ਗੁਰਦਾਸਪੁਰ, 13 ਮਈ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਅੰਦਰ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਅੰਦਰ ਨਾਜਾਇਜ਼ ਕਬਜ਼ਿਆਂ ਨੰੂ ਛੁਡਵਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ ਰੇਲਵੇ ਵਿਭਾਗ ਦੀ ਜ਼ਮੀਨ 'ਤੇ ਸੜਕ ...
ਬਟਾਲਾ, 13 ਮਈ (ਕਾਹਲੋਂ)-ਐੱਸ.ਐੱਸ.ਪੀ. ਬਟਾਲਾ ਰਾਜਪਾਲ ਸਿੰਘ ਸੰਧੂ ਨੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਸਮੂਹ ਵਸਨੀਕਾਂ ਨੂੰ ਭਰੋਸਾ ਦਿੱਤਾ ਹੈ ਕਿ ਬਟਾਲਾ ਪੁਲਿਸ ਜਾਨ-ਮਾਲ ਤੇ ਅਮਨ-ਕਾਨੂੰਨ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ...
ਬਟਾਲਾ, 13 ਮਈ (ਕਾਹਲੋਂ)-ਸਾਬਕਾ ਚੇਅਰਮੈਨ ਅਤੇ ਬਟਾਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਬੀਰ ਸਿੰਘ ਵਾਹਲਾ ਨੇ ਵਿਸ਼ੇਸ ਗੱਲਬਾਤ ਕਰਦਿਆ ਕਿਹਾ ਕਿ ਇਨਕਲਾਬ ਦਾ ਨਾਅਰਾ ਲਾ ਕੇ ਅਤੇ ਪੰਜਾਬੀਆਂ ਨੂੰ ਕਈ ਤਰ੍ਹਾਂ ਦੇ ਸਬਜ਼ਬਾਗ ਦਿਖਾ ਕੇ ਸੱਤਾ ...
ਫਤਹਿਗੜ੍ਹ ਚੂੜੀਆਂ, 13 ਮਈ (ਧਰਮਿੰਦਰ ਸਿੰਘ ਬਾਠ)-ਨਿਰਮਲ ਸਿੰਘ ਨਿੰਮਾ ਫਤਹਿਗੜ੍ਹ ਚੂੜੀਆਂ ਆੜਤੀ ਯੂਨੀਅਨ ਦੇ ਨਵੇਂ ਪ੍ਰਧਾਨ ਐਲਾਨੇ ਗਏ | ਇਸ ਸਬੰਧੀ ਦਾਣਾ ਮੰਡੀ ਫਤਹਿਗੜ੍ਹ ਚੂੜੀਆਂ ਵਿਖੇ ਆੜ੍ਹਤੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਆੜ੍ਹਤੀ ...
ਗੁਰਦਾਸਪੁਰ, 13 ਮਈ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਸਮਾਜਿਕ ਬੁਰਾਈ ਨਸ਼ਿਆਂ ਨੂੰ ਖ਼ਤਮ ਕਰਨ ਲਈ ਇਕਜੁੱਟਤਾ ਨਾਲ ਹੰਭਲਾ ਮਾਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਇਕ ਬਿਮਾਰੀ ਹੈ, ਜਿਸ ਦਾ ਇਲਾਜ ਸੰਭਵ ਹੈ | ਉਨ੍ਹਾਂ ਕਿਹਾ ਕਿ ...
ਪੁਰਾਣਾ ਸ਼ਾਲਾ, 13 ਮਈ (ਗੁਰਵਿੰਦਰ ਸਿੰਘ ਗੋਰਾਇਆ)-ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ਮੁਖੀ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਦੇ ਹੱਥ ਉਸ ਵੇਲੇ ਵੱਡੀ ਸਫਲਤਾ ਲੱਗੀ ਜਦੋਂ 30 ਹਜ਼ਾਰ ਐਮ.ਐਲ. ...
ਦੀਨਾਨਗਰ, 13 ਮਈ (ਸ਼ਰਮਾ/ਸੰਧੂ/ਸੋਢੀ)-ਬੀਤੀ ਰਾਤ ਕ੍ਰਿਸ਼ਨਾ ਗਲੀ ਵਿਚੋਂ ਇਕ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਟਰਸਾਈਕਲ ਦੇ ਮਾਲਕ ਦੀਪਕ ਕੁਮਾਰ ਨੇ ਦੱਸਿਆ ਕਿ ਉਹ ਸ਼ਾਮ 7 ਵਜੇ ਦੇ ਕਰੀਬ ਆਪਣੇ ਘਰ ਤੋਂ ਆਪਣੀ ...
ਬਟਾਲਾ, 13 ਮਈ (ਕਾਹਲੋਂ)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਨਿਊ ਪੰਜਾਬ ਯੂਥ ਕਲੱਬ ਪਿੰਡ ਹਰਪੁਰਾ ਵਲੋਂ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ | ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਅੱਜ ਸਵੇਰੇ ਪਿੰਡ ਦੇ ਨੌਜਵਾਨ ਆਗੂ ਬਲਜਿੰਦਰ ...
ਬਟਾਲਾ, 13 ਮਈ (ਕਾਹਲੋਂ)-ਬੀ.ਐਲ.ਓ. ਯੂਨੀਅਨ ਬਟਾਲਾ ਨੇ ਪ੍ਰਧਾਨ ਸਰਬਜੀਤ ਸਿੰਘ ਔਲਖ ਦੀ ਅਗਵਾਈ ਵਿਚ ਐਸ.ਡੀ.ਐਮ. ਬਟਾਲਾ ਸ਼ਾਇਰੀ ਭੰਡਾਰੀ ਨੂੰ ਮੰਗ-ਪੱਤਰ ਦਿੱਤਾ | ਯੂਨੀਅਨ ਆਗੂਆਂ ਨੇ ਕਿਹਾ ਕਿ ਫਰਵਰੀ 2022 ਵਿਚ ਵਿਧਾਨ ਸਭਾ ਚੋਣਾਂ ਦੌਰਾਨ ਸਮੂਹ ਬੀ.ਐਲ.ਓ. ਵਲੋਂ ਜੋ ਵੈਬ ...
ਗੁਰਦਾਸਪੁਰ, 13 ਮਈ (ਭਾਗਦੀਪ ਸਿੰਘ ਗੋਰਾਇਆ)-ਖੇਤੀਬਾੜੀ ਵਿਭਾਗ ਗੁਰਦਾਸਪੁਰ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਦੀ ਤਾਇਨਾਤੀ ਨਾ ਹੋਣ ਕਾਰਨ ਆਮ ਜਨਤਾ ਨੰੂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੋਕਾਂ ਨੇ ਦੱਸਿਆ ਕਿ ...
ਬਟਾਲਾ, 13 ਮਈ (ਕਾਹਲੋਂ)-ਸਥਾਨਕ ਗੁਰੂ ਨਾਨਕ ਕਾਲਜ ਬਟਾਲਾ ਦਾ ਸੀਨੀਅਰ ਸੈਕੰਡਰੀ ਸਕੂਲ ਬਟਾਲਾ (ਲੜਕੇ) ਨਜ਼ਦੀਕ ਕੰਧ ਸਾਹਿਬ ਨੇ ਦੌਰਾ ਕੀਤਾ | ਇਸ ਦੌਰਾਨ ਕਾਲਜ ਪਿ੍ੰ. ਡਾ. ਚਰਨਜੀਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਅਤੇ ...
ਬਟਾਲਾ, 13 ਮਈ (ਕਾਹਲੋਂ)-ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਦਸਤਾਰ ਮੁਕਾਬਲੇ ਵਿਚ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀ ਸੁਪਨਦੀਪ ਸਿੰਘ ਨੇ ਗੁਰਦਾਸਪੁਰ ...
ਕਲਾਨੌਰ, 13 ਮਈ (ਪੁਰੇਵਾਲ)-ਅੱਜ ਇਥੇ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਥੇ. ਬਲਰਾਜ ਸਿੰਘ ਗੋਰਾਇਆ ਨੇ ਗੱਲਬਾਤ ਦੌਰਾਨ ਰੋਸ ਜ਼ਾਹਿਰ ਕੀਤਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਜ਼ਿਲ੍ਹੇ 'ਚ ਕੁਝ ਸਥਾਨਾਂ 'ਤੇ ਨੰਬਰਦਾਰ ਯੂਨੀਅਨ ਦੇ ਨਾਂਅ 'ਤੇ ਪਰਚੀਆਂ ...
ਬਟਾਲਾ, 13 ਮਈ (ਹਰਦੇਵ ਸਿੰਘ ਸੰਧੂ)-ਪੰਜਾਬ ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਬਟਾਲਾ ਦੀ ਇਕ ਅਹਿਮ ਮੀਟਿੰਗ ਸਥਾਨਕ ਪੁਲਿਸ ਲਾਇਨ ਵਿਖੇ ਐਸੋਸੀਏਸ਼ਨ ਪ੍ਰਧਾਨ ਸੇਵਾ ਮੁਕਤ ਡਿਪਟੀ ਸੁਪਰਡੈਂਟ ਪੁਲਿਸ ਸੁਖਬੀਰ ਸਿੰਘ ਨੱਤ ਦੀ ਅਗਵਾਈ ਵਿਚ ਹੋਈ, ਜਿਸ ਵਿਚ ਲੰਬੇ ...
ਗੁਰਦਾਸਪੁਰ, 13 ਮਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਸ਼ਹਿਰ ਅੰਦਰ ਪਹਿਲਾਂ ਹੀ ਟਰੈਫ਼ਿਕ ਸਮੱਸਿਆ ਬਹੁਤ ਗੰਭੀਰ ਹੋਈ ਪਈ ਹੈ | ਦੂਜੇ ਪਾਸੇ ਡਰਾਈਵਿੰਗ ਸਿਖਾਉਣ ਵਾਲਿਆਂ ਵਲੋਂ ਭਰੇ ਬਾਜ਼ਾਰਾਂ ਅੰਦਰ ਹੀ ਲੋਕਾਂ ਨੰੂ ਡਰਾਈਵਿੰਗ ਸਿਖਾਈ ਜਾ ਰਹੀ ਹੈ | ਜਿਸ ਕਾਰਨ ...
ਗੁਰਦਾਸਪੁਰ, 13 ਮਈ (ਭਾਗਦੀਪ ਸਿੰਘ ਗੋਰਾਇਆ)-ਨਵੀਂ ਬਣੀ 'ਆਪ' ਸਰਕਾਰ ਵਲੋਂ ਹਰੇਕ ਜ਼ਿਲ੍ਹੇ ਦੀਆਂ ਮੁਸ਼ਕਿਲਾਂ ਸੁਣਨ ਸਬੰਧੀ ਪੰਜਾਬ ਭਵਨ ਵਿਖੇ ਜ਼ਿਲ੍ਹਾ ਪ੍ਰਧਾਨਾਂ ਤੇ ਲੋਕ ਸਭਾ ਇੰਚਾਰਜਾਂ ਨਾਲ ਬੀਤੇ ਕੱਲ੍ਹ ਮੀਟਿੰਗ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਗੁਰਦਾਸਪੁਰ ...
ਕਲਾਨੌਰ, 13 ਮਈ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਲੜ ਚੁੱਕੇ ਗੁਰਦੀਪ ਸਿੰਘ ਰੰਧਾਵਾ ਵਲੋਂ ਆਪ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਸ: ਰੰਧਾਵਾ ਵਲੋਂ ਜਰਨੈਲ ਸਿੰਘ ਦਾ ਸਿਰੋਪਾਓ ਦੇ ਕੇ ...
ਘੱਲੂਘਾਰਾ ਸਾਹਿਬ, 13 ਮਈ (ਮਿਨਹਾਸ)-ਛੋਟਾ ਘੱਲੂਘਾਰਾ ਸਾਹਿਬ ਵਿਖੇ 11 ਹਜ਼ਾਰ ਦੇ ਕਰੀਬ ਸਿੰਘ, ਸਿੰਘਣੀਆਂ ਤੇ ਛੋਟੇ ਬੱਚਿਆਂ ਨੂੰ ਛੰਭ ਕਾਹਨੂੰਵਾਨ ਵਿਚ ਸ਼ਹੀਦ ਕਰ ਦਿੱਤਾ ਸੀ, ਉਨ੍ਹਾਂ ਦੀ ਯਾਦ ਵਿਖੇ 17 ਮਈ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਚੱਲ ਰਹੀਆਂ ...
ਡੇਹਰੀਵਾਲ ਦਰੋਗਾ, 13 ਮਈ (ਹਰਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਇਹ ਦਾਅਵੇ ਕਰਦੇ ਨਹੀਂ ਥੱਕਦੇ ਕਿ ਬਿਜਲੀ ਬੋਰਡ ਵਲੋਂ ਕਿਸੇ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਪਰ ਸਰਕਾਰ ਅਤੇ ਬਿਜਲੀ ਬੋਰਡ ਦੇ ...
ਗੁਰਦਾਸਪੁਰ, 13 ਮਈ (ਆਰਿਫ਼)-15 ਮਈ ਤੋਂ ਸਕੂਲਾਂ ਅੰਦਰ ਹੋ ਰਹੀਆਂ ਗਰਮੀ ਦੀਆਂ ਛੁੱਟੀਆਂ ਨੰੂ ਮੁੱਖ ਰੱਖਦੇ ਹੋਏ ਟਾਰਗੈਟ ਸੈਵਨ ਸਟਾਰ ਕੋਚਿੰਗ ਸੈਂਟਰ ਵਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ...
ਬਟਾਲਾ, 13 ਮਈ (ਹਰਦੇਵ ਸਿੰਘ ਸੰਧੂ)-ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਪੁੱਤਰ ਬਾਬਾ ਗੁਰਦਿੱਤਾ ਜੀ ਦਾ ਵਿਆਹ ਪੁਰਬ ਗੁਰਦੁਆਰਾ ਸਤਿਕਰਤਾਰੀਆਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਨਾਲ ਮਨਾਇਆ ਗਿਆ | ਬਾਬਾ ਗੁਰਦਿੱਤਾ 1621 'ਚ ਬਟਾਲਾ ...
ਬਟਾਲਾ, 13 ਮਈ (ਬੁੱਟਰ)-ਗੁਰਦੁਆਰਾ ਮਾਤਾ ਸੁਲੱਖਣੀ ਨਿਊ ਬਟਾਲਾ ਕਾਲੋਨੀ ਉਮਰਪੁਰਾ ਵਿਖੇ ਗੁਰਦੁਆਰਾ ਕਮੇਟੀ ਮੈਂਬਰਾਂ ਤੇ ਸਮੂਹ ਸੰਗਤ ਦੀ ਵਿਸ਼ੇਸ ਇਕੱਤਰਤਾ ਹੋਈ, ਜਿਸ ਵਿਚ ਸੰਗਤ ਅਤੇ ਕਮੇਟੀ ਮੈਂਬਰਾਂ ਨੇ ਸਰਬਸੰਮਤੀ ਨਾਲ ਭਾਈ ਸਤਵੰਤ ਸਿੰਘ ਨੰਬਰਦਾਰ ਨੂੰ ...
ਪੁਰਾਣਾ ਸ਼ਾਲਾ, 13 ਮਈ (ਅਸ਼ੋਕ ਸ਼ਰਮਾ)-ਹਲਕਾ ਦੀਨਾਨਗਰ ਅੰਦਰ ਪੈਂਦੇ ਧਾਰਮਿਕ ਅਸਥਾਨ ਪੰਡੋਰੀ ਮਹੰਤਾਂ ਤੋਂ ਕਲੀਚਪੁਰ ਵਾਇਆ ਦੀਨਾਨਗਰ ਨੰੂ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਬੇਹੱਦ ਖਸਤਾ ਹੋਈ ਹੈ ਅਤੇ ਸੜਕ 'ਚ ਟੋਏ ਹੋਣ ਨਾਲ ਸੜਕ ਹਾਦਸਿਆਂ ਵਿਚ ਵਾਧਾ ਹੋਇਆ ਹੈ | ਇਸ ...
ਪੁਰਾਣਾ ਸ਼ਾਲਾ, 13 ਮਈ (ਅਸ਼ੋਕ ਸ਼ਰਮਾ)-ਕਮਿਊਨਿਟੀ ਹੈਲਥ ਸੈਂਟਰ ਜਗਤਪੁਰ ਅਨੇਕਾਂ ਪਿੰਡਾਂ ਨੰੂ ਬੁਨਿਆਦੀ ਸਹੂਲਤਾਂ ਮੁਹੱਈਆ ਕਰਦਾ ਹੈ | ਪਰ ਇਸ ਦੇ ਆਲੇ ਦੁਆਲੇ ਗਰਾਊਾਡ ਦੀ ਸਫ਼ਾਈ ਦਾ ਬੁਰਾ ਹਾਲ ਹੈ ਅਤੇ ਮੌਸਮੀ ਕੀੜੇ ਮਕੌੜਿਆਂ ਦੀ ਭਰਮਾਰ ਹੋਣ ਕਰਕੇ ਸਟਾਫ਼ ਤੇ ...
ਘੁਮਾਣ, 13 ਮਈ (ਬੰਮਰਾਹ)-ਸਰਕਾਰ ਦੇ ਪੈਸੇ ਨੂੰ ਖ਼ਰਾਬ ਕਰਨ ਵਾਲੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਹੋਵੇ ਕਾਰਵਾਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕੀਤਾ | ...
ਗੁਰਦਾਸਪੁਰ, 13 ਮਈ (ਆਰਿਫ਼)-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਡਾ: ਅਮਨਦੀਪ ਕੌਰ ਦੀ ਹਾਜ਼ਰੀ 'ਚ ਨਗਰ ਕੌਂਸਲ ਗੁਰਦਾਸਪੁਰ ਵਲੋਂ ਨਾਈਟ ਕਲੀਨਰ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਸ਼ਹਿਰ ਦੇ ਬਾਜ਼ਾਰਾਂ ਤੇ ਵਾਰਡਾਂ ਦੀ ...
ਕਲਾਨੌਰ, 13 ਮਈ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ ਡਵੀਜਨ ਵਿਖੇ ਪੰਜਾਬ ਕਮੇਟੀ ਪੰਜਾਬ ਸਟੇਟ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ (ਏਟਕ) ਦੀ ਸਬ ਯੂਨਿਟ ਕਲਾਨੌਰ ਵਿਖੇ ਚੋਣ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਮੰਡਲ ਆਗੂ ...
ਗੁਰਦਾਸਪੁਰ, 13 ਮਈ (ਆਰਿਫ਼)-ਆਈ.ਬੀ.ਟੀ ਇੰਸਟੀਚਿਊਟ ਵਿਖੇ ਪੰਜਾਬ ਸਰਕਾਰ ਦੀਆਂ ਆਉਣ ਵਾਲੀਆਂ 26454 ਅਸਾਮੀਆਂ ਲਈ ਕੋਚਿੰਗ ਕਲਾਸਾਂ ਸ਼ੁਰੂ ਹੋ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁਖੀ ਨਵਜੋਤ ਸਿੰਘ ਅਤੇ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਜੰਗਲਾਤ ...
ਅਲੀਵਾਲ, 13 ਮਈ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਬਲਬੀਰ ਸਿੰਘ ਪੰਨੂੰ ਨੇ ਹਲਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮÏਕੇ 'ਤੇ ਉਨ੍ਹਾਂ ਦਾ ਨਿਪਟਾਰਾ ਵੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਬਹੁਤ ...
ਗੁਰਦਾਸਪੁਰ,13 ਮਈ (ਆਰਿਫ਼)-ਜ਼ਿਲੇ੍ਹ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਪਿੰਡ ਪੱਧਰ ਤੱਕ ਜਾਗਰੂਕਤਾ ਕੈਂਪ ਰਾਹੀ ਵੱਧ ਤੋਂ ਵੱਧ ...
ਗੁਰਦਾਸਪੁਰ, 13 ਮਈ (ਆਰਿਫ਼)-ਡੀ.ਟੀ.ਐਫ ਦੀ ਸਾਲਾਨਾ ਜਨਰਲ ਕੌਂਸਲ ਦੇ ਫ਼ੈਸਲੇ ਤਹਿਤ ਇਕਾਈ ਗੁਰਦਾਸਪੁਰ ਵਲੋਂ ਅੱਜ ਨਵੀਆਂ ਭਰਤੀਆਂ ਦੇ ਇਸ਼ਤਿਹਾਰ ਜਾਰੀ ਕਰਨ, ਕੱਚੇ ਅਧਿਆਪਕ ਪੱਕੇ ਕਰਨ, ਨਵੀਂ ਪੈਨਸ਼ਨ ਬਹਾਲ ਕਰਨ ਸਮੇਤ ਅਨੇਕਾਂ ਮੰਗਾਂ ਨੰੂ ਲੈ ਕੇ ਡਿਪਟੀ ਕਮਿਸ਼ਨਰ ...
ਧਾਰੀਵਾਲ, 13 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੀ ਦਾਣਾ ਮੰਡੀ ਤੋਂ ਵਾਇਆ ਗੁਰਦੁਆਰਾ ਸ੍ਰੀ ਬੁਰਜ ਸਾਹਿਬ, ਪੁਰਾਣਾ ਧਾਰੀਵਾਲ ਤੋਂ ਨਹਿਰ ਕਿਨਾਰੇ ਦੇ ਨਾਲ-ਨਾਲ ਧਾਰੀਵਾਲ ਸ਼ਹਿਰ ਤੱਕ ਬਣ ਰਹੀ ਸੜਕ ਨੂੰ ਚੌੜੇ ਕਰਕੇ ਬਣਾਏ ਜਾਣ ਦੇ ਕੰਮ ਦਾ ਕਾਂਗਰਸੀ ਆਗੂਆਂ ਨੇ ...
ਬਹਿਰਾਮਪੁਰ, 13 ਮਈ (ਬਲਬੀਰ ਸਿੰਘ ਕੋਲਾ)-ਸਰਕਾਰ ਵਲੋਂ ਕਣਕ ਦੇ ਨਾੜ ਅਤੇ ਰਹਿੰਦ ਖੂੰਹਦ ਨੰੂ ਅੱਗ ਨਾ ਲਗਾਉਣ ਦੀ ਚਿਤਾਵਨੀ ਦੇ ਬਾਵਜੂਦ ਕਿਸਾਨਾਂ ਵਲੋਂ ਬੇਤਰਤੀਬੇ ਢੰਗ ਨਾਲ ਅੱਗ ਲਗਾਉਣ ਅਤੇ ਸਬੰਧਿਤ ਵਿਭਾਗ ਦੀ ਅਣਦੇਖੀ ਕਾਰਨ ਸੜਕਾਂ, ਰਜਵਾਹਿਆਂ ਅਤੇ ਹੋਰ ਥਾਵਾਂ ...
ਗੁਰਦਾਸਪੁਰ, 13 ਮਈ (ਆਰਿਫ਼)-ਬੀਬੀ ਰਹਿਮਤੇ ਕ੍ਰਿਸਚਨ ਨਰਸਿੰਗ ਕਾਲਜ ਕੋਟ ਵਿਖੇ ਐਮ.ਡੀ.ਪ੍ਰੀਆ ਸਹੋਤਾ ਦੀ ਪ੍ਰਧਾਨਗੀ ਹੇਠ ਨਰਸ ਦਿਵਸ ਮਨਾਇਆ ਗਿਆ | ਜਿਸ ਵਿਚ ਯੂ.ਐਸ.ਏ ਤੋਂ ਸੁਰਿੰਦਰ ਮੈਸੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਦੋਂ ਕਿ ਉਨ੍ਹਾਂ ਦੇ ਨਾਲ ਘੱਟ ...
ਦੀਨਾਨਗਰ, 13 ਮਈ (ਸੰਧੂ/ਸੋਢੀ)-ਇੰਪਲਾਈਜ਼ ਫੈੱਡਰੇਸ਼ਨ ਪੀ.ਐੱਸ.ਈ.ਬੀ. ਸਬ ਡਵੀਜ਼ਨ ਦੀਨਾਨਗਰ ਦੇ ਆਗੂਆਂ ਵਲੋਂ ਦੀਨਾਨਗਰ ਦੇ ਨਵੇਂ ਐੱਸ.ਡੀ.ਓ. ਬੋਧ ਰਾਜ ਅੱਤਰੀ ਨਾਲ ਠਾਕੁਰ ਬਲਬੀਰ ਸਿੰਘ ਦੀ ਅਗਵਾਈ ਵਿਚ ਮੁਲਾਕਾਤ ਕੀਤੀ ਗਈ | ਉਨ੍ਹਾਂ ਨੂੰ ਅਹੁਦਾ ਸੰਭਾਲਣ 'ਤੇ ਜੀ ...
ਗੁਰਦਾਸਪੁਰ, 13 ਮਈ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ ਡਾ: ਅਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਸਕੂਲ ਵਾਹਨ ਪਾਲਿਸੀ ਸਬੰਧੀ ਅਧਿਕਾਰੀਆਂ ਨਾਲ ਜ਼ੂਮ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਆਵਾਜਾਈ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਅਣਸੁਰੱਖਿਅਤ ਸਕੂਲੀ ਵਾਹਨਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ/ਪ) ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿੱਜੀ ਸਕੂਲਾਂ ਦੇ ਪਿ੍ੰਸੀਪਲ ਸਰਟੀਫਿਕੇਟ ਦੇਣ ਕਿ ਜੋ ਉਨ੍ਹਾਂ ਦੇ ਸਕੂਲ ਵਿਚ ਬੱਚਿਆਂ ਲਈ ਸਕੂਲੀ ਵਾਹਨ ਲਗਾਏ ਗਏ ਹਨ ਉਹ ਸਕੂਲ ਵਾਹਨ ਪਾਲਿਸੀ ਦੀ ਇੰਨਬਿੰਨ ਪਾਲਨਾ ਕਰਦੇ ਹਨ | ਟ੍ਰੈੇਫਿਕ ਪੁਲਿਸ ਵਿਭਾਗ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਸਖ਼ਤੀ ਨਾਲ ਹਦਾਇਤਾਂ ਦੀ ਪਾਲਨਾ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸੰਭਾਵਿਤ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ | ਇਸ ਮੌਕੇ ਨੇਹਾ ਨਈਅਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸਟੇਟ ਕਮਿਸ਼ਨ ਆਫ਼ ਚਾਈਲਡ ਰਾਈਟਸ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ | ਜਿਸ ਵਲੋਂ ਪਹਿਲੀ ਅਪ੍ਰੈਲ 2022 ਤੋਂ 10 ਮਈ 2022 ਤੱਕ 11 ਸਕੂਲਾਂ ਦੀ ਚੈਕਿੰਗ ਕੀਤੀ ਗਈ, 71 ਵਾਹਨ ਚੈੱਕ ਕੀਤੇ ਅਤੇ 34 ਚਲਾਨ ਕੱਟੇ ਗਏ ਹਨ | ਇਸ ਮੌਕੇ ਸੁਖਵਿੰਦਰ ਸਿੰਘ ਬਰਾੜ, ਰਿਜਨਲ ਟਰਾਂਸਪੋਰਟ ਅਥਾਰਿਟੀ ਗੁਰਦਾਸਪੁਰ, ਹਰਿੰਦਰ ਸਿੰਘ ਡੀ.ਐਸ.ਪੀ ਬਟਾਲਾ, ਡਾ: ਸ਼ਾਮ ਸਿੰਘ ਡਿਪਟੀ ਕਮਿਸ਼ਨਰ ਪਸ਼ੂ ਪਾਲਨ ਵਿਭਾਗ, ਹਰਪਾਲ ਸਿੰਘ ਸੰਧਾਵਾਲੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਹਰਨੇਕ ਸਿੰਘ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਘੁਮਾਣ, 13 ਮਈ (ਬੰਮਰਾਹ)-ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਚ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ 25 ਵਿਦਿਆਰਥੀਆਂ ਨੇ ਜਪੁਜੀ ਸਾਹਿਬ ...
ਡੇਰਾ ਬਾਬਾ ਨਾਨਕ, 13 ਮਈ (ਵਿਜੇ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਪੰਜਵੀਂ ਸ਼੍ਰੇਣੀ ਦੇ ਨਤੀਜਿਆਂ 'ਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੌੜੀਆਂ ਕਲਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਹ ਜਾਣਕਾਰੀ ਦਿੰਦਿਆਂ ਸਕੂਲ ਦੀ ...
ਕਲਾਨੌਰ, 13 ਮਈ (ਪੁਰੇਵਾਲ)-ਸੂਬੇ ਦੀ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਹਲਕਾ ਡੇਰਾ ਬਾਬਾ ਨਾਨਕ 'ਚ ਦਿਨ-ਬ-ਦਿਨ ਸਥਿਤੀ ਮਜ਼ਬੂਤ ਹੁੰਦੀ ਵਿਖਾਈ ਦੇ ਰਹੀ ਹੈ ਅਤੇ ਵੱਡੀ ਗਿਣਤੀ ਲੋਕ 'ਆਪ' ਆਗੂ ਗੁਰਦੀਪ ਸਿੰਘ ਰੰਧਾਵਾ ਨਾਲ ਮੁਲਾਕਾਤ ਕਰ ਰਹੇ ਹਨ | ਇਸੇ ਤਹਿਤ ਅੱਜ ...
ਕਾਲਾ ਅਫਗਾਨਾ, 13 ਮਈ (ਅਵਤਾਰ ਸਿੰਘ ਰੰਧਾਵਾ)-ਪਿਛਲੇ ਲੰਮੇ ਸਮੇਂ ਤੋਂ ਕਾਲਾ ਅਫਗਾਨਾ ਸਮੇਤ ਹੋਰਨਾਂ ਪਿੰਡਾਂ ਨੂੰ ਲਗਦੀ ਸਰਕਾਰੀ ਸਿਹਤ ਸੰਸਥਾ ਕਾਲਾ ਅਫਗਾਨਾ ਅਤਿ ਨਾਜ਼ੁਕ ਹਾਲਾਤਾਂ ਵਿਚੋਂ ਗੁਜ਼ਰ ਰਹੀ ਹੈ | ਇਸ ਮÏਕੇ ਇਕੱਤਰ ਹੋਏ ਪਿੰਡ ਵਾਸੀਆਂ ਨੇ ਐੱਸ.ਐੱਮ.ਓ. ...
ਤਿੱਬੜ, 13 ਮਈ (ਭੁਪਿੰਦਰ ਸਿੰਘ ਬੋਪਾਰਾਏ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਆਗੂਆਂ ਵਿਚ ਸਭ ਠੀਕ ਨਾ ਹੋਣ ਦੇ ਸੰਕੇਤ ਸਾਹਮਣੇ ਆ ਰਹੇ ਹਨ | ਤਿੱਬੜ ਬਲਾਕ ਦੇ ਪ੍ਰਧਾਨ ਤੇ ਪੁਰਾਣੇ ਆਗੂ ਹਿੱਤਪਾਲ ਸਿੰਘ ਬੱਬਰੀ ਨੰਗਲ ਨੇ ਇਕ ...
-ਮਾਮਲਾ ਬਿਜਲੀਵਾਲ ਵਿਖੇ ਵਾਪਰੇ ਹਾਦਸੇ ਵਿਚ ਬੱਸ ਡਰਾਈਵਰ 'ਤੇ ਨਾਜਾਇਜ਼ ਪਰਚਾ ਕਰਨ ਦਾ- ਘੁਮਾਣ, 13 ਮਈ (ਬੰਮਰਾਹ)-ਵਾਲਮੀਕੀ ਮੱਜਬੀ ਸਿੱਖ ਮੋਰਚਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਖਿਲਾਫ਼ ਘੁਮਾਣ ਚੌਕ ਵਿਚ ਰੋਸ ...
ਘੁਮਾਣ, 13 ਮਈ (ਬੰਮਰਾਹ)-ਘੁਮਾਣ ਵਿਖੇ ਬਾਬਾ ਨਾਮਦੇਵ ਸੀਨੀਅਰ ਸੈਕੰਡਰੀ ਸਕੂਲ ਲੜਕੇ ਦਾ ਖੇਡ ਮੈਦਾਨ, ਜਿਸ ਵਿਚ ਹਰ ਸਾਲ ਅੰਤਰਰਾਸ਼ਟਰੀ ਪੱਧਰ ਦਾ ਖੇਡ ਮੇਲਾ ਹੁੰਦਾ ਹੈ ਅਤੇ ਸਰਕਾਰੀ ਸਮਾਗਮ ਵੀ ਇਥੇ ਹੀ ਕੀਤੇ ਜਾਂਦੇ ਹਨ | ਇਸ ਖੇਡ ਮੈਦਾਨ ਵਿਚ ਸੈਂਕੜੇ ਖਿਡਾਰੀ ...
ਧਾਰੀਵਾਲ, 13 ਮਈ (ਸਵਰਨ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਕਲਾਸ ਦੇ ਨਤੀਜਿਆਂ ਵਿਚ ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਬਾਂਗੋਵਾਣੀ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਸਬੰਧ ਵਿਚ ਸੰਸਥਾਂ ਦੀ ਕਮੇਟੀ ਦੇ ਪ੍ਰਧਾਨ ਕੁਲਦੀਪ ਕੌਰ, ਮੀਤ ...
ਬਹਿਰਾਮਪੁਰ, 13 ਮਈ (ਬਲਬੀਰ ਸਿੰਘ ਕੋਲਾ)-ਗੁਰਦੁਆਰਾ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਬਾਬਾ ਸ੍ਰੀ ਚੰਦ ਕਾਲੋਨੀ ਬਹਿਰਾਮਪੁਰ ਵਲੋਂ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਜਨਮ ਦਿਹਾੜੇ ਨੰੂ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੀ ਸੰਗਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX