

-
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . . 43 minutes ago
-
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
-
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . . about 1 hour ago
-
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
-
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . . about 1 hour ago
-
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
-
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . . about 2 hours ago
-
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
-
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . . about 2 hours ago
-
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
-
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . . about 3 hours ago
-
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
-
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . . about 3 hours ago
-
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
-
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . . about 3 hours ago
-
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
-
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . . about 1 hour ago
-
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
-
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . . about 3 hours ago
-
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
-
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . . about 4 hours ago
-
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
-
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . . about 4 hours ago
-
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
-
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . . about 4 hours ago
-
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
-
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . . about 4 hours ago
-
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
-
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . . about 4 hours ago
-
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
-
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . . about 5 hours ago
-
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
-
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . . about 6 hours ago
-
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
-
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . . about 6 hours ago
-
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
-
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . . about 6 hours ago
-
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
-
ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਸੰਬੰਧੀ ਗੁਰਮਤਿ ਸਮਾਗਮ
. . . about 6 hours ago
-
ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ...
-
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਡਰੱਗ ਇੰਸਪੈਕਟਰ ਬਬਲੀਨ ਕੌਰ ਗ੍ਰਿਫ਼ਤਾਰ
. . . about 6 hours ago
-
ਅੰਮ੍ਰਿਤਸਰ, 29 ਜੂਨ (ਰੇਸ਼ਮ ਸਿੰਘ) - ਗੁਰਦਾਸਪੁਰ ਜ਼ਿਲ੍ਹੇ 'ਚ ਤਾਇਨਾਤ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮਿਲੇ ਵੇਰਵਿਆਂ ਅਨੁਸਾਰ ਉਸ ਦੀ ਗ੍ਰਿਫਤਾਰੀ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ...
-
ਫੜਨਵੀਸ ਨੇ ਬੁਲਾਈ ਭਾਜਪਾ ਆਗੂਆਂ ਦੀ ਮੀਟਿੰਗ
. . . about 7 hours ago
-
ਮੁੰਬਈ, 29 ਜੂਨ - ਮਹਾਰਾਸ਼ਟਰ 'ਚ ਚੱਲ ਰਹੇ ਸਿਆਸੀ ਸੰਕਰ ਦਰਮਿਆਨ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਦੇਵੇਂਦਰ ਫੜਨਵੀਸ ਨੇ ਆਪਣੇ ਗ੍ਰਹਿ ਵਿਖੇ ਭਾਜਪਾ ਆਗੂਆਂ ਦੀ ਮੀਟਿੰਗ...
-
ਗ੍ਰਹਿ ਮੰਤਰਾਲੇ ਵਲੋਂ ਉਦੈਪੁਰ ਹੱਤਿਆਕਾਂਡ ਦੀ ਜਾਂਚ ਐਨ.ਆਈ.ਏ. ਹਵਾਲੇ
. . . about 7 hours ago
-
ਨਵੀਂ ਦਿੱਲੀ, 29 ਜੂਨ - ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਸਥਾਨ ਦੇ ਉਦੈਪੁਰ 'ਚ ਕਨ੍ਹਈਆ ਲਾਲ ਨਾਂਅ ਦੇ ਵਿਅਕਤੀ ਦੀ ਹੋਈ ਹੱਤਿਆ ਦੀ ਜਾਂਚ ਐਨ.ਆਈ.ਏ. ਨੂੰ ਆਪਣੇ ਹੱਥਾਂ 'ਚ ਲੈਣ ਦੇ ਨਿਰਦੇਸ਼...
-
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14506 ਨਵੇਂ ਮਾਮਲੇ, 30 ਮੌਤਾਂ
. . . about 7 hours ago
-
ਨਵੀਂ ਦਿੱਲੀ, 29 ਜੂਨ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14506 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 30 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
-
ਰਾਜਪਾਲ ਦੇ ਨਿਰਦੇਸ਼ ਖ਼ਿਲਾਫ਼ ਮਹਾਰਾਸ਼ਟਰ ਦੇ ਚੀਫ਼ ਵ੍ਹਿਪ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ
. . . about 7 hours ago
-
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਚੀਫ਼ ਵ੍ਹਿਪ ਸੁਨੀਲ ਪ੍ਰਭੂ ਨੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵਲੋਂ ਮੁੱਖ ਮੰਤਰੀ ਊਧਵ ਠਾਕਰੇ ਨੂੰ ਕੱਲ੍ਹ ਬਹੁਮਤ ਸਾਬਤ ਕਰਨ ਦੇ ਨਿਰਦੇਸ਼ ਨੂੰ ਚੁਨੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ...
- ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1ਜੇਠ ਸੰਮਤ 554
ਫਰੀਦਕੋਟ
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਦੀ ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਵਲੋਂ ਛੇਵਾਂ ਪੰਜਾਬ ਤਨਖਾਹ ਕਮਿਸ਼ਨ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਬੈਂਕ ਨਾਲ ਜੁੜੀਆਂ ਸਹਿਕਾਰੀ ਸਭਾਵਾਂ ਦਾ ਕੰਮਕਾਜ ...
ਪੂਰੀ ਖ਼ਬਰ »
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਇਤਿਹਾਸਕ ਜ਼ਿਲ੍ਹੇ ਫ਼ਰੀਦਕੋਟ ਦੀ ਵਿਰਾਸਤੀ, ਇਤਿਹਾਸਕ ਦਿੱਖ ਕਾਇਮ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਤਾਂ ਜੋ ਫ਼ਰੀਦਕੋਟ ਨੂੰ ਸੈਲਾਨੀ ਕੇਂਦਰ ਵਜੋਂ ...
ਪੂਰੀ ਖ਼ਬਰ »
ਸਾਦਿਕ, 13 ਮਈ (ਗੁਰਭੇਜ ਸਿੰਘ ਚੌਹਾਨ)-ਆਪਣੀ ਇਮਾਨਦਾਰੀ ਦਾ ਸਬੂਤ ਦਿੰਦਿਆਂ ਫ਼ਰੀਦਕੋਟ ਦੇ ਪੀ. ਆਰ. ਟੀ. ਸੀ. ਡਿਪੂ ਦੀ ਬੱਸ ਦੇ ਡਰਾਈਵਰ ਗੁਰਪ੍ਰੀਤ ਸਿੰਘ ਤੇ ਕੰਡਕਟਰ ਸਤਪਾਲ ਸਿੰਘ ਵਾਸੀ ਦੀਪ ਸਿੰਘ ਵਾਲਾ ਜੋ ਬੱਸ ਨੰਬਰ ਪੀ. ਬੀ.09.0637 ਜੋ ਵਾਇਆ ਸਾਦਿਕ ਤੋਂ ਗੁਰੂਹਰਸਹਾਏ ...
ਪੂਰੀ ਖ਼ਬਰ »
ਸਾਦਿਕ, 13 ਮਈ (ਆਰ.ਐਸ.ਧੁੰਨਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਹੈੱਡ ਟੀਚਰ ਡਿੰਪਲ ਰਾਣੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨਵਨੀਤ ਕੌਰ ਨੇ 466 ਅੰਕ ਲੈ ਕੇ ਪਹਿਲੇ, ਗੁਰਵਿੰਦਰ ਸਿੰਘ 561 ਅੰਕ ਲੈ ਕੇ ...
ਪੂਰੀ ਖ਼ਬਰ »
ਫ਼ਰੀਦਕੋਟ, 13 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ ਦੇ ਮੇਨ ਬਾਜ਼ਾਰ 'ਚ ਸਥਿਤ ਸਦੀ ਤੋਂ ਵੀ ਵੱਧ ਪੁਰਾਣੀ ਮਸਜਿਦ ਦੇ ਇਕ ਹਿੱਸੇ ਉੱਪਰ ਸ਼ਹਿਰ ਦੇ ਇਕ ਪ੍ਰਮੁੱਖ ਕਾਰੋਬਾਰੀ ਵਲੋਂ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...
ਪੂਰੀ ਖ਼ਬਰ »
ਸਾਦਿਕ, 13 ਮਈ (ਗੁਰਭੇਜ ਸਿੰਘ ਚੌਹਾਨ)-ਗੁਰੂਹਰਸਹਾਏ ਵਾਲੇ ਪਾਸੇ ਤੋਂ ਸਾਦਿਕ ਵੱਲ ਨੂੰ ਆ ਰਿਹਾ ਤੂੜੀ ਨਾਲ ਭਰਿਆ ਟਰੈਕਟਰ ਟਰਾਲਾ ਸੜਕ ਵਿਚਕਾਰ ਹੀ ਪਲਟ ਗਿਆ | ਇਹ ਟਰਾਲਾ ਪਿੰਡ ਕਾਉਣੀ ਵਾਲੇ ਪਾਸੇ ਤੋਂ ਕਿਸੇ ਪਿੰਡ ਤੋਂ ਤੂੜੀ ਭਰ ਕੇ ਸਾਦਿਕ ਵਾਇਆ ਤੋਂ ਅੱਗੇ ਕਿਤੇ ...
ਪੂਰੀ ਖ਼ਬਰ »
ਬਰਗਾੜੀ, 13 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਤੇ ਗੋਲਬਲ ਸਕੂਲ ਬਰਗਾੜੀ ਵਿਖੇ ਪੜ੍ਹਦੇ ਬੱਚਿਆਂ ਦੇ ਮਾਪਿਆਂ ਦੀ ਸਾਲਾਨਾ ਫ਼ੀਸ ਦੇ ਵਾਧੇ ਸਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਮੀਟਿੰਗ ਹੋਈ | ਮਾਪਿਆਂ ਦਾ ਕਹਿਣਾ ਸੀ ਕਿ ...
ਪੂਰੀ ਖ਼ਬਰ »
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਤੇ ਇਸ ਦੇ ਨਾਲ ਲੱਗਦੇ ਸੂਬਿਆਂ ਵਿਚ ਲਗਾਤਾਰ ਦੇਸ਼ ਵਿਰੋਧੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਰੰਗ ਫ਼ਰੀਦਕੋਟ ਵਿਚ ਵੀ ਦੇਖਣ ਨੂੰ ਮਿਲਿਆ, ਜਿੱਥੇ ਸਥਾਨਕ ਬਾਜ਼ੀਗਰ ਬਸਤੀ ਵਿਚ ਬਣੇ ਪਾਰਕ ਦੀ ਕੰਧ 'ਤੇ ...
ਪੂਰੀ ਖ਼ਬਰ »
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਦੂਰਦਰਸ਼ਨ ਜਲੰਧਰ ਦੇ ਚਰਚਿਤ ਪ੍ਰੋਗਰਾਮ 'ਸੱਜਰੀ ਸਵੇਰ' ਦੇ ਸਿਲਸਿਲੇ 'ਗੱਲਾਂ ਤੇ ਗੀਤ' ਤਹਿਤ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਉੱਘੇ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਚੰਦਬਾਜਾ ਅੱਜ 14 ਮਈ ...
ਪੂਰੀ ਖ਼ਬਰ »
ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਇਕ ਆੜ੍ਹਤੀਏ ਵਲੋਂ ਰਕਮ ਨਾ ਮੋੜਨ ਦੇ ਦੋਸ਼ ਹੇਠ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਕੁਲਦੀਪ ਕੌਰ ਪਤਨੀ ਨਛੱਤਰ ਸਿੰਘ ਵਾਸੀ ਪਿੰਡ ਧੂੜਕੋਟ ਨੇ ...
ਪੂਰੀ ਖ਼ਬਰ »
ਫ਼ਰੀਦਕੋਟ, 13 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਟਹਿਣਾ ਤੋਂ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਪਾਸੋਂ 500 ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ...
ਪੂਰੀ ਖ਼ਬਰ »
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸੀਨੀਅਰ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੰਡ ਮੰਡਲ ਫ਼ਰੀਦਕੋਟ ਹਰਜਿੰਦਰ ਸਿੰਘ ਨੇ ਇਕ ਬਿਆਨ ਜਾਰੀ ਕਰਕੇ ਦੱਸਿਆ ਕਿ 220 ਕੇ.ਵੀ. ਸਬ ਸਟੇਸ਼ਨ ਸਾਦਿਕ ਵਿਖੇ ਜ਼ਰੂਰੀ ਮੁਰੰਮਤ ਕਰਨ ਕਰਕੇ 220 ...
ਪੂਰੀ ਖ਼ਬਰ »
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸੰਤ ਬਾਬਾ ਹਰਦੇਵ ਮੁਨੀ ਜੀ ਸਪੋਰਟਸ ਐਂਡ ਵੈਲਫ਼ੇਅਰ ਕਲੱਬ ਅਜੀਤਗੜ੍ਹ ਵਾਂਦਰ (ਮੋਗਾ) ਵਲੋਂ 16ਵਾਂ ਓਪਨ ਪੰਜਾਬ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਕੌਰ ਸਿੰਘ ਸੰਧੂ ਜਨਰਲ ਸਕੱਤਰ ਪੰਜਾਬ ਸ਼ੂਟਿੰਗ ਬਾਲ ...
ਪੂਰੀ ਖ਼ਬਰ »
ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕੋਟਕਪੂਰਾ ਵਿਖੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਤੇ ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਹੇਠ ਨਰਸਿੰਗ ਹਫ਼ਤਾ ਮਨਾਉਂਦਿਆਂ ਅਖ਼ੀਰਲੇ ਦਿਨ ਇਕ ...
ਪੂਰੀ ਖ਼ਬਰ »
ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਦਾਇਤ 'ਤੇ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਮਸਲਿਆਂ ਨੂੰ ਨਜਿੱਠਣ ਲਈ ਸਾਰੀਆਂ ...
ਪੂਰੀ ਖ਼ਬਰ »
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਵੀਂ, ਬਾਰ੍ਹਵੀਂ ਜਮਾਤ ਮੈਡੀਕਲ, ਨਾਨ-ਮੈਡੀਕਲ ਦੀਆਂ ਵਿਦਿਆਰਥਣਾਂ ਨੂੰ ਕਰੀਅਰ ਗਾਈਡੈਂਸ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਵਿਸ਼ੇਸ਼ ਤੌਰ 'ਤੇ ਅਮਨਦੀਪ ...
ਪੂਰੀ ਖ਼ਬਰ »
ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਭਰਵੀਂ ਮੀਟਿੰਗ ਅਗਰਵਾਲ ਸਭਾ ਕੋਟਕਪੂਰਾ ਵਿਖੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਭਲੂਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਭਾਰੀ ਸੁਖਵੰਤ ...
ਪੂਰੀ ਖ਼ਬਰ »
ਕੋਟਕਪੂਰਾ, 13 ਮਈ (ਮੇਘਰਾਜ)-ਪਿੰਡ ਵਾੜਾਦਰਕਾ ਨਿਵਾਸੀ ਬਰਾੜ ਪਰਿਵਾਰ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰੀ ਹਾਈ ਸਮਾਰਟ ਸਕੂਲ, ਵਾੜਾਦਰਾਕਾ ਵਿਖੇ ਅਧਿਆਪਕਾਂ ਨੂੰ ਇੰਨਵਰਟਰ ਭੇਟ ਕੀਤਾ ਹੈ | ਸੇਵਾਮੁਕਤ ਅਧਿਆਪਕ ਅਵਤਾਰ ਸਿੰਘ ਬਰਾੜ ਦੀ ਧਰਮਪਤਨੀ ਪਰਮਪਾਲ ਕੌਰ ...
ਪੂਰੀ ਖ਼ਬਰ »
ਬਰਗਾੜੀ, 13 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਸਕੂਲ ਪਿ੍ੰਸੀਪਲ ਅਜੇ ਸ਼ਰਮਾ ਨੇ ਕੀਤਾ | ਉਦਘਾਟਨ ਉਪਰੰਤ ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਤਾਬਾਂ ਤੋਂ ਸਾਨੂੰ ...
ਪੂਰੀ ਖ਼ਬਰ »
ਕੋਟਕਪੂਰਾ, 13 ਮਈ (ਮੇਘਰਾਜ)-ਸਥਾਨਕ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਮਿਸਮੈਚ ਦਿਵਸ' ਮਨਾਇਆ ਗਿਆ | ਸਕੂਲੀ ਵਿਦਿਆਰਥੀ ਤੇ ਅਧਿਆਪਕ ਵੰਨ-ਸੁਵੰਨੇ ਕੱਪੜੇ ਪਹਿਨ ਕੇ ਆਏ | ਸਕੂਲ ਦੇ ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ...
ਪੂਰੀ ਖ਼ਬਰ »
ਪੰਜਗਰਾੲੀਂ ਕਲਾਂ, 13 ਮਈ (ਸੁਖਮੰਦਰ ਸਿੰਘ ਬਰਾੜ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਉਣ ਵਾਲਾ-ਘਣੀਏ ਵਾਲਾ 'ਚ 7 ਦਿਨਾਂ ਯੋਗ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬਾਬਾ ਰਾਮਦੇਵ ਦੇ ਸਿਖਿਆਰਥੀ ਰਜਿੰਦਰ ਨਈਅਰ ਤੇ ਨੈਨਸੀ ਨਈਅਰ ਵਲੋਂ ਯੋਗ ਦੀਆਂ ਵੱਖ-ਵੱਖ ਕਿ੍ਆਵਾਂ ਕਰਵਾਈਆਂ ਤੇ ਯੋਗ ਸਾਧਨਾ ਤੋਂ ਹੋਣ ਵਾਲੇ ਫ਼ਾਇਦਿਆਂ ਤੋਂ ਜਾਣੂ ਕਰਵਾਇਆ | ਯੋਗ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਕਤ ਯੋਗ ਅਧਿਆਪਕਾਂ ਨੇ ਦੱਸਿਆ ਕਿ ਅਜੋਕੇ ਤੇਜ਼ ਰਫ਼ਤਾਰ ਯੁੱਗ ਵਿਚ ਵਿਦਿਆਰਥੀ ਸੰਚਾਰ ਤੇ ਤਕਨੀਕ ਦੇ ਕੰਧੇੜੇ ਚੜ੍ਹ ਕੇ ਸਿੱਖਿਆ ਦੇ ਅਸਲੀ ਮਕਸਦ ਤੋਂ ਦੂਰ ਜਾ ਚੁੱਕਾ ਹੈ | ਉਸ ਲਈ ਸਿੱਖਿਆ ਮਹਿਜ਼ ਇਕ ਅੰਕਾਂ ਦੀ ਖੇਡ ਅਤੇ ਸਰਟੀਫਿਕੇਟ ਹਾਸਲ ਕਰਨ ਤੱਕ ਸੀਮਤ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਯੋਗ ਕਰਨ ਨਾਲ ਜਿੱਥੇ ਮਨੁੱਖੀ ਮਨ ਨੂੰ ਸ਼ਾਂਤੀ ਮਿਲਦੀ ਹੈ, ਉੱਥੇ ਉਹ ਸਰੀਰਕ ਤੌਰ 'ਤੇ ਵੀ ਤੰਦਰੁਸਤ ਰਹਿੰਦਾ ਹੈ | ਯੋਗ ਕਿ੍ਆਵਾਂ ਵਿਦਿਆਰਥੀ ਨੂੰ ਉਸਦੇ ਜੀਵਨ ਦੇ ਅਸਲੀ ਮਕਸਦ ਨਾਲ ਜੋੜਦੀਆਂ ਹਨ ਤੇ ਉਸ ਅੰਦਰ ਸਹਿਜ ਰੂਪ ਨਾਲ ਸਿੱਖਣ ਦੀ ਜਗਿਆਸਾ ਪੈਦਾ ਕਰਦੀਆਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਤੇ ਜ਼ਿੰਦਗੀ 'ਚ ਸਫ਼ਲਤਾ ਹਾਸਲ ਕਰਨ | ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਗੁਰੂ ਨਾਨਕ ਦੇਵ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਬਲਵੀਰ ਸਿੰਘ ਬਰਾੜ ਤੇ ਪਿ੍ੰਸੀਪਲ ਇੰਦਰਜੀਤ ਕੌਰ ਬਰਾੜ ਵਲੋਂ ਯੋਗ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖ਼ਾਲਸਾ ਦਾ 96ਵਾਂ ਜਨਮ ਦਿਨ ਸ਼ਹਿਰ ਦੇ ਪਤਵੰਤਿਆਂ ਵਲੋਂ ਮਨਾਇਆ ਗਿਆ | ਇਸ ਮੌਕੇ ਸੇਵਾਦਾਰ ਐਡਵੋਕੇਟ ਮਹੀਪ ਇੰਦਰ ਸਿੰਘ ਨੇ ਸ. ਖ਼ਾਲਸਾ ...
ਪੂਰੀ ਖ਼ਬਰ »
ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੀ ਅੰਦਰੂਨੀ ਕਲਾ ਨੂੰ ਨਿਖਾਰਨ ਲਈ ਪਿ੍ੰਸੀਪਲ ਰਾਕੇਸ਼ ਸਰਮਾ ਦੀ ਰਹਿਨੁਮਾਈ ਹੇਠ ਸਕੂਲ ਵਿਚ 'ਗਰੀਟਿੰਗ ਕਾਰਡ' ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ...
ਪੂਰੀ ਖ਼ਬਰ »
ਕੋਟਕਪੂਰਾ, 13 ਮਈ (ਮੇਘਰਾਜ)-ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਦੀਆਂ ਦੋਵਾਂ ਸ਼ਖਾਵਾਂ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਜਲਾਲੇਆਣਾ ਰੋਡ 'ਤੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ-10 ਵਿਖੇ ਮੈਡੀਕਲ ਜਾਂਚ ਕੈਂਪ ਲਾਇਆ ਗਿਆ | ਸਕੂਲ ਦੇ ਕਰੀਬ 200 ...
ਪੂਰੀ ਖ਼ਬਰ »
ਬਰਗਾੜੀ, 13 ਮਈ (ਲਖਵਿੰਦਰ ਸ਼ਰਮਾ)-ਬਲਾਕ ਸੰਮਤੀ ਮੈਂਬਰ ਡਾ. ਸਤਨਾਮ ਸਿੰਘ ਦੇ ਤਾਇਆ ਦੇ ਲੜਕੇ ਗੁਰਵਿੰਦਰ ਸਿੰਘ ਨੰਬਰਦਾਰ ਸਪੁੱਤਰ ਸਵ. ਬਲਦੇਵ ਸਿੰਘ ਨੰਬਰਦਾਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਨਿਆਮੀਵਾਲਾ ਵਿਖੇ ਹੋਇਆ | ਇਸ ਮੌਕੇ ਸੂਬਾ ਸਿੰਘ ਬਾਦਲ, ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 