ਤਾਜਾ ਖ਼ਬਰਾਂ


ਸੀ.ਬੀ.ਆਈ. ਦੀ ਟੀਮ ਨੇ ਮੇਰਾ ਕੰਪਿਊਟਰ ਅਤੇ ਫ਼ੋਨ ਜ਼ਬਤ ਕਰ ਲਿਆ , ਅਸੀਂ ਕੋਈ ਗਲਤ ਕੰਮ ਨਹੀਂ ਕੀਤਾ - ਮਨੀਸ਼ ਸਿਸੋਦੀਆ
. . .  33 minutes ago
ਵਿਨੇ ਕੁਮਾਰ ਸਕਸੈਨਾ ਨੇ 12 ਆਈ.ਏ.ਐਸ .ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ
. . .  about 1 hour ago
ਨਵੀਂ ਦਿੱਲੀ, 19 ਅਗਸਤ - ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਤੁਰੰਤ ਪ੍ਰਭਾਵ ਨਾਲ 12 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ ।
ਭਾਰਤੀ ਹਵਾਈ ਸੈਨਾ ਅਭਿਆਸ ਪਿਚ ਬਲੈਕ-2022 ਵਿਚ ਹਿੱਸਾ ਲੈਣ ਲਈ ਆਸਟ੍ਰੇਲੀਆ ਪਹੁੰਚੀ
. . .  about 2 hours ago
ਸ਼੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਕਮੇਟੀ ਜੰਡਿਆਲਾ ਗੁਰੂ ਵਿਖੇ ਲੰਪੀ ਚਮੜੀ ਰੋਗ ਨਾਲ ਮਰ ਰਹੀਆਂ ਗਾਵਾਂ
. . .  about 2 hours ago
ਜੰਡਿਆਲਾ ਗੁਰੂ, 19 ਅਗਸਤ-(ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ) - ਸ਼੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਕਮੇਟੀ ਜੰਡਿਆਲਾ ਗੁਰੂ ਵਿਖੇ ਪਿਛਲੇ ਕੁਝ ਦਿਨਾਂ ਤੋਂ ਲੰਪੀ ਚਮੜੀ ਰੋਗ ਨਾਲ ਰੋਜ਼ਾਨਾ ਗਾਵਾਂ ਮਰ ਰਹੀਆਂ ...
ਨਵੀਂ ਦਿੱਲੀ - ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਦੇ ਕਾਰਜਕਾਲ 'ਚ ਇਕ ਸਾਲ ਦਾ ਹੋਰ ਵਾਧਾ
. . .  about 3 hours ago
ਓਮ ਬਿਰਲਾ ਕੈਨੇਡਾ ਵਿਚ 65ਵੇਂ ਰਾਸ਼ਟਰਮੰਡਲ ਸੰਸਦੀ ਸੰਮੇਲਨ ਵਿਚ ਭਾਰਤੀ ਸੰਸਦੀ ਵਫ਼ਦ ਦੀ ਅਗਵਾਈ ਕਰਨਗੇ
. . .  about 3 hours ago
ਪਹਿਲੀ ਭਾਰਤੀ ਮਹਿਲਾ ਪਾਇਲਟ ਨੂੰ ਉੱਤਰੀ ਧਰੁਵ ਉੱਤੇ ਰਿਕਾਰਡ ਤੋੜ ਉਡਾਣ ਲਈ ਅਮਰੀਕਾ ਸਥਿਤ ਏਵੀਏਸ਼ਨ ਮਿਊਜ਼ੀਅਮ ਵਿਚ ਮਿਲੀ ਜਗ੍ਹਾ
. . .  about 3 hours ago
ਇਕ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਟ
. . .  about 3 hours ago
ਕੁੱਲਗੜ੍ਹੀ ,19 ਅਗਸਤ ( ਸੁਖਜਿੰਦਰ ਸਿੰਘ ਸੰਧੂ )- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਅਧੀਨ ਪਿੰਡ ਯਾਰੇ ਸ਼ਾਹ ਵਾਲਾ ਇਕ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ਼ਵਿੰਦਰ ਸਿੰਘ ਖਾਰਾ ...
ਮਨੀਸ਼ ਸਿਸੋਦੀਆ ਸਮੇਤ 15 ਵਿਅਕਤੀਆਂ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਸੀ.ਬੀ.ਆਈ .ਐਫ.ਆਈ.ਆਰ. ਵਿਚ ਕੀਤਾ ਨਾਮਜ਼ਦ
. . .  about 4 hours ago
ਪੁਰੀ ਦੇ ਡੇਲੰਗਾ 'ਚ ਹੜ੍ਹ ਵਰਗੀ ਸਥਿਤੀ
. . .  about 4 hours ago
ਉਡੀਸ਼ਾ, 19 ਅਗਸਤ - ਪੁਰੀ ਦੇ ਡੇਲੰਗਾ 'ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਜਿਸ ਕਾਰਨ ਹੜ੍ਹ ਦਾ ਪਾਣੀ ਘਰਾਂ 'ਚ ਦਾਖ਼ਲ ਹੋ ਗਿਆ
ਨਿਊਯਾਰਕ ਸਿਟੀ: ਮਹਾਤਮਾ ਗਾਂਧੀ ਦੇ ਬੁੱਤ ਦੀ ਦੋ ਹਫ਼ਤਿਆਂ ਵਿਚ ਦੂਜੀ ਵਾਰ ਕੀਤੀ ਗਈ ਭੰਨਤੋੜ
. . .  about 5 hours ago
ਸ੍ਰੀ ਮੁਕਤਸਰ ਸਾਹਿਬ: ਜਲ ਨਿਕਾਸੀ ਮਹਿਕਮੇ ਦੇ ਸਰਕਲ ਦਫ਼ਤਰ ਬੰਦ ਕਰਨ ਨਾਲ ਹੋਰ ਸੰਕਟ ਪੈਦਾ ਹੋਵੇਗਾ - ਸੁਖਬੀਰ ਸਿੰਘ ਬਾਦਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ, ਲੰਬੀ, ਮਲੋਟ, ਅਬੋਹਰ ਅਤੇ ਗਿੱਦੜਬਾਹਾ ਦੇ ਇਲਾਕਿਆਂ ਵਿਚ ਸੇਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਆਏ ਹੜ੍ਹਾਂ ਨਾਲ ...
ਰਾਵੀ ਦਰਿਆ ਵਿਚ ਪਾਣੀ ਵਧਣ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇਗਾ ਮੁਆਵਜ਼ਾ - ਧਾਲੀਵਾਲ
. . .  about 5 hours ago
ਰਮਦਾਸ, ਅਜਨਾਲਾ, 19 ਅਗਸਤ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ,ਜਸਵੰਤ ਸਿੰਘ ਵਾਹਲਾ, ਅਵਤਾਰ ਸਿੰਘ ਰੰਧਾਵਾ)-ਪਿਛਲੇ ਦਿਨੀਂ ਰਾਵੀ ਦਰਿਆ ਵਿਚ ਅਚਾਨਕ ਪਾਣੀ ਵਧਣ ਕਾਰਨ ਖ਼ਰਾਬ ਹੋਈਆਂ ਫ਼ਸਲਾਂ ...
ਪੱਛਮੀ ਬੰਗਾਲ : ਵਿਸ਼ੇਸ਼ ਟਾਸਕ ਫੋਰਸ ਨੇ ਅਲ ਕਾਇਦਾ ਨਾਲ ਸ਼ਮੂਲੀਅਤ ਲਈ 2 ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਆਂਧਰਾ ਦੇ ਕਾਕੀਨਾਡਾ 'ਚ ਖੰਡ ਫੈਕਟਰੀ 'ਚ ਲੱਗੀ ਅੱਗ, ਦੋ ਦੀ ਮੌਤ
. . .  about 5 hours ago
ਲਸ਼ਕਰ-ਏ- ਤਾਇਬਾ ਦੀ ਫੰਡਿੰਗ 'ਚ ਸ਼ਾਮਿਲ ਜੰਮੂ-ਕਸ਼ਮੀਰ ਦਾ ਹਵਾਲਾ ਸੰਚਾਲਕ ਅਲ ਬਦਰ ਗ੍ਰਿਫ਼ਤਾਰ
. . .  about 6 hours ago
ਆਪਣੀ ਪਤਨੀ ਦੀ ਕਹੀ ਮਾਰ ਕੇ ਹੱਤਿਆ ਕਰਨ ਵਾਲੇ ਬਲਵੰਤ ਸਿੰਘ ਨੇ ਕੀਤੀ ਆਤਮ ਹੱਤਿਆ
. . .  about 6 hours ago
ਫ਼ਰੀਦਕੋਟ, 19 ਅਗਸਤ ( ਜਸਵੰਤ ਪੁਰਬਾ ) – ਸਾਦਿਕ ਦੇ ਪਿੰਡ ਬੁੱਟਰ 'ਚ ਆਪਣੀ ਪਤਨੀ ਦੀ ਕਹੀ ਮਾਰ ਕੇ ਹੱਤਿਆ ਕਰਨ ਵਾਲੇ ਬਲਵੰਤ ਸਿੰਘ ਨੇ ਅੱਜ ਦੁਪਹਿਰ ਕਰੀਬ 2:30 ਵਜੇ ਬੁੱਟਰ ਵਿਖੇ ਨਹਿਰ ਕੋਲ ਖੜ੍ਹੇ ਸਫੈਦੇ ਦੇ ...
ਸੰਯੁਕਤ ਕਿਸਾਨ ਮੋਰਚੇ ਵਲੋਂ ਪਾਣੀਆਂ ਅਤੇ ਪੰਜਾਬ ਨਾਲ ਸੰਬੰਧਿਤ ਹੋਰ ਮੁੱਦਿਆਂ ਨੂੰ ਲੈ ਕੇ ਰੈਲੀਆਂ ਕਰਨ ਦਾ ਐਲਾਨ
. . .  about 7 hours ago
ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਪਾਣੀਆਂ ਅਤੇ ਪੰਜਾਬ ਨਾਲ ਸੰਬੰਧਿਤ ਹੋਰ ਮੁੱਦਿਆਂ ਨੂੰ ਲੈ ਕੇ ਵੱਖ ਵੱਖ ਥਾਵਾਂ 'ਤੇ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਚੰਡੀਗੜ੍ਹ ਵਿਖੇ ਇਹ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚੇ ਦੇ...
ਕਿਸਾਨਾਂ ਨੇ ਨੰਗੇ ਧੜ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 7 hours ago
ਅਬੋਹਰ,19 ਅਗਸਤ (ਸੰਦੀਪ ਸੋਖਲ) - ਕੌਮੀ ਮਾਰਗ 'ਤੇ ਰਾਜਸਥਾਨ ਸਰਹੱਦ ਦੇ ਨਾਲ ਪੈਂਦੇ ਪਿੰਡ ਗੁੰਮਜਾਲ ’ਤੇ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪੱਕੇ ਤੌਰ ’ਤੇ ਲਗਾਏ ਗਏ ਧਰਨੇ ਨੂੰ 48 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵਲੋਂਂ ਕੋਈ ਸੁਣਵਾਈ...
ਮੁੱਖ ਮੰਤਰੀ ਭਗਵੰਤ ਮਾਨ ਨੇ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਕੀਤੀਆਂ ਪੂਰੀਆਂ
. . .  about 8 hours ago
ਚੰਡੀਗੜ੍ਹ, 19 ਅਗਸਤ - ਵਾਲਮੀਕਿ ਭਾਈਚਾਰੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਸਮਾਪਤ ਹੋ ਗਈ ਹੈ ਤੇ ਮੁੱਖ ਮੰਤਰੀ ਨੇ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰ ਦਿੱਤਾ ਹੈ।ਇਸ ਮੌਕੇ ਵਾਲਮੀਕਿ ਭਾਈਚਾਰੇ ਨੇ ਭਗਵੰਤ ਮਾਨ ਦੀ ਤਾਰੀਫ਼ ਕਰਦਿਆ ਕਿਹਾ ਕਿ ਅਜਿਹਾ ਮੁੱਖ ਮੰਤਰੀ ਪਹਿਲੀ ਵਾਰ...
ਭਗਵੰਤ ਮਾਨ ਵਲੋਂ ਪੀ.ਏ.ਯੂ. ਦੇ ਨਵਨਿਯੁਕਤ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਸ਼ੁੱਭਕਾਮਨਾਵਾਂ
. . .  about 8 hours ago
ਚੰਡੀਗੜ੍ਹ, 19 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਨਵਨਿਯੁਕਤ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਸ਼ੁੱਭਕਾਮਨਾਵਾਂ...
ਹਨੀਟ੍ਰੈਪ 'ਚ ਫਸਾ ਕੇ ਇਕ ਨੌਜਵਾਨ ਨੂੰ ਅਗਵਾ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ
. . .  about 8 hours ago
ਐਸ.ਏ.ਐਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ) - ਖਰੜ ਨਜ਼ਦੀਕ ਇਕ ਯੂਨੀਵਰਸਿਟੀ ਵਿਚ ਪੜ੍ਹਦੇ ਇਕ ਵਿਦਿਆਰਥੀ ਨੂੰ ਹਨੀਟ੍ਰੈਪ 'ਚ ਫਸਾ ਕੇ ਅਗਵਾ ਕਰਨ ਵਾਲੀ ਇਕ ਲੜਕੀ ਸਮੇਤ ਤਿੰਨ ਮੁਲਜ਼ਮਾਂ ਨੂੰ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵਲੋਂ ਇਸ...
ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ
. . .  about 9 hours ago
ਚੌਲਾਂਗ, 19 ਅਗਸਤ (ਸੁਖਦੇਵ ਸਿੰਘ) - ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ ਦਿੱਤਾ ਗਿਆ। ਇਸ ਸੰਬੰਧੀ ਨੰਬਰਦਾਰ ਦਲੀਪ ਸਿੰਘ ਮੁੱਖ ਬੁਲਾਰਾ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਦੱਸਿਆ ਕਿ ਕੱਲ੍ਹ ਮੈਂ ਚੌਲਾਂਗ ਟੋਲ ਪਲਾਜ਼ਾ ਤੋਂ ਲੰਘਿਆ...
ਡਾ. ਐਸ.ਐਸ.ਗੋਸਲ ਪੀ.ਏ.ਯੂ. ਦੇ ਉਪ ਕੁਲਪਤੀ ਨਿਯੁਕਤ
. . .  about 9 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਨਿਰਦੇਸ਼ਕ ਖੋਜ ਅਤੇ ਪੀ.ਏ.ਯੂ. ਦੀ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਐਸ.ਐਸ. ਗੋਸਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਉਪ ਕੁਲਪਤੀ...
ਪੰਚਾਇਤ ਮੰਤਰੀ ਧਾਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੀ ਸਰਪੰਚ ਦਾ ਸਨਮਾਨ
. . .  about 9 hours ago
ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)- ਅੱਜ ਪੰਜਾਬ ਦੇ ਪੰਚਾਇਤ ਤੇ ਪੇਂਡੂ ਵਿਕਾਸ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨੇੜਲੇ ਪਿੰਡ ਮੰਡਿਆਣੀ ਪਹੁੰਚ ਕੇ ਪਿਛਲੇ ਸਮੇਂ ਨਸ਼ਿਆਂ ਖ਼ਿਲਾਫ਼...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਮਾਘ ਸੰਮਤ 553

ਅੰਮ੍ਰਿਤਸਰ / ਦਿਹਾਤੀ

ਪਹਿਲੇ ਦਿਨ ਅਜਨਾਲਾ 'ਚ ਕਿਸੇ ਵੀ ਉਮੀਦਵਾਰ ਨੇ ਨਹੀਂ ਕਰਵਾਏ ਨਾਮਜ਼ਦਗੀ ਪੱਤਰ ਦਾਖ਼ਲ

ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਹੁੰਦਿਆਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਅੱਜ ਪਹਿਲੇ ਦਿਨ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਚੋਣ ਲੜਨ ਵਾਲੇ ਕਿਸੇ ਵੀ ਉਮੀਦਵਾਰ ...

ਪੂਰੀ ਖ਼ਬਰ »

ਬੂਥਾਂ ਦੀਆਂ ਟੀਮਾਂ ਬਣਾਉਣ ਬਾਰੇ ਆਮ ਆਦਮੀ ਪਾਰਟੀ ਦੀ ਮੀਟਿੰਗ

ਚੌਕ ਮਹਿਤਾ, 25 ਜਨਵਰੀ (ਧਰਮਿੰਦਰ ਸਿੰਘ ਭੰਮਰ੍ਹਾ)-ਪਿੰਡ ਮਹਿਤਾ ਵਿਖੇ ਬਲਾਕ ਪ੍ਰਧਾਨ ਸੁਖਬੀਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਪੰਜਾਂ ਸਰਕਲਾਂ ਦੇ ਬੂਥ ਇੰਚਾਰਜਾਂ ਨੂੰ ਬੂਥਾਂ ...

ਪੂਰੀ ਖ਼ਬਰ »

ਗ੍ਰੰਥਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਦਰਜਨਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਗ੍ਰੰਥਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪੰਜਾਬ ...

ਪੂਰੀ ਖ਼ਬਰ »

ਉਦੋਨੰਗਲ ਦੇ 2 ਪੰਚਾਇਤ ਮੈਂਬਰਾਂ ਸਮੇਤ ਕਈ ਪਰਿਵਾਰ 'ਆਪ' ਵਿਚ ਸ਼ਾਮਿਲ

ਚੌਕ ਮਹਿਤਾ, 25 ਜਨਵਰੀ (ਧਰਮਿੰਦਰ ਸਿੰਘ ਭੰਮਰ੍ਹਾ)-ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਸਿਘ ਡੈਨੀ ਬੰਡਾਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ ਜਦ ਪਿੰਡ ਉਦੋਨੰਗਲ ਤੋਂ ਜਰਮਨ ਰੰਧਾਵਾ ਤੇ ਹਰਮਨ ਸਿੰਘ ਦੋਵਾਂ ...

ਪੂਰੀ ਖ਼ਬਰ »

ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਭੱਟੀਕੇ 'ਚ ਕੰਨਿਆ ਦਿਵਸ ਮਨਾਇਆ

ਤਰਸਿੱਕਾ, 25 ਜਨਵਰੀ (ਅਤਰ ਸਿੰਘ ਤਰਸਿੱਕਾ)-ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਭੱਟੀਕੇ 'ਚ ਕੌਮਾਂਤਰੀ ਕੰਨਿਆ ਦਿਵਸ ਪਿ੍ੰ: ਦਲਜਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਸਮਾਗਮ 'ਚ ਮੈਡਮ ਰੇਖਾ ਮਹਾਜਨ ਡੀ. ਈ. ਓ. ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜ਼ਿਲ੍ਹਾ ...

ਪੂਰੀ ਖ਼ਬਰ »

ਲੱਖੂਵਾਲ ਵਿਖੇ 3 ਦਰਜਨ ਕਾਂਗਰਸੀ ਪਰਿਵਾਰ ਅਕਾਲੀ ਦਲ (ਬ) 'ਚ ਸ਼ਾਮਿਲ

ਅਜਨਾਲਾ, 25 ਜਨਵਰੀ (ਐਸ. ਪ੍ਰਸ਼ੋਤਮ)-ਅਜਨਾਲਾ ਸ਼ਹਿਰ ਦੇ ਇਕ ਹਿੱਸੇ ਵਜੋਂ ਜਾਣੇ ਜਾਂਦੇ ਪਿੰਡ ਲੱਖੂਵਾਲ ਵਿਖੇ ਅਕਾਲੀ-ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਘਰ-ਘਰ ਚੋਣ ਪ੍ਰਚਾਰ ਮੁਹਿੰਮ ਨੂੰ ਉਦੋਂ ਹੋਰ ਹੁਲਾਰਾ ਮਿਲਿਆ, ਜਦੋਂ 3 ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਪਹਿਲੇ ਦਿਨ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਲਈ ਕੋਈ ਵੀ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਹੋਇਆ-ਐੱਸ. ਡੀ. ਐਮ.

ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 ਵਿਚ ਹੋਣ ਵਾਲੀਆਂ ਨਾਮਜ਼ਦਗੀਆਂ ਲਈ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਜਾ ਸਕਿਆ | ...

ਪੂਰੀ ਖ਼ਬਰ »

ਬੋਨੀ ਅਜਨਾਲਾ ਨੇ ਬਾਬਾ ਅਵਤਾਰ ਸਿੰਘ ਨੂੰ ਐੱਸ.ਸੀ. ਵਿੰਗ ਦਾ ਜ਼ਿਲ੍ਹਾ ਦਿਹਾਤੀ ਮੀਤ ਪ੍ਰਧਾਨ ਨਿਯੁਕਤ ਕੀਤਾ

ਰਮਦਾਸ, 25 ਜਨਵਰੀ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਇੱਥੇ ਇਕ ਮੀਟਿੰਗ ਦੌਰਾਨ ਆਪਣੇ ਹੱਕ 'ਚ ਵੋਟਰਾਂ ਨੂੰ ਵੋਟ ਪਾਉਣ ਲਈ ਲਾਮਬੰਦ ਕੀਤਾ | ਇਸ ਤੋਂ ...

ਪੂਰੀ ਖ਼ਬਰ »

ਨੇਪਾਲ ਪਿੰਡ 'ਚ ਵੀਰ ਸਿੰਘ ਲੋਪੋਕੇ ਨੂੰ ਲੱਡੂਆਂ ਨਾਲ ਤੋਲਿਆ

ਓਠੀਆਂ, 25 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਜਥੇਦਾਰ ਵੀਰ ਸਿੰਘ ਲੋਪੋਕੇ ਨੂੰ ਅੱਜ ਪਿੰਡ ਨੇਪਾਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਅਵਤਾਰ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਲੱਡੂਆਂ ...

ਪੂਰੀ ਖ਼ਬਰ »

ਪਿੰਡ ਘੋਨੇਵਾਹਲਾ ਤੋਂ 50 ਟਕਸਾਲੀ ਕਾਂਗਰਸੀ ਪਰਿਵਾਰ ਅਕਾਲੀ ਦਲ ਸ਼ਾਮਿਲ

ਰਮਦਾਸ, 25 ਜਨਵਰੀ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਪਿੰਡ ਘੋਨੇਵਾਹਲਾ ਤੋਂ ਉਸ ਵੇਲੇ ਸਿਆਸੀ ਤੇ ਤਕੜਾ ਬਲ ਮਿਲਿਆ ਜਦ 50 ਟਕਸਾਲੀ ਕਾਂਗਰਸੀ ਪਰਿਵਾਰ ਸਾਬਕਾ ਪੰਚਾਇਤ ਮੈਂਬਰ ਮਲੂਕ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ 'ਚ ਗਹਿਗੱਚ, ਬਹੁਕੋਣੀ ਅਤੇ ਦਿਲਚਸਪ ਟੱਕਰ ਹੋਣ ਦੀ ਸੰਭਾਵਨਾ

ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਜਿਉਂ ਜਿਉਂ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 (ਰਿਜ਼ਰਵ) ਵਿਚ ਚੋਣ ਸਰਗਰਮੀਆਂ ਵੀ ਆਪਣਾ ਰੰਗ ਵਿਖਾ ਰਹੀਆਂ ਹਨ | ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਆਪਣਾ ਉਮੀਦਵਾਰ ...

ਪੂਰੀ ਖ਼ਬਰ »

ਈਸਾਪੁਰ ਤੋਂ ਸਰਪੰਚ ਸਮੇਤ 48 ਪਰਿਵਾਰ 'ਆਪ' ਵਿਚ ਸ਼ਾਮਿਲ

ਓਠੀਆਂ, 25 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਤੀਜੀ ਧਿਰ ਵਜੋਂ ਬੜੇ ਜ਼ੋਰ ਨਾਲ ਉੱਭਰ ਕੇ ਆ ਰਹੀ ਆਮ ਆਦਮੀ ਪਾਰਟੀ ਨੂੰ ਹਲਕਾ ਰਾਜਾਸਾਂਸੀ ਵਿਚ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਈਸਾਪੁਰ ਦਾ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਵਲੋਂ ਜ: ਬਲਜੀਤ ਸਿੰਘ ਜਲਾਲ ਉਸਮਾਂ ਨੂੰ ਭਰਵਾਂ ਸਮਰੱਥਨ

ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਅਕਾਲੀ ਉਮੀਦਵਾਰ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਭਾਰੀ ਬਹੁਮੱਤ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਹਲਕੇ ਵਿਚ ਸ਼੍ਰੋਮਣੀ ਇਸਤਰੀ ਅਕਾਲੀ ਦਲ ਵਲੋਂ ਇਸ ਜਿੱਤ ਲਈ ...

ਪੂਰੀ ਖ਼ਬਰ »

ਪਿੰਡ ਕੁਮਾਸਕਾ ਦੇ 40 ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਚੋਗਾਵਾਂ, 25 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪ੍ਰਸਿੱਧ ਪਿੰਡ ਕੁਮਾਸਕਾ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਜ਼ੋਰਦਾਰ ਧੱਕਾ ਲੱਗਾ ਜਦੋਂ ਇੱਥੋਂ ਦੇ 40 ਪ੍ਰਮੁੱਖ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਪਾਰਟੀ ਛੱਡਣ ...

ਪੂਰੀ ਖ਼ਬਰ »

ਪਿੰਡ ਕੱਲੇਵਾਲ ਤੋਂ 15 ਕੱਟੜ ਅਕਾਲੀ ਪਰਿਵਾਰ 'ਆਪ' ਵਿਚ ਸ਼ਾਮਿਲ

ਅਟਾਰੀ, 25 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ)-ਵਿਧਾਨ ਸਭਾ ਹਲਕਾ ਅਟਾਰੀ ਤੋਂ 'ਆਪ' ਦੇ ਉਮੀਦਵਾਰ ਜਸਵਿੰਦਰ ਸਿੰਘ ਰਮਦਾਸ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਕੱਲੇਵਾਲ ਦੇ ਮੌਜੂਦਾ ਮੈਂਬਰ ਪੰਚਾਇਤ ਗੁਰਪਾਲ ਸਿੰਘ, ਗੁਲਜਾਰ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ 31 ਜਨਵਰੀ ਨੂੰ ਘੇਰਨਗੇ ਡਿਪਟੀ ਕਮਿਸ਼ਨਰ ਦਾ ਦਫ਼ਤਰ

ਹਰਸਾ ਛੀਨਾ, 25 ਜਨਵਰੀ (ਕੜਿਆਲ)-ਦੇਸ਼ ਦੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਤੇ ਸੱਦੇ ਅਨੁਸਾਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਸਥਾਨਕ ਅੱਡਾ ਕੁੱਕੜਾਂਵਾਲਾ ਵਿਖੇ ਜ਼ਿਲ੍ਹਾ ਪੱਧਰੀ ਆਗੂ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਜਨਾਲਾ 'ਚ ਨਗਰ ਕੀਰਤਨ ਅੱਜ

ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 26 ਜਨਵਰੀ ਨੂੰ ਸਵੇਰੇ ਅਜਨਾਲਾ ਸ਼ਹਿਰ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਕਮਿਸ਼ਨਰ ਸੰਦੀਪ ਰਿਸ਼ੀ ਲਹਿਰਾਉਣਗੇ ਨਿਗਮ ਦਫ਼ਤਰ ਵਿਖੇ ਝੰਡਾ

ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਗਣਤੰਤਰ ਦਿਵਸ ਦੇ ਸੰਬੰਧ 'ਚ ਨਗਰ ਨਿਗਮ ਦਫ਼ਤਰ ਅੰਮਿ੍ਤਸਰ ਵਿਖੇ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਵਲੋਂ ਅੱਜ ਕੌਮੀ ਝੰਡਾ ਲਹਿਰਾਇਆ ਜਾਵੇਗਾ | ਇਸ ਸਬੰਧੀ ਕਮਿਸ਼ਨਰ ਸ੍ਰੀ ਰਿਸ਼ੀ ਨੇ ਦੱਸਿਆ ਕਿ ਝੰਡਾ ਲਹਿਰਾਉਣ ਦੀ ਰਸਮ 8 : 58 ...

ਪੂਰੀ ਖ਼ਬਰ »

ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਫਲੈਗ ਮਾਰਚ

ਚੌਕ ਮਹਿਤਾ, 25 ਜਨਵਰੀ (ਧਰਮਿੰਦਰ ਸਿੰਘ ਭੰਮਰਾ)-ਪੰਜਾਬ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਸਬਾ ਮਹਿਤਾ ਚੌਕ ਵਿਖੇ ਪੈਰਾ ਮਿਲਟਰੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਤੌਰ 'ਤੇ ਫਲੈਗ ਮਾਰਚ ਕੀਤਾ ਗਿਆ | ਇਸ ਮੌਕੇ ਥਾਣਾ ਮਹਿਤਾ ਦੇ ਐਸ. ਐਚ. ਓ. ...

ਪੂਰੀ ਖ਼ਬਰ »

31 ਨੂੰ ਕਿਸਾਨਾਂ ਵਲੋਂ ਵਿਸ਼ਵਾਸਘਾਤ ਦਿਵਸ ਮਨਾਇਆ ਜਾਵੇਗਾ-ਕਿਸਾਨ ਆਗੂ

ਜੰਡਿਆਲਾ ਗੁਰੂ, 25 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਨਿੱਜਰਪੁਰਾ ਟੋਲ ਪਲਾਜ਼ੇ 'ਤੇ ਮੀਟਿੰਗ ਜਥੇਬੰਦੀ ਦੇ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ, ਸੰਦੀਪ ਸਿੰਘ ਮਿੱਠਾ, ਪਰਗਟ ਸਿੰਘ ਚਾਟੀਵਿੰਡ, ਕੁਲਦੀਪ ਸਿੰਘ ਨਿੱਜਰਪੁਰਾ ਦੀ ...

ਪੂਰੀ ਖ਼ਬਰ »

ਸੁਲੱਖਣ ਸਿੰਘ ਬਾਬਾ ਬਕਾਲਾ ਸਾਹਿਬ ਨਮਿਤ ਭੋਗ 28 ਨੂੰ

ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਲੰਬਾ ਸਮਾਂ ਗੁਰੂ ਘਰ ਦੀ ਸੇਵਾ ਨਿਭਾਉਣ ਵਾਲੇ ਗੁਰੂ ਘਰ ਦੇ ਪ੍ਰੇਮੀ ਸੁਲੱਖਣ ਸਿੰਘ ਪੁੱਤਰ ਸਵਰਗੀ ਦਲੀਪ ਸਿੰਘ ਮੱਲ੍ਹੀ ਵਾਸੀ ਬਾਬਾ ...

ਪੂਰੀ ਖ਼ਬਰ »

ਆਨੰਦ ਕਾਲਜ ਵਿਖੇ ਗਣਤੰਤਰ ਅਤੇ ਵੋਟਰ ਦਿਵਸ ਮਨਾਇਆ

ਜੇਠੂਵਾਲ, 25 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਆਨੰਦ ਗਰੁੱਪ ਆਫ ਕਾਲਜਿਜ਼ ਵਿਖੇ ਗਣਤੰਤਰ ਅਤੇ ਵੋਟਰ ਦਿਵਸ ਮਨਾਇਆ ਗਿਆ | ਇਸ ਮÏਕੇ ਕਾਲਜ ਦੇ ਚੇਅਰਮੈਨ ਐੱਮ. ਐੱਮ. ਆਨੰਦ ਵਲੋਂ 26 ਜਨਵਰੀ ਦੇ ਸੰਬੰਧ 'ਚ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਮÏਕੇ ਕਾਲਜ ਵਿਖੇ ਆਨਲਾਈਨ ...

ਪੂਰੀ ਖ਼ਬਰ »

ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਵਲੋਂ ਕਰਮਬੀਰ ਸਿੰਘ ਯਾਦਗਾਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ

ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੁਝ ਸਾਲ ਪਹਿਲਾਂ ਕੈਨੇਡਾ 'ਚ ਹੋਏ ਦਰਦਨਾਕ ਸੜਕ ਹਾਦਸੇ ਵਿਚ ਆਪਣੀ ਜਾਨ ਗਵਾਉਣ ਵਾਲੇ ਅਜਨਾਲਾ ਦੇ ਪਿੰਡ ਗ੍ਰੰਥਗੜ੍ਹ ਦੇ ਰਹਿਣ ਵਾਲੇ ਮਾਪਿਆਂ ਦੇ ਇਕਲੌਤੇ ਪੁੱਤਰ ਕਰਮਬੀਰ ਸਿੰਘ ਕਾਹਲੋਂ ਦੀ ਯਾਦ ਵਿਚ ਸਥਾਨਕ ਕੀਰਤਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸਾਰੇ ਵਰਕਰ, ਸੰਯੁਕਤ ਮੋਰਚੇ ਦੇ ਉਮੀਦਵਾਰਾਂ ਦੇ ਹੱਕ 'ਚ ਡਟ ਜਾਣ-ਧਰਦਿਉ

ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਉਮਰਾਜ ਸਿੰਘ ਧਰਦਿਉ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਅੱਜ ਪੰਜਾਬ ਦੇ ਸਾਰੇ ਕਿਸਾਨ, ਮਜ਼ਦੂਰ, ਛੋਟੇ ਵਰਗ ਦੇ ਵਪਾਰੀਆਂ ...

ਪੂਰੀ ਖ਼ਬਰ »

ਸਰਹੱਦੀ ਪਿੰਡ ਕੋਟ ਰਜ਼ਾਦਾ 'ਚ ਦਰਜਨਾਂ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੱਗੋਮਾਹਲ, 25 ਜਨਵਰੀ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਕੋਟ ਰਜਾਦਾ 'ਚ ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਸਰਪੰਚ ਰਸ਼ਪਾਲ ਮਸੀਹ, ਸਾਬਕਾ ਸਰਪੰਚ ਰਘਬੀਰ ਸਿੰਘ, ਸਤਨਾਮ ਸਿੰਘ ਤੇ ਚਰਨਜੀਤ ਸਿੰਘ ਦੀ ਪ੍ਰੇਰਨਾ ਸਦਕਾ ਦਰਜਨਾਂ ਕਾਂਗਰਸੀ ...

ਪੂਰੀ ਖ਼ਬਰ »

ਕਿਸਾਨਾਂ ਨੇ ਬੈਰੀਕੇਡ ਤੋੜ ਕੇ ਐੱਸ.ਡੀ.ਐੱਮ. ਦਫ਼ਤਰ ਮੂਹਰੇ ਲਗਾਇਆ ਧਰਨਾ

ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਤੋਂ ਰਮਦਾਸ ਰੋਡ ਮੁੱਖ ਸੜਕ ਜਿਸ ਨੂੰ ਚੌੜਾ ਕੀਤਾ ਜਾ ਰਿਹਾ ਹੈ, ਦਾ ਯੋਗ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਐੱਸ.ਡੀ.ਐੱਮ. ਦਫ਼ਤਰ ਮੂਹਰੇ ਧਰਨਾ ਲਗਾਉਣ ਸਮੇਂ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟਸ ਵਿਖੇ 12ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ

ਜੇਠੂਵਾਲ, 25 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਗਰੁੱਪ ਆਫ ਇੰਸਟੀਚਿਊਟਸ ਨੇ 12ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮÏਕੇ ਅਧਿਆਪਕਾਂ ਅਤੇ ਸਟਾਫ ਦੀ ਮੀਟਿੰਗ ਦÏਰਾਨ ਦੇਸ਼ ਦੀਆਂ ਲੋਕਤੰਤਰਿਕ ਪ੍ਰੰਪਰਾਵਾਂ ਅਤੇ ਆਜ਼ਾਦ, ਨਿਰਪੱਖ ਅਤੇ ਸ਼ਾਂਤੀ ਪੂਰਨ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ 'ਫ਼ਤਹਿ ਦਿਹਾੜਾ ਮਹਾਂ ਰੈਲੀ' ਅੱਜ

ਜੰਡਿਆਲਾ ਗੁਰੂ, 25 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਵਲੋਂ 26 ਜਨਵਰੀ ਨੂੰ (ਕੱਲ੍ਹ) ...

ਪੂਰੀ ਖ਼ਬਰ »

ਪਿੰਡ ਪੰਧੇਰ ਕਲਾਂ ਵਿਖੇ ਜੱਗਾ ਮਜੀਠੀਆ ਵਲੋਂ ਚੋਣ ਪ੍ਰਚਾਰ

ਮਜੀਠਾ, 25 ਜਨਵਰੀ (ਮਨਿੰਦਰ ਸਿੰਘ ਸੋਖੀ)-ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਪੰਧੇਰ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਵਰਕਰਾਂ ਦੀ ਇੱਕ ਚੋਣ ਇਕੱਤਰਤਾ ਹੋਈ ਜਿਸ ਵਿਚ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ...

ਪੂਰੀ ਖ਼ਬਰ »

ਜਥੇ: ਜਲਾਲਉਸਮਾਂ ਨੇ ਰਵੀ ਸ਼ੇਰ ਸਿੰਘ ਨੂੰ ਕੌਮੀ ਜਨਰਲ ਸਕੱਤਰ ਬਣਨ 'ਤੇ ਕੀਤਾ ਸਨਮਾਨਿਤ

ਟਾਂਗਰਾ, 25 ਜਨਵਰੀ (ਹਰਜਿੰਦਰ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਐਸ. ਓ. ਆਈ. ਦੇ ਸਰਪ੍ਰਸਤ ਭੀਮ ਸਿੰਘ ਵੜੈਚ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਐਸ .ਓ. ...

ਪੂਰੀ ਖ਼ਬਰ »

ਤਲਵੰਡੀ ਰਾਏ ਦਾਦੂ ਵਿਖੇ ਸਾਬਕਾ ਕਾਂਗਰਸੀ ਸਰਪੰਚ, ਨੰਬਰਦਾਰ, ਮੌਜੂਦਾ ਪੰਚਾਂ ਸਣੇ 50 ਕਾਰਕੁੰਨ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ (ਬ) 'ਚ ਸ਼ਾਮਿਲ

ਅਜਨਾਲਾ, 25 ਜਨਵਰੀ (ਐਸ. ਪ੍ਰਸ਼ੋਤਮ)-ਤਲਵੰਡੀ ਰਾਏ ਦਾਦੂ ਪਿੰਡ 'ਚ ਘਰ-ਘਰ ਚੋਣ ਪ੍ਰਚਾਰ ਮੁਹਿੰਮ ਦੌਰਾਨ ਅਕਾਲੀ ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ, ਦੀ ਚੋਣ ਪ੍ਰਚਾਰ ਮੁਹਿੰਮ ਪ੍ਰਚੰਡ ਹੋ ਕੇ ਉਦੋਂ ਹੋਰ ਮਘ ਗਈ, ਜਦੋਂ ਟਕਸਾਲੀ ਕਾਂਗਰਸੀ ਆਗੂਆਂ ...

ਪੂਰੀ ਖ਼ਬਰ »

ਡਾ: ਅਜਨਾਲਾ ਵਲੋਂ ਰਾਏ ਵਿਖੇ ਚੋਣ ਮੀਟਿੰਗ

ਬੱਚੀਵਿੰਡ, 25 ਜਨਵਰੀ (ਬਲਦੇਵ ਸਿੰਘ ਕੰਬੋ)-ਸੰਯੁਕਤ ਸਮਾਜ ਮੋਰਚਾ ਪੰਜਾਬ 'ਚ ਸੱਤਾ ਦੀ ਨਹੀਂ ਬਲਕਿ ਅਸਲੀ ਲੋਕ ਰਾਜ ਦੀ ਸਥਾਪਤੀ ਦੀ ਲੜਾਈ ਲੜ ਰਿਹਾ ਹੈ | ਇਹ ਪ੍ਰਗਟਾਵਾ ਸੰਯੁਕਤ ਸਮਾਜ ਮੋਰਚਾ ਹਲਕਾ ਰਾਜਾਸਾਂਸੀ ਦੇ ਉਮੀਦਵਾਰ ਡਾ: ਸਤਨਾਮ ਸਿੰਘ ਅਜਨਾਲਾ ਨੇ ਪਿੰਡ ਰਾਏ ...

ਪੂਰੀ ਖ਼ਬਰ »

ਸਠਿਆਲਾ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਸਠਿਆਲਾ, 25 ਜਨਵਰੀ (ਸਫਰੀ)-ਬੀ. ਐਲ. ਓਜ਼. ਮਾ: ਜਗੀਰ ਸਿੰਘ, ਰਾਜਵਿੰਦਰ ਕੌਰ, ਸੁਨੀਤਾ ਦੇਵੀ, ਸੁਖਮਿੰਦਰ ਸਿੰਘ, ਰਜਵੰਤ ਕੌਰ, ਹਰਵਿੰਦਰ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਵੋਟਰ ਦਿਵਸ 'ਤੇ ਵੋਟਰਾਂ ਨੂੰ ਸ਼ਨਾਖਤੀ ਕਾਰਡ ਵੰਡੇ ਗਏ ਹਨ | ਬੀ. ਐਲ. ਓਜ਼. ਤੇ ਵੋਟਰਾਂ ਨੇ ਵੋਟਰ ਪ੍ਰਣ ਕਰਦਿਆਂ ਕਿਹਾ ਹੈ ਕਿ ਅਸੀਂ ਭਾਰਤ ਦੇ ਨਾਗਰਿਕ, ਲੋਕਤੰਤਰ ਵਿਚ ਪੂਰਾ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਨੂੰ ਕਾਇਮ ਰੱਖਾਂਗੇ ਤੇ ਸ਼ਾਂਤਮਈ ਚੋਣਾਂ ਦੇ ਮਾਣ ਨੂੰ ਬਰਕਰਾਰ ਰੱਖਾਂਗੇ ਤੇ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਾਂਗੇ | ਇਸ ਮੌਕੇ ਬੀ. ਐਲ. ਓਜ਼. ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਹਰ ਵੋਟਰ ਵੈਕਸੀਨ ਲਗਾਉਣ ਤਾਂ ਕਿ ਤੀਸਰੀ ਕੋਰੋਨਾ ਮਹਾਂਮਾਰੀ ਦੀ ਲਹਿਰ ਤੋਂ ਬਚਿਆ ਜਾ ਸਕੇ |

ਖ਼ਬਰ ਸ਼ੇਅਰ ਕਰੋ

 

ਪਿੰਡ ਸੱਤੋਵਾਲ ਦੇ ਸਾਬਕਾ ਸਰਪੰਚ ਨੇ ਮੌਜੂਦਾ ਸਰਪੰਚ 'ਤੇ ਵਿਕਾਸ ਕੰਮ ਨਾ ਕਰਨ ਦੇ ਲਾਏ ਦੋਸ਼

ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਸੱਤੋਵਾਲ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ (ਲਾਡੀ ਸੱਤੋਵਾਲ) ਪੁੱਤਰ ਗੁਰਚਰਨ ਸਿੰਘ ਨੇ ਹਲਫੀਆ ਬਿਆਨ ਦਿੰਦਿਆਂ ਦੋਸ਼ ਲਾਇਆ ਕਿ ਪਿੰਡ ਸੱਤੋਵਾਲ ਦੀ ਮੌਜੂਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX