ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਦੀ ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਵਲੋਂ ਛੇਵਾਂ ਪੰਜਾਬ ਤਨਖਾਹ ਕਮਿਸ਼ਨ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਬੈਂਕ ਨਾਲ ਜੁੜੀਆਂ ਸਹਿਕਾਰੀ ਸਭਾਵਾਂ ਦਾ ਕੰਮਕਾਜ ...
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਇਤਿਹਾਸਕ ਜ਼ਿਲ੍ਹੇ ਫ਼ਰੀਦਕੋਟ ਦੀ ਵਿਰਾਸਤੀ, ਇਤਿਹਾਸਕ ਦਿੱਖ ਕਾਇਮ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਤਾਂ ਜੋ ਫ਼ਰੀਦਕੋਟ ਨੂੰ ਸੈਲਾਨੀ ਕੇਂਦਰ ਵਜੋਂ ...
ਸਾਦਿਕ, 13 ਮਈ (ਗੁਰਭੇਜ ਸਿੰਘ ਚੌਹਾਨ)-ਆਪਣੀ ਇਮਾਨਦਾਰੀ ਦਾ ਸਬੂਤ ਦਿੰਦਿਆਂ ਫ਼ਰੀਦਕੋਟ ਦੇ ਪੀ. ਆਰ. ਟੀ. ਸੀ. ਡਿਪੂ ਦੀ ਬੱਸ ਦੇ ਡਰਾਈਵਰ ਗੁਰਪ੍ਰੀਤ ਸਿੰਘ ਤੇ ਕੰਡਕਟਰ ਸਤਪਾਲ ਸਿੰਘ ਵਾਸੀ ਦੀਪ ਸਿੰਘ ਵਾਲਾ ਜੋ ਬੱਸ ਨੰਬਰ ਪੀ. ਬੀ.09.0637 ਜੋ ਵਾਇਆ ਸਾਦਿਕ ਤੋਂ ਗੁਰੂਹਰਸਹਾਏ ...
ਸਾਦਿਕ, 13 ਮਈ (ਆਰ.ਐਸ.ਧੁੰਨਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਹੈੱਡ ਟੀਚਰ ਡਿੰਪਲ ਰਾਣੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨਵਨੀਤ ਕੌਰ ਨੇ 466 ਅੰਕ ਲੈ ਕੇ ਪਹਿਲੇ, ਗੁਰਵਿੰਦਰ ਸਿੰਘ 561 ਅੰਕ ਲੈ ਕੇ ...
ਫ਼ਰੀਦਕੋਟ, 13 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ ਦੇ ਮੇਨ ਬਾਜ਼ਾਰ 'ਚ ਸਥਿਤ ਸਦੀ ਤੋਂ ਵੀ ਵੱਧ ਪੁਰਾਣੀ ਮਸਜਿਦ ਦੇ ਇਕ ਹਿੱਸੇ ਉੱਪਰ ਸ਼ਹਿਰ ਦੇ ਇਕ ਪ੍ਰਮੁੱਖ ਕਾਰੋਬਾਰੀ ਵਲੋਂ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ...
ਸਾਦਿਕ, 13 ਮਈ (ਗੁਰਭੇਜ ਸਿੰਘ ਚੌਹਾਨ)-ਗੁਰੂਹਰਸਹਾਏ ਵਾਲੇ ਪਾਸੇ ਤੋਂ ਸਾਦਿਕ ਵੱਲ ਨੂੰ ਆ ਰਿਹਾ ਤੂੜੀ ਨਾਲ ਭਰਿਆ ਟਰੈਕਟਰ ਟਰਾਲਾ ਸੜਕ ਵਿਚਕਾਰ ਹੀ ਪਲਟ ਗਿਆ | ਇਹ ਟਰਾਲਾ ਪਿੰਡ ਕਾਉਣੀ ਵਾਲੇ ਪਾਸੇ ਤੋਂ ਕਿਸੇ ਪਿੰਡ ਤੋਂ ਤੂੜੀ ਭਰ ਕੇ ਸਾਦਿਕ ਵਾਇਆ ਤੋਂ ਅੱਗੇ ਕਿਤੇ ...
ਬਰਗਾੜੀ, 13 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਤੇ ਗੋਲਬਲ ਸਕੂਲ ਬਰਗਾੜੀ ਵਿਖੇ ਪੜ੍ਹਦੇ ਬੱਚਿਆਂ ਦੇ ਮਾਪਿਆਂ ਦੀ ਸਾਲਾਨਾ ਫ਼ੀਸ ਦੇ ਵਾਧੇ ਸਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਮੀਟਿੰਗ ਹੋਈ | ਮਾਪਿਆਂ ਦਾ ਕਹਿਣਾ ਸੀ ਕਿ ...
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਤੇ ਇਸ ਦੇ ਨਾਲ ਲੱਗਦੇ ਸੂਬਿਆਂ ਵਿਚ ਲਗਾਤਾਰ ਦੇਸ਼ ਵਿਰੋਧੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਰੰਗ ਫ਼ਰੀਦਕੋਟ ਵਿਚ ਵੀ ਦੇਖਣ ਨੂੰ ਮਿਲਿਆ, ਜਿੱਥੇ ਸਥਾਨਕ ਬਾਜ਼ੀਗਰ ਬਸਤੀ ਵਿਚ ਬਣੇ ਪਾਰਕ ਦੀ ਕੰਧ 'ਤੇ ...
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਦੂਰਦਰਸ਼ਨ ਜਲੰਧਰ ਦੇ ਚਰਚਿਤ ਪ੍ਰੋਗਰਾਮ 'ਸੱਜਰੀ ਸਵੇਰ' ਦੇ ਸਿਲਸਿਲੇ 'ਗੱਲਾਂ ਤੇ ਗੀਤ' ਤਹਿਤ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਉੱਘੇ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਚੰਦਬਾਜਾ ਅੱਜ 14 ਮਈ ...
ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਇਕ ਆੜ੍ਹਤੀਏ ਵਲੋਂ ਰਕਮ ਨਾ ਮੋੜਨ ਦੇ ਦੋਸ਼ ਹੇਠ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਕੁਲਦੀਪ ਕੌਰ ਪਤਨੀ ਨਛੱਤਰ ਸਿੰਘ ਵਾਸੀ ਪਿੰਡ ਧੂੜਕੋਟ ਨੇ ...
ਫ਼ਰੀਦਕੋਟ, 13 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਟਹਿਣਾ ਤੋਂ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਪਾਸੋਂ 500 ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ...
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸੀਨੀਅਰ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੰਡ ਮੰਡਲ ਫ਼ਰੀਦਕੋਟ ਹਰਜਿੰਦਰ ਸਿੰਘ ਨੇ ਇਕ ਬਿਆਨ ਜਾਰੀ ਕਰਕੇ ਦੱਸਿਆ ਕਿ 220 ਕੇ.ਵੀ. ਸਬ ਸਟੇਸ਼ਨ ਸਾਦਿਕ ਵਿਖੇ ਜ਼ਰੂਰੀ ਮੁਰੰਮਤ ਕਰਨ ਕਰਕੇ 220 ...
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸੰਤ ਬਾਬਾ ਹਰਦੇਵ ਮੁਨੀ ਜੀ ਸਪੋਰਟਸ ਐਂਡ ਵੈਲਫ਼ੇਅਰ ਕਲੱਬ ਅਜੀਤਗੜ੍ਹ ਵਾਂਦਰ (ਮੋਗਾ) ਵਲੋਂ 16ਵਾਂ ਓਪਨ ਪੰਜਾਬ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਕੌਰ ਸਿੰਘ ਸੰਧੂ ਜਨਰਲ ਸਕੱਤਰ ਪੰਜਾਬ ਸ਼ੂਟਿੰਗ ਬਾਲ ...
ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕੋਟਕਪੂਰਾ ਵਿਖੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਤੇ ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਹੇਠ ਨਰਸਿੰਗ ਹਫ਼ਤਾ ਮਨਾਉਂਦਿਆਂ ਅਖ਼ੀਰਲੇ ਦਿਨ ਇਕ ...
ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਦਾਇਤ 'ਤੇ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਮਸਲਿਆਂ ਨੂੰ ਨਜਿੱਠਣ ਲਈ ਸਾਰੀਆਂ ...
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਵੀਂ, ਬਾਰ੍ਹਵੀਂ ਜਮਾਤ ਮੈਡੀਕਲ, ਨਾਨ-ਮੈਡੀਕਲ ਦੀਆਂ ਵਿਦਿਆਰਥਣਾਂ ਨੂੰ ਕਰੀਅਰ ਗਾਈਡੈਂਸ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਵਿਸ਼ੇਸ਼ ਤੌਰ 'ਤੇ ਅਮਨਦੀਪ ...
ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਭਰਵੀਂ ਮੀਟਿੰਗ ਅਗਰਵਾਲ ਸਭਾ ਕੋਟਕਪੂਰਾ ਵਿਖੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਭਲੂਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਭਾਰੀ ਸੁਖਵੰਤ ...
ਕੋਟਕਪੂਰਾ, 13 ਮਈ (ਮੇਘਰਾਜ)-ਪਿੰਡ ਵਾੜਾਦਰਕਾ ਨਿਵਾਸੀ ਬਰਾੜ ਪਰਿਵਾਰ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰੀ ਹਾਈ ਸਮਾਰਟ ਸਕੂਲ, ਵਾੜਾਦਰਾਕਾ ਵਿਖੇ ਅਧਿਆਪਕਾਂ ਨੂੰ ਇੰਨਵਰਟਰ ਭੇਟ ਕੀਤਾ ਹੈ | ਸੇਵਾਮੁਕਤ ਅਧਿਆਪਕ ਅਵਤਾਰ ਸਿੰਘ ਬਰਾੜ ਦੀ ਧਰਮਪਤਨੀ ਪਰਮਪਾਲ ਕੌਰ ...
ਬਰਗਾੜੀ, 13 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਸਕੂਲ ਪਿ੍ੰਸੀਪਲ ਅਜੇ ਸ਼ਰਮਾ ਨੇ ਕੀਤਾ | ਉਦਘਾਟਨ ਉਪਰੰਤ ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਤਾਬਾਂ ਤੋਂ ਸਾਨੂੰ ...
ਕੋਟਕਪੂਰਾ, 13 ਮਈ (ਮੇਘਰਾਜ)-ਸਥਾਨਕ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਮਿਸਮੈਚ ਦਿਵਸ' ਮਨਾਇਆ ਗਿਆ | ਸਕੂਲੀ ਵਿਦਿਆਰਥੀ ਤੇ ਅਧਿਆਪਕ ਵੰਨ-ਸੁਵੰਨੇ ਕੱਪੜੇ ਪਹਿਨ ਕੇ ਆਏ | ਸਕੂਲ ਦੇ ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ...
ਪੰਜਗਰਾੲੀਂ ਕਲਾਂ, 13 ਮਈ (ਸੁਖਮੰਦਰ ਸਿੰਘ ਬਰਾੜ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਉਣ ਵਾਲਾ-ਘਣੀਏ ਵਾਲਾ 'ਚ 7 ਦਿਨਾਂ ਯੋਗ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬਾਬਾ ਰਾਮਦੇਵ ਦੇ ਸਿਖਿਆਰਥੀ ਰਜਿੰਦਰ ਨਈਅਰ ਤੇ ਨੈਨਸੀ ਨਈਅਰ ਵਲੋਂ ਯੋਗ ਦੀਆਂ ...
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖ਼ਾਲਸਾ ਦਾ 96ਵਾਂ ਜਨਮ ਦਿਨ ਸ਼ਹਿਰ ਦੇ ਪਤਵੰਤਿਆਂ ਵਲੋਂ ਮਨਾਇਆ ਗਿਆ | ਇਸ ਮੌਕੇ ਸੇਵਾਦਾਰ ਐਡਵੋਕੇਟ ਮਹੀਪ ਇੰਦਰ ਸਿੰਘ ਨੇ ਸ. ਖ਼ਾਲਸਾ ...
ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੀ ਅੰਦਰੂਨੀ ਕਲਾ ਨੂੰ ਨਿਖਾਰਨ ਲਈ ਪਿ੍ੰਸੀਪਲ ਰਾਕੇਸ਼ ਸਰਮਾ ਦੀ ਰਹਿਨੁਮਾਈ ਹੇਠ ਸਕੂਲ ਵਿਚ 'ਗਰੀਟਿੰਗ ਕਾਰਡ' ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਮੁਕਾਬਲਿਆਂ ਦੀ ਜੱਜਮੈਂਟ ਨਵਪ੍ਰੀਤ ਸ਼ਰਮਾ, ਰਾਜਵਿੰਦਰ ਕੌਰ, ਮਨਜੀਤ ਕੌਰ, ਸਰਬਜੀਤ ਕੌਰ ਨੇ ਬੜੀ ਸੰਜੀਦਗੀ ਨਾਲ ਕੀਤੀ | ਮੁਕਾਬਲਿਆਂ ਦੇ ਪਹਿਲੇ ਵਰਗ ਵਿਚ ਪੰਜਵੀਂ ਜਮਾਤ ਦੇ ਵਿਦਿਆਰਥੀ ਸ਼ਬਦਵੀਰ ਸਿੰਘ ਵੜੈਚ ਨੇ ਪਹਿਲਾ ਸਥਾਨ, ਚੌਥੀ ਜਮਾਤ ਦੇ ਵਿਦਿਆਰਥੀ ਅਨਮੋਲਵੀਰ ਸਿੰਘ ਵੜੈਚ ਨੇ ਦੂਜਾ ਸਥਾਨ ਤੇ ਪੰਜਵੀਂ ਜਮਾਤ ਦੀਆਂ ਵਿਦਿਆਰਥਣਾਂ ਸਚਕੀਰਤ ਕੌਰ ਤੇ ਰਵਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਦੂਜੇ ਵਰਗ ਵਿਚ ਛੇਵੀਂ ਜਮਾਤ ਦੀ ਵਿਦਿਆਰਥਣ ਦੀਪਿਕਾ ਨੇ ਪਹਿਲਾ ਸਥਾਨ, ਸੱਤਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ ਨੇ ਦੂਜਾ ਸਥਾਨ, ਸੱਤਵੀਂ ਜਮਾਤ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਤੀਜਾ ਸਥਾਨ, ਤੀਜੇ ਵਰਗ ਵਿਚ ਦਸਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ ਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨਵਦੀਪ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਬੱਚਿਆਂ ਨੂੰ ਭਵਿੱਖ ਵਿਚ ਆਪਣੀ ਕਲਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਨਵਪ੍ਰੀਤ ਸ਼ਰਮਾ, ਅਨੀਤਾ ਸਿਆਲ, ਅਮਰਜੋਤੀ, ਸਿਮਰਪ੍ਰੀਤ ਤੇ ਕਿਰਨਜੀਤ ਸਮੇਤ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
ਕੋਟਕਪੂਰਾ, 13 ਮਈ (ਮੇਘਰਾਜ)-ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਦੀਆਂ ਦੋਵਾਂ ਸ਼ਖਾਵਾਂ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਜਲਾਲੇਆਣਾ ਰੋਡ 'ਤੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ-10 ਵਿਖੇ ਮੈਡੀਕਲ ਜਾਂਚ ਕੈਂਪ ਲਾਇਆ ਗਿਆ | ਸਕੂਲ ਦੇ ਕਰੀਬ 200 ...
ਬਰਗਾੜੀ, 13 ਮਈ (ਲਖਵਿੰਦਰ ਸ਼ਰਮਾ)-ਬਲਾਕ ਸੰਮਤੀ ਮੈਂਬਰ ਡਾ. ਸਤਨਾਮ ਸਿੰਘ ਦੇ ਤਾਇਆ ਦੇ ਲੜਕੇ ਗੁਰਵਿੰਦਰ ਸਿੰਘ ਨੰਬਰਦਾਰ ਸਪੁੱਤਰ ਸਵ. ਬਲਦੇਵ ਸਿੰਘ ਨੰਬਰਦਾਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਨਿਆਮੀਵਾਲਾ ਵਿਖੇ ਹੋਇਆ | ਇਸ ਮੌਕੇ ਸੂਬਾ ਸਿੰਘ ਬਾਦਲ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX