ਤਾਜਾ ਖ਼ਬਰਾਂ


ਜ਼ਰੂਰੀ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ, ਸਰਟੀਫਿਕੇਟ-ਰਾਸ਼ਨ ਕਾਰਡ-ਲਾਈਸੈਂਸ ਦੀ ਹੋਮ ਡਲਿਵਰੀ
. . .  0 minutes ago
ਜ਼ਰੂਰੀ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ, ਸਰਟੀਫਿਕੇਟ-ਰਾਸ਼ਨ ਕਾਰਡ-ਲਾਈਸੈਂਸ ਦੀ ਹੋਮ ਡਲਿਵਰੀ
ਗਰੀਬ ਲੋਕਾਂ ਨੂੰ ਆਟੇ ਦੀ ਹੋਮ ਡਲਿਵਰੀ, ਆਟਾ ਹੋਮ ਡਲਿਵਰੀ ਸਕੀਮ ਲਈ 497 ਕਰੋੜ ਰੁਪਏ
. . .  1 minute ago
ਗਰੀਬ ਲੋਕਾਂ ਨੂੰ ਆਟੇ ਦੀ ਹੋਮ ਡਲਿਵਰੀ, ਆਟਾ ਹੋਮ ਡਲਿਵਰੀ ਸਕੀਮ ਲਈ 497 ਕਰੋੜ ਰੁਪਏ
ਹਰ ਜ਼ਿਲ੍ਹੇ 'ਚ ਬਣੇਗਾ ਸਾਈਬਰ ਕੰਟਰੋਲ ਰੂਮ, ਸਾਈਬਰ ਕੰਟਰੋਲ ਰੂਮ ਲਈ 30 ਕਰੋੜ ਰੁਪਏ
. . .  5 minutes ago
ਹਰ ਜ਼ਿਲ੍ਹੇ 'ਚ ਬਣੇਗਾ ਸਾਈਬਰ ਕੰਟਰੋਲ ਰੂਮ, ਸਾਈਬਰ ਕੰਟਰੋਲ ਰੂਮ ਲਈ 30 ਕਰੋੜ ਰੁਪਏ
ਹਰੇਕ ਜ਼ਿਲ੍ਹੇ 'ਚ ਖੋਲ੍ਹੇ ਜਾਣਗੇ ਮੁੱਖ ਮੰਤਰੀ ਦੇ ਖੇਤਰੀ ਦਫ਼ਤਰ
. . .  6 minutes ago
ਹਰੇਕ ਜ਼ਿਲ੍ਹੇ 'ਚ ਖੋਲ੍ਹੇ ਜਾਣਗੇ ਮੁੱਖ ਮੰਤਰੀ ਦੇ ਖੇਤਰੀ ਦਫ਼ਤਰ, ਹਰ ਜ਼ਿਲ੍ਹੇ 'ਚ ਬਣੇਗਾ ਸਾਈਬਰ ਕੰਟਰੋਲ ਰੂਮ
ਪੰਜਾਬ ਨੂੰ ਜੋੜਿਆ ਜਾਵੇਗਾ ਸੀ.ਸੀ.ਟੀ.ਵੀ. ਨੈੱਟਵਰਕ ਨਾਲ
. . .  8 minutes ago
ਪੰਜਾਬ ਨੂੰ ਜੋੜਿਆ ਜਾਵੇਗਾ ਸੀ.ਸੀ.ਟੀ.ਵੀ. ਨੈੱਟਵਰਕ ਨਾਲ
ਮੁਹਾਲੀ ਨੇੜੇ ਫਿਨਟੇਕ ਸਿਟੀ ਦੀ ਕੀਤੀ ਜਾਵੇਗੀ ਸਥਾਪਨਾ
. . .  9 minutes ago
ਮੁਹਾਲੀ ਨੇੜੇ ਫਿਨਟੇਕ ਸਿਟੀ ਦੀ ਕੀਤੀ ਜਾਵੇਗੀ ਸਥਾਪਨਾ
ਪੰਜਾਬ ਪੁਲਿਸ 'ਚ ਕੱਢੀਆਂ ਜਾਣਗੀਆਂ 10 ਹਜ਼ਾਰ ਨੌਕਰੀਆਂ
. . .  10 minutes ago
ਪੰਜਾਬ ਪੁਲਿਸ 'ਚ ਕੱਢੀਆਂ ਜਾਣਗੀਆਂ 10 ਹਜ਼ਾਰ ਨੌਕਰੀਆਂ
ਘਰ ਘਰ ਰਾਸ਼ਨ ਲਈ 497 ਕਰੋੜ ਰੁਪਏ ਰਾਖਵੇਂ
. . .  10 minutes ago
ਘਰ ਘਰ ਰਾਸ਼ਨ ਲਈ 497 ਕਰੋੜ ਰੁਪਏ ਰਾਖਵੇਂ
ਸਹਿਕਾਰਤਾ ਖੇਤਰ ਲਈ 1170 ਕਰੋੜ
. . .  12 minutes ago
ਸਹਿਕਾਰਤਾ ਖੇਤਰ ਲਈ 1170 ਕਰੋੜ
ਉਦਯੋਗਾਂ ਨੂੰ 2503 ਦੀ ਬਿਜਲੀ ਸਬਸਿਡੀ, ਉਦਯੋਗਿਕ ਫੋਕਲ ਪੁਆਇੰਟਾਂ ਕਲਈ 100 ਕਰੋੜ-ਵਪਾਰੀ ਕਮਿਸ਼ਨਰ ਦਾ ਕੀਤਾ ਜਾਵੇਗਾ ਗਠਨ
. . .  13 minutes ago
ਉਦਯੋਗਾਂ ਨੂੰ 2503 ਦੀ ਬਿਜਲੀ ਸਬਸਿਡੀ, ਉਦਯੋਗਿਕ ਫੋਕਲ ਪੁਆਇੰਟਾਂ ਕਲਈ 100 ਕਰੋੜ-ਵਪਾਰੀ ਕਮਿਸ਼ਨਰ ਦਾ ਕੀਤਾ ਜਾਵੇਗਾ ਗਠਨ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 640 ਕਰੋੜ ਰੁਪਏ
. . .  14 minutes ago
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 640 ਕਰੋੜ ਰੁਪਏ
ਬੇਟੇ ਦੇ ਸਸਕਾਰ 'ਤੇ ਜਾਣ ਲਈ ਸੰਜੇ ਪੋਪਲੀ ਨੂੰ ਅਦਾਲਤ ਨੇ ਦਿੱਤੀ ਇਜਾਜ਼ਤ
. . .  15 minutes ago
ਐਸ.ਏ.ਐਸ. ਨਗਰ, 27 ਜੂਨ (ਜਸਬੀਰ ਸਿੰਘ ਜੱਸੀ) - ਸੀਨੀਅਰ ਆਈ.ਏ.ਐਸ. ਅਫ਼ਸਰ ਸੰਜੇ ਪੋਪਲੀ ਦੇ ਲੜਕੇ ਕਾਰਤਿਕ ਪੋਪਲੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਸੰਜੇ ਪੋਪਲੀ ਨੇ ਆਪਣੇ ਵਕੀਲ ਮਤਵਿੰਦਰ ਸਿੰਘ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ...
ਉਦਯੋਗਾਂ ਲਈ 3163 ਕਰੋੜ ਰੁਪਏ ਦਾ ਬਜਟ
. . .  19 minutes ago
ਉਦਯੋਗਾਂ ਲਈ 3163 ਕਰੋੜ ਰੁਪਏ ਦਾ ਬਜਟ
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ 200 ਕਰੋੜ ਰੁਪਏ
. . .  20 minutes ago
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ 200 ਕਰੋੜ ਰੁਪਏ
ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਸੁਲਤਾਨਪੁਰ ਲੋਧੀ ਬਣਨਗੇ ਸਮਾਰਟ ਸਿਟੀ-ਸਮਾਰਟ ਸਿਟੀ ਮਿਸ਼ਨ ਲਈ 1131 ਕਰੋੜ
. . .  21 minutes ago
ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਸੁਲਤਾਨਪੁਰ ਲੋਧੀ ਬਣਨਗੇ ਸਮਾਰਟ ਸਿਟੀ-ਸਮਾਰਟ ਸਿਟੀ ਮਿਸ਼ਨ ਲਈ 1131 ਕਰੋੜ
ਨਵੀਂ ਆਬਕਾਰੀ ਨੀਤੀ ਤਹਿਤ ਵਿੱਤੀ ਸਾਲ 2021-22 ਦੇ ਮੁਕਾਬਲੇ 56 ਫੀਸਦੀ ਦਾ ਵਾਧਾ
. . .  22 minutes ago
ਨਵੀਂ ਆਬਕਾਰੀ ਨੀਤੀ ਤਹਿਤ ਵਿੱਤੀ ਸਾਲ 2021-22 ਦੇ ਮੁਕਾਬਲੇ 56 ਫੀਸਦੀ ਦਾ ਵਾਧਾ
ਵਿੱਤੀ ਸਾਲ 2022-23 ਵਿਚ 2217.35 ਕਿਲੋਮੀਟਰ ਲੰਬਾਈ ਵਾਲੀਆਂ ਲਿੰਕ ਸੜਕਾਂ ਦੀ ਮੁਰੰਮਤ ਦੀ ਤਜਵੀਜ਼
. . .  25 minutes ago
ਵਿੱਤੀ ਸਾਲ 2022-23 ਵਿਚ 2217.35 ਕਿਲੋਮੀਟਰ ਲੰਬਾਈ ਵਾਲੀਆਂ ਲਿੰਕ ਸੜਕਾਂ ਦੀ ਮੁਰੰਮਤ ਦੀ ਤਜਵੀਜ਼
ਸਿਹਤ ਖੇਤਰ ਲਈ 4731 ਕਰੋੜ ਰੁਪਏ
. . .  44 minutes ago
ਸਿਹਤ ਖੇਤਰ ਲਈ 4731 ਕਰੋੜ ਰੁਪਏ
ਕਿਸਾਨਾਂ ਨੂੰ 6947 ਕਰੋੜ ਰੁਪਏ ਦੀ ਬਿਜਲੀ ਸਬਸਿਡੀ, ਖੇਤੀਬਾੜੀ ਸੈਕਟਰ ਲਈ 11560 ਕਰੋੜ ਦਾ ਬਜਟ
. . .  45 minutes ago
ਕਿਸਾਨਾਂ ਨੂੰ 6947 ਕਰੋੜ ਰੁਪਏ ਦੀ ਬਿਜਲੀ ਸਬਸਿਡੀ, ਖੇਤੀਬਾੜੀ ਸੈਕਟਰ ਲਈ 11560 ਕਰੋੜ ਦਾ ਬਜਟ
ਮੈਡੀਕਲ ਸਿੱਖਿਆ ਲਈ 1033 ਕਰੋੜ, ਸਿਹਤ ਖੇਤਰ ਲਈ 4731 ਕਰੋੜ ਰੁਪਏ
. . .  45 minutes ago
ਮੈਡੀਕਲ ਸਿੱਖਿਆ ਲਈ 1033 ਕਰੋੜ, ਸਿਹਤ ਖੇਤਰ ਲਈ 4731 ਕਰੋੜ ਰੁਪਏ
ਸਹਿਕਾਰੀ ਬੈਂਕਾਂ ਲਈ 688 ਕਰੋੜ ਰੁਪਏ ਰਾਖਵੇਂ
. . .  46 minutes ago
ਸਹਿਕਾਰੀ ਬੈਂਕਾਂ ਲਈ 688 ਕਰੋੜ ਰੁਪਏ ਰਾਖਵੇਂ
ਮੂੰਗੀ ਦੀ ਖ਼ਰੀਦ ਲਈ ਮਾਰਕਫੈੱਡ ਨੂੰ 400 ਕਰੋੜ, ਮੂੰਗੀ ਦੀ ਖ਼ਰੀਦ ਐਮ.ਐਸ.ਪੀ. 'ਤੇ ਕਰਨ ਲਈ ਮਾਰਕਫੈੱਡ ਨੂੰ 66 ਕਰੋੜ ਰੁਪਏ
. . .  48 minutes ago
ਮੂੰਗੀ ਦੀ ਖ਼ਰੀਦ ਲਈ ਮਾਰਕਫੈੱਡ ਨੂੰ 400 ਕਰੋੜ, ਮੂੰਗੀ ਦੀ ਖ਼ਰੀਦ ਐਮ.ਐਸ.ਪੀ. 'ਤੇ ਕਰਨ ਲਈ ਮਾਰਕਫੈੱਡ ਨੂੰ 66 ਕਰੋੜ ਰੁਪਏ
ਪਟਿਆਲਾ ਤੇ ਫ਼ਰੀਦਕੋਟ 'ਚ ਖੁੱਲ੍ਹਣਗੇ 2 ਸੁਪਰ ਸਪੈਸ਼ਲਿਟੀ ਹਸਪਤਾਲ, 2027 ਤੱਕ ਖੁੱਲ੍ਹਣਗੇ 3 ਹੋਰ ਸੁਪਰ ਸਪੈਸ਼ਲਿਟੀ ਹਸਪਤਾਲ
. . .  48 minutes ago
ਪਟਿਆਲਾ ਤੇ ਫ਼ਰੀਦਕੋਟ 'ਚ ਖੁੱਲ੍ਹਣਗੇ 2 ਸੁਪਰ ਸਪੈਸ਼ਲਿਟੀ ਹਸਪਤਾਲ, 2027 ਤੱਕ ਖੁੱਲ੍ਹਣਗੇ 3 ਹੋਰ ਸੁਪਰ ਸਪੈਸ਼ਲਿਟੀ ਹਸਪਤਾਲ
15 ਅਗਸਤ ਤੋਂ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ, 117 ਮੁਹੱਲਾ ਕਲੀਨਿਕਾਂ ਲਈ 77 ਕਰੋੜ ਰੁਪਏ ਦੀ ਤਜਵੀਜ਼
. . .  47 minutes ago
15 ਅਗਸਤ ਤੋਂ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ, 117 ਮੁਹੱਲਾ ਕਲੀਨਿਕਾਂ ਲਈ 77 ਕਰੋੜ ਰੁਪਏ ਦੀ ਤਜਵੀਜ਼
36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ 540 ਕਰੋੜ
. . .  50 minutes ago
36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ 540 ਕਰੋੜ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1ਜੇਠ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ ਜਾਰੀ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਦੀ ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਵਲੋਂ ਛੇਵਾਂ ਪੰਜਾਬ ਤਨਖਾਹ ਕਮਿਸ਼ਨ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਬੈਂਕ ਨਾਲ ਜੁੜੀਆਂ ਸਹਿਕਾਰੀ ਸਭਾਵਾਂ ਦਾ ਕੰਮਕਾਜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪੱਤਰਕਾਰਾਂ ਨਾਲ ਮੀਟਿੰਗ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਇਤਿਹਾਸਕ ਜ਼ਿਲ੍ਹੇ ਫ਼ਰੀਦਕੋਟ ਦੀ ਵਿਰਾਸਤੀ, ਇਤਿਹਾਸਕ ਦਿੱਖ ਕਾਇਮ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਤਾਂ ਜੋ ਫ਼ਰੀਦਕੋਟ ਨੂੰ ਸੈਲਾਨੀ ਕੇਂਦਰ ਵਜੋਂ ...

ਪੂਰੀ ਖ਼ਬਰ »

ਬੱਸ ਡਰਾਈਵਰ ਤੇ ਕੰਡਕਟਰ ਨੇ ਕੀਮਤੀ ਸਾਮਾਨ ਵਾਪਸ ਕਰਕੇ ਇਮਾਨਦਾਰੀ ਦਾ ਦਿੱਤਾ ਸਬੂਤ

ਸਾਦਿਕ, 13 ਮਈ (ਗੁਰਭੇਜ ਸਿੰਘ ਚੌਹਾਨ)-ਆਪਣੀ ਇਮਾਨਦਾਰੀ ਦਾ ਸਬੂਤ ਦਿੰਦਿਆਂ ਫ਼ਰੀਦਕੋਟ ਦੇ ਪੀ. ਆਰ. ਟੀ. ਸੀ. ਡਿਪੂ ਦੀ ਬੱਸ ਦੇ ਡਰਾਈਵਰ ਗੁਰਪ੍ਰੀਤ ਸਿੰਘ ਤੇ ਕੰਡਕਟਰ ਸਤਪਾਲ ਸਿੰਘ ਵਾਸੀ ਦੀਪ ਸਿੰਘ ਵਾਲਾ ਜੋ ਬੱਸ ਨੰਬਰ ਪੀ. ਬੀ.09.0637 ਜੋ ਵਾਇਆ ਸਾਦਿਕ ਤੋਂ ਗੁਰੂਹਰਸਹਾਏ ...

ਪੂਰੀ ਖ਼ਬਰ »

ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸਾਦਿਕ, 13 ਮਈ (ਆਰ.ਐਸ.ਧੁੰਨਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਹੈੱਡ ਟੀਚਰ ਡਿੰਪਲ ਰਾਣੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨਵਨੀਤ ਕੌਰ ਨੇ 466 ਅੰਕ ਲੈ ਕੇ ਪਹਿਲੇ, ਗੁਰਵਿੰਦਰ ਸਿੰਘ 561 ਅੰਕ ਲੈ ਕੇ ...

ਪੂਰੀ ਖ਼ਬਰ »

ਮਸਜਿਦ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼

ਫ਼ਰੀਦਕੋਟ, 13 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ ਦੇ ਮੇਨ ਬਾਜ਼ਾਰ 'ਚ ਸਥਿਤ ਸਦੀ ਤੋਂ ਵੀ ਵੱਧ ਪੁਰਾਣੀ ਮਸਜਿਦ ਦੇ ਇਕ ਹਿੱਸੇ ਉੱਪਰ ਸ਼ਹਿਰ ਦੇ ਇਕ ਪ੍ਰਮੁੱਖ ਕਾਰੋਬਾਰੀ ਵਲੋਂ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਤੂੜੀ ਦਾ ਭਰਿਆ ਟਰਾਲਾ ਸੜਕ ਵਿਚਕਾਰ ਪਲਟਿਆ

ਸਾਦਿਕ, 13 ਮਈ (ਗੁਰਭੇਜ ਸਿੰਘ ਚੌਹਾਨ)-ਗੁਰੂਹਰਸਹਾਏ ਵਾਲੇ ਪਾਸੇ ਤੋਂ ਸਾਦਿਕ ਵੱਲ ਨੂੰ ਆ ਰਿਹਾ ਤੂੜੀ ਨਾਲ ਭਰਿਆ ਟਰੈਕਟਰ ਟਰਾਲਾ ਸੜਕ ਵਿਚਕਾਰ ਹੀ ਪਲਟ ਗਿਆ | ਇਹ ਟਰਾਲਾ ਪਿੰਡ ਕਾਉਣੀ ਵਾਲੇ ਪਾਸੇ ਤੋਂ ਕਿਸੇ ਪਿੰਡ ਤੋਂ ਤੂੜੀ ਭਰ ਕੇ ਸਾਦਿਕ ਵਾਇਆ ਤੋਂ ਅੱਗੇ ਕਿਤੇ ...

ਪੂਰੀ ਖ਼ਬਰ »

ਮਾਪਿਆਂ ਦੀ ਫ਼ੀਸ ਸੰਬੰਧੀ ਸਕੂਲ ਪ੍ਰਬੰਧਕ ਕਮੇਟੀ ਨਾਲ ਮੀਟਿੰਗ

ਬਰਗਾੜੀ, 13 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਤੇ ਗੋਲਬਲ ਸਕੂਲ ਬਰਗਾੜੀ ਵਿਖੇ ਪੜ੍ਹਦੇ ਬੱਚਿਆਂ ਦੇ ਮਾਪਿਆਂ ਦੀ ਸਾਲਾਨਾ ਫ਼ੀਸ ਦੇ ਵਾਧੇ ਸਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਮੀਟਿੰਗ ਹੋਈ | ਮਾਪਿਆਂ ਦਾ ਕਹਿਣਾ ਸੀ ਕਿ ...

ਪੂਰੀ ਖ਼ਬਰ »

ਪਾਰਕ ਦੀ ਕੰਧ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਤੇ ਇਸ ਦੇ ਨਾਲ ਲੱਗਦੇ ਸੂਬਿਆਂ ਵਿਚ ਲਗਾਤਾਰ ਦੇਸ਼ ਵਿਰੋਧੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਰੰਗ ਫ਼ਰੀਦਕੋਟ ਵਿਚ ਵੀ ਦੇਖਣ ਨੂੰ ਮਿਲਿਆ, ਜਿੱਥੇ ਸਥਾਨਕ ਬਾਜ਼ੀਗਰ ਬਸਤੀ ਵਿਚ ਬਣੇ ਪਾਰਕ ਦੀ ਕੰਧ 'ਤੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਚੰਦਬਾਜਾ ਦੂਰਦਰਸ਼ਨ 'ਤੇ ਅੱਜ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਦੂਰਦਰਸ਼ਨ ਜਲੰਧਰ ਦੇ ਚਰਚਿਤ ਪ੍ਰੋਗਰਾਮ 'ਸੱਜਰੀ ਸਵੇਰ' ਦੇ ਸਿਲਸਿਲੇ 'ਗੱਲਾਂ ਤੇ ਗੀਤ' ਤਹਿਤ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਉੱਘੇ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਚੰਦਬਾਜਾ ਅੱਜ 14 ਮਈ ...

ਪੂਰੀ ਖ਼ਬਰ »

ਰਕਮ ਨਾ ਮੋੜਨ ਵਾਲੇ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਇਕ ਆੜ੍ਹਤੀਏ ਵਲੋਂ ਰਕਮ ਨਾ ਮੋੜਨ ਦੇ ਦੋਸ਼ ਹੇਠ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਕੁਲਦੀਪ ਕੌਰ ਪਤਨੀ ਨਛੱਤਰ ਸਿੰਘ ਵਾਸੀ ਪਿੰਡ ਧੂੜਕੋਟ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 13 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਟਹਿਣਾ ਤੋਂ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਪਾਸੋਂ 500 ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਬਿਜਲੀ ਬੰਦ ਰਹੇਗੀ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸੀਨੀਅਰ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੰਡ ਮੰਡਲ ਫ਼ਰੀਦਕੋਟ ਹਰਜਿੰਦਰ ਸਿੰਘ ਨੇ ਇਕ ਬਿਆਨ ਜਾਰੀ ਕਰਕੇ ਦੱਸਿਆ ਕਿ 220 ਕੇ.ਵੀ. ਸਬ ਸਟੇਸ਼ਨ ਸਾਦਿਕ ਵਿਖੇ ਜ਼ਰੂਰੀ ਮੁਰੰਮਤ ਕਰਨ ਕਰਕੇ 220 ਕੇ.ਵੀ. ਸਬ ਸਟੇਸ਼ਨ ਸਾਦਿਕ ਤੋਂ ਚੱਲਣ ਵਾਲੀਆਂ ਸਾਰੀਆਂ 66 ਕੇ.ਵੀ ਲਾਈਨਾਂ ਬੰਦ ਰਹਣਿਗੀਆਂ, ਜਿਸ ਕਰਕੇ 66ਕੇ.ਵੀ ਸਬ ਸਟੇਸ਼ਨ ਦੀਪ ਸਿੰਘ ਵਾਲਾ, 66 ਕੇ.ਵੀ. ਸਬ ਸਟੇਸ਼ਨ ਸੁੱਖਣਵਾਲਾ, 66 ਕੇ.ਵੀ. ਸਬ ਸਟੇਸ਼ਨ ਗੋਲੇਵਾਲਾ, ਐਮ.ਈ.ਐਸ. (ਕੈਂਟ ਏਰੀਆ) ਅਤੇ 66 ਕੇ.ਵੀ. ਸਬ ਸਟੇਸ਼ਨ ਪੱਖੀ ਕਲਾਂ ਤੋਂ ਚੱਲਦੇ ਸਾਰੇ ਸ਼ਹਿਰ/ ਘਰੇਲੂ ਅਤੇ ਖੇਤੀਬਾੜੀ ਫ਼ੀਡਰਾਂ ਦੀ ਮਿਤੀ 14 ਮਈ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ |
ਬਾਜਾਖਾਨਾ, (ਜੀਵਨ ਗਰਗ)-220 ਕੇ. ਵੀ. ਸਬ-ਸ਼ਟੇਸਨ ਬਾਜਾਖਾਨਾ ਦੀ ਜ਼ਰੂਰੀ ਮੁਰੰਮਤ ਕਰਨ ਲਈ ਇਸ ਸਬ-ਸਟੇਸ਼ਨ ਤੋਂ ਚੱਲਣ ਵਾਲੇ 66 ਕੇ.ਵੀ ਗਰਿੱਡ ਬਰਗਾੜੀ, 66 ਕੇ. ਵੀ ਗਰਿੱਡ ਜੈਤੋ, 66 ਕੇ. ਵੀ ਗਰਿੱਡ ਜੀਦਾ, 66 ਕੇ. ਵੀ ਗਰਿੱਡ ਮੱਲ ਕੇ, 66 ਕੇ. ਵੀ ਗਰਿੱਡ ਚੈਨਾ ਆਦਿ ਗਰਿੱਡਾਂ ਦੀ ਸਪਲਾਈ ਮਿਤੀ 14 ਮਈ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ ਅਤੇ ਸਬ-ਡਵੀਜ਼ਨ ਬਾਜਾਖਾਨਾ ਅਧੀਨ ਸ਼ਹਿਰੀ ਫ਼ੀਡਰਾਂ ਦੀ ਸਪਲਾਈ ਨਿਰਵਿਘਨ ਚੱਲਦੀ ਰਹੇਗੀ | ਉਪਰੋਕਤ ਜਾਣਕਾਰੀ ਐੱਸ.ਡੀ.ਓ. ਸੁਖਦੇਵ ਸਿੰਘ ਸਬ-ਡਵੀਜ਼ਨ ਅਫ਼ਸਰ ਬਾਜਾਖਾਨਾ ਨੇ ਦਿੱਤੀ |
ਬਰਗਾੜੀ, (ਲਖਵਿੰਦਰ ਸ਼ਰਮਾ)-ਸਹਾਇਕ ਕਾਰਜਕਾਰੀ ਇੰਜ. ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਫ਼ਤਰ ਬਰਗਾੜੀ ਐੱਸ.ਡੀ.ਓ. ਰਜਿੰਦਰ ਸਿੰਘ ਨੇ ਦੱਸਿਆ ਕਿ 14 ਮਈ ਨੂੰ 220 ਕੇ.ਵੀ. ਸਬ ਸਟੇਸ਼ਨ ਬਾਜਾਖਾਨਾ ਵਿਖੇ ਜ਼ਰੂਰੀ ਮੁਰੰਮਤ ਕਾਰਨ 66 ਕੇ.ਵੀ. ਗਰਿੰਡ ਬਰਗਾੜੀ ਤੇ ਮੱਲਕੇ ਤੋਂ ਚੱਲਦੇ ਸਾਰੇ ਦਿਹਾਤੀ ਅਤੇ ਸ਼ਹਿਰੀ ਫ਼ੀਡਰ ਸੁਭਾ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹਿਣਗੇ ਜਿਸ ਕਾਰਨ ਬਿਜਲੀ ਸਪਲਾਈ ਬੰਦ ਰਹੇਗੀ |

ਖ਼ਬਰ ਸ਼ੇਅਰ ਕਰੋ

 

ਜਸਵਿੰਦਰ ਸਿੰਘ ਜੱਜ ਸ਼ੇਰੇ ਪੰਜਾਬ ਐਵਾਰਡ ਨਾਲ ਸਨਮਾਨਿਤ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸੰਤ ਬਾਬਾ ਹਰਦੇਵ ਮੁਨੀ ਜੀ ਸਪੋਰਟਸ ਐਂਡ ਵੈਲਫ਼ੇਅਰ ਕਲੱਬ ਅਜੀਤਗੜ੍ਹ ਵਾਂਦਰ (ਮੋਗਾ) ਵਲੋਂ 16ਵਾਂ ਓਪਨ ਪੰਜਾਬ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਕੌਰ ਸਿੰਘ ਸੰਧੂ ਜਨਰਲ ਸਕੱਤਰ ਪੰਜਾਬ ਸ਼ੂਟਿੰਗ ਬਾਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ 'ਚ ਨਰਸਿੰਗ ਦਿਵਸ ਮਨਾਇਆ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕੋਟਕਪੂਰਾ ਵਿਖੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਤੇ ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਹੇਠ ਨਰਸਿੰਗ ਹਫ਼ਤਾ ਮਨਾਉਂਦਿਆਂ ਅਖ਼ੀਰਲੇ ਦਿਨ ਇਕ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਦੀ ਮੀਟਿੰਗ ਬੁਲਾਉਣਾ ਸ਼ਲਾਘਾਯੋਗ- ਜਥੇਦਾਰ ਨੰਗਲ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਦਾਇਤ 'ਤੇ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਮਸਲਿਆਂ ਨੂੰ ਨਜਿੱਠਣ ਲਈ ਸਾਰੀਆਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਵੀਂ, ਬਾਰ੍ਹਵੀਂ ਜਮਾਤ ਮੈਡੀਕਲ, ਨਾਨ-ਮੈਡੀਕਲ ਦੀਆਂ ਵਿਦਿਆਰਥਣਾਂ ਨੂੰ ਕਰੀਅਰ ਗਾਈਡੈਂਸ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਵਿਸ਼ੇਸ਼ ਤੌਰ 'ਤੇ ਅਮਨਦੀਪ ...

ਪੂਰੀ ਖ਼ਬਰ »

ਅੱਜ ਦੇ ਸੰਮੇਲਨ 'ਚ ਭਾਜਪਾ ਵਰਕਰਾਂ ਵਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਭਰਵੀਂ ਮੀਟਿੰਗ ਅਗਰਵਾਲ ਸਭਾ ਕੋਟਕਪੂਰਾ ਵਿਖੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਭਲੂਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਭਾਰੀ ਸੁਖਵੰਤ ...

ਪੂਰੀ ਖ਼ਬਰ »

ਬਰਾੜ ਪਰਿਵਾਰ ਵਲੋਂ ਸਰਕਾਰੀ ਸਕੂਲ ਨੂੰ ਇਨਵਰਟਰ ਭੇਟ

ਕੋਟਕਪੂਰਾ, 13 ਮਈ (ਮੇਘਰਾਜ)-ਪਿੰਡ ਵਾੜਾਦਰਕਾ ਨਿਵਾਸੀ ਬਰਾੜ ਪਰਿਵਾਰ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰੀ ਹਾਈ ਸਮਾਰਟ ਸਕੂਲ, ਵਾੜਾਦਰਾਕਾ ਵਿਖੇ ਅਧਿਆਪਕਾਂ ਨੂੰ ਇੰਨਵਰਟਰ ਭੇਟ ਕੀਤਾ ਹੈ | ਸੇਵਾਮੁਕਤ ਅਧਿਆਪਕ ਅਵਤਾਰ ਸਿੰਘ ਬਰਾੜ ਦੀ ਧਰਮਪਤਨੀ ਪਰਮਪਾਲ ਕੌਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਪੁਸਤਕ ਮੇਲਾ ਲਗਾਇਆ

ਬਰਗਾੜੀ, 13 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਸਕੂਲ ਪਿ੍ੰਸੀਪਲ ਅਜੇ ਸ਼ਰਮਾ ਨੇ ਕੀਤਾ | ਉਦਘਾਟਨ ਉਪਰੰਤ ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਤਾਬਾਂ ਤੋਂ ਸਾਨੂੰ ...

ਪੂਰੀ ਖ਼ਬਰ »

ਰਿਸ਼ੀ ਸਕੂਲ ਵਿਖੇ 'ਮਿਸਮੈਚ ਦਿਵਸ' ਮਨਾਇਆ

ਕੋਟਕਪੂਰਾ, 13 ਮਈ (ਮੇਘਰਾਜ)-ਸਥਾਨਕ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਮਿਸਮੈਚ ਦਿਵਸ' ਮਨਾਇਆ ਗਿਆ | ਸਕੂਲੀ ਵਿਦਿਆਰਥੀ ਤੇ ਅਧਿਆਪਕ ਵੰਨ-ਸੁਵੰਨੇ ਕੱਪੜੇ ਪਹਿਨ ਕੇ ਆਏ | ਸਕੂਲ ਦੇ ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਕੂਲ 'ਚ ਯੋਗ ਕੈਂਪ ਲਗਾਇਆ

ਪੰਜਗਰਾੲੀਂ ਕਲਾਂ, 13 ਮਈ (ਸੁਖਮੰਦਰ ਸਿੰਘ ਬਰਾੜ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਉਣ ਵਾਲਾ-ਘਣੀਏ ਵਾਲਾ 'ਚ 7 ਦਿਨਾਂ ਯੋਗ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬਾਬਾ ਰਾਮਦੇਵ ਦੇ ਸਿਖਿਆਰਥੀ ਰਜਿੰਦਰ ਨਈਅਰ ਤੇ ਨੈਨਸੀ ਨਈਅਰ ਵਲੋਂ ਯੋਗ ਦੀਆਂ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਖ਼ਾਲਸਾ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖ਼ਾਲਸਾ ਦਾ 96ਵਾਂ ਜਨਮ ਦਿਨ ਸ਼ਹਿਰ ਦੇ ਪਤਵੰਤਿਆਂ ਵਲੋਂ ਮਨਾਇਆ ਗਿਆ | ਇਸ ਮੌਕੇ ਸੇਵਾਦਾਰ ਐਡਵੋਕੇਟ ਮਹੀਪ ਇੰਦਰ ਸਿੰਘ ਨੇ ਸ. ਖ਼ਾਲਸਾ ...

ਪੂਰੀ ਖ਼ਬਰ »

ਡਰੀਮਲੈਂਡ ਪਬਲਿਕ ਸਕੂਲ 'ਚ 'ਗਰੀਟਿੰਗ ਕਾਰਡ' ਬਣਾਉਣ ਦੇ ਮੁਕਾਬਲੇ ਕਰਵਾਏੇ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੀ ਅੰਦਰੂਨੀ ਕਲਾ ਨੂੰ ਨਿਖਾਰਨ ਲਈ ਪਿ੍ੰਸੀਪਲ ਰਾਕੇਸ਼ ਸਰਮਾ ਦੀ ਰਹਿਨੁਮਾਈ ਹੇਠ ਸਕੂਲ ਵਿਚ 'ਗਰੀਟਿੰਗ ਕਾਰਡ' ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਕੋਟਕਪੂਰਾ, 13 ਮਈ (ਮੇਘਰਾਜ)-ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਦੀਆਂ ਦੋਵਾਂ ਸ਼ਖਾਵਾਂ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਜਲਾਲੇਆਣਾ ਰੋਡ 'ਤੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ-10 ਵਿਖੇ ਮੈਡੀਕਲ ਜਾਂਚ ਕੈਂਪ ਲਾਇਆ ਗਿਆ | ਸਕੂਲ ਦੇ ਕਰੀਬ 200 ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਨਿਆਮੀਵਾਲਾ ਨੂੰ ਸ਼ਰਧਾਂਜਲੀਆਂ ਭੇਟ

ਬਰਗਾੜੀ, 13 ਮਈ (ਲਖਵਿੰਦਰ ਸ਼ਰਮਾ)-ਬਲਾਕ ਸੰਮਤੀ ਮੈਂਬਰ ਡਾ. ਸਤਨਾਮ ਸਿੰਘ ਦੇ ਤਾਇਆ ਦੇ ਲੜਕੇ ਗੁਰਵਿੰਦਰ ਸਿੰਘ ਨੰਬਰਦਾਰ ਸਪੁੱਤਰ ਸਵ. ਬਲਦੇਵ ਸਿੰਘ ਨੰਬਰਦਾਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਨਿਆਮੀਵਾਲਾ ਵਿਖੇ ਹੋਇਆ | ਇਸ ਮੌਕੇ ਸੂਬਾ ਸਿੰਘ ਬਾਦਲ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX