ਤਾਜਾ ਖ਼ਬਰਾਂ


ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  4 minutes ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  25 minutes ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  37 minutes ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554

ਅੰਮ੍ਰਿਤਸਰ / ਦਿਹਾਤੀ

ਜ਼ਿਲ੍ਹਾ ਖੁਰਾਕ ਕੰਟਰੋਲਰ ਤੇ ਲਾਲੀ ਮਜੀਠੀਆ ਵਲੋਂ ਦਾਣਾ ਮੰਡੀ ਮਜੀਠਾ ਦਾ ਅਚਨਚੇਤ ਦੌਰਾ

ਮਜੀਠਾ, 17 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਵਲੋਂ ਦਾਣਾ ਮੰਡੀ ਮਜੀਠਾ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਇਸਾਈ ਭਾਈਚਾਰੇ ਨੇ ਪ੍ਰਭੂ ਯਿਸੂ ਮਸੀਹ ਦੀ ਸਲੀਬੀ ਮੌਤ ਦੀ 14 ਮੁਕਾਮ ਦੀ ਯਾਤਰਾ ਕੱਢੀ

ਮਜੀਠਾ, 17 ਅਪੈ੍ਰਲ (ਮਨਿੰਦਰ ਸਿੰਘ ਸੋਖੀ)-ਫਜ਼ਲਾਂ ਦੀ ਰਾਣੀ ਕੈਥੋਲਿਕ ਚਰਚ ਰੋੜੀ ਮਜੀਠਾ ਅਤੇ ਸੇਂਟ ਮੈਰੀ ਕੈਥੋਲਿਕ ਚਰਚ ਮਾਛੀ ਨੰਗਲ ਦੇ ਸਮੂਹ ਇਸਾਈ ਭਾਈਚਾਰੇ ਵਲੋਂ ਫਾਦਰ ਸੈਮੂਅਲ ਨਾਹਰ ਪਰਿਸ ਪ੍ਰੀਸ਼ਟ ਮਜੀਠਾ ਦੀ ਅਗਵਾਈ ਵਿਚ ਪ੍ਰਭੂ ਯਿਸ਼ੂ ਮਸੀਹ ਦੀ ਮੌਤ ਦੀ 14 ...

ਪੂਰੀ ਖ਼ਬਰ »

ਸਾਬਕਾ ਸਰਪੰਚ ਸਵਰਨ ਸਿੰਘ ਕੋਟਲੀ ਸੱਕਾ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਓਠੀਆਂ, 17 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਕੋਟਲੀ ਸੱਕਾ ਦੇ ਸਾਬਕਾ ਸਰਪੰਚ ਸਵਰਨ ਸਿੰਘ ਸੰਧੂ ਪਿਛਲੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਸਵਰਗ ਸਿਧਾਰ ਗਏ ਸਨ | ਪਰਿਵਾਰ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਦੇ ਅੱਜ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਪੰਜਾਬੀ ਸਾਹਿਤ ਸਭਾ ਦਾ ਸੂਬਾਈ ਪੱਧਰੀ ਐਵਾਰਡ ਸਮਾਗਮ

ਮਾਨਾਂਵਾਲਾ, 17 ਅਪ੍ਰੈਲ (ਪ.ਪ.)-ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦਾ ਸਾਲਾਨਾ ਸੂਬਾ ਪੱਧਰੀ ਸਮਾਗਮ ਦਿੱਲੀ ਪਬਲਿਕ ਸਕੂਲ ਅੰਮਿ੍ਤਸਰ ਦੇ ਆਡੀਟੋਰੀਅਮ 'ਚ ਕਰਵਾਇਆ ਗਿਆ ਜੋ ਸਾਹਿਤ ਦੇ ਖੇਤਰ 'ਚ ਨਵਾਂ ਕੀਰਤੀਮਾਨ ਸਥਾਪਿਤ ਕਰਦਾ ਹੋਇਆ ਯਾਦਗਾਰੀ ਹੋ ਨਿੱਬੜਿਆ | ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਪਿ੍ੰ. ਗੁਰਦੇਵ ਸਿੰਘ ਬੱਲ

ਰਈਆ-ਗੁਰਦੇਵ ਸਿੰਘ ਬੱਲ ਦਾ ਜਨਮ 1956 ਨੂੰ ਪਿੰਡ ਸੁਧਾਰ ਵਿਖੇ ਪਿਤਾ ਦੀਦਾਰ ਸਿੰਘ ਬੱਲ ਦੇ ਘਰ ਮਾਤਾ ਹਰਬੰਸ ਕੌਰ ਬੱਲ ਦੀ ਕੁਖੋਂ ਹੋਇਆ | ਆਪ ਨੂੰ ਬਚਪਨ ਤੋਂ ਖੇਡਾਂ ਦਾ ਬਹੁਤ ਸ਼ੌਂਕ ਸੀ, ਜਿਸ ਕਰ ਕੇ ਆਪ ਨੇ ਮੈਟਿ੍ਕ ਤੱਕ ਦੀ ਵਿਦਿਆ ਸਪੋਰਟਸ ਸਕੂਲ ਜਲੰਧਰ ਤੋਂ ਪ੍ਰਾਪਤ ...

ਪੂਰੀ ਖ਼ਬਰ »

ਈਸਟਰ ਦੇ ਸ਼ੁੱਭ ਦਿਹਾੜੇ ਮੌਕੇ ਇਸਾਈ ਆਗੂਆਂ ਨੇ ਦਿੱਤੀਆਂ ਵਧਾਈਆਂ

ਮਜੀਠਾ, 17 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਇਸਾਈ ਮੱਤ ਦੇ ਧਾਰਮਿਕ ਆਗੂ ਬਿਸ਼ਪ ਡਾ:. ਫਰੈਂਕੋ ਮੁਲੱਕਲ ਡਾਇਸਿਸ ਆਫ਼ ਜਲੰਧਰ, ਬਿਸ਼ਪ ਡਾ. ਐਗਨਲੋ ਗਲੇਸ਼ੀਅਰ ਡਾਇਸਿਸ ਆਫ਼ ਜਲੰਧਰ ਅਤੇ ਸਾਬਕਾ ਚੇਅਰਮੈਨ ਕ੍ਰਿਸਚਨ ਭਲਾਈ ਬੋਰਡ ਪੰਜਾਬ ਅਮਨਦੀਪ ਗਿੱਲ ਸੁਪਾਰੀਵਿੰਡ ਨੇ ...

ਪੂਰੀ ਖ਼ਬਰ »

ਬਾਪੂ ਮਹਿੰਦਰ ਸਿੰਘ ਰੰਧਾਵਾ ਨੂੰ ਸ਼ਰਧਾ ਦੇ ਫੁੱਲ ਭੇਟ

ਚੌਂਕ ਮਹਿਤਾ, 17 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਮਾਰਕੀਟ ਕਮੇਟੀ ਮਹਿਤਾ ਦੇ ਵਾਈਸ ਚੇਅਰਮੈਨ ਕਸ਼ਮੀਰ ਸਿੰਘ ਕਾਲਾ ਅਤੇ ਸਰਪੰਚ ਮਹਿਤਾ ਦੇ ਚਾਚਾ ਤੇ ਪਿ੍ਤਪਾਲ ਸਿੰਘ ਰੰਧਾਵਾ ਦੇ ਪਿਤਾ ਸਤਿਕਾਰਯੋਗ ਜਥੇਦਾਰ ਬਾਪੂ ਮਹਿੰਦਰ ਸਿੰਘ ਰੰਧਾਵਾ ਨਮਿਤ ਸ੍ਰੀ ਆਖੰਡ ਪਾਠ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਨੇ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਾ ਐਲਾਨ ਕਰ ਕੇ ਪਹਿਲੀ ਗਾਰੰਟੀ ਪੂਰੀ ਕੀਤੀ-ਛੀਨਾ

ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਕੱਲ੍ਹ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਾ ਐਲਾਨ ਕਰ ਕੇ ਪਹਿਲੀ ਗਰੰਟੀ ਪੂਰੀ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਗਾਰੰਟੀਆਂ ਵੀ ਪੂਰੀਆਂ ਕਰ ...

ਪੂਰੀ ਖ਼ਬਰ »

ਈਸਟਰ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਸੰਤ ਮਾਈਕਲ ਚਰਚ ਅਜਨਾਲਾ ਵਿਖੇ ਹੋਏ ਨਤਮਸਤਕ

ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐੱਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਈਸਟਰ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਅਜਨਾਲਾ ਸ਼ਹਿਰ ...

ਪੂਰੀ ਖ਼ਬਰ »

ਭਾਈ ਅਜੀਤ ਸਿੰਘ ਚਾਵਲਾ ਗੁਰਦੁਆਰਾ ਕਲਗੀਧਰ ਪ੍ਰਬੰਧਕ ਕਮੇਟੀ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ

ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ 'ਚ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਹੋਈ ਸਰਬਸੰਮਤੀ ਨਾਲ ਚੋਣ 'ਚ ਪਿਛਲੇ ਲੰਬੇ ਸਮੇਂ ਤੋਂ ਧਾਰਮਿਕ ਕਾਰਜਾਂ ਵਿਚ ਅਹਿਮ ਯੋਗਦਾਨ ਪਾ ਰਹੇ ਭਾਈ ਅਜੀਤ ਸਿੰਘ ਚਾਵਲਾ ਜੋ ਕਿ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਦੇ ਹੁਕਮਾਂ 'ਤੇ ਹਰਿੰਦਰਾ ਫੀਡਰ ਨਹਿਰ 'ਤੇ 3 ਲੱਖ ਦੀ ਲਾਗਤ ਨਾਲ ਪੁਲ ਤਿਆਰ

ਗੱਗੋਮਾਹਲ, 17 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਨਹਿਰ ਤੋਂ ਪਾਰ ਪਿੰਡ ਅਵਾਣ ਤੇ ਖੇਤੀ ਕਰਦੇ ਕਿਸਾਨਾਂ ਦੀ ਮੁੱਖ ਮੰਗ ਨੂੰ ਪ੍ਰਵਾਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਰਿੰਦਰਾ ਫੀਡਰ ਨਹਿਰ 'ਤੇ ਕਿਸਾਨਾਂ ਨੂੰ ਪੁਲ ਬਣਾ ਕੇ ਦੇਣ ਦੇ ਫ਼ੈਸਲੇ ਦੀ ਇਲਾਕੇ ਭਰ ਦੇ ਕਿਸਾਨਾਂ ਵਲੋਂ ਸਰਾਹਨਾ ਕੀਤੀ ਜਾ ਰਹੀ ਹੈ | 'ਆਪ' ਆਗੂ ਕੈਪਟਨ ਕਸ਼ਮੀਰ ਸਿੰਘ, ਬਲਬੀਰ ਸਿੰਘ ਬੱਬੂ ਅਵਾਣ, ਸੰਦੀਪ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪਿੰਡ ਅਵਾਣ ਦੇ ਵੱਡੀ ਗਿਣਤੀ 'ਚ ਕਿਸਾਨ ਜੋ ਨਹਿਰ ਤੋਂ ਪਾਰ ਖੇਤੀ ਕਰਦੇ ਹਨ ਤੇ ਉਨ੍ਹਾਂ ਦੀ ਰਿਹਾਇਸ਼ ਵੀ ਨਹਿਰ ਤੋਂ ਪਾਰ ਹੈ | ਅੰਮਿ੍ਤਸਰ ਤੋਂ ਡੇਰਾ ਬਾਬਾ ਨਾਨਕ ਨੂੰ ਜਾਂਦੀ ਮੁੱਖ ਸੜਕ ਨੂੰ ਜੋੜਨ ਦਾ ਕੰਮ ਇਹ ਪੁੱਲ ਕਰਦਾ ਸੀ, ਜਿਸ ਨੂੰ ਨਹਿਰ ਪੱਕੀ ਤੇ ਚੌੜੀ ਹੋਣ ਕਾਰਨ ਹਟਾ ਦਿੱਤਾ ਗਿਆ | ਪੁਲ ਨਾ ਹੋਣ ਕਾਰਨ ਕਿਸਾਨਾਂ ਨੂੰ ਖੇਤੀ ਕਰਨੀ ਕਾਫੀ ਔਖੀ ਲੱਗ ਰਹੀ ਸੀ, ਜਿਸ ਕਰ ਕੇ ਸੈਂਕੜੇ ਕਿਸਾਨਾਂ ਨੇ ਕੈਬਨਿਟ ਮੰਤਰੀ ਧਾਲੀਵਾਲ ਕੋਲ ਇਸ ਪੁਲ ਦੀ ਮੰਗ ਰੱਖੀ ਜਿਸ ਨੂੰ ਪ੍ਰਵਾਨ ਕਰਦਿਆਂ ਕੈਬਨਿਟ ਮੰਤਰੀ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਅਫਸਰ ਸ਼ਮਸ਼ੇਰ ਸਿੰਘ ਬੱਲ ਨੂੰ ਹੁਕਮ ਕੀਤਾ ਕਿ ਪੰਚਾਇਤੀ ਰਾਜ ਵਿਚੋਂ ਇਸ ਨਹਿਰ 'ਤੇ ਪੁਲ ਬਣਾ ਕੇ ਦਿੱਤਾ ਜਾਵੇ, ਜਿਨ੍ਹਾਂ ਦੇ ਯਤਨਾਂ ਸਦਕਾ ਥੋੜੇ ਸਮੇਂ ਵਿਚ ਹੀ ਇਹ ਪੁਲ ਤਮੀਰ ਕਰ ਦਿੱਤਾ ਗਿਆ ਜਿਸ 'ਤੇ 3 ਲੱਖ ਰੁਪਏ ਦੇ ਕਰੀਬ ਲਾਗਤ ਆਈ ਹੈ | ਇਸ ਨਾਲ ਨਹਿਰ ਤੋਂ ਪਾਰ ਖੇਤੀ ਕਰਦੇ ਅਤੇ ਬਹਿਕਾਂ 'ਤੇ ਵੱਸਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ | ਇਸ ਮੌਕੇ ਪੰਚਾਇਤ ਅਫਸਰ ਮਿੱਤਲ ਮੋਹਨ, ਸੈਕਟਰੀ ਸੁਰਜੀਤ ਸਿੰਘ, ਹਰਭਜਨ ਸਿੰਘ ਢਿੱਲੋਂ ਜੇ. ਈ., ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ ਫੌਜੀ, ਸੁਖਦੀਪ ਸਿੰਘ, ਗੁਰਮੁੱਖ ਸਿੰਘ, ਹਰਪਾਲ ਸਿੰਘ, ਪਿੰਦਰ ਸਿੰਘ ਸੰਧੂ, ਲਖਵਿੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਲੋਪੋਕੇ 'ਚ ਖ਼ਾਲਸੇ ਦਾ ਸਾਜਨਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ

ਲੋਪੋਕੇ, 17 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਸੇਵਕ ਭਾਈ ਹਰਦਾਸ ਦੀ ਯਾਦ ਵਿਚ ਪਿੰਡ ਲੋਪੋਕੇ/ਕਰਨੋਲੀਆਂ ਵਿਖੇ ਵਿਸਾਖੀ ਅਤੇ ਖ਼ਾਲਸੇ ਦਾ ਸਾਜਨਾ ਦਿਹਾੜਾ ਸਮੂਹ ਨਗਰ ਲੋਪੋਕੇ ਤੇ ਇਲਾਕੇ ਦੇ ਸਹਿਯੋਗ ...

ਪੂਰੀ ਖ਼ਬਰ »

ਬੁੱਟਰ ਸਿਵੀਆ ਵਿਖੇ 4 ਏਕੜ ਕਣਕ ਸੜ ਕੇ ਸੁਆਹ

ਚੌਕ ਮਹਿਤਾ, 17 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਪਿੰਡ ਬੁੱਟਰ ਸਿਵੀਆਂ ਦੇ ਖੇਤਾਂ 'ਚ ਅਚਨਚੇਤ ਖੜ੍ਹੋਤੀ ਕਣਕ ਨੂੰ ਅੱਗ ਲੱਗ ਗਈ, ਜਿਸ ਨਾਲ 4 ਏਕੜ ਕਣਕ ਸੜ ਕੇ ਸੁਆਹ ਹੋ ਗਈ | ਪੁਲਿਸ ਚੌਕੀ ਬੁੱਟਰ ਦੇ ਇੰਚਾਰਜ ਸਬ ਇੰਸਪੈਕਟਰ ਗੁਰਦੇਵ ਸਿੰਘ ਅਤੇ ਸਹਾਇਕ ਸਬ-ਇੰਸਪੈਕਟਰ ...

ਪੂਰੀ ਖ਼ਬਰ »

ਕਲਕੱਤਾ ਹਾਈਕੋਰਟ ਦੇ ਜਸਟਿਸ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 17 ਅਪ੍ਰੈਲ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਕਲਕੱਤਾ ਹਾਈਕੋਰਟ ਦੇ ਮਾਣਯੋਗ ਜਸਟਿਸ ਸ੍ਰੀ ਰਾਜ ਸ਼ੇਖਰ ਮਾਨਥਾ ਨੇ ਆਨੰਦ ਮਾਣਿਆ | ਉਹ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਜਗਦੇਵ ਕਲਾਂ, 17 ਅਪਰੈਲ (ਸ਼ਰਨਜੀਤ ਸਿੰਘ ਗਿੱਲ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਾਣਾ ਮੰਡੀ ਚੱਕ ਸਕੰਦਰ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਡੀ. ਈ. ਓ. ਅੰਮਿ੍ਤਸਰ (ਐਲੀ.) ਖ਼ਿਲਾਫ਼ ਕਾਰਵਾਈ ਲਈ ਕਮਿਸ਼ਨ ਹੋਇਆ ਸਖ਼ਤ

ਬਾਬਾ ਬਕਾਲਾ ਸਾਹਿਬ, 17 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਆਰ. ਪੀ. ਆਈ. (ਅਠਾਵਲੇ) ਦੇ ਸੂਬਾਈ ਕਨਵੀਨਰ ਸਤਨਾਮ ਸਿੰਘ ਗਿੱਲ ਦੀ ਸ਼ਿਕਾਇਤ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਮਿ੍ਤਸਰ ਖ਼ਿਲਾਫ਼ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਸਖਤ ਨੋਟਿਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਨੇ ਕਸਬਾ ਗੱਗੋਮਾਹਲ ਦੀ ਦਾਣਾ ਮੰਡੀ 'ਚ ਖ੍ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਗੱਗੋਮਾਹਲ, 17 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਕਣਕ ਦੀ ਖ੍ਰੀਦ 'ਚ ਕੁਤਾਹੀ ਕਰਨ ਵਾਲਿਆਂ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ | ਕਣਕ ਦੇ ਖ੍ਰੀਦ ਪ੍ਰਬੰਧਾਂ 'ਚ ਲੱਗੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਕਿਸਾਨਾਂ ਤੇ ਪੰਜਾਬ ਦੇ ਭਲੇ ਲਈ ਭਿ੍ਸ਼ਟਾਚਾਰ ਮੁਕਤ ਕੰਮ ਕਰਨਾ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫ਼ਤਾਰ

ਤਰਸਿੱਕਾ, 17 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਦੀ ਪੁਲਿਸ ਵਲੋਂ ਸਬ-ਇੰਸਪੈਕਟਰ ਬਘੇਲ ਸਿੰਘ ਐੱਸ. ਐੱਚ. ਓ. ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਜਾਰੀ ਹੈ | ਅੱਜ 2 ਸ਼ੱਕੀ ਵਿਅਕਤੀਆਂ ਨੂੰ ਪੁਲ ਸੂਆ ਸੰਗਰਾਵਾਂ ਵਿਖੇ ...

ਪੂਰੀ ਖ਼ਬਰ »

ਆਜ਼ਾਦੀ ਤੋਂ ਪਹਿਲਾਂ ਅੰਗਰੇਜ਼ ਸਾਮਰਾਜ ਸਮੇਂ ਦਾ ਬਣਿਆ ਜੇਠੂਵਾਲ ਨਹਿਰ ਦਾ ਤੰਗ ਪੁਲ ਖਸਤਾ ਹਾਲਤ 'ਚ ਦੇ ਰਿਹੈ ਹਾਦਸਿਆਂ ਨੂੰ ਸੱਦਾ

ਜੇਠੂਵਾਲ, 17 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦਾ ਅਹਿਮ ਪਿੰਡ ਜੇਠੂਵਾਲ ਜੋ ਕਿ ਬੁਨਿਆਦੀ ਸਹੂਲਤਾਂ ਨੂੰ ਤਰਸ ਰਿਹਾ ਹੈ, ਜਦੋਂ ਇਹ ਪਿੰਡ ਆਪਣੀ ਬੁੱਕਲ ਵਿਚ 5 ਹਜ਼ਾਰ ਦੇ ਕਰੀਬ ਲੋਕਾਂ ਦੀ ਘਣੀ ਆਬਾਦੀ ਨੂੰ ਸਮੋਈ ਬੈਠਾ ਹੈ ਅਤੇ ਨਜ਼ਦੀਕੀ ਇਲਾਕੇ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX