ਤਾਜਾ ਖ਼ਬਰਾਂ


ਗੋਲੀ ਮਾਰ ਕੇ ਵਪਾਰੀ ਤੋਂ 12 ਲੱਖ ਦੀ ਲੁੱਟ
. . .  7 minutes ago
ਸ੍ਰੀ ਫ਼ਤਿਹਗੜ੍ਹ ਸਾਹਿਬ, 27 ਜੂਨ (ਜਤਿੰਦਰ ਸਿੰਘ ਰਾਠੌਰ) ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਅਣਪਛਾਤੇ ਵਿਅਕਤੀ ਲੋਹਾ ਕਾਰੋਬਾਰੀ ਦੀ ਅੱਖਾਂ ਵਿੱਚ ਪਹਿਲਾਂ ਮਿਰਚਾਂ ਪਾ...
ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ
. . .  10 minutes ago
ਚੰਡੀਗੜ੍ਹ, 27 ਜੂਨ - ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ ਬਾਅਦ ਦੁਪਹਿਰ 2.30 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ...
ਖਿਡਾਰੀਆ ਲਈ 2 ਨਵੀਂਆਂ ਯੋਜਨਾਵਾਂ ਦਾ ਪ੍ਰਸਤਾਵ, 25 ਕਰੋੜ ਦਾ ਬਜਟ
. . .  32 minutes ago
ਖਿਡਾਰੀਆ ਲਈ 2 ਨਵੀਂਆਂ ਯੋਜਨਾਵਾਂ ਦਾ ਪ੍ਰਸਤਾਵ, 25 ਕਰੋੜ ਦਾ ਬਜਟ
ਆਲੀਆ-ਰਣਬੀਰ ਕਪੂਰ ਜਲਦ ਬਣਨਗੇ ਮਾਤਾ-ਪਿਤਾ
. . .  31 minutes ago
ਮੁੰਬਈ, 27 ਜੂਨ - ਫ਼ਿਲਮੀ ਅਦਾਕਾਰਾ ਆਲੀਆ ਭੱਟ ਅਤੇ ਅਦਾਕਾਰ ਰਣਬੀਰ ਕਪੂਰ ਜਲਦ ਮਾਤਾ ਪਿਤਾ ਬਣਨ ਜਾ ਰਹੇ ਹਨ। ਇਸ ਨੂੰ ਲੈ ਕੇ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਤਸਵੀਰ ਸਾਂਝੀ...
ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ 108 ਕਰੋੜ ਦਾ ਪ੍ਰਸਤਾਵ
. . .  39 minutes ago
ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ 108 ਕਰੋੜ ਦਾ ਪ੍ਰਸਤਾਵ
ਕਰਮਚਾਰੀਆਂ ਦੀ ਤਨਖ਼ਾਹ ਅਤੇ ਪੈਨਸ਼ਨ ਲਈ ਰੱਖੇ 60440 ਕਰੋੜ ਰੁਪਏ ਰਾਖਵੇਂ
. . .  43 minutes ago
ਕਰਮਚਾਰੀਆਂ ਦੀ ਤਨਖ਼ਾਹ ਅਤੇ ਪੈਨਸ਼ਨ ਲਈ ਰੱਖੇ 60440 ਕਰੋੜ ਰੁਪਏ ਰਾਖਵੇਂ
ਖ਼ਜ਼ਾਨੇ 'ਚ 95378 ਕਰੋੜ ਦੇ ਵਾਧੇ ਦਾ ਅਨੁਮਾਨ
. . .  46 minutes ago
ਖ਼ਜ਼ਾਨੇ 'ਚ 95378 ਕਰੋੜ ਦੇ ਵਾਧੇ ਦਾ ਅਨੁਮਾਨ
ਪੰਜਾਬ ਦੇ ਲੋਕਾਂ 'ਤੇ ਕੋਈ ਨਵਾਂ ਟੈਕਸ ਨਹੀਂ
. . .  47 minutes ago
ਪੰਜਾਬ ਦੇ ਲੋਕਾਂ 'ਤੇ ਕੋਈ ਨਵਾਂ ਟੈਕਸ ਨਹੀਂ
1.55860 ਕਰੋੜ ਦਾ ਬਜਟ ਕੀਤਾ ਪੇਸ਼, ਪਿਛਲੇ ਸਾਲ ਦੇ ਮੁਕਾਬਲੇ 15% ਜ਼ਿਆਦਾ - ਹਰਾਪਲ ਚੀਮਾ
. . .  47 minutes ago
1.55860 ਕਰੋੜ ਦਾ ਬਜਟ ਕੀਤਾ ਪੇਸ਼, ਪਿਛਲੇ ਸਾਲ ਦੇ ਮੁਕਾਬਲੇ 15% ਜ਼ਿਆਦਾ - ਹਰਾਪਲ ਚੀਮਾ
61 ਬੱਸ ਅੱਡਿਆ ਦਾ ਕੀਤਾ ਜਾਵੇਗਾ ਨਵੀਨੀਕਰਨ
. . .  55 minutes ago
61 ਬੱਸ ਅੱਡਿਆ ਦਾ ਕੀਤਾ ਜਾਵੇਗਾ ਨਵੀਨੀਕਰਨ
ਮਾਤਾ ਤ੍ਰਿਪਤਾ ਮਹਿਲਾ ਯੋਜਨਾ ਲਈ 46 ਕਰੋੜ, ਜਲ ਸਰੋਤ ਪ੍ਰਾਜੈਕਟਾਂ ਲਈ 2547 ਕਰੋੜ ਰੁਪਏ
. . .  56 minutes ago
ਮਾਤਾ ਤ੍ਰਿਪਤਾ ਮਹਿਲਾ ਯੋਜਨਾ ਲਈ 46 ਕਰੋੜ, ਜਲ ਸਰੋਤ ਪ੍ਰਾਜੈਕਟਾਂ ਲਈ 2547 ਕਰੋੜ ਰੁਪਏ
ਪੁਲਿਸ ਬਲਾਂ ਦੇ ਆਧੁਨੀਕਰਨ ਲਈ 108 ਕਰੋੜ, ਮੋਹਾਲੀ ਦੇ ਕਰੁੜਾ 'ਚ ਬਣੇਗੀ ਆਧੁਨਿਕ ਜ਼ਿਲ੍ਹਾ ਜੇਲ੍ਹ
. . .  57 minutes ago
ਪੁਲਿਸ ਬਲਾਂ ਦੇ ਆਧੁਨੀਕਰਨ ਲਈ 108 ਕਰੋੜ, ਮੋਹਾਲੀ ਦੇ ਕਰੁੜਾ 'ਚ ਬਣੇਗੀ ਆਧੁਨਿਕ ਜ਼ਿਲ੍ਹਾ ਜੇਲ੍ਹ
ਸ਼ਹਿਰੀ ਵਿਕਾਸ ਲਈ 6336 ਕਰੋੜ ਰੁਪਏ, ਪਿੰਡਾਂ ਦੇ ਵਿਕਾਸ ਲਈ 3003 ਕਰੋੜ ਰੁਪਏ ਰਾਖਵੇਂ
. . .  58 minutes ago
ਸ਼ਹਿਰੀ ਵਿਕਾਸ ਲਈ 6336 ਕਰੋੜ ਰੁਪਏ, ਪਿੰਡਾਂ ਦੇ ਵਿਕਾਸ ਲਈ 3003 ਕਰੋੜ ਰੁਪਏ ਰਾਖਵੇਂ
ਆਸ਼ੀਰਵਾਦ ਸਕੀਮ ਲਈ 150 ਕਰੋੜ ਰੁਪਏ
. . .  59 minutes ago
ਆਸ਼ੀਰਵਾਦ ਸਕੀਮ ਲਈ 150 ਕਰੋੜ ਰੁਪਏ
ਪ੍ਰਵਾਸੀ ਭਾਰਤੀਆਂ ਲਈ ਪੰਜਾਬ ਸਿੱਖਿਆ ਅਤੇ ਸਿਹਤ ਫ਼ੰਡ ਨਾਂਅ ਦੇ ਟਰੱਸਟ ਦਾ ਗਠਨ
. . .  1 minute ago
ਪ੍ਰਵਾਸੀ ਭਾਰਤੀਆਂ ਲਈ ਪੰਜਾਬ ਸਿੱਖਿਆ ਅਤੇ ਸਿਹਤ ਫ਼ੰਡ ਨਾਂਅ ਦੇ ਟਰੱਸਟ ਦਾ ਗਠਨ
ਆਜ਼ਾਦੀ ਘੁਲਾਟੀਆ ਲਈ 16 ਕਰੋੜ ਦਾ ਫ਼ੰਡ, ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਦੀ ਵਿੱਤੀ ਮਦਦ
. . .  1 minute ago
ਆਜ਼ਾਦੀ ਘੁਲਾਟੀਆ ਲਈ 16 ਕਰੋੜ ਦਾ ਫ਼ੰਡ, ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਦੀ ਵਿੱਤੀ ਮਦਦ
ਪਨਸਪ ਦੇ ਐਨ.ਪੀ.ਏ ਨਿਪਟਾਰੇ ਲਈ 350 ਕਰੋੜ
. . .  about 1 hour ago
ਪਨਸਪ ਦੇ ਐਨ.ਪੀ.ਏ ਨਿਪਟਾਰੇ ਲਈ 350 ਕਰੋੜ
ਜ਼ਰੂਰੀ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ, ਸਰਟੀਫਿਕੇਟ-ਰਾਸ਼ਨ ਕਾਰਡ-ਲਾਈਸੈਂਸ ਦੀ ਹੋਮ ਡਲਿਵਰੀ
. . .  about 1 hour ago
ਜ਼ਰੂਰੀ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ, ਸਰਟੀਫਿਕੇਟ-ਰਾਸ਼ਨ ਕਾਰਡ-ਲਾਈਸੈਂਸ ਦੀ ਹੋਮ ਡਲਿਵਰੀ
ਗਰੀਬ ਲੋਕਾਂ ਨੂੰ ਆਟੇ ਦੀ ਹੋਮ ਡਲਿਵਰੀ, ਆਟਾ ਹੋਮ ਡਲਿਵਰੀ ਸਕੀਮ ਲਈ 497 ਕਰੋੜ ਰੁਪਏ
. . .  about 1 hour ago
ਗਰੀਬ ਲੋਕਾਂ ਨੂੰ ਆਟੇ ਦੀ ਹੋਮ ਡਲਿਵਰੀ, ਆਟਾ ਹੋਮ ਡਲਿਵਰੀ ਸਕੀਮ ਲਈ 497 ਕਰੋੜ ਰੁਪਏ
ਹਰ ਜ਼ਿਲ੍ਹੇ 'ਚ ਬਣੇਗਾ ਸਾਈਬਰ ਕੰਟਰੋਲ ਰੂਮ, ਸਾਈਬਰ ਕੰਟਰੋਲ ਰੂਮ ਲਈ 30 ਕਰੋੜ ਰੁਪਏ
. . .  about 1 hour ago
ਹਰ ਜ਼ਿਲ੍ਹੇ 'ਚ ਬਣੇਗਾ ਸਾਈਬਰ ਕੰਟਰੋਲ ਰੂਮ, ਸਾਈਬਰ ਕੰਟਰੋਲ ਰੂਮ ਲਈ 30 ਕਰੋੜ ਰੁਪਏ
ਹਰੇਕ ਜ਼ਿਲ੍ਹੇ 'ਚ ਖੋਲ੍ਹੇ ਜਾਣਗੇ ਮੁੱਖ ਮੰਤਰੀ ਦੇ ਖੇਤਰੀ ਦਫ਼ਤਰ
. . .  about 1 hour ago
ਹਰੇਕ ਜ਼ਿਲ੍ਹੇ 'ਚ ਖੋਲ੍ਹੇ ਜਾਣਗੇ ਮੁੱਖ ਮੰਤਰੀ ਦੇ ਖੇਤਰੀ ਦਫ਼ਤਰ, ਹਰ ਜ਼ਿਲ੍ਹੇ 'ਚ ਬਣੇਗਾ ਸਾਈਬਰ ਕੰਟਰੋਲ ਰੂਮ
ਪੰਜਾਬ ਨੂੰ ਜੋੜਿਆ ਜਾਵੇਗਾ ਸੀ.ਸੀ.ਟੀ.ਵੀ. ਨੈੱਟਵਰਕ ਨਾਲ
. . .  about 1 hour ago
ਪੰਜਾਬ ਨੂੰ ਜੋੜਿਆ ਜਾਵੇਗਾ ਸੀ.ਸੀ.ਟੀ.ਵੀ. ਨੈੱਟਵਰਕ ਨਾਲ
ਮੁਹਾਲੀ ਨੇੜੇ ਫਿਨਟੇਕ ਸਿਟੀ ਦੀ ਕੀਤੀ ਜਾਵੇਗੀ ਸਥਾਪਨਾ
. . .  about 1 hour ago
ਮੁਹਾਲੀ ਨੇੜੇ ਫਿਨਟੇਕ ਸਿਟੀ ਦੀ ਕੀਤੀ ਜਾਵੇਗੀ ਸਥਾਪਨਾ
ਪੰਜਾਬ ਪੁਲਿਸ 'ਚ ਕੱਢੀਆਂ ਜਾਣਗੀਆਂ 10 ਹਜ਼ਾਰ ਨੌਕਰੀਆਂ
. . .  about 1 hour ago
ਪੰਜਾਬ ਪੁਲਿਸ 'ਚ ਕੱਢੀਆਂ ਜਾਣਗੀਆਂ 10 ਹਜ਼ਾਰ ਨੌਕਰੀਆਂ
ਘਰ ਘਰ ਰਾਸ਼ਨ ਲਈ 497 ਕਰੋੜ ਰੁਪਏ ਰਾਖਵੇਂ
. . .  about 1 hour ago
ਘਰ ਘਰ ਰਾਸ਼ਨ ਲਈ 497 ਕਰੋੜ ਰੁਪਏ ਰਾਖਵੇਂ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1ਜੇਠ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ ਜਾਰੀ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਦੀ ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਵਲੋਂ ਛੇਵਾਂ ਪੰਜਾਬ ਤਨਖਾਹ ਕਮਿਸ਼ਨ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਬੈਂਕ ਨਾਲ ਜੁੜੀਆਂ ਸਹਿਕਾਰੀ ਸਭਾਵਾਂ ਦਾ ਕੰਮਕਾਜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪੱਤਰਕਾਰਾਂ ਨਾਲ ਮੀਟਿੰਗ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਇਤਿਹਾਸਕ ਜ਼ਿਲ੍ਹੇ ਫ਼ਰੀਦਕੋਟ ਦੀ ਵਿਰਾਸਤੀ, ਇਤਿਹਾਸਕ ਦਿੱਖ ਕਾਇਮ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਤਾਂ ਜੋ ਫ਼ਰੀਦਕੋਟ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਸਕੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮੀਡੀਆ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਫ਼ਰੀਦਕੋਟ ਨੂੰ ਪ੍ਰਸਿੱਧ ਸੂਫ਼ੀ ਸੰਤ ਬਾਬਾ ਫ਼ਰੀਦ ਜੀ ਦੀ ਚਰਨ ਛੋਹ ਧਰਤੀ ਹੋਣ ਦਾ ਮਾਣ ਪ੍ਰਾਪਤ ਹੈ ਤੇ ਇਸ ਤੋਂ ਇਲਾਵਾ ਰਿਆਸਤੀ ਸ਼ਹਿਰ ਹੋਣ ਕਾਰਨ ਇੱਥੇ ਟੂਰਿਜ਼ਮ ਦੀਆਂ ਵਿਆਪਕ ਸੰਭਾਵਾਨਵਾਂ ਹਨ | ਉਨ੍ਹਾਂ ਪੱਤਰਕਾਰਾਂ ਤੋਂ ਜ਼ਿਲ੍ਹੇ ਦੇ ਵਿਕਾਸ, ਸਮਾਜਿਕ ਬੁਰਾਈਆਂ ਦੇ ਖਾਤਮੇ, ਨਸ਼ਿਆਂ ਦੇ ਖ਼ਾਤਮੇ, ਜ਼ਿਲ੍ਹੇ ਦੇ ਵਿਕਾਸ, ਸਮੱਸਿਆਵਾਂ ਸਮੇਤ ਵੱਖ-ਵੱਖ ਤਰ੍ਹਾਂ ਦੇ ਸੁਝਾਅ ਮੰਗੇ | ਉਨ੍ਹਾਂ ਕਿਹਾ ਕਿ ਪੱਤਰਕਾਰ ਭਾਈਚਾਰਾ ਉਪਰੋਕਤ ਵਿਸ਼ਿਆਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੇ ਵੱਡਮੁੱਲੇ ਸੁਝਾਅ ਦੇਵੇ ਤਾਂ ਜੋ ਪਾਰਦਰਸ਼ੀ ਪ੍ਰਸ਼ਾਸਨ ਦੇ ਨਾਲ-ਨਾਲ ਅਣਗੌਲੇ ਇਲਾਕਿਆਂ ਜਾਂ ਲੋਕਾਂ ਨੂੰ ਹੋਰ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਖਾਤਮੇ, ਨਸ਼ਾ ਕਰ ਰਹੇ ਲੋਕਾਂ ਦੇ ਇਲਾਜ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਪੂਰੀ ਤਰ੍ਹਾਂ ਗੰਭੀਰ ਹੈ ਤਾਂ ਜੋ ਅਜਿਹੇ ਲੋਕਾਂ ਨੂੰ ਮੁੱਖ ਧਾਰਾ ਵਿਚ ਲਿਆ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ | ਪੱਤਰਕਾਰਾਂ ਨੇ ਡਿਪਟੀ ਕਮਿਸ਼ਨਰ ਸਾਹਮਣੇ ਸੀਵਰੇਜ ਸਮੱਸਿਆ, ਨਾਜਾਇਜ਼ ਕਬਜ਼ਿਆਂ, ਸੀਵਰੇਜ ਟਰੀਟਮੈਂਟ ਪਲਾਂਟ, ਨਸ਼ਿਆਂ ਸਮੇਤ ਕਈ ਮੁੱਦਿਆਂ 'ਤੇ ਆਪਣੇ ਸੁਝਾਅ ਵੀ ਦਿੱਤੇ | ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਮੀਡੀਆਂ ਤੇ ਪ੍ਰਸ਼ਾਸਨ ਦੇ ਆਪਸੀ ਸਹਿਯੋਗ ਨਾਲ ਲੋਕਾਂ ਦੀਆਂ ਵੱਡੀ ਪੱਧਰ 'ਤੇ ਸਮੱਸਿਆਵਾਂ ਦਾ ਹੱਲ ਹੁੰਦਾ ਹੈ ਤੇ ਉਨ੍ਹਾਂ ਨੇ ਮੀਡੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਤਾਂ ਜੋ ਜ਼ਿਲ੍ਹੇ ਦੀ ਤਰੱਕੀ, ਵਿਕਾਸ ਤੇ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਕੰਮ ਹੋਰ ਤੇਜ਼ ਕੀਤਾ ਜਾ ਸਕੇ | ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਅਮਰੀਕ ਸਿੰਘ ਨੇ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕਰਦਿਆਂ ਆਸ ਕੀਤੀ ਕਿ ਪੱਤਰਕਾਰ ਭਾਈਚਾਰਾ ਪਹਿਲਾਂ ਵਾਂਗ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਸਾਰੂ ਸਹਿਯੋਗ ਦਿੰਦਾ ਰਹੇਗਾ |

ਖ਼ਬਰ ਸ਼ੇਅਰ ਕਰੋ

 

ਬੱਸ ਡਰਾਈਵਰ ਤੇ ਕੰਡਕਟਰ ਨੇ ਕੀਮਤੀ ਸਾਮਾਨ ਵਾਪਸ ਕਰਕੇ ਇਮਾਨਦਾਰੀ ਦਾ ਦਿੱਤਾ ਸਬੂਤ

ਸਾਦਿਕ, 13 ਮਈ (ਗੁਰਭੇਜ ਸਿੰਘ ਚੌਹਾਨ)-ਆਪਣੀ ਇਮਾਨਦਾਰੀ ਦਾ ਸਬੂਤ ਦਿੰਦਿਆਂ ਫ਼ਰੀਦਕੋਟ ਦੇ ਪੀ. ਆਰ. ਟੀ. ਸੀ. ਡਿਪੂ ਦੀ ਬੱਸ ਦੇ ਡਰਾਈਵਰ ਗੁਰਪ੍ਰੀਤ ਸਿੰਘ ਤੇ ਕੰਡਕਟਰ ਸਤਪਾਲ ਸਿੰਘ ਵਾਸੀ ਦੀਪ ਸਿੰਘ ਵਾਲਾ ਜੋ ਬੱਸ ਨੰਬਰ ਪੀ. ਬੀ.09.0637 ਜੋ ਵਾਇਆ ਸਾਦਿਕ ਤੋਂ ਗੁਰੂਹਰਸਹਾਏ ...

ਪੂਰੀ ਖ਼ਬਰ »

ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸਾਦਿਕ, 13 ਮਈ (ਆਰ.ਐਸ.ਧੁੰਨਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਹੈੱਡ ਟੀਚਰ ਡਿੰਪਲ ਰਾਣੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨਵਨੀਤ ਕੌਰ ਨੇ 466 ਅੰਕ ਲੈ ਕੇ ਪਹਿਲੇ, ਗੁਰਵਿੰਦਰ ਸਿੰਘ 561 ਅੰਕ ਲੈ ਕੇ ...

ਪੂਰੀ ਖ਼ਬਰ »

ਮਸਜਿਦ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼

ਫ਼ਰੀਦਕੋਟ, 13 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ ਦੇ ਮੇਨ ਬਾਜ਼ਾਰ 'ਚ ਸਥਿਤ ਸਦੀ ਤੋਂ ਵੀ ਵੱਧ ਪੁਰਾਣੀ ਮਸਜਿਦ ਦੇ ਇਕ ਹਿੱਸੇ ਉੱਪਰ ਸ਼ਹਿਰ ਦੇ ਇਕ ਪ੍ਰਮੁੱਖ ਕਾਰੋਬਾਰੀ ਵਲੋਂ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਤੂੜੀ ਦਾ ਭਰਿਆ ਟਰਾਲਾ ਸੜਕ ਵਿਚਕਾਰ ਪਲਟਿਆ

ਸਾਦਿਕ, 13 ਮਈ (ਗੁਰਭੇਜ ਸਿੰਘ ਚੌਹਾਨ)-ਗੁਰੂਹਰਸਹਾਏ ਵਾਲੇ ਪਾਸੇ ਤੋਂ ਸਾਦਿਕ ਵੱਲ ਨੂੰ ਆ ਰਿਹਾ ਤੂੜੀ ਨਾਲ ਭਰਿਆ ਟਰੈਕਟਰ ਟਰਾਲਾ ਸੜਕ ਵਿਚਕਾਰ ਹੀ ਪਲਟ ਗਿਆ | ਇਹ ਟਰਾਲਾ ਪਿੰਡ ਕਾਉਣੀ ਵਾਲੇ ਪਾਸੇ ਤੋਂ ਕਿਸੇ ਪਿੰਡ ਤੋਂ ਤੂੜੀ ਭਰ ਕੇ ਸਾਦਿਕ ਵਾਇਆ ਤੋਂ ਅੱਗੇ ਕਿਤੇ ...

ਪੂਰੀ ਖ਼ਬਰ »

ਮਾਪਿਆਂ ਦੀ ਫ਼ੀਸ ਸੰਬੰਧੀ ਸਕੂਲ ਪ੍ਰਬੰਧਕ ਕਮੇਟੀ ਨਾਲ ਮੀਟਿੰਗ

ਬਰਗਾੜੀ, 13 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਤੇ ਗੋਲਬਲ ਸਕੂਲ ਬਰਗਾੜੀ ਵਿਖੇ ਪੜ੍ਹਦੇ ਬੱਚਿਆਂ ਦੇ ਮਾਪਿਆਂ ਦੀ ਸਾਲਾਨਾ ਫ਼ੀਸ ਦੇ ਵਾਧੇ ਸਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਮੀਟਿੰਗ ਹੋਈ | ਮਾਪਿਆਂ ਦਾ ਕਹਿਣਾ ਸੀ ਕਿ ...

ਪੂਰੀ ਖ਼ਬਰ »

ਪਾਰਕ ਦੀ ਕੰਧ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਤੇ ਇਸ ਦੇ ਨਾਲ ਲੱਗਦੇ ਸੂਬਿਆਂ ਵਿਚ ਲਗਾਤਾਰ ਦੇਸ਼ ਵਿਰੋਧੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਰੰਗ ਫ਼ਰੀਦਕੋਟ ਵਿਚ ਵੀ ਦੇਖਣ ਨੂੰ ਮਿਲਿਆ, ਜਿੱਥੇ ਸਥਾਨਕ ਬਾਜ਼ੀਗਰ ਬਸਤੀ ਵਿਚ ਬਣੇ ਪਾਰਕ ਦੀ ਕੰਧ 'ਤੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਚੰਦਬਾਜਾ ਦੂਰਦਰਸ਼ਨ 'ਤੇ ਅੱਜ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਦੂਰਦਰਸ਼ਨ ਜਲੰਧਰ ਦੇ ਚਰਚਿਤ ਪ੍ਰੋਗਰਾਮ 'ਸੱਜਰੀ ਸਵੇਰ' ਦੇ ਸਿਲਸਿਲੇ 'ਗੱਲਾਂ ਤੇ ਗੀਤ' ਤਹਿਤ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਉੱਘੇ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਚੰਦਬਾਜਾ ਅੱਜ 14 ਮਈ ...

ਪੂਰੀ ਖ਼ਬਰ »

ਰਕਮ ਨਾ ਮੋੜਨ ਵਾਲੇ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਇਕ ਆੜ੍ਹਤੀਏ ਵਲੋਂ ਰਕਮ ਨਾ ਮੋੜਨ ਦੇ ਦੋਸ਼ ਹੇਠ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਕੁਲਦੀਪ ਕੌਰ ਪਤਨੀ ਨਛੱਤਰ ਸਿੰਘ ਵਾਸੀ ਪਿੰਡ ਧੂੜਕੋਟ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 13 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਟਹਿਣਾ ਤੋਂ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਪਾਸੋਂ 500 ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਬਿਜਲੀ ਬੰਦ ਰਹੇਗੀ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸੀਨੀਅਰ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੰਡ ਮੰਡਲ ਫ਼ਰੀਦਕੋਟ ਹਰਜਿੰਦਰ ਸਿੰਘ ਨੇ ਇਕ ਬਿਆਨ ਜਾਰੀ ਕਰਕੇ ਦੱਸਿਆ ਕਿ 220 ਕੇ.ਵੀ. ਸਬ ਸਟੇਸ਼ਨ ਸਾਦਿਕ ਵਿਖੇ ਜ਼ਰੂਰੀ ਮੁਰੰਮਤ ਕਰਨ ਕਰਕੇ 220 ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਜੱਜ ਸ਼ੇਰੇ ਪੰਜਾਬ ਐਵਾਰਡ ਨਾਲ ਸਨਮਾਨਿਤ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸੰਤ ਬਾਬਾ ਹਰਦੇਵ ਮੁਨੀ ਜੀ ਸਪੋਰਟਸ ਐਂਡ ਵੈਲਫ਼ੇਅਰ ਕਲੱਬ ਅਜੀਤਗੜ੍ਹ ਵਾਂਦਰ (ਮੋਗਾ) ਵਲੋਂ 16ਵਾਂ ਓਪਨ ਪੰਜਾਬ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਕੌਰ ਸਿੰਘ ਸੰਧੂ ਜਨਰਲ ਸਕੱਤਰ ਪੰਜਾਬ ਸ਼ੂਟਿੰਗ ਬਾਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ 'ਚ ਨਰਸਿੰਗ ਦਿਵਸ ਮਨਾਇਆ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕੋਟਕਪੂਰਾ ਵਿਖੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਤੇ ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਹੇਠ ਨਰਸਿੰਗ ਹਫ਼ਤਾ ਮਨਾਉਂਦਿਆਂ ਅਖ਼ੀਰਲੇ ਦਿਨ ਇਕ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਦੀ ਮੀਟਿੰਗ ਬੁਲਾਉਣਾ ਸ਼ਲਾਘਾਯੋਗ- ਜਥੇਦਾਰ ਨੰਗਲ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਦਾਇਤ 'ਤੇ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਮਸਲਿਆਂ ਨੂੰ ਨਜਿੱਠਣ ਲਈ ਸਾਰੀਆਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਵੀਂ, ਬਾਰ੍ਹਵੀਂ ਜਮਾਤ ਮੈਡੀਕਲ, ਨਾਨ-ਮੈਡੀਕਲ ਦੀਆਂ ਵਿਦਿਆਰਥਣਾਂ ਨੂੰ ਕਰੀਅਰ ਗਾਈਡੈਂਸ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਵਿਸ਼ੇਸ਼ ਤੌਰ 'ਤੇ ਅਮਨਦੀਪ ...

ਪੂਰੀ ਖ਼ਬਰ »

ਅੱਜ ਦੇ ਸੰਮੇਲਨ 'ਚ ਭਾਜਪਾ ਵਰਕਰਾਂ ਵਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਭਰਵੀਂ ਮੀਟਿੰਗ ਅਗਰਵਾਲ ਸਭਾ ਕੋਟਕਪੂਰਾ ਵਿਖੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਭਲੂਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਭਾਰੀ ਸੁਖਵੰਤ ...

ਪੂਰੀ ਖ਼ਬਰ »

ਬਰਾੜ ਪਰਿਵਾਰ ਵਲੋਂ ਸਰਕਾਰੀ ਸਕੂਲ ਨੂੰ ਇਨਵਰਟਰ ਭੇਟ

ਕੋਟਕਪੂਰਾ, 13 ਮਈ (ਮੇਘਰਾਜ)-ਪਿੰਡ ਵਾੜਾਦਰਕਾ ਨਿਵਾਸੀ ਬਰਾੜ ਪਰਿਵਾਰ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰੀ ਹਾਈ ਸਮਾਰਟ ਸਕੂਲ, ਵਾੜਾਦਰਾਕਾ ਵਿਖੇ ਅਧਿਆਪਕਾਂ ਨੂੰ ਇੰਨਵਰਟਰ ਭੇਟ ਕੀਤਾ ਹੈ | ਸੇਵਾਮੁਕਤ ਅਧਿਆਪਕ ਅਵਤਾਰ ਸਿੰਘ ਬਰਾੜ ਦੀ ਧਰਮਪਤਨੀ ਪਰਮਪਾਲ ਕੌਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਪੁਸਤਕ ਮੇਲਾ ਲਗਾਇਆ

ਬਰਗਾੜੀ, 13 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਸਕੂਲ ਪਿ੍ੰਸੀਪਲ ਅਜੇ ਸ਼ਰਮਾ ਨੇ ਕੀਤਾ | ਉਦਘਾਟਨ ਉਪਰੰਤ ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਤਾਬਾਂ ਤੋਂ ਸਾਨੂੰ ...

ਪੂਰੀ ਖ਼ਬਰ »

ਰਿਸ਼ੀ ਸਕੂਲ ਵਿਖੇ 'ਮਿਸਮੈਚ ਦਿਵਸ' ਮਨਾਇਆ

ਕੋਟਕਪੂਰਾ, 13 ਮਈ (ਮੇਘਰਾਜ)-ਸਥਾਨਕ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਮਿਸਮੈਚ ਦਿਵਸ' ਮਨਾਇਆ ਗਿਆ | ਸਕੂਲੀ ਵਿਦਿਆਰਥੀ ਤੇ ਅਧਿਆਪਕ ਵੰਨ-ਸੁਵੰਨੇ ਕੱਪੜੇ ਪਹਿਨ ਕੇ ਆਏ | ਸਕੂਲ ਦੇ ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਕੂਲ 'ਚ ਯੋਗ ਕੈਂਪ ਲਗਾਇਆ

ਪੰਜਗਰਾੲੀਂ ਕਲਾਂ, 13 ਮਈ (ਸੁਖਮੰਦਰ ਸਿੰਘ ਬਰਾੜ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਉਣ ਵਾਲਾ-ਘਣੀਏ ਵਾਲਾ 'ਚ 7 ਦਿਨਾਂ ਯੋਗ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬਾਬਾ ਰਾਮਦੇਵ ਦੇ ਸਿਖਿਆਰਥੀ ਰਜਿੰਦਰ ਨਈਅਰ ਤੇ ਨੈਨਸੀ ਨਈਅਰ ਵਲੋਂ ਯੋਗ ਦੀਆਂ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਖ਼ਾਲਸਾ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖ਼ਾਲਸਾ ਦਾ 96ਵਾਂ ਜਨਮ ਦਿਨ ਸ਼ਹਿਰ ਦੇ ਪਤਵੰਤਿਆਂ ਵਲੋਂ ਮਨਾਇਆ ਗਿਆ | ਇਸ ਮੌਕੇ ਸੇਵਾਦਾਰ ਐਡਵੋਕੇਟ ਮਹੀਪ ਇੰਦਰ ਸਿੰਘ ਨੇ ਸ. ਖ਼ਾਲਸਾ ...

ਪੂਰੀ ਖ਼ਬਰ »

ਡਰੀਮਲੈਂਡ ਪਬਲਿਕ ਸਕੂਲ 'ਚ 'ਗਰੀਟਿੰਗ ਕਾਰਡ' ਬਣਾਉਣ ਦੇ ਮੁਕਾਬਲੇ ਕਰਵਾਏੇ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੀ ਅੰਦਰੂਨੀ ਕਲਾ ਨੂੰ ਨਿਖਾਰਨ ਲਈ ਪਿ੍ੰਸੀਪਲ ਰਾਕੇਸ਼ ਸਰਮਾ ਦੀ ਰਹਿਨੁਮਾਈ ਹੇਠ ਸਕੂਲ ਵਿਚ 'ਗਰੀਟਿੰਗ ਕਾਰਡ' ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਕੋਟਕਪੂਰਾ, 13 ਮਈ (ਮੇਘਰਾਜ)-ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਦੀਆਂ ਦੋਵਾਂ ਸ਼ਖਾਵਾਂ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਜਲਾਲੇਆਣਾ ਰੋਡ 'ਤੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ-10 ਵਿਖੇ ਮੈਡੀਕਲ ਜਾਂਚ ਕੈਂਪ ਲਾਇਆ ਗਿਆ | ਸਕੂਲ ਦੇ ਕਰੀਬ 200 ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਨਿਆਮੀਵਾਲਾ ਨੂੰ ਸ਼ਰਧਾਂਜਲੀਆਂ ਭੇਟ

ਬਰਗਾੜੀ, 13 ਮਈ (ਲਖਵਿੰਦਰ ਸ਼ਰਮਾ)-ਬਲਾਕ ਸੰਮਤੀ ਮੈਂਬਰ ਡਾ. ਸਤਨਾਮ ਸਿੰਘ ਦੇ ਤਾਇਆ ਦੇ ਲੜਕੇ ਗੁਰਵਿੰਦਰ ਸਿੰਘ ਨੰਬਰਦਾਰ ਸਪੁੱਤਰ ਸਵ. ਬਲਦੇਵ ਸਿੰਘ ਨੰਬਰਦਾਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਨਿਆਮੀਵਾਲਾ ਵਿਖੇ ਹੋਇਆ | ਇਸ ਮੌਕੇ ਸੂਬਾ ਸਿੰਘ ਬਾਦਲ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX