ਬੱਧਨੀ ਕਲਾਂ, 13 ਮਈ (ਸੰਜੀਵ ਕੋਛੜ)-ਪਿੰਡ ਬੌਡੇ ਵਿਖੇ ਪੈਟਰੋਲ ਪੰਪ 'ਤੇ ਕੰਮ ਕਰਦੇ ਕਰਿੰਦੇ ਜੋਗਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਬੀਤੇ ਦਿਨੀਂ ਹੋਏ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਥਾਣਾ ਮੁਖੀ ਪ੍ਰਤਾਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ...
ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਹਤਿੰਦਰ ਕਲੇਰ ਦੇ ਹੁਕਮਾਂ ਤੇ ਐਨ ਵੀ ਬੀ. ਡੀ. ਸੀ. ਪੀ. ਬਰਾਂਚ ਦਫ਼ਤਰ ਸਿਵਲ ਸਰਜਨ ਮੋਗਾ ਵਲੋਂ ਜ਼ਿਲ੍ਹਾ ਸਿਹਤ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿਚ ਪੰਜ ਮੈਂਬਰੀ ਟੀਮ ਵਲੋਂ ...
ਸਰਕਾਰ ਡਿਊਟੀਆਂ ਪ੍ਰਤੀ ਛੇੜਛਾੜ ਤੁਰੰਤ ਬੰਦ ਕਰੇ- ਆਗੂ
ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਬਰਾਂਚ ਮੋਗਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਰਕਾਰ ਵਲੋਂ ਮੁਲਾਜ਼ਮਾਂ ...
ਬਾਘਾ ਪੁਰਾਣਾ, 13 ਮਈ (ਕਿ੍ਸ਼ਨ ਸਿੰਗਲਾ)-ਫ਼ਸਲਾਂ ਦੀ ਕਟਾਈ ਉਪਰੰਤ ਰਹਿੰਦੇ ਕਰਚਿਆਂ ਨੂੰ ਅੱਗ ਲਾ ਕੇ ਸਾੜਨ ਉੱਪਰ ਪੰਜਾਬ ਸਰਕਾਰ ਵਲੋਂ ਲਗਾਈ ਪਾਬੰਦੀ ਦੇ ਬਾਵਜੂਦ ਖੇਤਾਂ ਵਿਚ ਅੱਗਾਂ ਲਗਾਉਣ ਦਾ ਰੁਝਾਨ ਜਾਰੀ ਹੈ | ਅੱਗ ਲਾਉਣ ਨਾਲ ਜਿੱਥੇ ਖੇਤਾਂ ਦੀ ਉਪਜਾਊ ਸ਼ਕਤੀ ...
ਬਾਘਾ ਪੁਰਾਣਾ, 13 ਮਈ (ਗੁਰਮੀਤ ਸਿੰਘ ਮਾਣੂੰਕੇ)-ਤਹਿਸੀਲ ਕੰਪਲੈਕਸ ਬਾਘਾ ਪੁਰਾਣਾ 'ਚ ਕੰਮ ਕਰਵਾਉਣ ਆਏ ਇਕ ਵਿਅਕਤੀਆਂ ਦਾ ਅਣਪਛਾਤੇ ਚੋਰਾਂ ਵਲੋਂ ਮੋਟਰਸਾਈਕਲ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਕੁਲਦੀਪ ਸਿੰਘ ਪੁੱਤਰ ਗੁਰਤੇਜ ਸਿੰਘ ਕੋਟਲਾ ਰਾਏ ...
ਮੋਗਾ, 13 ਮਈ (ਜਸਪਾਲ ਸਿੰਘ ਬੱਬੀ)-ਲਿਖਾਰੀ ਸਭਾ ਮੋਗਾ ਦੀ ਮੀਟਿੰਗ ਪ੍ਰੋ. ਸੁਰਜੀਤ ਸਿੰਘ ਕਾਉਂਕੇ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਜੰਗੀਰ ਸਿੰਘ ਖੋਖਰ ਨੇ ਚਲਾਈ | ਇਸ ਮੌਕੇ ਸਭਾ ਦੇ ਕਾਰਜਕਾਰਨੀ ਮੈਂਬਰ ਡਾ. ਮਲੂਕ ...
ਮੋਗਾ, 13 ਮਈ (ਜਸਪਾਲ ਸਿੰਘ ਬੱਬੀ)-ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਚੇਅਰਮੈਨ ਪ੍ਰਵੀਨ ਗਰਗ ਦੀ ਅਗਵਾਈ ਹੇਠ ਤਿੰਨ ਰੋਜ਼ਾ ਕਾਨਫ਼ਰੰਸ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਮੋਂਟੂ ਕੁਮਾਰ ਪਟੇਲ ਪ੍ਰਧਾਨ ਫਾਰਮੇਸੀ ਕੌਂਸਲ ਆਫ਼ ਇੰਡੀਆ, ਡਾ. ਵਾਈ. ਕੇ. ਗੁਪਤਾ ...
ਮੋਗਾ, 13 ਮਈ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 20 ਕਿੱਲੋਗਰਾਮ ਡੋਡੇ ਪੋਸਤ, 5 ਗ੍ਰਾਮ ਹੈਰੋਇਨ ਤੇ 164 ਨਸ਼ੀਲੀਆਂ ਗੋਲੀਆਂ ਸਮੇਤ ਪੰਜ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸੀ.ਆਈ.ਏ. ਸਟਾਫ਼ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਢਿਲਵਾਂ ਵਾਲਾ ਨੇੜੇ ਨਾਕਾਬੰਦੀ ਦੌਰਾਨ ਸੁਖਜਿੰਦਰ ਸਿੰਘ ਉਰਫ਼ ਬੇਅੰਤ ਪੁੱਤਰ ਅਜਾਇਬ ਸਿੰਘ ਵਾਸੀ ਨੇੜੇ ਪੁਰਾਣਾ ਥਾਣਾ ਫੂਲ (ਬਠਿੰਡਾ) ਤੇ ਕੁਲਦੀਪ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਨੇੜੇ ਪਾਲੂ ਦਾ ਅੱਡਾ ਫੂਲ (ਬਠਿੰਡਾ) ਨੂੰ ਵਰਨਾ ਗੱਡੀ ਨੰਬਰ ਡੀ.ਐੱਲ.2 ਸੀ ਏ.ਡੀ. 7728 ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 20 ਕਿੱਲੋਗਰਾਮ ਭੁੱਕੀ ਡੋਡੇ ਪੋਸਤ ਬਰਾਮਦ ਕੀਤੇ ਹਨ | ਹਿੱਸੇ ਤਰਾਂ ਥਾਣਾ ਧਰਮਕੋਟ ਦੇ ਐੱਸ.ਆਈ. ਜੈਪਾਲ ਸਿੰਘ ਅਤੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਕੋਟ ਮੁਹੰਮਦ ਖਾਂ ਨੇੜੇ ਗਸ਼ਤ ਦੌਰਾਨ ਸੁਖਦੇਵ ਸਿੰਘ ਉਰਫ਼ ਸਾਗਰ ਪੁੱਤਰ ਨੱਥੂ ਰਾਮ ਵਾਸੀ ਮੁਹੱਲਾ ਬੇਰੀਆ ਮੋਗਾ ਅਤੇ ਹਰਜੀਤ ਸਿੰਘ ਉਰਫ਼ ਗੱਬਰ ਪੁੱਤਰ ਪਰਮਜੀਤ ਸਿੰਘ ਵਾਸੀ ਤਲਵੰਡੀ ਦੁਸਾਂਝ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰਾਂ ਹੀ ਡੀ.ਐੱਸ.ਪੀ. ਪਰਸਨ ਸਿੰਘ ਅਤੇ ਥਾਣਾ ਸਿਟੀ ਮੋਗਾ ਦੇ ਐੱਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਬ ਜੇਲ੍ਹ ਦੀ ਤਲਾਸ਼ੀ ਦੌਰਾਨ ਕਰਮਜੀਤ ਸਿੰਘ ਉਰਫ਼ ਕਰਮਾ ਪੁੱਤਰ ਨਿਰਮਲ ਸਿੰਘ ਵਾਸੀ ਰਾਊਕੇ ਕਲਾਂ ਪਾਸੋਂ 63 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਤੇ ਬੈਰਕ ਨੰਬਰ-2 ਵਿਚੋਂ ਨਾਮਾਲੂਮ ਵਿਅਕਤੀ ਦੀਆਂ 51 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਇਸ ਸਬੰਧੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਕਥਿਤ ਦੋਸ਼ੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਬਣਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਬੱਧਨੀ ਕਲਾਂ, 13 ਮਈ (ਸੰਜੀਵ ਕੋਛੜ)-ਪਿੰਡ ਬੌਡੇ ਵਿਖੇ ਪੈਟਰੋਲ ਪੰਪ 'ਤੇ ਕੰਮ ਕਰਦੇ ਕਰਿੰਦੇ ਜੋਗਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਬੀਤੇ ਦਿਨੀਂ ਹੋਏ ਕਤਲ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪਿੰਡ ਬੌਡੇ, ਬਲਾਕ ਅਤੇ ਸੰਘਰਸ਼ ਕਮੇਟੀ ਵਲੋਂ ਸਾਂਝੇ ...
ਕਿਸ਼ਨਪੁਰਾ ਕਲਾਂ, 13 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਧੰਨ-ਧੰਨ ਬਾਬਾ ਖੇਤਰਪਾਲ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਵਾਸੀ ਭਾਰਤੀ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਚੱਕ ਕੰਨੀਆਂ ਕਲਾਂ ਵਿਖੇ 15 ...
ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਹਤਿੰਦਰ ਕਲੇਰ ਦੇ ਹੁਕਮਾਂ ਤੇ ਐਨ ਵੀ ਬੀ. ਡੀ. ਸੀ. ਪੀ. ਬਰਾਂਚ ਦਫ਼ਤਰ ਸਿਵਲ ਸਰਜਨ ਮੋਗਾ ਵਲੋਂ ਜ਼ਿਲ੍ਹਾ ਸਿਹਤ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿਚ ਪੰਜ ਮੈਂਬਰੀ ਟੀਮ ਵਲੋਂ ...
ਨਿਹਾਲ ਸਿੰਘ ਵਾਲਾ, 13 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਖੇਤਾਂ ਵਿਚੋਂ ਮੋਟਰਾਂ ਦੀਆਂ ਕੇਬਲਾਂ ਚੋਰੀ ਹੋਣ ਤੋਂ ਪਰੇਸ਼ਾਨ ਕਿਸਾਨਾਂ ਵਲੋਂ ਮੋਟਰਾਂ 'ਤੇ ਕੇਬਲਾਂ ਚੋਰੀ ਕਰਦੇ ਇਕ ਵਿਅਕਤੀ ਨੂੰ ਫੜ ਕੇ ਕੁੱਟਮਾਰ ਕੀਤੀ ਤੇ ਬਾਅਦ ਵਿਚ ਮੁਹਤਬਰ ...
ਅਜੀਤਵਾਲ, 13 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ (ਮੋਗਾ) ਵਿਖੇ ਥੈਲਾਸੀਮੀਆ ਤੋਂ ਬਚਣ ਲਈ ਜਾਗਰੂਕਤਾ ਸੈਮੀਨਾਰ ਐੱਨ.ਐੱਸ.ਐੱਸ. ਇੰਚਾਰਜ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਮੋਗਾ ਦੇ ...
ਕਿਸ਼ਨਪੁਰਾ ਕਲਾਂ, 13 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਵਿੱਦਿਅਕ ਸੰਸਥਾ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਰਿਹਾ, ਜਿਸ 'ਚ ਹਰਮਨਪ੍ਰੀਤ ਕੌਰ ਨੇ 95 ਫ਼ੀਸਦੀ, ਜਗਦੀਪ ਸਿੰਘ, ਦੀਕਸ਼ਾ ਸਿੰਘ ਨੇ ...
ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਡੀ. ਐੱਮ. ਕਾਲਜੀਏਟ ਦਾ ਸਾਲ 2021-22 ਦਾ ਸਮੈਸਟਰ-1 ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਵਿਚ 173 ਵਿਦਿਆਰਥੀ ਪ੍ਰੀਖਿਆ ਵਿਚ ਹਾਜ਼ਰ ਹੋਏ, ਜਿਸ ਵਿਚ ਸਾਇੰਸ, ਕਾਮਰਸ ਤੇ ਹਿਊਮੈਨਟੀ ਦੇ ਵਿਦਿਆਰਥੀ ਸਨ ਅਤੇ ਪ੍ਰੀਖਿਆ ਦਾ ਨਤੀਜਾ ਸੌ ...
ਠੱਠੀ ਭਾਈ, 13 ਮਈ (ਜਗਰੂਪ ਸਿੰਘ ਮਠਾੜੂ)-ਪਿੰਡ ਸੁਖਾਨੰਦ ਵਿਖੇ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖ਼ਲਾਈ ਕੈਂਪ ਬਹੁਮੰਤਵੀ ਸਹਿਕਾਰੀ ਸਭਾ ਸੁਖਾਨੰਦ ਵਿਖੇ ਲਗਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਮੁੱਖ ਮਹਿਮਾਨ ਵਜੋਂ ਪਹੁੰਚੇ | ਖੇਤੀ ...
ਧਰਮਕੋਟ, 13 ਮਈ (ਪਰਮਜੀਤ ਸਿੰਘ)-ਐੱਸ.ਐੱਫ.ਸੀ. ਇੰਸਟੀਚਿਊਟ ਆਫ਼ ਨਰਸਿੰਗ ਜਲਾਲਾਬਾਦ ਪੂਰਬੀ ਵਿਖੇ ਨਰਸਿੰਗ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਡਾਇਰੈਕਟਰ ਅਭਿਸ਼ੇਕ ਜਿੰਦਲ ਅਤੇ ਪਿ੍ੰਸੀਪਲ ਸੰਦੀਪ ਕੌਰ ਬਰਾੜ ਵਲੋਂ ਬੱਚਿਆਂ ਨੂੰ ਸਹੁੰ ਚੁੱਕ ਸਮਾਗਮ ...
ਬਾਘਾ ਪੁਰਾਣਾ, 13 ਮਈ (ਗੁਰਮੀਤ ਸਿੰਘ ਮਾਣੂੰਕੇ)-ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਬਾਘਾ ਪੁਰਾਣਾ 'ਚ ਵਿਦਿਆਰਥੀਆਂ ਨੂੰ ਬਿਜਲੀ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ਤਰਸੇਮ ਲਾਲ ਗਰਗ ਤੇ ...
ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਸੀ)-ਭਾਸ਼ਾ ਵਿਭਾਗ, ਮੋਗਾ ਵਲੋਂ ਡੀ. ਐੱਮ. ਕਾਲਜ ਮੋਗਾ ਦੇ ਸਹਿਯੋਗ ਨਾਲ ਸ਼੍ਰੋਮਣੀ ਪੰਜਾਬੀ ਸਾਹਿਤਕਾਰ ਬਲਦੇਵ ਸਿੰਘ ਸੜਕ ਨਾਮਾ ਦੀ ਪ੍ਰਧਾਨਗੀ ਵਿਚ ਪ੍ਰਸਿੱਧ ਵਿਅੰਗਕਾਰ ਲੇਖਕ ਕੇ. ਐੱਲ. ਗਰਗ ਨਾਲ ਰੂ-ਬਰੂ ਸਮਾਗਮ ...
ਅਜੀਤਵਾਲ, 13 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)-ਪ੍ਰਵਾਸੀ ਭਾਰਤੀ ਪਿਛਲੇ ਢਾਈ ਦਹਾਕਿਆਂ ਤੋਂ ਆਪਣੇ ਪਿੰਡਾਂ ਦੀ ਨਕਸ਼ ਨੁਹਾਰ ਬਦਲਣ ਲਈ ਸਿਰਤੋੜ ਯਤਨ ਕਰ ਰਹੇ ਹਨ | ਪੰਜਾਬ ਦੇ ਕਈ ਪਿੰਡਾਂ ਵਿਚ ਪ੍ਰਵਾਸੀ ਭਾਰਤੀਆਂ ਨੇ ਕਰੋੜਾਂ ਰੁਪਏ ਵਿਕਾਸ ਕਾਰਜਾਂ, ਸਿਹਤ ਅਤੇ ਸਿੱਖਿਆ ...
ਬੱਧਨੀ ਕਲਾਂ, 13 ਮਈ (ਸੰਜੀਵ ਕੋਛੜ)-ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਅਤੇ ਪਾਣੀ ਦੇ ਡੂੰਘੇ ਹੋ ਰਹੇ ਪੱਧਰ ਨੂੰ ਬਚਾਉਣ ਲਈ ਵੱਖੋ-ਵੱਖ ਪਿੰਡਾਂ 'ਚ ਲਗਾਏ ਜਾ ਰਹੇ ਜਾਗਰੂਕਤਾ ਕੈਂਪਾਂ ਤਹਿਤ ਪਿੰਡ ਲੋਪੋ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ...
ਸਮਾਲਸਰ, 13 ਮਈ (ਕਿਰਨਦੀਪ ਸਿੰਘ ਬੰਬੀਹਾ)-ਦਵਿੰਦਰ ਸਿੰਘ ਕੈਨੇਡੀਅਨ ਤੇ ਆੜ੍ਹਤੀ ਹਰਜਿੰਦਰ ਸਿੰਘ ਬਰਾੜ ਦੇ ਪਿਤਾ ਅਤੇ ਪਿੰਡ ਰੋਡੇ (ਮੋਗਾ) ਦੇ ਲੰਬਾ ਸਮਾਂ ਸਰਪੰਚ ਰਹੇ, ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ...
ਨਿਹਾਲ ਸਿੰਘ ਵਾਲਾ, 13 ਮਈ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ਵਿਖੇ ਅੰਤਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਨਰਸਿੰਗ ਸਕੂਲ ਦੇ ...
ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਮੋਗਾ ਵਿਚ ਕਿਸੇ ਵੀ ਯੋਗ ਦਿਵਿਆਂਗ ਵਿਅਕਤੀ ਨੂੰ ਯੂ. ਡੀ.ਆਈ.ਡੀ. ਕਾਰਡ ਦੇ ਹੱਕ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ ਕਿਉਂਕਿ ਇਸ ਕਾਰਡ ਜਰੀਏ ਹੀ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਸਹੂਲਤਾਂ ...
ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਡੀ. ਐੱਮ. ਸਪੋਰਟਸ ਮੋਗਾ ਇੰਦਰਪਾਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਯੋਗਾ ਮੁਕਾਬਲੇ ਕਰਵਾਏ ਗਏ | ਜ਼ੋਨ ਮੋਗਾ ਅਤੇ ਡਰੋਲੀ ਭਾਈ ਦੇ ਬੀ. ਐੱਮ. ਸਪੋਰਟਸ ਹਰਪ੍ਰਤਾਪ ਸਿੰਘ ...
ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਮੋਗਾ ਤੋਂ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਸਜਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਤੇ ਘੱਟ ਗਿਣਤੀਆਂ ਦੇ ਕੈਦੀਆਂ ਦੀ ਰਿਹਾਈ ਦਾ ਮਾਮਲਾ ਕੇਂਦਰੀ ਮੰਤਰੀ ਜੌਹਨ ਬਾਰਲਾ ਤੇ ਘੱਟ ...
ਕੋਟ ਈਸੇ ਖਾਂ, 13 ਮਈ (ਨਿਰਮਲ ਸਿੰਘ ਕਾਲੜਾ)-ਕੋਰੋਨਾ ਮਹਾਂਮਾਰੀ ਦੌਰਾਨ ਜਦੋਂ ਸਾਰੀ ਲੁਕਾਈ ਘਰ ਅੰਦਰ ਬੰਦ ਹੋ ਕੇ ਰਹਿ ਗਈ ਸੀ, ਪਰ ਇਕ ਡੀਪੂ ਹੋਲਡਰ ਹੀ ਸਨ ਜੋ ਕਿ ਇਸ ਭਿਆਨਕ ਦੌਰ ਵਿਚ ਵੀ ਆਪਣੀ ਜਾਨ ਨੂੰ ਤਲੀ 'ਤੇ ਰੱਖਦੇ ਹੋਏ ਕੇਂਦਰ ਵਲੋਂ ਆਏ ਰਾਸ਼ਨ ਨੂੰ ਲੋੜਵੰਦਾਂ ...
ਇਸ ਸਬੰਧੀ ਜਦੋਂ ਮੇਅਰ ਨੀਤਿਕਾ ਭੱਲਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕੁਝ ਕੌਂਸਲਰਾਂ ਨੇ ਮੁਹੱਲੇ ਵਿਚ ਹੋ ਰਹੇ ਵਿਕਾਸ ਕਾਰਜਾਂ ਦੀ ਕੁਆਲਿਟੀ ਨੂੰ ਲੈ ਕੇ ਠੇਕੇਦਾਰਾਂ ਉੱਪਰ ਦੋਸ਼ ਲਗਾਏ ਸਨ, ਇਸ ਸਬੰਧੀ ਕੌਂਸਲਰਾਂ ਨੇ ਜਾਂਚ ਲਈ ਸਬੰਧਿਤ ਬਰਾਂਚ ਨੂੰ ...
ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਗਰ ਨਿਗਮ ਚੋਣਾਂ ਵਿਚ ਕਾਂਗਰਸ ਪਾਰਟੀ ਦੇ 50 ਵਿਚੋਂ ਸਿਰਫ਼ 20 ਕੌਂਸਲਰ ਹੀ ਜਿੱਤ ਕਿ ਆਏ ਸਨ, ਪਰ ਆਜ਼ਾਦ ਕੌਂਸਲਰਾਂ ਨੇ ਸਮਰਥਨ ਦੇ ਕੇ ਮੇਅਰ ਅਤੇ ਬਾਕੀ ਅਹੁਦੇਦਾਰ ਬਣਾਏ ਤਾਂ ਜੋ ਸੱਤਾਧਾਰੀ ਪਾਰਟੀ ਦਾ ਮੇਅਰ ਸਰਕਾਰ ...
ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਵਿਸ਼ਵ ਨਰਸ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਲਈ ਸਕੂਲ ਵਿਚ ਡਾਕਟਰਾਂ ਅਤੇ ਉਨ੍ਹਾਂ ਦੇ ਸਟਾਫ਼ ਬੁਲਾਇਆ ਗਿਆ, ਜਿਨ੍ਹਾਂ ਦਾ ...
ਕੋਟ ਈਸੇ ਖਾਂ, 13 ਮਈ (ਨਿਰਮਲ ਸਿੰਘ ਕਾਲੜਾ)-ਧਰਮਕੋਟ ਹਲਕੇ 'ਚ ਪੈਂਦੇ ਪਿੰਡ ਮਸੀਤਾਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮ ਕੇ ਸੂਬਾ ਪ੍ਰਧਾਨ ਬੀ. ਕੇ. ਯੂ. ਬਹਿਰਾਮ ਕੇ, ਸ਼ੇਰ ਸਿੰਘ ਖੰਬੇ ਸੂਬਾ ਸਕੱਤਰ, ਮਲੂਕ ਸਿੰਘ ...
ਮੋਗਾ, 13 ਮਈ (ਜਸਪਾਲ ਸਿੰਘ ਬੱਬੀ)-ਸੀਨੀਅਰ ਪੁਲਿਸ ਕਪਤਾਨ ਮੋਗਾ ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਏ.ਐੱਸ.ਆਈ. ਸਰਬਜੀਤ ਸਿੰਘ ਇੰਚਾਰਜ ਸਬ ਡਵੀਜ਼ਨ ਸਾਂਝ ਕੇਂਦਰ ਮੋਗਾ ਦੀ ਅਗਵਾਈ ਹੇਠ ਆਰੀਆ ਮਾਡਲ ਸਕੂਲ ਮੋਗਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵ ...
ਸਮਾਧ ਭਾਈ, 13 ਮਈ (ਜਗਰੂਪ ਸਿੰਘ ਸਰੋਆ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਖੇਤੀ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਧਰਤੀ ਹੇਠਲੇ ਪਾਣੀ ਦੀ ਬੱਚਤ ਹਿਤ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਆਰਥਿਕ ਸਹਾਇਤਾ ਦੇ ਐਲਾਨ ਤੋਂ ਬਾਅਦ ਜਿੱਥੇ ਖੇਤੀ ਵਿਭਾਗ ...
ਨਿਹਾਲ ਸਿੰਘ ਵਾਲਾ, 13 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮੋਗਾ ਜ਼ਿਲ੍ਹੇ ਦੇ ਦੌਧਰ ਪਿੰਡ 'ਚ ਲੱਗੇ ਨਹਿਰੀ ਪਾਣੀ ਦੇ ਪ੍ਰਾਜੈਕਟ ਸਬੰਧੀ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ 'ਚ ਜਾਗਰੂਕਤਾ ਪੈਦਾ ਕਰਨ ਹਿਤ ਜਲ ਸਪਲਾਈ ਵਿਭਾਗ ਵਲੋਂ ਸ਼ੁਰੂ ਕੀਤੀ ...
ਧਰਮਕੋਟ, 13 ਮਈ (ਪਰਮਜੀਤ ਸਿੰਘ)-ਕਿਤਾਬੀ ਗਿਆਨ ਦੇ ਨਾਲ-ਨਾਲ ਧਾਰਮਿਕ ਗਿਆਨ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ | ਇਸੇ ਸੰਬੰਧ 'ਚ ਨਾਮਵਰ ਵਿੱਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ...
ਮੋਗਾ, 13 ਮਈ (ਜਸਪਾਲ ਸਿੰਘ ਬੱਬੀ)-ਐੱਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਸਕਾਲਰਸ਼ਿਪ ਵੰਡ ਸਮਾਰੋਹ ਮੌਕੇ ਜੋਤੀ ਜਗਾਉਣ ਦੀ ਰਸਮ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ, ਪਿ੍ੰਸੀਪਲ ਡਾ. ਨੀਨਾ ਅਨੇਜਾ ਤੇ ਪ੍ਰਬੰਧਕ ਕਮੇਟੀ ਨੇ ਕੀਤੀ | ਇਸ ਮੌਕੇ ...
ਸਮਾਲਸਰ, 13 ਮਈ (ਕਿਰਨਦੀਪ ਸਿੰਘ ਬੰਬੀਹਾ)-ਮੋਗਾ-ਕੋਟਕਪੂਰਾ ਰੋਡ 'ਤੇ ਪੰਜਗਰਾਈਾ ਖ਼ੁਰਦ ਦੇ ਕੋਲ ਵਿਖੇ ਸਥਿਤ ਮਿਲੇਨੀਅਮ ਵਰਲਡ ਸਕੂਲ ਵਿਖੇ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਚੇਅਰਪਰਸਨ ਮੈਡਮ ਰਕਸ਼ੰਦਾ ਸ਼ਰਮਾ ਨੇ ਦੱਸਿਆ ਕਿ ਮਾਂ ਦਾ ਰੋਲ ...
ਮੋਗਾ, 13 ਮਈ (ਅਸ਼ੋਕ ਬਾਂਸਲ)-ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ ਦੀ ਨਿਯੁਕਤੀ ਤੋਂ ਬਾਅਦ ਹੁਣ ਪਾਰਟੀ 'ਚ ਅਨੁਸ਼ਾਸਨ ਕਾਇਮ ਕਰਨ ਲਈ ਅਤੇ ਪਾਰਟੀ ਦੀ ਮੁੜ ਤੋਂ ਮਜ਼ਬੂਤੀ ਲਈ ਜ਼ੋਰਾਂ ਸ਼ੋਰਾਂ ਨਾਲ ਯਤਨਸ਼ੀਲ ਹਨ | ਇਸੇ ਤਹਿਤ ਅੱਜ ਉਹ ਅਚਾਨਕ ...
ਮੋਗਾ, 13 ਮਈ (ਅਸ਼ੋਕ ਬਾਂਸਲ)-ਗਰਮੀ ਦੇ ਚੱਲਦੇ ਰਾਹਗੀਰਾਂ ਲਈ ਅਗਲੇ ਹਫ਼ਤੇ ਧਰਮ ਰਕਸ਼ਾ ਸੇਵਾ ਮੰਚ ਐੱਨ. ਜੀ. ਓ. ਵਲੋਂ ਸ਼ੁਰੂ ਕੀਤੀ ਜਾ ਰਹੀ ਜਲ ਸੇਵਾ ਦੇ ਲਈ ਸਮਾਜ ਸੇਵੀ ਸੰਦੀਪ ਛਾਬੜਾ ਵਲੋਂ ਆਪਣੇ ਪਿਤਾ ਸਵਰਗੀ ਸੁਦਰਸ਼ਨ ਛਾਬੜਾ ਨੂੰ ਯਾਦ ਕਰਦਿਆਂ ਉਨ੍ਹਾਂ ਦੀ ...
ਫ਼ਤਿਹਗੜ੍ਹ ਪੰਜਤੂਰ, 13 ਮਈ (ਜਸਵਿੰਦਰ ਸਿੰਘ ਪੋਪਲੀ)-ਵਿਧਾਨ ਸਭਾ ਚੋਣਾਂ 'ਚ ਹੋਈ ਹਾਰ ਤੋਂ ਬਾਅਦ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਪਹਿਲੀ ਵਾਰ ਸਥਾਨਕ ਕਸਬੇ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਰੂਬਰੂ ਹੋਏ | ਨੰਬਰਦਾਰ ਜਗਮੋਹਨ ਸਿੰਘ ਜੱਗਾ ਤੇ ...
ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਇਨਕਿਊਬੇਸ਼ਨ ਸੈਂਟਰ, ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ, ਚੰਡੀਗੜ੍ਹ ਦੇ ਮੁਖੀ ਚੇਤਨ ਸਹੋੜ, ਤੇ ਉਨ੍ਹਾਂ ਦੀ ਟੀਮ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ, ਜਿਸ ...
ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਵਿਖੇ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਮੇਨ ਬਾਜ਼ਾਰ ਵਿਚ ਸਥਿਤ ਹੈ | ਸੰਸਥਾ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਅਤੇ ਰੋਜ਼ੀ ਰੋਟੀ ਕਮਾਉਣ ਦੇ ਚਾਹਵਾਨ ਬੱਚਿਆਂ ਲਈ ਵਰਦਾਨ ਸਾਬਤ ਹੋ ...
ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਲੋਕ ਭਲਾਈ ਲਈ ਤਤਪਰ ਰਹਿਣ ਵਾਲੇ ਤੇ ਮੋਗਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਇਕ ਵਾਰ ਫਿਰ ਪਿੰਡ ਕਾਲੀਏ ਵਾਲਾ ਵਿਖੇ ਸਕੂਲੀ ਵਿਦਿਆਰਥਣਾਂ ਨੂੰ ਇਕ ਬਿਹਤਰੀਨ ਤੋਹਫ਼ਾ ਦਿੰਦਿਆਂ ਨੇਕ ...
ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਅੱਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX