ਬਟਾਲਾ, 16 ਮਈ (ਹਰਦੇਵ ਸਿੰਘ ਸੰਧੂ)-ਅੱਜ ਇਕ ਨੌਜਵਾਨ ਦੀ ਕੋਈ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਮੌਤ ਹੋ ਗਈ | ਮਿ੍ਤਕ ਗੁਰਸੇਵਕ ਸਿੰਘ (25) ਪੱੁਤਰ ਗੁਰਮੇਜ ਸਿੰਘ ਵਾਸੀ ਨਵੀਂ ਆਬਾਦੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਬਣਾਈ ਇਕ ਵੀਡੀਓ ਵਿਚ ਕਿਹਾ ਕਿ ਇਕ ਏਜੰਟ ਨੇ ਮੇਰੇ 'ਤੇ ...
ਗੁਰਦਾਸਪੁਰ, 16 ਮਈ (ਭਾਗਦੀਪ ਸਿੰਘ ਗੋਰਾਇਆ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 31) ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਜੀਵਨਵਾਲ ਬੱਬਰੀ ਵਿਖੇ ਪੰਜਾਬ ਸਰਕਾਰ ਤੇ ਵਿਭਾਗ ਦੇ ਮੁਖੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ...
ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੀ ਨਹਿਰ ਅੱਪਰਬਾਰੀ ਦੁਆਬ ਗਾਜ਼ੀਕੋਟ ਵਿਖੇ ਇਕ ਨੌਜਵਾਨ ਲੜਕੀ ਵਲੋਂ ਨਹਿਰ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ...
ਕਾਹਨੂੰਵਾਨ, 16 ਮਈ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬਾ ਕਾਹਨੂੰਵਾਨ ਦੇ ਬਿਜਲੀ ਦਫਤਰ ਵਿਖੇ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ ਲਾਇਆ ਗਿਆ | ਇਸ ਸਬੰਧੀ ਪੇਂਡੂ ਇਕਾਈ ਦੇ ਪ੍ਰਧਾਨ ਜਰਨੈਲ ਸਿੰਘ ਲਾਧੂਪੁਰ ਅਤੇ ਕਿਸਾਨ ਆਗੂ ਦਲਵਿੰਦਰ ਸਿੰਘ ਨੇ ...
ਬਟਾਲਾ, 16 ਮਈ (ਕਾਹਲੋਂ)-ਜ਼ਿਲ੍ਹਾ ਗੁਰਦਾਸਪੁਰ ਦੇ ਉੱਘੇ ਅਤੇ ਪੁਰਾਣੇ ਕਾਂਗਰਸ ਆਗੂ ਨੈਸ਼ਨਲ ਆਵਾਰਡੀ ਪਿ੍ੰ. ਮਨੋਹਰ ਲਾਲ ਸ਼ਰਮਾ ਨੇ ਕਾਂਗਰਸ ਪਾਰਟੀ ਤੋਂ ਆਪਣਾ ਨਾਤਾ ਤੋੜ ਲਿਆ ਹੈ, ਉਹ ਜ਼ਿਲ੍ਹਾ ਕਾਂਗਰਸ 'ਚ ਸਭ ਤੋਂ ਲੰਮੇ ਸਮੇਂ ਤੱਕ ਸੇਵਾ ਕਰਦੇ ਆ ਰਹੇ ਸਨ | ਉਹ 60 ...
ਬਟਾਲਾ, 16 ਮਈ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰ. ਪ੍ਰੋ. ਡਾ. ਐਡਵਰਡ ਮਸੀਹ ਦੀ ਅਗਵਾਈ ਅਧੀਨ ਬੀ.ਐਸ.ਸੀ. ਸਮੈਸਟਰ ਛੇਵਾਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਕੀਤੀ ਗਈ, ਜਿਸ ਦੇ ਇੰਚਾਰਜ ਡਾ. ਮਿ੍ਦੁਲਾ ਡੋਗਰਾ ਮੁਖੀ ...
ਬਟਾਲਾ, 16 ਮਈ (ਕਾਹਲੋਂ)-ਪਿਛਲੇ 25 ਸਾਲਾਂ ਤੋਂ ਬਟਾਲਾ ਨੂੰ ਪੂਰਨ ਰੈਵਿਨਿਊ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਸ਼ੁਕਰਪੁਰਾ ਨੇ ਜ਼ਿਲ੍ਹਾ ਬਣਾਉਣ ਦੇ ਸੰਘਰਸ਼ ਨੂੰ ਹੋਰ ਤੇਜ਼ ...
ਕੋਟਲੀ ਸੂਰਤ ਮੱਲੀ, 16 ਮਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਦੇ ਪਿੰਡ ਫੱਤੂਪੁਰ 'ਚ ਬੀਤੀ ਰਾਤ ਪੁਰਾਣੀ ਰੰਜਿਸ ਦੇ ਚਲਦਿਆਂ ਪਿੰਡ ਦੇ ਹੀ ਨੌਜਵਾਨਾਂ ਵਲੋਂ ਇਕ ਘਰ ਦੇ ਗੇਟ ਦੇ ਸਾਹਮਣੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ...
ਕਾਦੀਆਂ, 16 ਮਈ (ਪ੍ਰਦੀਪ ਸਿੰਘ ਬੇਦੀ, ਯਾਦਵਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਕਾਦੀਆਂ ਦਿੱਲੀ ਬਾਜ਼ਾਰ ਵਿਚ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋ ਗਿਆ | ਕਾਦੀਆਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਵੀ ਸਿੰਘ ਪੁੱਤਰ ਸਾਈਾ ਦਾਸ ਵਾਸੀ ਪਿੰਡ ਜਲਾਲਪੁਰ ਦੱਸਿਆ ...
ਦੀਨਾਨਗਰ, 16 ਮਈ (ਸ਼ਰਮਾ/ਸੰਧੂ/ਸੋਢੀ)-ਬੀਤੇ ਦਿਨੀਂ ਪਿੰਡ ਸੈਣਪੁਰ ਵਿਖੇ ਘਰ ਵਿਚ ਰਹਿੰਦੀ ਇਕੱਲੀ ਲੜਕੀ ਜਿਸ ਦਾ ਦੋ ਨੌਜਵਾਨਾਂ ਵਲੋਂ ਕਤਲ ਕੀਤਾ ਗਿਆ ਸੀ | ਕਤਲ ਕਰਨ ਵਾਲੇ ਮੁੱਖ ਦੋਸ਼ੀ ਨੂੰ ਅੱਜ ਦੀਨਾਨਗਰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸਬੰਧੀ ...
ਜੌੜਾ ਛੱਤਰਾਂ, 16 ਮਈ (ਪਰਮਜੀਤ ਸਿੰਘ ਘੁੰਮਣ)-ਕਿਸਾਨ ਵਲੋਂ ਖੇਤਾਂ ਵਿਚ ਅੱਗ ਲਗਾਉਣ ਨਾਲ ਬਾਗ਼ ਦੇ ਠੇਕੇਦਾਰ ਦੇ 200 ਦੇ ਕਰੀਬ ਆਲੂ ਬੁਖਾਰੇ ਅਤੇ ਲੀਚੀ ਦੇ ਫ਼ਲਦਾਰ ਬੂਟੇ ਸੜ ਕੇ ਸੁਆਹ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਾਗ਼ ਦੇ ਠੇਕੇਦਾਰ ...
ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਵਣ ਵਿਭਾਗ ਦੇ ਕੀਮਤੀ ਦਰੱਖ਼ਤਾਂ ਨੰੂ ਅੱਗ ਲਗਾਉਣ ਦਾ ਰੁਝਾਨ ਦਿਨੋਂ ਦਿਨ ਵਧਦਾ ਜਾ ਰਿਹਾ ਹੈ | ਜਿਸ ਨਾਲ ਵਿਭਾਗ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ...
ਬਟਾਲਾ, 16 ਮਈ (ਬੁੱਟਰ)-ਪਿੰਡ ਭਗਤੂਪੁਰ ਦੀ ਵਿਆਹੁਤਾ ਔਰਤ ਨੇ ਪਿੰਡ ਦੇ ਸਰਪੰਚ ਉਪਰ ਅਪਸ਼ਬਦ ਬੋਲਣ ਦੇ ਦੋਸ਼ ਲਗਾਉਂਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਮੇਜਰ ਸਿੰਘ ਕੋਟ ਟੋਡਰ ਮੱਲ ਦੀ ਅਗਵਾਈ ਵਿਚ ਐਸ.ਐਸ.ਪੀ. ਬਟਾਲਾ ਨੂੰ ਮੰਗ-ਪੱਤਰ ਦਿੰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ | ਵਿਆਹੁਤਾ ਔਰਤ ਊਸ਼ਾ ਰਾਣੀ ਪਤਨੀ ਹਰਬੰਸ ਸਿੰਘ ਨੇ 'ਅਜੀਤ' ਉਪ ਦਫ਼ਤਰ ਆ ਕੇ ਆਪਣੀ ਹੱਡਬੀਤੀ ਸੁਣਾਉਂਦਿਆਂ ਕਿਹਾ ਕਿ ਸਾਡੇ ਪਿੰਡ ਦੇ ਸਰਪੰਚ ਨੂੰ ਰਸਤੇ ਵਿਚ ਰੋਕ ਕੇ ਮੈਨੂੰ ਜਾਤੀਸੂਚਕ ਸ਼ਬਦ ਬੋਲੇ, ਗਾਲਾਂ ਕੱਢੀਆਂ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਮੈਨੂੰ ਸਰਪੰਚ ਤੋਂ ਜਾਨ ਨੂੰ ਖ਼ਤਰਾ ਹੈ | ਇਸ ਲਈ ਉਕਤ ਸਰਪੰਚ ਖ਼ਿਲਾਫ਼ ਜਲਦ ਕਾਰਵਾਈ ਕਰਕੇ ਮੈਨੂੰ ਇਨਸਾਫ਼ ਦਿਵਾਇਆ ਜਾਵੇ | ਇਸ ਮੌਕੇ ਉਨ੍ਹਾਂ ਨਾਲ ਗੁਰਨਾਮ ਸਿੰਘ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਮੈਂਬਰ ਹਾਜ਼ਰ ਸਨ |
ਧਾਰੀਵਾਲ, 16 ਮਈ (ਸਵਰਨ ਸਿੰਘ)-ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਘਰ-ਘਰ ਆਟਾ ਪਹੁੰਚਣ ਦੀ ਸਕੀਮ ਨੂੰ ਰੱਦ ਕਰਵਾਉਣ ਅਤੇ ਕੋਰੋਨਾ ਕਾਲ ਦੌਰਾਨ ਵੰਡੇ ਰਾਸ਼ਨ ਦਾ ਕਮਿਸ਼ਨ ਜਾਰੀ ਕਰਵਾਉਣ ਆਦਿ ਸਮੂਹ ਡੀਪੂ ਹੋਲਡਰਾਂ ਵਲੋਂ ਅਨਾਜ ਭਵਨ ਚੰਡੀਗੜ ਵਿਖੇ ਦਿੱਤੇ ਜਾ ...
ਕਲਾਨੌਰ, 16 ਮਈ (ਪੁਰੇਵਾਲ)-ਦਿਨ-ਬ-ਦਿਨ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਤੋਂ ਚਿੰਤਤ ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਚਾਰ ਤੇ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ | ਇਸੇ ਤਰ੍ਹਾਂ ਸਥਾਨਕ ਬਲਾਕ ਖੇਤੀਬਾੜੀ ਦਫਤਰ ...
ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੀ ਮੁੱਖ ਡਰੇਨ ਫ਼ਤਿਹਪੁਰ ਦੀ ਡੂੰਘਾਈ ਤੇ ਸਫ਼ਾਈ ਕਰਵਾਉਣ ਦੀ ਕਿਸਾਨਾਂ ਵਲੋਂ ਮੰਗ ਕੀਤੀ ਗਈ ਹੈ | ਇਸ ਸਮੇਂ ਡਰੇਨਾਂ ਵਿਚ ਬਹੁਤ ਜ਼ਿਆਦਾ ਜੜੀ ਬੂਟੀ ਦੀ ਭਰਮਾਰ ਪਾਈ ਜਾ ਰਹੀ ਹੈ ਅਤੇ ਪਾਣੀ ਦਾ ਕੋਈ ਵੀ ਨਿਕਾਸ ਨਾ ...
ਘੁਮਾਣ, 16 ਮਈ (ਬੰਮਰਾਹ)-ਬਾਬਾ ਨਾਮਦੇਵ ਜੀ ਵਲੋਂ ਵਰੋਸਾਈ ਇਤਿਹਾਸਕ ਨਗਰੀ ਘੁਮਾਣ ਵਿਖੇ ਬਾਲਯੋਗੀ ਸ੍ਰੀ ਸਦਾਨੰਦ ਮਹਾਰਾਜ ਆਸ਼ਰਮ ਸੰਸਥਾ ਮਹਾਂਰਸ਼ਟਰ ਦੇ ਨੁਮਾਇੰਦਿਆਂ ਦਾ ਇਕ ਵਫ਼ਦ ਪਹੁੰਚਿਆ, ਜਿੱਥੇ ਵਫ਼ਦ ਵਲੋਂ ਰਾਮਿਸ਼ਨ ਜਗਨਨਾਥ ਬਗਾੜੇ ਬੀਕਾਜੀ ਗਨਬਾਵਲੇ ...
ਕਲਾਨੌਰ, 16 ਮਈ (ਪੁਰੇਵਾਲ)-ਬੀਤੇ ਕੁਝ ਦਿਨਾਂ ਦੌਰਾਨ ਕਲਾਨੌਰ ਤੋਂ ਬਾਹਰਵਾਰ ਬਟਾਲਾ ਮਾਰਗ 'ਤੇ ਕਈ ਵਾਰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਅਤੇ ਕਣਕ ਦੇ ਨਾੜ ਜਾਂ ਖੇਤਾਂ 'ਚ ਲੱਗੀ ਇਸ ਅੱਗ ਨਾਲ ਜਿੱਥੇ ਇਸ ਸੜਕ ਦੇ ਕਿਨਾਰੇ 'ਤੇ ਜੰਲਗਾਤ ਵਿਭਾਗ ਦੇ ਕਾਫ਼ੀ ...
ਬਟਾਲਾ, 16 ਮਈ (ਕਾਹਲੋਂ)-ਦੈਨਿਕ ਪ੍ਰਾਰਥਨਾ ਸਭਾ ਕਿਲ੍ਹਾ ਮੰਡੀ ਬਟਾਲਾ ਵਲੋਂ ਉਘੇ ਸਮਾਜ ਸੇਵਾ ਮਹਾਸ਼ਾ ਗੋਕੁਲ ਚੰਦ ਦੀ ਪਹਿਲੀ ਬਰਸੀ ਮਨਾਈ ਗਈ | ਇਸ ਮੌਕੇ ਹਵਨਯੱਗ ਕਰਨ ਉਪਰੰਤ ਮਹਾਸ਼ਾ ਗੋਕੁਲ ਚੰਦ ਨੂੰ ਸਭਾ ਦੇ ਸਮੂਹ ਮੈਂਬਰਾਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ ...
ਨੌਸ਼ਹਿਰਾ ਮੱਝਾ ਸਿੰਘ, 16 ਮਈ (ਤਰਸੇਮ ਸਿੰਘ ਤਰਾਨਾ)-ਕਸਬਾ ਨੌਸ਼ਹਿਰਾ ਮੱਝਾ ਸਿੰਘ ਨਾਲ ਜੁੜਵੇਂ ਪਿੰਡ ਡੁਡੀਪੁਰ ਤੋਂ ਤਿੰਨ ਦਿਨ ਪਹਿਲਾਂ ਪੰਜ ਸਾਲਾ ਦਲਿਤ ਪਰਿਵਾਰ ਦਾ ਇਕਲੌਤਾ ਲੜਕਾ ਦੋ ਮੋਟਰਸਾਈਕਲ ਚਾਲਕ ਅਣਪਛਾਤਿਆਂ ਵਲੋਂ ਜਬਰੀ ਅਗਵਾ ਕਰ ਲੈਣ ਦੀ ਮੰਦਭਾਗੀ ...
ਨੌਸ਼ਹਿਰਾ ਮੱਝਾ ਸਿੰਘ, 16 ਮਈ (ਤਰਸੇਮ ਸਿੰਘ ਤਰਾਨਾ)-ਕਸਬਾ ਨੌਸ਼ਹਿਰਾ ਮੱਝਾ ਸਿੰਘ ਨਾਲ ਜੁੜਵੇਂ ਪਿੰਡ ਡੁਡੀਪੁਰ ਤੋਂ ਤਿੰਨ ਦਿਨ ਪਹਿਲਾਂ ਪੰਜ ਸਾਲਾ ਦਲਿਤ ਪਰਿਵਾਰ ਦਾ ਇਕਲੌਤਾ ਲੜਕਾ ਦੋ ਮੋਟਰਸਾਈਕਲ ਚਾਲਕ ਅਣਪਛਾਤਿਆਂ ਵਲੋਂ ਜਬਰੀ ਅਗਵਾ ਕਰ ਲੈਣ ਦੀ ਮੰਦਭਾਗੀ ...
ਡੇਰਾ ਬਾਬਾ ਨਾਨਕ, 16 ਮਈ (ਵਿਜੇ ਸ਼ਰਮਾ)-ਪੈਰਿਸ਼ ਕਿ੍ਸਚਿਅਨ ਕਮੇਟੀ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਜਗੀਰ ਮਸੀਹ ਨੇ ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਅੰਦਰ ਸਿੱਖ ਕਾਰੋਬਾਰੀਆਂ ਦੀ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਨੇ ...
ਗੁਰਦਾਸਪੁਰ, 16 ਮਈ (ਆਰਿਫ਼)-ਛੋਟਾ ਘੱਲੂਘਾਰਾ ਸਮਾਰਕ ਕਾਹਨੰੂਵਾਨ ਛੰਭ ਵਿਖੇ ਅੱਜ 17 ਮਈ ਨੰੂ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ | ਜਿਸ ਵਿਚ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਪਹੁੰਚ ਕੇ ਸ਼ਹੀਦਾਂ ਨੰੂ ਸ਼ਰਧਾ ਦੇ ਫੁੱਲ ਭੇਟ ਕਰਨਗੇ | ...
ਬਹਿਰਾਮਪੁਰ, 16 ਮਈ (ਬਲਬੀਰ ਸਿੰਘ ਕੋਲਾ)-ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਅੱਤਵਾਦ ਨਾਲ ਲੜ ਕੇ ਸ਼ਹੀਦ ਹੋਏ ਸਿਪਾਹੀ ਮਨਦੀਪ ਕੁਮਾਰ ਦਾ ਚੌਥਾ ਸ਼ਰਧਾਂਜਲੀ ਸਮਾਗਮ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਖੁਦਾਦਪੁਰ ਦੇ ਗੁਰਦੁਆਰਾ ਸਾਹਿਬ ...
ਕਲਾਨੌਰ, 16 ਮਈ (ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਓਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਇਸ ਦੌਰਾਨ ਡਾ. ਅਠਵਾਲ ਵਲੋਂ ਮਲਟੀਪਰਪਜ ਹੈਲਥ ਸੁਪਰਾਈਵਜਰ ਅਤੇ ...
ਧਾਰੀਵਾਲ, 16 ਮਈ (ਜੇਮਸ ਨਾਹਰ/ਰਮੇਸ਼ ਨੰਦਾ)-ਥਾਣਾ ਧਾਰੀਵਾਲ ਦੀ ਪੁਲਿਸ ਵਲੋਂ ਛਾਪੇਮਾਰੀ ਕਰਕੇ ਇਕ ਘਰ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਔਰਤ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਮਨਜੀਤ ਸਿੰਘ ਨੱਤ ਨੇ ਦੱਸਿਆ ਕਿ ਨਸ਼ਾਖੋਰੀ ਦੀ ਤਸਕਰੀ ਨੂੰ ਜੜ ਤੋਂ ਖ਼ਤਮ ਕਰਨ ...
ਦੋਰਾਂਗਲਾ, 16 ਮਈ (ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ ਦੋ ਵੱਖ-ਵੱਖ ਥਾਂ 'ਤੇ ਕੀਤੇ ਛਾਪੇਮਾਰੀ ਦੌਰਾਨ ਨਜਾਇਜ਼ ਸ਼ਰਾਬ ਸਮੇਤ ਦੋ ਔਰਤਾਂ ਨੰੂ ਕਾਬੂ ਕੀਤਾ ਗਿਆ | ਪੁਲਿਸ ਅਨੁਸਾਰ ਏ.ਐਸ.ਆਈ ਤਰਨਜੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕੀਤੀ ਜਾ ਰਹੀ ...
ਗੁਰਦਾਸਪੁਰ, 16 ਮਈ (ਗੁਰਪ੍ਰਤਾਪ ਸਿੰਘ)-ਅੱਜ ਦੇਰ ਸ਼ਾਮ ਸ਼ਹਿਰ ਦੀਆਂ ਭੀੜ ਭਾੜ ਵਾਲੀਆਂ ਥਾਵਾਂ 'ਤੇ ਪੁਲਿਸ ਵਲੋਂ ਅਚਨਚੇਤ ਚੈਕਿੰਗ ਨੰੂ ਅੰਜ਼ਾਮ ਦਿੱਤਾ ਗਿਆ | ਡੀ.ਐਸ.ਪੀ. ਸਿਟੀ ਸੁਖਪਾਲ ਸਿੰਘ ਦੀ ਰਹਿਨੁਮਾਈ ਹੇਠ ਵੱਡੀ ਗਿਣਤੀ ਵਿਚ ਪੁਲਿਸ ਕਰਮੀ, ਡਾਗ ਸਕੁਐਡ ਅਤੇ ...
ਗੁਰਦਾਸਪੁਰ, 16 ਮਈ (ਆਰਿਫ਼)-ਜਿਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਵਲੋਂ ਇਕ ਵਾਰ ਨਹੀਂ ਬਲਕਿ 2-3 ਵਾਰ ਰਫਿਊਜ਼ ਕੀਤਾ ਗਿਆ ਹੈ ਜਾਂ ਫਿਰ ਪੀ.ਟੀ.ਈ ਜਾਂ ਆਈਲੈਟਸ ਵਿਚੋਂ ਘੱਟ ਸਕੋਰ ਕਾਰਨ ਰਫਿਊਜ਼ਲ ਦਾ ਸਾਹਮਣਾ ਕਰਨਾ ਪਿਆ ਹੈ | ਉਨ੍ਹਾਂ ਵਿਦਿਆਰਥੀਆਂ ਕੋਲੋਂ ਕੈਨੇਡਾ ...
ਕਾਦੀਆਂ, 16 ਮਈ (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ)-ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਵਿਖੇ ਇਕ ਚੋਰ ਘੋੜੀ ਚੋਰੀ ਕਰ ਕੇ ਲਿਜਾ ਰਿਹਾ ਸੀ ਤਾਂ ਘੋੜੀ ਉਸ ਚੋਰ ਨੂੰ ਇਧਰ-ਉਧਰ ਘੁਮਾ-ਫਿਰਾ ਕੇ ਮੁੜ ਆਪਣੇ ਮਾਲਕ ਦੇ ਘਰ ਵਾਲੀ ਉਸੇ ਜਗ੍ਹਾ 'ਤੇ ਹੀ ਲੈ ਆਈ, ਜਿੱਥੇ ਘੋੜੀ ਮਾਲਕ ...
ਬਟਾਲਾ, 16 ਮਈ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਬਟਾਲਾ ਦੀ ਇਕ ਅੰਗਹੀਣ ਵਕੀਲ ਲੜਕੀ ਮਹਿਤਾਬ ਕੌਰ ਨਾਲ ਬਟਾਲਾ ਸਿਵਲ ਹਸਪਤਾਲ ਦੇ ਐਸ.ਐਮ.ਓ. ਵਲੋਂ ਮਾੜਾ ਵਿਵਹਾਰ ਕਰਨ ਨੂੰ ਲੈ ਕੇ ਬਾਰ ਐਸੋਸੀਏਸ਼ਨ ਬਟਾਲਾ ਦੇ ਵਕੀਲਾਂ ਨੇ ਰੋਸ ਵਜੋਂ ਕੋਰਟ ਕੰਪਲੈਕਸ ਵਿਚ ਆਪਣਾ ...
ਕੋਟਲੀ ਸੂਰਤ ਮੱਲੀ, 16 ਮਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਧਿਆਨਪੁਰ 'ਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਦੇ ਸਾਬਕਾ ਮੈਨੇਜਰ ਦੇ ਬੰਦ ਘਰ ਵਿਚੋਂ ਨਕਦੀ, ਕੰਪਿਊਟਰ ਤੇ ਘਰੇਲੂ ਸਾਮਾਨ ਚੋਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ...
ਨੌਸ਼ਹਿਰਾ ਮੱਝਾ ਸਿੰਘ, 16 ਮਈ (ਤਰਸੇਮ ਸਿੰਘ ਤਰਾਨਾ)-ਅੱਜ ਸਵੇਰੇ ਰੇਲ ਗੱਡੀ ਹੇਠ ਆਏ ਮਿ੍ਤਕ ਦੇ ਪਰਿਵਾਰ ਵਲੋਂ ਇਨਸਾਫ ਪ੍ਰਾਪਤੀ ਲਈ ਸ਼ਾਮ ਮੌਕੇ ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ ਚੌਕ 'ਚ ਲਾਸ਼ ਰੱਖ ਕੇ ਇਕ ਘੰਟਾ ਚੱਕਾ ਜਾਮ ਕੀਤਾ ਗਿਆ | ਰੇਲਵੇ ਪੁਲਿਸ ਚੌਕੀ ...
ਘੁਮਾਣ, 16 ਮਈ (ਬੰਮਰਾਹ)-ਨਜ਼ਦੀਕੀ ਪਿੰਡ ਕਪੂਰਾ ਵਿਖੇ ਅੱਗ ਲੱਗਣ ਨਾਲ ਛੰਨ ਹੇਠਾਂ ਬੱਝੇ 4 ਪਸ਼ੂ ਝੁਲਸਣ ਅਤੇ ਇਕ ਮੱਝ ਦੀ ਮÏਤ ਹੋ ਗਈ | ਇਸ ਸਬੰਧੀ ਬਾਬਾ ਹਰਦੇਵ ਸਿੰਘ ਨਿਹੰਗ ਸਿੰਘ ਪਿੰਡ ਕਪੂਰਾ ਨੇ ਦੱਸਿਆ ਕਿ ਘਰ ਦੇ ਬਾਹਰ ਛੰਨ ਹੇਠਾਂ ਮੱਝਾਂ, ਗਾਵਾਂ ਤੇ ...
ਡੇਰਾ ਬਾਬਾ ਨਾਨਕ, 16 ਮਈ (ਵਿਜੇ ਸ਼ਰਮਾ)-ਨਵਯੁਵਕ ਰਾਮ ਲੀਲ੍ਹਾ ਐਂਡ ਡ੍ਰਾਮਾਟਿ੍ਕ ਕਲੱਬ ਵਲੋਂ ਕੀਤੀ ਗਈ ਇਕ ਅਹਿਮ ਮੀਟਿੰਗ ਦੌਰਾਨ ਕਲੱਬ ਦੇ ਸੀਨੀਅਰ ਕਲਾਕਾਰ ਬਾਲ ਕ੍ਰਿਸ਼ਨ ਗੋਗਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਇਸ ਮੌਕੇ ਪ੍ਰਧਾਨ ਗੋਗਾ ਨੇ ਕਿਹਾ ...
ਕਾਦੀਆਂ, 16 ਮਈ (ਕੁਲਵਿੰਦਰ ਸਿੰਘ)-ਬੀਤੀ ਦੇਰ ਸ਼ਾਮ ਕਾਦੀਆਂ ਦੇ ਮੇਨ ਬਾਜ਼ਾਰ ਅੰਦਰ ਸਾ: ਕੌਂਸਲਰ ਦੀ ਮੀਟ ਦੀ ਦੁਕਾਨ 'ਤੇ ਕੰਮ ਕਰ ਰਹੇ ਉਸ ਦੇ ਪੁੱਤਰ ਤੇ ਪੋਤਰੇ ਨੂੰ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰਕੇ ਕਥਿਤ ਦੋਸ਼ੀ ਉਥੋਂ ਫ਼ਰਾਰ ...
ਕਾਦੀਆਂ, 16 ਮਈ (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ)-ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਕਾਦੀਆਂ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਨਾਕੇਬੰਦੀ ਦÏਰਾਨ 25 ਗ੍ਰਾਮ ਹੈਰੋਇਨ ਅਤੇ 102 ਨਸ਼ੀਲੀਆਂ ਗੋਲੀਆਂ ਸਮੇਤ ਦੋ ਨÏਜਵਾਨਾਂ ਨੂੰ ...
ਬਹਿਰਾਮਪੁਰ, 16 ਮਈ (ਬਲਬੀਰ ਸਿੰਘ ਕੋਲਾ)-ਕਸਬਾ ਬਹਿਰਾਮਪੁਰ ਦੀਆਂ ਸੜਕਾਂ ਦੇ ਮੰਦੇ ਹਾਲ ਨੰੂ ਲੈ ਕੇ ਕਸਬਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਗਰਾਮ ਸੁਧਾਰ ਸਭਾ ਬਹਿਰਾਮਪੁਰ ਦੇ ਪ੍ਰਧਾਨ ਠਾਕੁਰ ਵਿਜੇ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX