦੇ ਚੱਲਦਿਆਂ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ ਸ਼ਰਮਾ ਪੁੱਤਰ ਬਲਜੀਤ ਸ਼ਰਮਾ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ...
ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 4 ਅਕਤੂਬਰ- ਬੰਬੇ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਜ਼ਮਾਨਤ ਦੇ ਦਿੱਤੀ ਹੈ। ਅਨਿਲ ਦੇਸ਼ਮੁੱਖ 'ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ, ਜਿਸ ਦੇ ਚੱਲਦੇ ਉਹ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ...
ਵਿਧਾਇਕ ਗੋਇਲ ਨੇ ਲਹਿਰਾਗਾਗਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ ਦੀ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਆੜ੍ਹਤੀ ਦੇਵ ਰਾਜ...
ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਦੀ ਮੌਤ
. . .  1 day ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ....
ਲੁਧਿਆਣਾ: ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹਾਊਸ ਦੀ ਮੀਟਿੰਗ
. . .  1 day ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਹਾਊਸ ਦੀ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹੈ, ਜਿੱਥੇ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਾਰੀ ਹੈ...
ਅਗਲੇ ਸਾਲ ਮਹਿਲਾ ਅਗਨੀਵੀਰਾਂ ਦੀ ਹੋਵੇਗੀ ਭਰਤੀ, ਦਸੰਬਰ 'ਚ 3000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਸੈਨਾ 'ਚ ਕੀਤਾ ਜਾਵੇਗਾ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਅਕਤੂਬਰ-ਹਵਾਈ ਸੈਨਾ ਦਿਵਸ ਤੋਂ ਪਹਿਲਾਂ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਸੈਨਾ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵੀ.ਆਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਟਿਫ਼ਨ ਬੰਬ, ਅਸਲਾ ਅਤੇ 2 ਕਿਲੋ ਹੈਰੋਇਨ ਬਰਾਮਦ
. . .  1 day ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਵੱਖ-ਵੱਖ ਥਾਵਾਂ ਤੋਂ 1 ਟਿਫ਼ਨ ਬੰਬ, 2 ਏ.ਕੇ 56 ਰਾਈਫਲਾਂ, 25 ਜ਼ਿੰਦਾ ਕਾਰਤੂਸ, 1 ਪਿਸਟਲ...
ਰੋਸ ਮਾਰਚ ਤੇ ਰੋਸ ਧਰਨੇ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ 'ਚ ਘੱਟ ਗਿਣਤੀਆਂ...
ਕੋਆਪਰੇਟਿਵ ਸੁਸਾਇਟੀ ਦੀ ਚੋਣ 'ਚ ਪੱਖਪਾਤ ਦੇ ਦੋਸ਼, ਕਿਸਾਨਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  1 day ago
ਕੌਹਰੀਆਂ/ਸੰਗਰੂਰ, 4 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਕੋਆਪਰੇਟਿਵ ਸੁਸਾਇਟੀ ਦੇ ਗੇਟ ਅੱਗੇ ਖਾਤਾਧਾਰਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ...
ਮੋਗਾ ਤੋਂ ਵੱਡੀ ਖ਼ਬਰ, ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਮੋਗਾ, 4 ਅਕਤੂਬਰ (ਗੁਰਦੇਵ)-ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਤੋਂ ਸੀ.ਆਈ.ਏ. ਬਾਘਾਪੁਰਾਣਾ ਨੇ 1 ਵਿਅਕਤੀ ਨੂੰ ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਭਗਵੰਤ ਮਾਨ ਵਿਰੁੱਧ ਭਾਜਪਾ ਸੂਬਾ ਆਗੂ ਪ੍ਰਾਸ਼ਰ ਦੀ ਅਗਵਾਈ 'ਚ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 6 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਤੇ ਪੰਜਾਬ ਇਨਫੋਟੈਕ ਲਿਮ: ਚੰਡੀਗੜ੍ਹ ਦੇ ਸਾਬਕਾ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਦੀ ਪ੍ਰਧਾਨਗੀ 'ਚ ਭਾਜਪਾ ਆਗੂਆਂ ਤੇ ਕਾਰਕੁੰਨਾਂ ਨੇ ਆਮ ਆਦਮੀ ਪਾਰਟੀ ਦੇ ਪੰਜਾਬ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਦੇ ਵਰਕਰਾਂ ਦਾ ਦੇਣ ਸਾਰੀ ਉਮਰ ਨਹੀਂ ਦੇ ਸਕਦਾ-ਜ: ਜਲਾਲ ਉਸਮਾਂ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਰਕਰਾਂ ਦਾ ਦੇਣ ਸਾਰੀ ਉਮਰ ਨਹੀਂ ਚੁਕਾ ਸਕਦਾ, ਜਿਨ੍ਹਾਂ ਨੇ ਇਸ ਹਲਕੇ ਤੋਂ ਦੋ ਵਾਰੀ ਮੈਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਬਤੌਰ ਮੈਂਬਰ ਸ਼੍ਰੋਮਣੀ ਕਮੇਟੀ ਚੁਣਕੇ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਵਲੋਂ ਸਾਬਕਾ ਵਿਧਾਇਕ ਮੰਨਾ ਦੇ ਹੱਕ 'ਚ ਡਟਣ ਦਾ ਐਲਾਨ

ਸਠਿਆਲਾ, 6 ਦਸੰਬਰ (ਸਫਰੀ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੇ ਹੱਕ ਵਿਚ ਅਕਾਲੀ ਦਲ ਬ ਦੇ ਵਰਕਰਾਂ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ | ਇਸ ਬਾਰੇ ਐÉਸ. ਸੀ. ਵਿੰਗ ਦੇ ਪ੍ਰਧਾਨ ਤੇ ਮੌਜੂਦਾ ਮੈਂਬਰ ਪੰਚਾਇਤ ਮੰਗਲ ਸਿੰਘ ਜੋਧੇ ਨੇ ਆਪਣੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਵਿਧਾਨ ਸਭਾ ਚੋਣਾਂ ਸੰਬੰਧੀ ਨੰਗਲ ਵੰਝਾਂਵਾਲਾ ਵਿਖੇ ਮਸੀਹ ਭਾਈਚਾਰੇ ਦੇ ਆਗੂਆਂ ਨਾਲ ਕੀਤੀ ਮੀਟਿੰਗ

ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਨ ਲਈ ਵਿੱਢੀ ਜ਼ੋਰਦਾਰ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ, ਮਹਿਤਾ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਮੁਕਾਬਲੇ 'ਚ ਪਹਿਲਾ ਸਾਥਨ ਪ੍ਰਾਪਤ ਕੀਤਾ

ਚੌਕ ਮਹਿਤਾ, 6 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਅਕੈਡਮੀ ...

ਪੂਰੀ ਖ਼ਬਰ »

ਸੀ. ਜੇ. ਐੱਮ. ਨੇ ਪਰਿਵਾਰ ਸਮੇਤ ਰੀਟਰੀਟ ਸੈਰਾਮਨੀ ਵੇਖੀ

ਅਟਾਰੀ, 6 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸੀ. ਜੇ. ਐੱਮ.-ਕਮ-ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਸ੍ਰੀ ਅਸ਼ੋਕ ਮਾਨ ਨੇ ਪਰਿਵਾਰਕ ਮੈਂਬਰਾਂ ਸਮੇਤ ਅੱਜ ਅਟਾਰੀ ਸਰਹੱਦ 'ਤੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵਿਚਕਾਰ ...

ਪੂਰੀ ਖ਼ਬਰ »

ਅਸਲ੍ਹਾਧਾਰਕ ਜਲਦ ਤੋਂ ਜਲਦ ਆਪਣਾ ਅਸਲ੍ਹਾ ਜਮ੍ਹਾਂ ਕਰਵਾਉੁਣ-ਥਾਣਾ ਮੁਖੀ ਲੋਪੋਕੇ

ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਥਾਣਾ ਲੋਪੋਕੇ ਦੇ ਅਧੀਨ ਪੈਂਦੇ ਸਾਰੇ ਅਸਲਾ ਧਾਰਕਾਂ ਨੂੰ ਆਪੋ ਆਪਣਾ ਅਸਲਾ ਜਮ੍ਹਾਂ ਕਰਵਾ ਕੇ ਸਰਕਾਰ ਦੇ ਹੁਕਮਾ ਦੀ ਪਾਲਣਾ ਕਰਨ | ਇਸ ਸਬੰਧੀ ਗੱਲਬਾਤ ਕਰਦਿਆਂ ਐੱਸ. ਐੱਚ. ਓ. ਕਪਿਲ ...

ਪੂਰੀ ਖ਼ਬਰ »

18, 19 ਸਾਲ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਹਲਕੇ ਵਿਚ ਰੈਲੀਆਂ

ਚੇਤਨਪੁਰਾ, 6 ਦਸੰਬਰ (ਮਹਾਂਬੀਰ ਸਿੰਘ ਗਿੱਲ)-ਵਿਧਾਨ ਸਭਾ ਹਲਕੇ ਵਿਚ ਅਠਾਰਾਂ ਸਾਲ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਤੇ ਐੱਸ. ਡੀ. ਐੱਮ.-2 ਸ੍ਰੀ ਰਜੇਸ਼ ਸ਼ਰਮਾ ਦੇ ਨਿਰਦੇਸ਼ਾਂ 'ਤੇ ਰੈਲੀਆਂ ਕੱਢੀਆਂ ਗਈਆਂ | ਜਿਸ ਵਿਚ ...

ਪੂਰੀ ਖ਼ਬਰ »

ਜਾਖੜ ਤੇ ਪ੍ਰਤਾਪ ਬਾਜਵਾ ਨੂੰ ਚੇਅਰਮੈਨ ਨਿਯੁਕਤ ਕਰਨ ਨਾਲ ਕਾਂਗਰਸ ਵਿਰੋਧੀਆਂ ਦੇ ਮੂੰਹ ਹੋਏ ਬੰਦ-ਵਿਧਾਇਕ ਸ: ਹਰਪ੍ਰਤਾਪ

ਅਜਨਾਲਾ, 6 ਦਸੰਬਰ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਤੇ ਪੇਂਡੂ ਵਿਕਾਸ ਪੰਚਾਇਤੀ ਰਾਜ ਵਿਧਾਨਕਾਰ ਕਮੇਟੀ ਪੰਜਾਬ ਚੇਅਰਮੈਨ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਮਝਵਿੰਡ ਗੋਪਾਲਪੁਰਾ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਕੱਥੂਨੰਗਲ, 6 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਮਝਵਿੰਡ ਗੋਪਾਲਪੁਰਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਯੂ. ਐੱਸ. ਏ. ਵਲੋਂ ਭਲੋਜਲਾ ਵਿਚ 5ਵਾਂ ਸਾਲਾਨਾ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਤੇ ਚੈੱਕਅਪ ਕੈਂਪ

ਬਿਆਸ, 6 ਦਸੰਬਰ (ਪਰਮਜੀਤ ਸਿੰਘ ਰੱਖੜਾ)-ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਹਮੇਸ਼ਾਂ ਸੇਵਾ ਵਜੋਂ ਮੋਹਰਲੀ ਕਤਾਰ ਵਿਚ ਖੜਨ ਵਾਲੇ ਐੱਨ. ਆਰ. ਆਈ. ਪੰਜਾਬੀਆਂ ਵਲੋਂ ਲੱਖਾਂ ਕਿਲੋਮੀਟਰ ਦੂਰ ਬੈਠ ਕੇ ਵੀ ਪੰਜਾਬ ਵਾਸੀਆਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਣ ਤੇ ਸੇਵਾ ਦੀ ...

ਪੂਰੀ ਖ਼ਬਰ »

ਸੰਤ ਬਾਬਾ ਸੁਖਪਾਲ ਸਿੰੰਘ ਚੰਨਣਕੇ ਦੀ 17ਵੀਂ ਬਰਸੀ ਮਨਾਈ

ਚੌਕ ਮਹਿਤਾ, 6 ਦਸੰਬਰ (ਧਰਮਿੰਦਰ ਸਿੰਘ ਭੰਮਰ੍ਹਾ)-ਗੁਰਦੁਆਰਾ ਬਾਬਾ ਚੰਨਣ ਜੀ ਪਿੰਡ ਚੰਨਣਕੇ ਵਿਖੇ ਸੰਤ ਬਾਬਾ ਸੁਖਪਾਲ ਸਿੰੰਘ ਦੀ 17ਵੀਂ ਬਰਸੀ ਨਗਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਬੀਤੇ ਮੰਗਲਵਾਰ ਨੂੰ ਰਾਤ ਸਮੇਂ ਧਾਰਮਿਕ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਜੀ.ਟੀ. ਰੋਡ ਸਕੂਲ ਵਿਖੇ ਕਰਵਾਏ ਕਵਿਤਾ ਉਚਾਰਨ ਮੁਕਾਬਲਿਆਂ 'ਚੋਂ ਮਨਕੀਰਤ ਸਿੰਘ ਤੇ ਪਾਹੁਲ ਤੇਗ ਸਿੰਘ ਅੱਵਲ

ਅੰਮਿ੍ਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਪ੍ਰਮੁੱਖ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰਾਇਮਰੀ ਵਿੰਗ ਵਲੋਂ ਦੀਵਾਨ ਦੇ ਮੋਢੀਆਂ ...

ਪੂਰੀ ਖ਼ਬਰ »

ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਤੋਂ

ਅੰਮਿ੍ਤਸਰ, 6 ਦਸੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਭਲਕੇ 7 ਦਸੰਬਰ ਮੰਗਲਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ | ਇਸ ਦੇ ਚੱਲਦਿਆਂ ਜਿਥੇ ਸੂਬੇ ਦੀਆਂ 2100 ਸਰਕਾਰੀ ਬੱਸਾਂ ਨੂੰ ਬਰੇਕਾਂ ਲੱਗਣਗੀਆਂ, ਉਥੇ ਯਾਤਰੀਆਂ ਨੂੰ ਖ਼ੱਜਲ-ਖ਼ੁਆਰੀ ਝੱਲਣੀ ਪਵੇਗੀ ਤੇ ਮਹਿਕਮੇਂ ਨੰੂ ਲੱਖਾਂ-ਕਰੋੜਾਂ ਰੁਪਏ ਦਾ ਨੁਕਸਾਨ ਹੋਵੇਗਾ | ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜੋਧ ਸਿੰਘ ਤੇ ਅੰਮਿ੍ਤਸਰ-2 ਡੀਪੂ ਦੇ ਪ੍ਰਧਾਨ ਕੇਵਲ ਸਿੰਘ ਨੇ ਦੱਸਿਆ ਕਿ ਅੱਜ ਰਾਤ 12 ਵਜੇ ਤੋਂ ਹੜਤਾਲ ਸ਼ੁਰੂ ਹੋ ਜਾਵੇਗੀ | ਇਸ ਦੌਰਾਨ ਪੰਜਾਬ ਰੋਡਵੇਜ਼ ਦੇ 18 ਡੀਪੂਆਂ ਤੇ ਪੀ. ਆਰ. ਟੀ. ਸੀ. ਦੇ 9 ਡੀਪੂਆਂ ਦਾ ਕੰਮਕਾਜ ਪ੍ਰਭਾਵਿਤ ਹੋਵੇਗਾ | ਉਨ੍ਹਾਂ ਸਪਸ਼ਟ ਕੀਤਾ ਕਿ ਅਸੀਂ ਕਥਿਤ ਝੂਠੇ ਪਰਚਿਆਂ ਤੋਂ ਡਰਨ ਵਾਲੇ ਨਹੀਂ | ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਕ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦ ਤੱਕ ਸਾਡੀਆਂ ਮੰਗਾਂ ਪ੍ਰਵਾਨ ਨਹੀਂ ਹੋ ਜਾਂਦੀਆਂ, ਚਾਹੇ ਗਿ੍ਫ਼ਤਾਰੀਆਂ ਹੀ ਕਿਉਂ ਨਾ ਦੇਣੀਆਂ ਪੈਣ | ਉਨ੍ਹਾਂ ਦੱਸਿਆ ਕਿ 8 ਦਸੰਬਰ ਬੁੱਧਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਜਾਂ ਫੇਰ ਸਰਕਾਰ ਦੇ ਮੰਤਰੀ ਕੋਈ ਵੀ ਪ੍ਰੋਗਰਾਮਾਂ ਦੌਰਾਨ ਧਰਨਾ, ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਉਨ੍ਹਾਂ ਦੱਸਿਆ ਕਿ ਇਹ ਸੰਘਰਸ਼ ਕੇਵਲ ਟਰਾਂਸਪੋਰਟ ਕਾਮਿਆਂ ਦਾ ਨਹੀਂ ਰਿਹਾ | ਕਿਉਂਕਿ ਪੰਜਾਬ ਰੋਡਵੇਜ਼ ਦੀਆਂ ਸਮੂਹ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਇੰਪਲਾਈਜ਼ ਯੂਨੀਅਨਾਂ ਤੇ ਹੋਰ ਜਥੇਬੰਦੀਆਂ ਸਾਨੂੰ ਹਮਾਇਤ ਦੇਣ ਲਈ ਤਿਆਰ ਖੜ੍ਹੀਆਂ ਹਨ |
ਸਰਕਾਰ ਵਲੋਂ ਸਖ਼ਤ ਐਕਸ਼ਨ ਲਏ ਜਾਣ ਦੀ ਚਰਚਾ
ਸਰਕਾਰ ਵਲੋਂ ਇਸ ਅਣਮਿਥੇ ਸਮੇਂ ਦੀ ਹੜਤਾਲ ਦਾ ਹਿੱਸਾ ਬਣਨ ਵਾਲੇ ਕੱਚੇ ਕਾਮਿਆਂ ਵਿਰੁੱਧ ਸਖ਼ਤ ਐਕਸ਼ਨ ਲਏ ਜਾਣ ਦੀ ਚਰਚਾ ਹੈ | ਸਰਕਾਰ ਦਾ ਕਹਿਣਾ ਹੈ ਕਿ ਟਰਾਂਸਪੋਰਟ ਮਹਿਕਮੇ ਅੰਦਰ ਆਊਟ ਸੋਰਸ ਤੇ ਕੰਟਰੈਕਟ ਦੇ ਆਧਾਰ 'ਤੇ ਕੰਮ ਕਰ ਰਹੇ ਡਰਾਈਵਰ ਤੇ ਕੰਡਕਟਰ ਸਟਾਫ਼ ਵਲੋਂ ਕੀਤੀ ਜਾਣ ਵਾਲੀ ਹੜਤਾਲ ਗੈਰ-ਕਾਨੂੰਨੀ ਹੈ | ਕਿਉਂਕਿ ਇਨ੍ਹਾਂ ਵਰਕਰਾਂ ਦੀਆਂ ਤਨਖ਼ਾਹਾਂ ਵਿਚ ਪਹਿਲਾਂ ਹੀ 30 ਫ਼ੀਸਦੀ ਦਾ ਵਾਧਾ ਕੀਤਾ ਜਾ ਚੁੱਕਿਆ ਹੈ | ਪਤਾ ਚੱਲਿਆ ਹੈ ਕਿ ਸਰਕਾਰ ਵਲੋਂ ਇਨ੍ਹਾਂ ਆਊਟ ਸੋਰਸ ਤੇ ਕੰਟਰੈਕਟ ਵਰਕਰਾਂ ਨੂੰ ਤਾੜਨਾ ਕੀਤੀ ਗਈ ਹੈ ਕਿ ਜੇਕਰ ਉਹ ਹੜਤਾਲ 'ਚ ਹਿੱਸਾ ਲੈਂਦੇ ਹਨ ਜਾਂ ਸਰਕਾਰੀ ਕੰਮ 'ਚ ਵਿਘਨ ਪਾਉਣ ਦਾ ਯਤਨ ਕਰਨਗੇ ਤਾਂ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਉਂਦੇ ਹੋਏ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ | ਦੱਸ ਦੇਈਏ ਕਿ ਬੀਤੇ ਸ਼ੁੱਕਰਵਾਰ 3 ਦਸੰਬਰ ਨੂੰ ਸਵੇਰੇ 10 ਤੋਂ 12 ਵਜੇ (2 ਘੰਟੇ) ਬੱਸ ਅੱਡੇ 'ਚ ਚੱਕਾ ਜਾਮ ਕਰਨ ਉਪਰੰਤ ਰਾਮਬਾਗ਼ ਪੁਲਿਸ ਵਲੋਂ ਅੰਮਿ੍ਤਸਰ-1 ਦੇ ਜਨਰਲ ਮੈਨੇਜਰ (ਜੀ. ਐਮ.) ਮਨਿੰਦਰਪਾਲ ਸਿੰਘ ਦੇ ਬਿਆਨਾਂ 'ਤੇ ਪਨਬੱਸ (ਆਊਟ ਸੋਰਸਿੰਗ ਤੇ ਕੰਟਰੈਕਟਰ) ਵਰਕਰ ਯੂਨੀਅਨ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ |

ਖ਼ਬਰ ਸ਼ੇਅਰ ਕਰੋ

 

ਹਰਪਾਲ ਸਿੰਘ ਖਾਪੜਖੇੜੀ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ

ਛੇਹਰਟਾ, 6 ਦਸੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਤੇ ਮਾਝੇ ਦੇ ਜਰਨੈਲ ਤੇ ਸਾਬਕਾ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੱਦੇ 'ਤੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਨਾਲ ਸਬੰਧਿਤ ਕੱਚੇ ਸੀਵਰਮੈਨਾਂ, ਸਫ਼ਾਈ ਕਰਮਚਾਰੀਆਂ ਅਤੇ ਸਟਰੀਟ ਲਾਈਟ ਮੁਲਾਜ਼ਮਾਂ ਸਮੇਤ ਹੋਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਸੱਦੇ 'ਤੇ ਦਿੱਤੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਵਲੋਂ ਪ੍ਰਦਰਸ਼ਨ

ਅੰਮਿ੍ਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਏਡਿਡ ਤੇ ਅਨ-ਏਡਿਡ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਪਾਈਟੈਕਸ ਮੇਲੇ 'ਚ ਐਵਰੈਸਟ ਮਸਾਲਿਆਂ ਦੇ ਸਟਾਲ 'ਤੇ ਖ਼ਰੀਦਦਾਰਾਂ ਦੀ ਉਮੜ੍ਹੀ ਭੀੜ

ਅੰਮਿ੍ਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਲਗਾਏ 15ਵੇਂ ਪਾਈਟੈਕਸ ਮੇਲੇ 'ਚ ਦੇਸ਼ ਦੀ ਪ੍ਰਸਿੱਧ ਮਸਾਲੇ ਬਣਾਉਣ ਦੀ ਕੰਪਨੀ ਐਵਰੇਸਟ ਫੂਡ ਪੋ੍ਰਡਕਟ ਪ੍ਰਾਈਵੇਟ ਲਿਮਟਡ ਵਲੋਂ ਆਪਣਾ ਸਟਾਲ ਲਗਾਇਆ ਗਿਆ ਹੈ, ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਨਾਲੋ ਤੋੜ ਵਿਛੋੜਾ ਕਰ ਕੇ ਕਈ ਪਰਿਵਾਰ ਭਾਜਪਾ 'ਚ ਸ਼ਾਮਿਲ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਸ਼ਹਿਰੀ ਇਕਾਈ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਅੰਮਿ੍ਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਦੂਸਰੀਆਂ ਸਿਆਸੀ ਪਾਰਟੀਆਂ ਨਾਲ ਸਬੰਧਤ ਲੋਕਾਂ ਨੇ ਉਨ੍ਹਾਂ ਨਾਲੋਂ ਤੋੜ ਵਿਛੋੜਾ ...

ਪੂਰੀ ਖ਼ਬਰ »

ਲੋਕਲ ਰੂਟ ਦੀਆਂ 15 ਵਿਸ਼ੇਸ਼ ਰੇਲ ਗੱਡੀਆਂ ਬਹਾਲ ਹੋਣ 'ਤੇ ਯਾਤਰੀ ਖ਼ੁਸ਼-ਰੇਲਵੇ ਦੀ ਕਮਾਈ 'ਚ ਹੋਵੇਗਾ ਵਾਧਾ

ਅੰਮਿ੍ਤਸਰ, 6 ਦਸੰਬਰ (ਗਗਨਦੀਪ ਸ਼ਰਮਾ)-ਕੋਰੋਨਾ ਮਾਮਲਿਆਂ 'ਚ ਗਿਰਾਵਟ ਦਰਜ ਹੋਣ 'ਤੇ ਫ਼ਿਰੋਜ਼ਪੁਰ ਡਵੀਜ਼ਨ ਵਲੋਂ ਲੋਕਲ ਰੂਟ ਦੀਆਂ 15 ਅਣਰਿਜ਼ਰਵਡ ਸਪੈਸ਼ਲ ਰੇਲ ਗੱਡੀਆਂ ਮੁੜ ਬਹਾਲ ਕਰਨ ਦੇ ਫ਼ੈਸਲੇ ਨਾਲ ਜਿਥੇ ਯਾਤਰੀ ਖ਼ੁਸ਼ ਦਿਖਾਈ ਦੇ ਰਹੇ ਹਨ, ਉਥੇ ਰੇਲਵੇ ਦੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਰੈਲੀ ਤੇ ਮਾਰਚ ਭਲਕੇ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਆਗੂਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਬਲਕਾਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਦੇ ਦਫਤਰ ਸਾਹਮਣੇ ਹੋਈ, ਜਿਸ 'ਚ 8 ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਨਤੀਜਿਆਂ 'ਚ ਮੱਲਾਂ ਮਾਰੀਆਂ

ਅੰਮਿ੍ਤਸਰ, 6 ਦਸੰਬਰ (ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ. ਕਾਮ. ਐੱਲ. ਐੱਲ. ਬੀ. (5 ਸਾਲਾ ਕੋਰਸ) ਸਮੈਸਟਰ 8ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ 'ਚੋਂ ਵਿਦਿਆਰਥਣ ਰੁਪਿੰਦਰ ਕੌਰ ਨੇ 430 ਅੰਕ ਪ੍ਰਾਪਤ ...

ਪੂਰੀ ਖ਼ਬਰ »

ਪੱਤਰਕਾਰ ਸ਼ਰਨਬੀਰ ਸਿੰਘ ਕੰਗ ਦਾ ਮੋਬਾਈਲ ਫ਼ੋਨ ਗੁੰਮ

ਰਈਆ, 6 ਦਸੰਬਰ (ਅ. ਬ.)-ਅੱਜ ਰਈਆ ਤੋਂ 'ਅਜੀਤ' ਦੇ ਪੱਤਰਕਾਰ ਸ਼ਰਨਬੀਰ ਸਿੰਘ ਕੰਗ ਦਾ ਸੈਮਸੰਗ ਕੰਪਨੀ ਦਾ ਮੋਬਾਈਲ ਨੰ. 9876122614, 9877552679 ਰਈਆ ਵਿਖੇ ਦਾਣਾ ਮੰਡੀ ਨੇੜੇ ਗੁੰਮ ਹੋ ਗਿਆ ਹੈ | ਜੇ ਕਿਸੇ ਨੂੰ ਮਿਲੇ ਤਾਂ ਰਈਆ ਦੇ ਫੇਰੂਮਾਨ ਰੋਡ ਵਿਖੇ ਰੋਜਾਨਾ 'ਅਜੀਤ' ਦੇ ਸਬ-ਆਫਿਸ ਕੰਗ ...

ਪੂਰੀ ਖ਼ਬਰ »

ਮਜੀਠੀਆ ਮੁੜ ਰਿਕਾਰਡਤੋੜ ਵੋਟਾਂ ਨਾਲ ਜਿੱਤਣਗੇ-ਸੋਨਾ ਭੋਆ

ਜੈਂਤੀਪੁਰ, 6 ਦਸੰਬਰ (ਭੁਪਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਦੀਆ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਅਕਾਲੀ ਉਮੀਦਵਾਰਾਂ 'ਚ ਵਿਧਾਨ ਸਭਾ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਅਕਾਲੀ ਦਲ ਦਾ ...

ਪੂਰੀ ਖ਼ਬਰ »

ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਨੌਜਵਾਨ ਤੋਂ ਕਾਰ ਖੋਹੀ

ਮਜੀਠਾ/ਚੇਤਨਪੁਰਾ, 6 ਦਸੰਬਰ (ਜਗਤਾਰ ਸਿੰਘ ਸਹਿਮੀ, ਮਹਾਂਬੀਰ ਸਿੰਘ ਗਿੱਲ)-ਕਸਬਾ ਮਜੀਠਾ ਤੋਂ ਥੋੜੀ ਦੂਰ ਪੈਂਦੇ ਪਿੰਡ ਸੋਹੀਆਂ ਨਜਦੀਕ ਪਿਸਤੌਲ ਦੀ ਨੋਕ 'ਤੇ ਨੌਜਵਾਨ ਤੋਂ ਕਾਰ ਖੋਹ ਲਈ | ਜਾਣਕਾਰੀ ਅਨੁਸਾਰ ਦਿਲਰਾਜ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਨਵਾਂ ...

ਪੂਰੀ ਖ਼ਬਰ »

ਪਰਲਜ਼ ਤੇ ਹੋਰ ਚਿੱਟਫੰਡ ਕੰਪਨੀਆਂ ਦੇ ਪੀੜ੍ਹਤ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੀਟਿੰਗ : ਗੁਰਭੇਜ ਸੰਧੂ

ਰਾਮ ਤੀਰਥ, 6 ਦਸੰਬਰ (ਧਰਵਿੰਦਰ ਸਿੰਘ ਔਲਖ)-ਪਰਲਜ਼ ਤੇ ਹੋਰ ਚਿੱਟਫੰਡ ਕੰਪਨੀਆਂ ਤੋਂ ਪੀੜ੍ਹਤ ਗਰੀਬ ਅਤੇ ਭੋਲੇ ਭਾਲੇ ਲੋਕਾਂ ਲਈ ਇਨਸਾਫ ਦੀ ਲੜਾਈ ਲੜ ਰਹੀ ਜਥੇਬੰਦੀ 'ਇਨਸਾਫ ਦੀ ਲਹਿਰ ਖਾਤੇਦਾਰ ਯੂਨੀਅਨ ਪੰਜਾਬ' ਦੇ ਇਕ ਵਫਦ ਜਿਸ ਵਿਚ ਜਥੇਬੰਦੀ ਦੇ ਚੇਅਰਮੈਨ ...

ਪੂਰੀ ਖ਼ਬਰ »

ਰਮਦਾਸ ਵਲੋਂ ਕੇਜਰੀਵਾਲ ਦੀ ਤੀਸਰੀ ਗਾਰੰਟੀ ਦਾ ਪ੍ਰਚਾਰ ਜ਼ੋਰਾਂ 'ਤੇ

ਅਟਾਰੀ, 6 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਸਰਕਾਰ ਬਣਨ ਤੇ ਹਰੇਕ ਮਹਿਲਾ ਨੂੰ ਮਹੀਨੇ ਦੇ 1000 ਰੁਪਏ ਖਾਤੇ ਪਾਉਣ ਦੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪਿਛਲੇ ਦਿਨੀਂ ਗਰੰਟੀ ਦਿੱਤੀ ਸੀ | ਜਿਸ ਉਪਰੰਤ ...

ਪੂਰੀ ਖ਼ਬਰ »

ਡਾ: ਤੇਜਬੀਰ ਸਿੰਘ ਭੰਗੂ ਨੇ ਬਲਾਕ ਖੇਤੀਬਾੜੀ ਅਫ਼ਸਰ ਦਾ ਚਾਰਜ ਸੰਭਾਲਿਆ

ਅਟਾਰੀ, 6 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਮੁੱਖ ਖੇਤੀਬਾੜੀ ਅਫ਼ਸਰ ਡਾ: ਜਤਿੰਦਰ ਸਿੰਘ ਗਿੱਲ ਦੇ ਹੁਕਮਾਂ ਅਨੁਸਾਰ ਡਾ: ਤੇਜਬੀਰ ਸਿੰਘ ਭੰਗੂ ਦਿਸ਼ਾ ਵਸਤੂ ਮਾਹਿਰ ਪੀ. ਪੀ. ਅੰਮਿ੍ਤਸਰ ਨੇ ਅੱਜ ਖੇਤੀਬਾੜੀ ਅਫ਼ਸਰ ਬਲਾਕ ਅਟਾਰੀ ਦਾ ਵਾਧੂ ਚਾਰਜ ਸੰਭਾਲਿਆ | ਇਸ ...

ਪੂਰੀ ਖ਼ਬਰ »

ਹਲਕਾ ਜੰਡਿਆਲਾ ਗੁਰੂ 'ਚ ਅਕਾਲੀ ਦਲ ਦਾ ਸਾਬਕਾ ਸਰਪੰਚ ਦਰਜਨ ਪਰਿਵਾਰਾਂ ਸਮੇਤ ਕਾਂਗਰਸ 'ਚ ਹੋਏ ਸ਼ਾਮਿਲ

ਟਾਂਗਰਾ, 6 ਦਸੰਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅੰਦਰ ਆਏ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਤ ਵੱਖ -ਵੱਖ ਪਿੰਡਾਂ ਦੇ ਦਰਜਨਾਂ ਪਰਿਵਾਰਾਂ ਵਲੋਂ ਜਿੱਥੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ ਉੱਥੇ ਹੀ ਅੱਜ ...

ਪੂਰੀ ਖ਼ਬਰ »

ਹਲਕੇ 'ਚ 'ਆਪ' ਦੀ ਚੋਣ ਚੜ੍ਹਤ ਬਣਾਉਣ ਲਈ ਸੰਭਾਵੀ ਉਮੀਦਵਾਰ ਬ੍ਰਹਮ ਝੰਡੇਰ ਵਲੋਂ ਪਿੰਡਾਂ 'ਚ ਮੀਟਿੰਗਾਂ

ਅਜਨਾਲਾ, 6 ਦਸੰਬਰ (ਐਸ. ਪ੍ਰਸ਼ੋਤਮ)- ਆਮ ਆਦਮੀ ਪਾਰਟੀ ਦੀ ਹਲਕਾ ਅਜਨਾਲਾ 'ਚ ਚੜਤ ਨੂੰ ਹੋਰ ਮਜਬੂਤ ਕਰਨ ਤੇ ਅਗਾਮੀ ਚੋਣਾਂ 'ਚ ਆਪ ਦੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਚੋਣ ਪ੍ਰਚਾਰ ਨੂੰ ਪ੍ਰਚੰਡ ਕਰ ਰਹੇ ਡਟੇ ਸੰਭਾਵੀ ਉਮੀਦਵਾਰ ਬ੍ਰਹਮ ਸਿੰਘ ਝੰਡੇਰ ਸਰਪੰਚ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਪੁਰਬ 8 ਨੂੰ , ਨਗਰ ਕੀਰਤਨ ਅੱਜ

ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ 7 ਅਤੇ 8 ਦਸੰਬਰ ਨੁੰ ਸ਼੍ਰੋਮਣੀ ਕਮੇਟੀ ਵਲੋਂ ਬੜੀ ਸ਼ਰਧਾਪੂਰਵਕ ਮਨਾਏ ...

ਪੂਰੀ ਖ਼ਬਰ »

'ਆਪ' ਆਗੂ ਐਡਵੋਕੇਟ ਜੈਦੀਪ ਸਿੰਘ ਸੰਧੂ ਵਲੋਂ ਔਰਤਾਂ ਨਾਲ ਜਨ ਸੰਵਾਦ

ਚੋਗਾਵਾਂ, 6 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਾਈਸ ਪ੍ਰਧਾਨ ਅਤੇ ਸੀਨੀਅਰ ਆਗੂ ਐਡਵੋਕੇਟ ਜੈਦੀਪ ਸਿੰਘ ਸੰਧੂ ਨੇ ਹਲਕਾ ਰਾਜਾਸਾਂਸੀ ਦੇ ਪਿੰਡ ਭੁੱਲਰ ਵਿਖੇ ਔਰਤਾਂ ਨੂੰ ਪਾਰਟੀ ਵਲੋਂ 18 ਸਾਲ ਤੋਂ ਉਪਰ ਦਿੱਤੀ ਜਾਣ ਵਾਲੀ 1 ਹਜਾਰ ਰੁਪਏ ...

ਪੂਰੀ ਖ਼ਬਰ »

2022 ਦੀਆਂ ਅਗਾਮੀ ਚੋਣਾਂ ਲਈ ਅਕਾਲੀ ਦਲ ਬ ਦੇ ਵਰਕਰਾਂ ਵਲੋਂ ਪੂਰੀ ਤਿਆਰੀ

ਸਠਿਆਲਾ, 6 ਦਸੰਬਰ (ਸਫਰੀ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬ ਦੇ ਵਰਕਰਾਂ ਵਲੋਂ 2022 ਦੀਆਂ ਅਗਾਮੀ ਚੋਣਾਂ ਦੀ ਤਿਆਰੀ ਲਈ ਕਰਮਕੱਸੇ ਕਰ ਲਏ ਹਨ | ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਬ ਦੇ ਸਰਕਲ ਪ੍ਰਧਾਨ ਬੂਟਾ ਸਿੰਘ ਸਠਿਆਲਾ ਨੇ ਪ੍ਰੈੱਸ ਨੂੰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦੀ ਥਾਂ ਹਰ ਰੋਜ਼ ਡਾਂਗਾ ਨਾਲ ਕੁੱਟ ਰਹੀ­-ਬੋਨੀ ਅਜਨਾਲਾ

ਰਮਦਾਸ, 6 ਦਸੰਬਰ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਾਕ ਅਜਨਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਪਿੰਡ ਕੋਟ ਗੁਰਬਖਸ਼ ਵਿਖੇ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕਾਂਗਰਸ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX