ਤਾਜਾ ਖ਼ਬਰਾਂ


ਪਟਿਆਲਾ ਘਟਨਾ 'ਤੇ ਭਗਵੰਤ ਮਾਨ ਦਾ ਬਿਆਨ, 'ਮਾਸਟਰ ਮਾਈਂਡ ਕੋਈ ਹੋਰ ਹੈ'
. . .  10 minutes ago
ਮੁਹਾਲੀ, 25 ਜਨਵਰੀ-ਬੀਤੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ 'ਚ ਵਾਪਰੀ ਬੇਅਦਬੀ ਦੀ ਘਟਨਾ 'ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਟਿਆਲਾ ਘਟਨਾ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਹੈ...
ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦਿੱਤਾ ਇਹ ਬਿਆਨ
. . .  32 minutes ago
ਨਵੀਂ ਦਿੱਲੀ, 25 ਜਨਵਰੀ - ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦਾ ਕਹਿਣਾ ਹੈ ਕਿ ਵੋਟ ਦਾ ਅਧਿਕਾਰ ਭਾਰਤ ਦੇ ਹਰ ਬਾਲਗ ਨਾਗਰਿਕ ਨੂੰ ਉਸੇ ਸਮੇਂ ਦਿੱਤਾ ਗਿਆ ਸੀ ਜਦੋਂ ਭਾਰਤ ਨੇ ਆਪਣੀ ਆਜ਼ਾਦੀ...
ਆਰ.ਪੀ.ਐਨ. ਸਿੰਘ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  41 minutes ago
ਨਵੀਂ ਦਿੱਲੀ, 25 ਜਨਵਰੀ- ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਆਰ.ਪੀ.ਐਨ. ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ...
ਤਹਿਸੀਲ ਕੰਪਲੈਕਸ ਤਪਾ ਵਿਖੇ ਨਾਮਜ਼ਦਗੀਆਂ ਕਾਰਨ ਆਈ.ਟੀ.ਬੀ.ਪੀ. ਫੋਰਸ ਅਤੇ ਪੰਜਾਬ ਪੁਲਿਸ ਦਾ ਲੱਗਿਆ ਪਹਿਰਾ
. . .  57 minutes ago
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਸ਼ੁਰੂ ਹੋ ਗਿਆ ਹੈ, ਜਿਸ ਸੰਬੰਧੀ ਤਹਿਸੀਲ ਕੰਪਲੈਕਸ ਵਿਖੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ। ਜਦ ਪੱਤਰਕਾਰਾਂ ਦੀ...
ਸ਼੍ਰੋਮਣੀ ਅਕਾਲੀ ਦਲ ਬਸਪਾ ਚੋਣਾਂ ਵਿਚ ਬਹੁਮਤ ਹਾਸਲ ਕਰੇਗਾ -ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅੱਜ ਸੂਬੇ ਭਰ ਵਿਚ ਅਕਾਲੀ ਬਸਪਾ ਗੱਠਜੋੜ ਦੀ ਲਹਿਰ ਹੈ ਅਤੇ ਗੱਠਜੋੜ 80 ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਏਗਾ...
27 ਜਨਵਰੀ ਨੂੰ ਜਲੰਧਰ ਆਉਣਗੇ ਰਾਹੁਲ ਗਾਂਧੀ
. . .  about 1 hour ago
ਜਲੰਧਰ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਆਗੂ ਰਾਹੁਲ ਗਾਂਧੀ 27 ਜਨਵਰੀ ਨੂੰ ਜਲੰਧਰ ਆਉਣਗੇ ਅਤੇ ਉੱਥੇ ਹੀ ਵਰਕਰਾਂ ਨੂੰ ਵਰਚੂਅਲ ਤਰੀਕੇ ਰਾਹੀਂ ਸੰਬੋਧਨ...
ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਸਮਰਥਕਾਂ ਨੂੰ ਬਣਾ ਰਹੇ ਹਨ ਉਮੀਦਵਾਰ - ਸਾਂਝਾ ਪੰਜਾਬ ਮੋਰਚਾ
. . .  about 1 hour ago
ਚੰਡੀਗੜ੍ਹ, 25 ਜਨਵਰੀ - ਚੰਡੀਗੜ੍ਹ ਪ੍ਰੈੱਸ ਕਲੱਬ 'ਚ ਜਾਣਕਾਰੀ ਦਿੰਦਿਆਂ 'ਸਾਂਝਾ ਪੰਜਾਬ ਮੋਰਚਾ' ਦੇ ਪ੍ਰਧਾਨ ਕੁਲਦੀਪ ਸਿੰਘ ਈਸਾਪੁਰੀ, ਰੇਸ਼ਮ ਸਿੰਘ ਕਾਹਲੋਂ ਅਤੇ ਕਰਮਵੀਰ ਸਿੰਘ ਲਾਲੀ ਨੇ ਦੱਸਿਆ ਕਿ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ...
ਪੰਜਾਬ ਵਿਧਾਨ ਸਭਾ ਚੋਣਾਂ ਲਈ ਨੋਟੀਫ਼ਿਕੇਸ਼ਨ ਹੋਇਆ ਜਾਰੀ
. . .  about 1 hour ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕਾ ਹੈ, ਜਿਸ ਤੋਂ ਤੁਰੰਤ ਬਾਅਦ ਪੰਜਾਬ ਅੰਦਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ...
ਸਾਡੀ ਚੋਣ ਕਮਿਸ਼ਨ ਅਤੇ ਚੋਣ ਪ੍ਰਕਿਰਿਆ ਨੇ ਵੱਖ-ਵੱਖ ਦੇਸ਼ਾਂ ਲਈ ਇਕ ਮਾਪਦੰਡ ਕੀਤਾ ਹੈ ਤੈਅ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਨਮੋ ਐਪ ਰਾਹੀਂ ਗੁਜਰਾਤ ਤੋਂ ਪੇਜ ਸੰਮਤੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਸੀ ਕਿ ਭਾਰਤ ਉਨ੍ਹਾਂ ਦੇਸ਼ਾਂ ਵਿਚੋਂ ਇਕ ਹੈ ਜਿੱਥੇ ਚੋਣ ਕਮਿਸ਼ਨ ਲੋਕਾਂ ਨੂੰ ਨੋਟਿਸ ਜਾਰੀ ਕਰ ਸਕਦਾ ਹੈ
ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਜਨਤਕ ਫ਼ੰਡਾਂ ਤੋਂ ਗੈਰ ਤਰਕਹੀਣ ਮੁਫ਼ਤ ਵੰਡਣ ਦਾ ਵਾਅਦਾ ਕਰਨ ਵਾਲੀਆਂ ਰਾਜਨੀਤਿਕ ...
ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਬੈਠਕ ਲਈ ਪਹੁੰਚੇ ਪਾਰਟੀ ਹੈੱਡਕੁਆਰਟਰ
. . .  about 2 hours ago
ਨਵੀਂ ਦਿੱਲੀ, 25 ਜਨਵਰੀ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਮੀਟਿੰਗ ਲਈ ਪਾਰਟੀ ਹੈੱਡਕੁਆਰਟਰ ਪੁੱਜੇ ...
ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਪੁਲਿਸ ਨੇ ਕੀਤੀ ਰੇਡ
. . .  about 2 hours ago
ਅੰਮ੍ਰਿਤਸਰ, 25 ਜਨਵਰੀ - ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਰੇਡ...
ਪਟਿਆਲਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ - ਨਵਜੋਤ ਸਿੱਧੂ
. . .  about 2 hours ago
ਚੰਡੀਗੜ੍ਹ, 25 ਜਨਵਰੀ - ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਮੈਨੀਫੈਸਟੋ 'ਤੇ ਚਰਚਾ ਲਈ ਜਲੰਧਰ ਵਿਖੇ ਪ੍ਰਤਾਪ ਬਾਜਵਾ, ਜੈਵੀਰ ਸ਼ੇਰਗਿੱਲ ਅਤੇ ਹੋਰਾਂ ਨੂੰ ਮਿਲਣਗੇ ਅਤੇ ਪੰਜਾਬ ਮਾਡਲ ਬਾਰੇ ਚਰਚਾ ...
ਭਾਰੀ ਧੁੰਦ ਅਤੇ ਠੰਢ ਨੇ ਲੋਕਾਂ ਦਾ ਕੀਤਾ ਬੁਰਾ ਹਾਲ
. . .  about 3 hours ago
ਓਠੀਆਂ, 25 ਜਨਵਰੀ(ਗੁਰਵਿੰਦਰ ਸਿੰਘ ਛੀਨਾ) ਪੰਜਾਬ ਵਿਚ ਅੱਜ ਪਈ ਭਾਰੀ ਧੁੰਦ ਅਤੇ ਠੰਢ ਕਾਰਨ ਰੋਜ਼ ਤਰਾਂ ਕੰਮਾਂ 'ਤੇ ਜਾਣ ਵਾਲੇ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ । ਭਾਰੀ ਧੁੰਦ ਕਾਰਨ ਕਿਸੇ ਦੁਰਘਟਨਾ ਦੇ ਬਚਾਅ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ, 614 ਮੌਤਾਂ
. . .  about 4 hours ago
ਨਵੀਂ ਦਿੱਲੀ, 25 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ....
ਮਹਾਰਾਸ਼ਟਰ: ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਪੁੱਤਰ ਸਮੇਤ 7 ਵਿਦਿਆਰਥੀਆਂ ਦੀ ਮੌਤ
. . .  about 3 hours ago
ਮਹਾਰਾਸ਼ਟਰ, 25 ਜਨਵਰੀ - ਬੀਤੀ ਰਾਤ 11.30 ਵਜੇ ਦੇ ਕਰੀਬ ਸੇਲਸੁਰਾ ਨੇੜੇ ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਵਿਜੇ ਰਿਹਾਂਗਦਾਲੇ ਦੇ ਪੁੱਤਰ ਅਵਿਸ਼ਕਾਰ ...
ਅੱਜ 11 ਵਜੇ ਪ੍ਰਧਾਨ ਮੰਤਰੀ ਮੋਦੀ ਨਮੋ ਐਪ 'ਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨਗੇ
. . .  about 4 hours ago
ਨਵੀਂ ਦਿੱਲੀ, 25 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਨਮੋ ਐਪ 'ਤੇ ਦੇਸ਼ ਭਰ ਦੇ ਭਾਜਪਾ ਵਰਕਰਾਂ ਨਾਲ...
ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ 'ਤੇ ਪਹੁੰਚਿਆ
. . .  about 4 hours ago
ਵਾਸ਼ਿੰਗਟਨ, 25 ਜਨਵਰੀ - ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ....
20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ
. . .  about 4 hours ago
ਅਜਨਾਲਾ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ )-ਭਾਰਤ ਦੇ ਮੁੱਖ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਨੋਟੀਫ਼ਿਕੇਸ਼ਨ ਜਾਰੀ....
ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਨਹੀਂ ਰਹੇ, ਅੰਤਿਮ ਸੰਸਕਾਰ ਪਿੰਡ ਥਰੀਕੇ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ
. . .  about 3 hours ago
ਇਯਾਲੀ/ਥਰੀਕੇ, 25 ਜਨਵਰੀ (ਮਨਜੀਤ ਸਿੰਘ ਥਰੀਕੇ)- ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਤੜਕੇ 2:30 ਵਜੇ ਦਿਹਾਂਤ ਹੋ ਗਿਆ।....
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਸ.ਪਾ. ਨੇ ਯੂ.ਪੀ. ਵਿਚ ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ , ਅਖਿਲੇਸ਼ ਯਾਦਵ ਸਮੇਤ 149 ਦੇ ਨਾਮ
. . .  1 day ago
ਜੰਮੂ-ਕਸ਼ਮੀਰ 'ਚ ਏ.ਕੇ.-47 ਰਾਈਫਲਾਂ, ਪਿਸਤੌਲ, ਗ੍ਰਨੇਡ ਅਤੇ 17.3 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ
. . .  1 day ago
ਜੰਮੂ, 24 ਜਨਵਰੀ - ਸੀਮਾ ਸੁਰੱਖਿਆ ਬਲ ਨੇ ਕਿਹਾ ਕਿ ਉਸ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਅਪਰੇਸ਼ਨਾਂ ਦੌਰਾਨ ਤਿੰਨ ਏ.ਕੇ.-47 ਰਾਈਫ਼ਲਾਂ, ਛੇ 9 ਐਮ.ਐਮ. ਪਿਸਤੌਲ, 1071 ਰੌਂਦ ਗੋਲਾ ਬਾਰੂਦ, 20 ਹੈਂਡ ਗ੍ਰਨੇਡ, ਦੋ ਆਈ.ਈ.ਡੀ. ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
ਵਿਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੇਮੈਂਟ ਐਟਲੇ

ਕੋਰੋਨਾ ਖ਼ਿਲਾਫ਼ ਰਣਨੀਤੀ ਬਣਾਉਂਦੇ ਸਮੇਂ ਆਮ ਲੋਕਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨਾ ਮਹੱਤਵਪੂਰਨ-ਮੋਦੀ

* ਟੀਕਾਕਰਨ ਅਤੇ ਸਥਾਨਕ ਉਪਾਵਾਂ 'ਤੇ ਦਿੱਤਾ ਜਾਵੇ ਜ਼ੋਰ * ਭਾਰਤ ਦੇ 130 ਕਰੋੜ ਲੋਕ ਯਕੀਨੀ ਤੌਰ 'ਤੇ ਮਹਾਂਮਾਰੀ 'ਤੇ ਜਿੱਤ ਪ੍ਰਾਪਤ ਕਰਨਗੇ

ਨਵੀਂ ਦਿੱਲੀ, 13 ਜਨਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ 'ਚ ਕੋਵਿਡ-19 ਦੀ ਸਥਿਤੀ ਬਾਰੇ ਮੁੱਖ ਮੰਤਰੀਆਂ ਨਾਲ ਗੱਲਬਾਤ ਦੌਰਾਨ ਟੀਕਾਕਰਨ ਅਤੇ ਸਥਾਨਕ ਉਪਾਵਾਂ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਵਿਡ ਦੀਆਂ ਰਣਨੀਤੀਆਂ ਘੜਦੇ ਸਮੇਂ ਆਰਥਿਕਤਾ ਅਤੇ ਆਮ ...

ਪੂਰੀ ਖ਼ਬਰ »

ਚੋਣ ਮਨੋਰਥ ਪੱਤਰ ਨੂੰ ਲੈ ਕੇ ਕਾਂਗਰਸ 'ਚ ਭੰਬਲਭੂਸਾ

ਕਮੇਟੀ ਨੇ ਆਪਣਾ ਡਰਾਫ਼ਟ ਹਾਈਕਮਾਨ ਨੂੰ ਭੇਜਿਆ

ਹਰਕਵਲਜੀਤ ਸਿੰਘ ਚੰਡੀਗੜ੍ਹ, 13 ਜਨਵਰੀ -ਪੰਜਾਬ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਸੰਬੰਧੀ ਭੰਬਲਭੂਸਾ ਜਾਰੀ ਹੈ। ਪਾਰਟੀ ਹਾਈਕਮਾਨ ਵਲੋਂ ਇਸ ਮੰਤਵ ਲਈ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਚੇਅਰਮੈਨਸ਼ਿਪ ਹੇਠ ...

ਪੂਰੀ ਖ਼ਬਰ »

ਕਾਂਗਰਸ ਵਲੋਂ ਉੱਤਰ ਪ੍ਰਦੇਸ਼ ਲਈ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਉਨਾਓ ਜਬਰ ਜਨਾਹ ਪੀੜਤਾ ਦੀ ਮਾਂ, ਨਾਗਰਿਕਤਾ ਸੋਧ ਕਾਨੂੰਨ 'ਚ ਵਿਰੋਧ ਦਾ ਚਿਹਰਾ ਬਣੀ ਸਦਫ ਜਫਰ ਸਮੇਤ 40 ਫ਼ੀਸਦੀ ਔਰਤ ਉਮੀਦਵਾਰ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਵਲੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ 'ਚ 50 ਔਰਤਾਂ ਸ਼ਾਮਿਲ ਹਨ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਜਾਰੀ ਕੀਤੀ ਇਸ ਸੂਚੀ 'ਚ ...

ਪੂਰੀ ਖ਼ਬਰ »

ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 11 ਲੱਖ ਤੋਂ ਟੱਪੀ

ਨਵੀਂ ਦਿੱਲੀ, 13 ਜਨਵਰੀ (ਪੀ. ਟੀ. ਆਈ.)-ਦੇਸ਼ 'ਚ ਕੋਰੋਨਾ ਵਾਇਰਸ ਦੇ 2,47,417 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ 236 ਦਿਨਾਂ 'ਚ ਸਭ ਤੋਂ ਵੱਧ ਹੈ, ਜਿਸ ਨਾਲ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ 3,63,17,927 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

'ਆਪ' ਦਾ ਮੁੱਖ ਮੰਤਰੀ ਚਿਹਰਾ ਉਹ ਹੋਵੇਗਾ ਜੋ ਜਨਤਾ ਤੈਅ ਕਰੇਗੀ-ਕੇਜਰੀਵਾਲ

* ਕਿਹਾ, ਇਤਿਹਾਸ 'ਚ ਅਜਿਹਾ ਪਹਿਲੀ ਵਾਰ ਹੋ ਰਿਹੈ * ਲੋਕਾਂ ਦੀ ਰਾਇ ਜਾਣਨ ਲਈ ਨੰਬਰ ਕੀਤਾ ਜਾਰੀ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਲਈ ਮੁੱਖ ਮੰਤਰੀ ਦਾ ਚਿਹਰਾ ਚੁਣਨ ਵਾਸਤੇ ਮੋਬਾਈਲ ਨੰਬਰ ਜਾਰੀ ਕੀਤਾ ਹੈ, ਜੋ ਕਿ 17 ਜਨਵਰੀ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹੇਗਾ। ਲੋਕ ...

ਪੂਰੀ ਖ਼ਬਰ »

ਯੂ.ਕੇ. ਵਲੋਂ ਐਫ.ਟੀ.ਏ. 'ਤੇ ਭਾਰਤ ਨਾਲ ਗੱਲਬਾਤ ਸ਼ੁਰੂ ਕਰਨ ਦਾ ਐਲਾਨ

ਲੰਡਨ, 13 ਜਨਵਰੀ (ਏਜੰਸੀ)- ਯੂ.ਕੇ. ਦੀ ਸਰਕਾਰ ਨੇ ਵੀਰਵਾਰ ਨੂੰ ਭਾਰਤ ਨਾਲ ਮੁਕਤ ਵਪਾਰ ਸਮਝੌਤਾ (ਐਫ.ਟੀ.ਏ.) ਗੱਲਬਾਤ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਦੱਸਿਆ ਕਿ ਇਹ ਬ੍ਰਿਟਿਸ਼ ਕਾਰੋਬਾਰਾਂ ਨੂੰ ਭਾਰਤੀ ਅਰਥਵਿਵਸਥਾ ਦੀ ਕਤਾਰ 'ਚ ਸਭ ਤੋਂ ਅੱਗੇ ਰੱਖਣ ਦਾ 'ਸੁਨਹਿਰੀ ਮੌਕਾ' ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਬੀਕਾਨੇਰ-ਗੁਹਾਟੀ ਐਕਸਪ੍ਰੈੱਸ ਪਟੜੀ ਤੋਂ ਲੱਥੀ, 7 ਮੌਤਾਂ

ਕੋਲਕਾਤਾ/ਗੁਹਾਟੀ, 13 ਜਨਵਰੀ (ਏਜੰਸੀ)-ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ਦੇ ਦੋਹੋਮੋਨੀ ਨੇੜੇ ਵੀਰਵਾਰ ਸ਼ਾਮ ਨੂੰ ਬੀਕਾਨੇਰ-ਗੁਹਾਟੀ ਐਕਸਪ੍ਰੈੱਸ ਰੇਲ ਗੱਡੀ ਦੇ 12 ਡੱਬਿਆਂ ਦੇ ਪੱਟੜੀ ਤੋਂ ਉਤਰ ਜਾਣ ਤੇ ਪਲਟ ਜਾਣ ਕਾਰਨ ਘੱਟੋ-ਘੱਟ 7 ਯਾਤਰੀ ਮਾਰੇ ਗਏ ਤੇ ਦਰਜਨਾਂ ...

ਪੂਰੀ ਖ਼ਬਰ »

ਪੰਜਾਬ ਅੰਦਰ ਧਰਤੀ ਹੇਠਲੇ ਤਿੰਨ ਪੱਤਣਾਂ 'ਚ 17 ਸਾਲ ਦਾ ਹੀ ਬਚਿਆ ਪਾਣੀ

* 163 ਸ਼ਹਿਰਾਂ 'ਚ 220 ਕਰੋੜ ਲੀਟਰ ਪ੍ਰਤੀ ਦਿਨ ਸੀਵਰੇਜ ਦੇ ਪਾਣੀ ਦੀ ਹੋ ਰਹੀ ਨਿਕਾਸੀ * ਖੇਤੀ ਮਾਹਰਾਂ ਵਲੋਂ ਕਿਸਾਨਾਂ ਨੂੰ ਝੋਨੇ ਦੀ ਬਜਾਏ ਹੋਰ ਜਿਣਸਾਂ ਦੀ ਖੇਤੀ ਕਰਨ ਦੀ ਅਪੀਲ

ਪੁਨੀਤ ਬਾਵਾ
ਲੁਧਿਆਣਾ, 13 ਜਨਵਰੀ-ਪੰਜਾਬ ਅੰਦਰ ਧਰਤੀ ਹੇਠਲੇ ਪਾਣੀ ਦਾ ਸੰਕਟ ਦਿਨੋ-ਦਿਨ ਡੂੰਘਾ ਹੁੰਦਾ ਜਾ ਰਿਹਾ ਹੈ। ਜੇਕਰ ਪੰਜਾਬੀਆਂ ਨੇ ਪਾਣੀ ਦੀ ਸੰਜਮ ਨਾਲ ਵਰਤੋਂ ਨਾ ਕੀਤੀ ਤਾਂ ਆਉਣ ਵਾਲੇ ਸਮੇਂ 'ਚ ਪਾਣੀ ਸੰਕਟ ਹੋਰ ਵੀ ਵਧ ਜਾਵੇਗਾ। ਕੇਂਦਰੀ ਭੂਜਲ ਬੋਰਡ ਦੀ ਸਾਲ 2019 ਦੀ ਰਿਪੋਰਟ ਨੁਸਾਰ ਪੰਜਾਬ ਅੰਦਰ ਧਰਤੀ ਹੇਠਲੇ ਤਿੰਨ ਪੱਤਣਾਂ 'ਚ 17 ਸਾਲ ਦਾ ਹੀ ਪਾਣੀ ਬਚਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ 163 ਸ਼ਹਿਰਾਂ ਵਿਚ 2200 ਮਿਲੀਅਨ (220 ਕਰੋੜ) ਲੀਟਰ ਪ੍ਰਤੀ ਦਿਨ ਸੀਵਰੇਜ ਦੇ ਪਾਣੀ ਦੀ ਨਿਕਾਸੀ ਹੁੰਦੀ ਹੈ, 1600 ਮਿਲੀਅਨ (160 ਕਰੋੜ) ਲੀਟਰ ਪਾਣੀ ਨੂੰ ਹੀ ਸਾਫ਼ ਕਰਨ ਦੇ ਟਰੀਟਮੈਂਟ ਪਲਾਂਟ ਕੇਵਲ 128 ਸ਼ਹਿਰਾਂ ਵਿਚ ਹੀ ਲੱਗੇ ਹਨ। ਉਹ ਪੂਰੀ ਤਰ੍ਹਾਂ ਨਹੀਂ ਚੱਲ ਰਹੇ, ਬਾਕੀ 35 ਸ਼ਹਿਰਾਂ ਦੇ ਲਗਭਗ 600 ਮਿਲੀਅਨ (60 ਕਰੋੜ) ਲੀਟਰ ਪਾਣੀ ਨੂੰ ਸੋਧਣ ਲਈ ਕੋਈ ਟਰੀਟਮੈਂਟ ਪਲਾਂਟ ਨਹੀਂ ਲੱਗੇ। ਲੁਧਿਆਣਾ ਦੇ ਬੁੱਢੇ ਦਰਿਆ (ਨਾਲੇ) ਦਾ ਸਭ ਤੋਂ ਮਾੜਾ ਹਾਲ ਹੈ। ਇਸ ਵਿਚ 750 ਮਿਲੀਅਨ (75 ਕਰੋੜ) ਲੀਟਰ ਪਾਣੀ ਚੱਲਦਾ ਹੈ, ਜੋ ਸਤਲੁਜ ਦਰਿਆ ਵਿਚ ਪੈਂਦਾ ਹੈ, ਜੋ ਅੱਗੇ ਪੰਜਾਬ ਦੇ ਮਾਲਵਾ ਖੇਤਰ ਅਤੇ ਰਾਜਸਥਾਨ ਵਿਚ ਪੀਣ ਲਈ ਵੀ ਵਰਤਿਆ ਜਾਂਦਾ ਹੈ। ਇਸ ਦਰਿਆ ਵਿਚ ਵਗਦੇ ਪਾਣੀ ਦੀ ਗੁਣਵੱਤਾ ਦਾ ਪੈਮਾਨਾ ਬਹੁਤ ਹੀ ਖਤਰਨਾਕ ਪੱਧਰ ਤੱਕ ਮਾੜਾ ਹੈ। ਹੈਬੋਵਾਲ ਡੇਅਰੀ ਕੰਪਲੈਕਸ ਦੇ ਨੇੜੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਨਵੰਬਰ 2021 ਮਹੀਨੇ ਕੀਤੀ ਜਾਂਚ ਦੌਰਾਨ ਬੀ. ਓ. ਡੀ. (ਬਾਇਓ ਕੈਮੀਕਲ ਆਕਸੀਜਨ ਡਿਮਾਂਡ) ਪੱਧਰ 1750 ਪਾਇਆ ਗਿਆ, ਜੋ ਸਾਫ਼ ਪਾਣੀ ਵਿਚ ਕੇਵਲ 10 ਤੱਕ ਹੋ ਸਕਦਾ ਹੈ। ਇਸੇ ਤਰ੍ਹਾਂ ਸੀ. ਓ. ਡੀ. (ਕੈਮੀਕਲ ਆਕਸੀਜਨ ਡਿਮਾਂਡ) ਦਾ ਪੱਧਰ 5680 ਪਾਇਆ ਗਿਆ, ਜੋ ਕਿ ਸਾਫ਼ ਪਾਣੀ ਵਿਚ 50 ਤੱਕ ਹੀ ਮਿੱਥਿਆ ਗਿਆ ਹੈ। ਪੰਜਾਬ ਵਿਚ ਵੱਡੀ ਗਿਣਤੀ ਵਿਚ ਉਦਯੋਗ ਪਾਣੀ ਦੀ ਵਰਤੋਂ ਕਰਦੇ ਹਨ। ਅਨੇਕਾਂ ਡਰੇਨਾਂ ਵਿਚ ਵੱਡੀ ਪੱਧਰ 'ਤੇ ਕਈ ਉਦਯੋਗਾਂ ਦਾ ਅਣਸੋਧਿਆ ਪਾਣੀ ਵੀ ਛੱਡਿਆ ਜਾਂਦਾ ਹੈ। ਇਸ 'ਚ ਭਾਰੀਆਂ ਧਾਤਾਂ ਅਤੇ ਖ਼ਤਰਨਾਕ ਜ਼ਹਿਰਾਂ ਵੀ ਹੁੰਦੀਆਂ ਹਨ, ਜਿਸ ਕਾਰਨ ਡਰੇਨਾਂ ਅਤੇ ਦਰਿਆਵਾਂ ਕੰਢੇ ਵਸਦੇ ਲੋਕਾਂ 'ਚ ਖ਼ਤਰਨਾਕ ਬਿਮਾਰੀਆਂ ਲਗਾਤਾਰ ਵਧ ਰਹੀਆਂ ਹਨ। ਡੇਅਰੀਆਂ ਦਾ ਮਲ ਮੂਤਰ ਵੀ ਸਿੱਧਾ ਇਨ੍ਹਾਂ ਡਰੇਨਾਂ 'ਚ ਸੁੱਟਿਆ ਜਾ ਰਿਹਾ ਹੈ, ਜੋ ਅੱਗੇ ਦਰਿਆਵਾਂ 'ਚ ਜਾ ਕੇ ਲਗਾਤਾਰ ਪੀਣ ਦੇ ਪਾਣੀ ਦੇ ਜਲ ਸਰੋਤਾਂ ਨੂੰ ਗੰਦਾ ਕਰਦਾ ਹੈ। ਪੰਜਾਬ ਅੰਦਰ ਧਰਤੀ ਹੇਠਲਾ ਪਾਣੀ ਘੱਟ ਹੋਣ ਦੇ ਨਾਲ-ਨਾਲ ਦੂਸ਼ਿਤ ਵੀ ਹੁੰਦਾ ਜਾ ਰਿਹਾ ਹੈ, ਜੋ ਪੀਣ ਯੋਗ ਨਹੀਂ ਹੈ। ਦੂਸ਼ਿਤ ਪਾਣੀ ਪੀਣ ਨਾਲ ਜਿਥੇ ਪੰਜਾਬ ਦੇ ਮਾਲਵਾ ਖੇਤਰ 'ਚ ਵੱਡੀ ਗਿਣਤੀ 'ਚ ਲੋਕ ਕੈਂਸਰ ਵਰਗੀ ਗੰਭੀਰ ਤੇ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ। ਉਥੇ ਕਾਲਾ ਪੀਲੀਆ ਵਰਗੀਆਂ ਬਿਮਾਰੀਆਂ ਵੀ ਪੰਜਾਬੀਆ ਨੂੰ ਆਪਣੀ ਲਪੇਟ ਵਿਚ ਲੈ ਰਹੀਆਂ ਹਨ। ਪਾਣੀ ਦੀ ਸੰਜਮ ਨਾਲ ਵਰਤੋਂ ਕਰਕੇ ਅਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਮੂਹਿਕ ਯਤਨਾਂ ਨਾਲ ਹੀ ਪੰਜਾਬ ਵਿਚੋਂ ਪਾਣੀ ਸੰਕਟ ਦਾ ਹੱਲ ਕੱਢਿਆ ਜਾ ਸਕਦਾ ਹੈ। ਖੇਤੀ ਮਾਹਿਰਾਂ ਅਨੁਸਾਰ ਧਰਤੀ ਹੇਠਲਾ ਪਾਣੀ ਬਚਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖੇਤੀ ਕਰਨ ਦੀ ਬਜਾਏ ਹੋਰ ਬਦਲਵੀਆਂ ਜਿਣਸਾਂ ਦੀ ਖੇਤੀ ਕਰਨੀ ਚਾਹੀਦੀ ਹੈ, ਕਿਉਂਕਿ ਝੋਨਾ ਪੰਜਾਬ ਦੇ ਧਰਤੇ ਹੇਠਲੇ ਪਾਣੀ ਨੂੰ ਬੜੀ ਤੇਜ਼ੀ ਨਾਲ ਖਤਮ ਕਰ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

 

ਫਿਰ ਬੇਨਤੀਜਾ ਰਹੀ ਚੀਨ ਨਾਲ 14ਵੇਂ ਦੌਰ ਦੀ ਸੈਨਿਕ ਗੱਲਬਾਤ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਭਾਰਤ ਅਤੇ ਚੀਨ ਦਰਮਿਆਨ ਮਈ 2020 ਤੋਂ ਚੱਲੇ ਆ ਰਹੇ ਸੈਨਿਕ ਤਣਾਅ ਨੂੰ ਖਤਮ ਕਰਨ ਲਈ ਕਰੀਬ 3 ਮਹੀਨੇ ਬਾਅਦ ਬੁੱਧਵਾਰ ਨੂੰ ਹੋਈ ਸੈਨਿਕ ਅਧਿਕਾਰੀਆਂ ਦੀ ਗੱਲਬਾਤ ਵੀ ਬੇਨਤੀਜਾ ਸਾਬਤ ਹੋਈ। ਦੋਵੇਂ ਧਿਰਾਂ ਵਲੋਂ ਜਾਰੀ ਸਾਂਝੇ ਬਿਆਨ 'ਚ ਕਿਹਾ ...

ਪੂਰੀ ਖ਼ਬਰ »

ਗੁਰਦਾਸਪੁਰ ਨੇੜਲੇ ਪਿੰਡ 'ਚੋਂ ਢਾਈ ਕਿੱਲੋ ਆਰ.ਡੀ. ਐਕਸ ਬਰਾਮਦ

ਚੰਡੀਗੜ੍ਹ/ਨਵਾਂਸ਼ਹਿਰ, 13 ਜਨਵਰੀ (ਅ. ਬ., ਗੁਰਬਖਸ਼ ਸਿੰਘ ਮਹੇ)-ਪੰਜਾਬ ਪੁਲਿਸ ਵਲੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ. ਐਸ. ਵਾਈ. ਐਫ.) ਦੇ ਗ੍ਰਿਫ਼ਤਾਰ ਕਾਰਕੁੰਨ ਦੀ ਨਿਸ਼ਾਨਦੇਹੀ 'ਤੇ 2.5 ਕਿੱਲੋ ਆਰ. ਡੀ. ਐਕਸ., ਇਕ ਡੈਟੋਨੇਟਰ, ਕੋਡੈਕਸ ਤਾਰ, 5 ਧਮਾਕਾਖੇਜ਼ ਫਿਊਜ਼, ਏ. ਕੇ. 47 ...

ਪੂਰੀ ਖ਼ਬਰ »

ਧਰਮ ਸੰਸਦ ਮਾਮਲੇ 'ਚ ਵਸੀਮ ਰਿਜ਼ਵੀ ਗ੍ਰਿਫ਼ਤਾਰ

ਦੇਹਰਾਦੂਨ, 13 ਜਨਵਰੀ (ਏਜੰਸੀ)- ਧਰਮ ਸੰਸਦ ਨਫ਼ਰਤ ਭਰੇ ਭਾਸ਼ਨ ਮਾਮਲੇ 'ਚ ਵੀਰਵਾਰ ਨੂੰ ਵਸੀਮ ਰਿਜ਼ਵੀ ਉਰਫ਼ ਜਤਿੰਦਰ ਨਰਾਇਣ ਤਿਆਗੀ ਨੂੰ ਉੱਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਦੇ ਰੁੜਕੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹਰਿਦੁਆਰ ਦੇ ਐਸ.ਐਸ.ਪੀ. ਯੋਗੇਂਦਰ ਰਾਵਤ ਨੇ ਦੱਸਿਆ ...

ਪੂਰੀ ਖ਼ਬਰ »

ਯੂ. ਪੀ. 'ਚ ਤੀਜੇ ਮੰਤਰੀ ਨੇ ਛੱਡੀ ਕੈਬਨਿਟ, ਸਪਾ 'ਚ ਸ਼ਾਮਿਲ ਹੋਏ ਧਰਮ ਸਿੰਘ ਸੈਣੀ

ਆਪਨਾ ਦਲ (ਐਸ) ਦੇ ਵਿਧਾਇਕ ਨੇ ਵੀ ਦਿੱਤਾ ਅਸਤੀਫ਼ਾ

ਲਖਨਊ, 13 ਜਨਵਰੀ (ਏਜੰਸੀ)-ਸੂਬੇ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਰ ਪਛੜਾ ਵਰਗ ਦੇ ਆਗੂ ਧਰਮ ਸਿੰਘ ਸੈਣੀ ਉੱਤਰ ਪ੍ਰਦੇਸ਼ ਕੈਬਨਿਟ ਛੱਡਣ ਵਾਲੇ ਤੀਜੇ ਮੰਤਰੀ ਬਣ ਗਏ ਹਨ। ਸੈਣੀ, ਜੋ ਕਿ ਆਯੁਸ਼ ਮੰਤਰੀ ਸਨ, ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

74 ਸਾਲਾਂ ਤੋਂ ਵਿਛੜੇ ਭਰਾਵਾਂ ਦਾ ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਹੋਇਆ ਮਿਲਾਪ

ਕਰਤਾਰਪੁਰ ਲਾਂਘਾ ਪਿਆਰ, ਸ਼ਰਧਾ ਅਤੇ ਅਮਨ ਦਾ ਪ੍ਰਤੀਕ-ਫ਼ਵਾਦ ਚੌਧਰੀ

ਅੰਮ੍ਰਿਤਸਰ, 13 ਜਨਵਰੀ (ਸੁਰਿੰਦਰ ਕੋਛੜ)-ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ 6 ਮਈ, 2019 ਨੂੰ ਸੋਸ਼ਲ ਮੀਡੀਆ ਰਾਹੀਂ ਮਿਲਣ ਉਪਰੰਤ ਕਰਤਾਰਪੁਰ ਲਾਂਘੇ ਰਾਹੀਂ ਪਰਿਵਾਰਾਂ ਸਮੇਤ ਬੀਤੇ ਦਿਨੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਦੋ ਸਕੇ ਭਰਾਵਾਂ ਦਾ ਮਿਲਾਪ ਹੋਇਆ। ...

ਪੂਰੀ ਖ਼ਬਰ »

ਯੂ.ਪੀ. ਚੋਣਾਂ ਲਈ ਉਮੀਦਵਾਰਾਂ ਦੀ ਚਰਚਾ ਲਈ ਮੋਦੀ ਵਲੋਂ ਦਿੱਲੀ 'ਚ ਬੈਠਕ

172 ਸੀਟਾਂ 'ਤੇ ਬਣੀ ਸਹਿਮਤੀ-ਕੇਸ਼ਵ ਪ੍ਰਸਾਦ ਮੌਰਿਆ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਧਾਇਕਾਂ ਦੇ ਅਸਤੀਫ਼ਿਆਂ ਦੇ ਦੌਰ ਦਰਮਿਆਨ ਵੀਰਵਾਰ ਨੂੰ ਦਿੱਲੀ ਵਿਖੇ ਪਾਰਟੀ ਉਮੀਦਵਾਰਾਂ ਦੇ ਨਾਂਅ 'ਤੇ ਵਿਚਾਰ ਚਰਚਾ ਲਈ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX