ਸੜੋਆ, (ਨਾਨੋਵਾਲੀਆ)-ਭਾਰਤੀ ਸੰਵਿਧਾਨ ਅਨੁਸਾਰ ਦੇਸ਼ ਵਾਸੀਆਂ ਨੂੰ ਸਿੱਖਿਆ ਤੇ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣਾ ਹਾਕਮ ਸਰਕਾਰਾਂ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ, ਪਰ ਦੇਖਣ 'ਚ ਆਇਆ ਹੈ ਕਿ ਸਿਹਤ ਵਿਭਾਗ 'ਚ ਸਟਾਫ਼ ਦੀ ਵੱਡੀ ਘਾਟ ਹੋਣ ਕਰਕੇ ਆਮ ਲੋਕਾਂ ਨੂੰ ...
ਮੁਕੰਦਪੁਰ, 16 ਮਈ (ਅਮਰੀਕ ਸਿੰਘ ਢੀਂਡਸਾ)-ਅਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਦੇ ਤਹਿਤ ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ 'ਰਾਸ਼ਟਰੀ ਡੇਂਗੂ ਦਿਵਸ' ਮਨਾਇਆ ਗਿਆ | ਇਸ ਬਾਰੇ ਰਾਸ਼ਟਰੀ ਡੇਂਗੂ ਦਿਵਸ ਦਾ ਥੀਮ 'ਡੇਂਗੂ ਰੋਕਥਾਮ ਯੋਗ ਹੈ ਆਓ ਹੱਥ ਮਿਲਾਈਏ' ਹੈ | ਡੇਂਗੂ ...
ਸੰਧਵਾਂ, 16 ਮਈ (ਪ੍ਰੇਮੀ ਸੰਧਵਾਂ)-ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਤੇ ਗ੍ਰੇਟ ਬਿ੍ਟੇਨ ਕਮੇਟੀ ਯੂ. ਕੇ ਵਲੋਂ ਬੁੱਧ ਪੂਰਨਿਮਾ ਮੌਕੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਅਗਵਾਈ 'ਚ ਸਮਾਗਮ ...
ਭੱਦੀ, 16 ਮਈ (ਨਰੇਸ਼ ਧੌਲ)-ਪੰਜਾਬ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ 'ਆਪ' ਦੀ ਸਰਕਾਰ ਬਣਨ ਉਪਰੰਤ ਕਿਸਾਨ ਖੁਦਕੁਸ਼ੀਆਂ ਸਮੇਤ ਬਹੁ ਗਿਣਤੀ ਮਸਲਿਆਂ ਨੂੰ ਠੱਲ੍ਹ ਪਾਈ ਜਾਵੇਗੀ | ਪਰ ਹੁਣ ਵੀ ਜਿੱਥੇ ਮੁੱਖ ਮਸਲੇ ਜਿਉਂ ...
ਨਰੇਸ਼ ਹੈਪੀ, ਥਿੰਦ
ਸੁਲਤਾਨਪੁਰ ਲੋਧੀ, 16 ਮਈ -ਵਿਸ਼ਵ ਵਾਤਾਵਰਨ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੁੰਦਿਆਂ ਸਰਕਾਰਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਨਹਿਰੀ ਵਿਭਾਗ ਤੇ ਕਿਸਾਨਾਂ ਨੂੰ ਸਵਾਲ ਕਰਦਿਆਂ ਕਿਹਾ ...
ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਪਾਣੀ ਦੀ ਬੱਚਤ ਕਰਨ, ਵਾਤਾਵਰਨ ਨੂੰ ਸ਼ੁੱਧ ਰੱਖਣ ਤੇ ਕਿਸਾਨ ਦੀ ਆਮਦਨ ਵਿਚ ਵਾਧਾ ਕਰਨ 'ਚ ਬਾਗ਼ਾਂ ਦਾ ਅਹਿਮ ਰੋਲ ਹੈ | ਇਸ ਕਰਕੇ ਹਰੇਕ ਕਿਸਾਨ ਨੂੰ ਆਪਣੇ ਘਰ ਦੀ ਬਗੀਚੀ ਜਾਂ ਟਿਊਬਵੈੱਲ ਤੇ ਫਲਦਾਰ ਬੂਟੇ ਲਗਾਉਣੇ ਚਾਹੀਦੇ ...
ਸਾਹਲੋਂ, 16 ਮਈ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਹੰਸਰੋਂ ਵਿਖੇ ਕਣਕ ਦੀ ਨਾੜ ਨੂੰ ਲਾਈ ਅੱਗ ਨਾਲ ਗੁੱਜਰਾਂ ਦੀਆਂ ਛੰਨਾਂ ਸੜ ਕੇ ਸੁਆਹ ਹੋਣ ਦੀ ਖ਼ਬਰ ਹੈ | ਸਰਪੰਚ ਹਰਕਿਰਨ ਸਿੰਘ ਅਤੇ ਸਾਬਕਾ ਹਰਵਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੱਤੀ ਕਿ ਨਹਿਰ ਕਿਨਾਰੇ ਰਹਿ ਰਹੇ ...
ਰੈਲਮਾਜਰਾ, 16 ਮਈ (ਸੁਭਾਸ਼ ਟੌਂਸਾ)-ਨੇੜਲੇ ਪਿੰਡਾਂ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਇਲਾਕੇ ਦੇ ਲੋਕ ਬੇਹੱਦ ਚਿੰਤਤ ਹਨ ਕਿਉਂਕਿ ਕੋਈ ਵੀ ਦਿਨ ਅਜਿਹਾ ਨਹੀਂ ਜਿਸ ਦਿਨ ਕੋਈ ਨਾ ਕੋਈ ਚੋਰੀ ਦੀ ਵਾਰਦਾਤ ਨਾ ਹੋਈ ਹੋਵੇ | ਅਜਿਹਾ ਚੋਰੀ ਦਾ ਮਾਮਲਾ ਰੈਲਮਾਜਰਾ ਦੇ ...
ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਜ਼ਿਲ੍ਹੇ 'ਚ ਇਸ ਸਾਲ 20380 ਹੈਕਟੇਅਰ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਅਧੀਨ ਲਿਆਉਣ ਦਾ ਟੀਚਾ ਰੱਖਿਆ ਗਿਆ ਹੈ ਜੋ ਕਿ ਹੁਣ ਤੱਕ ਦਾ ਸਭ ਤੋਂ ...
ਨਵਾਂਸ਼ਹਿਰ, 16 ਮਈ (ਹਰਵਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡੇਅਰੀ ਫਾਰਮਿੰਗ ਸਬੰਧੀ 15 ਦਿਨਾਂ ਕਿੱਤਾ ਮੁਖੀ ਸਿਖਲਾਈ ਕੋਰਸ ਮਿਤੀ 17 ਮਈ ਤੋਂ 31 ਮਈ 2022 ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਿਖਲਾਈ ਦੌਰਾਨ ਸਿੱਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲਕੁਸ਼ੀ, ਪਸ਼ੂਆਂ ਦੀ ਖ਼ੁਰਾਕ, ਡੇਅਰੀ ਫਾਰਮ ਦਾ ਪ੍ਰਬੰਧ ਬਾਰੇ ਜਾਣਕਾਰੀ ਦੇ ਨਾਲ-ਨਾਲ ਪਸ਼ੂਆਂ ਦੀਆਂ ਪ੍ਰਮੁੱਖ ਬਿਮਾਰੀਆਂ ਬਾਰੇ ਜਾਣਕਾਰੀ ਤੇ ਉਨ੍ਹਾਂ ਦੀ ਰੋਕਥਾਮ, ਇਲਾਜ ਤੇ ਡੇਅਰੀ ਫਾਰਮ ਦੀ ਆਰਥਿਕਤਾ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ | ਚਾਹਵਾਨ ਸਿੱਖਿਆਰਥੀ ਮਿਤੀ 17 ਮਈ 2022 ਨੂੰ ਸਵੇਰੇ 10 ਵਜੇ ਆਪਣੇ ਆਧਾਰ ਕਾਰਡ ਦੀ ਫ਼ੋਟੋ ਕਾਪੀ ਤੇ ਆਪਣੀ ਪਾਸਪੋਰਟ ਸਾਈਜ਼ ਦੀ ਫ਼ੋਟੋ ਸਮੇਤ ਪਹੁੰਚ ਕੇ ਸਿਖਲਾਈ ਸ਼ੁਰੂ ਕਰ ਸਕਦੇ ਹਨ | ਸਫਲਤਾ ਪੂਰਵਕ ਸਿਖਲਾਈ ਪੂਰੀ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ |
ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਅਜੋਕੇ ਯੁੱਗ 'ਚ ਆਮ ਰਿਵਾਜ ਹੀ ਬਣ ਗਿਆ ਹੈ ਕਿ ਖ਼ਾਸ ਕਰਕੇ ਆਪਣੀ ਫੇਸਬੁੱਕ ਆਈ.ਡੀ. ਨੂੰ ਤਾਲਾ ਲਾ ਕੇ ਜਾਂ ਕਿਸੇ ਹੋਰ ਸਿੱਧੇ-ਅਸਿੱਧੇ ਢੰਗ ਨਾਲ ਬਹੁਤ ਸਾਰੇ ਲੋਕ ਦੂਸਰਿਆਂ ਦੀਆਂ ਤਸਵੀਰਾਂ ਜਾਂ ਵੀਡੀਓ 'ਤੇ ਇਸ ਕਰਕੇ ਗ਼ਲਤ ...
ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਕਾਰਨ ਫ਼ੌਤ ਹੋਏ ਵਿਅਕਤੀਆਂ ਦੇ ਵਾਰਸਾਂ ਨੂੰ ਅਪੀਲ ਕੀਤੀ ਹੈ ਕਿ ਉਹ 20 ਮਈ ਤੱਕ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਲਈ ਆਪਣੇ ਇਲਾਕੇ ਨਾਲ ਸਬੰਧਤ ਐੱਸ.ਡੀ.ਐਮਜ਼ ...
ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਨੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਸਿਵਲ ਸਰਜਨ ਦਫ਼ਤਰ ਵਿਖੇ ...
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਇੰਡੀਅਨ ਕੌਂਸਲ ਆਫ਼ ਸੋਸ਼ਲ ਵੈਲਫੇਅਰ (ਆਈ.ਸੀ.ਐਸ.ਡਬਲਯੂ.) ਚੰਡੀਗੜ੍ਹ ਵਲੋਂ ਔਰਤਾਂ ਦੀ ਭਲਾਈ ਲਈ ਮੁਹੱਲਾ ਬਸੀ ਖਵਾਜੂ ਹੁਸ਼ਿਆਰਪੁਰ ਵਿਖੇ 'ਸਕਿਨ ਐਂਡ ਹੇਅਰ ਕੇਅਰ ਸੈਂਟਰ' ਖੋਲਿ੍ਹਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ...
ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਪੰਜਾਬ 'ਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਸਕੀਮਾਂ ਤਹਿਤ ਗ਼ਰੀਬ ਤੇ ਲੋੜਵੰਦ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸ ਮੁਫ਼ਤ ਕਰਵਾਏ ਜਾਂਦੇ ਹਨ | ਇਸੇ ਲੜੀ ਤਹਿਤ ਪੰਜਾਬ ਹੁਨਰ ...
ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਡੀ.ਐੱਸ.ਈ.ਟੀ. ਰਜਨੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਦਾਖਲਾ ਮੁਹਿੰਮ ਚੱਲ ਰਹੀ ਹੈ, ਪ੍ਰੀ ਪ੍ਰਾਇਮਰੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲਾਂ ਵਿਚ ਦਾਖ਼ਲ ਕਰਵਾਇਆ ਜਾ ਰਿਹਾ ਹੈ ...
ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸੱਚਖੰਡ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਕੀ ਰਸੋਈ ਵਲੋਂ ਭੇਜਿਆ ਗਿਆ 157 ...
ਬੰਗਾ, 16 ਮਈ (ਜਸਬੀਰ ਸਿੰਘ ਨੂਰਪੁਰ)-ਪਿੰਡ ਸੱਲ੍ਹ ਕਲਾਂ ਤੇ ਸੱਲ੍ਹ ਖੁਰਦ ਦੀ ਕਮੇਟੀ ਵਲੋਂ ਡਾ. ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ | ਜਿਸ ਵਿਚ ਆਜ਼ਾਦ ਰੰਗ ਮੰਚ ਫਗਵਾੜਾ ਦੀ ਟੀਮ ਵਲੋਂ ਸਮਾਜਿਕ ਮੁੱਦਿਆ ਦੇ ਆਧਾਰ 'ਤੇ ਪੇਸ਼ਕਾਰੀਆਂ ਕੀਤੀਆਂ ਗਈਆਂ | ਜਿਸ ...
ਰੱਤੇਵਾਲ, 16 ਮਈ (ਆਰ.ਕੇ. ਸੂਰਾਪੁਰੀ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਮਹਿੰਗਾਈ ਤੇ ਕੇਂਦਰ ਸਰਕਾਰ ਵਲੋਂ ਲਗਾਤਾਰ ਫਾਸ਼ੀਵਾਦੀ ਹਮਲਿਆਂ ਨੂੰ ਲੈ ਕੇ ਪਿੰਡ ਨੱਥਾ ਨੰਗਲ ਵਿਖੇ ਕਿਰਤੀਆਂ ਨਾਲ ਮੀਟਿੰਗ ਕੀਤੀ ਗਈ | ਜਿਸ 'ਚ 20 ਮਈ ਨੂੰ ਨਵਾਂਸ਼ਹਿਰ ਪਹੁੰਚਣ ਦੀ ...
ਬਲਾਚੌਰ, 16 ਮਈ (ਦੀਦਾਰ ਸਿੰਘ ਬਲਾਚੌਰੀਆ)- ਬੁੱਧ ਪੂਰਨਿਮਾ ਤੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਹੁਜਨ ਸਮਾਜ ਪਾਰਟੀ ਹਲਕਾ ਬਲਾਚੌਰ ਵਲੋਂ ਵਿਸ਼ਾਲ ਮੋਟਰਸਾਈਕਲ ਯਾਤਰਾ ਸੱਜਣ ਫਾਇਵਰਜ ਗੜ੍ਹਸ਼ੰਕਰ ਰੋਡ ਬਲਾਚੌਰ ਤੋਂ ਮਹਾਂ ਮਾਇਆ ਬੁੱਧ ...
ਮੁਕੰਦਪੁਰ, 16 ਮਈ (ਅਮਰੀਕ ਸਿੰਘ ਢੀਂਡਸਾ)-ਵਾਤਾਵਰਨ ਦੀ ਸ਼ੁੱਧਤਾ ਤੇ ਧਰਤੀ ਹੇਠਲੇ ਪਾਣੀ ਨੂੰ ਲਗਾਤਾਰ ਹੇਠਾਂ ਜਾਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਹੋਰ ਫ਼ਸਲਾਂ ਵੱਲ ਪ੍ਰੇਰਿਤ ਕਰਨ ਦੀ ਅਪੀਲ ਨੂੰ ਪੰਜਾਬ ਦੇ ...
ਬਲਾਚੌਰ, 16 ਮਈ (ਦੀਦਾਰ ਸਿੰਘ ਬਲਾਚੌਰੀਆ)-ਪੇਂਡੂ ਮਜ਼ਦੂਰ ਯੂਨੀਅਨ ਤਹਿਸੀਲ ਬਲਾਚੌਰ ਦੇ ਪ੍ਰਧਾਨ ਸਾਥੀ ਅਸ਼ੋਕ ਕੁਮਾਰ ਕਲਾਰ ਨੂੰ ਉਨ੍ਹਾਂ ਦੇ ਗ੍ਰਹਿ ਨਿਵਾਸ ਪਿੰਡ ਕਲਾਰ ਤਹਿਸੀਲ ਬਲਾਚੌਰ ਵਿਖੇ ਸਮਾਜ ਵਿਰੋਧੀ ਅਨਸਰਾਂ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ...
ਔੜ/ਝਿੰਗੜਾਂ, 16 ਮਈ (ਕੁਲਦੀਪ ਸਿੰਘ ਝਿੰਗੜ)-ਸਹਿਕਾਰੀ ਸਭਾ ਰਾਏਪੁਰ ਡੱਬਾ ਵਿਖੇ ਖੇਤੀਬਾੜੀ ਵਿਭਾਗ ਬਲਾਕ ਔੜ ਵਲੋਂ ਆਤਮਾ ਸਕੀਮ ਤਹਿਤ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ 'ਚ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ | ਇਕੱਠ ਨੂੰ ...
ਬੰਗਾ, 16 ਮਈ (ਜਸਬੀਰ ਸਿੰਘ ਨੂਰਪੁਰ)-ਟਰੱਕ ਯੂਨੀਅਨ ਬੰਗਾ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਨੇ ਸ਼ਿਰਕਤ ਕੀਤੀ | ਉਨ੍ਹਾਂ ਆਖਿਆ ਕਿ ਟਰਾਂਸਪੋਰਟ ਦੇ ਧੰਦੇ ਨੂੰ ਉੱਚਾ ਚੁੱਕਣ ਲਈ ਸਰਕਾਰ ਵਲੋਂ ...
ਰਾਹੋਂ, 16 ਮਈ (ਬਲਬੀਰ ਸਿੰਘ ਰੂਬੀ)-ਨਵਾਂਸ਼ਹਿਰ ਰੋਡ ਰਿਜੈਂਸੀ ਪਾਰਕ ਦੇ ਸਾਹਮਣੇ ਬਾਬਾ ਰਾਮ ਰਤਨ ਦੇ ਦਰਬਾਰ ਦੇ ਪ੍ਰਬੰਧਕਾਂ ਤੇ ਬਾਬਾ ਰਾਮ ਰਤਨ ਦੇ ਭਗਤਾਂ ਵਲੋਂ ਆਉਂਦੇ ਜਾਂਦੇ ਮੁਸਾਫ਼ਰਾਂ ਲਈ ਠੰਢੇ ਦੁੱਧ ਤੇ ਛੋਲੇ ਪੂਰੀਆਂ ਦਾ ਲੰਗਰ ਲਗਾਇਆ ਗਿਆ | ਛਬੀਲ ਸ਼ੁਰੂ ...
ਔੜ, 16 ਮਈ (ਜਰਨੈਲ ਸਿੰਘ ਖ਼ੁਰਦ)-ਪਿੰਡ ਜੁਲਾਹ ਮਾਜਰਾ ਵਿਖੇ ਸ੍ਰੀ ਮਾਨ ਬ੍ਰਹਮ ਗਿਆਨੀ ਭਗਤ ਜਗਤ ਰਾਮ ਜੁਲਾਹ ਮਾਜਰਾ ਵਾਲਿਆਂ ਦੀ 26ਵੀਂ ਸਾਲਾਨਾ ਬਰਸੀ ਗ੍ਰਾਮ ਪੰਚਾਇਤ, ਐਨ. ਆਰ. ਆਈ ਵੀਰ, ਪ੍ਰਬੰਧਕ ਕਮੇਟੀ ਸ੍ਰੀ ਅੰਗੀਠਾ ਸਾਹਿਬ ਤੇ ਪਿੰਡ ਦੀਆ ਸਮੂਹ ਸੰਗਤਾਂ ਵਲੋਂ 17 ...
ਬੰਗਾ, 16 ਮਈ (ਜਸਬੀਰ ਸਿੰਘ ਨੂਰਪੁਰ)-ਪ੍ਰਸਿੱਧ ਸਮਾਜ ਸੇਵਕ ਤੇ ਕਿਸਾਨ ਹੱਟ ਦੇ ਮਾਲਕ ਸਤਨਾਮ ਸਿੰਘ ਹੇੜੀਆਂ ਦੀ ਮਾਤਾ ਜਸਵੀਰ ਕੌਰ ਦਾ ਅਚਾਨਕ ਦੇਹਾਂਤ ਹੋ ਗਿਆ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ...
ਬਹਿਰਾਮ, 16 ਮਈ (ਸਰਬਜੀਤ ਸਿੰਘ ਚੱਕਰਾਮੂੰ)-ਸਰਬ ਨੌਜਵਾਨ ਸਭਾ ਫਗਵਾੜਾ ਤੇ ਪੰਜਾਬ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਾਂਝੇ ਤੌਰ 'ਤੇ 'ਆਓ! ਮਨ ਵਿਚ ਮਿਸ਼ਾਲ ਜਗਾਈਏ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਈਏ' ਸਲੋਗਨ ਤਹਿਤ ਇਕ ਸੈਮੀਨਾਰ ਸਰਕਾਰੀ ਪੌਲੀਟੈਕਨਿਕ ਕਾਲਜ ...
ਪੋਜੇਵਾਲ ਸਰਾਂ, 16 ਮਈ (ਰਮਨ ਭਾਟੀਆ)-ਪਿੰਡ ਕਰੀਮਪੁਰ ਚਾਹਵਾਲਾ ਤੋਂ ਕਟਵਾਰਾਂ ਨੂੰ ਜਾਣ ਵਾਲੇ ਮੁੱਖ ਮਾਰਗ 'ਤੇ ਕਈ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀ ਮੁੱਖ ਸੜਕ 'ਤੇ ਬਣੇ ਖੱਡੇ ਦੀ ਪਿਛਲੇ 10 ਸਾਲਾ ਤੋਂ ਚੱਲਦੀ ਆ ਰਹੀ ਮੁੱਖ ਸਮੱਸਿਆ ਨੂੰ ਪਿੰਡ ਦੇ ਗੁਰਦੁਆਰਾ ...
ਔੜ/ਝਿੰਗੜਾਂ, 16 ਮਈ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸਕੂਲ ਸੀ. ਬੀ.ਐੱਸ. ਈ. ਝਿੰਗੜਾਂ ਵਿਖੇ ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਪਰਿਵਾਰ ਦਿਵਸ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ...
ਮੱਲਪੁਰ ਅੜਕਾਂ, 16 ਮਈ (ਮਨਜੀਤ ਸਿੰਘ ਜੱਬੋਵਾਲ)-ਮੱਲਪੁਰ ਅੜਕਾਂ ਵਿਖੇ ਸਮੂਹ ਐਨ. ਆਰ. ਆਈ ਵੀਰਾਂ ਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸਰਪੰਚ ਬੀਬੀ ਕਮਲਜੀਤ ਕੌਰ ਨੇ ਕੀਤਾ | ਟੂਰਨਾਮੈਂਟ ਵਿਚ ਚੋਟੀ ਦੀਆਂ ...
ਬੰਗਾ, 16 ਮਈ (ਕਰਮ ਲਧਾਣਾ)-ਮੱਲ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਹੱਪੋਵਾਲ ਵਿਖੇ ਗ੍ਰਾਮ ਪੰਚਾਇਤ ਹੱਪੋਵਾਲ, ਬਾਹੜੋਵਾਲ ਤੇ ਕਲੇਰਾਂ ਵਲੋਂ ਦਾਰਾ ਸਿੰਘ ਮੱਲ ਏ. ਡੀ. ਐਮ ਤੇ ਪ੍ਰਧਾਨ ਦੇਸ ਰਾਜ ਮੱਲ ਦੀ ਅਗਵਾਈ ਹੇਠ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ...
ਬੰਗਾ, 16 ਮਈ (ਕਰਮ ਲਧਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਜਾ ਰਹੀਆਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸਮੁੱਚੇ ਜ਼ਿਲ੍ਹੇ 'ਚ ਪੂਰੇ ਅਮਨ ਅਮਾਨ ਤੇ ਨਿਰਵਿਘਨਤਾ ਸਹਿਤ ਚੱਲ ਰਹੀਆਂ ਹਨ | ਇਹ ਸ਼ਬਦ ਜ਼ਿਲ੍ਹਾ ਸਿੱਖਿਆ ਅਫਸਰ ਕੁਲਵਿੰਦਰ ਸਿੰਘ ਸਰਾਏ ...
ਮਜਾਰੀ/ਸਾਹਿਬਾ, 16 ਮਈ (ਨਿਰਮਲਜੀਤ ਸਿੰਘ ਚਾਹਲ)-ਪਿਛਲੀ ਕਾਂਗਰਸ ਸਰਕਾਰ ਵਲੋਂ ਮਾਲ ਤੇ ਨਹਿਰੀ ਪਟਵਾਰੀਆਂ ਤੇ ਜ਼ਿਲ੍ਹੇਦਾਰਾਂ ਦੀਆਂ 1152 ਅਸਾਮੀਆਂ ਭਰਨ ਲਈ ਸੂਬੇ ਭਰ 'ਚੋਂ ਉਮੀਦਵਾਰਾਂ ਦੀ ਪ੍ਰੀਖਿਆ ਲਈ ਗਈ ਸੀ | ਇਹ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਅਜੇ ...
ਉਸਮਾਨਪੁਰ, 16 ਮਈ (ਮਝੂਰ)- ਸਰਕਾਰੀ ਪ੍ਰਾਇਮਰੀ ਸਕੂਲ ਰਾਮਰਾਏਪੁਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਬਲਜਿੰਦਰ ਸਿੰਘ ਸਹਾਬਪੁਰ ਨੇ ਦੱਸਿਆ ਕਿ ਨਤੀਜਿਆਂ 'ਚ ਸਕੂਲ ਦੀ ...
ਮਜਾਰੀ/ਸਾਹਿਬਾ, 16 ਮਈ (ਨਿਰਮਲਜੀਤ ਸਿੰਘ ਚਾਹਲ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਕਸਬਾ ਮਜਾਰੀ ਵਿਖੇ ਪੁੰਨਿਆਂ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਜਸਦੀਪ ਸਿੰਘ ਨਾਗਰਾ ਦੇ ਜਥੇ ਵਲੋਂ ਸੰਗਤਾਂ ਨੂੰ ...
ਕਟਾਰੀਆਂ, 16 ਮਈ (ਨਵਜੋਤ ਸਿੰਘ ਜੱਖੂ)-ਪਿੰਡ ਚੇਤਾ ਦੇ ਪ੍ਰਸਿੱਧ ਧਾਰਮਿਕ ਅਸਥਾਨ ਰੋਜ਼ਾ ਸ਼ਰੀਫ਼ ਸਾਈਾ ਨਮਿਤ ਦਾਸ ਸ਼ਾਹ ਦਾ ਜੋੜ ਮੇਲਾ ਮੁੱਖ ਸੇਵਾਦਾਰ ਮਲਕੀਤ ਚੰਦ ਹੀਰ ਤੇ ਡਾ. ਸੁਰਜੀਤ ਚੇਤਾ ਦੀ ਯੋਗ ਅਗਵਾਈ 'ਚ ਸਮੂਹ ਹੀਰ ਪਰਿਵਾਰ ਤੇ ਸੰਗਤ ਦੇ ਸਹਿਯੋਗ ਨਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX