ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)-40 ਲੱਖ ਦੀ ਚੋਰੀ ਦਾ ਇਲਜ਼ਾਮ ਲੱਗਣ ਉਪਰੰਤ ਇਕ ਕਾਮੇ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੇ ਚਰਚਿਤ ਮਾਮਲੇ 'ਚ ਅੱਜ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਇਥੇ ਤਿੱਖੜ ਧੁੱਪ 'ਚ ਹਾਲ ਗੇਟ ਦੇ ਬਾਹਰ ਬਰਫ 'ਤੇ ਮਿ੍ਤਕ ਦੀ ਲਾਸ਼ ...
ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)-ਕਰੀਬ ਦੋ ਮਹੀਨੇ ਪਹਿਲਾਂ ਆਪਣੀ ਪਤਨੀ, ਸੱਸ ਤੇ ਸਹੁਰੇ 'ਤੇ ਦਾਤਰ ਮਾਰ ਕੇ ਕਾਤਲਾਨਾ ਹਮਲਾ ਕਰਨ ਵਾਲੇ ਵਿਅਕਤੀ ਨੂੰ ਥਾਣਾ ਬੀ ਡਵੀਜ਼ਨ ਦੀ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ | ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ ਸੀ ਜਿਸ ਦੀ ...
ਅੰਮਿ੍ਤਸਰ, 16 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਪਾਰਕਿੰਗ ਸਟੈਂਡ ਅੱਜ ਤਕਰੀਬਨ ਸਵਾ ਦੋ ਸਾਲ ਬਾਅਦ ਮੁੜ ਸ਼ੁਰੂ ਹੋ ਗਿਆ ਹੈ | ਇਸ ਤਰ੍ਹਾਂ ਹੁਣ ਸਟੇਸ਼ਨ ਆਉਣ-ਜਾਣ ਵਾਲੇ ਯਾਤਰੀਆਂ ਦੇ ਵਾਹਨ ਚੋਰੀ ਨਹੀਂ ਹੋਣਗੇ | ਆਰ. ਪੀ. ਐਫ਼. ਪੁਲਿਸ ਥਾਣੇ ਦੇ ...
ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ ਇਕੋ ਦਿਨ 'ਚ ਹੀ 6 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਇਥੇ ਕੁਲ ਸਰਗਰਮ ਮਾਮਲਿਆਂ ਦੀ ਗਿਣਤੀ 12 ਹੋ ਗਈ ਹੈ | ਅੱਜ ਜਿਥੇ 6 ਨਵੇਂ ਮਾਮਲੇ ਸਾਹਮਣੇ ਆਏ ਹਨ ਉਥੇ ਚੰਗੀ ਖ਼ਬਰ ਹੈ ਕਿ 8 ਮਰੀਜ਼ ਕੋਰੋਨਾ ਮੁਕਤ ਹੋ ਕੇ ...
ਸੁਲਤਾਨਵਿੰਡ, 16 ਮਈ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਅੱਪਰ ਦੁਆਬ ਨਹਿਰ ਪੁਲ ਤਾਰਾਂ ਵਾਲਾ ਵਿਖੇ ਇਕ ਵਿਅਕਤੀ ਨੇ ਨਹਿਰ 'ਚ ਛਾਲ ਮਾਰ ਦਿੱਤੀ ਜੋ ਕਿ ਲਾਪਤਾ ਹੋਣ ਤੇ ਗੋਤਾਖੋਰਾਂ ਵਲੋਂ ਪੁਲਿਸ ਦੀ ਮਦਦ ਨਾਲ ਨਹਿਰ ਵਿਚੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ | ਜਾਣਕਾਰੀ ...
ਵੇਰਕਾ, 16 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲ੍ਹਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ ਤੇ ਇਨ੍ਹਾਂ ਕਾਬੂ ਕੀਤੇ ਨੌਜਵਾਨਾਂ ਚੋ ਮਾਣਯੋਗ ਅਦਾਲਤ ਦੁਆਰਾ ਭਗੌੜਾ ਕਰਾਰ ...
ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)-ਦਿਨ ਦਿਹਾੜੇ ਲੁੱਟ ਖੋਹ ਦੀਆਂ ਸ਼ਹਿਰ 'ਚ ਹੋ ਰਹੀਆਂ ਵਾਰਦਾਤਾਂ ਤਹਿਤ ਅੱਜ ਇਥੇ ਸ਼ਹਿਰ ਦੇ ਪਾਸ਼ ਖੇਤਰ ਸਰਕੂਲਰ ਰੋਡ ਨੇੜੇ ਟਰੀਲੀਅਮ ਮਾਲ ਤੋਂ ਇਕ ਡਰਾਇਵਰ ਪਾਸੋਂ ਪੈਦਲ ਆਏ ਦੋ ਲੁਟੇਰੇ ਉਸਦੀ ਲਗਜ਼ਰੀ ਵਰਨਾ ਕਾਰ ਖੋਹ ਕੇ ਫਰਾਰ ਹੋ ...
ਛੇਹਰਟਾ, 16 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਵਿਕਾਸ ਨਗਰ ਖੰਡਵਾਲਾ ਵਿਖੇ ਕੁੱਝ ਨੌਜਵਾਨਾਂ ਨੂੰ ਨਸ਼ੇ ਦਾ ਕਾਰੋਬਾਰ ਕਰਨ ਤੋਂ ਰੋਕਣ 'ਤੇ ਇਕ ਨੌਜਵਾਨ ਉਪਰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਪੀੜਤ ਜਸਵਿੰਦਰ ਸਿੰਘ ...
ਅੰਮਿ੍ਤਸਰ, 16 ਮਈ (ਰਾਜੇਸ਼ ਕੁਮਾਰ ਸ਼ਰਮਾ)-ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ | ਹੁਣ ਪਾਸਪੋਰਟ ਲਈ ਅਪਲਾਈ ਕਰਨ ਤੋਂ ਬਾਅਦ ਤਸਦੀਕ ਲਈ ਉਡੀਕ ਦਾ ਸਮਾਂ ਘੱਟ ਗਿਆ ਹੈ | ਖੇਤਰੀ ਪਾਸਪੋਰਟ ਦਫ਼ਤਰ, ਅੰਮਿ੍ਤਸਰ ਵਲੋਂ ਬਿਨੈਕਾਰਾਂ ਦੇ ਬਕਾਇਆ ਕੰਮਾਂ ਦਾ ...
ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਲੰਬੀ ਹੇਕ ਦੀ ਮਲਿਕਾ ਗੁਰਮੀਤ ਬਾਵਾ ਦੇ ਦਿਹਾਂਤ ਤੋਂ ਬਾਅਦ ਸਿਆਸੀ ਆਗੂਆਂ ਅਤੇ ਸਰਕਾਰੀ ਤੌਰ 'ਤੇ ਬਾਵਾ ਪਰਿਵਾਰ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਉਨ੍ਹਾਂ 'ਚੋਂ ਇਕ ਵੀ ਵਾਅਦਾ ਵਫ਼ਾ ਨਹੀਂ ਹੋਇਆ | ਇਹ ਪ੍ਰਗਟਾਵਾ 'ਅਜੀਤ' ...
ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਦੇਸ਼ ਵਿਦੇਸ਼ ਤੋਂ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਅਤੇ ਗੁਰੂ ਨਗਰੀ ਯਾਤਰਾ ਕਰਨ ਲਈ ਪੁੱਜਦੇ ਲੱਖਾਂ ਸ਼ਰਧਾਲੂਆਂ ਨੂੰ ਟਾਊਨ ਹਾਲ ਤੋਂ ਘੰਟਾ ਘਰ ਵਾਲੇ ਪ੍ਰਵੇਸ਼ ਦੁਆਰ ਤੱਕ ਜਾਣ ਵਾਲੇ ਵਿਰਾਸਤੀ ਮਾਰਗ ...
ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਪੌਸ਼ਟਿਕ ਖਾਣਾ ਤੰਦਰੁਸਤ ਜੀਵਨ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਦੀ ਦੇਖ ...
ਅੰਮਿ੍ਤਸਰ, 16 ਮਈ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਜੇ. ਐਮ. ਡੀ. ਸੀ. ਫਾਊਾਡੇਸ਼ਨ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਫ਼ਾਊਾਡੇਸ਼ਨ ਦੇ ਸੰਸਥਾਪਕ ਰਾਕੇਸ਼ ਰੌਕੀ ਮਹਾਜਨ ਨੇ ਕਿਹਾ 38ਵੀਂ ਮਾਤਾ ਵੈਸ਼ਨੋ ਦੇਵੀ ਲਈ ਮੁਫ਼ਤ ਬੱਸ ਯਾਤਰਾ 28 ਮਈ ਦੀ ਰਾਤ ਸਥਾਨਕ ਹਾਲ ਗੇਟ ਤੋਂ ...
ਚੱਬਾ, 16 ਮਈ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਅੱਡਾ ਬਹੋੜੂ ਪੁੱਲ ਗੈਸਟ ਹਾਊਸ ਵਿਖੇ ਪਹੁੰਚ ਕੇ ਖੁੱਲੇ ਦਰਬਾਰ ਦੌਰਾਨ ਹਲਕੇ ਦੇ 25 ਕੁ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ਮੌਕੇ ਤੇ ...
ਛੇਹਰਟਾ, 16 ਮਈ (ਵਡਾਲੀ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਮੂਹ ਇਲਾਕਿਆਂ ਦੀਆਂ ਚੋਣਾਂ ਕਰਵਾਉਣ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੇ ਹੁਕਮਾਂ ਤਹਿਤ ਇਤਿਹਾਸਕ ਨਗਰ ਗੁਰੂ ...
ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਨੇ ਪਾਕਿਸਤਾਨ ਦੇ ਪਖ਼ਤੂਨਖ਼ਵਾ ਸੂਬੇ ਦੇ ਪਿਸ਼ਾਵਰ ਸ਼ਹਿਰ ਵਿਚ ਦੋ ਸਿੱਖ ਕਾਰੋਬਾਰੀਆਂ ਰਣਜੀਤ ਸਿੰਘ ਤੇ ਕੁਲਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਘਟਨਾ ਨੂੰ ਬਹੁਤ ਹੀ ਮੰਦਭਾਗਾ ਅਤੇ ...
ਛੇਹਰਟਾ, 16 ਮਈ (ਵਡਾਲੀ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਪੱਛਮੀ ਦੇ ਸੀਨੀਅਰ ਆਗੂ ਜਥੇ: ਜਸਪਾਲ ਸਿੰਘ ਪੁਤਲੀਘਰ ਦੀ ਅਗਵਾਈ ਹੇਠ ਆਪ ਪਾਰਟੀ ਦੇ ਵਲੰਟੀਅਰਾਂ ਦੀ ਇਕ ਅਹਿਮ ਇਕੱਤਰਤਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਪਾਲ ਸਿੰਘ ਪੁਤਲੀਘਰ ਨੇ ਕਿਹਾ ...
ਛੇਹਰਟਾ, 16 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਮੱਲ੍ਹੀ ਵਲੋਂ ਵਾਰਡ ਨੰਬਰ 81 ਦੇ ਅਧੀਨ ਆਉਂਦੇ ਇਲਾਕਾ ਸੰਧੂ ਕਾਲੋਨੀ ਵਿਖੇ ਰਿਟਾਇਰਡ ਬੀ. ਐਲ. ਓ. ...
ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)-ਸਥਾਨਕ ਟਾਊਨ ਹਾਲ ਵਿਖੇ ਮਿਊਾਸੀਪਲ ਕਾਰਪੋਰੇਸ਼ਨ ਦੇ ਯਤਨਾ ਸਦਕਾ ਸੰਨ 1920 ਵਿਚ ਹੋਂਦ 'ਚ ਆਈ 'ਪੰਡਿਤ ਮੋਤੀ ਲਾਲ ਨਹਿਰੂ ਮਿਊਾਸੀਪਲ ਲਾਇਬ੍ਰੇਰੀ' ਇਤਿਹਾਸ ਖ਼ੋਜੀਆਂ ਦੇ ਨਾਲ-ਨਾਲ ਐਮ. ਫਿੱਲ, ਲਾਅ, ਬਿਜ਼ਨਸ ਸਟੱਡੀ ਤੇ ਪੀ. ਐਚਡੀ. ਦੇ ...
ਛੇਹਰਟਾ, 16 ਮਈ (ਵਡਾਲੀ)-ਛੇਹਰਟਾ ਖੇਤਰ ਦੇ ਉੱਘੇ ਨਾਮਵਰ ਮੋਟੇ ਸੰਧੂ ਪਰਿਵਾਰ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪਹੁੰਚਾ ਜਦੋਂ ਸੰਦੀਪ ਸਿੰਘ ਸੰਧੂ ਦੇ ਸਤਿਕਾਰਯੋਗ ਪਿਤਾ ਇਕਬਾਲ ਸਿੰਘ ਸੰਧੂ ਮੋਟੇ ਵਾਸੀ ਸੰਧੂ ਕਾਲੋਨੀ ਛੇਹਰਟਾ (75) ਜੋ ਅਚਾਨਕ ਪ੍ਰਮਾਤਮਾ ਵਲੋਂ ...
ਮਾਨਾਂਵਾਲਾ, 16 ਮਈ (ਗੁਰਦੀਪ ਸਿੰਘ ਨਾਗੀ)-ਚੀਫ ਖਾਲਸਾ ਦੀਵਾਨ ਵਲੋਂ ਜਿਥੇ ਵਿੱਦਿਆ ਦੇ ਖੇਤਰ 'ਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਹੁਣ ਪਿੰਗਲਵਾੜਾ ਸੰਸਥਾ ਤੋਂ ਸੇਧ ਲੈ ਕੇ ਸ਼ਪੈਸ਼ਲ ਅਤੇ ਡੈੱਫ ਬੱਚਿਆਂ ਦੇ ਸਕੂਲ ਵੀ ਖੋਲੇ ਜਾਣਗੇ | ਇਹ ਪ੍ਰਗਟਾਵਾ ਚੀਫ ਖਾਲਸਾ ...
ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)-ਪਿਛਲੇ 24 ਘੰਟਿਆਂ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਵਲੋਂ ਕਾਰਵਾਈ ਕਰਦਿਆਂ 13 ਮਾਮਲੇ ਦਰਜ ਕੀਤੇ ਗਏ ਹਨ ਅਤੇ 17 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਦੋਸ਼ੀ ਵੱਖ-ਵੱੱਖ ...
ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਸਿਖਿਆ ਉਪਲਬੱਧ ਕਰਵਾਉਣ, ਵਿਧਵਾਵਾਂ ਨੂੰ ਪੈਨਸ਼ਨ ਦੇਣ ਵਾਲੀ ਅਤੇ ਹੋਰ ਸਮਾਜਿਕ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਡਾ: ਐੱਸ. ਪੀ. ਸਿੰਘ ਉਬਰਾਏ ਮੁੱਖੀ ਸਰਬਤ ਦਾ ਭਲਾ ਟਰੱਸਟ ...
ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)-ਅਵਾਮੀ ਮੁਸਲਿਮ ਲੀਗ ਦੇ ਮੁਖੀ ਅਤੇ ਸਾਬਕਾ ਗ੍ਰਹਿ ਮੰਤਰੀ ਸ਼ੇਖ਼ ਰਸ਼ੀਦ ਅਹਿਮਦ ਨੇ ਅੱਜ ਇਕ ਇੰਟਰਵਿਊ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਗਲੀਆਂ ਆਮ ਚੋਣਾਂ ਦੀ ਤਰੀਕ ਦਾ ਐਲਾਨ 31 ਮਈ ਤੱਕ ਕਰ ਦਿੱਤਾ ਜਾਵੇਗਾ | ਉਨ੍ਹਾਂ ...
ਅੰਮਿ੍ਤਸਰ, 16 ਮਈ (ਜਸਵੰਤ ਸਿੰੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਾਹਮਣੇ ਨਸ਼ਿਆਂ ਦੀ ਦਲਦਲ 'ਚ ਫਸ ਰਹੇ ਨੌਜਵਾਨਾਂ ਦੇ ਇਲਾਜ ਦਾ ਮਾਮਲਾ ਵੱਡੀ ਚੁਣੌਤੀ ਬਣਿਆ ਹੋਇਆ ...
ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਅੰਮਿ੍ਤਸਰ ਵਿਕਾਸ ਮੰਚ ਦੀ ਮਹੀਨਾਵਾਰ ਇਕੱਤਰਤਾ ਹਰਦੀਪ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੀ ਸ਼ੁਰੂਆਤ ਕਰਦੇ ਹੋਏ ਮੰਚ ਦੇ ਸਰਪ੍ਰਸਤ ਪਿ੍ੰ: ਕੁਲਵੰਤ ਸਿੰਘ ਅਣਖੀ ਨੇ ਦੱਸਿਆ ਕਿ ਕੇਵਲ ਡਾ: ਇੰਦਰਬੀਰ ਸਿੰਘ ਨਿੱਝਰ ਹੀ ...
ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ 'ਚ ਲੱਗੀ ਅੱਗ ਉਪਰੰਤ ਅੱਜ ਤੀਜੇ ਦਿਨ ਭਾਵੇਂ ਹਾਲਾਤ ਬਦਲਣੇ ਸ਼ੁਰੁੂ ਹੋ ਗਏ ਹਨ ਪਰ ਫਿਰ ਵੀ ਇਥੇ ਕੁਝ ਸੇਵਾਵਾਂ ਪ੍ਰਭਾਵਿਤ ਰਹੀਆਂ | ਜਿਸ ਕਾਰਨ ਮੁੱਖ ਤੌਰ 'ਤੇ ਡਾਇਲਸਿਸ ਯੂਨਿਟ, ਚਮੜੀ ਰੋਗ ਵਿਭਾਗ ਤੇ ...
ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚੱਲ ਰਹੇ ਦਸਵੀਂ/ਬਾਰ੍ਹਵੀਂ ਇਮਤਿਹਾਨਾਂ ਦੇ ਦੌਰਾਨ ਅੱਜ 27 ਉਡਣ ਦਸਤਿਆਂ ਵਲੋਂ 75 ਪ੍ਰੀਖਿਆਂ ਕੇਂਦਰਾਂ ਦਾ ਨਿਰੀਖਣ ਕੀਤਾ ਗਿਆ | ਜਗਰਾਜ ਸਿੰਘ ਰੰਧਾਵਾ ਜ਼ਿਲ੍ਹਾ ਸਿੱਖਿਆ ਅਫਸਰ ...
ਅੰਮਿ੍ਤਸਰ, 16 ਮਈ (ਰਾਜੇਸ਼ ਕੁਮਾਰ ਸ਼ਰਮਾ)-ਜੀ. ਐਸ. ਟੀ. ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ, ਅੰਮਿ੍ਤਸਰ ਦੀ ਸਾਲ 2022-23 ਲਈ ਚੋਣ ਨੂੰ ਨੇਪੜੇ ਚਾੜਿਆ ਗਿਆ, ਜਿਸ ਵਿਚ ਐਡਵੋਕੇਟ ਰਣਜੀਤ ਸ਼ਰਮਾ ਨੂੰ ਮੁੜ੍ਹ ਚੌਥੀ ਵਾਰ ਐਸੋਸੀਏਸ਼ਨ ਦਾ ਸਰਵਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਇਸਦੇ ਨਾਲ ਹੀ ਐਡਵੋਕੇਟ ਸੌਰਵ ਮਹਿਰਾ ਨੂੰ ਮੀਤ ਪ੍ਰਧਾਨ, ਸ਼ਮਿੰਦਰ ਅਰੋੜਾ ਨੂੰ ਮੁੱਖ ਸਕੱਤਰ, ਮਨਿੰਦਰ ਸਿੰਘ ਸੂਰੀ ਨੂੰ ਵਿੱਤ ਸਕੱਤਰ ਚੁਣਿਆ ਗਿਆ | ਇਸ ਤੋਂ ਇਲਾਵਾ ਐਡਵੋਕੇਟ ਵਿਵੇਕ ਗਰਗ, ਸੀ. ਏ. ਰਿਸ਼ੀ ਸ਼ਰਮਾ, ਸੀ. ਏ. ਆਸ਼ੀਸ਼ ਅਰੋੜਾ ਨੂੰ ਕਾਰਜਕਾਰਨੀ ਦਾ ਮੈਂਬਰ ਬਣਾਇਆ | ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਗੁਰਪ੍ਰੀਤ ਸਿੰਘ ਗਰੋਵਰ, ਆਰ. ਕੇ. ਉੱਪਲ, ਨਵੀਨ ਸਹਿਗਲ ਨੇ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ | ਪ੍ਰਧਾਨ ਐਡਵੋਕੇਟ ਰਣਜੀਤ ਸ਼ਰਮਾ ਤੇ ਮੁੱਖ ਸਕੱਤਰ ਸ਼ਮਿੰਦਰ ਅਰੋੜਾ ਨੇ ਕਿਹਾ ਕਿ ਐਸੋਸੀਏਸ਼ਨ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ | ਇਸ ਦੌਰਾਨ ਮੰਚ ਦੀ ਭੂਮਿਕਾ ਨਿਭਾ ਰਹੇ ਐਡਵੋਕੇਟ ਮਨੀਸ਼ ਕੁਮਾਰ ਵਲੋਂ ਲਿਖੀ ਪੁਸਤਕ ਦੀ ਵੀ ਘੁੰਡ ਚੁਕਾਈ ਕੀਤੀ ਗਈ | ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਐਨ. ਐਸ. ਕਲਸੀ ਨੂੰ ਉਨ੍ਹਾਂ ਦੇ ਵੱਢਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਲਾਈਫ਼ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾ ਸਾਬਕਾ ਜਨਰਲ ਸਕੱਤਰ ਅਮਿਤ ਗੋਇੰਕਾ ਨੇ ਐਸੋੋਸੀਏਸ਼ਨ ਵਲੋਂ ਸਾਲ 2021-22 'ਚ ਕੀਤੇ ਸਾਰੇ ਮੁੱਖ ਕਾਰਜਾਂ ਦੀ ਜਾਣਕਾਰੀ ਦਿੱਤੀ | ਉਪਰੰਤ ਵਿੱਤ ਸਕੱਤਰ ਮਨਿੰਦਰ ਸਿੰਘ ਸੂਰੀ ਵਲੋਂ ਐਸੋਸੀਏਸ਼ਨ ਦੇ 2021-22 ਦਾ ਲੇਖਾ ਜੋਖਾ ਪੇਸ਼ ਕੀਤਾ | ਮੀਟਿੰਗ 'ਚ ਨਵੀਨ ਰਤਨ, ਨਵੀਨ ਸ਼ਰਮਾ, ਅਨੂਪ ਅਗਰਵਾਲ, ਸੁਨੀਲ ਅਰੋੜਾ, ਰਾਜਨ ਬਜਾਜ, ਸੀ. ਏ. ਸੰਜੇ ਅਰੋੜਾ, ਵਿਕਾਸ ਖੰਨਾ, ਸੀ. ਏ. ਸੰਦੀਪ ਚੋਪੜਾ, ਐਡਵੋਕੇਟ ਇੰਦਰਪਾਲ ਸਿੰਘ, ਟੀ. ਐਸ. ਮਦਾਨ, ਸੀ. ਏ. ਆਚੰਲ ਅਰੋੜਾ, ਐਡਵੋਕੇਟ ਆਰ. ਕੇ. ਢੰਡ, ਸੀ. ਏ. ਏ. ਐਸ. ਅਨੇਜਾ, ਐਡਵੋਕੇਟ ਧਰੂਵ ਸੇਖੜੀ, ਐਡਵੋਕੇਟ ਐਸ. ਕੇ. ਸ਼ਰਮਾ ਤੇ ਐਸੋਸੀਏਸ਼ਨ ਦੇ ਬਾਕੀ ਮੈਂਬਰ ਵੀ ਹਾਜ਼ਰ ਸਨ |
ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ, ਹੁਣ ਪਾਵਰਕਾਮ, ਟਰਾਂਸਕੋ (ਚਾਹਲ) ਪੰਜਾਬ ਦੇ ਪ੍ਰਧਾਨ ਸ: ਗੁਰਵੇਲ ਸਿੰਘ ਬੱਲਪੁਰੀਆ ਦੀ ਅਗਵਾਈ 'ਚ ਪੀ. ਐਡ. ਐਮ. ਸਰਕਲ ...
ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-'ਪ੍ਰਧਾਨ ਮੰਤਰੀ ਆਵਾਸ ਯੋਜਨਾ' ਅਧੀਨ ਵਿਧਾਨ ਸਭਾ ਹਲਕਾ ਉੱਤਰੀ ਅਤੇ ਪੂਰਬੀ ਦੀਆਂ ਵਾਰਡਾਂ ਦੇ ਅਧੀਨ ਆਉਂਦੇ 203 ਯੋਗ ਲਾਭਪਾਤਰੀਆਂ ਨੂੰ ਆਪਣੇ ਨਵੇਂ ਮਕਾਨ ਬਣਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਿਚ ਵਾਧੇ ਲਈ ਦਿੱਤੀ ਜਾਣ ਵਾਲੀ ...
ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਏਕਮ ਸਾਹਿਤ ਮੰਚ ਅੰਮਿ੍ਤਸਰ ਵਲੋਂ ਭਾਈ ਵੀਰ ਸਿੰਘ ਨਿਵਾਸ ਅਸਥਾਨ, ਲਾਰੰਸ ਰੋਡ ਅੰਮਿ੍ਤਸਰ ਵਿਖੇ ਹਰਪਾਲ ਸਿੰਘ ਸੰਧਾਵਾਲੀਆ ਦੀ ਕਾਵਿ ਕਿਤਾਬ 'ਇਹਨੂੰ ਹੁਣ ਕੀ ਕਹੀਏ' 'ਤੇ ਵਿਚਾਰ ਚਰਚਾ ਕਰਵਾਈ ਗਈ | ਸ਼ੁਰੂ 'ਚ ਏਕਮ ਸਾਹਿਤ ਮੰਚ ਦੀ ...
ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਪੰਜਾਬ (ਸਿੱਖਿਆ ਵਿਭਾਗ) ਪੰਜਾਬ ਦਾ ਵਫ਼ਦ ਵਿਜੈ ਪਾਲ ਬਿਲਾਸਪੁਰ ਪੰਜਾਬ ਪ੍ਰਧਾਨ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਜੁਗਰਾਜ ਸਿੰਘ ਰੰਧਾਵਾ ਨੂੰ ਮਿਲਿਆ ਅਤੇ ਦਰਜਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX