ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)- ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਦੇ ਨਜ਼ਦੀਕ ਕਚਹਿਰੀ ਚੌਕ ਵਿਖੇ ਧਰਨਾ ...
ਤਪਾ ਮੰਡੀ, 15 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੂਬਾ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਸਿਹਤ ਅਤੇ ਸਿੱਖਿਆ ਦੇ ਵੱਡੇ-ਵੱਡੇ ਸੁਧਾਰ ਕਰਨ ਦਾ ਅਹਿਮ ਵਾਅਦਾ ਕੀਤਾ ਸੀ, ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕਾਂ ਨੇ ਪਿਛਲੀਆਂ ਸਰਕਾਰਾਂ ਵਲੋਂ ਲੁੱਟਣ ਅਤੇ ਕੁੱਟਣ ਤੋਂ ...
ਟੱਲੇਵਾਲ, 15 ਮਈ (ਸੋਨੀ ਚੀਮਾ)- ਪਿੰਡ ਟੱਲੇਵਾਲ ਵਿਖੇ ਪਿੰਡ ਦੀ ਵੱਡੀ ਸੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਭਰਵੀਂ ਇਕੱਤਰਤਾ ਹੋਈ ਜਿਸ ਵਿਚ ਸੂਬਾ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬਲਾਕ ਪ੍ਰਧਾਨ ਸੁਖਦੇਵ ਸਿੰਘ ...
ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਹਲਕੇ ਦੇ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ | ਇਹ ਪ੍ਰਗਟਾਵਾ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਦੀਪਗੜ੍ਹ ਵਿਖੇ ਧੰਨਵਾਦੀ ਦੌਰੇ ਦੌਰਾਨ ਆਪਣੇ ਸੰਬੋਧਨ ਵਿਚ ਕੀਤਾ | ਉਨ੍ਹਾਂ ...
ਬਰਨਾਲਾ, 15 ਮਈ (ਨਰਿੰਦਰ ਅਰੋੜਾ)- ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਬਰਨਾਲਾ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਮੁਹਾਲੀ ਦੀਆਂ ਹਦਾਇਤਾਂ ਅਨੁਸਾਰ ਕਮਲਜੀਤ ਲਾਂਬਾ ਜ਼ਿਲ੍ਹਾ ...
ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਸ਼ਹਿਣਾ ਦੇ ਪੁਰਾਣੇ ਪੁਲ ਨੇੜੇ ਲਾਈ ਗਈ ਲੋਹੇ ਦੀ ਗਰਿੱਲ ਨੂੰ ਨਸ਼ੇ ਦੀ ਲਤ ਪੂਰੀ ਕਰਨ ਲਈ ਚੋਰੀ ਕਰ ਕੇ ਵੇਚਣ ਵਾਲੇ ਦੋ ਨੌਜਵਾਨ ਪੁਲਿਸ ਨੇ ਹਿਰਾਸਤ ਵਿਚ ਲਏ ਹਨ | ਥਾਣਾ ਮੁਖੀ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਮਿ੍ਤਕ ਵਿਅਕਤੀਆਂ ਦੀ ...
ਬਰਨਾਲਾ, 15 ਮਈ (ਰਾਜ ਪਨੇਸਰ)- ਥਾਣਾ ਸਿਟੀ-2 ਦੀ ਪੁਲਿਸ ਵਲੋਂ 2 ਔਰਤਾਂ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ. ਐੱਚ. ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ...
ਸ਼ਹਿਣਾ, 15 ਮਈ (ਸੁਰੇਸ਼ ਗੋਗੀ)- ਨਹਿਰ ਵਿਚ ਨਹਾਉਣ ਲਈ ਉਤਰੇ ਨੌਜਵਾਨ ਦੀ ਤਿੰਨ ਦਿਨਾਂ ਬਾਅਦ ਬੱਲੋ੍ਹਕੇ ਹੈਾਡ ਨੇੜਿਉਂ ਲਾਸ਼ ਮਿਲ ਗਈ ਹੈ | ਜ਼ਿਕਰਯੋਗ ਹੈ ਕਿ ਬੀਤੇ ਦਿਨ ਪਿੰਡ ਗਾਜੀਆਣਾ ਨਿਹਾਲ ਸਿੰਘ ਵਾਲਾ ਦੇ ਤਿੰਨ ਨੌਜਵਾਨ ਜੋ ਸ਼ਹਿਣਾ ਵਿਖੇ ਕੰਮ ਆਏ ਸਨ, ...
ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਬਰਨਾਲਾ ਦਫ਼ਤਰ 'ਤੇ ਲੱਗੇ ਦੋਸ਼ਾਂ ਤੇ ਇਸ ਦੀ ਚੱਲ ਰਹੀ ਪੜਤਾਲ ਦੀ ਕੜੀ ਤਹਿਤ ਸੀ.ਡੀ.ਪੀ.ਓ. ਦਫ਼ਤਰ ਸ਼ਹਿਣਾ ਦੀ ਜਾਂਚ ਦੀ ਵੀ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਮੰਗ ਕੀਤੀ ...
ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਅੰਡਰਬਿ੍ਜ ਦੇ ਨਿਰਮਾਣ ਲਈ ਲਾਈ ਰੋਕ ਦਿਨ ਬ ਦਿਨ ਹਾਦਸਿਆਂ ਦਾ ਕਾਰਨ ਬਣਦੀ ਜਾ ਰਹੀ ਹੈ, ਜਿਸ ਵੱਲ ਹਾਈਵੇ ਅਥਾਰਟੀ ਦੇ ਸਬੰਧਤ ਅਧਿਕਾਰੀਆਂ ਦਾ ਕੋਈ ਧਿਆਨ ਨਹੀਂ ਹੈ, ਜਿਸ ਦਾ ਖ਼ਮਿਆਜ਼ਾ ਸੜਕ ਉੱਪਰੋਂ ...
ਲਹਿਰਾਗਾਗਾ, 15 ਮਈ (ਅਸ਼ੋਕ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਕੋਟੜਾ ਲਹਿਲ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਜਮਾਤ ਦੇ ਕੁੱਲ 33 ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਜਿਨ੍ਹਾਂ ਵਿਚੋਂ ਰਾਜਵੀਰ ਕੌਰ ਪੁੱਤਰੀ ਅਵਤਾਰ ਸਿੰਘ ਨੇ 463 ਲੈ ਕੇ ਪਹਿਲਾ, ਪ੍ਰਵੀਨ ਕੌਰ ਨੇ 456 ਅੰਕ ਲੈ ਕੇ ਦੂਸਰੇ ਸਥਾਨ 'ਤੇ ਰਹੀ | ਮੁੱਖ ਅਧਿਆਪਕ ਹਰਜੀਤ ਕੌਰ ਨੇ ਬੱਚਿਆਂ ਨੂੰ ਵਧਾਈ ਦਿੱਤੀ ਹੈ ਤੇ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਇੰਚਾਰਜ ਹਿਤੇਸ਼ ਕੁਮਾਰ ਨੇ ਦੱਸਿਆ ਕੀ ਰਾਜਬੀਰ ਕੌਰ ਇਕ ਬਹੁਤ ਹੀ ਮਿਹਨਤੀ ਵਿਦਿਆਰਥਣ ਹੈ ਸਾਰਿਆਂ ਨੂੰ ਉਸ ਤੋਂ ਬਹੁਤ ਉਮੀਦਾਂ ਹਨ | ਅਸੀਂ ਸਾਰੇ ਭਵਿੱਖ ਲਈ ਉਸ ਨੂੰ ਸ਼ੁੱਭਕਾਮਨਾਵਾਂ ਦਿੰਦੇ ਹਾਂ | ਪਹਿਲੇ ਸਥਾਨ 'ਤੇ ਆਉਣ ਕਾਰਨ ਸਮੂਹ ਸਕੂਲ ਅਧਿਆਪਕਾਂ ਵਲੋਂ ਰਾਜਬੀਰ ਕੌਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮਾਸਟਰ ਬਾਬਰ ਸਿੰਘ, ਬਲਵਾਨ ਸਿੰਘ, ਲਵਪ੍ਰੀਤ ਸਿੰਘ, ਮੈਡਮ ਸੋਨਪਾਲ ਕੌਰ, ਮੈਡਮ ਨਿਰਮਲਾ ਦੇਵੀ ਮੌਜੂਦ ਸਨ |
ਚੀਮਾ ਮੰਡੀ, 15 ਮਈ (ਦਲਜੀਤ ਸਿੰਘ ਮੱਕੜ)- ਨੇੜਲੇ ਪਿੰਡ ਤੋਲਾਵਾਲ ਦੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਤੋਲਾਵਾਲ ਦੇ ਵਿਦਿਆਰਥੀਆਂ ਨੇ ਯੋਗਾ ਉਲੰਪੀਆਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਇਲਾਕੇ ਵਿਚ ਹੀ ਨਹੀਂ ਪੂਰੇ ਜ਼ਿਲੇ੍ਹ ...
ਸੁਨਾਮ ਊਧਮ ਸਿੰਘ ਵਾਲਾ, 15 ਮਈ (ਧਾਲੀਵਾਲ, ਭੁੱਲਰ)- ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਵਲੋਂ ਪੰਜਾਬ ਸੈਲਾ ਦੇ ਕੁਆਰਡੀਨੇਟਰ ਜਤਿੰਦਰ ਕਾਲੜਾ ਦੀ ਅਗਵਾਈ ਵਿਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲ ਕੇ ਵਰਕਰਾਂ ਅਤੇ ਆਗੂਆਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਕੇ ...
ਚੀਮਾ ਮੰਡੀ, 15 ਮਈ (ਜਸਵਿੰਦਰ ਸਿੰਘ ਸ਼ੇਰੋਂ) - ਸਥਾਨਕ ਕਸਬਾ ਦੀ ਨਾਮਵਰ ਵਿੱਦਿਅਕ ਸੰਸਥਾ ਐਮ.ਐੱਲ.ਜੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ਅਤੇ ਡਾਂਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਪਿੰ੍ਰਸੀਪਲ ਨਰੇਸ਼ ਜਾਮਵਲ ਨੇ ਦੱਸਿਆ ਕਿ ...
ਲੌਂਗੋਵਾਲ, 15 ਮਈ (ਵਿਨੋਦ)- ਪਿਛਲੇ 10 ਸਾਲਾਂ ਤੋਂ ਨਾੜ ਨੂੰ ਬਿਨ੍ਹਾਂ ਅੱਗ ਲਾਏ ਕਣਕ ਅਤੇ ਝੋਨੇ ਦੀਆਂ 20 ਫ਼ਸਲਾਂ ਦੀ ਸਫਲ ਕਾਸ਼ਤ ਕਰਨ ਵਾਲੇ ਲੌਂਗੋਵਾਲ ਦੇ ਅਗਾਂਹਵਧੂ ਕਿਸਾਨ ਨਿਰਮਲ ਸਿੰਘ ਦੁੱਲਟ ਨੇ ਸ਼ੁੱਧ ਵਾਤਾਵਰਨ, ਲਾਹੇਵੰਦ ਅਤੇ ਉੱਤਮ ਖੇਤੀ ਲਈ ਪੰਜਾਬ ਦੇ ...
ਮੂਣਕ, 15 ਮਈ (ਭਾਰਦਵਾਜ/ਸਿੰਗਲਾ)- ਡੈਮੋਕਰੇਟਿਕ ਟੀਚਰਜ਼ ਫ਼ਰੰਟ ਬਲਾਕ ਮੂਣਕ ਦੀ ਮੀਟਿੰਗ ਸਰਕਾਰੀ ਸਕੂਲ ਮੰਡਵੀ ਵਿਖੇ ਹੋਈ ਜਿਸ ਦੌਰਾਨ ਸਿੱਖਿਆ ਨੀਤੀ-2020 ਦੀ ਪੜਚੋਲ ਤੇ ਮੁਲਾਜ਼ਮ ਮਸਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਤੇ ਬਲਾਕ ਜਥੇਬੰਦਕ ਢਾਂਚੇ ਦਾ ਐਲਾਨ ...
ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਪ੍ਰਗਟਸਰ ਸਾਹਿਬ ਬਰਨਾਲਾ ਵਿਖੇ ਗੁਰਦੁਆਰਾ ਸਾਹਿਬ ਬ੍ਰਹਮ ਬੁੰਗਾ ਦੋਦੜਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਨਾਮ ਸਿਮਰਨ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਪ੍ਰਗਟਸਰ ਸਾਹਿਬ ਪ੍ਰਬੰਧਕ ...
ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਸ਼ਹਿਰ ਦੇ ਮਾਡਲ ਟਾਊਨ ਵਿਖੇ ਸਥਿਤ ਬ੍ਰਹਮਾ ਕੁਮਾਰੀ ਦਿੱਵਿਆ ਜੋਤੀ ਭਵਨ ਤਪਾ ਵਿਖੇ ਇਕ ਅੰਬ੍ਰੇਲਾ ਪ੍ਰੋਜੈਕਟ ਤਹਿਤ ਮਾਂ ਦਿਵਸ ਦਾ ਜਸ਼ਨ ਅਤੇ ਸੁਨਹਿਰੀ ਯੁੱਗ ਭਾਰਤ ਵੱਲ ਅੰਮਿ੍ਤ ਮਹਾਂਉਤਸਵ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ...
ਬਰਨਾਲਾ, 15 ਮਈ (ਨਰਿੰਦਰ ਅਰੋੜਾ)- ਪੰਜਾਬ ਰਾਜ ਫਾਰਮੇਸੀ ਅਫ਼ਸਰ ਜ਼ਿਲ੍ਹਾ ਬਰਨਾਲਾ ਦੀ ਚੋਣ ਸ੍ਰੀ ਰਾਜ ਕੁਮਾਰ ਕਾਲੜਾ ਸਟੇਟ ਅਬਜ਼ਰਵਰ ਦੀ ਨਿਗਰਾਨੀ ਹੇਠ ਹੋਈ | ਇਸ ਸਬੰਧੀ ਰਾਜ ਕੁਮਾਰ ਕਾਲੜਾ ਨੇ ਦੱਸਿਆ ਕਿ ਇਹ ਚੋਣ ਸਰਬਸੰਮਤੀ ਨਾਲ ਹੋਈ ਹੈ | ਇਸ ਚੋਣ ਵਿਚ ਖ਼ੁਸ਼ਦੀਪ ...
ਭਦੌੜ, 15 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਇਕ ਉਕਾਂਰ ਤੋਂ ਲੈ ਕੇ ਅਠਾਰਾਂ ਦਸ ਬੀਸ ਤੱਕ ਲੜੀਵਾਰ ਕਥਾ ਦੀ ਸੰਪੂਰਨਤਾ ਅੱਜ ਗੁਰਦੁਆਰਾ ਪਾਤਸ਼ਾਹੀ ਦਸਵੀਂ ਅੰਦਰਲਾ ਵਿਖੇ ਹੋਈ | ਇਹ ਕਥਾ ਭਾਈ ਸਤਨਾਮ ਸਿੰਘ ਵਲੋਂ ਮਾਰਚ 2009 ਵਿਚ ਸ਼ੁਰੂ ਕੀਤੀ ਗਈ ਸੀ | ਦਸਵੇਂ ਪਾਤਸ਼ਾਹ ...
ਭਦੌੜ, 15 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪਦਮ ਸ੍ਰੀ ਹਰਵਿੰਦਰ ਸਿੰਘ ਫੂਲਕਾ ਦੇ ਛੋਟੇ ਭਰਾ ਰਵਿੰਦਰ ਸਿੰਘ ਫੂਲਕਾ ਉਰਫ਼ (ਬਿੰਦਰ) ਦੀ ਯਾਦ ਵਿਚ ਫੂਲਕਾ ਪਰਿਵਾਰ ਵਲੋਂ ਕੋਆਪ੍ਰੇਟਿਵ ਸੁਸਾਇਟੀ ਭਦੌੜ ਨੂੰ ਝੋਨੇ ਦੀ ਸਿੱਧੀ ਬਿਜਾਈ ...
ਭਦੌੜ, 15 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਨਿਰਾਲੇ ਬਾਬਾ ਗਊਧਾਮ ਅਲਕੜਾ ਰੋਡ ਵਿਖੇ ਸਮਾਜ ਸੇਵੀ ਸਵ: ਡਾ: ਅਸ਼ੋਕ ਗੁਪਤਾ ਜਲੰਧਰ (ਭਦੌੜ ਵਾਲੇ) ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਡਾ: ਅਸ਼ੋਕ ਗੁਪਤਾ ਮੈਮੋਰੀਅਲ ਸਿਲਾਈ ਅਤੇ ...
ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਪਾਵਰਕਾਮ ਤਪਾ-1 ਵਿਖੇ ਨਵੇਂ ਐਸ.ਡੀ.ਓ. ਜੱਸਾ ਸਿੰਘ ਨੇ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ | ਇਸ ਮੌਕੇ ਇੰਜੀਨੀਅਰ ਜੱਸਾ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੰਤਾਂ ਦੀ ਪੈ ਰਹੀ ਗਰਮੀ ਵਿਚ ਪਾਵਰਕਾਮ ਵਲੋਂ ਖਪਤਕਾਰਾਂ ਨੂੰ ...
ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)- ਪਿੰਡ ਕੁਰੜ ਵਿਖੇ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੀ ਮੀਟਿੰਗ ਮਜਦੂਰ ਆਗੂ ਬਿੱਕਰ ਸਿੰਘ ਕੁਰੜ ਦੀ ਅਗਵਾਈ ਹੇਠ ਹੋਈ | ਇਸ ਮੌਕੇ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ 14 ਮੈਂਬਰੀ ...
ਟੱਲੇਵਾਲ, 15 ਮਈ (ਸੋਨੀ ਚੀਮਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ ਪਿਛਲੇ 70 ਸਾਲਾਂ ਤੋਂ ਸਰਕਾਰਾਂ ਦੀ ਅਣਦੇਖੀ ਕਾਰਨ ਆਪੋ-ਧਾਪ ਹੋਏ ਸਿਸਟਮ ਨੂੰ ਠੀਕ ਕਰਨ ਦੇ ਲਗਾਤਾਰ ਯਤਨ ਜਾਰੀ ਹਨ | ਇਸ ਸ਼ਬਦ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ...
ਭਦੌੜ, 15 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਤਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਦਮਸ੍ਰੀ ਹਰਵਿੰਦਰ ਸਿੰਘ ਫੂਲਕਾ (ਸਾਬਕਾ ਵਿਧਾਇਕ) ਸੀਨੀ: ਐਡਵੋਕੇਟ ਸੁਪਰੀਮ ਕੋਰਟ ਦੇ ਛੋਟੇ ਭਰਾ ਰਵਿੰਦਰ ਸਿੰਘ ਫੂਲਕਾ ਦੀ ਬੇਵਕਤੀ ਮੌਤ 'ਤੇ ਫੂਲਕਾ ਪਰਿਵਾਰ ...
ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਬਲੱਡ ਡੋਨਰ ਸੁਸਾਇਟੀ ਬਰਨਾਲਾ ਵਲੋਂ ਸਰਕਾਰੀ ਹਾਈ ਸਕੂਲ ਉੱਗੋਕੇ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਾਇਆ ਗਿਆ ਜਿਸ ਦਾ ਉਦਘਾਟਨ ਉੱਘੇ ਸਮਾਜ ਸੇਵੀ ਕੈਪਟਨ ਰਘੁਵੀਰ ਸਿੰਘ ਨੇ ਕੀਤਾ | ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ...
ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਠੁੱਲੇਵਾਲ ਵਿਖੇ ਪਿਛਲੇ ਕਰੀਬ ਪੰਜ ਸਾਲ ਤੋਂ ਡਰੈਗਨ ਫਰੂਟ ਦੀ ਖੇਤੀ ਕਰ ਰਹੇ ਕਿਸਾਨ ਦੇ ਫਾਰਮ ਹਾਊਸ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਦੌਰਾ ਕਰਕੇ ...
ਭਦੌੜ, 15 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਭਦੌੜ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਇਕ ਵਿਅਕਤੀ ਨੂੰ ਵੱਡੀ ਮਾਤਰਾ ਵਿਚ ਨਜ਼ਾਇਜ ਸ਼ਰਾਬ ਸਮੇਤ ਕਾਬੂ ਕੀਤਾ ਅਤੇ ਦੂਜਾ ਵਿਅਕਤੀ ਅਜੇ ਪੁਲਿਸ ਦੀ ਪਕੜ ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX