ਤਾਜਾ ਖ਼ਬਰਾਂ


ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  38 minutes ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  44 minutes ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  48 minutes ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  about 1 hour ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 2 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 3 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 3 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  about 4 hours ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਡੈਨੀਅਲ ਸਮਿੱਥ ਨੇ ਨਵੇਂ ਮੰਤਰੀ ਮੰਡਲ ਨੂੰ ਚੁਕਾਈ ਸਹੁੰ, ਵੰਡੇ ਮਹਿਕਮੇ
. . .  about 4 hours ago
ਕੈਲਗਰੀ, 10 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਆਪਣੇ ਮੰਡਲ ਵਿਚ 24 ਮੰਤਰੀਆਂ ਨੂੰ ਸਹੁੰ ਚੁਕਾ ਕੇ ਨਵੀਂ ਸਰਕਾਰ ਦੀ ਸੁਰੂਆਤ ਕਰ ਦਿੱਤੀ ਹੈ। ਨਵੇਂ ਮੰਤਰੀ ਮੰਡਲ ਵਿਚ ਜ਼ਿਆਦਾਤਰ ਸਥਾਪਤ ਸਿਆਸਤਦਾਨ ਅਤੇ ਪੁਰਾਣੇ ਮੰਤਰੀ ਸ਼ਾਮਿਲ ਕੀਤੇ ਗਏ...
ਲੁੱਟ ਦੀ ਵਾਰਦਾਤ 'ਚ ਆਰ.ਐਮ.ਪੀ. ਡਾਕਟਰ ਦਾ ਕਤਲ
. . .  about 4 hours ago
ਮਲੋਟ, 10 ਜੂਨ (ਪਾਟਿਲ/ਅਜਮੇਰ ਸਿੰਘ ਬਰਾੜ)-ਮਲੋਟ ਲਾਗਲੇ ਪਿੰਡ ਬੁਰਜਾ ਸਿਧਵਾਂ ਵਿਚ ਬੀਤੀ ਸ਼ੁਕਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਲੁਟੇਰਿਆ ਵਲੋਂ ਲੁੱਟ ਦੀ ਵਾਰਦਾਤ ਦੌਰਾਨ ਇਕ ਆਰ.ਐਮ.ਪੀ. ਡਾਕਟਰ ਦਾ ਤੇਜ਼ਧਾਰ...
ਬੀ.ਐੱਸ.ਐੱਫ ਤੇ ਲੋਪੋਕੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਚ ਕਰੋੜਾਂ ਦੀ ਹੈਰੋਇਨ ਬਰਾਮਦ
. . .  about 5 hours ago
ਚੋਗਾਵਾਂ, 10 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਤੜਕਸਾਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਰਾਣੀਆ ਬੀ.ਓ.ਪੀ. ਆਏ ਡਰੋਨ ਦੀ ਹਲਚਲ ਸੁਣਾਈ ਦਿੱਤੀ।ਬੀ.ਐੱਸ.ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਟੀਮਾਂ ਬਣਾਕੇ ਤਲਾਸ਼ੀ ਅਭਿਆਨ...
"ਸਟੀਕ ਨਹੀਂ": ਕਿਊਬਾ ਵਿਚ ਚੀਨ ਦੇ ਜਾਸੂਸੀ ਸਟੇਸ਼ਨ ਬਾਰੇ ਰਿਪੋਰਟਾਂ 'ਤੇ ਪੈਂਟਾਗਨ
. . .  about 5 hours ago
ਵਾਸ਼ਿੰਗਟਨ, 10 ਜੂਨ -ਨਿਊਜ ਏਜੰਸੀ ਦੀ ਰਿਪੋਰਟ ਅਨੁਸਾਰ ਪੈਂਟਾਗਨ ਨੇ ਚੀਨ ਅਤੇ ਕਿਊਬਾ ਦਰਮਿਆਨ ਇੱਕ ਗੁਪਤ ਸਮਝੌਤਾ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਜੋ ਬੀਜਿੰਗ ਨੂੰ ਸੰਯੁਕਤ ਰਾਜ ਤੋਂ 160 ਕਿਲੋਮੀਟਰ...
ਪੱਛਮੀ ਬੰਗਾਲ:ਕਾਂਗਰਸ ਵਲੋਂ ਪੰਚਾਇਤੀ ਚੋਣਾਂ ਦੌਰਾਨ ਸੂਬੇ 'ਚ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਰਾਜਪਾਲ ਨੂੰ ਅਪੀਲ
. . .  about 5 hours ago
ਕੋਲਕਾਤਾ, 10 ਜੂਨ-ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਵਿਸਾਖ ਸੰਮਤ 554

ਅੰਮ੍ਰਿਤਸਰ / ਦਿਹਾਤੀ

ਦਾਣਾ ਮੰਡੀ ਮਜੀਠਾ ਵਿਖੇ ਕਣਕ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਰਕੇ ਆੜ੍ਹਤੀਆਂ ਦਾ ਹੋ ਰਿਹਾ ਭਾਰੀ ਵਿੱਤੀ ਨੁਕਸਾਨ: ਪ੍ਰਧਾਨ ਆੜ੍ਹਤੀ ਐਸੋਸੀਏਸ਼ਨ

ਮਜੀਠਾ, 11 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮੰਡੀਆਂ ਵਿਚੋਂ ਕਣਕ ਦਾ ਇੱਕ-ਇੱਕ ਦਾਣਾ ਸਮੇਂ ਵਿਚ ਚੁੱਕਣ ਦਾ ਐਲਾਨ ਕੀਤਾ ਸੀ ਪਰ ਇਸਦੇ ਉਲਟ ਦਾਣਾ ਮੰਡੀ ਮਜੀਠਾ ਵਿਚ ਵਿਕੀ ਹੋਈ ਕਣਕ ਦੇ ਖੁੱਲ੍ਹੇ ਅਸਮਾਨ ਹੇਠਾਂ ਅੰਬਾਰ ਲੱਗੇ ਪਏ ਹਨ | ਪੰਜਾਬ ...

ਪੂਰੀ ਖ਼ਬਰ »

ਅਜਨਾਲਾ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਦੋ ਕਾਬੂ, ਮਾਮਲੇ ਦਰਜ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਰਨਜੀਤ ਸਿੰਘ ਦੇ ਹੁਕਮਾਂ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਦੋ ਵਿਅਕਤੀਆਂ ਨੂੰ ਨਸ਼ੀਲੀਆਂ ...

ਪੂਰੀ ਖ਼ਬਰ »

ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਿਹਪੁਰ ਰਾਜਪੂਤਾਂ ਦੀ ਵਿਦਿਆਰਥਣ ਦੀ ਰਿਐਲਿਟੀ ਸ਼ੋਅ ਲਈ ਚੋਣ

ਨਵਾਂ ਪਿੰਡ, 11 ਮਈ (ਜਸਪਾਲ ਸਿੰਘ)-ਪਿਛਲੀ ਦਿਨੀਂ ਮੁੰਬਈ ਦੀ ਇਕ ਮਸ਼ਹੂਰ ਰਿਐਲਿਟੀ ਸ਼ੋਅ ਕੰਪਨੀ ਦੁਆਰਾ ਯੂਨੀਅਰ ਵਿਦਿਆਰਥੀਆਂ ਦੀ ਕਰਵਾਈ ਗਈ ਡਾਂਸ ਪ੍ਰਤੀਯੋਗਿਤਾ ਲਈ ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਿਹਪੁਰ ਰਾਜਪੂਤਾਂ ਦੀ ਵਿਦਿਆਰਥਣ ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਆਦਰਸ਼ ਮਾਡਲ ਸਕੂਲ ਫ਼ਤਿਹਪੁਰ ਰਾਜਪੂਤਾਂ ਦਾ 5ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਨਵਾਂ ਪਿੰਡ, 11 ਮਈ (ਜਸਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵਲੋਂ ਐਲਾਨੇ ਗਏ 5ਵੀਂ ਜਮਾਤ ਦੇ ਨਤੀਜਿਆਂ 'ਚੋਂ ਆਦਰਸ਼ ਮਾਡਲ ਸਕੂਲ ਫ਼ਹਿਪੁਰ ਰਾਜਪੂਤਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਸਕੂਲ ਸਮੂੰਹ ਵਿਖੇ ਸਬੰਧਤ ਵਿਦਿਆਰਥੀਆਂ ਦੀ ਹੌਸਲਾ ...

ਪੂਰੀ ਖ਼ਬਰ »

ਓਠੀਆਂ 'ਚ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਪਹਿਲਾ ਦੋ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ

ਓਠੀਆਂ, 11 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਓਠੀਆਂ ਵਿਖੇ ਪਿੰਡ ਦੇ ਵਿਦੇਸ਼ ਰਹਿੰਦੇ ਵੀਰ ਸ਼ਬੇਗ ਸਿੰਘ, ਮੱਖਣ ਸਿੰਘ, ਸੁਰਜੀਤ ਸਿੰਘ ਤੇ ਅਮਰੀਕ ਸਿੰਘ ਦੇ ਸਹਿਯੋਗ ਨਾਲ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਿਰੋਈ ਸਿਹਤ ...

ਪੂਰੀ ਖ਼ਬਰ »

ਧਰਵਿੰਦਰ ਔਲਖ ਦੀ ਪੁਸਤਕ 'ਸਿਰਜਕਾਂ ਸੰਗ ਸੰਵਾਦ' 'ਤੇ ਹੋਈ ਵਿਚਾਰ ਚਰਚਾ

ਰਾਮ ਤੀਰਥ, 11 ਮਈ (ਪੱਤਰ ਪ੍ਰੇਰਕ)-ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਧਰਵਿੰਦਰ ਸਿੰਘ ਔਲਖ ਦੁਆਰਾ ਰਚਿਤ ਸਾਹਿਤਕ ਮੁਲਾਕਾਤਾਂ ਦੀ ਪੁਸਤਕ 'ਸਿਰਜਕਾਂ ਸੰਗ ਸੰਵਾਦ' ਉੱਪਰ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ...

ਪੂਰੀ ਖ਼ਬਰ »

ਸਤਿਆ ਐਲੀਮੈਂਟਰੀ ਸਕੂਲ ਭੱਟੀਕੇ ਦਾ ਪੰਜਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਤਰਸਿੱਕਾ, 11 ਮਈ (ਅਤਰ ਸਿੰਘ ਤਰਸਿੱਕਾ)-ਇਸ ਵਾਰ ਵੀ ਸਤਿਆ ਐਲੀਮੈਂਟਰੀ ਸਕੂਲ ਭੱਟੀਕੇ ਦਾ ਨਤੀਜਾ ਸੌਂ ਫੀਸਦੀ ਰਿਹਾ ਤੇ ਵਿਦਿਆਰਥਣਾਂ ਨੇ ਮਲ੍ਹਾਂ ਮਾਰਦਿਆਂ ਪਹਿਲਾ, ਦੁਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਤਰਨਜੋਤ ਕੌਰ ਨੇ ਪਹਿਲਾ, ਏਕਮਪ੍ਰੀਤ ਕੌਰ ਨੇ ਦੂਸਰਾ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ-ਐੱਸ.ਡੀ.ਐਮ. ਅਨੂਪ੍ਰੀਤ ਕੌਰ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਅੱਜ ਜਾਰੀ ਕੀਤੇ ਹੁਕਮਾਂ ਅਨੁਸਾਰ ਸ੍ਰੀਮਤੀ ਅਨੂਪ੍ਰੀਤ ਕੌਰ ਪੀ.ਸੀ.ਐਸ. ਨੂੰ ਐਸ.ਡੀ.ਐਮ. ਅਜਨਾਲਾ ਨਿਯੁਕਤ ਕੀਤਾ ਗਿਆ ਹੈ, ਇਸ ਤੋਂ ਪਹਿਲਾਂ ਉਹ ਡਿਪਟੀ ਸਕੱਤਰ ਇਨਫਰਮੇਸ਼ਨ ਟੈਕਨਾਲੋਜੀ ਵਜੋਂ ...

ਪੂਰੀ ਖ਼ਬਰ »

ਸੂਬੇ ਭਰ 'ਚ ਜ਼ੋਨਲ ਪੱਧਰੀ ਜਾਗਰੂਕਤਾ ਕਨਵੈਨਸ਼ਨਾਂ ਦਾ 18 ਨੂੰ ਅੰਮਿ੍ਤਸਰ ਤੋਂ ਬਿਗਲ ਵਜਾਵਾਂਗੇ- ਰੰਧਾਵਾ, ਡਾ: ਸਤਨਾਮ

ਅਜਨਾਲਾ, 11 ਮਈ (ਐਸ. ਪ੍ਰਸ਼ੋਤਮ)-ਆਰ.ਐਮ.ਪੀ.ਆਈ. (ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ) ਸਮੇਤ ਖੱਬੇ ਪੱਖੀ ਪਾਰਟੀਆਂ ਤੇ ਇਨਕਲਾਬੀ ਜਨਤਕ ਕੇਂਦਰਾਂ 'ਤੇ ਅਧਾਰਿਤ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਜ਼ੋਨਲ ਪੱਧਰੀ ਕਨਵੈਨਸ਼ਨਾਂ ਕਰਨ ਦਾ ਫੈਸਲਾ ਲਿਆ, ਜਿਸ ...

ਪੂਰੀ ਖ਼ਬਰ »

ਰੇਲ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਬਿਆਸ, 11 ਮਈ (ਪਰਮਜੀਤ ਸਿੰਘ ਰੱਖੜਾ)-ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਏ. ਐਸ. ਆਈ. ਜਸਪਿੰਦਰ ਸਿੰਘ ਨੇ ਦੱਸਿਆ ਕਿ ਕਿਲੋਮੀਟਰ ਨੰ 467/12-14 ਦਰਮਿਆਨ ਢਿੱਲਵਾਂ ਬਿਆਸ ਰੇਲਵੇ ਸਟੇਸ਼ਨ ਕਿਸੇ ਰੇਲ ਗੱਡੀ ਦੀ ਲਪੇਟ ਵਿਚ ਆ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਨੇ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ. ਆਈ.) ਬਾਬਾ ਬਕਾਲਾ ਸਾਹਿਬ ਦੇ ਸਿਖਿਆਰਥੀਆਂ ਵਲੋਂ ਪਿ੍ੰਸੀਪਲ ਪਰਮਜੀਤ ਸਿੰਘ ਤੇ ਖੇਡ ਅਫ਼ਸਰ ਸ੍ਰੀ ਸਰਬਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅੰਮਿ੍ਤਸਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਮਾਤਾ ਸੁਰਜੀਤ ਕੌਰ

ਅਟਾਰੀ¸ਸੁਰਜੀਤ ਕੌਰ ਸਿੱਧੂ ਦਾ ਜਨਮ ਜ਼ਿਲ੍ਹਾ ਤਰਨ ਤਾਰਨ, ਤਹਿਸੀਲ ਪੱਟੀ ਅਧੀਨ ਆਉਂਦੇ ਪਿੰਡ ਚੀਮਾ ਵਿਖੇ ਪਿਤਾ ਪਰਗਟ ਸਿੰਘ ਦੇ ਘਰ ਮਾਤਾ ਗੁਰਮੇਜ ਕੌਰ ਦੀ ਕੁੱਖੋਂ ਹੋਇਆ | ਉਨ੍ਹਾਂ ਨੇ ਮੁੱਢਲੀ ਵਿੱਦਿਆ ਪਿੰਡ ਤੋਂ ਹੀ ਪ੍ਰਾਪਤ ਕੀਤੀ | 1970 ਵਿਚ ਆਪ ਦੀ ਸ਼ਾਦੀ ਕਸਬਾ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਐੱਸ.ਐੱਚ.ਓ.

ਜੈਂਤੀਪੁਰ, 11 ਮਈ (ਭੁਪਿੰਦਰ ਸਿੰਘ ਗਿੱਲ)-ਦਿਹਾਤੀ ਇਲਾਕਿਆਂ ਵਿਚ ਪੁਲਿਸ ਦੀ ਗਸ਼ਤ ਨੂੰ ਹੋਰ ਵਧਾਇਆ ਜਾਵੇਗਾ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਸਮਾਜ ਵਿਚ ਅਮਨ ਸ਼ਾਂਤੀ ਕਾਇਮ ਕੀਤੀ ਜਾਵੇਗੀ | ਇਹ ਪ੍ਰਗਟਾਵਾ ਥਾਣਾ ਕੱਥੂ ਨੰਗਲ ਦੇ ਨਵੇਂ ਮੁਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਅੱਜ ਆਪਣਾ ਚਾਰਜ ਸੰਭਾਲਣ ਤੋਂ ਬਾਅਦ ਪੁਲਿਸ ਚੌਂਕੀ ਜੈਂਤੀਪੁਰ ਵਿਖੇ ਅਚਨਚੇਤ ਚੈਕਿੰਗ ਕਰਨ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਥਾਣੇ ਵਿਚ ਆਉਣ ਵਾਲੇ ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਤਾਂ ਜੋ ਸਮਾਜ ਵਿਚੋਂ ਨਸ਼ੇ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕੀਤਾ ਜਾ ਸਕੇ | ਉਨ੍ਹਾਂ ਨਾਬਾਲਿਗ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨਾਬਾਲਿਗ ਬੱਚਿਆਂ ਨੂੰ ਵਾਹਨ ਚਲਾਉਣ ਤੋਂ ਰੋਕਣ |

ਖ਼ਬਰ ਸ਼ੇਅਰ ਕਰੋ

 

ਜੰਡਿਆਲਾ ਗੁਰੂ 'ਚ ਪਿਸਤੌਲ ਦੇ ਜ਼ੋਰ 'ਤੇ ਗਿੱਲ ਪੈਟਰੋਲ ਪੰਪ ਦੇ ਕਰਿੰਦੇ ਪਾਸੋਂ 18 ਹਜ਼ਾਰ ਰੁਪਏ ਲੁੱਟੇ

ਜੰਡਿਆਲਾ ਗੁਰੂ, 11 ਮਈ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਤੇ ਇਸਦੇ ਆਸ-ਪਾਸ ਦੇ ਖੇਤਰ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਦਿਨ ਬ ਦਿਨ ਵੱਧਦੀਆਂ ਜਾ ਰਹੀਆਂ ਹਨ | ਬੀਤੀ ਰਾਤ ਜੀ.ਟੀ. ਰੋਡ ਗਿੱਲ ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ 18 ਹਜਾਰ ਰੁਪਏ ਦੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਔਰਤ ਨੂੰ ਮਾਰੀ ਗੋਲੀ

ਬਿਆਸ 11 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਇਕ ਔਰਤ ਨੂੰ ਗੋਲੀ ਮਾਰ ਦਿੱਤੀ | ਪੁਲਿਸ ਟੀਮ ਵਲੋਂ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਹਰਕਿ੍ਸ਼ਨ ...

ਪੂਰੀ ਖ਼ਬਰ »

ਨਵ ਨਿਯੁਕਤ ਨਿਗਰਾਨ ਇੰਜੀਨੀਅਰ ਜਤਿੰਦਰ ਸਿੰਘ ਨਾਲ ਮੰਗਾਂ ਸਬੰਧੀ ਪਾਵਰਕਾਮ ਇੰਪਲਾਈਜ਼ ਫੈਡਰੇਸ਼ਨ (ਚਾਹਲ) ਨਾਲ ਮੀਟਿੰਗ-ਰਣਜੀਤ ਅਜਨਾਲਾ

ਅਜਨਾਲਾ, 11 ਮਈ (ਐੱਸ. ਪ੍ਰਸ਼ੋਤਮ)-ਪਾਵਰਕਾਮ ਇੰਪਲਾਈਜ਼ ਫੈਡਰੇਸ਼ਨ (ਚਾਹਲ) ਦੇ ਸਰਕਲ ਬਾਰਡਰ ਜ਼ੋਨ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਦੀ ਅਗਵਾਈ 'ਚ ਸਰਕਲ ਦੇ ਅਹਦੁਦੇਦਾਰਾਂ ਵਲੋਂ ਸਬ ਅਰਬਨ ਸਰਕਲ ਅੰਮਿ੍ਤਸਰ ਦੇ ਨਵ-ਨਿਯੁਕਤ ਨਿਗਰਾਨ ਇੰਜੀਨੀਅਰ ਜਤਿੰਦਰ ...

ਪੂਰੀ ਖ਼ਬਰ »

ਭਾਰਤੀ ਰੇਲਵੇ ਬੋਰਡ ਦੇ ਚੇਅਰਮੈਨ ਨੇ ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ

ਅਟਾਰੀ, 11 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤੀ ਰੇਲਵੇ ਬੋਰਡ ਪੈਸੰਜਰ ਸਰਵਿਸ ਕਮੇਟੀ ਦੇ ਚੇਅਰਮੈਨ ਰਮੇਸ਼ ਚੰਦਰ ਰਤਨ ਨੇ ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਹੈ | ਚੇਅਰਮੈਨ ਸ੍ਰੀ ਰਤਨ ਦੇ ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ਦਾ ਅਚਨਚੇਤ ਦੌਰਾ ...

ਪੂਰੀ ਖ਼ਬਰ »

ਪਿੰਡ ਭੈਣੀ ਰਾਮ ਦਿਆਲ ਵਿਖੇ ਹੋਈ ਪਰਲਜ਼ ਪੀੜਤਾਂ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪਰਲਜ਼ ਕੰਪਨੀ ਵਿਚ ਫਸੇ ਹੋਏ ਆਪਣੇ ਪੈਸੇ ਲੈਣ ਲਈ ਦਰ ਦਰ ਭਟਕ ਰਹੇ ਲੋਕਾਂ ਦੀ ਜਥੇਬੰਦੀ 'ਇਨਸਾਫ਼ ਦੀ ਆਵਾਜ਼' ਦੀ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਰਜਵੰਤ ਬਾਲਾ ਦੀ ਪ੍ਰਧਾਨਗੀ ਹੇਠ ਪਿੰਡ ਭੈਣੀ ...

ਪੂਰੀ ਖ਼ਬਰ »

'ਆਪ' ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇਗੀ- ਏ.ਡੀ.ਸੀ. ਜਸਵਿੰਦਰ ਸਿੰਘ

ਜੇਠੂਵਾਲ, 11 ਮਈ (ਮਿੱਤਰਪਾਲ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ | ਅੱਜ ਆਮ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਅੰਮਿ੍ਤਸਰ ਵਲੋਂ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋੋਟਲਾ ਸੁਲਤਾਨ ਸਿੰਘ ਵਿਖੇ ਸੋਲਰ ਸਿਸਟਮ ਦਾ ਉਦਘਾਟਨ

ਮਜੀਠਾ, 11 ਮਈ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਅੰਮਿ੍ਤਸਰ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਪਿੰਡ ਕੋਟਲਾ ਸੁਲਤਾਨ ਸਿੰਘ ਦੇ ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਦੌਰਾ ਕੀਤਾ ਜਿਹੜੇ ਕਿ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸੁਰਿੰਦਰਪਾਲ ਕੌਰ ਸਾਬਕਾ ਸਰਪੰਚ

ਜੰਡਿਆਲਾ ਗੁਰੂ : ਸੁਰਿੰਦਰਪਾਲ ਕੌਰ ਸਾਬਕਾ ਸਰਪੰਚ ਪਿੰਡ ਗਦਲੀ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਜਨਮ ਪਿੰਡ ਗੱਗੋਬੂਆ ਨੇੜੇ ਝਬਾਲ ਵਿਖੇ 24 ਦਸੰਬਰ 1961 ਨੂੰ ਪਿਤਾ ਸੋਹਣ ਸਿੰਘ ਦੇ ਘਰ ਮਾਤਾ ਸ੍ਰੀਮਤੀ ਗੁਰਦੀਪ ਕੌਰ ਦੀ ਕੁੱਖੋਂ ਹੋਇਆ | ਸੁਰਿੰਦਰਪਾਲ ਕੌਰ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਮਹਿਤਾ ਚੌਂਕ ਦਾ ਪੰਜਵੀਂ ਦਾ ਨਤੀਜਾ 100 ਫੀਸਦੀ ਨਾਲ ਰਿਹਾ ਸ਼ਾਨਦਾਰ

ਚੌਕ ਮਹਿਤਾ, 11 ਮਈ (ਜਗਦੀਸ਼ ਸਿੰਘ ਬਮਰਾਹ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਵੀਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਸਕੂਲ ਦੇ ਸਾਰੇ ਬੱਚੇ ਬਹੁਤ ਵਧੀਆ ਅੰਕ ਲੈ ਕੇ ਪਾਸ ਹੋਏ | ਜਿਨ੍ਹਾਂ ਵਿਚੋਂ ਗੁਰਸਿਮਰਨਪ੍ਰੀਤ ਕੌਰ ਅਤੇ ਪ੍ਰਭਜੀਤ ਕੌਰ ਨੇ 98.4 ...

ਪੂਰੀ ਖ਼ਬਰ »

ਕਿਸਾਨ/ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡ ਲੇਲੀਆਂ ਦੀ ਨਵੀਂ ਕਮੇਟੀ ਦਾ ਕੀਤਾ ਗਠਨ

ਲੋਪੋਕੇ, 11 ਮਈ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਚੋਗਾਵਾਂ ਦੀ ਅਹਿਮ ਮੀਟਿੰਗ ਪਿੰਡ ਲੇਲੀਆਂ ਵਿਖੇ ਹੋਈ | ਜਿਸ ਵਿਚ ਸੂਬਾ ਆਗੂ ਰਣਜੀਤ ਸਿੰਘ ਕਲੇਰ ਬਾਲਾ ਨੇ ਸ਼ਿਰਕਤ ਕੀਤੀ | ਇਸ ਮੌਕੇ ਪਿੰਡ ਲੇਲੀਆਂ ਵਿਚ ਨਵੀਂ ਕਮੇਟੀ ਦਾ ਗਠਨ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਦੀ ਬਰਸੀ 19 ਨੂੰ

ਓਠੀਆਂ, 11 ਮਈ (ਗੁਰਵਿੰਦਰ ਸਿੰਘ ਛੀਨਾ)-ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਈਸਾਪੁਰ ਵਾਲਿਆਂ ਦੀ ਸਾਲਾਨਾ ਬਰਸੀ ਸੰਤ ਬਾਬਾ ਲੱਖਾ ਸਿੰਘ ਦੇ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 19 ਮਈ 6 ਜੇਠ ਦਿਨ ...

ਪੂਰੀ ਖ਼ਬਰ »

ਹਰਮੇਲ ਸਿੰਘ ਜੋਧੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੀਨੀਅਰ ਯੂਥ ਆਗੂ ਹਰਮੇਲ ਸਿੰਘ ਜੋਧੇ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX