ਤਾਜਾ ਖ਼ਬਰਾਂ


ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  51 minutes ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  about 1 hour ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  about 1 hour ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  about 1 hour ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  about 2 hours ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  about 2 hours ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  about 2 hours ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  about 2 hours ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  about 3 hours ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  about 3 hours ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  about 2 hours ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  about 3 hours ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 4 hours ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 4 hours ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 6 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 6 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 6 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 6 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 7 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 7 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 6 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 6 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮਾਘ ਸੰਮਤ 553

ਅੰਮ੍ਰਿਤਸਰ / ਦਿਹਾਤੀ

ਐਕਸਾਈਜ਼ ਵਿਭਾਗ ਤੇ ਪੁਲਿਸ ਪਾਰਟੀ ਵਲੋਂ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿਚ ਲਾਹਣ ਬਰਾਮਦ

ਖਿਲਚੀਆਂ, 15 ਜਨਵਰੀ (ਕਰਮਜੀਤ ਸਿੰਘ)-ਐਕਸਾਈਜ਼ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਹੇਠ ਥਾਣਾ ਖਿਲਚੀਆਂ ਅਧੀਨ ਪੈਂਦੇ ਪਿੰਡ ਜੱਸੋਨੰਗਲ ਵਿਖੇ ਫਿਰਨੀ 'ਤੇ ਗੁਪਤ ਸੂਚਨਾ ਦੇ ਆਧਾਰ ...

ਪੂਰੀ ਖ਼ਬਰ »

ਮੌਹਲੇਕੇ 'ਚ ਦੂਸਰਾ ਅੱਖਾਂ ਦਾ ਮੁਫਤ ਕੈਂਪ ਅੱਜ

ਲੋਪੋਕੇ, 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਸੁਧਾਰ ਲਹਿਰ ਨੌਜਵਾਨ ਸਭਾ ਵਲੋਂ ਪਿੰਡ ਮੌਹਲੇਕੇ ਵਿਖੇ ਦੂਸਰਾ ਅੱਖਾਂ ਦੇ ਅਪਰੇਸ਼ਨ ਦਾ ਫ੍ਰੀ ਕੈਂਪ 16 ਜਨਵਰੀ (ਐਤਵਾਰ) ਨੂੰ ਐੱਨ.ਆਰ.ਆਈ1 ਤੇ ਫੌਜੀ ਵੀਰਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਕੈਂਪ ਵਿਚ ਅੱਖਾਂ ਦੇ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਟਿਕਟ ਮਿਲਣ ਦੀ ਖ਼ੁਸ਼ੀ 'ਚ ਕਾਂਗਰਸੀਆਂ ਵਲੋਂ ਆਤਿਸ਼ਬਾਜ਼ੀ ਚਲਾ ਕੇ ਵੰਡੇ ਲੱਡੂ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਕਾਂਗਰਸ ਪਾਰਟੀ ਵਲੋਂ ਉਮੀਦਵਾਰਾਂ ਦੀ ਐਲਾਨੀ ਪਹਿਲੀ ਸੂਚੀ ਵਿਚ ਹਲਕਾ ਅਜਨਾਲਾ ਤੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਉਮੀਦਵਾਰ ਬਣਾਏ ਜਾਣ ਦੀ ...

ਪੂਰੀ ਖ਼ਬਰ »

ਡੈਨੀ ਬੰਡਾਲਾ ਨੂੰ ਉਮੀਦਵਾਰ ਬਣਾਉਣ 'ਤੇ ਵਰਕਰਾਂ ਨੇ ਲਵਲੀ ਦੇ ਦਫ਼ਤਰ ਵਿਖੇ ਭੰਗੜੇ ਪਾਏ

ਜੰਡਿਆਲਾ ਗੁਰੂ, 15 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਇਸ ਵਾਰ ਫੇਰ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ 'ਤੇ ਜੰਡਿਆਲਾ ਗੁਰੂ ਸ਼ਹਿਰ ਅਤੇ ਹਲਕੇ ਦੇ ਵਰਕਰਾਂ ਵਿਚ ਭਾਰੀ ...

ਪੂਰੀ ਖ਼ਬਰ »

ਕਰਤਾਰਪੁਰ (ਪਾਕਿਸਤਾਨ) ਪਹੁੰਚਣ 'ਤੇ ਭਾਰਤੀ ਸਹਿਤਕਾਰਾਂ ਦਾ ਭਰਵਾਂ ਸਵਾਗਤ

ਮਜੀਠਾ, 15 ਜਨਵਰੀ (ਸਹਿਮੀ)-ਪੰਜਾਬ ਦੀ ਉੱਘੀ ਸਾਹਿਤਕਾਰ ਅਤੇ ਵਿਸ਼ਵ ਪੰਜਾਬੀ ਨਾਰੀ ਸਾਹਿਤਕ ਮੰਚ ਦੀ ਸੰਚਾਲਕ ਨਿਰਮਲ ਕੌਰ ਕੋਟਲਾ ਦੀ ਅਗਵਾਈ ਵਿਚ ਇਕ ਸਹਿਤਕ ਯਾਤਰਾ ਕਰਤਾਰਪੁਰ ਲਾਂਘੇ ਨੂੰ ਸਮਰਪਿਤ ਕੀਤੀ ਗਈ, ਜਿਸ ਵਿਚ ਮਨਦੀਪ ਕੌਰ ਭਦੌੜ, ਕੁਲਵਿੰਦਰ ਕੌਰ ਨੰਗਲ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ 26 ਜਨਵਰੀ ਨੂੰ ਜੰਡਿਆਲਾ ਗੁਰੂ ਦਾਣਾ ਮੰਡੀ ਵਿਖੇ ਫਤਹਿ ਦਿਹਾੜਾ ਮਨਾਵਾਂਗੇ-ਸਰਵਣ ਪੰਧੇਰ

ਕੱਥੂਨੰਗਲ, 15 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੀ ਅਗਵਾਈ ਵਿਚ ਅੱਜ ...

ਪੂਰੀ ਖ਼ਬਰ »

ਗਲੇ 'ਤੇ ਚਾਈਨਾ ਡੋਰ ਫਿਰਨ ਨਾਲ ਨੌਜਵਾਨ ਜ਼ਖ਼ਮੀ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਬਾਬਾ ਬਕਾਲਾ ਸਾਹਿਬ ਨਾਈਆਂ ਵਾਲਾ ਚੌਕ ਵਿਖੇ ਇਕ ਨੌਜਵਾਨ ਰਾਹਗੀਰ ਕੁਲਬੀਰ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਦੌਲੋਨੰਗਲ (ਤਹਿਸੀਲ ਬਾਬਾ ਬਕਾਲਾ ਸਾਹਿਬ) ਜੋ ਮੋਟਰ ਸਾਇਕਲ 'ਤੇ ਸਵਾਰ ਸੀ, ਦੀ ਧੌਣ ...

ਪੂਰੀ ਖ਼ਬਰ »

ਅਮਰਜੀਤ ਸਿੰਘ ਬੰਡਾਲਾ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਮੈਂਬਰ ਅੰਤਿ੍ੰਗ ਕਮੇਟੀ ਜਥੇਦਾਰ ਅਮਰਜੀਤ ਸਿੰਘ ਬੰਡਾਲਾ ਨੇ ਅੰਤਿ੍ੰਗ ਕਮੇਟੀ ਦੇ ਮੈਂਬਰ ਬਣਨ ਪਿੱਛੋਂ ਅੱਜ ਇਤਿਹਾਸਕ ਗੁਰਦੁਆਰਾ ਨੌਵੀਂ ...

ਪੂਰੀ ਖ਼ਬਰ »

ਪਿੰਡ ਨੰਗਲੀ ਦੇ ਕਾਂਗਰਸੀ ਪੰਚਾਇਤ ਮੈਂਬਰ ਅਜੀਤ ਸਿੰਘ ਅਕਾਲੀ ਦਲ 'ਚ ਸ਼ਾਮਿਲ, ਰਣੀਕੇ ਵਲੋਂ ਭਰਵਾਂ ਸਵਾਗਤ

ਰਾਜਾਸਾਂਸੀ, 15 ਜਨਵਰੀ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਉਸ ਵਕਤ ਜਬਰਦਸਤ ਝਟਕਾ ਲੱਗਾ ਜਦ ਹਲਕਾ ਅਟਾਰੀ ਦੇ ਪਿੰਡ ਨੰਗਲੀ ਵਿਖੇ ਕਾਂਗਰਸ ਪਾਰਟੀ ਦੇ ਮੌਜੂਦਾ ਪੰਚਾਇਤ ਮੈਂਬਰ ਅਜੀਤ ਸਿੰਘ ਵਲੋਂ ਕਾਂਗਰਸ ਪਾਰਟੀ ਦੀਆਂ 5 ...

ਪੂਰੀ ਖ਼ਬਰ »

ਮਜੀਠਾ 'ਚ ਚੁਣਾਵੀ ਸਥਿਤੀ ਹੈਰਾਨੀਜਨਕ, 4 ਉਮੀਦਵਾਰ ਅਜਮਾਉਣਗੇ ਕਿਸਮਤ

ਜੈਂਤੀਪੁਰ, 15 ਜਨਵਰੀ (ਭੁਪਿੰਦਰ ਸਿੰਘ ਗਿੱਲ)-ਵਿਧਾਨ ਸਭਾ 2022 ਦੀਆਂ ਚੋਣਾਂ ਵਿਚ ਪੰਜਾਬ ਦੀ ਸਿਆਸਤ ਦੀ ਦੂਜੀ ਸਭ ਤੋਂ ਅਹਿਮ ਮੰਨੀ ਜਾਣ ਵਾਲੀ ਵਿਧਾਨ ਸਭਾ ਸੀਟ ਤੇ ਮੁਕਾਬਲਾ ਇਸ ਵਾਰ ਦਿਲਚਸਪ ਹੋਣ ਜਾ ਰਿਹਾ ਹੈ ਜਿਸਦਾ ਮੁੱਖ ਕਾਰਨ ਮੌਜੂਦਾ ਵਿਧਾਇਕ ਬਿਕਰਮ ਸਿੰਘ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰਾਂ ਦੀ ਜਾਰੀ ਸੂਚੀ ਨੇ ਪੰਜਾਬ 'ਚ ਭਾਜਪਾ ਸਰਕਾਰ ਬਣਨ ਲਈ ਰਾਹ ਕੀਤਾ ਸੁਖਾਲਾ-ਬਾਊ ਪ੍ਰਾਸ਼ਰ

ਅਜਨਾਲਾ, 15 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਤੇ ਪੰਜਾਬ ਇਨਫੋਟੈਕ ਲਿਮ: ਚੰਡੀਗੜ ਦੇ ਸਾਬਕਾ ਉੱਪ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਕਿਹਾ ਕਿ ਪੰਜਾਬ ਭਾਜਪਾ ਆਪਣੇ ਸਹਿਯੋਗੀ ਰਾਜਸੀ ਸੰਗਠਨਾਂ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਅਜਨਾਲਾ ਤੋਂ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਕਾਂਗਰਸ ਦੀ ਟਿਕਟ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ

ਗੱਗੋਮਾਹਲ, 15 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਾਂਗਰਸ ਦੇ ਸੀਨੀਅਰ ਆਗੂ ਯੁਵਰਾਜ ਸਿੰਘ ਅਜਨਾਲਾ, ਕਾਂਗਰਸ ਦੇ ਬਲਾਕ ਤੇ ਨਗਰ ਕੌਂਸਲ ਰਮਦਾਸ ਦੇ ਪ੍ਰਧਾਨ ਗੁਰਪਾਲ ਸਿੰਘ ਸਿੰਧੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਹੋਈ ਜਿਸ ਵਿਚ ਅਗਾਮੀ ਚੋਣਾਂ ਦੌਰਾਨ ...

ਪੂਰੀ ਖ਼ਬਰ »

ਜੱਗਾ ਮਜੀਠੀਆ ਨੂੰ ਵਿਧਾਨ ਸਭਾ ਹਲਕਾ ਮਜੀਠਾ ਦਾ ਉਮੀਦਵਾਰ ਐਲਾਨੇ ਜਾਣ 'ਤੇ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ

ਮਜੀਠਾ, 15 ਜਨਵਰੀ (ਮਨਿੰਦਰ ਸਿੰਘ ਸੋਖੀ)-ਇੰਡੀਅਨ ਨੈਸ਼ਨਲ ਕਾਂਗਰਸ ਦੀ ਹਾਈ ਕਮਾਂਡ ਵਲੋਂ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਾਸਤੇ ਆਪਣੇ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਜਿਸ ਮੁਤਾਬਕ ਵਿਧਾਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਵੋਟਰਾਂ ਨੂੰ ਦਿੱਤੀਆਂ ਝੂਠੀਆਂ ਤਸੱਲੀਆਂ ਦਾ ਲੋਕ ਹੁਣ ਮੂੰਹ ਤੋੜ ਜਵਾਬ ਦੇਣਗੇ-ਲੋਪੋਕੇ

ਚੋਗਾਵਾਂ, 15 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਵਿਚ ਜਿਥੇ ਕਾਂਗਰਸ ਪਾਰਟੀ 2017 ਵਿਚ ਵੋਟਰਾਂ ਨਾਲ ਝੂਠੇ ਲਾਰੇ ਲਗਾ ਕੇ ਸਤਾ ਵਿਚ ਆਈ ਉਥੇ ਹੁਣ ਆਮ ਆਦਮੀ ਪਾਰਟੀ ਸਮੇਤ ਹੋਰ ਨਿੱਕੇ-ਨਿੱਕੇ ਦਲ ਤੇ ਪਾਰਟੀਆਂ ਨੇ ਵੀ ਵੋਟਰਾਂ ਨਾਲ ਸਤਾ ਪ੍ਰਾਪਤ ਕਰਨ ਲਈ ਝੂਠੇ ਲਾਰੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐੱਸ. ਡੀ. ਐੱਮ. ਵਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਅਜਨਾਲਾ 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਐੱਸ.ਡੀ.ਐੱਮ-ਕਮ-ਚੋਣ ਰਿਟਰਨਿੰਗ ਅਧਿਕਾਰੀ ਹਰਕੰਵਲਜੀਤ ਸਿੰਘ ਵਲੋਂ ਸਬ ਡਵੀਜ਼ਨ ਅਜਨਾਲਾ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸਰਹੱਦੀ ਹਲਕੇ ਦੇ ਵਿਕਾਸ 'ਤੇ ਕਾਂਗਰਸ ਹਾਈਕਮਾਨ ਨੇ ਲਗਾਈ ਮੋਹਰ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਭਾਰਤ ਪਾਕਿਸਤਾਨ ਸਰਹੱਦ ਦੇ ਐਨ ਨਾਲ ਲੱਗਦੇ ਹਲਕਾ ਅਜਨਾਲਾ ਅੰਦਰ ਬਦਲੇ ਦੀ ਭਾਵਨਾ ਵਾਲੀ ਰਾਜਨੀਤੀ ਦਾ ਖ਼ਾਤਮਾ ਕਰਦਿਆਂ ਹਲਕੇ ਦੇ ਲੋਕਾਂ ਦੀਆਂ ਲੋੜਾਂ ਮੁਤਾਬਿਕ ਵਿਉਂਤਬੰਦੀ ਤਰੀਕੇ ਨਾਲ ਕਰਵਾਏ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ 'ਚ ਕਾਂਗਰਸ ਪਾਰਟੀ ਨੂੰ ਝਟਕੇ ਲੱਗਣੇ ਸ਼ੁਰੂ

ਲੋਪੋਕੇ, 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡਾਂ ਵਿਚ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਹੋ ਕੇ ਲੋਕ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦਾ ਰੁੁੁਖ ਕਰ ਰਹੇ ਹਨ ਇਸੇ ਲੜੀ ਤਹਿਤ ਅੱਜ ਪਿੰਡ ਕਾਵੇਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਅਜਨਾਲਾ ਦੇ ਆਜ਼ਾਦ ਗਰੁੱਪ ਵਲੋਂ ਅਗਲੀ ਰਣਨੀਤੀ ਲਈ ਜਲਦ ਕੀਤੀ ਜਾਵੇਗੀ ਅਹਿਮ ਮੀਟਿੰਗ-ਭਾਈ ਜ਼ੋਰਾਵਰ ਸਿੰਘ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਅੰਦਰ ਵਿਚਰ ਰਹੇ ਆਜ਼ਾਦ ਗਰੁੱਪ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਆਉਂਦੇ ਦਿਨਾਂ 'ਚ ਭਰਵੀਂ ਮੀਟਿੰਗ ਕਰਕੇ ਠੋਸ ਫ਼ੈਸਲੇ ਲਏ ਜਾਣ ਸਬੰਧੀ ਤਿਆਰੀ ਵਜੋਂ ਅੱਜ ਨਗਰ ਪੰਚਾਇਤ ...

ਪੂਰੀ ਖ਼ਬਰ »

ਪੁਲਿਸ ਥਾਣਾ ਘਰਿੰਡਾ ਨੇ 600 ਕਿਲੋ ਲਾਹਣ ਸਮੇਤ ਇਕ ਗਿ੍ਫ਼ਤਾਰ

ਅਟਾਰੀ, 15 ਜਨਵਰੀ (ਗੁਰਦੀਪ ਸਿੰਘ ਅਟਾਰੀ, ਸੁਖਵਿੰਦਰਜੀਤ ਸਿੰਘ)-ਪੁਲਿਸ ਥਾਣਾ ਘਰਿੰਡਾ ਨੇ 600 ਕਿਲੋ ਲਾਹਣ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਰਾਜੂ ਪੁੱਤਰ ਬੁੱਧ ਸਿੰਘ ਪਿੰਡ ਚੀਚਾ ਵਜੋਂ ਹੋਈ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਖੇਤਾਂ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਨੇੜਲੇ ਪਿੰਡ ਹਰੜ ਖ਼ੁਰਦ ਨੇੜੇ ਕਣਕ ਦੇ ਖੇਤਾਂ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਕਦਮ ਸਨਸਨੀ ਫੈਲ ਗਈ | ਇਸ ਸਬੰਧੀ ਪੁਲਿਸ ਚੌਂਕੀ ਗੱਗੋਮਾਹਲ ਦੇ ਇੰਚਾਰਜ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਥੇਦਾਰ ਰਣੀਕੇ ਦੀ ਅਗਵਾਈ ਵਿਚ ਕਾਂਗਰਸ ਦਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਅਟਾਰੀ, 15 ਜਨਵਰੀ (ਗੁਰਦੀਪ ਸਿੰਘ ਅਟਾਰੀ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਪਾਰਟੀ ਦੀ ਹਵਾ ਚੱਲ ਰਹੀ ਹੈ ਜਿਸ ਕਰਨ ਸ਼੍ਰੋਮਣੀ ਅਕਾਲੀ ਦਲ ਰਾਜ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਏਗਾ | ਇਹ ਸ਼ਬਦ ...

ਪੂਰੀ ਖ਼ਬਰ »

ਸਰਹੱਦੀ ਪਿੰਡ ਚਾੜਪੁਰ ਦੇ ਮਨਮੀਤ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ

ਗੱਗੋਮਾਹਲ, 15 ਜਨਵਰੀ (ਬਲਵਿੰਦਰ ਸਿੰਘ ਸੰਧੂ)-ਬੀਤੀ 6 ਫਰਵਰੀ ਨੂੰ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਮਨਮੀਤ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ | ਉਨ੍ਹਾਂ ਦੇ ਜੱਦੀ ਪਿੰਡ ਚਾੜਪੁਰ ਵਿਖੇ ਪਰਸੋਂ ...

ਪੂਰੀ ਖ਼ਬਰ »

ਸੰਤੋਖ ਸਿੰਘ ਭਲਾਈਪੁਰ ਨੇ ਬਾਬਾ ਬਕਾਲਾ ਸਾਹਿਬ ਵਿਖੇ ਨਤਮਤਸਕ ਹੋ ਕੇ ਕੀਤਾ ਸ਼ੁਕਰਾਨਾ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਦੋਬਾਰਾ ਐਲਾਨੇ ਗਏ ਉਮੀਦਵਾਰ, ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਟਿਕਟ ਮਿਲਣ ਪਿੱਛੋਂ ਅੱਜ ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ ਸਮੇਤ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਰਵੀ ਰਾਜਬੀਰ ਸਿੰਘ ਰੰਧਾਵਾ ਨੂੰ ਵੱਖ-ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀਆਂ

ਗੱਗੋਮਾਹਲ, 15 ਜਨਵਰੀ (ਬਲਵਿੰਦਰ ਸਿੰਘ ਸੰਧੂ)-ਇਤਿਹਾਸਕ ਕਸਬਾ ਰਮਦਾਸ ਦੇ ਨਾਮਵਰ ਪਰਿਵਾਰ ਸਵ: ਉਤਮ ਸਿੰਘ ਰੰਧਾਵਾ ਦੇ ਪੋਤਰੇ ਸੀਨੀਅਰ ਕਾਂਗਰਸੀ ਆਗੂ, ਉੱਘੇ ਸਮਾਜ ਸੇਵੀ ਰਵੀ ਰਾਜਬੀਰ ਸਿੰਘ ਰੰਧਾਵਾ ਰਮਦਾਸ ਜੋ ਬੀਤੀ 6 ਫਰਵਰੀ ਨੂੰ ਦਿਲ ਦਾ ਦੌਰਾ ਪੈਣ ਨਾਲ ਪਰਿਵਾਰ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਟਿਕਟ ਮਿਲਣ 'ਤੇ ਚੇਅਰਮੈਨ ਦਲਜੀਤ ਸਿੰਘ ਸੋਨੂੰ ਦੀ ਅਗਵਾਈ 'ਚ ਕਾਂਗਰਸੀ ਕਾਰਕੁੰਨਾਂ ਵੰਡੇ ਲੱਡੂ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਮੁੜ ਕਾਂਗਰਸ ਪਾਰਟੀ ਦੀ ਟਿਕਟ ਮਿਲਣ ਨਾਲ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੋੜ ਗਈ ਜਿਸ ਦੇ ਚੱਲਦਿਆਂ ਕਈ ਥਾਵਾਂ 'ਤੇ ...

ਪੂਰੀ ਖ਼ਬਰ »

ਡੈਨੀ ਬੰਡਾਲਾ ਨੂੰ ਜੰਡਿਆਲਾ ਗੁਰੂ ਤੋਂ ਦੂਸਰੀ ਵਾਰ ਉਮੀਦਵਾਰ ਬਣਾਉਣ 'ਤੇ ਵਰਕਰਾਂ 'ਚ ਭਾਰੀ ਖ਼ੁਸ਼ੀ

ਜੰਡਿਆਲਾ ਗੁਰੂ, 15 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਵਲੋਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਦੂਜੀ ਵਾਰ ਵਿਧਾਨ ਸਭਾ ਦੀ ਟਿਕਟ ਦੇ ਕੇ ਨਿਵਾਜਣ ਨਾਲ ਡੈਨੀ ਬੰਡਾਲਾ ਦੇ ਸਮਰਥਕਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਬੰਡਾਲਾ ਨੂੰ ਦੂਸਰੀ ਵਾਰ ਵਿਧਾਨ ਸਭਾ ਦਾ ਉਮੀਦਵਾਰ ਬਣਾਏ ਜਾਣ 'ਤੇ ਉਨ੍ਹਾਂ ਨੇ ਪਾਰਟੀ ਹਾਈਕਮਾਨ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਅੰਕਾ ਗਾਂਧੀ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ 'ਤੇ ਵਿਸ਼ਵਾਸ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਦੂਜੀ ਵਾਰ ਉਮੀਦਵਾਰ ਬਣਾਇਆ ਹੈ ਅਤੇ ਉਹ ਇਹ ਸੀਟ ਭਾਰੀ ਫ਼ਰਕ ਨਾਲ ਜਿੱਤ ਕੇ ਪਾਰਟੀ ਹਾਈ ਕਮਾਂਡ ਦੀ ਝੋਲੀ ਪਾਉਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜ ਸਾਲ ਜੋ ਹਲਕੇ ਵਿਚ ਵਿਕਾਸ ਕਾਰਜ ਬਿਨਾਂ ਕਿਸੇ ਭੇਦ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਏ ਹਨ ਉਹ ਉਸੇ ਆਧਾਰ 'ਤੇ ਹਲਕੇ ਦੇ ਲੋਕਾਂ ਵਿਚ ਵੋਟਾਂ ਮੰਗਣ ਜਾ ਰਹੇ ਹਨ | ਬੰਡਾਲਾ ਨੇ ਕਿਹਾ ਕਿ ਜਿਸ ਤਰ੍ਹਾਂ 2017 ਵਿਚ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਨੇ 18 ਹਜ਼ਾਰ 400 ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿਤਾਇਆ ਸੀ ਤੇ ਇਸ ਵਾਰ ਉਨ੍ਹਾਂ ਦੇ ਕੰਮਾਂ ਨੂੰ ਦੇਖਦਿਆਂ ਹੋਇਆਂ ਇਸ ਤੋਂ ਵੀ ਵੱਡੀ ਲੀਡ ਨਾਲ ਉਨ੍ਹਾਂ ਨੂੰ ਜਿਤਾਉਣਗੇ | ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ, ਮਾਰਕੀਟ ਕਮੇਟੀ ਗਹਿਰੀ ਮੰਡੀ ਜੰਡਿਆਲਾ ਗੁਰੂ ਦੇ ਚੇਅਰਮੈਨ ਕਸ਼ਮੀਰ ਸਿੰਘ ਜਾਣੀਆ, ਹਰਜੀਤ ਸਿੰਘ ਬੰਡਾਲਾ ਚੇਅਰਮੈਨ ਬਲਾਕ ਸੰਮਤੀ, ਜਗਜੀਤ ਸਿੰਘ ਜੋਗੀ ਸਰਪੰਚ ਮਿਹਰਬਾਨ ਪੁਰਾ, ਜੋਗਾ ਸਿੰਘ ਅਮਰਕੋਟ ਸੀਨੀਅਰ ਕਾਂਗਰਸੀ ਆਗੂ, ਨਿਰਮਲ ਸਿੰਘ ਨਿੰਮਾ ਲਾਹੋਰੀਆ, ਅਵਤਾਰ ਸਿੰਘ ਟੱਕਰ, ਚਰਨਜੀਤ ਸਿੰਘ ਟੀਟੂ, ਵਰਿੰਦਰ ਕੁਮਾਰ ਆਸ਼ੂ ਵਿਨਾਇਕ, ਜਤਿੰਦਰ ਸਿੰਘ ਨਾਟੀ, ਸੁਖਜਿੰਦਰ ਸਿੰਘ ਗੋਲਡੀ, ਰਣਧੀਰ ਸਿੰਘ ਧੀਰਾ, ਸਰਬਜੀਤ ਸਿੰਘ ਜੰਜੂਆ, ਗੁਰਵੇਲ ਸਿੰਘ, ਹਰਜਿੰਦਰ ਸਿੰਘ ਜਿੰਦਾ, ਹਰਦੇਵ ਸਿੰਘ ਰਿੰਕੂ, ਧਰਮਵੀਰ ਸਿੰਘ ਬਿੱਟੂ, ਰਿੰਕੂ ਢੋਟ, ਐਡਵੋਕੇਟ ਅਮਿਤ ਅਰੋੜਾ, ਸੁਰਿੰਦਰ ਸੇਠ, ਚਾਚਾ ਦਰਸ਼ਨ ਸਿੰਘ, ਮਨਜੀਤ ਸਿੰਘ ਪੱਪੀ, ਭੁਪਿੰਦਰ ਸਿੰਘ ਹੈਪੀ, ਮੌਲਾ ਬਖ਼ਸ਼ ਤੇ ਹੋਰ ਆਗੂਆਂ ਨੇ ਕਿਹਾ ਹੈ ਕਿ ਬੰਡਾਲਾ ਦੀ ਜਿੱਤ ਲਈ ਉਹ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਦਿਨ ਰਾਤ ਇੱਕ ਕਰ ਦੇਣਗੇ | ਉਨ੍ਹਾਂ ਕਿਹਾ ਕਿ ਸ. ਬੰਡਾਲਾ ਅਜਿਹੇ ਵਿਧਾਇਕ ਹਨ ਜੋ ਲੋਕਾਂ ਦੇ ਵਿਚ ਰਹਿੰਦੇ ਹਨ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਵੀ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਹਲਕੇ ਵਿਚ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਣ ਲਈ ਸੇਵਾ ਕੀਤੀ ਜਿਸਦੀ ਸ਼ਲਾਘਾ ਕਰਨੀ ਬਣਦੀ ਹੈ |

ਖ਼ਬਰ ਸ਼ੇਅਰ ਕਰੋ

 

ਖਾਲਸਾ ਅਕੈਡਮੀ ਮਹਿਤਾ ਦੇ ਖਿਡਾਰੀਆਂ ਵਲੋਂ ਮੱਲਾਂ ਮਾਰੀਆਂ

ਚੌਕ ਮਹਿਤਾ, 15 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ...

ਪੂਰੀ ਖ਼ਬਰ »

ਸੰਤੋਖ ਸਿੰਘ ਭਲਾਈਪੁਰ ਨੂੰ ਕਾਂਗਰਸ ਨੇ ਮੁੜ ਤੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਉਮੀਦਵਾਰ ਐਲਾਨਿਆ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25, ਜੋ ਕਿ 2012 ਦੀਆਂ ਚੋਣਾਂ ਦੌਰਾਨ ਪਹਿਲੀ ਵਾਰ ਹੋਂਦ ਵਿਚ ਆਇਆਂ, ਦੇ ਦੂਸਰੇ ਵਿਧਾਇਕ ਵਜੋਂ ਮਾਣ ਹਾਸਲ ਕਰਨ ਵਾਲੇ ਕਾਂਗਰਸ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ...

ਪੂਰੀ ਖ਼ਬਰ »

ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਧੀ ਦਰਜਨ ਪਰਿਵਾਰ 'ਆਪ' 'ਚ ਸ਼ਾਮਿਲ

ਲੋਪੋਕੇ, 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਲੋਪੋਕੇ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਤੋਂ ਉਮੀਦਵਾਰ ਬਲਦੇਵ ਸਿੰਘ ਮਿਆਦੀਆਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਦਿੱਲੀ ਦੇ ਸੁਪਰੀਮੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX