ਤਾਜਾ ਖ਼ਬਰਾਂ


ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਪੁਲਿਸ ਨੇ ਲਈ ਕਬਜ਼ੇ ’ਚ
. . .  0 minutes ago
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  36 minutes ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  about 2 hours ago
ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬ ਦੀ ਧੀ ਕੁਲਬੀਰ ਦਿਉਲ
. . .  about 2 hours ago
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
ਅਫਗਾਨਿਸਤਾਨ : ਕਾਬੁਲ ਦੇ ਸਕੂਲ 'ਤੇ ਆਤਮਘਾਤੀ ਹਮਲੇ 'ਚ 53 ਲੜਕੀਆਂ ਦੀ ਮੌਤ
. . .  about 2 hours ago
ਬੀ.ਐਸ.ਐਫ. ਨੇ ਗੁਜਰਾਤ ਦੇ ਕੱਛ ਦੇ 'ਹਰਾਮੀ ਨਾਲਾ' ਖਾੜੀ ਖੇਤਰ ਤੋਂ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਕੀਤਾ ਜ਼ਬਤ
. . .  about 2 hours ago
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੱਛਮ 'ਚ ਸ਼ਾਹਿਦ ਮਜ਼ਾਰੀ ਰੋਡ 'ਤੇ ਪੁਲ-ਏ-ਸੁਖਤਾ ਖੇਤਰ ਦੇ ਨੇੜੇ ਹੋਇਆ ਇਕ ਧਮਾਕਾ
. . .  about 2 hours ago
ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰਖਵਾਇਆ ਜਾਵੇ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰਖਵਾਇਆ ...
ਫ਼ਰਾਰ ਹੋਏ ਗੈਂਗਸਟਰ 'ਤੇ ਬੋਲੇ ਭਗਵੰਤ ਮਾਨ ਕਿਹਾ, ਜਲਦੀ ਕੀਤਾ ਜਾਵੇਗਾ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ : ਕੁਝ ਲੋਕ ਪੈਸੇ ਦੇ ਕੇ ਲੋਕਤੰਤਰ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ - ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ - ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕੀਤਾ ਕਿ ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ ।
ਜਿਹੜੀ ਕਾਂਗਰਸ ਬੀਜੇਪੀ ਦਾ ਸਾਥ ਦੇ ਰਹੀ ਹੈ ਅੱਜ ਉਸ ਦਾ ਪ੍ਰਧਾਨ ਬਣਨ ਲਈ ਵੀ ਕੋਈ ਤਿਆਰ ਨਹੀਂ - ਭਗਵੰਤ ਮਾਨ
. . .  1 minute ago
ਸੀ.ਡੀ.ਐਸ. ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦੀ ਜ਼ੈੱਡ ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ਗਈ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਸੂਤਰਾਂ ਅਨੁਸਾਰ ਕੇਂਦਰ ਨੇ ਨਵੇਂ ਚੁਣੇ ਗਏ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦਾ 'ਜ਼ੈੱਡ' ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ...
ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਖੁਦਕਸ਼ੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਪਿੰਡ ਰੋਗਲਾ ਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕਸ਼ੀ ਕਰ ਲੈਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ...
ਭਾਰਤੀ ਕਿਸਾਨ ਯੂਨੀਅਨ ਨੇ ਅਰਥੀ ਫੂਕ ਮੁਜ਼ਾਹਰਾ ਕਰ ਕੇ ਦਿੱਤਾ ਡੀ.ਸੀ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ
. . .  about 4 hours ago
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ ਥਿੰਦ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਮਾਲੇਰਕੋਟਲਾ ਵਲੋਂ ਜਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜਾਹਰਾ ਕਰ ਕੇ ਰੋਸ ਧਰਨਾ...
ਵਿਧਾਨ ਸਭਾ 'ਚ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ ਮਿਲੇ ਕੁਲਤਾਰ ਸਿੰਘ ਸੰਧਵਾਂ ਅਤੇ ਹਰਜੋਤ ਸਿੰਘ ਬੈਂਸ
. . .  about 4 hours ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ)-ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਨ ਸਭਾ 'ਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ...
ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 4 hours ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ 'ਤੇ ਕਿਸਾਨਾਂ ਨਾਲ ਵਾਅਦਾ...
ਸਾਨੂੰ ਸਦਨ 'ਚ ਬੋਲਣ ਨਹੀਂ ਦਿੱਤਾ ਗਿਆ - ਪ੍ਰਤਾਪ ਸਿੰਘ ਬਾਜਵਾ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਸਮੇਤ ਸਦਨ 'ਚੋਂ ਵਾਕਆਊਟ ਕਰਨ ਤੋਂ ਬਾਅਦ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਅਸੀਂ...
ਫ਼ਾਜ਼ਿਲਕਾ ਰੇਲਵੇ ਜੰਕਸ਼ਨ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਜਾਮ
. . .  about 5 hours ago
ਫ਼ਾਜ਼ਿਲਕਾ, 3 ਅਕਤੂਬਰ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਦੀਆਂ ਪਟੜੀਆਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿਤਾ ਗਿਆ । ਇਸ ਦੌਰਾਨ ਕੇਂਦਰ ...
ਕਾਂਗਰਸੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕਆਊਟ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ 'ਤੇ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਵਾਕਆਊਟ ਕਰ...
ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ ਕੀਤਾ ਗਿਆ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ
. . .  about 5 hours ago
ਚੰਡੀਗੜ੍ਹ, 3 ਅਕਤੂਬਰ-ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ...
ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਧਰਨਾ
. . .  about 5 hours ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਰੋਸ ਧਰਨਾ ਦਿੱਤਾ...
ਅਜਨਾਲਾ 'ਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 6 hours ago
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੀ ਪਹਿਲੀ ਸ਼ਹੀਦੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਅਜਨਾਲਾ ਸ਼ਹਿਰ ਵਿਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ...
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ ਸਰਕਾਰ ਦਾ ਧਿਆਨ
. . .  about 6 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਧਿਆਨ ਦਿਵਾਊ ਨੋਟਿਸ ਦਿੰਦੇ ਹੋਏ ਸਰਕਾਰ ਦਾ ਧਿਆਨ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ, ਕਿਉਂਕਿ ਚਾਇਨਿਜ ਵਾਇਰਸ ਨੇ ਕਿਸਾਨਾਂ ਦੀਆਂ ਝੋਨੇ ਦੀਆਂ ਫ਼ਸਲਾਂ ਨੂੰ ਨੁਕਸਾਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਅੰਮ੍ਰਿਤਸਰ / ਦਿਹਾਤੀ

ਰੁੁੱਸੇ ਕਾਂਗਰਸੀਆਂ ਨੇ ਹਰਪ੍ਰਤਾਪ ਸਿੰਘ ਅਜਨਾਲਾ ਦੀ ਚੋਣ ਮੁਹਿੰਮ 'ਚ ਕੁੱਦਣ ਦਾ ਕੀਤਾ ਐਲਾਨ

ਹਰਸਾ ਛੀਨਾ, 11 ਜਨਵਰੀ (ਕੜਿਆਲ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਸਮਰਥਨ ਵਿਚ ਉਸ ਵੇਲੇ ਉਚੇਰਾ ਵਾਧਾ ਹੋਇਆ ਜਦੋਂ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਸ਼ਿਕਵਿਆਂ ਦੇ ਚੱਲਦਿਆਂ ਘਰ ਬੈਠੇ ਟਕਸਾਲੀ ਕਾਂਗਰਸੀ ਤੇ ਸਾ: ਸਰਪੰਚ ਮੇਹਰ ਚੰਦ ...

ਪੂਰੀ ਖ਼ਬਰ »

-ਮਾਮਲਾ ਨਿਰਦੋਸ਼ ਤੇ ਨਾਬਾਲਗ ਬੱਚਿਆਂ ਨੂੰ ਜੇਲ੍ਹਾਂ 'ਚ ਤੂੜ੍ਹਨ ਦਾ-

ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਨੇ ਚੁੱਕਿਆ ਮੁੱਦਾ

ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਜੇਲ੍ਹਾਂ 'ਚ ਡੱਕੇ ਨਾਬਾਲਗ ਤੇ ਨਿਰਦੋਸ਼ ਬੱਚਿਆਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ ਨੇ ਏ. ਡੀ. ਜੀ. ਪੀ. ਜੇਲ੍ਹਾਂ ਪੰਜਾਬ ਨੂੰ 9/02/2022 ਨੂੰ ਪੇਸ਼ ਹੋਣ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਐੱਸ.ਡੀ.ਐੱਮ. ਦਫਤਰ ਸਾਹਮਣੇ ਧਰਨਾ

ਅਜਨਾਲਾ, 11 ਜਨਵਰੀ (ਐਸ. ਪ੍ਰਸ਼ੋਤਮ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਕਾ. ਜਤਿੰਦਰ ਸਿੰਘ ਛੀਨਾ ਦੀ ਅਗਵਾਈ 'ਚ ਯੂਨੀਅਨ ਦੇ ਕਾਰਕੁੰਨਾਂ ਸਮੇਤ ਪਿੰਡ ਤੇੜਾ ਕਲਾਂ 'ਚ ਮੀਂਹ ਕਾਰਨ ਖੇਤਾਂ 'ਚ ਬਰਸਾਤੀ ਪਾਣੀ ਦੇ ਜਮਾਓ ਤੋਂ ਪ੍ਰਭਾਵਿਤ ਕਿਸਾਨਾਂ ਦੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਜਨਾਲਾ 'ਚ ਪੁਲਿਸ ਵਲੋਂ ਫਲੈਗ ਮਾਰਚ

ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਹਰੇਕ ਨਾਗਰਿਕ ਸੁਰੱਖਿਆ ਦੀ ਸੁਰੱਖਿਆ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਡੀ.ਐੱਸ.ਪੀ ਅਜਨਾਲਾ ਜਸਵੀਰ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਮੰਨਾ ਨੇ ਗੁ: ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ 'ਚ ਜ਼ਮਾਨਤ ਮਿਲਣ 'ਤੇ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਗੁਰੂ ਸਾਹਿਬ ਦਾ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ 'ਚ ਚੋਣਾਂ ਦਾ ਕੰਮ ਜ਼ਾਬਤੇ ਅਨੁਸਾਰ ਨੇਪਰੇ ਚਾੜ੍ਹਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ-ਐੱਸ. ਡੀ. ਐਮ.

ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਆ ਰਹੀਆਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ, ਚੋਣਾਂ ਦਾ ਐਲਾਨ ਹੋਣ ਪਿੱਛੋਂ ਅਤੇ ਚੋਣ ਜ਼ਾਬਤਾ ਲਾਗੂ ਹੋਣ ਦੀ ਪ੍ਰਕਿਰਿਆ ਸ਼ੁਰੂ ਹੰੁਦਿਆਂ ਹੀ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 ਵਿਚ 14 ਫਰਵਰੀ ...

ਪੂਰੀ ਖ਼ਬਰ »

ਸੰਯੁਕਤ ਸੰਘਰਸ਼ ਪਾਰਟੀ ਤੇ ਸੰਯੁਕਤ ਸਮਾਜ ਮੋਰਚਾ ਵਿਚਾਲੇ ਚੋਣ ਗਠਜੋੜ ਦਾ ਫੈਸਲਾ 2-3 ਦਿਨਾਂ 'ਚ ਆਵੇਗਾ-ਸੁਖਜੀਤ ਸਿੰਘ, ਗਾਲਬ

ਅਜਨਾਲਾ, 11 ਜਨਵਰੀ (ਐਸ. ਪ੍ਰਸ਼ੋਤਮ)-ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਆਗੂ ਤੇ ਗੁਰਨਾਮ ਸਿੰਘ ਚੜੂਨੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਨਿਤਰਣ ਲਈ ਗਠਿਤ ਸੰਯੁਕਤ ਸੰਘਰਸ਼ ਪਾਰਟੀ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਪਿੱਛੋਂ ਵਾਪਸ ਇੱਥੇ ਪਰਤੇ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਟਪਿਆਲਾ ਵਿਖੇ ਸ਼ਰਧਾ ਨਾਲ ਮਨਾਇਆ ਗੁਰਪੁਰਬ

ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਪਿੰਡ ਟਪਿਆਲਾ (ਬਾਬਾ ਬਕਾਲਾ ਸਾਹਿਬ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾਪੂਰਵਕ ਮਨਾਇਆ ...

ਪੂਰੀ ਖ਼ਬਰ »

ਜਸਰਾਊਰ 'ਚ ਕਈ ਪਰਿਵਾਰਾਂ ਨੇ 'ਆਪ' ਦਾ ਫੜਿਆ ਪੱਲਾ

ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋ)-ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਮਿਆਦੀਆਂ ਦੀ ਚੋਣ ਮੁਹਿੰਮ ਨੂੰ ਉੁਸ ਵੇਲੇ ਤਕੜਾ ਬਲ ਮਿਲਿਆ, ਜਦੋਂ ਸਰਹੱਦੀ ਪਿੰਡ ਜਸਰਾਉਰ ਵਿਖੇ ਕਾਂਗਰਸ ਅਤੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਕਈ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੇ ਮੁਖੀਆਂ 'ਚ ਦਿਲਬਾਗ ਸਿੰਘ ਸਰਕਾਰੀਆ, ਨਰਿੰਦਰ ਸਿੰਘ ਗਾਡੀ, ਗੁੁਰਜੰਟ ਸਿੰਘ ਲਾਡੀ, ਰਣਜੀਤ ਸਿੰਘ ਸਰਕਾਰੀਆ, ਸੁਰਜੀਤ ਸਿੰਘ ਸਰਕਾਰੀਆ, ਬਿਕਰਮਜੀਤ ਸਿੰਘ, ਕੁਲਬੀਰ ਸਿੰਘ, ਹਰਜਿੰਦਰ ਸਿੰਘ, ਧਰਮਿੰਦਰ ਸਿੰਘ, ਜਸਬੀਰ ਸਿੰਘ, ਮਨਪ੍ਰੀਤ ਸਿੰਘ, ਸਰਵਣ ਸਿੰਘ, ਜਗਰੂਪ ਸਿੰਘ, ਜਤਿੰਦਰ ਸਿੰਘ, ਛਿੰਦਾ ਸਿੰਘ, ਰੋਸ਼ਨ ਲਾਲ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ ਸਰਕਾਰੀਆ, ਜਗਤਾਰ ਸਿੰਘ ਸਰਕਾਰੀਆ ਅਤੇ ਜੁਝਾਰ ਸਿੰਘ, ਅਮਰਜੀਤ ਸਿੰਘ ਆਦਿ ਨੂੰ ਬਲਦੇਵ ਸਿੰਘ ਮਿਆਦੀਆਂ ਨੇ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਪੂਰਾ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਦਲਜੀਤ ਸਿੰਘ ਵਲੰਟੀਅਰ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਫੌਜੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪਿੰਡ ਵਿਛੋਆ ਵਿਖੇ ਕਾਂਗਰਸ ਦੇ ਮੌਜੂਦਾ ਬਲਾਕ ਸੰਮਤੀ ਮੈਂਬਰ ਸਮੇਤ ਵਰਕਰ ਅਕਾਲੀ ਦਲ ਬਾਦਲ 'ਚ ਸ਼ਾਮਿਲ

ਚੇਤਨਪੁਰਾ, 11 ਜਨਵਰੀ (ਮਹਾਂਬੀਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਵਿਛੋਆ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਹਰਿੰਦਰ ਸਿੰਘ ਨਿਜਾਮਪੁਰਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਹਰਪਿੰਦਰ ਸਿੰਘ ਨੰਗਲ ਸੋਹਲ ਕਾਂਗਰਸ 'ਚ ਸ਼ਾਮਿਲ

ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਝਟਕਾ ਲੱਗਾ ਜਦੋਂ ਐੱਨ.ਆਰ.ਆਈ. ਰਮਨਦੀਪ ਸਿੰਘ ਗ੍ਰੰਥਗੜ੍ਹ, ਗੁਰਦੀਪ ਸਿੰਘ ਸਿਰਸਾ ਅਤੇ ਮੇਜਰ ਸਿੰਘ ਪਵਾਰ ਲੱਖੂਵਾਲ ਦੀ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਏਗੀ ਆਰ. ਐਮ. ਪੀ. ਆਈ.-ਜਾਮਾਰਾਏ

ਅਜਨਾਲਾ, 11 ਜਨਵਰੀ (ਐਸ. ਪ੍ਰਸ਼ੋਤਮ)-ਇੱਥੇ ਜਾਣਕਾਰੀ ਦਿੰਦਿਆਂ ਆਰ. ਐਮ. ਪੀ. ਆਈ. ਦੇ ਸੂਬਾ ਕਾਰਜਕਾਰੀ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਦੱਸਿਆ ਕਿ ਪਾਰਟੀ ਦੀਆਂ ਸੂਬੇ ਭਰ 'ਚ ਪੇਂਡੂ, ਤਹਿਸੀਲ, ਜ਼ਿਲ੍ਹਾ ਇਕਾਈਆਂ ਸਮੇਤ ਪਾਰਟੀ ਨਾਲ ਸਬੰਧਤ ਸੰਘਰਸ਼ੀਲ ਜਨਤਕ ...

ਪੂਰੀ ਖ਼ਬਰ »

ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਨੇ ਅਹੁਦਾ ਸੰਭਾਲਿਆ

ਲੋਪੋਕੇ/ਚੋਗਾਵਾਂ, 11 ਜਨਵਰੀ (ਕਲਸੀ/ਬਾਗੀ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਡੀ.ਐੱਸ. ਪੀ. ਦਫਤਰ ਚੋਗਾਵਾਂ ਵਿਖੇ ਨਵ-ਨਿਯੁਕਤ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਫਤਹਿਗੜ੍ਹ ਚੂੜੀਆਂ ਤੋਂ ਬਦਲ ਕੇ ਇੱਥੇ ਨਿਯੁੁਕਤ ਹੋਏ ਹਨ | ...

ਪੂਰੀ ਖ਼ਬਰ »

ਪਠਾਨਨੰਗਲ ਵਿਖੇ ਚੱਲੀਆਂ ਗੋਲੀਆਂ ਨਾਲ ਕਾਂਗਰਸੀ ਆਗੂ ਤੇ ਇਕ ਹੋਰ ਗੰਭੀਰ ਜ਼ਖ਼ਮੀ

ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਪਿੰਡ ਪਠਾਨਨੰਗਲ ਵਿਖੇ ਇਕ ਕਾਂਗਰਸੀ ਆਗੂ ਉੱਪਰ ਗੋਲੀਆਂ ਚਲਾਉਣ ਦੇ ਮਾਮਲੇ 'ਚ ਥਾਣਾ ਝੰਡੇਰ ਦੀ ਪੁਲਿਸ ਵਲੋਂ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਬੱਚੀਵਿੰਡ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ 'ਚ ਨਗਰ ਕੀਰਤਨ ਸਜਾਏ

ਬੱਚੀਵਿੰਡ, 11 ਜਨਵਰੀ (ਬਲਦੇਵ ਸਿੰਘ ਕੰਬੋ)-ਬੱਚੀਵਿੰਡ ਅਤੇ ਇਸ ਦੇ ਆਸਪਾਸ ਦੇ ਪਿੰਡ ਚੱਕ ਅੱਲਾ ਬਖ਼ਸ਼, ਪੰਡੋਰੀ, ਰਾਏ, ਕੱਕੜ, ਸਾਰੰਗੜਾ ਅਤੇ ਮੰਜ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ | ਪਿੰਡ ਬੱਚੀਵਿੰਡ ਵਿਖੇ ...

ਪੂਰੀ ਖ਼ਬਰ »

ਪਠਾਨਨੰਗਲ ਵਿਖੇ ਚੱਲੀਆਂ ਗੋਲੀਆਂ ਨਾਲ ਕਾਂਗਰਸੀ ਆਗੂ ਤੇ ਇਕ ਹੋਰ ਗੰਭੀਰ ਜ਼ਖ਼ਮੀ

ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਪਿੰਡ ਪਠਾਨਨੰਗਲ ਵਿਖੇ ਇਕ ਕਾਂਗਰਸੀ ਆਗੂ ਉੱਪਰ ਗੋਲੀਆਂ ਚਲਾਉਣ ਦੇ ਮਾਮਲੇ 'ਚ ਥਾਣਾ ਝੰਡੇਰ ਦੀ ਪੁਲਿਸ ਵਲੋਂ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਦਲਿਤ ਪਰਿਵਾਰ ਨੇ ਕੁੱਟਮਾਰ ਵਾਲੀ ਵੀਡੀਓ ਵਾਇਰਲ ਸੰਬੰਧੀ ਪੁਲਿਸ ਨੂੰ ਦਿੱਤੀ ਦਰਖ਼ਾਸਤ

ਅਟਾਰੀ, 11 ਜਨਵਰੀ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਲਾਹੌਰੀ ਮੱਲ ਦੀ ਰਣਜੀਤ ਕੌਰ ਪਤਨੀ ਰਾਜੂ ਸਿੰਘ ਨੇ ਪੁਲਿਸ ਥਾਣਾ ਘਰਿੰਡਾ ਨੂੰ ਲਿਖਤੀ ਦਰਖਾਸਤ ਦਿੱਤੀ ਹੈ ਕਿ ਉਨ੍ਹਾਂ ਦੇ ਪਿੰਡ ਦੇ ਸੁਖਵਿੰਦਰ ਸਿੰਘ ਸੁੱਖ ਪੁੱਤਰ ਮਿਲਖਾ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਅਤੇ ਮਾਣ ਭੱਤਾ ਵਰਕਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਰਈਆ, 11 ਜਨਵਰੀ (ਸ਼ਰਨਬੀਰ ਸਿੰਘ ਕੰਗ)-ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਤਹਿਤ ਮਾਣ-ਭੱਤਾ, ਕੱਚਾ ਤੇ ਕੰਟਰੈਕਟ ਮੁਲਾਜ਼ਮ ਮੋਰਚੇ ਦੀ ਅਗਵਾਈ 'ਚ ਕਸਬਾ ਰਈਆ ਜੀ. ਟੀ. ਰੋਡ ਵਿਖੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਰੋਸ 'ਚ ਪੰਜਾਬ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਭੱਗੂਪੁਰਾ ਵਿਖੇ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਦੀ ਅਦਾਲਤ ਵਲੋਂ ਮੈਡੀਕਲ ਜਾਂਚ ਦੇ ਆਦੇਸ਼

ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-5 ਜਨਵਰੀ ਨੂੰ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਭੱਗੂਪੁਰਾ ਦੇ ਗੁਰਦੁਆਰਾ ਨਾਨਕਸਰ ਵਿਖੇ ਬੇਅਦਬੀ ਕਰਨ ਵਾਲੇ ਕਥਿਤ ਮੁਲਜ਼ਮ ਦਾ ਅੱਜ 5 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਪੁਲਿਸ ਵਲੋਂ ਉਸ ਨੂੰ ...

ਪੂਰੀ ਖ਼ਬਰ »

ਇਤਿਹਾਸਕ ਪਿੰਡ ਓਡਰ ਵਿਖੇ ਨਗਰ ਕੀਰਤਨ ਸਜਾਇਆ

ਚੋਗਾਵਾਂ, 11 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਇਤਿਹਾਸਕ ਪਿੰਡ ਓਡਰ ਵਿਖੇ ਸ੍ਰੀ ਗੁਰੁੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਗੁਰਦੁਆਰਾ ਮਾਤਾ ਜਿੰਦ ਕੌਰ ਵਿਖੇ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਫੁੱਲ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਰਾਮ ਤੀਰਥ, 11 ਜਨਵਰੀ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਵਲੋਂ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਦੌਰਾਨ ਪੰਥ ਪ੍ਰਸਿੱਧ ਕੀਰਤਨੀ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਨਵ ਨਿਯੁਕਤ ਐੱਸ. ਡੀ. ਐੱਮ. ਅਮਨਦੀਪ ਕੌਰ ਘੁੰਮਣ ਦਾ ਸਨਮਾਨ

ਮਜੀਠਾ, 11 ਜਨਵਰੀ (ਮਨਿੰਦਰ ਸਿੰਘ ਸੋਖੀ)-ਮਜੀਠਾ ਵਿਖੇ ਬਤੌਰ ਐੱਸ.ਡੀ.ਐੱਮ. ਆਪਣਾ ਅਹੁਦਾ ਸੰਭਾਲਣ ਉਪਰੰਤ ਹਲਕਾ ਮਜੀਠਾ ਦੇ ਸਮੂਹ ਨੰਬਰਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਗਿੱਲ ਮਜੀਠਾ ਦੀ ਅਗਵਾਈ ਵਿਚ ਐੱਸ.ਡੀ.ਐੱਮ. ਅਮਨਦੀਪ ਕੌਰ ਘੁੰਮਣ ਦਾ ਸਵਾਗਤ ...

ਪੂਰੀ ਖ਼ਬਰ »

ਤਹਿਸੀਲਦਾਰ ਝਾਵਰ ਵਲੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨਾਲ ਮੀਟਿੰਗ

ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਅਤੇ ਕੋਵਿਡ ਦੀਆਂ ਪਾਬੰਦੀਆਂ ਦੀ ਪਾਲਣਾ ਕਰਨੀ ...

ਪੂਰੀ ਖ਼ਬਰ »

ਕਾਂਗਰਸ ਦੇ ਸੀਨੀਅਰ ਆਗੂ ਰਵੀ ਰੰਧਾਵਾ ਦਾ ਅੰਤਿਮ ਸੰਸਕਾਰ ਅੱਜ

ਗੱਗੋਮਾਹਲ, 11 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਾਂਗਰਸ ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵੀ ਰਵੀ ਰਾਜਬੀਰ ਸਿੰਘ ਰੰਧਾਵਾ ਰਮਦਾਸ ਜਿਨ੍ਹਾਂ ਦਾ ਬੀਤੀ 6 ਜਨਵਰੀ ਨੂੰ ਦਿਹਾਂਤ ਹੋ ਗਿਆ ਸੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਕਸਬੇ ਰਮਦਾਸ ਵਿਖੇ ਕੱਲ੍ਹ 12 ਜਨਵਰੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਅਤੇ ਪੈਰਾ ਮਿਲਟਰੀ ਫੋਰਸ ਵਲੋਂ ਫਲੈਗ ਮਾਰਚ

ਜੰਡਿਆਲਾ ਗੁਰੂ, 11 ਜਨਵਰੀ (ਰਣਜੀਤ ਸਿੰਘ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜੰਡਿਆਲਾ ਗੁਰੂ ਵਿਖੇ ਪੁਲਿਸ ਪ੍ਰਸ਼ਾਸਨ ਅਤੇ ਪੈਰਾ ਮਿਲਟਰੀ ਫੋਰਸ ਵਲੋਂ ਫਲੈਗ ਮਾਰਚ ਕੀਤਾ ਗਿਆ | ਇਸ ਮੌਕੇ ਡੀ. ਐਸ. ਪੀ. ਜੰਡਿਆਲਾ ਗੁਰੂ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX