ਤਾਜਾ ਖ਼ਬਰਾਂ


ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  14 minutes ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  27 minutes ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  5 minutes ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  48 minutes ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 1 hour ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 1 hour ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 1 hour ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 2 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 2 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 3 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਖੇਤੀਬਾੜੀ ਵਿਭਾਗ ਵਲੋਂ ਅਗਲੇ 4 ਦਿਨ ਲਗਾਤਾਰ ਭਾਰੀ ਬਾਰਸ਼ ਦੀ ਚਿਤਾਵਨੀ
. . .  about 3 hours ago
ਬੁਢਲਾਡਾ, 29 ਜੂਨ (ਸਵਰਨ ਸਿੰਘ ਰਾਹੀ)-ਡਾਇਰੈਕਟਰ ਖੇਤੀਬਾੜੀ ਪੰਜਾਬ ਵਲੋਂ ਰਾਜ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਸੂਚਨਾ ਹਿੱਤ ਭੇਜੇ ਪੱਤਰ 'ਚ ਸੂਬੇ ਦੇ ਕਿਸਾਨਾਂ ਨੂੰ ਸੁਚੇਤ ਕਰਨ ਦੀ ਹਦਾਇਤ ਕਰਦਿਆਂ ਕਿਹਾ ਹੈ ਕਿ ਰਾਜ 'ਚ ਚਾਲੂ ਹਫ਼ਤੇ ਦੌਰਾਨ (ਵੀਰਵਾਰ, ਸ਼ੁੱਕਰਵਾਰ...
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . .  about 3 hours ago
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਸੰਬੰਧੀ ਗੁਰਮਤਿ ਸਮਾਗਮ
. . .  about 3 hours ago
ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ...
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਡਰੱਗ ਇੰਸਪੈਕਟਰ ਬਬਲੀਨ ਕੌਰ ਗ੍ਰਿਫ਼ਤਾਰ
. . .  about 3 hours ago
ਅੰਮ੍ਰਿਤਸਰ, 29 ਜੂਨ (ਰੇਸ਼ਮ ਸਿੰਘ) - ਗੁਰਦਾਸਪੁਰ ਜ਼ਿਲ੍ਹੇ 'ਚ ਤਾਇਨਾਤ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮਿਲੇ ਵੇਰਵਿਆਂ ਅਨੁਸਾਰ ਉਸ ਦੀ ਗ੍ਰਿਫਤਾਰੀ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ...
ਫੜਨਵੀਸ ਨੇ ਬੁਲਾਈ ਭਾਜਪਾ ਆਗੂਆਂ ਦੀ ਮੀਟਿੰਗ
. . .  about 3 hours ago
ਮੁੰਬਈ, 29 ਜੂਨ - ਮਹਾਰਾਸ਼ਟਰ 'ਚ ਚੱਲ ਰਹੇ ਸਿਆਸੀ ਸੰਕਰ ਦਰਮਿਆਨ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਦੇਵੇਂਦਰ ਫੜਨਵੀਸ ਨੇ ਆਪਣੇ ਗ੍ਰਹਿ ਵਿਖੇ ਭਾਜਪਾ ਆਗੂਆਂ ਦੀ ਮੀਟਿੰਗ...
ਗ੍ਰਹਿ ਮੰਤਰਾਲੇ ਵਲੋਂ ਉਦੈਪੁਰ ਹੱਤਿਆਕਾਂਡ ਦੀ ਜਾਂਚ ਐਨ.ਆਈ.ਏ. ਹਵਾਲੇ
. . .  about 4 hours ago
ਨਵੀਂ ਦਿੱਲੀ, 29 ਜੂਨ - ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਸਥਾਨ ਦੇ ਉਦੈਪੁਰ 'ਚ ਕਨ੍ਹਈਆ ਲਾਲ ਨਾਂਅ ਦੇ ਵਿਅਕਤੀ ਦੀ ਹੋਈ ਹੱਤਿਆ ਦੀ ਜਾਂਚ ਐਨ.ਆਈ.ਏ. ਨੂੰ ਆਪਣੇ ਹੱਥਾਂ 'ਚ ਲੈਣ ਦੇ ਨਿਰਦੇਸ਼...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14506 ਨਵੇਂ ਮਾਮਲੇ, 30 ਮੌਤਾਂ
. . .  about 4 hours ago
ਨਵੀਂ ਦਿੱਲੀ, 29 ਜੂਨ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14506 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 30 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਰਾਜਪਾਲ ਦੇ ਨਿਰਦੇਸ਼ ਖ਼ਿਲਾਫ਼ ਮਹਾਰਾਸ਼ਟਰ ਦੇ ਚੀਫ਼ ਵ੍ਹਿਪ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ
. . .  about 4 hours ago
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਚੀਫ਼ ਵ੍ਹਿਪ ਸੁਨੀਲ ਪ੍ਰਭੂ ਨੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵਲੋਂ ਮੁੱਖ ਮੰਤਰੀ ਊਧਵ ਠਾਕਰੇ ਨੂੰ ਕੱਲ੍ਹ ਬਹੁਮਤ ਸਾਬਤ ਕਰਨ ਦੇ ਨਿਰਦੇਸ਼ ਨੂੰ ਚੁਨੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ...
ਮਹਾਰਾਸ਼ਟਰ : ਰਾਜਪਾਲ ਦੇ ਨਿਰਦੇਸ਼ ਖ਼ਿਲਾਫ਼ ਮਹਾਰਾਸ਼ਟਰ ਦੇ ਚੀਫ਼ ਵ੍ਹਿਪ ਵਲੋਂ ਸੁਪਰੀਮ ਕੋਰਟ ਦਾ ਰੁਖ਼
. . .  about 4 hours ago
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਚੀਫ਼ ਵ੍ਹਿਪ ਸੁਨੀਲ ਪ੍ਰਭੂ ਨੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵਲੋਂ ਮੁੱਖ ਮੰਤਰੀ ਊਧਵ ਠਾਕਰੇ ਨੂੰ ਕੱਲ੍ਹ ਬਹੁਮਤ ਸਾਬਤ ਕਰਨ ਦੇ ਨਿਰਦੇਸ਼ ਨੂੰ ਚੁਨੌਤੀ ਦਿੰਦੇ ਹੋਏ ਸੁਪਰੀਮ ਕੋਰਟ...
ਮਹਾਰਾਸ਼ਟਰ ਦੇ ਰਾਜਪਾਲ ਨੇ ਊਧਵ ਠਾਕਰੇ ਨੂੰ ਕਿਹਾ ਕੱਲ੍ਹ ਬਹੁਮਤ ਸਾਬਤ ਕਰਨ ਲਈ
. . .  about 4 hours ago
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਕੱਲ੍ਹ ਬਹੁਮਤ ਸਾਬਤ ਕਰਨ ਲਈ ਕਿਹਾ...
ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ
. . .  about 5 hours ago
ਖਾਲੜਾ, 29 ਜੂਨ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਕੀ ਖਾਲੜਾ ਬੈਰੀਅਰ ਦੇ ਅਧੀਨ ਆਉਂਦੇ ਇਲਾਕੇ ਅੰਦਰ 28 ਅਤੇ 29 ਜੂਨ ਦੀ ਦਰਮਿਆਨੀ ਰਾਤ ਨੂੰ 2:43 ਵਜੇ ਬੀ.ਐਸ.ਐਫ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਅੰਦਰ ਦਾਖ਼ਲ...
ਅੱਜ ਗੋਆ 'ਚ ਠਹਿਰਨਗੇ ਮਹਾਰਾਸ਼ਟਰ ਦੇ ਬਾਗ਼ੀ ਵਿਧਾਇਕ
. . .  about 5 hours ago
ਗੁਹਾਟੀ, 29 ਜੂਨ - ਸੂਤਰਾਂ ਅਨੁਸਾਰ ਮਹਾਰਾਸ਼ਟਰ ਦੇ ਬਾਗ਼ੀ ਵਿਧਾਇਕ ਅੱਜ ਗੋਆ ਲਈ ਰਵਾਨਾ ਹੋਣਗੇ।ਗੋਆ ਦੇ ਤਾਜ ਹੋਟਲ 'ਚ 72 ਕਮਰੇ ਬੁੱਕ ਕੀਤੇ ਗਏ ਹਨ। ਇੱਥੋਂ ਉਹ ਕੱਲ੍ਹ ਮਹਾਰਾਸ਼ਟਰ ਲਈ ਉਡਾਣ ਭਰਨਗੇ ਤੇ ਸਿੱਧੇ ਵਿਧਾਨ ਸਭਾ...
ਘਰ ਦੀ ਗਰਿੱਲ ਤੋੜ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ
. . .  about 5 hours ago
ਘੋਗਰਾ, 29 ਜੂਨ (ਆਰ.ਐੱਸ. ਸਲਾਰੀਆ)- ਨਜ਼ਦੀਕੀ ਪੈਂਦੇ ਪਿੰਡ ਸੱਗਰਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਘਰ ਦੀ ਗਰਿੱਲ ਤੋੜ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਹਰਜਿੰਦਰ ਕੌਰ ਪਤਨੀ...
ਕੋਲੰਬੀਆ ਦੀ ਜੇਲ੍ਹ 'ਚ ਹਿੰਸਾ ਦੌਰਾਨ 51 ਮੌਤਾਂ, 24 ਜ਼ਖਮੀ
. . .  about 5 hours ago
ਬੋਗੋਟਾ, 29 ਜੂਨ - ਕੋਲੰਬੀਆ ਦੀ ਜੇਲ੍ਹ 'ਚ ਹਿੰਸਾ ਦੌਰਾਨ 51 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਜ਼ਖਮੀ ਹੋਏ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1ਜੇਠ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਮੋਗਾ

ਪੁਲਿਸ ਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 2 ਨੂੰ ਕੀਤਾ ਗਿ੍ਫ਼ਤਾਰ

ਬੱਧਨੀ ਕਲਾਂ, 13 ਮਈ (ਸੰਜੀਵ ਕੋਛੜ)-ਪਿੰਡ ਬੌਡੇ ਵਿਖੇ ਪੈਟਰੋਲ ਪੰਪ 'ਤੇ ਕੰਮ ਕਰਦੇ ਕਰਿੰਦੇ ਜੋਗਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਬੀਤੇ ਦਿਨੀਂ ਹੋਏ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਥਾਣਾ ਮੁਖੀ ਪ੍ਰਤਾਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਸਿਹਤ ਵਿਭਾਗ ਮੋਗਾ ਦੀ ਟੀਮ ਨੇ ਡਰੇਨਾਂ ਦੀ ਕੀਤੀ ਜਾਂਚ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਹਤਿੰਦਰ ਕਲੇਰ ਦੇ ਹੁਕਮਾਂ ਤੇ ਐਨ ਵੀ ਬੀ. ਡੀ. ਸੀ. ਪੀ. ਬਰਾਂਚ ਦਫ਼ਤਰ ਸਿਵਲ ਸਰਜਨ ਮੋਗਾ ਵਲੋਂ ਜ਼ਿਲ੍ਹਾ ਸਿਹਤ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿਚ ਪੰਜ ਮੈਂਬਰੀ ਟੀਮ ਵਲੋਂ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਬਣਦੀਆਂ ਤਨਖ਼ਾਹਾਂ 'ਤੇ ਰੋਕ ਲਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹੈ- ਕੰਟਰੈਕਟ ਵਰਕਰਜ਼ ਯੂਨੀਅਨ

ਸਰਕਾਰ ਡਿਊਟੀਆਂ ਪ੍ਰਤੀ ਛੇੜਛਾੜ ਤੁਰੰਤ ਬੰਦ ਕਰੇ- ਆਗੂ ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਬਰਾਂਚ ਮੋਗਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਰਕਾਰ ਵਲੋਂ ਮੁਲਾਜ਼ਮਾਂ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਲੱਗ ਰਹੀਆਂ ਅੱਗਾਂ, ਖੇਤਾਂ 'ਚ ਝੁਲਸੇ ਦਰੱਖਤਾਂ ਦਾ ਜ਼ਿੰਮੇਵਾਰ ਕੌਣ?

ਬਾਘਾ ਪੁਰਾਣਾ, 13 ਮਈ (ਕਿ੍ਸ਼ਨ ਸਿੰਗਲਾ)-ਫ਼ਸਲਾਂ ਦੀ ਕਟਾਈ ਉਪਰੰਤ ਰਹਿੰਦੇ ਕਰਚਿਆਂ ਨੂੰ ਅੱਗ ਲਾ ਕੇ ਸਾੜਨ ਉੱਪਰ ਪੰਜਾਬ ਸਰਕਾਰ ਵਲੋਂ ਲਗਾਈ ਪਾਬੰਦੀ ਦੇ ਬਾਵਜੂਦ ਖੇਤਾਂ ਵਿਚ ਅੱਗਾਂ ਲਗਾਉਣ ਦਾ ਰੁਝਾਨ ਜਾਰੀ ਹੈ | ਅੱਗ ਲਾਉਣ ਨਾਲ ਜਿੱਥੇ ਖੇਤਾਂ ਦੀ ਉਪਜਾਊ ਸ਼ਕਤੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਬਾਘਾ ਪੁਰਾਣਾ, 13 ਮਈ (ਗੁਰਮੀਤ ਸਿੰਘ ਮਾਣੂੰਕੇ)-ਤਹਿਸੀਲ ਕੰਪਲੈਕਸ ਬਾਘਾ ਪੁਰਾਣਾ 'ਚ ਕੰਮ ਕਰਵਾਉਣ ਆਏ ਇਕ ਵਿਅਕਤੀਆਂ ਦਾ ਅਣਪਛਾਤੇ ਚੋਰਾਂ ਵਲੋਂ ਮੋਟਰਸਾਈਕਲ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਕੁਲਦੀਪ ਸਿੰਘ ਪੁੱਤਰ ਗੁਰਤੇਜ ਸਿੰਘ ਕੋਟਲਾ ਰਾਏ ...

ਪੂਰੀ ਖ਼ਬਰ »

ਲਿਖਾਰੀ ਸਭਾ ਮੋਗਾ ਦੀ ਮੀਟਿੰਗ ਹੋਈ

ਮੋਗਾ, 13 ਮਈ (ਜਸਪਾਲ ਸਿੰਘ ਬੱਬੀ)-ਲਿਖਾਰੀ ਸਭਾ ਮੋਗਾ ਦੀ ਮੀਟਿੰਗ ਪ੍ਰੋ. ਸੁਰਜੀਤ ਸਿੰਘ ਕਾਉਂਕੇ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਜੰਗੀਰ ਸਿੰਘ ਖੋਖਰ ਨੇ ਚਲਾਈ | ਇਸ ਮੌਕੇ ਸਭਾ ਦੇ ਕਾਰਜਕਾਰਨੀ ਮੈਂਬਰ ਡਾ. ਮਲੂਕ ...

ਪੂਰੀ ਖ਼ਬਰ »

ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਵਿਖੇ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਮੋਗਾ, 13 ਮਈ (ਜਸਪਾਲ ਸਿੰਘ ਬੱਬੀ)-ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਚੇਅਰਮੈਨ ਪ੍ਰਵੀਨ ਗਰਗ ਦੀ ਅਗਵਾਈ ਹੇਠ ਤਿੰਨ ਰੋਜ਼ਾ ਕਾਨਫ਼ਰੰਸ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਮੋਂਟੂ ਕੁਮਾਰ ਪਟੇਲ ਪ੍ਰਧਾਨ ਫਾਰਮੇਸੀ ਕੌਂਸਲ ਆਫ਼ ਇੰਡੀਆ, ਡਾ. ਵਾਈ. ਕੇ. ਗੁਪਤਾ ...

ਪੂਰੀ ਖ਼ਬਰ »

ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਪੰਜ ਜਾਣਿਆਂ ਨੂੰ ਕੀਤਾ ਕਾਬੂ

ਮੋਗਾ, 13 ਮਈ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 20 ਕਿੱਲੋਗਰਾਮ ਡੋਡੇ ਪੋਸਤ, 5 ਗ੍ਰਾਮ ਹੈਰੋਇਨ ਤੇ 164 ਨਸ਼ੀਲੀਆਂ ਗੋਲੀਆਂ ਸਮੇਤ ਪੰਜ ...

ਪੂਰੀ ਖ਼ਬਰ »

ਪੁਲਿਸ ਥਾਣੇ ਅੱਗੇ ਲਗਾਇਆ ਧਰਨਾ ਜਾਰੀ

ਬੱਧਨੀ ਕਲਾਂ, 13 ਮਈ (ਸੰਜੀਵ ਕੋਛੜ)-ਪਿੰਡ ਬੌਡੇ ਵਿਖੇ ਪੈਟਰੋਲ ਪੰਪ 'ਤੇ ਕੰਮ ਕਰਦੇ ਕਰਿੰਦੇ ਜੋਗਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਬੀਤੇ ਦਿਨੀਂ ਹੋਏ ਕਤਲ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪਿੰਡ ਬੌਡੇ, ਬਲਾਕ ਅਤੇ ਸੰਘਰਸ਼ ਕਮੇਟੀ ਵਲੋਂ ਸਾਂਝੇ ...

ਪੂਰੀ ਖ਼ਬਰ »

ਪਿੰਡ ਚੱਕ ਕੰਨੀਆਂ ਕਲਾਂ ਦਾ ਸਭਿਆਚਾਰ ਮੇਲਾ ਕੱਲ੍ਹ

ਕਿਸ਼ਨਪੁਰਾ ਕਲਾਂ, 13 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਧੰਨ-ਧੰਨ ਬਾਬਾ ਖੇਤਰਪਾਲ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਵਾਸੀ ਭਾਰਤੀ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਚੱਕ ਕੰਨੀਆਂ ਕਲਾਂ ਵਿਖੇ 15 ...

ਪੂਰੀ ਖ਼ਬਰ »

r ਖੜ੍ਹੇ ਸਾਫ਼ ਪਾਣੀ 'ਤੇ ਲਾਰਵੀਸਾਈਡ ਪਾਊਡਰ ਛਿੜਕਿਆ ਸਿਹਤ ਵਿਭਾਗ ਮੋਗਾ ਦੀ ਟੀਮ ਨੇ ਡਰੇਨਾਂ ਦੀ ਕੀਤੀ ਜਾਂਚ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਹਤਿੰਦਰ ਕਲੇਰ ਦੇ ਹੁਕਮਾਂ ਤੇ ਐਨ ਵੀ ਬੀ. ਡੀ. ਸੀ. ਪੀ. ਬਰਾਂਚ ਦਫ਼ਤਰ ਸਿਵਲ ਸਰਜਨ ਮੋਗਾ ਵਲੋਂ ਜ਼ਿਲ੍ਹਾ ਸਿਹਤ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿਚ ਪੰਜ ਮੈਂਬਰੀ ਟੀਮ ਵਲੋਂ ...

ਪੂਰੀ ਖ਼ਬਰ »

ਮੋਟਰਾਂ ਦੀਆਂ ਤਾਰਾਂ ਚੋਰੀ ਕਰਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਨਿਹਾਲ ਸਿੰਘ ਵਾਲਾ, 13 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਖੇਤਾਂ ਵਿਚੋਂ ਮੋਟਰਾਂ ਦੀਆਂ ਕੇਬਲਾਂ ਚੋਰੀ ਹੋਣ ਤੋਂ ਪਰੇਸ਼ਾਨ ਕਿਸਾਨਾਂ ਵਲੋਂ ਮੋਟਰਾਂ 'ਤੇ ਕੇਬਲਾਂ ਚੋਰੀ ਕਰਦੇ ਇਕ ਵਿਅਕਤੀ ਨੂੰ ਫੜ ਕੇ ਕੁੱਟਮਾਰ ਕੀਤੀ ਤੇ ਬਾਅਦ ਵਿਚ ਮੁਹਤਬਰ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਿਖੇ ਥੈਲਾਸੀਮੀਆ ਬਿਮਾਰੀ ਸਬੰਧੀ ਸੈਮੀਨਾਰ ਕਰਵਾਇਆ

ਅਜੀਤਵਾਲ, 13 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ (ਮੋਗਾ) ਵਿਖੇ ਥੈਲਾਸੀਮੀਆ ਤੋਂ ਬਚਣ ਲਈ ਜਾਗਰੂਕਤਾ ਸੈਮੀਨਾਰ ਐੱਨ.ਐੱਸ.ਐੱਸ. ਇੰਚਾਰਜ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਮੋਗਾ ਦੇ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਕਿਸ਼ਨਪੁਰਾ ਕਲਾਂ, 13 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਵਿੱਦਿਅਕ ਸੰਸਥਾ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਰਿਹਾ, ਜਿਸ 'ਚ ਹਰਮਨਪ੍ਰੀਤ ਕੌਰ ਨੇ 95 ਫ਼ੀਸਦੀ, ਜਗਦੀਪ ਸਿੰਘ, ਦੀਕਸ਼ਾ ਸਿੰਘ ਨੇ ...

ਪੂਰੀ ਖ਼ਬਰ »

ਡੀ.ਐੱਮ. ਕਾਲਜੀਏਟ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਡੀ. ਐੱਮ. ਕਾਲਜੀਏਟ ਦਾ ਸਾਲ 2021-22 ਦਾ ਸਮੈਸਟਰ-1 ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਵਿਚ 173 ਵਿਦਿਆਰਥੀ ਪ੍ਰੀਖਿਆ ਵਿਚ ਹਾਜ਼ਰ ਹੋਏ, ਜਿਸ ਵਿਚ ਸਾਇੰਸ, ਕਾਮਰਸ ਤੇ ਹਿਊਮੈਨਟੀ ਦੇ ਵਿਦਿਆਰਥੀ ਸਨ ਅਤੇ ਪ੍ਰੀਖਿਆ ਦਾ ਨਤੀਜਾ ਸੌ ...

ਪੂਰੀ ਖ਼ਬਰ »

ਪਿੰਡ ਸੁਖਾਨੰਦ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਠੱਠੀ ਭਾਈ, 13 ਮਈ (ਜਗਰੂਪ ਸਿੰਘ ਮਠਾੜੂ)-ਪਿੰਡ ਸੁਖਾਨੰਦ ਵਿਖੇ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖ਼ਲਾਈ ਕੈਂਪ ਬਹੁਮੰਤਵੀ ਸਹਿਕਾਰੀ ਸਭਾ ਸੁਖਾਨੰਦ ਵਿਖੇ ਲਗਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਮੁੱਖ ਮਹਿਮਾਨ ਵਜੋਂ ਪਹੁੰਚੇ | ਖੇਤੀ ...

ਪੂਰੀ ਖ਼ਬਰ »

ਐੱਸ.ਐੱਫ.ਸੀ. ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਨਰਸਿੰਗ ਦਿਵਸ ਮਨਾਇਆ

ਧਰਮਕੋਟ, 13 ਮਈ (ਪਰਮਜੀਤ ਸਿੰਘ)-ਐੱਸ.ਐੱਫ.ਸੀ. ਇੰਸਟੀਚਿਊਟ ਆਫ਼ ਨਰਸਿੰਗ ਜਲਾਲਾਬਾਦ ਪੂਰਬੀ ਵਿਖੇ ਨਰਸਿੰਗ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਡਾਇਰੈਕਟਰ ਅਭਿਸ਼ੇਕ ਜਿੰਦਲ ਅਤੇ ਪਿ੍ੰਸੀਪਲ ਸੰਦੀਪ ਕੌਰ ਬਰਾੜ ਵਲੋਂ ਬੱਚਿਆਂ ਨੂੰ ਸਹੁੰ ਚੁੱਕ ਸਮਾਗਮ ...

ਪੂਰੀ ਖ਼ਬਰ »

ਬਿਜਲੀ ਦੀ ਵਰਤੋਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਾਘਾ ਪੁਰਾਣਾ, 13 ਮਈ (ਗੁਰਮੀਤ ਸਿੰਘ ਮਾਣੂੰਕੇ)-ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਬਾਘਾ ਪੁਰਾਣਾ 'ਚ ਵਿਦਿਆਰਥੀਆਂ ਨੂੰ ਬਿਜਲੀ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ਤਰਸੇਮ ਲਾਲ ਗਰਗ ਤੇ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਮੋਗਾ ਵਲੋਂ ਡੀ. ਐੱਮ. ਕਾਲਜ ਵਿਖੇ ਵਿਅੰਗਕਾਰ ਕੇ. ਐੱਲ. ਗਰਗ ਨਾਲ ਰੂ-ਬਰੂ ਸਮਾਗਮ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਸੀ)-ਭਾਸ਼ਾ ਵਿਭਾਗ, ਮੋਗਾ ਵਲੋਂ ਡੀ. ਐੱਮ. ਕਾਲਜ ਮੋਗਾ ਦੇ ਸਹਿਯੋਗ ਨਾਲ ਸ਼੍ਰੋਮਣੀ ਪੰਜਾਬੀ ਸਾਹਿਤਕਾਰ ਬਲਦੇਵ ਸਿੰਘ ਸੜਕ ਨਾਮਾ ਦੀ ਪ੍ਰਧਾਨਗੀ ਵਿਚ ਪ੍ਰਸਿੱਧ ਵਿਅੰਗਕਾਰ ਲੇਖਕ ਕੇ. ਐੱਲ. ਗਰਗ ਨਾਲ ਰੂ-ਬਰੂ ਸਮਾਗਮ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਲੈਣਗੇ ਏ. ਸੀ. ਦੀਆਂ ਸਹੂਲਤਾਂ

ਅਜੀਤਵਾਲ, 13 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)-ਪ੍ਰਵਾਸੀ ਭਾਰਤੀ ਪਿਛਲੇ ਢਾਈ ਦਹਾਕਿਆਂ ਤੋਂ ਆਪਣੇ ਪਿੰਡਾਂ ਦੀ ਨਕਸ਼ ਨੁਹਾਰ ਬਦਲਣ ਲਈ ਸਿਰਤੋੜ ਯਤਨ ਕਰ ਰਹੇ ਹਨ | ਪੰਜਾਬ ਦੇ ਕਈ ਪਿੰਡਾਂ ਵਿਚ ਪ੍ਰਵਾਸੀ ਭਾਰਤੀਆਂ ਨੇ ਕਰੋੜਾਂ ਰੁਪਏ ਵਿਕਾਸ ਕਾਰਜਾਂ, ਸਿਹਤ ਅਤੇ ਸਿੱਖਿਆ ...

ਪੂਰੀ ਖ਼ਬਰ »

ਪਿੰਡ ਲੋਪੋ ਵਿਖੇ ਜਾਗਰੂਕਤਾ ਕੈਂਪ ਲਗਾਇਆ

ਬੱਧਨੀ ਕਲਾਂ, 13 ਮਈ (ਸੰਜੀਵ ਕੋਛੜ)-ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਅਤੇ ਪਾਣੀ ਦੇ ਡੂੰਘੇ ਹੋ ਰਹੇ ਪੱਧਰ ਨੂੰ ਬਚਾਉਣ ਲਈ ਵੱਖੋ-ਵੱਖ ਪਿੰਡਾਂ 'ਚ ਲਗਾਏ ਜਾ ਰਹੇ ਜਾਗਰੂਕਤਾ ਕੈਂਪਾਂ ਤਹਿਤ ਪਿੰਡ ਲੋਪੋ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ...

ਪੂਰੀ ਖ਼ਬਰ »

ਸਵ. ਦੀਪ ਸਿੰਘ ਰੋਡੇ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 13 ਮਈ (ਕਿਰਨਦੀਪ ਸਿੰਘ ਬੰਬੀਹਾ)-ਦਵਿੰਦਰ ਸਿੰਘ ਕੈਨੇਡੀਅਨ ਤੇ ਆੜ੍ਹਤੀ ਹਰਜਿੰਦਰ ਸਿੰਘ ਬਰਾੜ ਦੇ ਪਿਤਾ ਅਤੇ ਪਿੰਡ ਰੋਡੇ (ਮੋਗਾ) ਦੇ ਲੰਬਾ ਸਮਾਂ ਸਰਪੰਚ ਰਹੇ, ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ...

ਪੂਰੀ ਖ਼ਬਰ »

ਲੋਪੋ ਨਰਸਿੰਗ ਸਕੂਲ 'ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 13 ਮਈ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ਵਿਖੇ ਅੰਤਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਨਰਸਿੰਗ ਸਕੂਲ ਦੇ ...

ਪੂਰੀ ਖ਼ਬਰ »

ਡੀ.ਸੀ. ਨੇ ਦਿਵਿਆਂਗਜਨਾਂ ਦੇ ਯੂ.ਡੀ.ਆਈ. ਡੀ. ਕਾਰਡਾਂ ਸੰਬੰਧੀ ਕੀਤੀ ਰੀਵਿਊ ਮੀਟਿੰਗ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਮੋਗਾ ਵਿਚ ਕਿਸੇ ਵੀ ਯੋਗ ਦਿਵਿਆਂਗ ਵਿਅਕਤੀ ਨੂੰ ਯੂ. ਡੀ.ਆਈ.ਡੀ. ਕਾਰਡ ਦੇ ਹੱਕ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ ਕਿਉਂਕਿ ਇਸ ਕਾਰਡ ਜਰੀਏ ਹੀ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਸਹੂਲਤਾਂ ...

ਪੂਰੀ ਖ਼ਬਰ »

ਜ਼ੋਨਲ ਯੋਗਾ ਮੁਕਾਬਲੇ ਕਰਵਾਏ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਡੀ. ਐੱਮ. ਸਪੋਰਟਸ ਮੋਗਾ ਇੰਦਰਪਾਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਯੋਗਾ ਮੁਕਾਬਲੇ ਕਰਵਾਏ ਗਏ | ਜ਼ੋਨ ਮੋਗਾ ਅਤੇ ਡਰੋਲੀ ਭਾਈ ਦੇ ਬੀ. ਐੱਮ. ਸਪੋਰਟਸ ਹਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਆਵਾਜ਼ ਬਣੇ ਡਾ. ਹਰਜੋਤ ਕਮਲ ਤੇ ਭਾਜਪਾ ਆਗੂ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਮੋਗਾ ਤੋਂ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਸਜਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਤੇ ਘੱਟ ਗਿਣਤੀਆਂ ਦੇ ਕੈਦੀਆਂ ਦੀ ਰਿਹਾਈ ਦਾ ਮਾਮਲਾ ਕੇਂਦਰੀ ਮੰਤਰੀ ਜੌਹਨ ਬਾਰਲਾ ਤੇ ਘੱਟ ...

ਪੂਰੀ ਖ਼ਬਰ »

ਪੰਜਾਬ ਦੇ ਸਮੁੱਚੇ ਡੀਪੂ ਹੋਲਡਰ 16 ਨੂੰ ਚੰਡੀਗੜ੍ਹ ਵੱਲ ਘੱਤਣਗੇ ਵਹੀਰਾਂ

ਕੋਟ ਈਸੇ ਖਾਂ, 13 ਮਈ (ਨਿਰਮਲ ਸਿੰਘ ਕਾਲੜਾ)-ਕੋਰੋਨਾ ਮਹਾਂਮਾਰੀ ਦੌਰਾਨ ਜਦੋਂ ਸਾਰੀ ਲੁਕਾਈ ਘਰ ਅੰਦਰ ਬੰਦ ਹੋ ਕੇ ਰਹਿ ਗਈ ਸੀ, ਪਰ ਇਕ ਡੀਪੂ ਹੋਲਡਰ ਹੀ ਸਨ ਜੋ ਕਿ ਇਸ ਭਿਆਨਕ ਦੌਰ ਵਿਚ ਵੀ ਆਪਣੀ ਜਾਨ ਨੂੰ ਤਲੀ 'ਤੇ ਰੱਖਦੇ ਹੋਏ ਕੇਂਦਰ ਵਲੋਂ ਆਏ ਰਾਸ਼ਨ ਨੂੰ ਲੋੜਵੰਦਾਂ ਵਿਚ ਘਰ-ਘਰ ਜਾ ਕੇ ਵੰਡਣ ਲਈ ਰਤਾ ਵੀ ਸੰਕੋਚ ਨਹੀਂ ਕਰ ਰਹੇ ਸਨ | ਭਾਵੇਂ ਇਸ ਦੌਰਾਨ ਉਨ੍ਹਾਂ ਦੇ ਪੰਜਾਬ ਵਿਚ ਕੋਈ ਡੇਢ ਤੋਂ ਦੋ ਦਰਜਨ ਦੇ ਕਰੀਬ ਡੀਪੂ ਹੋਲਡਰ ਆਪਣੀ ਜਾਨ ਤੋਂ ਵੀ ਹੱਥ ਧੋ ਬੈਠੇ ਸਨ, ਪਰ ਬੜੇ ਅਫ਼ਸੋਸ ਨਾਲ ਕਹਿਣਾ ਪੈਂਦਾ ਹੈ ਕਿ ਕੇਂਦਰ ਵਲੋਂ ਰਾਸ਼ਨ ਵੰਡਣ ਸਬੰਧੀ ਆਈ ਕਰੋੜਾਂ ਦੀ ਰਾਸ਼ੀ ਪੰਜਾਬ ਸਰਕਾਰ ਵਲੋਂ ਅਜੇ ਤੱਕ ਡੀਪੂ ਹੋਲਡਰਾਂ ਦੇ ਖਾਤੇ ਵਿਚ ਨਹੀਂ ਪਾਈ ਗਈ ਜਦੋਂ ਕਿ ਹੋਰਨਾਂ ਮੰਗਾਂ ਦੇ ਨਾਲ-ਨਾਲ ਇਸ ਸਬੰਧੀ ਪੰਜਾਬ ਸਰਕਾਰ ਨੂੰ ਕਈ ਵਾਰ ਸਮੇਂ-ਸਮੇਂ 'ਤੇ ਗੁਹਾਰ ਵੀ ਲਗਾਈ ਜਾਂਦੀ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਮੋਗਾ ਦੇ ਡੀਪੂ ਹੋਲਡਰ ਦੇ ਪ੍ਰਧਾਨ ਨਿਰਮਲ ਸਿੰਘ ਕਾਲੜਾ, ਜ਼ਿਲ੍ਹਾ ਜਨਰਲ ਸਕੱਤਰ ਬਖ਼ਸ਼ੀਸ਼ ਸਿੰਘ ਰਾਮਗੜ੍ਹ ਤੇ ਜ਼ਿਲ੍ਹਾ ਵਿੱਤ ਸਕੱਤਰ ਦਲੇਰ ਮਾਲਵਾ ਵਲੋਂ ਸਾਂਝੇ ਤੌਰ 'ਤੇ ਪੱਤਰਕਾਰਾਂ ਕੋਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਵਕਤ ਡੀਪੂ ਹੋਲਡਰਾਂ ਦੇ ਸਬਰ ਦਾ ਪਿਆਲਾ ਪੂਰੀ ਤਰ੍ਹਾਂ ਭਰ ਚੁੱਕਾ ਹੈ, ਕਿਉਂਕਿ ਉਨ੍ਹਾਂ ਦੀ ਅਜੇ ਤੱਕ ਕਿਧਰੇ ਕੋਈ ਵੀ ਸੁਣਵਾਈ ਨਹੀਂ ਹੋਈ | ਇਸ ਲਈ ਹੁਣ ਥੱਕ ਹਾਰ ਕੇ ਸੂਬਾਈ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਭਰ ਦੇ ਡੀਪੂ ਹੋਲਡਰ 16 ਮਈ ਨੂੰ ਚੰਡੀਗੜ੍ਹ ਵਿਖੇ ਇਕ ਸੂਬਾ ਪੱਧਰ ਦਾ ਰੋਸ ਧਰਨਾ ਦੇਣਗੇ, ਜਿਸ ਵਿਚ ਜ਼ਿਲ੍ਹਾ ਮੋਗਾ ਦੇ ਡੀਪੂ ਹੋਲਡਰ ਵੀ ਵੱਡੀ ਪੱਧਰ 'ਤੇ ਆਪਣੀ ਹਾਜ਼ਰੀ ਲਵਾਉਣਗੇ | ਇਸ ਮੌਕੇ ਬਲਜੀਤ ਸਿੰਘ ਸੋਹੀ, ਹਰਿੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਤੇਜਿੰਦਰ ਸਿੰਘ, ਗੁਰਦਰਸ਼ਨ ਸਿੰਘ, ਗੁਰਦੇਵ ਸਿੰਘ ਖੁਰਾਨਾ, ਮਨਪ੍ਰੀਤ ਸਿੰਘ, ਰਾਕੇਸ਼ ਕੁਮਾਰ ਸ਼ੈਦ ਮੁਹੰਮਦ, ਟੀਟੂ, ਜਨਕ ਰਾਜ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੀ ਕਹਿਣਾ ਹੈ ਨਗਰ ਨਿਗਮ ਮੇਅਰ ਨੀਤਿਕਾ ਭੱਲਾ ਦਾ..

ਇਸ ਸਬੰਧੀ ਜਦੋਂ ਮੇਅਰ ਨੀਤਿਕਾ ਭੱਲਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕੁਝ ਕੌਂਸਲਰਾਂ ਨੇ ਮੁਹੱਲੇ ਵਿਚ ਹੋ ਰਹੇ ਵਿਕਾਸ ਕਾਰਜਾਂ ਦੀ ਕੁਆਲਿਟੀ ਨੂੰ ਲੈ ਕੇ ਠੇਕੇਦਾਰਾਂ ਉੱਪਰ ਦੋਸ਼ ਲਗਾਏ ਸਨ, ਇਸ ਸਬੰਧੀ ਕੌਂਸਲਰਾਂ ਨੇ ਜਾਂਚ ਲਈ ਸਬੰਧਿਤ ਬਰਾਂਚ ਨੂੰ ...

ਪੂਰੀ ਖ਼ਬਰ »

ਵਿਕਾਸ ਕਾਰਜ ਰੁਕਵਾ ਕੇ ਮੇਅਰ ਨੇ ਮੋਗਾ ਵਾਸੀਆਂ ਨਾਲ ਕੀਤਾ ਵਿਸ਼ਵਾਸਘਾਤ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਗਰ ਨਿਗਮ ਚੋਣਾਂ ਵਿਚ ਕਾਂਗਰਸ ਪਾਰਟੀ ਦੇ 50 ਵਿਚੋਂ ਸਿਰਫ਼ 20 ਕੌਂਸਲਰ ਹੀ ਜਿੱਤ ਕਿ ਆਏ ਸਨ, ਪਰ ਆਜ਼ਾਦ ਕੌਂਸਲਰਾਂ ਨੇ ਸਮਰਥਨ ਦੇ ਕੇ ਮੇਅਰ ਅਤੇ ਬਾਕੀ ਅਹੁਦੇਦਾਰ ਬਣਾਏ ਤਾਂ ਜੋ ਸੱਤਾਧਾਰੀ ਪਾਰਟੀ ਦਾ ਮੇਅਰ ਸਰਕਾਰ ...

ਪੂਰੀ ਖ਼ਬਰ »

ਨਿਊ ਗਰੀਨ ਗਰੋਵ ਸਕੂਲ 'ਚ ਨਰਸਿੰਗ ਦਿਵਸ ਮਨਾਇਆ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਵਿਸ਼ਵ ਨਰਸ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਲਈ ਸਕੂਲ ਵਿਚ ਡਾਕਟਰਾਂ ਅਤੇ ਉਨ੍ਹਾਂ ਦੇ ਸਟਾਫ਼ ਬੁਲਾਇਆ ਗਿਆ, ਜਿਨ੍ਹਾਂ ਦਾ ...

ਪੂਰੀ ਖ਼ਬਰ »

ਮੇਹਰ ਸਿੰਘ ਸਿੱਧੂ ਭਾਕਿਯੂ ਬਹਿਰਾਮ ਕੇ ਦੀ ਇਕਾਈ ਪ੍ਰਧਾਨ ਬਣੇ

ਕੋਟ ਈਸੇ ਖਾਂ, 13 ਮਈ (ਨਿਰਮਲ ਸਿੰਘ ਕਾਲੜਾ)-ਧਰਮਕੋਟ ਹਲਕੇ 'ਚ ਪੈਂਦੇ ਪਿੰਡ ਮਸੀਤਾਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮ ਕੇ ਸੂਬਾ ਪ੍ਰਧਾਨ ਬੀ. ਕੇ. ਯੂ. ਬਹਿਰਾਮ ਕੇ, ਸ਼ੇਰ ਸਿੰਘ ਖੰਬੇ ਸੂਬਾ ਸਕੱਤਰ, ਮਲੂਕ ਸਿੰਘ ...

ਪੂਰੀ ਖ਼ਬਰ »

ਸਾਂਝ ਕੇਂਦਰ ਮੋਗਾ ਵਲੋਂ ਸੈਮੀਨਾਰ

ਮੋਗਾ, 13 ਮਈ (ਜਸਪਾਲ ਸਿੰਘ ਬੱਬੀ)-ਸੀਨੀਅਰ ਪੁਲਿਸ ਕਪਤਾਨ ਮੋਗਾ ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਏ.ਐੱਸ.ਆਈ. ਸਰਬਜੀਤ ਸਿੰਘ ਇੰਚਾਰਜ ਸਬ ਡਵੀਜ਼ਨ ਸਾਂਝ ਕੇਂਦਰ ਮੋਗਾ ਦੀ ਅਗਵਾਈ ਹੇਠ ਆਰੀਆ ਮਾਡਲ ਸਕੂਲ ਮੋਗਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਦੀ ਸਫਲਤਾ ਲਈ ਖੇਤੀਬਾੜੀ ਵਿਭਾਗ ਦੇ ਸੇਵਾ-ਮੁਕਤ ਅਧਿਕਾਰੀ ਵੀ ਹੋਏ ਸਰਗਰਮ

ਸਮਾਧ ਭਾਈ, 13 ਮਈ (ਜਗਰੂਪ ਸਿੰਘ ਸਰੋਆ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਖੇਤੀ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਧਰਤੀ ਹੇਠਲੇ ਪਾਣੀ ਦੀ ਬੱਚਤ ਹਿਤ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਆਰਥਿਕ ਸਹਾਇਤਾ ਦੇ ਐਲਾਨ ਤੋਂ ਬਾਅਦ ਜਿੱਥੇ ਖੇਤੀ ਵਿਭਾਗ ...

ਪੂਰੀ ਖ਼ਬਰ »

ਜਲ ਸਪਲਾਈ ਮੋਗਾ ਵਲੋਂ ਪਿੰਡਾਂ ਦੇ ਲੋਕਾਂ ਨੂੰ ਨਹਿਰੀ ਪਾਣੀ ਪ੍ਰਾਜੈਕਟ ਸੰਬੰਧੀ ਜਾਗਰੂਕਤਾ ਮੁਹਿੰਮ ਆਰੰਭ

ਨਿਹਾਲ ਸਿੰਘ ਵਾਲਾ, 13 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮੋਗਾ ਜ਼ਿਲ੍ਹੇ ਦੇ ਦੌਧਰ ਪਿੰਡ 'ਚ ਲੱਗੇ ਨਹਿਰੀ ਪਾਣੀ ਦੇ ਪ੍ਰਾਜੈਕਟ ਸਬੰਧੀ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ 'ਚ ਜਾਗਰੂਕਤਾ ਪੈਦਾ ਕਰਨ ਹਿਤ ਜਲ ਸਪਲਾਈ ਵਿਭਾਗ ਵਲੋਂ ਸ਼ੁਰੂ ਕੀਤੀ ...

ਪੂਰੀ ਖ਼ਬਰ »

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ 'ਚ ਆਗਮਨ ਪੁਰਬ ਸੰਬੰਧੀ ਕੁਇਜ਼ ਮੁਕਾਬਲੇ ਕਰਵਾਏ

ਧਰਮਕੋਟ, 13 ਮਈ (ਪਰਮਜੀਤ ਸਿੰਘ)-ਕਿਤਾਬੀ ਗਿਆਨ ਦੇ ਨਾਲ-ਨਾਲ ਧਾਰਮਿਕ ਗਿਆਨ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ | ਇਸੇ ਸੰਬੰਧ 'ਚ ਨਾਮਵਰ ਵਿੱਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫ਼ਾਰ ਵੁਮੈਨ ਵਿਖੇ ਸਕਾਲਰਸ਼ਿਪ ਵੰਡ ਸਮਾਗਮ

ਮੋਗਾ, 13 ਮਈ (ਜਸਪਾਲ ਸਿੰਘ ਬੱਬੀ)-ਐੱਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਸਕਾਲਰਸ਼ਿਪ ਵੰਡ ਸਮਾਰੋਹ ਮੌਕੇ ਜੋਤੀ ਜਗਾਉਣ ਦੀ ਰਸਮ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ, ਪਿ੍ੰਸੀਪਲ ਡਾ. ਨੀਨਾ ਅਨੇਜਾ ਤੇ ਪ੍ਰਬੰਧਕ ਕਮੇਟੀ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਨੇ ਧੂਮਧਾਮ ਨਾਲ ਮਨਾਇਆ ਮਾਂ ਦਿਵਸ

ਸਮਾਲਸਰ, 13 ਮਈ (ਕਿਰਨਦੀਪ ਸਿੰਘ ਬੰਬੀਹਾ)-ਮੋਗਾ-ਕੋਟਕਪੂਰਾ ਰੋਡ 'ਤੇ ਪੰਜਗਰਾਈਾ ਖ਼ੁਰਦ ਦੇ ਕੋਲ ਵਿਖੇ ਸਥਿਤ ਮਿਲੇਨੀਅਮ ਵਰਲਡ ਸਕੂਲ ਵਿਖੇ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਚੇਅਰਪਰਸਨ ਮੈਡਮ ਰਕਸ਼ੰਦਾ ਸ਼ਰਮਾ ਨੇ ਦੱਸਿਆ ਕਿ ਮਾਂ ਦਾ ਰੋਲ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਆਸ਼ੂ ਵਲੋਂ ਮਾਲਵਿਕਾ ਸੂਦ ਨਾਲ ਮੀਟਿੰਗ

ਮੋਗਾ, 13 ਮਈ (ਅਸ਼ੋਕ ਬਾਂਸਲ)-ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ ਦੀ ਨਿਯੁਕਤੀ ਤੋਂ ਬਾਅਦ ਹੁਣ ਪਾਰਟੀ 'ਚ ਅਨੁਸ਼ਾਸਨ ਕਾਇਮ ਕਰਨ ਲਈ ਅਤੇ ਪਾਰਟੀ ਦੀ ਮੁੜ ਤੋਂ ਮਜ਼ਬੂਤੀ ਲਈ ਜ਼ੋਰਾਂ ਸ਼ੋਰਾਂ ਨਾਲ ਯਤਨਸ਼ੀਲ ਹਨ | ਇਸੇ ਤਹਿਤ ਅੱਜ ਉਹ ਅਚਾਨਕ ...

ਪੂਰੀ ਖ਼ਬਰ »

ਕੈਲਾਸ਼ ਛਾਬੜਾ ਵਲੋਂ 31 ਹਜ਼ਾਰ ਦੀ ਰਾਸ਼ੀ ਧਰਮ ਰਕਸ਼ਾ ਸੇਵਾ ਮੰਚ ਨੂੰ ਭੇਟ

ਮੋਗਾ, 13 ਮਈ (ਅਸ਼ੋਕ ਬਾਂਸਲ)-ਗਰਮੀ ਦੇ ਚੱਲਦੇ ਰਾਹਗੀਰਾਂ ਲਈ ਅਗਲੇ ਹਫ਼ਤੇ ਧਰਮ ਰਕਸ਼ਾ ਸੇਵਾ ਮੰਚ ਐੱਨ. ਜੀ. ਓ. ਵਲੋਂ ਸ਼ੁਰੂ ਕੀਤੀ ਜਾ ਰਹੀ ਜਲ ਸੇਵਾ ਦੇ ਲਈ ਸਮਾਜ ਸੇਵੀ ਸੰਦੀਪ ਛਾਬੜਾ ਵਲੋਂ ਆਪਣੇ ਪਿਤਾ ਸਵਰਗੀ ਸੁਦਰਸ਼ਨ ਛਾਬੜਾ ਨੂੰ ਯਾਦ ਕਰਦਿਆਂ ਉਨ੍ਹਾਂ ਦੀ ...

ਪੂਰੀ ਖ਼ਬਰ »

ਸੁਖਜੀਤ ਸਿੰਘ ਲੋਹਗੜ੍ਹ ਨੇ ਕੀਤਾ ਵਰਕਰਾਂ ਨਾਲ ਰਾਬਤਾ ਕਾਇਮ

ਫ਼ਤਿਹਗੜ੍ਹ ਪੰਜਤੂਰ, 13 ਮਈ (ਜਸਵਿੰਦਰ ਸਿੰਘ ਪੋਪਲੀ)-ਵਿਧਾਨ ਸਭਾ ਚੋਣਾਂ 'ਚ ਹੋਈ ਹਾਰ ਤੋਂ ਬਾਅਦ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਪਹਿਲੀ ਵਾਰ ਸਥਾਨਕ ਕਸਬੇ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਰੂਬਰੂ ਹੋਏ | ਨੰਬਰਦਾਰ ਜਗਮੋਹਨ ਸਿੰਘ ਜੱਗਾ ਤੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਜਾਗਰੂਕਤਾ ਸੈਮੀਨਾਰ ਕਰਵਾਇਆ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਇਨਕਿਊਬੇਸ਼ਨ ਸੈਂਟਰ, ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ, ਚੰਡੀਗੜ੍ਹ ਦੇ ਮੁਖੀ ਚੇਤਨ ਸਹੋੜ, ਤੇ ਉਨ੍ਹਾਂ ਦੀ ਟੀਮ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਕੈਨੇਡਾ ਵਰਕ ਪਰਮਿਟ ਦਾ ਵੀਜ਼ਾ ਲਗਵਾਇਆ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਵਿਖੇ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਮੇਨ ਬਾਜ਼ਾਰ ਵਿਚ ਸਥਿਤ ਹੈ | ਸੰਸਥਾ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਅਤੇ ਰੋਜ਼ੀ ਰੋਟੀ ਕਮਾਉਣ ਦੇ ਚਾਹਵਾਨ ਬੱਚਿਆਂ ਲਈ ਵਰਦਾਨ ਸਾਬਤ ਹੋ ...

ਪੂਰੀ ਖ਼ਬਰ »

ਮਾਲਵਿਕਾ ਸੂਦ ਦਾ ਵਿਦਿਆਰਥਣਾਂ ਨੂੰ ਤੋਹਫ਼ਾ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਲੋਕ ਭਲਾਈ ਲਈ ਤਤਪਰ ਰਹਿਣ ਵਾਲੇ ਤੇ ਮੋਗਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਇਕ ਵਾਰ ਫਿਰ ਪਿੰਡ ਕਾਲੀਏ ਵਾਲਾ ਵਿਖੇ ਸਕੂਲੀ ਵਿਦਿਆਰਥਣਾਂ ਨੂੰ ਇਕ ਬਿਹਤਰੀਨ ਤੋਹਫ਼ਾ ਦਿੰਦਿਆਂ ਨੇਕ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਸੰਸਥਾ ਵਿਜ਼ਟਰ ਵੀਜ਼ੇ 'ਚ ਮਾਹਿਰ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਅੱਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX