ਲੋਹਟਬੱਦੀ, 15 ਮਈ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਦੇ ਕੋਨੇ-ਕੋਨੇ 'ਚ ਗੰਭੀਰ ਹੋ ਰਿਹਾ ਨਸ਼ਿਆਂ ਦਾ ਮੁੱਦਾ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ | ਨਸ਼ਿਆਂ ਦੇ ਸੇਵਨ ਦੇ ਮਾਮਲੇ 'ਚ ਹਾਲਾਤ ਇਹ ਹਨ ਕਿ ਹੁਣ ਨੌਜਵਾਨਾਂ ਤੇ ਆਮ ਨਾਗਰਿਕਾਂ ਦੇ ਨਾਲ 10 ਤੋਂ 13 ...
ਜਗਰਾਉਂ, 15 ਮਈ (ਹਰਵਿੰਦਰ ਸਿੰਘ ਖ਼ਾਲਸਾ)-ਪੁਲਿਸ ਅੱਤਿਆਚਾਰ ਦੀ ਸ਼ਿਕਾਰ ਹੋ ਕੇ ਚੱਲ ਵਸੀ ਕੁਲਵੰਤ ਕੌਰ ਦੇੇ ਮਾਮਲੇ 'ਚ ਥਾਣਾ ਸਿਟੀ 'ਚ ਦਰਜ ਕੀਤੇ ਮੁਕੱਦਮੇ 'ਚ ਨਾਮਜ਼ਦ ਪੁਲਿਸ ਅਧਿਕਾਰੀ ਤੇ ਹੋਰਾਂ ਦੀ ਗਿ੍ਫ਼ਤਾਰੀ ਲਈ ਪੀੜ੍ਹਤਾ ਦੀ ਬਜ਼ੁਰਗ ਮਾਤਾ ਸੁਰਿੰਦਰ ਕੌਰ ...
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਕਿੰਡਰ-ਗਾਰਟਨ ਵਿੰਗ ਦੇ ਵਿਦਿਆਰਥੀਆਂ ਲਈ ਇੰਨਡੋਰ ਸਵੀਮਿੰਗ ਪੂਲ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਪੂਲ ਪਾਰਟੀ ਲਈ ਨਿੱਕੇ-ਨਿੱਕੇ ਬੱਚਿਆਂ ਨੇ ਰੰਗੀਨ ਸਵੀਮਿੰਗ ...
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬੇਅੰਤਪੁਰਾ ਇਲਾਕੇ 'ਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਮਿ੍ਤਕ ਅਖਿਲੇਸ਼ ਕੁਮਾਰ ਦੇ ਦੋਸਤ ਸ਼ੋਭਿਤ ਓਬਰਾਏ ...
ਗੁਰੂਸਰ ਸੁਧਾਰ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸੰਬਰ 2021 'ਚ ਲਏ ਪਹਿਲੀ ਟਰਮ ਦੇ ਇਮਤਿਹਾਨਾਂ ਅੰਦਰ ਖ਼ਾਲਸਾ ਕਾਲਜੀਏਟ ਪਬਲਿਕ ਸਕੂਲ ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਕਾਮਰਸ ਸਟਰੀਮ ...
ਭੂੰਦੜੀ, 15 ਮਈ (ਕੁਲਦੀਪ ਸਿੰਘ ਮਾਨ)-ਬੀ. ਐਡ. ਫਰੰਟ ਇਕਾਈ ਲੁਧਿਆਣਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬੀ. ਐੱਡ. ਫਰੰਟ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ...
ਹੰਬੜਾਂ, 15 ਮਈ (ਮੇਜਰ ਹੰਬੜਾਂ)-ਨਸ਼ਾ ਤਸਕਰਾਂ ਖ਼ਿਲਾਫ਼ ਵਿੱਡੀ ਮੁਹਿਮ ਦੇ ਚੱਲਦਿਆਂ ਪੁਲਿਸ ਚੌਕੀ ਹੰਬੜਾਂ ਦੇ ਇੰਚਾਰਜ ਭੀਸ਼ਮ ਸੇਠ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਪੰਚਾਇਤਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਪੰਚਾਇਤਾਂ ਸਮੇਤ ਹੋਰ ਮੁਹਤਬਰ ਲੋਕਾਂ ਨੂੰ ਅਪੀਲ ...
ਜਗਰਾਉਂ, 15 ਮਈ (ਜੋਗਿੰਦਰ ਸਿੰਘ)-ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਮਾ: ਜਸਦੇਵ ਸਿੰਘ ਲਲਤੋਂ ਤੇ ਖ਼ਜ਼ਾਨਚੀ ਨੰਬਰਦਾਰ ਮਾ: ਮਨਮੋਹਨ ਸਿੰਘ ਪੰਡੋਰੀ ...
ਭੂੰਦੜੀ, 15 ਮਈ (ਕੁਲਦੀਪ ਸਿੰਘ ਮਾਨ)-ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਦੇ 10 ਸਾਲ ਪੂਰੇ ਹੋਣ ਦੀ ਖੁਸ਼ੀ 'ਚ ਖ਼ਾਲਸਾ ਸਾਜਨਾ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰਦੁਆਰਾ ...
ਲੁਧਿਆਣਾ, 15 ਮਈ (ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਪੰਕਜ ਵਾਸੀ ਡਾ. ...
ਸਮਰਾਲਾ, 15 ਮਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਚਹਿਲਾਂ ਨੇੜੇ ਹੋਏ ਸੜਕ ਹਾਦਸੇ 'ਚ ਸਕੂਟਰੀ ਸਵਾਰ ਬਜ਼ੁਰਗ ਜੋੜੇ ਨੂੰ ਤੇਜ਼ ਰਫ਼ਤਾਰ ਬੱਸ ਵਲੋਂ ਟੱਕਰ ਮਾਰ ਦਿੱਤੇ ਕਾਰਨ ਬਜ਼ੁਰਗ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਦੋਰਾਹਾ ਨੇੜੇ ਦੇ ਪਿੰਡ ਚਣਕੋਈਆ ਦੇ ਵਸਨੀਕ ਰਘਵੀਰ ਸਿੰਘ (75) ਆਪਣੀ ਪਤਨੀ ਰਣਜੀਤ ਕੌਰ (70) ਨਾਲ ਮੋਪੇਡ 'ਤੇ ਪਿੰਡ ਬਘੌਰ ਵਿਖੇ ਆਪਣੀ ਰਿਸ਼ਤੇਦਾਰਾਂ ਕੋਲ ਆ ਰਹੇ ਸਨ | ਪਿੰਡ ਚਹਿਲਾਂ ਨੇੜੇ ਲੁਧਿਆਣਾ-ਚੰਡੀਗੜ ਹਾਈਵੇ 'ਤੇ ਲੁਧਿਆਣਾ ਵਲੋਂ ਆ ਰਹੀ ਇਕ ਤੇਜ਼ ਰਫ਼ਤਾਰ ਬੱਸ ਨੇ ਇਨ੍ਹਾਂ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਬਜ਼ੁਰਗ ਜੋੜਾ ਹਵਾ 'ਚ ਉੱਛਲ ਗਿਆ | ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਬੱਸ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਦੋਵੇਂ ਮਿ੍ਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ |
ਰਾਏਕੋਟ, 15 ਮਈ (ਸੁਸ਼ੀਲ)-ਦਿਨੋਂ-ਦਿਨ ਨੀਵੇਂ ਜਾ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਦੇ ਉਪਰਾਲੇ ਵਜੋਂ ਕਰੀਬੀ ਪਿੰਡ ਤਾਜਪੁਰ ਦੀ ਪੰਚਾਇਤ ਵਲੋਂ ਪੰਚਾਇਤੀ ਜ਼ਮੀਨ 'ਚ ਅੰਡਰਗਰਾਊਾਡ ਪਾਇਪਾਂ ਪਾਉਣ ਦੀ ਸ਼ੁਰੂਆਤ ਕਰਵਾਈ ਗਈ ਤਾਂ ਜੋ ਪਾਣੀ ਦੀ ਬੱਚਤ ਕੀਤੀ ਜਾ ਸਕੇ | ਇਸ ...
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਪਾਕਿਸਤਾਨ 'ਚ ਕਾਰੋਬਾਰ ਵਾਲੇ 2 ਸਿੱਖਾਂ ਦੀ ਗੋਲੀਆਂ ਮਾਰ ਕੇ ਹੱਤਿਆ 'ਤੇ ਚੜ੍ਹਦੇ ਪੰਜਾਬ 'ਚ ਸੋਗ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ...
ਗੁਰੂਸਰ ਸੁਧਾਰ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੀ ਪੁਲਿਸ ਨੇ ਲੋਕਾਂ ਨੂੰ ਦੜਾ-ਸੱਟਾ ਪਰਚੀ ਰਾਹੀਂ ਜੂਆ ਖਿਡਾਉਣ ਵਾਲੇ ਦੋ ਵਿਅਕਤੀਆਂ ਨੂੰ ਦੋ ਹਜ਼ਾਰ ਦੋ ਸੌ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਕਥਿਤ ...
ਲੁਧਿਆਣਾ, 15 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ...
ਲੁਧਿਆਣਾ, 15 ਮਈ (ਆਹੂਜਾ)-ਸੁੰਦਰ ਨਗਰ ਨੇੜੇ ਦੋ ਲੁਟੇਰੇ ਇਕ ਆਈਸਕ੍ਰੀਮ ਕਾਰੋਬਾਰੀ ਨੂੰ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਤੀਰਥ ਸਿੰਘ ਆਪਣੇ ਲੜਕੇ ਦੀ ਰੋਟੀ ਲੈ ਕੇ ਜਾ ਰਿਹਾ ਸੀ ਕਿ ਸੁੰਦਰ ਨਗਰ ਨੇੜੇ ਉਸ ਨੂੰ ਦੋ ਲੁਟੇਰਿਆਂ ਨੇ ਰੋਕ ਲਿਆ | ਤੀਰਥ ਸਿੰਘ ...
ਗੁਰੂਸਰ ਸੁਧਾਰ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਮਾਜਿਕ ਤੇ ਧਾਰਮਿਕ ਕੰਮਾਂ ਸਮੇਤ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਲੋਕ ਭਲਾਈ ਸੇਵਾ ਸੁਸਾਇਟੀ ਰੱਤੋਵਾਲ ਦੀ ਪ੍ਰਬੰਧਕੀ ਕਮੇਟੀ ਵਲੋਂ ਸੰਸਥਾ ਨੂੰ ਵਿੱਤੀ ਸਹਾਇਤਾ ਦੇਣ ਵਾਲੇ ਸਵ: ਗੁਰਨਾਮ ਸਿੰਘ ਧਾਲੀਵਾਲ ...
ਲੋਹਟਬੱਦੀ, 15 ਮਈ (ਕੁਲਵਿੰਦਰ ਸਿੰਘ ਡਾਂਗੋਂ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ (ਸ੍ਰੀ ਮੁਕਤਸਰ ਸਾਹਿਬ) ਵਾਲੀ ਨਾਲ ਸੰਬੰਧਿਤ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਵਿਖੇ ਮੁੱਖ ਸੰਚਾਲਕ ਸੰਤ ਬਾਬਾ ...
ਰਾਏਕੋਟ, 15 ਮਈ (ਸੁਸ਼ੀਲ)-ਜੇ. ਸੀ. ਆਈ. ਕਲੱਬ ਰਾਏਕੋਟ ਵਲੋਂ ਇਥੇ ਡਾ. ਰਮੇਸ ਆਈ ਕੇਅਰ ਲੇਸਿਕ ਲੇਜ਼ਰ ਸੈਂਟਰ ਤੇ ਪ੍ਰੈੱਸ ਕਲੱਬ ਰਾਏਕੋਟ ਦੇ ਸਹਿਯੋਗ ਨਾਲ ਅੱਖਾਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਜੇ. ਸੀ. ਆਈ. ਦੇ ਕੌਮੀ ਪ੍ਰਧਾਨ ਅੰਸ਼ੂ ਸਰਾਫ਼ ...
ਭੂੰਦੜੀ, 15 ਮਈ (ਕੁਲਦੀਪ ਸਿੰਘ ਮਾਨ)-ਸਰਕਾਰੀ ਪ੍ਰਾਇਮਰੀ ਸਕੂਲ ਕੋਟਮਾਨਾਂ ਦੇ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 'ਚ ਜੋ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਸੀ, 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਹਿਜਪ੍ਰੀਤ ਕੌਰ ਸਪੁੱਤਰੀ ਅਮਰਜੀਤ ...
ਜਗਰਾਉਂ, 15 ਮਈ (ਜੋਗਿੰਦਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਨੂਰਾ ਮਾਹੀ ਕਲੱਬ ਰਾਏਕੋਟ ਦੇ ਸਹਿਯੋਗ ਨਾਲ ਤੀਜੇ ਪਾਤਸ਼ਾਹ ਸ੍ਰੀ ਗੁਰੂ ...
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਲੈਕਚਰਾਰ ਜਸਵੰਤ ਕੌਰ ਵਿਰਕ (ਪਤਨੀ ਮਾ: ਹਰਬੰਸ ਸਿੰਘ ਤਾਜਪੁਰ) ਦੀ ਗੁਰਦੁਆਰਾ ਸਾਹਿਬ ਖੰਗੂੜਾ ਪੱਤੀ ਪਿੰਡ ਤਾਜਪੁਰ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ...
ਜਗਰਾਉਂ, 15 ਮਈ (ਜੋਗਿੰਦਰ ਸਿੰਘ)-ਸਾਬਕਾ ਪੰਚ ਸਤਵਿੰਦਰ ਸਿੰਘ ਸੱਤੀ ਵਿਰਕ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਬਿਰਕ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ...
ਹੰਬੜਾਂ, 15 ਮਈ (ਮੇਜਰ ਹੰਬੜਾਂ)-ਸਵੱਦੀ ਤੋਂ ਵਾਇਆ ਰਾਣਕੇ ਭੱਠਾਧੂਹਾ ਤੋਂ ਹੰਬੜਾਂ ਵਾਇਆ ਸਿੱਧਵਾਂ ਬੇਟ ਮੇਨ ਸੜਕ ਨਾਲ ਜੋੜਦੀ ਨਵੀਂ ਬਣਾਈ ਗਈ 18 ਫੁੱਟੀ ਸੜਕ 'ਤੇ ਲੁੱਕ ਪਾਉਣ ਤੇ ਪਿੰਡ ਰਾਣਕੇ ਦੀ ਫਿਰਨੀ 'ਤੇ ਨਵੀਂ ਬਣਾਈ ਗਈ ਸੜਕ 'ਤੇ ਲੁੱਕ ਪਵਾਉਣ ਦੇ ਕੰਮ ਸ਼ੁਰ ਹੋਏ, ...
ਲੋਹਟਬੱਦੀ, 15 ਮਈ (ਕੁਲਵਿੰਦਰ ਸਿੰਘ ਡਾਂਗੋਂ)-ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਭਾਰਤ ਤੇ ਪੰਜਾਬ ਸਰਕਾਰ ਵਲੋਂ 16 ਮਈ ਨੂੰ ਕੌਮੀ ਡੇਂਗੂ ਦਿਵਸ 'ਡੇਂਗੂ ਬੁਖਾਰ ਰੋਕਥਾਮ ਯੋਗ ਹੈ, ਇਸ ਦੇ ਖ਼ਾਤਮੇ ਲਈ ਆਓ ਹੱਥ ਮਿਲਾਈਏ' ਥੀਮ/ਦਾਅਵੇ ਨਾਲ ਮਨਾਇਆ ਜਾ ਰਿਹਾ ਹੈ, ਸਰਕਾਰ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX