ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  1 day ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਥੁਰਾ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ 'ਤੇ, ਪਾਣੀ ਦਾ ਪੱਧਰ ਲਗਾਤਾਰ ਵਧਣ ਨਾਲ ਵਧੀ ਚਿੰਤਾ
. . .  1 day ago
ਨਵੀਂ ਦਿੱਲੀ, 30 ਸਤੰਬਰ - ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਡੀ.ਐਮ. ਪੁਲਕਿਤ ਖਰੇ ਨੇ ਕਿਹਾ ਕਿ ਯਮੁਨਾ ਨਦੀ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਕੱਲ੍ਹ ਇਹ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਿਆ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  1 day ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  1 day ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  1 day ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  1 day ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  1 day ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  1 day ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  1 day ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  1 day ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  1 day ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  1 day ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  1 day ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  1 day ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  1 day ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  1 day ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  1 day ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  1 day ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  1 day ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  1 day ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  1 day ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮਾਘ ਸੰਮਤ 553

ਅੰਮ੍ਰਿਤਸਰ / ਦਿਹਾਤੀ

ਐਕਸਾਈਜ਼ ਵਿਭਾਗ ਤੇ ਪੁਲਿਸ ਪਾਰਟੀ ਵਲੋਂ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿਚ ਲਾਹਣ ਬਰਾਮਦ

ਖਿਲਚੀਆਂ, 15 ਜਨਵਰੀ (ਕਰਮਜੀਤ ਸਿੰਘ)-ਐਕਸਾਈਜ਼ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਹੇਠ ਥਾਣਾ ਖਿਲਚੀਆਂ ਅਧੀਨ ਪੈਂਦੇ ਪਿੰਡ ਜੱਸੋਨੰਗਲ ਵਿਖੇ ਫਿਰਨੀ 'ਤੇ ਗੁਪਤ ਸੂਚਨਾ ਦੇ ਆਧਾਰ ...

ਪੂਰੀ ਖ਼ਬਰ »

ਮੌਹਲੇਕੇ 'ਚ ਦੂਸਰਾ ਅੱਖਾਂ ਦਾ ਮੁਫਤ ਕੈਂਪ ਅੱਜ

ਲੋਪੋਕੇ, 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਸੁਧਾਰ ਲਹਿਰ ਨੌਜਵਾਨ ਸਭਾ ਵਲੋਂ ਪਿੰਡ ਮੌਹਲੇਕੇ ਵਿਖੇ ਦੂਸਰਾ ਅੱਖਾਂ ਦੇ ਅਪਰੇਸ਼ਨ ਦਾ ਫ੍ਰੀ ਕੈਂਪ 16 ਜਨਵਰੀ (ਐਤਵਾਰ) ਨੂੰ ਐੱਨ.ਆਰ.ਆਈ1 ਤੇ ਫੌਜੀ ਵੀਰਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਕੈਂਪ ਵਿਚ ਅੱਖਾਂ ਦੇ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਟਿਕਟ ਮਿਲਣ ਦੀ ਖ਼ੁਸ਼ੀ 'ਚ ਕਾਂਗਰਸੀਆਂ ਵਲੋਂ ਆਤਿਸ਼ਬਾਜ਼ੀ ਚਲਾ ਕੇ ਵੰਡੇ ਲੱਡੂ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਕਾਂਗਰਸ ਪਾਰਟੀ ਵਲੋਂ ਉਮੀਦਵਾਰਾਂ ਦੀ ਐਲਾਨੀ ਪਹਿਲੀ ਸੂਚੀ ਵਿਚ ਹਲਕਾ ਅਜਨਾਲਾ ਤੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਉਮੀਦਵਾਰ ਬਣਾਏ ਜਾਣ ਦੀ ...

ਪੂਰੀ ਖ਼ਬਰ »

ਡੈਨੀ ਬੰਡਾਲਾ ਨੂੰ ਉਮੀਦਵਾਰ ਬਣਾਉਣ 'ਤੇ ਵਰਕਰਾਂ ਨੇ ਲਵਲੀ ਦੇ ਦਫ਼ਤਰ ਵਿਖੇ ਭੰਗੜੇ ਪਾਏ

ਜੰਡਿਆਲਾ ਗੁਰੂ, 15 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਇਸ ਵਾਰ ਫੇਰ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ 'ਤੇ ਜੰਡਿਆਲਾ ਗੁਰੂ ਸ਼ਹਿਰ ਅਤੇ ਹਲਕੇ ਦੇ ਵਰਕਰਾਂ ਵਿਚ ਭਾਰੀ ...

ਪੂਰੀ ਖ਼ਬਰ »

ਕਰਤਾਰਪੁਰ (ਪਾਕਿਸਤਾਨ) ਪਹੁੰਚਣ 'ਤੇ ਭਾਰਤੀ ਸਹਿਤਕਾਰਾਂ ਦਾ ਭਰਵਾਂ ਸਵਾਗਤ

ਮਜੀਠਾ, 15 ਜਨਵਰੀ (ਸਹਿਮੀ)-ਪੰਜਾਬ ਦੀ ਉੱਘੀ ਸਾਹਿਤਕਾਰ ਅਤੇ ਵਿਸ਼ਵ ਪੰਜਾਬੀ ਨਾਰੀ ਸਾਹਿਤਕ ਮੰਚ ਦੀ ਸੰਚਾਲਕ ਨਿਰਮਲ ਕੌਰ ਕੋਟਲਾ ਦੀ ਅਗਵਾਈ ਵਿਚ ਇਕ ਸਹਿਤਕ ਯਾਤਰਾ ਕਰਤਾਰਪੁਰ ਲਾਂਘੇ ਨੂੰ ਸਮਰਪਿਤ ਕੀਤੀ ਗਈ, ਜਿਸ ਵਿਚ ਮਨਦੀਪ ਕੌਰ ਭਦੌੜ, ਕੁਲਵਿੰਦਰ ਕੌਰ ਨੰਗਲ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ 26 ਜਨਵਰੀ ਨੂੰ ਜੰਡਿਆਲਾ ਗੁਰੂ ਦਾਣਾ ਮੰਡੀ ਵਿਖੇ ਫਤਹਿ ਦਿਹਾੜਾ ਮਨਾਵਾਂਗੇ-ਸਰਵਣ ਪੰਧੇਰ

ਕੱਥੂਨੰਗਲ, 15 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੀ ਅਗਵਾਈ ਵਿਚ ਅੱਜ ...

ਪੂਰੀ ਖ਼ਬਰ »

ਗਲੇ 'ਤੇ ਚਾਈਨਾ ਡੋਰ ਫਿਰਨ ਨਾਲ ਨੌਜਵਾਨ ਜ਼ਖ਼ਮੀ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਬਾਬਾ ਬਕਾਲਾ ਸਾਹਿਬ ਨਾਈਆਂ ਵਾਲਾ ਚੌਕ ਵਿਖੇ ਇਕ ਨੌਜਵਾਨ ਰਾਹਗੀਰ ਕੁਲਬੀਰ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਦੌਲੋਨੰਗਲ (ਤਹਿਸੀਲ ਬਾਬਾ ਬਕਾਲਾ ਸਾਹਿਬ) ਜੋ ਮੋਟਰ ਸਾਇਕਲ 'ਤੇ ਸਵਾਰ ਸੀ, ਦੀ ਧੌਣ ...

ਪੂਰੀ ਖ਼ਬਰ »

ਅਮਰਜੀਤ ਸਿੰਘ ਬੰਡਾਲਾ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਮੈਂਬਰ ਅੰਤਿ੍ੰਗ ਕਮੇਟੀ ਜਥੇਦਾਰ ਅਮਰਜੀਤ ਸਿੰਘ ਬੰਡਾਲਾ ਨੇ ਅੰਤਿ੍ੰਗ ਕਮੇਟੀ ਦੇ ਮੈਂਬਰ ਬਣਨ ਪਿੱਛੋਂ ਅੱਜ ਇਤਿਹਾਸਕ ਗੁਰਦੁਆਰਾ ਨੌਵੀਂ ...

ਪੂਰੀ ਖ਼ਬਰ »

ਪਿੰਡ ਨੰਗਲੀ ਦੇ ਕਾਂਗਰਸੀ ਪੰਚਾਇਤ ਮੈਂਬਰ ਅਜੀਤ ਸਿੰਘ ਅਕਾਲੀ ਦਲ 'ਚ ਸ਼ਾਮਿਲ, ਰਣੀਕੇ ਵਲੋਂ ਭਰਵਾਂ ਸਵਾਗਤ

ਰਾਜਾਸਾਂਸੀ, 15 ਜਨਵਰੀ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਉਸ ਵਕਤ ਜਬਰਦਸਤ ਝਟਕਾ ਲੱਗਾ ਜਦ ਹਲਕਾ ਅਟਾਰੀ ਦੇ ਪਿੰਡ ਨੰਗਲੀ ਵਿਖੇ ਕਾਂਗਰਸ ਪਾਰਟੀ ਦੇ ਮੌਜੂਦਾ ਪੰਚਾਇਤ ਮੈਂਬਰ ਅਜੀਤ ਸਿੰਘ ਵਲੋਂ ਕਾਂਗਰਸ ਪਾਰਟੀ ਦੀਆਂ 5 ...

ਪੂਰੀ ਖ਼ਬਰ »

ਮਜੀਠਾ 'ਚ ਚੁਣਾਵੀ ਸਥਿਤੀ ਹੈਰਾਨੀਜਨਕ, 4 ਉਮੀਦਵਾਰ ਅਜਮਾਉਣਗੇ ਕਿਸਮਤ

ਜੈਂਤੀਪੁਰ, 15 ਜਨਵਰੀ (ਭੁਪਿੰਦਰ ਸਿੰਘ ਗਿੱਲ)-ਵਿਧਾਨ ਸਭਾ 2022 ਦੀਆਂ ਚੋਣਾਂ ਵਿਚ ਪੰਜਾਬ ਦੀ ਸਿਆਸਤ ਦੀ ਦੂਜੀ ਸਭ ਤੋਂ ਅਹਿਮ ਮੰਨੀ ਜਾਣ ਵਾਲੀ ਵਿਧਾਨ ਸਭਾ ਸੀਟ ਤੇ ਮੁਕਾਬਲਾ ਇਸ ਵਾਰ ਦਿਲਚਸਪ ਹੋਣ ਜਾ ਰਿਹਾ ਹੈ ਜਿਸਦਾ ਮੁੱਖ ਕਾਰਨ ਮੌਜੂਦਾ ਵਿਧਾਇਕ ਬਿਕਰਮ ਸਿੰਘ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰਾਂ ਦੀ ਜਾਰੀ ਸੂਚੀ ਨੇ ਪੰਜਾਬ 'ਚ ਭਾਜਪਾ ਸਰਕਾਰ ਬਣਨ ਲਈ ਰਾਹ ਕੀਤਾ ਸੁਖਾਲਾ-ਬਾਊ ਪ੍ਰਾਸ਼ਰ

ਅਜਨਾਲਾ, 15 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਤੇ ਪੰਜਾਬ ਇਨਫੋਟੈਕ ਲਿਮ: ਚੰਡੀਗੜ ਦੇ ਸਾਬਕਾ ਉੱਪ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਕਿਹਾ ਕਿ ਪੰਜਾਬ ਭਾਜਪਾ ਆਪਣੇ ਸਹਿਯੋਗੀ ਰਾਜਸੀ ਸੰਗਠਨਾਂ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਅਜਨਾਲਾ ਤੋਂ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਕਾਂਗਰਸ ਦੀ ਟਿਕਟ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ

ਗੱਗੋਮਾਹਲ, 15 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਾਂਗਰਸ ਦੇ ਸੀਨੀਅਰ ਆਗੂ ਯੁਵਰਾਜ ਸਿੰਘ ਅਜਨਾਲਾ, ਕਾਂਗਰਸ ਦੇ ਬਲਾਕ ਤੇ ਨਗਰ ਕੌਂਸਲ ਰਮਦਾਸ ਦੇ ਪ੍ਰਧਾਨ ਗੁਰਪਾਲ ਸਿੰਘ ਸਿੰਧੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਹੋਈ ਜਿਸ ਵਿਚ ਅਗਾਮੀ ਚੋਣਾਂ ਦੌਰਾਨ ...

ਪੂਰੀ ਖ਼ਬਰ »

ਜੱਗਾ ਮਜੀਠੀਆ ਨੂੰ ਵਿਧਾਨ ਸਭਾ ਹਲਕਾ ਮਜੀਠਾ ਦਾ ਉਮੀਦਵਾਰ ਐਲਾਨੇ ਜਾਣ 'ਤੇ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ

ਮਜੀਠਾ, 15 ਜਨਵਰੀ (ਮਨਿੰਦਰ ਸਿੰਘ ਸੋਖੀ)-ਇੰਡੀਅਨ ਨੈਸ਼ਨਲ ਕਾਂਗਰਸ ਦੀ ਹਾਈ ਕਮਾਂਡ ਵਲੋਂ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਾਸਤੇ ਆਪਣੇ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਜਿਸ ਮੁਤਾਬਕ ਵਿਧਾਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਵੋਟਰਾਂ ਨੂੰ ਦਿੱਤੀਆਂ ਝੂਠੀਆਂ ਤਸੱਲੀਆਂ ਦਾ ਲੋਕ ਹੁਣ ਮੂੰਹ ਤੋੜ ਜਵਾਬ ਦੇਣਗੇ-ਲੋਪੋਕੇ

ਚੋਗਾਵਾਂ, 15 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਵਿਚ ਜਿਥੇ ਕਾਂਗਰਸ ਪਾਰਟੀ 2017 ਵਿਚ ਵੋਟਰਾਂ ਨਾਲ ਝੂਠੇ ਲਾਰੇ ਲਗਾ ਕੇ ਸਤਾ ਵਿਚ ਆਈ ਉਥੇ ਹੁਣ ਆਮ ਆਦਮੀ ਪਾਰਟੀ ਸਮੇਤ ਹੋਰ ਨਿੱਕੇ-ਨਿੱਕੇ ਦਲ ਤੇ ਪਾਰਟੀਆਂ ਨੇ ਵੀ ਵੋਟਰਾਂ ਨਾਲ ਸਤਾ ਪ੍ਰਾਪਤ ਕਰਨ ਲਈ ਝੂਠੇ ਲਾਰੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐੱਸ. ਡੀ. ਐੱਮ. ਵਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਅਜਨਾਲਾ 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਐੱਸ.ਡੀ.ਐੱਮ-ਕਮ-ਚੋਣ ਰਿਟਰਨਿੰਗ ਅਧਿਕਾਰੀ ਹਰਕੰਵਲਜੀਤ ਸਿੰਘ ਵਲੋਂ ਸਬ ਡਵੀਜ਼ਨ ਅਜਨਾਲਾ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸਰਹੱਦੀ ਹਲਕੇ ਦੇ ਵਿਕਾਸ 'ਤੇ ਕਾਂਗਰਸ ਹਾਈਕਮਾਨ ਨੇ ਲਗਾਈ ਮੋਹਰ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਭਾਰਤ ਪਾਕਿਸਤਾਨ ਸਰਹੱਦ ਦੇ ਐਨ ਨਾਲ ਲੱਗਦੇ ਹਲਕਾ ਅਜਨਾਲਾ ਅੰਦਰ ਬਦਲੇ ਦੀ ਭਾਵਨਾ ਵਾਲੀ ਰਾਜਨੀਤੀ ਦਾ ਖ਼ਾਤਮਾ ਕਰਦਿਆਂ ਹਲਕੇ ਦੇ ਲੋਕਾਂ ਦੀਆਂ ਲੋੜਾਂ ਮੁਤਾਬਿਕ ਵਿਉਂਤਬੰਦੀ ਤਰੀਕੇ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦੀ ਬਦੌਲਤ ਹੀ ਅੱਜ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਮੁੜ ਭਰੋਸਾ ਜਿਤਾਉਂਦਿਆਂ ਕਾਂਗਰਸ ਹਾਈਕਮਾਂਡ ਨੇ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਨੂੰ ਮੁੜ ਟਿਕਟ ਦਿੱਤੀ ਗਈ ਹੈ | ਅੱਜ ਬਾਅਦ ਦੁਪਹਿਰ ਜਦ ਸੋਸ਼ਲ ਮੀਡੀਏ ਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਾਲੀ ਲਿਸਟ ਵਾਇਰਲ ਹੋਈ ਤਾਂ ਹਲਕਾ ਅਜਨਾਲਾ ਅੰਦਰ ਦੀਵਾਲੀ ਤੋਂ ਪਹਿਲਾਂ ਹੀ ਦੀਵਾਲੀ ਵਰਗਾ ਮਾਹੌਲ ਦੇਖਣ ਨੂੰ ਮਿਲਿਆ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੀ ਅਕਾਲੀ ਸਰਕਾਰ ਵੇਲੇ ਬਦਲੇ ਦੀ ਰਾਜਨੀਤੀ ਦਾ ਵੱਡੇ ਪੱਧਰ 'ਤੇ ਬੋਲਬਾਲਾ ਸੀ, ਜਿਸਨੂੰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਇਨ੍ਹਾਂ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਆਪਣੀ ਸਿਆਸੀ ਸੂਝਬੂਝ ਨਾਲ ਇਸ ਰਾਜਨੀਤੀ ਨੂੰ ਮੋੜਾ ਦਿੰਦਿਆਂ ਤੱਥਾਂ ਤੇ ਆਧਾਰਿਤ ਇਮਾਨਦਾਰੀ ਨਾਲ ਰਾਜਨੀਤੀ ਕਰਦਿਆਂ ਹਲਕਾ ਅਜਨਾਲਾ ਦੇ ਲੋਕਾਂ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ ਅਤੇ ਇਸੇ ਨੀਤੀ ਕਾਰਨ ਹਲਕਾ ਅਜਨਾਲਾ ਦੇ ਹਰ ਖੇਤਰ ਦੇ ਹਰ ਪੱਖ ਤੋਂ ਹੋਏ ਵਿਕਾਸ ਕਾਰਜਾਂ ਦੀ ਮੂੰਹ ਬੋਲਦੀ ਤਸਵੀਰ ਹਲਕੇ ਦੇ ਹਰ ਪਿੰਡ ਸ਼ਹਿਰ ਤੇ ਕਸਬੇ ਨੂੰ ਵੇਖਦਿਆਂ ਹੀ ਸਪਸ਼ਟ ਦਿਖਾਈ ਦਿੰਦੀ ਹੈ | ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਜ਼ਮੀਨੀ ਪੱਧਰ ਤੇ ਕੀਤੇ ਕੰਮਾਂ ਦੀ ਬਦੌਲਤ ਬੂਥ ਪੱਧਰ ਦੇ ਆਗੂਆਂ ਵਰਕਰਾਂ ਤੇ ਵੋਟਰਾਂ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਜਿੱਤ ਯਕੀਨੀ ਬਣਾਉਣ ਲਈ ਸਿਰਤੋੜ ਯਤਨ ਆਰੰਭ ਦਿੱਤੇ ਹਨ |
ਕਾਂਗਰਸ ਹਾਈਕਮਾਨ ਵਲੋਂ ਕੀਤੇ ਭਰੋਸੇ ਨੂੰ ਕਾਇਮ ਰੱਖਦਿਆਂ ਵੱਡੀ ਜਿੱਤ ਦਰਜ ਕਰਾਂਗੇ-ਹਰਪ੍ਰਤਾਪ ਸਿੰਘ ਅਜਨਾਲਾ
ਕਾਂਗਰਸ ਪਾਰਟੀ ਦੀ ਹਾਈਕਮਾਂਡ ਵਲੋਂ ਟਿਕਟ ਮਿਲਣ ਉਪਰੰਤ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਦੇ ਕੰਮਾਂ ਨੂੰ ਵੇਖਦਿਆਂ ਉਨ੍ਹਾਂ ਉੱਪਰ ਪਾਰਟੀ ਵਲੋਂ ਮੁੜ ਭਰੋਸਾ ਦਿਖਾਇਆ ਗਿਆ ਹੈ | ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਹਲਕੇ ਦੇ ਕਾਂਗਰਸ ਪਾਰਟੀ ਨਾਲ ਸਮੁੱਚੇ ਆਗੂਆਂ, ਵਰਕਰਾਂ ਅਤੇ ਵੋਟਰਾਂ ਤੇ ਪੂਰਾ ਮਾਣ ਹੈ ਕਿ ਉਨ੍ਹਾਂ ਦੀ ਮਿਹਨਤ ਦੀ ਬਦੌਲਤ ਉਹ ਮੁੜ ਵੱਡੀ ਜਿੱਤ ਦਰਜ ਕਰਕੇ ਇਸ ਸਰਹੱਦੀ ਹਲਕੇ ਨੂੰ ਪੰਜਾਬ ਦਾ ਨਮੂਨੇ ਦਾ ਹਲਕਾ ਬਣਾਉਣਗੇ |

ਖ਼ਬਰ ਸ਼ੇਅਰ ਕਰੋ

 

ਹਲਕਾ ਰਾਜਾਸਾਂਸੀ 'ਚ ਕਾਂਗਰਸ ਪਾਰਟੀ ਨੂੰ ਝਟਕੇ ਲੱਗਣੇ ਸ਼ੁਰੂ

ਲੋਪੋਕੇ, 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡਾਂ ਵਿਚ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਹੋ ਕੇ ਲੋਕ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦਾ ਰੁੁੁਖ ਕਰ ਰਹੇ ਹਨ ਇਸੇ ਲੜੀ ਤਹਿਤ ਅੱਜ ਪਿੰਡ ਕਾਵੇਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਅਜਨਾਲਾ ਦੇ ਆਜ਼ਾਦ ਗਰੁੱਪ ਵਲੋਂ ਅਗਲੀ ਰਣਨੀਤੀ ਲਈ ਜਲਦ ਕੀਤੀ ਜਾਵੇਗੀ ਅਹਿਮ ਮੀਟਿੰਗ-ਭਾਈ ਜ਼ੋਰਾਵਰ ਸਿੰਘ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਅੰਦਰ ਵਿਚਰ ਰਹੇ ਆਜ਼ਾਦ ਗਰੁੱਪ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਆਉਂਦੇ ਦਿਨਾਂ 'ਚ ਭਰਵੀਂ ਮੀਟਿੰਗ ਕਰਕੇ ਠੋਸ ਫ਼ੈਸਲੇ ਲਏ ਜਾਣ ਸਬੰਧੀ ਤਿਆਰੀ ਵਜੋਂ ਅੱਜ ਨਗਰ ਪੰਚਾਇਤ ...

ਪੂਰੀ ਖ਼ਬਰ »

ਪੁਲਿਸ ਥਾਣਾ ਘਰਿੰਡਾ ਨੇ 600 ਕਿਲੋ ਲਾਹਣ ਸਮੇਤ ਇਕ ਗਿ੍ਫ਼ਤਾਰ

ਅਟਾਰੀ, 15 ਜਨਵਰੀ (ਗੁਰਦੀਪ ਸਿੰਘ ਅਟਾਰੀ, ਸੁਖਵਿੰਦਰਜੀਤ ਸਿੰਘ)-ਪੁਲਿਸ ਥਾਣਾ ਘਰਿੰਡਾ ਨੇ 600 ਕਿਲੋ ਲਾਹਣ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਰਾਜੂ ਪੁੱਤਰ ਬੁੱਧ ਸਿੰਘ ਪਿੰਡ ਚੀਚਾ ਵਜੋਂ ਹੋਈ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਖੇਤਾਂ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਨੇੜਲੇ ਪਿੰਡ ਹਰੜ ਖ਼ੁਰਦ ਨੇੜੇ ਕਣਕ ਦੇ ਖੇਤਾਂ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਕਦਮ ਸਨਸਨੀ ਫੈਲ ਗਈ | ਇਸ ਸਬੰਧੀ ਪੁਲਿਸ ਚੌਂਕੀ ਗੱਗੋਮਾਹਲ ਦੇ ਇੰਚਾਰਜ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਥੇਦਾਰ ਰਣੀਕੇ ਦੀ ਅਗਵਾਈ ਵਿਚ ਕਾਂਗਰਸ ਦਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਅਟਾਰੀ, 15 ਜਨਵਰੀ (ਗੁਰਦੀਪ ਸਿੰਘ ਅਟਾਰੀ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਪਾਰਟੀ ਦੀ ਹਵਾ ਚੱਲ ਰਹੀ ਹੈ ਜਿਸ ਕਰਨ ਸ਼੍ਰੋਮਣੀ ਅਕਾਲੀ ਦਲ ਰਾਜ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਏਗਾ | ਇਹ ਸ਼ਬਦ ...

ਪੂਰੀ ਖ਼ਬਰ »

ਸਰਹੱਦੀ ਪਿੰਡ ਚਾੜਪੁਰ ਦੇ ਮਨਮੀਤ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ

ਗੱਗੋਮਾਹਲ, 15 ਜਨਵਰੀ (ਬਲਵਿੰਦਰ ਸਿੰਘ ਸੰਧੂ)-ਬੀਤੀ 6 ਫਰਵਰੀ ਨੂੰ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਮਨਮੀਤ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ | ਉਨ੍ਹਾਂ ਦੇ ਜੱਦੀ ਪਿੰਡ ਚਾੜਪੁਰ ਵਿਖੇ ਪਰਸੋਂ ...

ਪੂਰੀ ਖ਼ਬਰ »

ਸੰਤੋਖ ਸਿੰਘ ਭਲਾਈਪੁਰ ਨੇ ਬਾਬਾ ਬਕਾਲਾ ਸਾਹਿਬ ਵਿਖੇ ਨਤਮਤਸਕ ਹੋ ਕੇ ਕੀਤਾ ਸ਼ੁਕਰਾਨਾ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਦੋਬਾਰਾ ਐਲਾਨੇ ਗਏ ਉਮੀਦਵਾਰ, ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਟਿਕਟ ਮਿਲਣ ਪਿੱਛੋਂ ਅੱਜ ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ ਸਮੇਤ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਰਵੀ ਰਾਜਬੀਰ ਸਿੰਘ ਰੰਧਾਵਾ ਨੂੰ ਵੱਖ-ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀਆਂ

ਗੱਗੋਮਾਹਲ, 15 ਜਨਵਰੀ (ਬਲਵਿੰਦਰ ਸਿੰਘ ਸੰਧੂ)-ਇਤਿਹਾਸਕ ਕਸਬਾ ਰਮਦਾਸ ਦੇ ਨਾਮਵਰ ਪਰਿਵਾਰ ਸਵ: ਉਤਮ ਸਿੰਘ ਰੰਧਾਵਾ ਦੇ ਪੋਤਰੇ ਸੀਨੀਅਰ ਕਾਂਗਰਸੀ ਆਗੂ, ਉੱਘੇ ਸਮਾਜ ਸੇਵੀ ਰਵੀ ਰਾਜਬੀਰ ਸਿੰਘ ਰੰਧਾਵਾ ਰਮਦਾਸ ਜੋ ਬੀਤੀ 6 ਫਰਵਰੀ ਨੂੰ ਦਿਲ ਦਾ ਦੌਰਾ ਪੈਣ ਨਾਲ ਪਰਿਵਾਰ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਟਿਕਟ ਮਿਲਣ 'ਤੇ ਚੇਅਰਮੈਨ ਦਲਜੀਤ ਸਿੰਘ ਸੋਨੂੰ ਦੀ ਅਗਵਾਈ 'ਚ ਕਾਂਗਰਸੀ ਕਾਰਕੁੰਨਾਂ ਵੰਡੇ ਲੱਡੂ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਮੁੜ ਕਾਂਗਰਸ ਪਾਰਟੀ ਦੀ ਟਿਕਟ ਮਿਲਣ ਨਾਲ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੋੜ ਗਈ ਜਿਸ ਦੇ ਚੱਲਦਿਆਂ ਕਈ ਥਾਵਾਂ 'ਤੇ ...

ਪੂਰੀ ਖ਼ਬਰ »

ਡੈਨੀ ਬੰਡਾਲਾ ਨੂੰ ਜੰਡਿਆਲਾ ਗੁਰੂ ਤੋਂ ਦੂਸਰੀ ਵਾਰ ਉਮੀਦਵਾਰ ਬਣਾਉਣ 'ਤੇ ਵਰਕਰਾਂ 'ਚ ਭਾਰੀ ਖ਼ੁਸ਼ੀ

ਜੰਡਿਆਲਾ ਗੁਰੂ, 15 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਵਲੋਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਦੂਜੀ ਵਾਰ ਵਿਧਾਨ ਸਭਾ ਦੀ ਟਿਕਟ ਦੇ ਕੇ ਨਿਵਾਜਣ ...

ਪੂਰੀ ਖ਼ਬਰ »

ਖਾਲਸਾ ਅਕੈਡਮੀ ਮਹਿਤਾ ਦੇ ਖਿਡਾਰੀਆਂ ਵਲੋਂ ਮੱਲਾਂ ਮਾਰੀਆਂ

ਚੌਕ ਮਹਿਤਾ, 15 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ...

ਪੂਰੀ ਖ਼ਬਰ »

ਸੰਤੋਖ ਸਿੰਘ ਭਲਾਈਪੁਰ ਨੂੰ ਕਾਂਗਰਸ ਨੇ ਮੁੜ ਤੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਉਮੀਦਵਾਰ ਐਲਾਨਿਆ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25, ਜੋ ਕਿ 2012 ਦੀਆਂ ਚੋਣਾਂ ਦੌਰਾਨ ਪਹਿਲੀ ਵਾਰ ਹੋਂਦ ਵਿਚ ਆਇਆਂ, ਦੇ ਦੂਸਰੇ ਵਿਧਾਇਕ ਵਜੋਂ ਮਾਣ ਹਾਸਲ ਕਰਨ ਵਾਲੇ ਕਾਂਗਰਸ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ...

ਪੂਰੀ ਖ਼ਬਰ »

ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਧੀ ਦਰਜਨ ਪਰਿਵਾਰ 'ਆਪ' 'ਚ ਸ਼ਾਮਿਲ

ਲੋਪੋਕੇ, 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਲੋਪੋਕੇ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਤੋਂ ਉਮੀਦਵਾਰ ਬਲਦੇਵ ਸਿੰਘ ਮਿਆਦੀਆਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਦਿੱਲੀ ਦੇ ਸੁਪਰੀਮੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX