ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 31) ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਰੋਪੜ ਜਲ ਸਪਲਾਈ ਦੇ ਕਾਮਿਆਂ ਵਲੋਂ ਪੰਜਾਬ ਸਰਕਾਰ ਅਤੇ ਵਿਭਾਗੀ ਮੁਖੀ ਜਸਸ ਵਿਭਾਗ ਦਾ ਪੁਤਲਾ ਫ਼ੂਕ ਕੇ ਰੋਸ ...
ਨੂਰਪੁਰ ਬੇਦੀ, 16 ਮਈ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸ ਸੰਪਰਦਾਇ ਦੇ ਆਸ਼ਰਮ ਜਤੋਲੀ ਵਿਖੇ ਸਮੂਹ ਪਿੰਡ ਵਾਸੀ ਸਰਬ ਸੰਗਤ ਦੇ ਪੂਰਨ ਸਹਿਯੋਗ ਨਾਲ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀ ਨਸ਼ੀਨ ਵੇਦਾਂਤ ...
ਨੂਰਪੁਰ ਬੇਦੀ, 16 ਮਈ (ਢੀਂਡਸਾ)-ਸਬ ਸੈਂਟਰ ਚਨੌਲੀ ਵਿਖੇ ਮਾਈਗ੍ਰੇਟ ਆਬਾਦੀ ਵਿਚ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਖੇਡੀ ਵਿਖੇ ਨੈਸ਼ਨਲ ਡੇਂਗੂ ਦਿਵਸ ਅਤੇ ਕੋਵਿਡ ਸੈਂਪਲਿੰਗ ਕੈਂਪ ਲਗਾਇਆ ਗਿਆ | ਇੱਥੇ ਆਏ ਲੋਕਾਂ ਅਤੇ ਬੱਚਿਆਂ ਨੂੰ ਡੇਂਗੂ ਬਿਮਾਰੀ ਲੱਗਣ ਦੇ ਕਾਰਨ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ | ਲੋਕਾਂ ਨੂੰ ਜਿਵੇਂ ਕਿ ਤੇਜ਼ ਬੁਖ਼ਾਰ, ਸਿਰਦਰਦ, ਮਸੂੜਿਆਂ ਵਿਚੋਂ ਖ਼ੂਨ ਆਉਣਾ, ਅੱਖਾਂ ਵਿਚ ਦਰਦ ਆਦਿ ਤੋਂ ਬਚਾਓ ਬਾਰੇ ਜਾਣਕਾਰੀ ਦਿੱਤੀ ਗਈ | ਇਸ ਕੈਂਪ ਵਿਚ ਹਰਿੰਦਰਪਾਲ ਸਿੰਘ ਅਬਿਆਨਾ, ਕਿਰਨਜੀਤ ਕੌਰ ਸੀ.ਐੱਚ.ਓ., ਜੋਗਿੰਦਰ ਕੌਰ ਐਲ.ਐਚ.ਵੀ., ਗੁਰਜੀਤ ਕੌਰ, ਰਾਜ ਰਾਣੀ, ਪੂਨਮ ਰਾਣੀ ਹੈੱਡ ਟੀਚਰ, ਸੋਹਣ ਲਾਲ, ਅਜਮੇਰ ਸਿੰਘ ਮਾਸਟਰ, ਅਜਵਿੰਦਰ ਕੌਰ, ਰੇਨੂੰ ਬਾਲਾ, ਦਰਸ਼ਨ, ਸੁਦੇਸ਼ ਕੁਮਾਰੀ, ਕਰਮਜੀਤ ਕੌਰ, ਮਨਪ੍ਰੀਤ ਕੌਰ ਆਸ਼ਾ ਵਰਕਰ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ.ਐਸ.ਨਿੱਕੂਵਾਲ)-ਇੱਥੋਂ ਦੇ ਗੰਗੂਵਾਲ ਬੱਸ ਅੱਡੇ 'ਤੇ ਦਵਾਈ ਲੈਣ ਆਈ ਇੱਕ ਮਹਿਲਾ ਤੋਂ ਨੋਸਰਬਾਜ ਤਿੰਨ ਤੋਲੇ ਦਾ ਸੋਨੇ ਦਾ ਕੜਾ ਲੈ ਕੇ ਰਫ਼ੂ ਚੱਕਰ ਹੋ ਗਏ | ਮਨਜੀਤ ਕੌਰ (63) ਪਤਨੀ ਸਵ: ਅਮਰਜੀਤ ਸਿੰਘ ਵਾਸੀ ਦੌਨਾਲ ਨੇ ਦੱਸਿਆ ਕਿ ਉਸ ਨੰੂ ...
ਸ੍ਰੀ ਅਨੰਦਪੁਰ ਸਾਹਿਬ, 16 ਮਈ (ਪ.ਪ. ਰਾਹੀਂ)-ਬਰਸਾਤਾਂ ਦੇ ਮੌਸਮ ਦੌਰਾਨ ਸੰਭਾਵੀ ਹੜ੍ਹਾਂ ਤੋਂ ਬਚਾਓ ਲਈ ਢੁਕਵੇਂ ਅਗਾੳਾੂ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ...
ਸ੍ਰੀ ਅਨੰਦਪੁਰ ਸਾਹਿਬ, 16 ਮਈ (ਕਰਨੈਲ ਸਿੰਘ)-'ਆਪ' ਦੇ ਸੀਨੀਅਰ ਆਗੂ ਜਤਿੰਦਰਪਾਲ ਸਿੰਘ ਘੜੀਆਂ ਵਾਲੇ ਅਤੇ ਪ੍ਰਵਾਸੀ ਭਾਰਤੀ ਡਾ.ਹਰਗੋਬਿੰਦ ਸਿੰਘ ਹੈਰੀ (ਯੂ.ਕੇ.) ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਜਗਜੀਤ ਸਿੰਘ ਜੱਗੀ (59 ਸਾਲ) ਦੀ ਸੜਕ ...
ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ)-ਗੁਰਧਾਮਾਂ ਦੇ ਦਰਸ਼ਨਾਂ ਨੂੰ ਆਏ ਪੰਚਕੂਲਾ ਦੇ ਇੱਕ ਵਿਅਕਤੀ ਦੀ ਕਾਰ ਦੇ ਸ਼ੀਸ਼ੇ ਤੋੜ ਕੇ ਜ਼ਰੂਰੀ ਸਮਾਨ ਤੇ 35 ਹਜ਼ਾਰ ਨਗਦ ਅਤੇ ਮਹਿੰਗਾ ਫ਼ੋਨ ਚੋਰੀ ਹੋਣ ਦੀ ਸੂਚਨਾ ਹੈ | ਪੀੜਿਤ ਬਸੰਤ ਲਾਲ ਪੁੱਤਰ ਕਪੂਰ ਚੰਦ ...
ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਸੀਟੂ ਪੰਜਾਬ ਨੇ ਜ਼ਰੂਰੀ ਵਸਤਾਂ ਅਤੇ ਖੁਰਾਕੀ ਪਦਾਰਥਾਂ ਦੇ ਬੇਲਗ਼ਾਮ ਵਾਧੇ ਲਈ ਮੁੱਖ ਰੂਪ ਵਿਚ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ | ਸੀਟੂ ਦੇ ਸੂਬਾਈ ਆਗੂਆਂ ਕਾਮਰੇਡ ਊਸ਼ਾ ...
ਸ੍ਰੀ ਅਨੰਦਪੁਰ ਸਾਹਿਬ, 16 ਮਈ (ਨਿੱਕੂਵਾਲ)-ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਲਖੇੜ ਤੋਂ ਐਲ.ਈ.ਡੀ. ਤੇ ਡੀ.ਵੀ.ਆਰ. ਚੋਰੀ ਹੋ ਜਾਣ ਦੀ ਸੂਚਨਾ ਹੈ | ਮੁੱਖ ਅਧਿਆਪਕ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਦੋ ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਜਦੋਂ ਸਕੂਲ ਪਹੁੰਚੇ ਤਾਂ ਇੱਕ ...
ਸ੍ਰੀ ਅਨੰਦਪੁਰ ਸਾਹਿਬ, 16 ਮਈ (ਨਿੱਕੂਵਾਲ)-ਪਿੰਡ ਮੀਆਂਪੁਰ ਦੇ ਜੀ. ਓ. ਜੀ. ਹਰੀ ਕਿਸ਼ਨ ਨੇ ਦੱਸਿਆ ਕਿ ਪਿੰਡ ਮੋਹੀਵਾਲ ਦੀ ਇੱਕ ਗਊ ਦੇ ਮੂੰਹ ਦੇ ਬਰੂਦ ਦਾ ਗੋਲਾ ਫੱਟਣ ਕਾਰਨ ਚਿੱਥੜੇ ਉੱਡ ਗਏ | ਜਿਸ ਤੋਂ ਬਾਅਦ ਉਕਤ ਗਊ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ | ਉਹਨਾ ਕਿਹਾ ...
ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਸਿਵਲ ਸਰਜਨ ਰੂਪਨਗਰ ਦੀ ਪ੍ਰਧਾਨਗੀ ਹੇਠ ਕੌਮੀ ਡੇਂਗੂ ਦਿਵਸ ਮੌਕੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਇਜਰਜ਼ ਅਤੇ ਪ੍ਰਾਈਵੇਟ ਲੈਬਾਰਟਰੀਆਂ ਦੇ ਨੁਮਾਇੰਦਿਆਂ ਦੀ ਇੱਕ ਰੋਜ਼ਾ ਐਡਵੋਕੇਸੀ ...
ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)-ਸ਼ਹਿਰ 'ਚ ਟਰੈਫ਼ਿਕ ਪ੍ਰਬੰਧਾਂ ਦੇ ਮਾੜੇ ਹਾਲਤਾਂ ਕਾਰਨ ਹਰ ਸਮੇਂ ਲਗਦੇ ਜਾਮ ਅਤੇ ਨਾਬਾਲਗਾਂ ਵਲੋਂ ਉਡਾਈਆਂ ਜਾ ਰਹੀਆਂ ਨਿਯਮਾਂ ਦੀਆਂ ਧੱਜੀਆਂ ਕਾਰਨ ਆਮ ਸ਼ਹਿਰੀ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...
ਨੰਗਲ, 16 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਥਾਣਾ ਮੁਖੀ ਨੰਗਲ ਦਾਨਿਸ਼ਵੀਰ ਸਿੰਘ ਨੇ ਅਪਰਾਧ ਰੋਕਣ ਲਈ ਲੋਕਾਂ ਅਤੇ ਖ਼ਾਸ ਤੌਰ 'ਤੇ ਪੱਤਰਕਾਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚਿੱਟਾ ਅਤੇ ਹੋਰ ਨਸ਼ੀਲੇ ਪਦਾਰਥ ...
ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਬੀਤੇ ਦਿਨ ਸਦਾਬਰਤ ਕਲੋਨੀ 'ਚ ਹੋਏ ਝਗੜੇ ਸੰਬੰਧੀ ਅੱਜ ਪੁਲੀਸ ਨੇ 10 ਜਣਿਆਂ 'ਤੇ ਧਾਰਾਵਾਂ 452, 354, 323, 506, 148, 149 ਆਈ.ਪੀ.ਸੀ. ਤਹਿਤ ਪਰਚਾ ਦਰਜ ਕਰਕੇ ਇੱਕ ਮੁਲਜ਼ਮ ਵਿਜੈ ਸਿੰਘ ਪੁੱਤਰ ਜਨਕ ਸਿੰਘ ਵਾਸੀ ਸਦਾਬਰਤ ਨੂੰ ਗਿ੍ਫ਼ਤਾਰ ਕਰ ਲਿਆ ਹੈ ...
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਡੀ.ਟੀ.ਐੱਫ. ਦੀ ਸਲਾਨਾ ਜਨਰਲ ਕੌਂਸਲ ਦੇ ਫ਼ੈਸਲੇ ਅਨੁਸਾਰ, ਅਧਿਆਪਕਾਂ 'ਚੋਂ ਸਭ ਤੋਂ ਵਧੇਰੇ ਆਰਥਿਕ ਤੇ ਸਮਾਜਿਕ ਤੌਰ 'ਤੇ ਪੀੜਤ ਹਿੱਸਿਆਂ ਦੀਆਂ ਤਿੰਨ ਅਹਿਮ ਮੰਗਾਂ ਪੁਰਾਣੀਆਂ ਭਰਤੀਆਂ ਪੂਰੀਆਂ ਕਰਨ ਤੇ ਨਵੀਆਂ ਦੇ ...
ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੇ ਕਾਰਜ ਸਾਧਕ ਅਫ਼ਸਰ ਨੂੰ ਅੱਜ ਸਥਾਨਕ ਕੁੱਝ ਵਸਨੀਕਾਂ ਅਤੇ ਕਾਰੋਬਾਰੀਆਂ ਦਾ ਵਫ਼ਦ ਪਲਾਟਾਂ ਦੀਆਂ ਐਨ.ਓ.ਸੀਜ਼. ਸੰਬੰਧੀ ਜਾਰੀ ਹੋਏ ਹੁਕਮਾਂ ਬਾਬਤ ਮਿਲਿਆ | ਇਸ ਸੰਬੰਧੀ ਵਫ਼ਦ ਨੇ ਦੱਸਿਆ ਕਿ ਸਬ ...
ਨੂਰਪੁਰ ਬੇਦੀ, 16 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਅੱਜ ਹਲਕੇ ਦੇ ਪਿੰਡ ਮੋਠਾਪੁਰ ਦੇ ਨਿਵਾਸੀਆਂ ਦਾ ਵਿਧਾਨ ਸਭਾ ਦੀਆਂ ਚੋਣਾਂ ਵਿਚ ਜਿੱਤ ਉਪਰੰਤ ਪਹਿਲੀ ਵਾਰ ਪਿੰਡ ਪਹੁੰਚ ਕੇ ਧੰਨਵਾਦ ਕੀਤਾ ਗਿਆ | ਪਿੰਡ ਪਹੁੰਚਣ 'ਤੇ ...
ਨੂਰਪੁਰ ਬੇਦੀ, 16 ਮਈ (ਰਾਜੇਸ਼ ਚੌਧਰੀ)-ਨਗਰ ਨਿਵਾਸੀਆਂ ਵਲੋਂ ਪਿੰਡ ਜਤੋਲੀ ਵਿਖੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਇਲਾਕੇ ਦੀ ਸੁੱਖ ...
ਸ੍ਰੀ ਅਨੰਦਪੁਰ ਸਾਹਿਬ, 16 ਮਈ (ਜੇ. ਐਸ. ਨਿੱਕੂਵਾਲ)-ਵਪਾਰ ਮੰਡਲ ਸ਼੍ਰੀ ਅਨੰਦਪੁਰ ਸਾਹਿਬ ਦੀ ਇੱਕ ਵਿਸ਼ੇਸ਼ ਇਕੱਤਰਤਾ ਚੋਈ ਬਾਜ਼ਾਰ ਦੀ ਲਾਲਾ ਤੇਲੂ ਮੱਲ ਸ਼ਾਹ ਦੀ ਸਰਾਂ ਵਿਖੇ ਪ੍ਰਧਾਨ ਦੀਪਕ ਆਂਗਰਾ ਦੀ ਪ੍ਰਧਾਨਗੀ ਵਿਚ ਕੀਤੀ ਗਈ ਜਿਸ ਵਿਚ ਜਿੱਥੇ ਚੋਈ ਬਾਜ਼ਾਰ ਦੇ ...
ਸ੍ਰੀ ਚਮਕੌਰ ਸਾਹਿਬ, 16 ਮਈ (ਜਗਮੋਹਣ ਸਿੰਘ ਨਾਰੰਗ)-ਸਿੱਖਿਆ ਵਿਭਾਗ ਆਪਣੇ ਫ਼ੈਸਲਿਆਂ ਅਤੇ ਪੱਤਰਾਂ ਨੂੰ ਲੈ ਕੇ ਚਰਚਾ ਵਿਚ ਰਿਹਾ ਹੈ ਪਰ ਇਸ ਵਾਰ ਇਹ ਵਿਭਾਗ ਆਪਣੇ ਅਧਿਆਪਕਾਂ ਨੂੰ ਦੋਹਰੀ ਡਿਊਟੀ ਕਰਨ ਲਈ ਮਜਬੂਰ ਕਰਨ ਲਈ ਚਰਚਾ ਵਿਚ ਹੈ | ਇਸ ਸੰਬੰਧੀ ਅਧਿਆਪਕ ...
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਸ਼ਹੀਦ ਕਰਤਾਰ ਚੰਦ ਮਾਧੋਪੁਰ ਅਤੇ ਮਾਸਟਰ ਹਰਭਜਨ ਸਿੰਘ ਅਸਮਾਨਪੁਰ ਦੀ ਯਾਦ ਵਿਚ 22 ਮਈ ਨੂੰ ਨੂਰਪੁਰ ਬੇਦੀ ਵਿਖੇ ਸਵਰਨ ਪੈਲੇਸ ਵਿਚ ਕੀਤੇ ਜਾਣ ਵਾਲੇ ਸੈਮੀਨਾਰ ਨੂੰ ਲੈ ਕੇ ...
ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਰੋਪੜ ਵਲੋਂ ਰਾਸ਼ਟਰੀ ਤਕਨਾਲੋਜੀ ਦਿਵਸ ਮੌਕੇ ਵਿਚਾਰ-ਵਟਾਂਦਰੇ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਆਈ. ਆਈ. ਟੀ ਰੋਪੜ ਦੇ ਵਿਦਿਆਰਥੀਆਂ ਦੁਆਰਾ ਪੋਸਟਰਾਂ, ਉਤਪਾਦਾਂ ਅਤੇ ...
ਰੂਪਨਗਰ, 16 ਮਈ (ਸਤਨਾਮ ਸਿੰਘ ਸੱਤੀ)-ਜੂਨ ਮਹੀਨੇ ਦੇ ਅਰੰਭ 'ਚ ਸ਼ੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਰੂਪਨਗਰ ਦੇ ਮਿੰਨੀ ਸਕੱਤਰੇਤ ਕੰਪਲੈਕਸ ਬਾਹਰ (ਰੁਮਾਲ ਟੀ ਸਟਾਲ) ਨੇੜੇ ਰੂਪਨਗਰ ਦੇ ਸੈਰ ਗਰੁੱਪ ਨੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ...
ਨੰਗਲ, 16 ਮਈ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਨੰਗਲ ਵਿਖੇ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ | ਇਸ ਪ੍ਰੋਗਰਾਮ ਵਿਚ ਬੀ ਬੀ ਐਮ ਬੀ ਦੇ ਚੇਅਰਮੈਨ ਸੰਜੇ ਸ੍ਰੀਵਾਸਤਵ ਵਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ | ਸਮਾਗਮ ਦੌਰਾਨ ...
ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਪੰਜਾਬ 'ਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਸਕੀਮਾਂ ਤਹਿਤ ਗ਼ਰੀਬ ਤੇ ਲੋੜਵੰਦ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸ ਮੁਫ਼ਤ ਕਰਵਾਏ ਜਾਂਦੇ ਹਨ | ਇਸੇ ਲੜੀ ਤਹਿਤ ਪੰਜਾਬ ਹੁਨਰ ...
ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)- ਡੀ.ਐੱਸ.ਈ.ਟੀ. ਰਜਨੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਦਾਖਲਾ ਮੁਹਿੰਮ ਚੱਲ ਰਹੀ ਹੈ, ਪ੍ਰੀ ਪ੍ਰਾਇਮਰੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲਾਂ ਵਿਚ ਦਾਖ਼ਲ ਕਰਵਾਇਆ ਜਾ ਰਿਹਾ ਹੈ ...
ਨਵਾਂਸ਼ਹਿਰ, 16 ਮਈ (ਗੁਰਬਖਸ਼ ਸਿੰਘ ਮਹੇ)-ਅਜੋਕੇ ਯੁੱਗ 'ਚ ਆਮ ਰਿਵਾਜ ਹੀ ਬਣ ਗਿਆ ਹੈ ਕਿ ਖ਼ਾਸ ਕਰਕੇ ਆਪਣੀ ਫੇਸਬੁੱਕ ਆਈ.ਡੀ. ਨੂੰ ਤਾਲਾ ਲਾ ਕੇ ਜਾਂ ਕਿਸੇ ਹੋਰ ਸਿੱਧੇ-ਅਸਿੱਧੇ ਢੰਗ ਨਾਲ ਬਹੁਤ ਸਾਰੇ ਲੋਕ ਦੂਸਰਿਆਂ ਦੀਆਂ ਤਸਵੀਰਾਂ ਜਾਂ ਵੀਡੀਓ 'ਤੇ ਇਸ ਕਰਕੇ ਗ਼ਲਤ ...
ਮੋਰਿੰਡਾ, 16 ਮਈ (ਕੰਗ)-ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਭ ਕਿਛ ਤੇਰਾ ਵੈੱਲਫੇਅਰ ਸੁਸਾਇਟੀ ਰਜਿ. ਮੋਰਿੰਡਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਆਯੋਜਿਤ ਕਰਵਾਇਆ ...
ਘਨੌਲੀ, 16 ਮਈ (ਸੈਣੀ)-ਪੁਲਿਸ ਚੌਂਕੀ ਘਨੌਲੀ ਦੇ ਇੰਚਾਰਜ ਐਸ. ਆਈ. ਸਰਬਜੀਤ ਸਿੰਘ ਕੁਲਗਰਾਂ ਦੀ ਅਗਵਾਈ ਵਿਚ ਪੁਲਿਸ ਪਾਰਟੀ ਵਲੋਂ ਇਲਾਕੇ ਵਿਚ ਰੋਜ਼ਾਨਾ ਗਸ਼ਤ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀਆਂ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ...
ਪੁਰਖਾਲੀ,16 ਮਈ (ਬੰਟੀ)-ਗੁਰਦੁਆਰਾ ਬੀਬੀ ਮੁਮਤਾਜ ਜੀ ਬੜੀ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਇਸ ਉਪਰੰਤ ਭਾਈ ਰੁਪਿੰਦਰ ਸਿੰਘ ਰੂਪਨਗਰ ਵਾਲਿਆਂ ਦੇ ਰਾਗੀ ਜਥੇ ...
ਪੁਰਖਾਲੀ, 16 ਮਈ (ਬੰਟੀ)-ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਦੇ ਪੰਜਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਕਰਨ ਲਈ ਇਨ੍ਹਾਂ ਬੱਚਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਐਨ. ਆਰ. ਆਈ. ਮਨੂ ...
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਆਜਮਪੁਰ ਦੇ ਸਾਬਕਾ ਹੈੱਡਮਾਸਟਰ ਅਤੇ ਸਨਰਾਈਜ਼ ਪੈਲੇਸ ਆਜ਼ਮਪੁਰ ਦੇ ਮਾਲਕ ਮਲਕੀਅਤ ਸਿੰਘ ਆਜ਼ਮਪੁਰ ਦੀ ਅੰਤਮ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ਆਜਮਪੁਰ ਵਿਖੇ ਹੋਈ | ਇਸ ਮੌਕੇ ਸ੍ਰੀ ...
ਘਨੌਲੀ, 16 ਮਈ (ਜਸਵੀਰ ਸਿੰਘ ਸੈਣੀ)-ਬਾਬਾ ਟਹਿਲ ਦਾਸ ਦੀ ਯਾਦ ਨੂੰ ਸਮਰਪਿਤ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਬਾਬਾ ਟਹਿਲ ਦਾਸ ਸਪੋਰਟਸ ਕਲੱਬ ਰਤਨਪੁਰਾ ਨੂੰ ਹੋ ਵਲੋਂ ਕਰਵਾਇਆ ਗਿਆ | ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਇਲਾਕੇ ਦੀਆਂ ਵੱਡੀ ...
ਬੇਲਾ,16 ਮਈ (ਮਨਜੀਤ ਸਿੰਘ ਸੈਣੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੀ.ਐਚ.ਸੀ. ਸ੍ਰੀ ਚਮਕੌਰ ਸਾਹਿਬ ਅਧੀਨ ਹੈਲਥ ਐਂਡ ਵੈੱਲਨੈੱਸ ਸੈਂਟਰ ਬੇਲਾ ਵਿਖੇ ਡੇਂਗੂ ਅਤੇ ਚਿਕਨਗੁਨੀਆ ਬੁਖ਼ਾਰ ਸਬੰਧੀ ਜਾਗਰੂਕਤਾ ਕੈਂਪ ਲਗਾਇਆ ...
ਕਾਹਨਪੁਰ ਖੂਹੀ, 16 ਮਈ (ਗੁਰਬੀਰ ਸਿੰਘ ਵਾਲੀਆ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਪਿੰਡ ਕਲਵਾਂ ਵਿਖੇ ਸਬ ਸੈਂਟਰ ਕਲਵਾਂ ਦੇ ਸਿਹਤ ਕਰਮੀਆਂ ਵਲੋਂ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਅਮਰੀਕ ਸਿੰਘ ...
ਭਰਤਗੜ੍ਹ, 16 ਮਈ (ਜਸਬੀਰ ਸਿੰਘ ਬਾਵਾ)-ਬੇਲੀ ਦੀ ਗ੍ਰਾਮ ਪੰਚਾਇਤ ਦੀ ਅਗਵਾਈ 'ਚ ਸਥਾਨਕ ਮੁਹਤਬਰਾਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਯੂਥ ਕਲੱਬ ਰਜਿ. ਦੇ ਨੁਮਾਇੰਦਿਆਂ ਵਲੋਂ ਸਥਾਨਕ ਮੈਦਾਨ 'ਚ ਆਰੰਭੇ ਤਿੰਨ-ਦਿਨਾ ਖੇਡ ਮੁਕਾਬਲੇ ਦੇਰ ਰਾਤ ਸਮਾਪਤ ਹੋ ਗਏ, ਦਾ ਉਦਘਾਟਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX