ਗੱਗੋਮਾਹਲ, 17 ਜਨਵਰੀ (ਬਲਵਿੰਦਰ ਸਿੰਘ ਸੰਧੂ)-ਇਤਿਹਾਸਿਕ ਕਸਬਾ ਗੱਗੋਮਾਹਲ 'ਚ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਸਾਬਕਾ ਵਾਈਸ ਚੇਅਰਮੈਨ ਜਰਨੈਲ ਸਿੰਘ ਮਾਹਲ, ਰਸ਼ਪਾਲ ਸਿੰਘ ਹੈਪੀ, ਪਿੱਪਲ ਸਿੰਘ, ...
ਅਜਨਾਲਾ, 17 ਜਨਵਰੀ (ਐਸ. ਪ੍ਰਸ਼ੋਤਮ)-ਭਾਜਪਾ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ-ਮਜੀਠਾ ਦੇ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਨੇ ਇੱਥੇ ਜ਼ਿਲ੍ਹਾ ਪੱਧਰੀ ਚੋਣ ਦਫਤਰ ਵਿਖੇ ਆਨਲਾਈਨ/ ਵਰਚੂਅਲ ਮੀਟਿੰਗ ਰਾਹੀਂ ਜ਼ਿਲ੍ਹਾ ਦਿਹਾਤੀ ਤਹਿਤ ਪੈਂਦੀਆਂ ਤਿੰਨਾਂ ਵਿਧਾਨ ਸਭਾ ...
ਚੇਤਨਪੁਰਾ, 17 ਜਨਵਰੀ (ਮਹਾਂਬੀਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ...
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸੀਨੀਅਰ ਕਾਂਗਰਸੀ ਆਗੂ ਹੈਪੀ ਮਸੀਹ ਕੋਟਲੀ ਸ਼ਾਹ ਹਬੀਬ, ...
ਅਟਾਰੀ, 17 ਜਨਵਰੀ (ਗੁਰਦੀਪ ਸਿੰਘ ਅਟਾਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਕਾਂਗਰਸ ਪਾਰਟੀ ਨੇ ਆਪਣੇ ਰਾਜ ਦੌਰਾਨ ਖੋਹ ਲਈਆਂ ਸਨ | ਜਿਸ ਕਾਰਨ ਹਰੇਕ ਵਰਗ ਕਾਂਗਰਸ ਪਾਰਟੀ ਵਲੋਂ ਮੂੰਹ ਮੋੜ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ...
ਚੋਗਾਵਾਂ, 17 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਪਿੰਡ ਭੁੱਲਰ ਦੇ ਸਾਬਕਾ ਸਰਪੰਚ ਦਵਿੰਦਰ ਸਿੰਘ ਭੁੱਲਰ ਆਪਣੇ ਪਰਿਵਾਰ ਤੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ...
ਅਜਨਾਲਾ, 17 ਜਨਵਰੀ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਸਾਰੰਗਦੇਵ ਵਿਖੇ ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਵਿੱਢੀ ਘਰ-ਘਰ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਦੋਂ ਹੋਰ ਹੁਲਾਰਾ ਮਿਲਿਆ, ਜਦੋਂ ਨੰਬਰਦਾਰ ...
ਤਰਸਿੱਕਾ, 17 ਜਨਵਰੀ (ਅਤਰ ਸਿੰਘ ਤਰਸਿੱਕਾ)-ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਗਣ ਤੋਂ ਬਾਅਦ ਬਲਾਕ ਤਰਸਿੱਕਾ ਦੇ ਵੋਟਰਾਂ ਤੇ ਕਾਂਗਰਸ ਨੂੰ ਅਲਵਿਦਾ ਕਹਿਣਾ ਸ਼ੁਰੂ ਕਰ ਦਿੱਤਾ ਹੈ | ਟਕਸਾਲੀ ਕਾਂਗਰਸੀ ਆਗੂ ਅਜਾਇਬ ਸਿੰਘ ਮੱਟੂ ਤਰਸਿੱਕਾ ਆਪਣੇ ਸਾਥੀਆਂ ਨਾਲ ...
ਗੱਗੋਮਾਹਲ, 17 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਦੇ ਨਜ਼ਦੀਕ ਪੈਂਦੇ ਪਿੰਡ ਬਾਜਵਾ 'ਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਅਮਰਪਾਲ ਸਿੰਘ ਬੋਨੀ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਰਣਜੀਤ ਸਿੰਘ ਬਾਜਵਾ, ...
ਰਾਮ ਤੀਰਥ, 17 ਜਨਵਰੀ (ਧਰਵਿੰਦਰ ਸਿੰਘ ਔਲਖ)-ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਨ 'ਤੇ ਗਰੀਬ ਬੱਚਿਆਂ ਦੀ ਸਾਰੀ ਪੜ੍ਹਾਈ ਮੁਫਤ ਕਰਨ ਦੇ ਨਾਲ-ਨਾਲ ਸਾਰੀਆਂ ਔਰਤਾਂ ਨੂੰ 2000 ਰੁਪਏ ਮਹੀਨਾ ਤੇ ਦੋ ਮਹੀਨਿਆਂ ਦੇ 800 ਯੂਨਿਟ ਬਿਜਲੀ ਵੀ ਮੁਫਤ ਦਿੱਤੀ ਜਾਵੇਗੀ | ਇਹ ...
ਬਾਬਾ ਬਕਾਲਾ ਸਾਹਿਬ, 17 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 ਵਿਚ 20 ਫਰਵਰੀ ਨੂੰ ਵੋਟਾਂ ਅਮਨ ਅਮਾਨ ਨਾਲ ਨੇਪਰੇ ਚਾੜ੍ਹਣ ਲਈ ਇੱਥੇ ਐੱਸ. ਡੀ. ਐਮ.-ਕਮ ਚੋਣ ਅਧਿਕਾਰੀ ਹਲਕਾ ਬਾਬਾ ਬਕਾਲਾ ਸਾਹਿਬ ਸ੍ਰੀ ਵਿਰਾਜ ਸ਼ਿਆਮਕਰਨ ...
ਓਠੀਆਂ, 17 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਵੀਰ ਸਿੰਘ ਲੋਪੋਕੇ ਵਲੋਂ ਪਿੰਡ ਰੱਖ ਓਠੀਆਂ ਵਿਖੇ ਅਕਾਲੀ ਵਰਕਰਾਂ ਨੂੰ ਇਸ ਵਾਰ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਭਾਰੀ ...
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-20 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸਪੱਸ਼ਟ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਮੁੜ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜੇਗੀ | ਇਹ ਪ੍ਰਗਟਾਵਾ ਅੰਮਿ੍ਤਸਰ ਸੈਂਟਰਲ ...
ਬਾਬਾ ਬਕਾਲਾ ਸਾਹਿਬ, 17 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਦੋਬਾਰਾ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰੇ ਗਏ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕੇ ਨਾਲ ...
ਜੈਂਤੀਪੁਰ, 17 ਜਨਵਰੀ (ਭੁਪਿੰਦਰ ਸਿੰਘ ਗਿੱਲ)-ਪੁੰਨਿਆ ਦੇ ਪਵਿੱਤਰ ਦਿਹਾੜੇ ਅਤੇ ਸੱਚਖੰਡ ਵਾਸੀ ਸੰਤ ਬਾਬਾ ਪ੍ਰੇਮ ਸਿੰਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਲੋਹੜੀ ਵੀ ਮਨਾਈ ਗਈ ਅਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਦੇਰ ਸ਼ਾਮ ...
ਜਗਦੇਵ ਕਲਾਂ, 17 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਤਹਿਤ ਨਾਬਾਰਡ ਅੰਮਿ੍ਤਸਰ ਕਲੱਸਟਰ ਦਫਤਰ ਵਲੋਂ ਪਿੰਡ ਕੋਟਲੀ ਸਕਿਆਂਵਾਲੀ ਵਿਖੇ ਕਿਸਾਨਾਂ ਦੇ ਨਾਲ ਨਵੇਂ ਬਣਾਏ ਕਿਸਾਨ ਉਤਪਾਦਕ ਸੰਗਠਨ ਨੂੰ ਸੰਗਠਨ ਤਹਿਤ ਚੱਲਣ ਬਾਰੇ ਵਿਚਾਰ ...
ਅਜਨਾਲਾ, 17 ਜਨਵਰੀ (ਐੱਸ. ਪ੍ਰਸ਼ੋਤਮ)-ਨੇੜਲੇ ਪਿੰਡ ਵੰਝਾਂਵਾਲਾ ਨੰਗਲ ਵਿਖੇ ਮਸੀਹੀ ਯੂਥ ਕਲੱਬ ਦੇ ਪ੍ਰਧਾਨ ਤੇ ਪੰਚਾਇਤ ਮੈਂਬਰ ਬਿੱਕਰ ਵੰਝਾਂਵਾਲਾ ਦੇ ਉੱਦਮ ਨਾਲ ਕਲੱਬ ਵਲੋਂ ਮਸੀਹੀ ਭਾਈਚਾਰੇ ਦੇ ਸਹਿਯੋਗ ਨਾਲ ਨਵੇਂ ਸਾਲ ਨੂੰ ਸਮਰਪਿਤ ਤੇ ਸਰਬੱਤ ਦੇ ਭਲੇ ਲਈ ...
ਬੱਚੀਵਿੰਡ, 17 ਜਨਵਰੀ (ਬਲਦੇਵ ਸਿੰਘ ਕੰਬੋ)-ਗੁਰਦੁਆਰਾ ਭਾਈ ਹਰਦਾਸ ਪਿੰਡ ਲੋਪੋਕੇ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਂਦੇ ਸਾਲਾਨਾ ਵਿਸ਼ਾਲ ਨਗਰ ਕੀਰਤਨ ਦਾ ਗੁਰਦੁਆਰਾ ਪੱਲਾ ਸ਼ਹੀਦ ਪਿੰਡ ਬੱਚੀਵਿੰਡ ਵਿਖੇ ਪਹੁੰਚਣ ...
ਬਾਬਾ ਬਕਾਲਾ ਸਾਹਿਬ, 17 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਮਨੁੱਖੀ ਭਲਾਈ ਅਤੇ ਸਾਬਕਾ ਸੈਨਿਕ ਭਲਾਈ ਸੰਸਥਾ ਦੇ ਪੰਜਾਬ ਚੇਅਰਮੈਨ (ਪ੍ਰਧਾਨ) ਸਰਵਣ ਸਿੰਘ ਲੱਖੁੂਵਾਲ, ਸਰਪ੍ਰਸਤ ਸੂਬੇਦਾਰ ਤਰਲੋਕ ਸਿੰਘ, ਸਰਪ੍ਰਸਤ ਬਲਜੀਤ ਸਿੰਘ, ਪੰਜਾਬ ਪ੍ਰਧਾਨ ਤਰਸੇਮ ...
ਬਾਬਾ ਬਕਾਲਾ ਸਾਹਿਬ, 17 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਚਲਾਈ ਗਈ 'ਘਰ ਘਰ ਅੰਦਰੁ ਧਰਮਸਾਲ ਲਹਿਰ' ਦੌਰਾਨ ...
ਮਜੀਠਾ, 17 ਜਨਵਰੀ (ਸਹਿਮੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੇ ਨਿਰਦੇਸ਼ਾਂ ਤੇ ਫਤਹਿ ਦਿਹਾੜੇ ਦੇ ਸੰਬੰਧ ਵਿਚ 26 ਜਨਵਰੀ ਨੂੰ ਜੰਡਿਆਲਾ ਵਿਖੇ ਕੀਤੀ ਜਾ ਰਹੀ ...
ਮਜੀਠਾ, 17 ਜਨਵਰੀ (ਮਨਿੰਦਰ ਸਿੰਘ ਸੋਖੀ)-ਮਜੀਠਾ ਵਿਖੇ ਓਹਰੀ ਹਸਪਤਾਲ ਅਤੇ ਬਲੱਡ ਬੈਂਕ ਜਲੰਧਰ ਦੀ ਟੀਮ ਵਲੋਂ ਥੈਲੀਸੀਮੀਆ ਬਿਮਾਰੀ ਤੋਂ ਪੀੜਤ ਬੱਚਿਆਂ ਦੀ ਮਦਦ ਵਾਸਤੇ ਐਡਵੋਕੇਟ ਸਵੀਟ ਕਹੇੜ੍ਹ ਦੇ ਉਦਮਾਂ ਸਦਕਾ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਰਮਨੀਕੋਲ ...
ਬਾਬਾ ਬਕਾਲਾ ਸਾਹਿਬ, 17 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਕੰਫਡਰੇਸ਼ਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ, ਜਨਰਲ ਸੈਕਟਰੀ ਹੈੱਡਮਾਸਟਰ ਬਲਦੇਵ ਸਿੰਘ ਬੱਲ ...
ਚੌਕ ਮਹਿਤਾ, 17 ਜਨਵਰੀ (ਧਰਮਿੰਦਰ ਸਿੰਘ ਭੰਮਰ੍ਹਾ)-ਰੰਧਾਵਾ ਸਪੋਰਟਸ ਐਂਡ ਕਲਚਰਲ ਕਲੱਬ ਉਦੋ-ਨੰਗਲ ਵਲੋਂ ਸਾਲਾਨਾ ਖੇਡ ਮੇਲਾ 24, 25, 26, 27 ਫ਼ਰਵਰੀ ਨੂੰ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਉਦੋ-ਨੰਗਲ ਵਿਖੇ ਕਰਵਾਇਆ ਜਾਵੇਗਾ | ਪ੍ਰਬੰਧਕਾਂ ਵਲੋਂ ਦਿੱਤੀ ...
ਗੱਗੋਮਾਹਲ, 17 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ 'ਚ ਸਥਿਤ ਪੀਰ ਬਾਬਾ ਬੂਟਾ ਰਾਮ ਦੀ ਦਰਗਾਹ ਦੇ ਸੇਵਾਦਾਰ ਜੀ. ਓ. ਜੀ. ਬਲਦੇਵ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਧੀਆਂ ਦੀ ਲੋਹੜੀ ਮਨਾਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ | ਇਸ ਵਿਲੱਖਣ ਪ੍ਰਾਪਤੀ ਬਾਰੇ ...
ਜੰਡਿਆਲਾ ਗੁਰੂ, 17 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਸਾਬਕਾ ਚੇਅਰਮੈਨ ਰਹੇ ਸਵਰਗਵਾਸੀ ਸਕੱਤਰ ਸਿੰਘ ਦੇਵੀਦਾਸਪੁਰਾ ਦੇ ਪਰਿਵਾਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ...
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਐੱਸ.ਡੀ.ਐੱਮ-ਕਮ-ਚੋਣ ਰਿਟਰਨਿੰਗ ਅਧਿਕਾਰੀ ਹਰਕੰਵਲਜੀਤ ਸਿੰਘ ਵਲੋਂ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਹਲਕਾ ...
ਚੌਂਕ ਮਹਿਤਾ, 17 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਹਲਕਾ ਜੰਡਿਆਲਾ ਗੁਰੂੁ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝੱਟਕਾ ਲੱਗਾ, ਜਦੋਂ ਸਰਕਲ ਮਹਿਤਾ ਦੇ ਸੀਨੀਅਰ ਕਾਂਗਰਸੀ ਆਗੂ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ ਤੇ ਸਾਬਕਾ ਸਰਪੰਚ ਡਾ: ਪਰਮਜੀਤ ਸਿੰਘ ਸੰਧੂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਅੱਜ ਆਪਣੇ ਸਮਰਥਕਾਂ ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਮੰਨਾ, ਪ੍ਰਧਾਨ ਅਮਰ ਰਾਵਤ ਤੇ ਬਲਵਿੰਦਰ ਸਿੰਘ (ਦੋਨੋਂ ਪੰਚਾਇਤ ਮੈਂਬਰ), ਪ੍ਰਦੀਪ ਮੌਦਗਿੱਲ, ਅਮਰੀਕ ਸਿੰਘ ਕੁਹਾਟਵਿੰਡ, ਭੁਪਿੰਦਰ ਸਿੰਘ, ਪ੍ਰਤਾਪ ਪੁਰਬਾ, ਰਾਜਕੁਮਾਰ ਰਾਜੂ, ਰਮਨ ਤਨੇਜਾ, ਮਾ: ਭੋਲਾ ਸਿੰਘ, ਰਾਜੂ ਮਹਿਤਾ, ਗੁਰਪ੍ਰੀਤ ਸਿੰਘ ਪੰਜਾਬ ਟੈਂਟ, ਕੁਲਦੀਪ ਸਿੰਘ ਸਮਾਜ ਸੇਵੀ, ਰਾਜਬੀਰ ਸਿੰਘ, ਸੁੱਖ ਰੰਧਾਵਾ, ਰੂਬਲ ਪੁਰਬਾ, ਡਾ: ਅਰਵਿੰਦਰ ਸਿੰਘ ਪੁਰਬਾ, ਸੁਰਜੀਤ ਸਿੰਘ, ਚੰਨਣ ਸਿੰਘ, ਡਾ: ਦਲਜੀਤ ਸਿੰਘ, ਦੀਪ ਆਰੇ ਵਾਲਾ, ਸੋਨੂੰ ਪੁਰਬਾ ਮੇਜਰ ਸਪੇਅਰ ਪਾਰਟਸ, ਰਾਜਕੁਮਾਰ, ਸੁਖਜਿੰਦਰ ਸਿੰਘ ਕਾਕੂ, ਅੰਗਰੇਜ਼ ਸਿੰਘ, ਅਸ਼ੋਕ ਕੁਮਾਰ, ਹਰੀਸ਼ ਪੁਰਬਾ, ਸੁੱਚਾ ਸਿੰਘ, ਜਗਪ੍ਰੀਤ ਸਿੰਘ, ਹਰਮੀਤ ਸਿੰਘ ਸੋਹਲ, ਕੇਵਲ ਬੁੱਟਰ, ਤਰਸੇਮ ਸਿੰਘ, ਹੈਪੀ, ਅਜੈ, ਦਲਜੀਤ ਸਿੰਘ ਗਾਨੀ ਆਦਿ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਪਾਰਟੀ 'ਚ ਸ਼ਾਮਿਲ ਹੋਣ ਤੋਂ ਬਾਅਦ ਡਾ: ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਲੰਬਾ ਸਮਾਂ ਕਾਂਗਰਸ ਪਾਰਟੀ ਲਈ ਕੰਮ ਕੀਤਾ ਹੈ, ਪਰ ਅੱਜ ਉਹ ਮੌਜੂਦਾ ਕਾਂਗਰਸੀ ਵਿਧਾਇਕ ਦੀਆਂ ਗਲਤ ਨੀਤੀਆਂ ਤੋਂ ਦੁੱਖੀ ਹੋ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ |
'ਆਪ' ਦੇ ਹਲਕਾ ਉਮੀਦਵਾਰ ਹਰਭਜਨ ਸਿੰਘ ਈ. ਟੀ. ਓ. ਨੇ ਡਾ: ਸੰਧੂ ਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ 'ਚ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਡਾ: ਸੰਧੂ ਦਾ ਰਾਜਨੀਤਿਕ ਤੇ ਸਮਾਜਿਕ ਤੌਰ 'ਤੇ ਇਲਾਕੇ 'ਚ ਆਪਣਾ ਵੱਡਾ ਆਧਾਰ ਹੈ, ਜਿਨ੍ਹਾਂ ਦੇ ਆਉਣ ਨਾਲ ਸਰਕਲ ਮਹਿਤਾ ਤੋਂ ਪਾਰਟੀ ਨੂੰ ਵੱਡਾ ਹੁੰਗਾਰਾ ਮਿਲੇਗਾ | ਉਨ੍ਹਾਂ ਨੇ ਕਿਹਾ ਕਿ ਪਾਰਟੀ 'ਚ ਸ਼ਾਮਿਲ ਹੋਏ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਜਰੂਰ ਦਿੱਤਾ ਜਾਵੇਗਾ | ਇਸ ਮੌਕੇ ਸੁਖਬੀਰ ਸਿੰਘ ਸੰਧੂ ਬਲਾਕ ਪ੍ਰਧਾਨ, ਡਾ: ਗੁਰਵਿੰਦਰ ਸਿੰਘ ਖੱਬੇ, ਅਜੈ ਸ਼ਰਮਾ ਪ੍ਰਧਾਨ ਵਪਾਰ ਮੰਡਲ, ਅਜੀਤ ਸਿੰਘ ਬੱਬੀ, ਡਾ: ਅਰਮਿੰਦਰ ਸਿੰਘ ਨੰਗਲੀ ਆਦਿ ਵੀ ਨਾਲ ਮੌਜੂਦ ਸਨ |
ਅਜਨਾਲਾ, 17 ਜਨਵਰੀ (ਐਸ. ਪ੍ਰਸ਼ੋਤਮ)-ਇੱਥੇ ਸੰਯੁਕਤ ਸਮਾਜ ਮੋਰਚਾ ਤੇ ਸੰਯੁਕਤ ਸੰਘਰਸ਼ ਪਾਰਟੀ ਦਰਮਿਆਨ ਚੋਣ ਗਠਜੋੜ ਸਿਰੇ ਚਾੜਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਉਪਰੰਤ ਸੰਯੁਕਤ ਸੰਘਰਸ਼ ਪਾਰਟੀ ਦੇ ਹਲਕਾ ਅਜਨਾਲਾ ਇੰਚਾਰਜ ਚਰਨਜੀਤ ਸਿੰਘ ਗਾਲਬ ਨੇ ਦੱਸਿਆ ਕਿ ...
ਬਾਬਾ ਬਕਾਲਾ ਸਾਹਿਬ, 17 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਡਾ: ਮਲਕੀਤ ਸਿੰਘ ਰੰਧਾਵਾ ਰਈਆ ਦੀ ਪ੍ਰਧਾਨਗੀ ਵਿਚ ਬਾਬਾ ਬਕਾਲਾ ਸਾਹਿਬ ਸਰੋਵਰ 'ਤੇ ਹੋਈ ਜਿਸ ਨੂੰ ...
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-20 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਮੁੜ ਉਮੀਦਵਾਰ ਐਲਾਨੇ ਜਾਣ ਪਿੱਛੋਂ ਹਲਕੇ ਅੰਦਰ ਚੋਣ ਬਿਗਲ ਵਜਾਉਂਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਵਰਕਰਾਂ ਅਤੇ ਵੋਟਰਾਂ ਨਾਲ ...
ਅਟਾਰੀ, 17 ਜਨਵਰੀ (ਗੁਰਦੀਪ ਸਿੰਘ ਅਟਾਰੀ)-ਚੋਣ ਕਮਿਸ਼ਨ ਆਫ ਇੰਡੀਆ ਵਲੋਂ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਪੀ. ਓਜ਼, ਪੈਰੋਲ ਜੰਪੁਰ, ਹਿਸਟਰੀ ਸ਼ੀਟਰ, ਨਸ਼ਾ ਤਸਕਰ, ਨਾਜਾਇਜ਼ ਸ਼ਰਾਬ ਕਸੀਦ ਕੇ ਵੇਚਣ ਵਾਲੇ ਜਿਨ੍ਹਾਂ ਵਿਅਕਤੀਆਂ ਦੇ ਗ਼ੈਰ ਜ਼ਮਾਨਤੀ ...
ਜੰਡਿਆਲਾ ਗੁਰੂ, 17 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਪਿੰਡ ਵਡਾਲੀ ਡੋਗਰਾਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਅਤੇ ਸਹਿਮਤੀ ਦੇ ਨਾਲ ਅਤੇ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਵਡਾਲੀ ਡੋਗਰਾਂ ਦੀ ਪ੍ਰੇਰਣਾ ਸਦਕਾ ਗੁਰਦੁਆਰਾ ਬਾਬਾ ਜੀਵਨ ...
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸ੍ਰੀ ਰਾਕੇਸ਼ ਕੌਸ਼ਲ ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ. ਅਜਨਾਲਾ ਜਸਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਵੱਖ-ਵੱਖ ...
ਓਠੀਆਂ, 17 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਆਲਮਪੁਰ ਵਿਖੇ ਕਾਂਗਰਸ ਪਾਰਟੀ ਨੂੰ ਜਬਰਦਸਤ ਝਟਕਾ ਲੱਗਾ ਹੈ ਜਦੋਂ ਸਵਿੰਦਰ ਸਿੰਘ ਝਜੋਟੀ ਦੀ ਪ੍ਰੇਰਣਾ ਸਦਕਾ 12 ਪਰਿਵਾਰ ਰਾਮ ਸਿੰਘ, ਗੁਰਪ੍ਰੀਤ ਸਿੰਘ, ਗੁਰਨਾਮ ...
ਲੋਪੋਕੇ, 17 ਜਨਵਰੀ (ਗੁੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਮਿਆਦੀਆਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ, ਜਦੋਂ ਹਲਕੇ ਅਧੀਨ ਆਉਂਦੇ ਸਰਹੱਦੀ ਪਿੰਡ ਵੇਹਰਾ ਦੇ ਕਰੀਬ 2 ਦਰਜਨ ...
ਅਜਨਾਲਾ, 17 ਜਨਵਰੀ (ਐਸ. ਪ੍ਰਸ਼ੋਤਮ)-ਪਿੰਡ ਪੂੰਗਾ ਵਿਖੇ ਹਲਕਾ ਅਜਨਾਲਾ ਤੋਂ ਅਕਾਲੀ ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਵੋਟਰਾਂ ਦੀ ਲਾਮਬੰਦੀ ਲਈ ਚਲਾਈ ਗਈ ਘਰ ਘਰ ਚੋਣ ਪ੍ਰਚਾਰ ਮੁਹਿੰਮ ਦੌਰਾਨ ਕਾਂਗਰਸ ਨੂੰ ਉਦੋਂ ਵੱਡਾ ਸਿਆਸੀ ਝਟਕਾ ...
ਓਠੀਆਂ/ਲੋਪੋਕੇ, 17 ਜਨਵਰੀ (ਗੁਰਵਿੰਦਰ ਸਿੰਘ ਛੀਨਾ/ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਵੀਰ ਸਿੰਘ ਲੋਪੋਕੇ ਨੇ ਹਲਕੇ ਅੰਦਰ ਆਪਣੀਆਂ ਚੋਣ ਗਤੀਵਿਧੀਆਂ ਤੇਜ਼ ਕਰਦਿਆਂ ਅੱਜ ਹਲਕਾ ...
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-'ਦੀ ਅੰਮਿ੍ਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ' ਦੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਇੱਥੋਂ ਨੇੜਲੇ ਪਿੰਡ ਕਮੀਰਪੁਰਾ ਵਿਖੇ ਆਪਣੇ ਪਿਤਾ ਤੇ ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ...
ਚੋਗਾਵਾਂ, 17 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਲਗਾਤਾਰ ਤਿੰਨ ਵਾਰ ਜਿੱਤ ਪ੍ਰਾਪਤ ਕਰ ਚੁੱਕੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਵੋਟਰ ਇਸ ਵਾਰ ਵੀ ਸਰਕਾਰੀਆ ਵਲੋਂ ਹਲਕੇ ਅਤੇ ਪਿੰਡਾਂ ਵਿਚ ਬਿਨਾਂ ਕਿਸੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX