ਕਪੂਰਥਲਾ/ਫਗਵਾੜਾ, 15 ਮਈ (ਅਮਰਜੀਤ ਸਿੰਘ ਸਡਾਨਾ, ਹਰਜੋਤ ਸਿੰਘ ਚਾਨਾ)- ਬੀਤੇ ਤਿੰਨ ਹਫ਼ਤਿਆਂ ਦੌਰਾਨ ਜ਼ਿਲਾ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਵੱਖ-ਵੱਖ 18 ਕੇਸ ਦਰਜ ਕੀਤੇ ਹਨ ਜਿਨ੍ਹਾਂ ਵਿਚ 23 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਇਨ੍ਹਾਂ ...
ਫਗਵਾੜਾ, 15 ਮਈ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਨਗਰ ਨਿਗਮ 'ਚ ਪਿਛਲੇ ਲੰਬੇ ਸਮੇਂ ਤੋਂ ਲਾਈਟਾਂ ਦਾ ਮੁਰੰਮਤ ਦੇ ਕੰਮ ਦੇ ਠੇਕੇ 'ਚ ਹੋਈ ਵੱਡੀ ਪੱਧਰ ਦੀ ਘੁਟਾਲੇਬਾਜ਼ੀ ਦਾ ਪਰਦਾਫਾਸ਼ ਕਰਦਿਆਂ ਨਿਗਮ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਇਸ ਮਾਮਲੇ ਦੀ ਸੀ.ਬੀ.ਆਈ. ਕੋਲੋਂ ...
ਬੇਗੋਵਾਲ, 15 ਮਈ (ਸੁਖਜਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਪੁਲਿਸ ਮਹਿਕਮੇ 'ਚ ਹੋਰ ਚੁਸਤੀ ਫੁਰਤੀ ਲਿਆਉਣ ਲਈ ਕੀਤੇ ਗਏ ਤਬਾਦਲਿਆਂ ਤਹਿਤ ਰਣਜੋਧ ਸਿੰਘ ਸਬ ਇੰਸਪੈਕਟਰ ਨੂੰ ਥਾਣਾ ਸਦਰ ਕਪੂਰਥਲਾ ਤੋਂ ਤਬਦੀਲ ਹੋ ਕਿ ਬੇਗੋਵਾਲ ਥਾਣੇ 'ਚ ਬਤੌਰ ਥਾਣਾ ਮੁਖੀ ਵਜੋਂ ...
ਫਗਵਾੜਾ, 15 ਮਈ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਜੀ.ਬੀ ਹਸਪਤਾਲ ਦੇ ਮੁਖੀ ਡਾ. ਜੀ.ਬੀ. ਸਿੰਘ ਦੇ ਸਪੁੱਤਰ ਡਾ. ਹਰਮਨਮੀਤ ਸਿੰਘ ਨੇ ਅੰਤਰਰਾਸ਼ਟਰੀ ਕਿਡਨੀ ਸਟੋਨ ਪੋਸਟਰ ਦੇ ਅਮਰੀਕਾ ਵਿਖੇ ਹੋਏ ਅੰਤਰਰਾਸ਼ਟਰੀ ਮੁਕਾਬਲੇ 'ਚੋਂ ਦੂਸਰਾ ਸਥਾਨ ਹਾਸਲ ਕਰਕੇ ਫਗਵਾੜਾ ਦਾ ਨਾਂ ...
ਕਪੂਰਥਲਾ, 15 ਮਈ (ਅਮਰਜੀਤ ਕੋਮਲ)- ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਕਪੂਰਥਲਾ ਵਿਚ ਐਨ.ਐਮ.ਐਮ.ਐਸ. ਤੇ ਪੀ.ਐਸ.ਟੀ.ਐਸ.ਈ. ਦੀ 8ਵੀਂ ਜਮਾਤ ਦੀ ਕਰਵਾਈ ਗਈ ਸਾਂਝੀ ਵਜ਼ੀਫ਼ਾ ਪ੍ਰੀਖਿਆ ਵਿਚ 1040 ਵਿਚੋਂ 904 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ | ਜ਼ਿਲ੍ਹਾ ਸਿੱਖਿਆ ਅਫ਼ਸਰ ...
ਕਪੂਰਥਲਾ, 15 ਮਈ (ਸਡਾਨਾ)- ਦੇਰ ਸ਼ਾਮ ਥਾਣਾ ਕੋਤਵਾਲੀ ਅਧੀਨ ਆਉਂਦੇ ਪਿੰਡ ਬੂਟਾਂ ਵਿਖੇ ਇਕ ਧਾਰਮਿਕ ਸਮਾਗਮ ਮੌਕੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਦੀ ਹੋਈ ਲੜਾਈ ਦੌਰਾਨ ਚੱਲੀ ਗੋਲੀ ਵਿਚ ਦੋ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ...
ਕਪੂਰਥਲਾ, 15 ਮਈ (ਅਮਰਜੀਤ ਕੋਮਲ)-ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਕਪੂਰਥਲਾ ਦੀ ਇਕ ਮੀਟਿੰਗ ਕਪੂਰਥਲਾ ਡੀਪੂ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਕੁਮਾਰ ਦੀ ਅਗਵਾਈ ਵਿਚ ਹੋਈ ਜਿਸ ਵਿਚ ਪੀ.ਆਰ.ਟੀ.ਸੀ. ਦੇ ਪੈਨਸ਼ਨਰਾਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਦੀ 10 ...
ਸੁਲਤਾਨਪੁਰ ਲੋਧੀ, 15 ਮਈ (ਥਿੰਦ, ਹੈਪੀ)- ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਥਾਣਾ ਕਬੀਰਪੁਰ ਦੀ ਪੁਲਿਸ ਵਲੋਂ ਇਕ ਨੌਜਵਾਨ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਐਸ.ਐਚ.ਓ. ਜਸਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਕਰਮਜੀਤ ਸਿੰਘ ਦੀ ਅਗਵਾਈ ...
ਕਾਲਾ ਸੰਘਿਆਂ, 15 ਮਈ (ਬਲਜੀਤ ਸਿੰਘ ਸੰਘਾ)- ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ, ਸਟਾਰਟਰ ਆਦਿ ਲਾਹੁਣ ਦਾ ਮਸਲਾ ਇਲਾਕੇ 'ਚ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਤਾਂ ਕਿਸਾਨਾਂ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ ਜਿਸ ਦੇ ਚੱਲਦੇ ਨੌਜਵਾਨ ਕਿਸਾਨ ਰਣਜੋਤ ਸਿੰਘ ਨੇ ਬੀਤੀ ...
ਕਪੂਰਥਲਾ, 15 ਮਈ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਪੌਲ ...
ਨਡਾਲਾ, 15 ਮਈ (ਮਾਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਨਡਾਲਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਨਿਸ਼ਾਨ ਸਿੰਘ ਇਬਰਾਹੀਮਵਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬਾਊਪੁਰ ਤੇ ਸੂਬਾ ਖ਼ਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ...
ਕਪੂਰਥਲਾ, 15 ਮਈ (ਵਿ.ਪ੍ਰ.)-ਗੁਰਦੁਆਰਾ ਸਾਹਿਬ ਬਾਵਿਆਂ ਕਪੂਰਥਲਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਬਾਵਿਆਂ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ...
ਭੁਲੱਥ, 15 ਮਈ (ਸੁਖਜਿੰਦਰ ਸਿੰਘ ਮੁਲਤਾਨੀ)- ਕਸਬਾ ਭੁਲੱਥ ਦੇ ਗੁਰਦੁਆਰਾ ਸਿੰਘ ਸਭਾ ਭੁਲੱਥ ਸਲਾਮਤਪੁਰ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਮੁੱਖ ...
ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ, ਥਿੰਦ)- ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਵਿਧਾਇਕ ਇੰਦਰਪ੍ਰਤਾਪ ...
ਹੁਸੈਨਪੁਰ, 15 ਮਈ (ਸੋਢੀ)- ਪੰਜਾਬ ਅੰਦਰ ਦਿਨ ਬੇ ਦਿਨ ਘੱਟ ਰਹੇ ਪਾਣੀ ਦੇ ਪੱਧਰ ਤੋਂ ਚਿੰਤਤ ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ ਝੋਨੇ ਦੀ ਫ਼ਸਲ ਲਵਾਈ ਨੂੰ ਮੁੱਖ ਰੱਖਦਿਆਂ ਪੰਜਾਬ ਨੂੰ ਵੱਖ ਵੱਖ ਜ਼ੋਨਾਂ ਵਿਚ ਵੰਡ ਕੇ ਝੋਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ...
ਸਿੱਧਵਾਂ ਦੋਨਾ, 15 ਮਈ (ਅਵਿਨਾਸ਼ ਸ਼ਰਮਾ)-ਪ੍ਰਾਈਵੇਟ ਸਕੂਲਾਂ ਦੇ ਪ੍ਰਤੀਨਿਧਾਂ ਦੀ ਇਕ ਵਿਸ਼ੇਸ਼ ਮੀਟਿੰਗ ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜਾਪੁਰ ਦੇ ਨਿਰਦੇਸ਼ਕ ਪ੍ਰਦੀਪ ਸ਼ਰਮਾ ਦੀ ਅਗਵਾਈ ਹੇਠ ਹੋਈ ਜਿਸ 'ਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤੋਂ ਇੰਜ: ਸਵਰਨ ਸਿੰਘ, ...
ਖਲਵਾੜਾ, 15 ਮਈ (ਮਨਦੀਪ ਸਿੰਘ ਸੰਧੂ)- ਪ੍ਰਵਾਸੀ ਭਾਰਤੀ ਸੁਰਿੰਦਰ ਸਿੰਘ ਕੈਨੇਡਾ ਦੇ ਪਰਿਵਾਰ ਵਲੋਂ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਪਿੰਡ ਸਾਹਨੀ ਨੂੰ ਠੰਢੇ ਪਾਣੀ ਦੀ ਸਹੂਲਤ ਲਈ ਵਾਟਰ ਕੂਲਰ ਭੇਟ ਕੀਤਾ ਗਿਆ ਹੈ | ਧਰਮਸ਼ਾਲਾ ਦੀ ਪ੍ਰਬੰਧਕ ਕਮੇਟੀ ਨੇ ਸੁਰਿੰਦਰ ...
ਫਗਵਾੜਾ/ਖਲਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆਂ/ਮਨਦੀਪ ਸਿੰਘ ਸੰਧੂ)- ਪਰਮ ਪੂਜਨੀਕ ਬ੍ਰਹਮ ਗਿਆਨੀ, ਮਹਾਨ ਤਪੱਸਵੀ, ਸ੍ਰੀਮਾਨ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦਾ 25ਵਾਂ ਬਰਸੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦਗੜ (ਭੋਗਪੁਰ) ਵਿਖੇ ਮੁੱਖ ...
ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਯੂਥ ਕਲੱਬ ਸੁਖਚੈਨ ਨਗਰ ਫਗਵਾੜਾ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਤਸਮਾਇਣ ਸਾਹਿਬ ਸੁਖਚੈਨ ਨਗਰ ਬਾਬਾ ਫ਼ਤਿਹ ਸਿੰਘ ਨਗਰ ਗਲੀ ਨੰਬਰ 6 ਫਗਵਾੜਾ ਵਿਖੇ ਕਰਵਾਇਆ ਗਿਆ ਜਿਸ ਵਿਚ ਭਾਈ ਕਮਲਜੀਤ ਸਿੰਘ ਜਲੰਧਰ ਵਾਲੇ, ਭਾਈ ਹਰਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਗਿਆਨੀ ਸਤਨਾਮ ਸਿੰਘ ਬੁੱਢਣ ਵਾਲੀਆ ਬੀਬੀਆਂ ਦੇ ਢਾਡੀ ਜਥੇ ਨੇ ਸੰਗਤ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਸਟੇਜ ਸਕੱਤਰ ਦੀ ਸੇਵਾ ਜਤਿੰਦਰ ਸਿੰਘ ਖ਼ਾਲਸਾ ਨੇ ਅਦਾ ਕੀਤੀ | ਅੰਤ ਵਿਚ ਪ੍ਰਬੰਧਕਾਂ ਵਲੋਂ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਗਿਆ ਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਜਥੇ: ਸਰਵਣ ਸਿੰਘ ਕੁਲਾਰ ਮੈਂਬਰ ਅੰਤਿ੍ੰਗ ਕਮੇਟੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਨਰਿੰਦਰ ਸਿੰਘ ਮੈਨੇਜਰ, ਕੁਲਵੰਤ ਸਿੰਘ ਬਿੱਟੂ ਪ੍ਰਧਾਨ, ਹਰਦੀਪ ਸਿੰਘ, ਗੁਰਮੁਖ ਸਿੰਘ, ਰਛਪਾਲ ਸਿੰਘ, ਸੁਖਦਿਆਲ ਸਿੰਘ, ਹਨੀ ਹਲਵਾਈ, ਗੁਰਪ੍ਰੀਤ ਸਿੰਘ ਸਿੰਘ, ਸੰਜੀਵ ਭਾਟਰਾ ਜੈਜੀ, ਬਿੰਦਰਜੀਤ ਸਿੰਘ, ਬਲਕਰਨ ਸਿੰਘ, ਅਮਰਜੀਤ ਸਿੰਘ, ਤਰਸੇਮ ਸਿੰਘ ਸੇਮੀ, ਸਰਬਜੀਤ ਸਿੰਘ ਹੈੱਡਗ੍ਰੰਥੀ, ਗੁਲਜ਼ਾਰ ਸਿੰਘ, ਮਾਨ ਸਿੰਘ ਅੰਬਾਲੇ ਵਾਲੇ ਆਦਿ ਹਾਜ਼ਰ ਸਨ |
ਹੁਸੈਨਪੁਰ, 15 ਮਈ (ਸੋਢੀ)-ਕੋਸ਼ਿਸ਼ ਖ਼ੂਨਦਾਨ ਸੰਸਥਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਸਿਵਲ ਹਸਪਤਾਲ ਕਪੂਰਥਲਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਕਲੱਬ (ਸੁਪਰਵਾਈਜ਼ਰ ਕਲੱਬ) ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ 12ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ...
ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਬੀਤੀ ਰਾਤ ਮਹਾਨ ਰਾਤਰੀ ਕੀਰਤਨ ਸਮਾਗਮ ਕਰਵਾਇਆ ਗਿਆ | ਇਤਿਹਾਸਕ ਗੁਰਦੁਆਰਾ ...
ਖਲਵਾੜਾ, 15 ਮਈ (ਮਨਦੀਪ ਸਿੰਘ ਸੰਧੂ)-ਜਠੇਰੇ ਬੰਗੜ ਵੈੱਲਫੇਅਰ ਕਮੇਟੀ ਵਲੋਂ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ ਕਮੇਟੀ ਪ੍ਰਧਾਨ ਬਹਾਦਰ ਸਿੰਘ ਬੰਗੜ ਕਿਸ਼ਨਪੁਰ ਦੀ ਅਗਵਾਈ ਹੇਠ ਸਮੂਹ ਬੰਗੜ ਪਰਿਵਾਰਾਂ ਦੇ ਸਹਿਯੋਗ ਨਾਲ 25ਵਾਂ ਸਾਲਾਨਾ ਜੋੜ ਮੇਲਾ ਆਪਣੀਆਂ ਅਮਿੱਟ ...
ਫੱਤੂਢੀਂਗਾ, 15 ਮਈ (ਬਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾ ਜਨਰਲ ਸਕੱਤਰ ਗੁਰਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਪਿੰਡ ਰੱਤੜਾ ਵਿਖੇ ਮੀਟਿੰਗ ਹੋਈ | ਇਸ ਮੌਕੇ ਜਥੇਬੰਦੀ ਦੇ ਫ਼ਤਿਹ ਸਿੰਘ ਕੋਟਕਰੋੜ ਸੀਨੀਅਰ ਮੀਤ ਪ੍ਰਧਾਨ, ਰਾਜਵੀਰ ਸਿੰਘ ਮੀਤ ਪ੍ਰਧਾਨ ...
ਕਪੂਰਥਲਾ, 15 ਮਈ (ਵਿਸ਼ੇਸ਼ ਪ੍ਰਤੀਨਿਧ)- ਸ਼ਬਦ ਗੁਰੂ ਪ੍ਰਚਾਰ ਸੰਸਥਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸਹਿਜ ਪਾਠ ਲਹਿਰ ਤਹਿਤ ਨੌਜਵਾਨਾਂ ਤੇ ਸਮੂਹ ਸੰਗਤ ਨੂੰ ਗੁਰਬਾਣੀ ਲੜ ...
ਖਲਵਾੜਾ, 15 ਮਈ (ਮਨਦੀਪ ਸਿੰਘ ਸੰਧੂ)- ਡਾ: ਭੀਮ ਰਾਓ ਅੰਬੇਡਕਰ ਪਾਰਕ ਪਿੰਡ ਮਲਕਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਪ੍ਰਤਿਮਾ ਦੀ ਸਥਾਪਨਾ ਜੋਸ਼ੋ-ਖਰੋਸ਼ ਨਾਲ ਕੀਤੀ ਗਈ | ਇਸ ਮੌਕੇ ਹਰਭਜਨ ਸਿੰਘ ਬਾਜਵਾ ਮਲਕਪੁਰ, ਗੁਲਵਿੰਦਰ ...
ਫਗਵਾੜਾ, 15 ਮਈ (ਹਰਜੋਤ ਸਿੰਘ ਚਾਨਾ)- ਪੁਲਿਸ ਵਿਭਾਗ ਤਾਂ ਧੱਕੇਸ਼ਾਹੀ ਕਰਨ ਦੇ ਮਾਮਲੇ 'ਚ ਪਹਿਲਾ ਵੀ ਕਾਫ਼ੀ ਬਦਨਾਮ ਹੈ ਪਰ ਸਰਕਾਰ ਬਦਲਣ ਦੇ ਬਾਵਜੂਦ ਅੱਜ ਵੀ ਪੰਜਾਬ ਪੁਲਿਸ ਦੀ ਧੱਕੇਸ਼ਾਹੀ ਦਾ ਦੌਰ ਜਾਰੀ ਹੈ | ਫਗਵਾੜਾ ਸ਼ਹਿਰ ਦੀ ਇਕ ਔਰਤ ਥਾਣੇ 'ਚ ਧੱਕੇ ਖਾ ਰਹੀ ਹੈ, ...
ਢਿਲਵਾਂ, 15 ਮਈ (ਪ੍ਰਵੀਨ ਕੁਮਾਰ, ਸੁਖੀਜਾ)- ਜੀ.ਟੀ. ਰੋਡ ਬੱਸ ਅੱਡਾ ਢਿਲਵਾਂ ਵਿਖੇ ਜਲੰਧਰ ਦੀ ਤਰਫ਼ ਜਾਣ ਵਾਲੇ ਮੁਸਾਫ਼ਰਾਂ ਨੂੰ ਪੈ ਰਹੀ ਤੇਜ਼ ਗਰਮੀ ਵਿਚ ਸੜਕ ਕਿਨਾਰੇ ਖੜੇ ਹੋ ਕੇ ਬੱਸ ਦੀ ਉਡੀਕ ਕਰਨੀ ਪੈ ਰਹੀ ਹੈ | ਦੱਸਣਯੋਗ ਹੈ ਕਿ ਅੰਮਿ੍ਤਸਰ ਤੱਕ ਚਾਰ ਮਾਰਗੀ ਸੜਕ ...
ਕਪੂਰਥਲਾ, 15 ਮਈ (ਵਿਸ਼ੇਸ਼ ਪ੍ਰਤੀਨਿਧ)- ਭਾਰਤ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਨੇ ਆਪਣੇ ਅਣਥੱਕ ਤੇ ਮਿਹਨਤੀ ਪਾਲਿਸੀ ਧਾਰਕਾਂ, ਵਿਕਾਸ ਅਧਿਕਾਰੀਆਂ ਤੇ ਬੀਮਾ ਕਰਮਚਾਰੀਆਂ ਦੇ ਸਹਿਯੋਗ ਨਾਲ ਨੇ ਨਿਗਮ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਹੈ | ਇਹ ਸ਼ਬਦ ਮਨੀਸ਼ ਠਾਕਰ ...
ਕਪੂਰਥਲਾ, 15 ਮਈ (ਵਿ.ਪ੍ਰ.)- ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਦੇ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਜਲੰਧਰ ਵਿਚ ਕਰਵਾਏ ਗਏ ਥੀਮੈਟਿਕ ਡਾਂਸ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕੀਤਾ | ਸਕੂਲ ਦੀ ਡਾਂਸ ਇੰਸਟਰਕਟਰ ...
ਕਪੂਰਥਲਾ, 15 ਮਈ (ਸਡਾਨਾ)- ਇਕ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸੁਮਨ ਪਤਨੀ ਬਲਬੀਰ ਕੁਮਾਰ ਵਾਸੀ ਸੀਨਪੁਰਾ ਹਾਲ ਵਾਸੀ ਨੇੜੇ ਸ਼ਾਲਾਮਾਰ ਬਾਗ ਨੇ ਦੱਸਿਆ ...
ਤਲਵੰਡੀ ਚੌਧਰੀਆਂ, 15 ਮਈ (ਪਰਸਨ ਲਾਲ ਭੋਲਾ)- ਮਹਾਨ ਤਪੱਸਵੀ ਸੰਤ ਬਾਬਾ ਬੀਰ ਸਿੰਘ ਦਾ 178ਵਾਂ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਦਮਦਮਾ ਸਾਹਿਬ ਬੂਲਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਭਾਈ ਹਰਜੀਤ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਵਾਲੇ ਅਤੇ ਭਾਈ ਲੀਡਰ ਸਿੰਘ ਜੀ ...
ਫੱਤੂਢੀਂਗਾ, 15 ਮਈ (ਬਲਜੀਤ ਸਿੰਘ)- ਪਿੰਡ ਰੱਤੜਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡ ਰੱਤੜਾ ਦੀ ਸਰਪੰਚ ਜਸਵਿੰਦਰ ਕੌਰ ਦੇ ਪਤੀ ਕੁਲਵੰਤ ਸਿੰਘ ਰੱਤੜਾ ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲੇ | ਇਸ ਮੌਕੇ ਉਨ੍ਹਾਂ ਨੇ ਪਿੰਡ ਦੀ ...
ਭੁਲੱਥ, 15 ਮਈ (ਮਨਜੀਤ ਸਿੰਘ ਰਤਨ)- ਇੰਡੀਅਨ ਐਕਸ ਸਰਵਸਿਸ ਲੀਗ ਦੀ ਇਕ ਮੀਟਿੰਗ ਗੁਰਦੁਆਰਾ ਸੁਖ ਸਾਗਰ ਰਾਜਪੁਰ (ਭੁਲੱਥ) ਵਿਖੇ ਪ੍ਰਧਾਨ ਹਕੂਮਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਸੇਵਾ ਮੁਕਤ ਫ਼ੌਜੀਆਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ...
ਸੁਲਤਾਨਪੁਰ ਲੋਧੀ, 15 ਮਈ (ਥਿੰਦ, ਹੈਪੀ)- ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਗੁਰਾ ਸਿੰਘ ਮਾਨ ਦੀ ...
ਤਲਵੰਡੀ ਚੌਧਰੀਆਂ, 15 ਮਈ (ਪਰਸਨ ਲਾਲ ਭੋਲਾ)-ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਆਵਾਜਾਈ ਨੂੰ ਸੁਖਾਲਿਆ ਕਰਨ ਤੇ ਸਮਾਂ ਬਚਾਉਣ ਲਈ ਪਿੰਡ ਨੂੰ ਜਾਣ ਲਈ ਸੜਕਾਂ ਦਾ ਪੰਜਾਬ ਭਰ ਵਿਚ ਜਾਲ ਵਿਛਾ ਦਿੱਤਾ | ਦੂਰ ਦੁਰਾਡੇ ਗਿਆ ਆਦਮੀ ਸ਼ਾਮ ਤੱਕ ਘਰ ਆ ਜਾਂਦਾ ਹੈ | ਅਸੀਂ ਲੋਕ ...
ਸਿੱਧਵਾਂ ਦੋਨਾ, 15 ਮਈ (ਅਵਿਨਾਸ਼ ਸ਼ਰਮਾ)- ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਹਰ ਰੋਜ਼ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ...
ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਵਾਰਡ ਨੰ. 7 ਅਧੀਨ ਆਉਂਦੇ ਮੁਹੱਲਾ ਕੋਟ ਰਾਮਦਾਸ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ ਸ੍ਰੀ ਗੁਰੂ ਰਵਿਦਾਸ ਵੈੱਲਫ਼ੇਅਰ ਸੁਸਾਇਟੀ ਵਲੋਂ ਸਵ. ਮਨਮੋਹਣ ਲਾਲ ਰਾਜਾ ਦੀ ਯਾਦ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ ...
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਰਾਜਾ ਸਾਹਿਬ ਕਿ੍ਕਟ ਕਲੱਬ ਤੇ ਬੀ. ਬੀ. ਸੀ. ਕਿ੍ਕਟ ਕਲੱਬ ਵਿਚਕਾਰ ਪੀ.ਏ.ਪੀ. ਦੇ ਮੈਦਾਨ ਵਿਖੇ ਦੋਸਤਾਨਾ ਮੈਚ ਕਰਵਾਇਆ ਗਿਆ, ਜਿਸ ਦੌਰਾਨ ਰਾਜਾ ਸਾਹਿਬ ਕਿ੍ਕਟ ਕਲੱਬ ਨੇ ਲਾਲ ਚੰਦ ਦੀ ਅਗਵਾਈ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ...
ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਕੀਰਤਨ ਸਮਾਗਮ 16 ਮਈ ਸ਼ਾਮ ਨੂੰ ਬੜੀ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ...
ਜਲੰਧਰ-ਸ਼ਹਿਰ ਵਿਚ ਇਸ ਵੇਲੇ ਕਰੋੜਾਂ ਰੁਪਏ ਦੀਆਂ ਮਹਿੰਗੀਆਂ ਸਮਾਰਟ ਸੜਕ ਬਣਨ ਦਾ ਰਿਵਾਜ ਤਾਂ ਸ਼ੁਰੂ ਹੋ ਗਿਆ ਹੈ, ਪਰ ਇਸ ਨਾਲ ਆਉਣ ਵਾਲੇ ਸਮੇਂ ਵਿਚ ਨਿਗਮ ਤੇ ਲੋਕਾਂ ਦਾ ਵੱਡਾ ਨੁਕਸਾਨ ਹੋਣ ਜਾ ਰਿਹਾ ਹੈ, ਕਿਉਂਕਿ ਸੀਮੈਂਟ ਦੀਆਂ ਜਿਹੜੀਆਂ ਮਹਿੰਗੀਆਂ ਸਮਾਰਟ ...
ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਕ੍ਰਿਕਟ ਕੋਚ ਆਸ਼ੂਤੋਸ਼ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ. ਸੀ. ਸੀ. ਆਈ. ਵਲੋਂ ਐੱਨ. ਸੀ. ਏ. ਅੰਡਰ-19 ਮਹਿਲਾ ਕੈਂਪ 16 ਮਈ ਤੋਂ 9 ਜੂਨ ਤੱਕ ਲੱਗ ਰਿਹਾ ਹੈ, ਜਿਸ 'ਚ ਜਲੰਧਰ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਦੀਆਂ ਦੋ ਮਹਿਲਾ ...
ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸਿੰਘ ਸਭਾ ਮਖਦੂਮਪੁਰਾ ਵਿਖੇ ਨੌਜਵਾਨ ਅਜੀਤ ਸਿੰਘ ਸਭਾ ਤੇ ਇਸਤਰੀ ਸਤਿਸੰਗ ਸਭਾ ਵਲੋਂ ਜੇਠ ਮਹੀਨੇ ਦੀ ਸੰਗਰਾਂਦ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ...
ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੇ ਪੋਸਟ ਗੈ੍ਰਜੂਏਟ ਜਰਨਲਿਜ਼ਮ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਇਕ ਭਾਰਤ ਸਰੇਸ਼ਠ ਭਾਰਤ ਥੀਮ ਦੇ ਅੰਤਰਗਤ ਮੋਬਾਈਲ ਜਰਨਲਿਜ਼ਮ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਿ੍ੰ. ਡਾ. ਪ੍ਰਦੀਪ ਭੰਡਾਰੀ ਬਤੌਰ ਮੁੱਖ ...
ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂ ਵਿਦਿਆਲਾ ਜਲੰਧਰ ਵਲੋਂ 137ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਚੰਦਰ ਮੋਹਨ ਪ੍ਰਧਾਨ ਆਰੀਆ ਸਿੱਖਿਆ ਮੰਡਲ ਨੇ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਿਰਕਤ ਕੀਤੀ | ਡਾ. ਸੁਸ਼ਮਾ ਚਾਵਲਾ, ਵਾਈਸ ...
ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਨੈਸ਼ਨਲ ਇੰਟੇਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ਦੇ ਮੈਂਬਰ ਡਾਕਟਰਾਂ ਨੂੰ ਦਿਲ ਦੀਆਂ ਬਿਮਾਰੀਆਂ ਤੇ ਇਨ੍ਹਾਂ ਦੇ ਆਧੁਨਿਕ ਇਲਾਜ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਨੀਮਾ ਦੇ ਜ਼ਿਲ੍ਹਾ ਪ੍ਰਧਾਨ ਡਾ. ...
ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਸਿਟੀਜ਼ਨ ਅਰਬਨ ਕੋ-ਆਪਰੇਟਿਵ ਬੈਂਕ ਦੇ ਚੇਅਰਮੈਨ ਰਹੇ ਕੇ. ਕੇ. ਸ਼ਰਮਾ ਨੂੰ ਯਾਦ ਕਰਦਿਆਂ ਪਹਿਲੀ ਬਰਸੀ ਮੌਕੇ ਉਨ੍ਹਾਂ ਦੇ ਗ੍ਰਹਿ ਰਵਿੰਦਰ ਨਗਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੈਂਕਿੰਗ ਖੇਤਰ ਦੀਆਂ ਨਾਮਵਰ ...
ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਨੂੰ 'ਦ ਐਸੋਸੀਏਟ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆਂ ਵਲੋਂ 15ਵੀਂ ਇੰਟਰਨੈਸ਼ਨਲ ਐਜੂਕੇਸ਼ਨ ਲੀਡਰਸ਼ਿਪ ਐਂਡ ਸਕਿਲ ਡਿਵੈਲਪਮੈਂਟ ਸਮਿਟ 'ਚ ਲੋਕ ਸਭਾ ਮੈਂਬਰ ਰਾਜਿੰਦਰ ...
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਮੱਕੜ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਭਰਜਾਈ ਮਨਪ੍ਰੀਤ ਕੌਰ ਡਿੰਪਲ ਮੱਕੜ ਪਤਨੀ ਸਤਨਾਮ ਸਿੰਘ ਮੱਕੜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ...
ਖਲਵਾੜਾ, 15 ਮਈ (ਮਨਦੀਪ ਸਿੰਘ ਸੰਧੂ)- ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX