ਅਟਾਰੀ, 12 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਤੇ ਕੇਸਕੀ ਸਜਾਉਣ ਦਾ ਮੁਕਾਬਲਾ ਗੁਰਦੁਆਰਾ ਸੰਗਤਪੁਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਚੱਕ ਮੁਕੰਦ ਵਿਖੇ 16 ਜਨਵਰੀ ਵਾਲੇ ਦਿਨ ...
ਅਜਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਕਾਰੀ ਕਾਲਜ ਅਜਨਾਲਾ 'ਚ ਸਟਰਾਂਗ ਰੂਮ ਸਮੇਤ ਹੋਰਨਾਂ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਨਵ ਨਿਯੁਕਤ ਐੱਸ.ਡੀ.ਐੱਮ-ਕਮ-ਚੋਣ ਰਿਟਰਨਿੰਗ ਅਧਿਕਾਰੀ ਹਰਕੰਵਲਜੀਤ ਸਿੰਘ ਦਾ ਕਾਲਜ ਦੇ ਪਿ੍ੰਸੀਪਲ ਓਮ ਪ੍ਰਕਾਸ਼ ਤੇ ਸਟਾਫ਼ ਮੈਂਬਰਾਂ ਵਲੋਂ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਐੱਸ.ਡੀ.ਐੱਮ. ਹਰਕੰਵਲਜੀਤ ਸਿੰਘ ਵਲੋਂ ਕਾਲਜ ਪ੍ਰਬੰਧਕਾਂ ਵਲੋਂ ਚੋਣਾਂ ਨੂੰ ਲੈ ਕੇ ਕੀਤੇ ਪ੍ਰਬੰਧਾਂ 'ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇੱਥੇ ਸਟਰਾਂਗ ਰੂਮ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਈ.ਵੀ.ਐਮ ਮਸ਼ੀਨਾਂ ਰੱਖੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਲੈ ਕੇ ਸਾਰੀ ਚੋਣ ਪ੍ਰਕਿਰਿਆ ਇੱਥੋਂ ਹੀ ਹੋਵੇਗੀ ਤੇ ਇੱਥੇ ਹੀ ਜਿੱਥੇ ਸਟਰਾਂਗ ਰੂਮ ਬਣਾਇਆ ਜਾਵੇਗਾ ਉੱਥੇ ਹੀ ਗਿਣਤੀ ਕੇਂਦਰ ਵੀ ਇਸੇ ਕਾਲਜ ਵਿਚ ਬਣਾਇਆ ਜਾਵੇਗਾ | ਇਸ ਮੌਕੇ ਪਿ੍ੰਸੀਪਲ ਓਮ ਪ੍ਰਕਾਸ਼, ਪ੍ਰੋ ਡਾ. ਪ੍ਰੇਮ ਸਿੰਘ, ਪ੍ਰੋ. ਜਸਵਿੰਦਰ ਸਿੰਘ ਤੇੜਾ, ਪ੍ਰੋ. ਰਾਜਕਰਨ ਸਿੰਘ ਅਤੇ ਪ੍ਰੋ. ਆਰਤੀ ਸ਼ਰਮਾ ਆਦਿ ਹਾਜ਼ਰ ਸਨ |
ਅਜਨਾਲਾ 12 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਨੇੜਲੇ ਪਿੰਡ ਕੋਟਲੀ ਕੋਰੋਟਾਣਾ ਦੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪਿੰਡ ਕੋਟਲੀ ਕੋਰੋਟਾਣਾ ਤੋਂ ਸ਼ੁਰੂ ਹੋ ...
ਅਜਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਪਟਵਾਰੀ ਗੁਰਜੰਟ ਸਿੰਘ ਸੋਹੀ ਦੀ ਅਗਵਾਈ 'ਚ ਕਰਵਾਏ ਸਾਦੇ ਸਮਾਰੋਹ ਦੌਰਾਨ ਐੱਸ.ਡੀ.ਐੱਮ. ਹਰਕੰਵਲਜੀਤ ਸਿੰਘ ਵਲੋਂ ਯੂਨੀਅਨ ਦੀ ਨਵੇਂ ਸਾਲ ਦੀ ਡਾਇਰੀ ਜਾਰੀ ਕੀਤੀ ਗਈ | ...
ਅਟਾਰੀ, 12 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਿੰਡ ਘਰਿੰਡਾ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਆਰੰਭਤਾ ...
ਮਜੀਠਾ, 12 ਜਨਵਰੀ (ਜਗਤਾਰ ਸਿੰਘ ਸਹਿਮੀ)-ਸਬ ਡਵੀਜ਼ਨ ਮਜੀਠਾ ਅਧੀਨ ਆਉਂਦੇ ਪੁਲਿਸ ਥਾਣਾ ਮਜੀਠਾ ਵਿਖੇ ਨਵ ਨਿਯੁਕਤ ਇੰਸਪੈਕਟਰ ਪਰਮਜੀਤ ਕੁਮਾਰ ਨੇ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਪਰਮਜੀਤ ਕੁਮਾਰ ...
ਖਿਲਚੀਆਂ, 12 ਜਨਵਰੀ (ਕਰਮਜੀਤ ਸਿੰਘ ਮੁੱਛਲ)-ਪਿੰਡ ਮੁੱਛਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਰੌਣਕਸਰ ਸਾਹਿਬ ਤੋਂ ਆਰੰਭ ਹੋ ਕੇ ਗੁ: ਸ਼ਹੀਦ ਬਾਬਾ ਕਾਲਾ ਮਹਿਰ, ਗੁ: ਬਾਬਾ ...
ਓਠੀਆਂ, 12 ਜਨਵਰੀ(ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਗੁਰਦੁਆਰਾ ਚੜਦੀ ਪੱਤੀ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ ਗਿਆ ਜੋ ਬਾਹਰ ਬਹਿਕਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ...
ਅਜਨਾਲਾ, 12 ਜਨਵਰੀ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਤੋਂ ਅਕਾਲੀ ਬਸਪਾ ਗੱਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਆਪਣੀ ਚੋਣ ਪ੍ਰਚਰ ਮੁਹਿੰਮ ਨੂੰ ਹੋਰ ਯੋਜਨਾਬੱਧ ਢੰਗ ਨਾਲ ਚਲਾਉਣ ਲਈ ਘੱਟ ਗਿਣਤੀ ਖਾਸ ਕਰਕੇ ਇਸਾਈ ਭਾਈਚਾਰੇ ਦੇ 4 ਆਗੂਆਂ ਨੂੰ ਅਕਾਲੀ ...
ਬਿਆਸ, 12 ਜਨਵਰੀ (ਪਰਮਜੀਤ ਸਿੰਘ ਰੱਖੜਾ)-ਥਾਣਾ ਬਿਆਸ ਦੀ ਪੁਲਿਸ ਵਲੋਂ ਇਕ ਮਾਮਲੇ ਵਿਚ ਲੋੜੀਂਦੇ ਕਥਿਤ ਭਗੌੜੇ ਮੁਲਜਮ ਨੂੰ ਕਾਬੂ ਕੀਤਾ ਗਿਆ ਹੈ | ਐੱਸ. ਐਚ. ਓ. ਬਿਆਸ ਐੱਸ. ਆਈ. ਪ੍ਰਮੋਦ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ੀ ਹਰਦੀਪ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ...
ਬੱਚੀਵਿੰਡ, 12 ਜਨਵਰੀ (ਬਲਦੇਵ ਸਿੰਘ ਕੰਬੋ)-ਵਿਸ਼ਵ ਮਾਨਵ ਰੂਹਾਨੀ ਕੇਂਦਰ ਜ਼ੋਨ ਅੰਮਿ੍ਤਸਰ ਵਲੋਂ ਪਿੰਡ ਬੱਚੀਵਿੰਡ ਵਿਖੇ ਕੋਵਿਡ ਦੀ ਮਹਾਂਮਾਰੀ ਦੇ ਚੱਲਦਿਆਂ ਆਰਥਿਕ ਤੌਰ 'ਤੇ ਪ੍ਰਭਾਵਿਤ ਲੋੜਵੰਦਾਂ ਨੂੰ ਕੰਬਲ ਤਕਸੀਮ ਕੀਤੇ ਗਏ | ਇਸ ਸੰਬੰਧੀ ਅਮਰੀਕ ਸਿੰਘ ਨੇ ...
ਅਜਨਾਲਾ 12 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਰਵਾਏ ਚੌਤਰਫ਼ਾ ਵਿਕਾਸ ਦੇ ਮੁੱਦੇ 'ਤੇ ਹੀ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ | ਇਹ ਪ੍ਰਗਟਾਵਾ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ...
ਮਜੀਠਾ, 12 ਜਨਵਰੀ (ਜਗਤਾਰ ਸਿੰਘ ਸਹਿਮੀ)-ਨਜ਼ਦੀਕੀ ਪਿੰਡ ਕਲੇਰ ਮਾਂਗਟ ਵਿਖੇ ਪਿੰਡ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸੰਤ ...
ਰਾਮ ਤੀਰਥ, 12 ਜਨਵਰੀ (ਧਰਵਿੰਦਰ ਸਿੰਘ ਔਲਖ)-ਸਤਿਅਮ ਇੰਸਟੀਚਿਊਟ ਰਾਮ ਤੀਰਥ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਇਆ ਗਿਆ | ਲੰਗਰ ਦੀ ਸ਼ੁਰੂਆਤ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਤਿਅਮ ਦੇ ਡਾਇਰੈਕਟਰ ਸਤਿਅਮ ...
ਬਾਬਾ ਬਕਾਲਾ ਸਾਹਿਬ, 12 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਮਨੁੱਖੀ ਭਲਾਈ ਸੰਸਥਾ ਅਤੇ ਸੈਨਿਕ ਭਲਾਈ ਸੰਸਥਾ ਵਲੋਂ ਧੀਆਂ ਦੀ ਲੋਹੜੀ ਮੈਡਮ ਰਾਜਵਿੰਦਰ ਕੌਰ ਧਿਆਨਪੁਰ ਦੇ ਗ੍ਰਹਿ ਵਿਖੇ ਮਨਾਈ ਗਈ | ਇਸ ਮੌਕੇ ਪੰਜਾਬ ਪ੍ਰਧਾਨ ਤਰਸੇਮ ਸਿੰਘ ਬਾਠ, ਸਰਪ੍ਰਸਤ ...
ਮੱਤੇਵਾਲ, 12 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਹਲਕਾ ਮਜੀਠਾ ਦੇ ਪਿੰਡ ਉਦੋਕੇ ਕਲਾਂ ਤੋਂ ਸੀਨੀਅਰ ਅਕਾਲੀ ਆਗੂ ਤੇ ਬਲਾਕ ਸੰਮਤੀ ਤਰਸਿੱਕਾ ਦੇ ਵਾਇਸ ਚੇਅਰਮੈਨ ਰਹੇ ਹਰਭਜਨ ਸਿੰਘ ਲੱਡੂ ਜੋ ਬੀਤੇ ਰੋਜ਼ ਅਕਾਲ ਚਲਾਣਾ ਕਰ ਗਏ ਨੇ, ਦਿਲ ਦੀ ਬਿਮਾਰੀ ਤੋਂ ਪੀੜਤ ਸਨ ...
ਰਮਦਾਸ, 12 ਜਨਵਰੀ (ਜਸਵੰਤ ਸਿੰਘ ਵਾਹਲਾ)-ਉੱਘੇ ਸਮਾਜ ਸੇਵੀ ਅਤੇ ਸੀਨੀਅਰ ਕਾਂਗਰਸੀ ਆਗੂ ਰਵੀ ਰਾਜਬੀਰ ਸਿੰਘ ਰੰਧਾਵਾ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਅੰਮਿ੍ਤਸਰ ਵਿਖੇ ਦਿਹਾਂਤ ਹੋ ਗਿਆ ਸੀ ਦਾ ਅੱਜ ਅੰਤਿਮ ਸੰਸਕਾਰ ਰਮਦਾਸ ਦੇ ਸ਼ਮਸ਼ਾਨਘਾਟ ਵਿਖੇ ਕਰ ...
ਰਮਦਾਸ, 12 ਜਨਵਰੀ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਕੌਂਸਲਰ ਤੇਰਿੰਦਰ ਸ਼ੇਰ ਸਿੰਘ ਦੇ ਗ੍ਰਹਿ ਵਿਖੇ ਚੋਣ ਮੀਟਿੰਗ ਕੀਤੀ ਗਈ | ਬੋਨੀ ਅਜਨਾਲਾ ਨੇ ...
ਜਗਦੇਵ ਕਲਾਂ, 12 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਖੁਰਦ (ਦਾਉਕੇ) ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਤਕੜਾ ਬਲ ਮਿਲਿਆ ਜਦੋਂ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX