ਚੰਡੀਗੜ੍ਹ, 16 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਤਾਪਮਾਨ 40 ਡਿਗਰੀ ਤੋਂ ਉੱਪਰ ਬਣਿਆ ਹੋਇਆ ਹੈ | ਗਰਮੀ ਦੀ ਲਹਿਰ ਕਾਰਨ ਸ਼ਹਿਰ ਦੇ ਲੋਕ ਬੇਹਾਲ ਹਨ ਅਤੇ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਗੁਰੇਜ਼ ਕਰ ਰਹੇ ਹਨ | ਮੌਸਮ ...
ਚੰਡੀਗੜ੍ਹ, 16 ਮਈ (ਨਵਿੰਦਰ ਸਿੰਘ ਬੜਿੰਗ)- ਬੁੱਧ ਪੂਰਨਿਮਾ ਦੇ ਸ਼ੁੱਭ ਦਿਹਾੜੇ 'ਤੇ ਸ਼ਾਰਦਾ ਸਰਵਹਿੱਤਕਾਰੀ ਮਾਡਲ, ਸੀਨੀਅਰ ਸੈਕੰਡਰੀ ਸਕੂਲ ਸੈਕਟਰ-40 ਡੀ ਵਿਚ ਪੰਜਾਬੀ ਵਿਭਾਗ ਵਲੋਂ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਮਹਾਤਮਾ ਬੁੱਧ ਦੇ ...
ਚੰਡੀਗੜ੍ਹ, 16 ਮਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਨਰਸਿੰਗ ਵੈੱਲਫੇਅਰ ਐਸੋਸੀਏਸ਼ਨ ਵਲੋਂ ਨਰਸਿੰਗ ਹਫ਼ਤੇ ਤਹਿਤ ਸਪੋਰਟਸ ਕੰਪਲੈਕਸ ਤੋਂ ਲੈ ਕੇ ਸੁਖਨਾ ਝੀਲ ਤੱਕ ਵਾਕਾਥਾਨ ਕਰਵਾਈ ਗਈ | ਇਸ ਵਿਚ ਪੀ.ਜੀ.ਆਈ. ਦੇ ਨਰਸਿੰਗ ਸਟਾਫ਼ ਵਲੋਂ ਭਾਗ ਲਿਆ ਗਿਆ | ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ ਹਰ ਸਾਲ 12 ਮਈ ਨੂੰ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਨੂੰ ਹਰ ਸਾਲ ਅੰਤਰਰਾਸ਼ਟਰੀ ਨਰਸ ਡੇਅ ਦੇ ਰੂਪ ਵਿਚ ਮਨਾਇਆ ਜਾਂਦਾ ਹੈ | ਇਸ ਦਿਨ ਦਾ ਉਦੇਸ਼ ਨਰਸਿੰਗ ਸਟਾਫ਼ ਨੂੰ ਉਨ੍ਹਾਂ ਦੇ ਕਾਰਜ ਲਈ ਸਨਮਾਨ ਦੇਣਾ ਹੁੰਦਾ ਹੈ |
ਚੰਡੀਗੜ੍ਹ, 16 ਮਈ (ਗੁਰਪ੍ਰੀਤ ਸਿੰਘ ਜਾਗੋਵਾਲ) - ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸੀ.ਟੀ.ਯੂ. ਦੀ ਬੱਸ 'ਚੋਂ ਡਿੱਗਣ ਕਾਰਨ ਨਿਊ ਜਨਤਾ ਕਾਲੋਨੀ ਲੁਧਿਆਣਾ ਦੇ ਰਹਿਣ ਵਾਲੇ ਪੁਸ਼ਪਿੰਦਰ ...
ਚੰਡੀਗੜ੍ਹ, 16 ਮਈ (ਵਿ. ਪ੍ਰਤੀ.) -ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਓਮ ਪ੍ਰਕਾਸ਼ ਯਾਦਵ ਦੇ ਅਮ੍ਰਤ ਮਹਾਉਤਸਵ ਦੀ ਲੜੀ ਵਿਚ ਖੇਡੋ ਇੰਡੀਆ ਯੂਥ ਗੇਮਸ-2021 ਨੂੰ ਪ੍ਰੋਤਸਾਹਨ ਦੇਣ ਲਈ 18 ਮਈ, 2022 ਨੂੰ ਨਾਰਨੌਲ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਸਟੇਡੀਅਮ ...
ਚੰਡੀਗੜ੍ਹ, 16 ਮਈ (ਬੜਿੰਗ) ਹਿਮਾਚਲ ਮਹਾਸਭਾ ਚੰਡੀਗੜ੍ਹ ਦੀ ਮਹੀਨਾਵਾਰ ਮੀਟਿੰਗ ਸੈਕਟਰ-23 ਸਥਿਤ ਮੁਨੀ ਜੀ ਮੰਦਿਰ ਵਿਖੇ ਪ੍ਰਧਾਨ ਪਿ੍ਥਵੀ ਸਿੰਘ ਪ੍ਰਜਾਪਤੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਬਾਬਾ ਬਾਲਕ ਨਾਥ ਦੇ ਜਨਮ ਦਿਵਸ 'ਤੇ 3 ਮਈ ਨੂੰ ਹੋਏ ਖਰਚੇ ਸਬੰਧੀ ਵੇਰਵੇ ...
ਚੰਡੀਗੜ੍ਹ, 16 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-10 ਵਿਚ ਪੈਂਦੀ ਇਕ ਕੋਠੀ 'ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਕੋਠੀ ਵਿਚ ਕੰਮ ਕਰਨ ਵਾਲੇ ਨੌਕਰ ਸੁਰੇਸ਼ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਵਿਚ ...
ਚੰਡੀਗੜ੍ਹ, 16 ਮਈ (ਪਰਵਾਨਾ)- ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਦੀ ਅਗਵਾਈ ਹੇਠ ਅੱਜ ਇੱਥੇ ਈ-ਭੂਮੀ ਪੋਰਟਲ ਦੇ ਤਹਿਤ ਵੱਖ-ਵੱਖ ਪਰਿਯੋਜਨਾਵਾਂ ਲਈ ਜ਼ਮੀਨ ਖਰੀਦ ਤਹਿਤ ਸਕੱਤਰਾਂ ਦੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ 3 ਪ੍ਰੋਜੈਕਟਸ ਨੂੰ ਹਾਈ ਪਾਵਰ ...
ਚੰਡੀਗੜ੍ਹ, 16 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਦ ਕਿ 9 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 79 ਹੈ | ਅੱਜ ਸੈਕਟਰ- 48 ਤੋਂ ਕੋਰੋਨਾ ਦੇ ਇਕ ਨਵੇਂ ਮਾਮਲੇ ਦੀ ...
ਚੰਡੀਗੜ੍ਹ, 16 ਮਈ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਹੋਈ ਹੈ | ਐਤਵਾਰ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਦੀ ਹਾਜ਼ਰੀ ਵਿੱਚ ਸਤੌਜ ...
ਚੰਡੀਗੜ੍ਹ, 16 ਮਈ (ਵਿ. ਪ੍ਰਤੀ.)- ਸੀਨੀਅਰ ਕਾਂਗਰਸੀ ਨੇਤਾ ਸ. ਲਾਲ ਸਿੰਘ ਨੇ ਸੁਨੀਲ ਜਾਖੜ ਵਲੋਂ ਪਾਰਟੀ ਨੂੰ ਹਮੇਸ਼ਾ ਲਈ ਸਿਆਸੀ 'ਫ਼ਤਿਹ' ਕਹਿਣ ਨੂੰ ਬਦਕਿਸਮਤੀ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਦਾ ਕਾਂਗਰਸ ਨਾਲ ਲਗਪਗ 50 ਸਾਲ ਦਾ ਰਿਸ਼ਤਾ ਰਿਹਾ ਹੈ, ...
ਚੰਡੀਗੜ੍ਹ, 16 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਡਿੰਪਲ ਕੁਮਾਰ ਵਜੋਂ ਹੋਈ ਹੈ ਜੋ ਮੰਡੀ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ | ਪੁਲਿਸ ਟੀਮ ਨੇ ...
ਚੰਡੀਗੜ੍ਹ, 16 ਮਈ (ਨਵਿੰਦਰ ਸਿੰਘ ਬੜਿੰਗ)- ਜੇਠ ਮਹੀਨਾ ਸ਼ੁਰੂ ਹੋਇਆਂ ਚਾਰ ਦਿਨ ਹੋ ਚੁੱਕੇ ਹਨ | ਜਿਸ ਦੇ ਚੱਲਦਿਆਂ ਤਾਪਮਾਨ ਵੀ 41 ਤੋਂ 42 ਡਿਗਰੀ ਸੈਲਸੀਅਸ 'ਤੇ ਪਹੁੰਚ ਚੁੱਕਾ ਹੈ | ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ, ਜਿਸ ਦੇ ਚੱਲਦਿਆਂ ਸ਼ਹਿਰ ...
ਚੰਡੀਗੜ੍ਹ, 16 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੰਜਾਬ ਅੰਦਰ ਬਣ ਰਹੇ ਦੋ ਹਾਈਵੇਅ ਦਿੱਲੀ ਤੋਂ ਕੱਟੜਾ ਅਤੇ ਅੰਮਿ੍ਤਸਰ ਤੋਂ ਜਾਮਨਗਰ ਨੂੰ ਲੈ ਕੇ ਐਕੁਆਇਰ ਕੀਤੀਆਂ ਜਾ ਰਹੀਆਂ ਕਿਸਾਨਾਂ ਦੀਆਂ ਜ਼ਮੀਨਾਂ ਦਾ ਮੁੱਦਾ ਇਕ ਵਾਰ ...
ਚੰਡੀਗੜ੍ਹ, 16 ਮਈ (ਐਨ.ਐਸ. ਪਰਵਾਨਾ)-ਹਰਿਆਣਾ ਪੁਲਿਸ ਨੇ ਇੰਟਰ-ਸਟੇਟ ਬਾਇਕ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਅੰਬਾਲਾ ਜ਼ਿਲ੍ਹੇ ਤੋਂ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਉਨ੍ਹਾਂ ਦੇ ਕਬਜ਼ੇ ਤੋਂ 22 ਚੋਰੀ ਕੀਤੀਆਂ ਮੋਟਰਸਾਈਕਲ ਬਰਾਮਦ ਕੀਤੀਆਂ ਹਨ | ਹਰਿਆਣਾ ਪੁਲਿਸ ...
ਮਾਜਰੀ, 16 ਮਈ (ਧੀਮਾਨ)-ਪਿੰਡ ਫਿਰੋਜ਼ਪੁਰ ਦੇ ਵਸਨੀਕ ਅਮਰਜੀਤ ਸਿੰਘ ਨੇ ਆਪਣੀ ਘਰਵਾਲੀ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸੰਬੰਧੀ ਮਿ੍ਤਕ ਦੇ ਭਰਾ ਪਰਮਜੀਤ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਪਿੰਡ ਫਿਰੋਜ਼ਪੁਰ ...
ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਦੀ ਟੀਮ ਵਲੋਂ ਸਰਕਾਰੀ ਆਈ. ਟੀ. ਆਈ. (ਲੜਕੀਆਂ) ਫੇਜ਼-5 ਮੁਹਾਲੀ ਦੇ ਪਿ੍ੰ. ਸ਼ਮਸ਼ੇਰ ਸਿੰਘ ਪੁਰਖਾਲਵੀ ਨੂੰ ਇੰਸਟਰੱਕਟਰ ਦੀ ਪੋਸਟ ਲਈ ਬਿਨੈਕਾਰ ਤੋਂ 50 ਹਜ਼ਾਰ ਰੁ. ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗਿ੍ਫ਼ਤਾਰ ...
ਐੱਸ. ਏ. ਐੱਸ. ਨਗਰ, 16 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-1 ਵਿਚਲੀ ਪਿੰਡ ਮੁਹਾਲੀ ਦੇ ਨਾਲ ਲੱਗਦੀ ਸ਼ਹੀਦ ਭਗਤ ਸਿੰਘ ਖੋਖਾ ਮਾਰਕੀਟ ਨੂੰ ਅੱਜ ਗਮਾਡਾ ਵਲੋਂ ਪੁਲਿਸ-ਪ੍ਰਸ਼ਾਸਨ ਦੇ ਸਹਿਯੋਗ ਨਾਲ ਜੇ. ਸੀ. ਬੀ. ਮਸ਼ੀਨ ਨਾਲ ਪੂਰੀ ਤਰ੍ਹਾਂ ਢਾਹ ਕੇ ਜ਼ਮੀਨ ਦਾ ...
ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਲੋੜਵੰਦ ਲੋਕਾਂ ਦੀ ਮਦਦ ਕਰਨ ਨਾਲ ਜਿਥੇ ਮਨ ਨੂੰ ਸੰਤੁਸ਼ਟੀ ਮਿਲਦੀ ਹੈ, ਉਥੇ ਹੀ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ...
ਜ਼ੀਰਕਪੁਰ, 16 ਮਈ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਂਸਲ ਦੇ ਵਾ. ਨੰ. 15 ਪ੍ਰੀਤ ਕਾਲੋਨੀ 'ਚ ਪਾਣੀ ਦੀ ਸਪਲਾਈ 'ਚ ਦਿਨੋਂ-ਦਿਨ ਆ ਰਹੀ ਸਮੱਸਿਆ ਕਾਰਨ ਦੁਖੀ ਹੋਈਆਂ ਔਰਤਾਂ ਨੇ ਨਗਰ ਕੌਂਸਲ ਦਫ਼ਤਰ ਅੱਗੇ ਜੇ. ਈ. ਨੂੰ ਘੇਰ ਕੇ ਨਾਅਰੇਬਾਜ਼ੀ ਕੀਤੀ | ਵਾ. ਨੰ. 15 ਦੀ ਕੌਂਸਲਰ ਦੇ ...
ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਵਿਦਿਆਰਥੀ ਰੁਜ਼ਗਾਰ, ਉਚੇਰੀ ਸਿੱਖਿਆ ਅਤੇ ਸੁਨਹਿਰੇ ਭਵਿੱਖ ਲਈ ਜਿਥੇ ਅੱਜ ਵਿਦੇਸ਼ਾਂ ਵੱਲ ਵਹੀਰਾਂ ਘੱਤ ਰਹੇ ਹਨ, ਉਥੇ ਨਾਲ ਹੀ ਸੂਬੇ ਵਿਚ ਬੈਠੇ ਠੱਗ ਟਰੈਵਲ ਏਜੰਟ ਪੁਲਿਸ ਦੀ ਮਿਲੀਭੁਗਤ ਨਾਲ ਭੋਲੇ-ਭਾਲੇ ...
ਮਾਜਰੀ, 16 ਮਈ (ਧੀਮਾਨ)-ਕੁਰਾਲੀ ਸਿਸਵਾਂ ਮਾਰਗ 'ਤੇ ਪੈਟਰੋਲ ਪੰਪ ਸਾਹਮਣੇ ਥ੍ਰੀ-ਵੀਲ੍ਹਰ ਤੇ ਕਾਰ ਵਿਚਕਾਰ ਵਾਪਰੇ ਹਾਦਸੇ ਦੌਰਾਨ ਜ਼ਖ਼ਮੀ ਹੋਈ ਵਿਅਕਤੀ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ਰਾਜ ...
ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਡਾਇਰੈਕਟਰ ਖੇਤੀਬਾੜੀ ਪੰਜਾਬ ਵਿਰੁੱਧ ਲਗਾਤਾਰ ਛੇਵੇਂ ਦਿਨ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ | ਅੱਤ ਦੀ ਇਸ ਗਰਮੀ 'ਚ ਵੀ ਪੰਜਾਬ ਦੇ ...
ਮੁੱਲਾਂਪੁਰ ਗਰੀਬਦਾਸ, 16 ਮਈ (ਖੈਰਪੁਰ)-ਟਰੱਸਟ ਰਤਵਾੜਾ ਸਾਹਿਬ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਪਿੰਡ ਭੜੌਜੀਆਂ ਵਿਖੇ ਮਾਤਾ ਸਾਹਿਬ ਕੌਰ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ | ਇਸ ਮੌਕੇ ਭਾਈ ਜਸਵੰਤ ਸਿੰਘ ਰਤਵਾੜਾ ਸਾਹਿਬ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ...
ਕੁਰਾਲੀ, 16 ਮਈ (ਹਰਪ੍ਰੀਤ ਸਿੰਘ)-ਸ਼ਹਿਰ ਦੀ ਸਬਜ਼ੀ ਮੰਡੀ ਨਾਲ ਲੱਗਦੀ ਇਕ ਰਿਹਾਇਸ਼ੀ ਕਾਲੋਨੀ 'ਚੋਂ ਅਣਪਛਾਤੇ ਚੋਰਾਂ ਨੇ ਦਿਨ-ਦਿਹਾੜੇ ਇਕ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਕੁਮਾਰ ਪੁੱਤਰ ਮਹਿੰਦਰ ...
ਜ਼ੀਰਕਪੁਰ, 16 ਮਈ (ਹੈਪੀ ਪੰਡਵਾਲਾ)-ਢਕੌਲੀ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਇਸ ਦੌਰਾਨ ਸਿਵਲ ਸਰਜਨ ਡਾ. ਆਦਰਸ਼ ਪਾਲ ਕੌਰ ਦੇ ਨਿਰਦੇਸ਼ ਅਨੁਸਾਰ ਐਸ. ਐਮ.ਓ. ਡਾ. ਪੌਮੀ ਚਤਰਥ ਦੀ ਅਗਵਾਈ ਹੇਠ ਡਾ. ਮਹਿਤਾਬ ਸਿੰਘ ਬੱਲ, ਹੈਲਥ ...
ਐੱਸ. ਏ. ਐੱਸ. ਨਗਰ, 16 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਵਲੋਂ ਸਕੂਲ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕਰਵਾਈ ਗਈ ਐਨਵੈਸਟਰ ਸੈਰੇਮਨੀ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ...
ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਵਲੋਂ ਅੰਤਰਰਾਸ਼ਟਰੀ ਨਰਸਿੰਗ ਦਿਵਸ ਦੇ ਸੰਬੰਧ ਵਿਚ ਜ਼ਿਲ੍ਹਾ ਹਸਪਤਾਲ ਦੇ ਨਰਸਿੰਗ ਅਧਿਕਾਰੀਆਂ ਨੂੰ ਡਰਾਈ ਫ਼ਰੂਟ ਦੇ ਰੂਪ 'ਚ ਤੋਹਫ਼ੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸੇ ...
ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਸ਼ਹੀਦ ਅਤੇ ਪੀੜਤ ਪੱਤਰਕਾਰ ਵੈੱਲਫ਼ੇਅਰ ਟਰੱਸਟ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਆਡੀਟੋਰੀਅਮ ਵਿਖੇ ਵਿਛੜੇ ਪੱਤਰਕਾਰ ਸਾਥੀਆਂ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਜ਼ਰੂਰਤਮੰਦ ਪਰਿਵਾਰਾਂ ...
ਐੱਸ. ਏ. ਐੱਸ. ਨਗਰ, 16 ਮਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ 1240 ਨਸ਼ੀਲੀਆਂ ਗੋਲੀਆਂ ਸਮੇਤ 1 ਨੌਜਵਾਨ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਦੀ ਪਛਾਣ ਕੁਲਵੰਤ ਸਿੰਘ ਉਰਫ਼ ਲੱਕੀ ...
ਡੇਰਾਬੱਸੀ, 16 ਮਈ (ਰਣਬੀਰ ਸਿੰਘ)-ਪਿੰਡ ਸੁੰਡਰਾਂ ਵਿਖੇ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਪੀੜਤ ਲੋਕਾਂ ਨੇ ਅੱਗ ਨਾਲ ਸੜ ਚੁੱਕੇ ਭਾਂਡੇ, ਬਿਸਤਰੇ, ਆਲੂ, ਪਿਆਜ਼ ਆਦਿ ਨੂੰ ਨਹੀਂ ਚੁੱਕਿਆ | ਉਹ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ | ਨਾਇਬ ਤਹਿਸੀਲਦਾਰ ...
ਖਰੜ, 16 ਮਈ (ਮਾਨ)-ਪੈਨ ਇੰਡੀਆ ਮਾਸਟਰਜ਼ ਗੇਮਜ਼ ਫੈਡਰੇਸ਼ਨ ਵਲੋਂ ਬੰਗਲੂਰ ਵਿਖੇ ਪਹਿਲੀ ਪੈਨ ਇੰਡੀਆ ਮਾਸਟਰ ਗੇਮਜ਼ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ | ਖਰੜ ਤਹਿਸੀਲ ਤਹਿਤ ਪੈਂਦੇ ਪਿੰਡ ਬਡਾਲਾ ਨਿਆਂ ...
ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਸਥਾਨਕ ਉਦਯੋਗਿਕ ਖੇਤਰ ਸਥਿਤ ਈ. ਐਸ. ਆਈ. ਹਸਪਤਾਲ 'ਚ ਐਂਬੂਲੈਂਸ ਦੀ ਘਾਟ ਨੂੰ ਪੂਰ ਕਰਨ ਲਈ ਅੱਜ ਸਥਾਨਕ ਉਦਯੋਗਪਤੀਆਂ ਪੀ. ਜੇ. ਸਿੰਘ ਅਤੇ ਏ. ਜੇ. ਸਿੰਘ (ਡਾਇਰੈਕਟਰ ਟਾਈਨੌਰ ਆਰਥੋਡੈਂਟਿਕ ਲਿ.) ਵਲੋਂ ਇਕ ਐਂਬੂਲੈਂਸ ਭੇਟ ਕੀਤੀ ...
ਖਰੜ, 16 ਮਈ (ਗੁਰਮੁੱਖ ਸਿੰਘ ਮਾਨ)-ਪੀ. ਐਚ. ਸੀ. ਘੜੂੰਆਂ ਵਿਖੇ ਰਾਸ਼ਟਰੀ ਡੇਂਗੂ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ ਹੈ | ਇਸ ਮੌਕੇ ਐਸ. ਐਮ. ਓ. ਘੜੂੰਆਂ ਸੁਰਿੰਦਰਪਾਲ ਕੌਰ ਨੇ ਮਰੀਜ਼ਾਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਘਰਾਂ ਦੇ ਅੰਦਰ ਅਤੇ ...
ਖਰੜ, 16 ਮਈ (ਗੁਰਮੁੱਖ ਸਿੰਘ ਮਾਨ)-ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮੁਹਾਲੀ ਵਲੋਂ ਇੱਥੇ ਐਨੀਜ਼ ਸਕੂਲ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਟੈ੍ਰਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ. ਆਈ. ਜਨਕ ਰਾਜ ਵਲੋਂ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਦੇ ਨਿਯਮਾਂ ...
ਖਰੜ, 16 ਮਈ (ਗੁਰਮੁੱਖ ਸਿੰਘ ਮਾਨ)-ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪਿਛਲੇ ਦਿਨੀਂ ਭੰਗੜੇ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਜੱਗੀ ਭੰਗੜਾ ਅਕੈਡਮੀ ਖਰੜ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਇਸ ਮੁਕਾਬਲੇ ਦੌਰਾਨ ਅਕੈਡਮੀ ਦੀ ਹਰਕੀਰਤ ਕੌਰ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX