-ਮਾਮਲਾ ਕਾਮਿਆਂ ਦੀਆਂ ਤੈਅਸ਼ੁਦਾ ਤਨਖ਼ਾਹਾਂ ਦੀ ਅਦਾਇਗੀ 'ਤੇ ਰੋਕ ਲਗਾਉਣ ਅਤੇ ਬਲੱਡ ਰਿਲੇਸ਼ਨ ਕਾਮਿਆਂ ਨੂੰ ਕੱਢਣ ਦੇ ਜਾਰੀ ਪੱਤਰ ਦਾ-
ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ...
ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਰੋਡ ਸੰਘਰਸ਼ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਕਿਸਾਨਾਂ ਦੁਆਰਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮੰਗ ਪੱਤਰ ਸੌਂਪ ਮੰਗ ਕੀਤੀ ਗਈ ਕਿ ਨੈਸ਼ਨਲ ਹਾਈਵੇ 205 ਏ, ਜੋਕਿ ਮੋਹਾਲੀ ਏਅਰਪੋਰਟ ਤੋਂ ਮਾਧੋਪੁਰ ਨਜ਼ਦੀਕ ਤੋਂ ...
ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਤੋਂ 'ਆਜ਼ਾਦੀ ਕਾ ਅੰਮਿ੍ਤ ਮਹਾਂ-ਉਤਸਵ' ਨੂੰ ਸਮਰਪਿਤ ਰਾਸ਼ਟਰੀ ...
ਬਸੀ ਪਠਾਣਾਂ, 16 ਮਈ (ਰਵਿੰਦਰ ਮੌਦਗਿਲ, ਐਚ.ਐਸ ਗੌਤਮ)-ਰੋਪੜ ਤੋਂ ਤਬਦੀਲ ਹੋ ਕੇ ਆਏ ਨਵੇਂ ਐਸ. ਡੀ. ਐਮ ਗੁਰਵਿੰਦਰ ਸਿੰਘ ਜੌਹਲ ਨੇ ਸੋਮਵਾਰ ਨੂੰ ਸਬ-ਡਵੀਜ਼ਨ ਬਸੀ ਪਠਾਣਾਂ ਦਾ ਚਾਰਜ ਸੰਭਾਲ ਲਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਲੋਕਾਂ ਦੀਆਂ ...
ਅਮਲੋਹ, 16 ਮਈ (ਕੇਵਲ ਸਿੰਘ)-ਅਮਲੋਹ ਸੇਵਾ ਕੇਂਦਰ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਹੈ | ਸੇਵਾ ਕੇਂਦਰਾਂ ਵਿਚ ਹੜਤਾਲ ਦੇ ਕਾਰਨ ਉੱਥੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ...
ਬਸੀ ਪਠਾਣਾਂ, 16 ਮਈ (ਰਵਿੰਦਰ ਮੌਦਗਿਲ)-ਕਾਂਗਰਸ ਪਾਰਟੀ ਦੇ ਸਾਬਕਾ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਅਤੇ ਪਾਇਲ ਤੋਂ ਲਖਵੀਰ ਸਿੰਘ ਲੱਖਾ ਵਲੋਂ ਅੱਜ ਬਸੀ ਪਠਾਣਾਂ ਪਹੁੰਚ ਕੇ ਪੰਜਾਬ ਕਾਂਗਰਸ ਐਸ.ਸੀ ਸੈਲ ਦੇ ਮੀਤ ਚੇਅਰਮੈਨ ਬਲਵੀਰ ਸਿੰਘ ਦੇ ਨਿਵਾਸ ਤੇ ਉਨ੍ਹਾਂ ...
ਅਮਲੋਹ, 16 ਮਈ (ਕੇਵਲ ਸਿੰਘ)-ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿਚ ਕੀਤੀ ਇਕ ਰੋਜ਼ਾ ਹੜਤਾਲ ਦਾ ਸਮਰਥਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਇਹ ਸੇਵਾ ਕੇਂਦਰ ...
ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਇਕ ਨੌਜਵਾਨ ਨੂੰ ਡੇਢ ਕਿੱਲੋਗਰਾਮ ਗਾਂਜੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਜ਼ਿਲ੍ਹੇ ਭਰ 'ਚ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ...
ਖਮਾਣੋਂ, 16 ਮਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਭਾਂਬਰੀ ਵਿਖੇ ਹੈਲਥ ਵੈਲਨੈਸ ਸੈਂਟਰ ਭਾਂਬਰੀ ਵਿਖੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਮਨਾਇਆ ...
ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਯੁਵਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਯੁਵਰਾਜ ਸ਼ਰਮਾ ਨੇ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਤਹਿਤ ਦਫ਼ਤਰੀ ਕਰਮਚਾਰੀ ਲੰਬੇ ਸਮੇਂ ਤੋਂ ਰੈਗੂਲਰ ...
ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ 'ਚ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲ੍ਹੇ ਭਰ 'ਚ ਵੱਖ-ਵੱਖ ਉਮਰ ਵਰਗ ਦੇ ਵਿਦਿਆਰਥੀਆਂ ਦੇ ਤੇਲਗੂ ਭਾਸ਼ਾ ਸਿੱਖਣ ਲਈ ਵੀਡੀਓ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ | ...
ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਰਦੀਪ ਸਿੰਘ 'ਗੁਰੂ' ਦੀ ਅਗਵਾਈ 'ਚ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ...
ਖਮਾਣੋਂ, 16 ਮਈ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਵਲੋਂ ਸ਼ਹਿਰ ਦੇ ਵਾਰਡ ਨੰਬਰ 2 ਵਿਖੇ ਸ਼ਮਸ਼ਾਨਘਾਟ ਦੇ ਨਜ਼ਦੀਕ ਟੋਭੇ ਦੀ ਸਫ਼ਾਈ ਅਤੇ ਇਸ ਨੂੰ ਡੂੰਘਾ ਕਰਨ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ | ਨਗਰ ਪੰਚਾਇਤ ਖਮਾਣੋਂ ਦੇ ਐਸ.ਓ. ਜਸਵੰਤ ਸਿੰਘ ਅਤੇ ...
ਬਸੀ ਪਠਾਣਾਂ, 16 ਮਈ (ਰਵਿੰਦਰ ਮੌਦਗਿਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੀ.ਐਚ.ਸੀ. ਨੰਦਪੁਰ ਕਲੌੜ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਜਿਸ ਦੌਰਾਨ ਵੱਖ-ਵੱਖ ਸੈਂਟਰਾਂ ਤੇ ਕੌਮੀ ਡੇਂਗੂ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਗਤੀਵਿਧੀਆਂ ...
ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਕੁਲ ਹਿੰਦ ਕਾਂਗਰਸ ਕਮੇਟੀ ਦੀ ਹਾਈਕਮਾਨ ਵਲੋਂ ਪੰਜਾਬ 'ਚ ਪਾਰਟੀ ਅੰਦਰ ਨਵੀਂ ਰੂਹ ਫੂਕਣ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਕੋਆਰਡੀਨੇਟਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ...
ਅਮਲੋਹ, 16 ਮਈ (ਕੇਵਲ ਸਿੰਘ)-ਪੰਜਾਬੀ ਸਾਹਿਤ ਸਭਾ ਅਮਲੋਹ ਦੀ ਮਹੀਨਾਵਾਰ ਮੀਟਿੰਗ ਮੇਹਰ ਸਿੰਘ ਰਾਈਏਵਾਲ ਦੀ ਪ੍ਰਧਾਨਗੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ ਹੋਈ | ਇਸ ਮੀਟਿੰਗ ਵਿਚ ਸਭਾ ਦੇ ਸਰਪ੍ਰਸਤ ਮਹਿਮਾ ਸਿੰਘ ਅਰਸ਼ੀ ਦੇ ਅਕਾਲ ਚਲਾਣੇ ਤੇ ਸਭਾ ...
ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਤੰਬਾਕੂ ਕੰਟਰੋਲ ਸੈੱਲ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ 31 ਮਈ ਦੇ 'ਵਿਸ਼ਵ ਨੋ ਤੰਬਾਕੂ ਦਿਵਸ' ਨੂੰ ਸਮਰਪਿਤ 16 ਤੋਂ 31 ਮਈ ਤੱਕ ਜ਼ਿਲ੍ਹੇ ਅੰਦਰ ਤੰਬਾਕੂ ...
ਖਮਾਣੋਂ/ ਭੜੀ, 16 ਮਈ (ਜੋਗਿੰਦਰਪਾਲ, ਭਰਪੂਰ ਸਿੰਘ ਹਵਾਰਾ)-ਨੌਜਵਾਨ ਸਭਾ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀ, ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਪਿੰਡ ਬਰਵਾਲੀ ਕਲਾਂ ਵਿਖੇ ਪਹਿਲਾ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਫਾਈਨਲ ਮੈਚ ਲਲਹੇੜੀ ਤੇ ...
ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਉਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਤੋਂ ਭਾਰਤੀ ਜਨਤਾ ਪਾਰਟੀ ਦੇ ਸਾਂਸਦ ਮੈਂਬਰ ਅਤੇ ਓ.ਬੀ.ਸੀ. ਮੋਰਚਾ ਦੇ ਕੌਮੀ ਜਨਰਲ ਸਕੱਤਰ ਸੰਗਮ ਲਾਲ ਗੁਪਤਾ ਅੱਜ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ...
ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਆਡੀਟੋਰੀਅਮ ਵਿਚ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਈਕੋ ਕਲੱਬ ਵਲੋਂ ਵਾਤਾਵਰਨ ਜਾਗਰੂਕਤਾ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਡਾ. ਲਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਰਾਖੀ ਲਈ ਜਾਗਰੂਕ ਕੀਤਾ ਅਤੇ ਇਸ ਨੇਕ ਕਾਰਜ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ 'ਸਾਡਾ ਵਾਤਾਵਰਨ' ਵਿਸ਼ੇ 'ਤੇ ਪੋਸਟਰ ਮੇਕਿੰਗ, ਕਵਿਤਾ, ਗਾਇਨ, ਸਕਿੱਟ ਅਤੇ ਪ੍ਰੇਰਣਾ ਦਾਇਕ ਭਾਸ਼ਣ ਵਰਗੀਆਂ ਵੱਖ-ਵੱਖ ਗਤੀਵਿਧੀਆਂ ਕੀਤੀਆਂ | ਸਮਾਗਮ ਦਾ ਸੰਚਾਲਨ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਪ੍ਰੋ: ਗਗਨਦੀਪ ਸਿੰਘ ਨੇ ਕੀਤਾ ਅਤੇ ਵਿਭਾਗ ਦੇ ਮੁਖੀ ਪ੍ਰੋ: ਗੁਲਜੀਤ ਸਿੰਘ ਨੇ ਸਮਾਗਮ ਦੇ ਸਾਰੇ ਪ੍ਰਬੰਧਕਾਂ, ਭਾਗੀਦਾਰਾਂ ਦਾ ਧੰਨਵਾਦ ਕੀਤਾ ਅਤੇ ਸਮਾਗਮ ਦੇ ਸਫਲਤਾਪੂਰਵਕ ਆਯੋਜਨ ਲਈ ਪ੍ਰੋ: ਗਗਨਦੀਪ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ | ਅੰਤ ਵਿਚ ਸਮਾਗਮ ਦੇ ਜੇਤੂਆਂ ਨੂੰ ਸਰਟੀਫਿਕੇਟ ਅਤੇ ਟਰਾਫ਼ੀਆਂ ਦਿੱਤੀਆਂ ਗਈਆਂ, ਜਦਕਿ ਸਾਰੇ ਭਾਗ ਲੈਣ ਵਾਲਿਆਂ ਨੂੰ ਬੂਟੇ ਵੰਡੇ ਗਏ |
ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਦਵਿੰਦਰ ਸਿੰਘ ਸਰਹਿੰਦ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਮਈ 2022 ਦਿਨ ਮੰਗਲਵਾਰ ਨੂੰ ਜੀ 4 ਮੰਡੀ ਗੋਬਿੰਦਗੜ੍ਹ ਤੋਂ ਚੱਲਦੇ ਸਤਪਾਲ ਫੀਡਰ, ਫ਼ਤਹਿਪੁਰ ਫੀਡਰ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX