ਸੰਜੀਵ ਕੁੰਦਰਾ
ਹਰੀਕੇ ਪੱਤਣ, 16 ਮਈ - ਸਰਕਾਰਾਂ ਵਿਕਾਸ ਦੇ ਵੱਡੇ ਵੱਡੇ ਦਾਅਵੇ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਐਲਾਨ ਕਰਦੀਆਂ ਨਹੀਂ ਥੱਕਦੀਆਂ ਪਰੰਤੂ ਹਕੀਕਤ ਵਿਚ ਇਹ ਸਭ ਦਾਅਵੇ ਅਤੇ ਐਲਾਨ ਹਵਾ ਹਵਾਈ ਹੋ ਕੇ ਰਹਿ ਜਾਂਦੇ ਹਨ ਤੇ ਆਮ ਲੋਕਾਂ ਕੋਲੋਂ ਸਰਕਾਰਾਂ ...
ਪੱਟੀ, 16 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਆਸ਼ਾ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਹਿੰਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਮੋੜ ਚੂਸਲੇਵੜ੍ਹ ਬਾਬਾ ਚਰਨ ਦਾਸ ਦੇ ਗੁਰਦੁਆਰਾ ...
ਤਰਨ ਤਾਰਨ, 16 ਮਈ (ਵਿਕਾਸ ਮਰਵਾਹਾ) - ਮਹਾਤਮਾ ਬੁੱਧ ਦੀ ਜੈਅੰਤੀ ਤੇ ਏਟਕ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਵਲੋਂ ਨਛੱਤਰ ਭਵਨ ਬੱਸ ਸਟੈਂਡ ਤਰਨਤਾਰਨ ਵਿਖੇ ਉਸਰੇ ਭਵਨ ਰੋਡਵੇਜ ਦੇ ਸੇਵਾਮੁਕਤ ਮੁਲਾਜਮਾਂ ਦੀ ਜਥੇਬੰਦੀ ਏਟਕ ਦੇ ਆਗੂ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ...
ਸਰਾਏ ਅਮਾਨਤ ਖਾਂ, 16 ਮਈ (ਨਰਿੰਦਰ ਸਿੰਘ ਦੋਦੇ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜ਼ਿਲ੍ਹਾ ਕਮੇਟੀ ਦੀ ਐਕਸ਼ਨ ਕਮੇਟੀ ਵਲੋਂ ਬੀਤੇ ਦਿਨ ਐਸ.ਪੀ.ਡੀ. ਨੂੰ ਜ਼ਿਲ੍ਹਾ ਪ੍ਰਧਾਨ ਨਿਰਪਾਲ ਸਿੰਘ ਜਾਓਣੇਕੇ ਦੀ ਅਗਵਾਈ ਹੇਠ ਮਿਲੇ | ਇਸ ਵਫ਼ਦ ਨੇ ਜਾਣਕਾਰੀ ...
ਅੰਮਿ੍ਤਸਰ, 16 ਮਈ (ਰਾਜੇਸ਼ ਕੁਮਾਰ ਸ਼ਰਮਾ)-ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ | ਹੁਣ ਪਾਸਪੋਰਟ ਲਈ ਅਪਲਾਈ ਕਰਨ ਤੋਂ ਬਾਅਦ ਤਸਦੀਕ ਲਈ ਉਡੀਕ ਦਾ ਸਮਾਂ ਘੱਟ ਗਿਆ ਹੈ | ਖੇਤਰੀ ਪਾਸਪੋਰਟ ਦਫ਼ਤਰ, ਅੰਮਿ੍ਤਸਰ ਵਲੋਂ ਬਿਨੈਕਾਰਾਂ ਦੇ ਬਕਾਇਆ ਕੰਮਾਂ ਦਾ ...
ਤਰਨ ਤਾਰਨ, 16 ਮਈ (ਹਰਿੰਦਰ ਸਿੰਘ) - ਅੱਜ ਤੋਂ ਬਹੁਤ ਸਾਲ ਪਹਿਲਾਂ ਪੰਜਾਬ ਵਿਚ ਕੁਝ ਸੇਮ ਦਾ ਏਰੀਆ ਹੋਣ ਕਰਕੇ ਸਫੈਦੇ ਦਾ ਰੁੱਖ ਪ੍ਰਚੱਲਤ ਕੀਤਾ ਗਿਆ ਸੀ | ਪੰਜਾਬ ਦੇ ਲੋਕਾਂ ਨੇ ਇਹ ਰੁੱਖ ਜਲਦੀ ਜਲਦੀ ਅਤੇ ਉੱਚਾ ਰੁੱਖ ਹੋਣ ਕਰਕੇ ਸਾਰੇ ਪੰਜਾਬ ਵਿਚ ਹੀ ਲਾ ਲਿਆ | ਇਨ੍ਹਾਂ ...
ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਹਰੀਕੇ ਵਿਖੇ ਜਗਤਾਰ ...
ਝਬਾਲ, 16 ਮਈ (ਸੁਖਦੇਵ ਸਿੰਘ) - ਝਬਾਲ-ਅੰਮਿ੍ਤਸਰ ਰੋਡ ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਬਾਹਰ ਲੱਗੇ ਜਨਰੇਟਰ ਨੂੰ ਦੁਪਹਿਰ ਵੇਲੇ ਅਚਾਨਕ ਅੱਗ ਲੱਗ ਗਈ | ਅੱਗ ਨੇ ਵੇਖਦਿਆਂ ਵੇਖਦਿਆਂ ਹੀ ਭਾਂਬੜ ਦਾ ਰੂਪ ਧਾਰ ਲਿਆ | ਮੌਕੇ 'ਤੇ ਪੁੱਜੇ ਥਾਣਾ ਮੁਖੀ ਇੰਸਪੈਕਟਰ ...
ਪੱਟੀ, 16 ਮਈ (ਖਹਿਰਾ, ਕਾਲੇਕੇ) - ਕਣਕ ਦੇ ਘੱਟ ਝਾੜ 'ਤੇੇ 500 ਰੁਪਏ ਬੋਨਸ ਦੇਣ, ਚਿੱਪ ਵਾਲੇ ਮੀਟਰ ਲਗਾਉਣ ਤੋਂ ਇਨਕਾਰੀ ਮੱਕੀ, ਮੂੰਗੀ ਨੂੰ ਐੱਮ.ਐੱਸ.ਪੀ. 'ਤੇ ਖਰੀਦਣ ਸਮੇਤ ਅਹਿਮ ਕਿਸਾਨੀਆਂ ਮੁੱਦਿਆਂ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ...
ਸੁਰਸਿੰਘ, 16 ਮਈ (ਧਰਮਜੀਤ ਸਿੰਘ) - ਬੀਤੀ ਰਾਤ ਚੋਰਾਂ ਨੇ ਸਥਾਨਿਕ ਪੱਤੀ ਮਾਣਾ ਕੀ ਨਿਵਾਸੀ ਗੁਰਮੇਜ ਸਿੰਘ ਦੇ ਘਰੋਂ ਅਲਮਾਰੀ ਭੰਨ ਕੇ 30 ਹਜ਼ਾਰ ਰੁਪਏ ਚੋਰੀ ਕਰ ਲਏ ਹਨ | ਪੀੜਤ ਗੁਰਮੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਿਸੇ ਰਿਸ਼ਤੇਦਾਰੀ ਵਿਚ ਗਏ ਹੋਏ ਸਨ ...
ਸਰਾਏ ਅਮਾਨਤ ਖਾਂ, 16 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਸਬ ਡਵੀਜ਼ਨ ਸਰਾਏ ਅਮਾਨਤ ਖਾਂ ਦਾ ਐਸ.ਡੀ.ਓ. ਦਵਿੰਦਰ ਪਾਲ ਸਿੰਘ ਨੇ ਚਾਰਜ ਸੰਭਾਲਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਓ. ਦਵਿੰਦਰ ਪਾਲ ਸਿੰਘ ਨੇ ਕਿਹਾ ਕਿ ਸਬ ਡਵੀਜ਼ਨ ਦੇ ਦਫ਼ਤਰ ਆਉਣ ਵਾਲੇ ...
ਤਰਨ ਤਾਰਨ, 16 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 11 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੈ | ਇਸ ਸੰਬੰਧੀ ਜਾਣਕਾਰੀ ...
ਸਠਿਆਲਾ, 16 ਮਈ (ਸਫਰੀ)-ਕਸਬਾ ਸਠਿਆਲਾ ਦੀਆਂ ਸੰਪਰਕ ਸੜਕਾਂ ਦੇ ਕਿਨਾਰੇ ਬੂਟੇ ਲਗਾਏ ਗਏ | ਇਸ ਬਾਰੇ ਸਮਾਜ ਸੇਵਕ ਜਸਵਿੰਦਰ ਸਿੰਘ ਡਾਂਗਾ ਨੇ ਪਿੰਡ ਦੀਆਂ ਸੰਪਰਕ ਸੜਕਾਂ ਦੇ ਦੋਵਾਂ ਪਾਸੇ ਦੇ ਕਿਨਾਰਿਆਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਹੈ ...
ਚੋਗਾਵਾਂ, 16 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਬਰਾੜ ਦੀ 99 ਕਨਾਲਾਂ 7 ਮਰਲੇ ਜ਼ਮੀਨ ਜੋ ਕਿ ਪਿਛਲੇ ਕਈ ਸਾਲਾਂ ਤੋਂ ਕਬਜ਼ੇ ਅਧੀਨ ਸੀ ਪੰਜਾਬ ਦੀ 'ਆਪ' ਸਰਕਾਰ, ਪੰਚਾਇਤੀ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਆਦੇਸ਼ਾਂ ਉਪਰ ਉਸਦਾ ...
ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਸਨੀਕ ਮੈਡਮ ਗੁਰਨਾਮ ਕੌਰ ਚੀਮਾ (ਸਟੇਟ ਐਵਾਰਡੀ), ਜਿਨ੍ਹਾਂ ਨੇ ਕਿ ਹਾਲ ਈ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਨ ਸਭਾ ਚੋਣਾਂ ਵਿਚ ਸੰਯੁਕਤ ਸਮਾਜ ਮੋਰਚੇ ਦੇ ...
ਰਾਮ ਤੀਰਥ, 16 ਮਈ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇੱਕ ਪਿੰਡ ਵਿਚ ਰਾਤ ਸਮੇਂ ਇੱਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੀ ਨੇ ਦੱਸਿਆ ਕਿ ਉਸਦੇ ਪਿਤਾ ਕਿਸੇ ਰਿਸ਼ਤੇਦਾਰੀ ਵਿਚ ਗਏ ਹੋਏ ਸਨ, ...
ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਚਲਾਈ ਗਈ 'ਘਰ ਘਰ ਅੰਦਰੁ ਧਰਮਾਸਾਲ ਲਹਿਰ' ਦੌਰਾਨ ਪੂਰਨਮਾਸ਼ੀ ਦੇ ਦਿਹਾੜੇ ...
ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ) - ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਕੌਮੀ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੂੰ ਉਸ ਵਕਤ ਗਹਿਰਾ ਸਦਮਾ ਪਹੁੰਚਿਆ ਜਦੋ ਉਨ੍ਹਾਂ ਦੇ ਮਾਤਾ ਸ੍ਰੀਮਤੀ ਚਰਨ ਕੌਰ ਪਤਨੀ ਸਵ.ਬਾਪੂ ਨਿਰੰਜਨ ...
ਸਰਾਏ ਅਮਾਨਤ ਖਾਂ, 16 ਮਈ (ਨਰਿੰਦਰ ਸਿੰਘ ਦੋਦੇ) - ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਸੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐਚ.ਸੀ. ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਦੀਪਕ ਸਿੰਘ ਰਿਆੜ ਤੇ ਡਾ. ਸੰਦੀਪ ਸਿੰਘ ਵਲੋਂ ਸੀ.ਐਚ.ਸੀ. ਕਸੇਲ ਅਧੀਨ ਆਉਂਦੇ ...
ਮੀਆਂਵਿੰਡ, 16 ਮਈ (ਸਾਜਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਖਡੂਰ ਸਾਹਿਬ ਵਲੋਂ ਪਿੰਡ ਪੱਧਰ ਤੇ ਜ਼ਿਲ੍ਹਾ ਆਗੂਆਂ ਦੀ ਦੇਖ-ਰੇਖ ਹੇਠ ਪਹਿਲੀਆਂ ਇਕਾਈਆਂ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਨਵੀਆਂ ਇਕਾਈਆਂ ਦਾ ਗਠਨ ਕੀਤਾ ਗਿਆ ਜਿਸ 'ਚ ਉੱਪਲ, ਗਿੱਲ ਕਲੇਰ, ...
ਤਰਨ ਤਾਰਨ, 16 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨਤਾਰਨ ਦੇ ਸਮੂੰਹ ਹੈਲਥ ਇੰਸਪੈਕਟਰਜ਼ ਦੀ ਚੋਣ ਸੰਬੰਧੀ ਮੀਟਿੰਗ ਪੈਰਾ ਮੈਡੀਕਲ ਯੂਨੀਅਨ ਦੇ ਪ੍ਰਧਾਨ ਵਿਰਸਾ ਸਿੰਘ ਪੰਨੂੰ ਅਤੇ ਜਨਰਲ ਸਕੱਤਰ ਰਜਵੰਤ ਸਿੰਘ ਬਾਗੜੀਆ ਦੀ ਦੇਖ ਰੇਖ ਵਿਚ ਹੋਈ | ਮੀਟਿੰਗ ਦੌਰਾਨ ਪਿਛਲੇ ...
ਤਰਨ ਤਾਰਨ, 16 ਮਈ (ਵਿਕਾਸ ਮਰਵਾਹਾ) - ਸਰਕਾਰੀ ਹਸਪਤਾਲਾਂ 'ਚ ਝੂੁਠੀਆ ਬਣ ਰਹੀਆਂ ਛੱਬੀਆ ਪੰਜਾਬ ਦੀ ਮਾਨ ਸਰਕਾਰ ਕੋਲੋ ਨਹੀਂ ਹੋ ਰਿਹਾ ਸਧਾਰ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ, ...
ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ)-ਅਜਨਾਲਾ ਚੋਗਾਵਾਂ ਰੋਡ 'ਤੇ ਅੱਡਾ ਮੁਹਾਰ 'ਤੇ ਬਾਬਾ ਲੱਖਾ ਸਿੰਘ ਜੀ ਟਾਹਲੀ ਸਾਹਿਬ ਵਾਲਿਆਂ ਵਲੋਂ ਉਸਾਰੇ ਗਏ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਜੀ ਈਸਾਪੁਰ ਵਾਲਿਆਂ ਦੀ ਬਰਸੀ 19 ਮਈ 6 ਜੇਠ ਦਿਨ ਵੀਰਵਾਰ ਨੂੰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਗੁਰਦੁਆਰਾ ਸਾਹਿਬ ਦੇ ਚਰਨ ਸੇਵਕ ਬੀਬੀ ਕੁਲਵਿੰਦਰ ਕੌਰ ਵਲੋਂ ਸੰਗਤਾਂ ਨੂੰ ਸੰਤ ਬਾਬਾ ਕਰਤਾਰ ਸਿੰਘ ਜੀ ਦੀ ਬਰਸੀ 'ਤੇ ਹੁੰਮ ਹੁੰਮਾ ਕੇ ਪਹੁੰਚ ਕੇ ਆਪਣਾ ਜੀਵਨ ਸਫਲ ਕਰਨ ਲਈ ਇਲਾਹੀ ਬਾਣੀ ਦਾ ਕੀਰਤਨ ਸੁਣ ਕੇ ਜਨਮ ਸਫਲ ਕਰਨ ਦੀ ਬੇਨਤੀ ਕੀਤੀ | ਇਸ ਮੌਕੇ ਪਰਮਜੀਤ ਸਿੰਘ, ਹਰਭਾਲ ਸਿੰਘ, ਗ੍ਰੰਥੀ ਭਾਈ ਬਲਕਾਰ ਸਿੰਘ ਰਾਣਾ ਰੋਖਿਆ ਵਾਲਾ ਤੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਅਜਨਾਲਾ, 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵੈਟਰਨਰੀ ਅਫਸਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦਾ ਇਕ ਵਫ਼ਦ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐੱਨ.ਆਰ.ਆਈ ਮਾਮਲਿਆਂ ਦੇ ...
ਰਈਆ, 16 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਪੁਲਿਸ ਵਲੋਂ ਇੱਕ ਨਾਕੇ ਦੌਰਾਨ ਇੱਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਦਰਜ ਕੀਤੀ ਗਈ ਐਫ.ਆਈ.ਆਰ. ਮੁਤਾਬਕ ਰਈਆ ਨੂੰ ਕਿਸੇ ਮੁਖਬਰ ਨੇ ਇਤਲਾਹ ਦਿਤੀ ਸੀ ਕਿ ...
ਗੱਗੋਮਾਹਲ, 16 ਮਈ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਚੋਣ ਜਿੱਤ ਕੇ ਪੰਜਾਬ ਦੇ ਕੈਬਨਿਟ ਮੰਤਰੀ ਬਣੇ ਕੁਲਦੀਪ ਸਿੰਘ ਧਾਲੀਵਾਲ ਸਰਹੱਦੀ ਪਿੰਡ ਘੋਨੇਵਾਹਲਾ, ਮਾਛੀਵਾਹਲਾ, ਸਹਿਜਾਦਾ, ਜੱਟਾ, ਕੋਟਗੁਰਬਖਸ਼ ਆਦਿ ਪਿੰਡਾਂ ਦੇ ਵੋਟਰਾਂ, ਸਪੋਟਰਾਂ ਤੇ ...
ਜੇਠੂਵਾਲ, 16 ਮਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ, ਜੇਠੂਵਾਲ (ਅੰਮਿ੍ਤਸਰ) ਦੀ ਸਥਾਪਨਾ 1987 'ਚ ਚੇਅਰਮੈਨ ਡਾ. ਐੱਮ. ਐੱਮ. ਆਨੰਦ ਮੈਨੇਜਿੰਗ ਡਾਇਰੈਕਟਰ ਸੂਰਯਾ ਪ੍ਰਕਾਸ਼ ਆਨੰਦ ਵਲੋਂ ਨਰਸਿੰਗ ਕਾਲਜ ਦੀ ਸ਼ੁਰੂਆਤ ਤੋਂ ਕੀਤਾ ਗਿਆ ...
ਨਵਾਂ ਪਿੰਡ, 16 ਮਈ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਸੂਬੇ ਦੀ ਜਨਤਾ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪੂਰਿਆਂ ਕਰੇਗੀ | ਇਹ ਪ੍ਰਗਟਾਵਾ ਹਲਕਾ ਅਟਾਰੀ ਤੋਂ 'ਆਪ' ਦੇ ਵਿਧਾਇਕ ਜਸਵਿੰਦਰ ...
ਤਰਸਿੱਕਾ, 16 ਮਈ (ਅਤਰ ਸਿੰਘ ਤਰਸਿੱਕਾ)-ਡਾ. ਚਰਨਜੀਤ ਸਿੰਘ ਸਿਵਲ ਸਰਜਨ ਅੰਮਿ੍ਤਸਰ ਤੇ ਡਾ ਮਦਨ ਮੋਹਨ ਜ਼ਿਲ੍ਹਾ ਮਲੇਰੀਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਡਾ. ਨਵੀਨ ਖੁੰਗਰ ਐੱਸ. ਐੱਮ. ਓ. ਤਰਸਿੱਕਾ ਦੀ ਅਗਵਾਈ ਹੇਠ ਵਿਸ਼ਵ ...
ਮਜੀਠਾ, 16 ਮਈ (ਮਨਿੰਦਰ ਸਿੰਘ ਸੋਖੀ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਵਾਸਤੇ ਬਿਜਲੀ ਦੀ ਸਪਲਾਈ ਨੂੰ ਨਿਰਵਿਘਨ ਦੇਣਾ ਯਕੀਨੀ ਬਣਾਇਆ ਜਾਵੇਗਾ | ਇਸ ਵਾਸਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਬਣਾ ਕੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਜਿਹੜੀਆਂ ...
ਚਵਿੰਡਾ ਦੇਵੀ, 16 ਮਈ (ਸਤਪਾਲ ਸਿੰਘ ਢੱਡੇ)-ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਡੀ. ਸੀ. ਏ. ਦੇ ਸਮੈਸਟਰ ਪਹਿਲੇ ਸੈਸ਼ਨ 2021-22 ਦੇ ਨਤੀਜਿਆਂ 'ਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਪ੍ਰਸ਼ੰਸਾ ਭਰਪੂਰ ਰਹੀ | ਕਾਲਜ 'ਚ ਚੱਲ ਰਹੇ ਡੀ. ਸੀ. ਏ. ਦੇ ਕੋਰਸ ਸਮੈਸਟਰ ...
ਚੌਕ ਮਹਿਤਾ, 16 ਮਈ (ਧਰਮਿੰਦਰ ਸਿੰਘ ਭੰਮਰਾ)-ਮਾਰਕੀਟ ਕਮੇਟੀ ਮਹਿਤਾ ਅਧੀਨ ਪੈਂਦੀ ਮੰਡੀ ਭੋਏਵਾਲ (ਫੋਕਲ ਪੁਆਇੰਟ) 'ਚੋਂ ਕਣਕ ਦੀ ਲਿਫਟਿੰਗ ਨਾ ਹੋਣ ਤੇ ਮੰਡੀ ਦੇ ਆੜਤੀਏ ਜਿੱਥੇ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਉਥੇ ਲੇਬਰ ਵੀ ਇਸ ਦੀ ਮਾਰ ਝੱਲ ਰਹੀ ਹੈ | ...
ਚੌਕ ਮਹਿਤਾ, 16 ਮਈ (ਧਰਮਿੰਦਰ ਸਿੰਘ ਭੰਮਰਾ)-ਦਾਣਾ ਮੰਡੀ ਮਹਿਤਾ ਵਿਖੇ ਬਹੁਮਤ ਨਾਲ ਨਵੇਂ ਚੁਣੇ ਗਏ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਮੱਲੀ (ਡੀ. ਐੱਸ. ਮੱਲੀ) ਆਪਣੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਿਨ੍ਹਾਂ 'ਚ ਸਰਪ੍ਰਸਤ ਸ੍ਰੀ ਕੇਵਲ ਕਿ੍ਸ਼ਨ ਮੋਦਗਿੱਲ, ...
ਨਵਾਂ ਪਿੰਡ, 16 ਮਈ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪਿੰਡ ਰਸੂਲਪੁਰ ਕਲਾਂ ਵਿਖੇ ਸਰਕਲ ਪ੍ਰਧਾਨ ਮੇਜਰ ਸਿੰਘ ਚਾਹਲ, ਰਾਜਪਾਲ ਸਿੰਘ ਬੂਥ ਬਲਾਕ ਪ੍ਰਧਾਨ ਤਰਸਿੱਕਾ ਤੇ ਡਾ: ਸਤਿੰਦਰ ਸਿੰਘ ਬਲਾਕ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਦਰਜਨ ਦੇ ਕਰੀਬ ...
ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ)-ਪਿੰਡ ਧਰਮਕੋਟ ਵਿਖੇ ਭਾਰਤੀ ਕਿਸਾਨ ਯੂੁਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਜਿਸ ਵਿਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਭਾਰਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX