ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਛੋਟੇ ਕਿਸਾਨਾਂ ਦਾ ਉਜਾੜਾ ਨਾ ਰੋਕਿਆ ਤਾਂ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਖ਼ਿਲਾਫ਼ ...
ਨਾਭਾ, 16 ਮਈ (ਅਮਨਦੀਪ ਸਿੰਘ ਲਵਲੀ)-ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਜੇਲ੍ਹਾਂ ਵਿਚ ਸਖ਼ਤੀ ਕਰਨ ਦੇ ਬਾਵਜੂਦ ਵੀ ਗ਼ੈਰਕਾਨੰੂਨੀ ਸਮਾਨ ਦਾ ਮਿਲਣਾ ਲਗਾਤਾਰ ਜਾਰੀ ਹੈ ਇਤਿਹਾਸਕ ਨਗਰੀ ਨਾਭਾ ਅੰਦਰ ਬਣੀਆਂ ਜੇਲ੍ਹਾਂ ਲਗਾਤਾਰ ਪਿਛਲੇ ਲੰਬੇ ਸਮੇਂ ...
ਰਾਜਪੁਰਾ, 16 ਮਈ (ਰਣਜੀਤ ਸਿੰਘ)-ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ ਅਤੇ ਮੁਲਾਜ਼ਮ ...
ਪਾਤੜਾਂ, 16 ਮਈ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਦਾ ਦਾਅਵਾ ਕਰਦਿਆਂ ਖੋਲ੍ਹੇ ਗਏ ਸੇਵਾ ਕੇਂਦਰਾਂ 'ਚ ਬੀਤੇ ਛੇ ਸਾਲਾਂ ਤੋਂ ਲਗਾਤਾਰ ਸੇਵਾਵਾਂ ਨਿਭਾਉਂਦੇ ਆ ਰਹੇ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੇ ...
ਡਕਾਲਾ, 16 ਮਈ (ਪਰਗਟ ਸਿੰਘ ਬਲਬੇੜਾ)-ਪਟਿਆਲਾ ਜ਼ਿਲੇ੍ਹ ਦੇ ਪਿੰਡ ਕਰਹਾਲੀ ਸਾਹਿਬ ਲਾਗੇ ਲੰਘਦੇ ਸੂਏ ਦੀ ਇਕ ਪੁਲੀ ਹੇਠੋਂ ਗੁਟਕਾ ਸਾਹਿਬ ਦੇ ਖਿੱਲਰੇ ਹੋਏ ਅੰਗ ਤੇ ਕਕਾਰ ਬਰਾਮਦ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ...
ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਇੱਥੋਂ ਦਾ ਰਹਿਣ ਵਾਲਾ 27 ਸਾਲਾ ਨੌਜਵਾਨ ਘਰੋਂ ਮੋਟਰਸਾਈਕਲ ਲੈਕੇ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਗਿਆ ਸੀ, ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤਿਆ ਹੈ | ਇਸ ਸੰਬੰਧੀ ਲੜਕੇ ਅਨੁਜ ਕੁਮਾਰ ਦੇ ਪਿਤਾ ਤੇਜਪਾਲ ਵਾਸੀ ਬਡੰੂਗਰ ਨੇ ਥਾਣਾ ...
ਸਮਾਣਾ, 16 ਮਈ (ਗੁਰਦੀਪ ਸ਼ਰਮਾ)-27 ਸਾਲਾ ਨੌਜਵਾਨ ਨੇ ਆਪਣੇ ਘਰ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਸ਼ਹਿਰੀ ਥਾਣਾ ਪੁਲਿਸ 'ਚ ਤੈਨਾਤ ਹੌਲਦਾਰ ਧਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਬਲਦੇਵ ...
ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਰੰਭੇ ਨਿਵੇਕਲੇ ਪ੍ਰੋਗਰਾਮ 'ਤੁਹਾਡੀ ਸਰਕਾਰ ਤੁਹਾਡੇ ਦੁਆਰ' ਨੂੰ ਪਟਿਆਲਾ ਜ਼ਿਲ੍ਹੇ 'ਚ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਣਨੀਤੀ ਤਿਆਰ ਕਰ ਲਈ ਗਈ ਹੈ | ਇਹ ਪ੍ਰਗਟਾਵਾ ...
ਰਾਜਪੁਰਾ, 16 ਮਈ (ਜੀ.ਪੀ. ਸਿੰਘ)- ਰਾਜਪੁਰਾ-ਅੰਬਾਲਾ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਮੋਟਰਸਾਈਕਲ ਤੇ ਕਾਰ ਦੀ ਆਪਸੀ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ | ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਕਾਰ ...
ਦੇਵੀਗੜ੍ਹ, 16 ਮਈ (ਰਾਜਿੰਦਰ ਸਿੰਘ ਮੌਜੀ)-ਸਬ ਡਵੀਜ਼ਨ ਦੂਧਨ ਸਾਧਾਂ ਅਧੀਨ ਪੈਂਦੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਇੱਕ ਰੋਜ਼ਾ ਕਲਮ ਛੋੜ ਹੜਤਾਲ ਕੀਤੀ ਗਈ ਜਿਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ | ਸੇਵਾ ਕੇਂਦਰ ਦੇ ...
ਰਾਜਪੁਰਾ, 16 ਮਈ (ਰਣਜੀਤ ਸਿੰਘ)-ਇੱਥੋਂ ਦੇ ਪੀਰ ਕਾਲੋਨੀ ਵਾਸੀ ਨੌਜਵਾਨ ਨੇ ਇਕ ਔਰਤ ਦੀਆਂ ਧਮਕੀਆਂ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਸੀ | ਇਸ 'ਤੇ ਪੁਲਿਸ ਨੇ ਔਰਤ ਦੇ ਖ਼ਿਲਾਫ਼ ਕੇਸ ਦਰਜ ਤਾਂ ਕਰ ਲਿਆ ਸੀ ਪਰ ਅੱਜ ਮਹੀਨਾ ਬੀਤ ਜਾਣ 'ਤੇ ਵੀ ਔਰਤ ਪੁਲਿਸ ਦੀ ਪਹੁੰਚ ਤੋਂ ...
ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵਿਖੇ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੱਧਰੀ ਵਫ਼ਦ ਵਲੋਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਪੋਤਰਾ ਸਵਰਗਵਾਸੀ ਬੰਤਾ ਸਿੰਘ ...
ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਪਿਛਲੇ ਕੁਝ ਦਿਨਾ 'ਚ ਪੰਜਾਬ ਵਿਚ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਅਤੇ ਜ਼ਿਲੇ੍ਹ ਵਿਚ ਅਮਨ ਕਾਨੂੰਨ ਬਣਾਈ ਰੱਖਣ ਲਈ ਥਾਣਿਆਂ ਦੇ ਪੁਲਿਸ ਮੁਲਾਜ਼ਮਾਂ ਦੀ ਸਪੈਸ਼ਲ ਫੋਰਸ ਤਿਆਰ ...
ਰਾਜਪੁਰਾ, 16 ਮਈ (ਰਣਜੀਤ ਸਿੰਘ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਪਣੀਆਂ ਭਖਦੀਆਂ ਮੰਗਾਂ ਦੇ ਸੰਬੰਧ ਵਿਚ ਐੱਸ.ਡੀ.ਐਮ. ਰਾਜਪੁਰਾ ਡਾ. ਹਿਮਾਂਸ਼ੂ ਗੁਪਤਾ ਨੂੰ ਮੰਗ ਪੱਤਰ ਦਿਤਾ | ਇਸ 'ਚ ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਾਭਾ ...
ਭਾਦਸੋਂ, 16 ਮਈ (ਪ੍ਰਦੀਪ ਦੰਦਰਾਲਾ)-ਭਾਦਸੋਂ ਬਲਾਕ ਦੇ ਪਿੰਡ ਦਿਆਗੜ ਵਿਖੇ ਪਿਛਲੇ ਹਫ਼ਤੇ ਤੋਂ ਪੰਜਾਬ ਸਰਕਾਰ ਦੇ ਫ਼ਰਮਾਨ ਖ਼ਿਲਾਫ਼ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਇਲਾਕੇ ਦੇ ਪਿੰਡ ਦੇ ਕਿਸਾਨਾਂ ਦੇ ਸਹਿਯੋਗ ...
ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀ ਜਿੱਥੇ ਪੰਜਾਬ ਦੇ ਬੁਢਾਪਾ ਪੈਨਸ਼ਨ ਧਾਰਕਾਂ, ਵਿਧਵਾ ਤੇ ਨਿਆਸਰਿਤ ਔਰਤਾਂ ...
ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਵਿਧਾਨ ਸਭਾ ਚੋਣਾਂ 'ਚ ਪਟਿਆਲਾ ਸ਼ਹਿਰੀ ਤੋਂ ਅਜੀਤਪਾਲ ਸਿੰਘ ਕੋਹਲੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਪਟਿਆਲਾ ਵਾਸੀਆਂ ਦੀ ਸੇਵਾ 'ਚ ਦਿਨ-ਰਾਤ ਕੰਮ ਕਰਨ ਵਾਲੀ ਉਨ੍ਹਾਂ ਦੀ ਕਾਰਜਸ਼ੈਲੀ ਤੋਂ ਪਟਿਆਲਾ ਦੇ ਆਮ ਲੋਕ ਕਾਫੀ ਪ੍ਰਭਾਵਿਤ ...
ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਯੁਵਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਯੁਵਰਾਜ ਸ਼ਰਮਾ ਨੇ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਤਹਿਤ ਦਫ਼ਤਰੀ ਕਰਮਚਾਰੀ ਲੰਬੇ ਸਮੇਂ ਤੋਂ ਰੈਗੂਲਰ ...
ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਸੌਂਢਾ ਵਿਖੇ ਮਨਰੇਗਾ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਪਰਵਿੰਦਰ ਸਿੰਘ ਬੈਂਸ, ਰਜਿੰਦਰ ਸਿੰਘ, ਅੰਮਿ੍ਤਪਾਲ ਸਿੰਘ ਮੇਟ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ...
ਖਮਾਣੋਂ, 16 ਮਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਭਾਂਬਰੀ ਵਿਖੇ ਹੈਲਥ ਵੈਲਨੈਸ ਸੈਂਟਰ ਭਾਂਬਰੀ ਵਿਖੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਮਨਾਇਆ ...
ਪਟਿਆਲਾ, 16 ਮਈ (ਅ.ਬ)-ਪਾਠੀ ਤੇ ਰਾਗੀ ਸਿੰਘਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਚੰਗਾ ਭਵਿੱਖ ਦੇਣ ਦੇ ਲਈ 'ਬੱਚਿਆਂ ਦੀ ਸਿੱਖਿਆ ਕੌਮ ਦਾ ਭਵਿੱਖ' ਨਾਂ ਦੇ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਯੰਗ ਪਰੋਗਰੈਸਿਵ ਸਿੱਖ ਫਿਰਨ ਵੱਲੋਂ ਡਾ. ਰਾਜਿੰਦਰ ਸਿੰਘ ਰਾਜੂ ਚੱਢਾ ਅਤੇ ...
ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਨੇ ਪੰਜਾਬ 'ਚ ਬਿਜਲੀ ਚੋਰੀ ਵਿਰੁੱਧ ਜ਼ੋਰਦਾਰ ਮੁਹਿੰਮ ਉਲੀਕੀ ਹੋਈ ਹੈ | ਇਸ ਦੌਰਾਨ 13 ਅਤੇ 14 ਮਈ ਨੂੰ ਇਨਫੋਰਸਮੈਂਟ ਵਿੰਗ ਦੇ ਕਈ ਦਸਤਿਆਂ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਬਿਜਲੀ ਖਪਤਕਾਰਾਂ ਦੇ ...
ਪਟਿਆਲਾ, 16 ਮਈ (ਗੁਰਵਿੰਦਰ ਸਿੰਘ ਔਲਖ)-ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਬਰਸਾਤਾਂ ਤੋਂ ਪਹਿਲਾਂ ਸ਼ਹਿਰ ਦੀਆਂ ਪ੍ਰਮੁੱਖ ਡਰੇਨਾਂ, ਸੀਵਰੇਜ ਲਾਈਨਾਂ, ਸੜਕਾਂ ਤੇ ਗਲੀਆਂ ਦੀ ਸਫ਼ਾਈ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਮਾਨਸੂਨ ਦੌਰਾਨ ...
ਪਾਤੜਾਂ, 16 ਮਈ (ਜਗਦੀਸ਼ ਸਿੰਘ ਕੰਬੋਜ)-ਨਰਵਾਣਾ ਰੋਡ ਪਾਤੜਾਂ ਵਿਖੇ ਸਥਿਤ ਆਈ.ਡੀ.ਬੀ.ਆਈ. ਦੀ ਬੈਂਕ 'ਚ ਬੀਤੇ ਦਿਨ ਲੱਗੀ ਭਿਆਨਕ ਅੱਗ ਦੇ ਕਾਰਨ ਬੈਂਕ ਦੀ ਇਮਾਰਤ 'ਚ ਪਿਆ ਬੈਂਕ ਦਾ ਪੂਰਾ ਸਮਾਨ ਸੜ ਕੇ ਸਵਾਹ ਹੋ ਜਾਣ ਨਾਲ ਬੈਂਕ ਦੇ ਅਧਿਕਾਰੀਆਂ ਵਲੋਂ ਕਰੀਬ 20 ਲੱਖ ਰੁਪਏ ਦਾ ...
ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਲੋਂ ਬੁੱਧ ਜਯੰਤੀ ਮਨਾਈ ਗਈ | ਇਸ ਸਮਾਗਮ 'ਚ ਅਮਰੀਕਾ ਤੋਂ ਪੰਜਾਬੀ ਯੂਨੀਵਰਸਿਟੀ 'ਚ ਆਏ ਵਿਜ਼ਟਿੰਗ ਪ੍ਰੋਫੈਸਰ ਲੈਲਾ ਚਮਨ ਖਾਨ ਨੇ ਵਿਸ਼ੇਸ਼ ਸ਼ਿਰਕਤ ਕਰਦਿਆਂ ਕਿਹਾ ਕਿ ਬੁੱਧ ਧਰਮ ਇਕ ਅਧਿਆਤਮਵਾਦੀ ਧਰਮ ਹੈ ਜੋ ਸ਼ਾਂਤੀ ਅਤੇ ਪ੍ਰੇਮ ਨਾਲ ਰਹਿ ਕੇ ਜ਼ਿੰਦਗੀ ਦਾ ਨਿਰਬਾਹ ਕਰਨ ਦਾ ਯਤਨ ਕਰਦਾ ਹੈ | ਇਸ ਸਮਾਗਮ ਦੀ ਪ੍ਰਧਾਨਗੀ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਹਬੀਬ ਨੇ ਕੀਤੀ | ਡਾ. ਅਰਵਿੰਦ ਰਿਤੂਰਾਜ, ਪ੍ਰੋ. ਗੁਰਮੇਲ ਸਿੰਘ, ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਗੁਰਮੀਤ ਸਿੰਘ ਸਿੱਧੂ, ਪ੍ਰੋ. ਪਰਮਵੀਰ ਸਿੰਘ, ਡਾ. ਪ੍ਰਦੀਪ ਕੌਰ, ਖੋਜਾਰਥੀ ਮਨਪ੍ਰੀਤ ਕੌਰ ਆਦਿ ਨੇ ਵਿਚਾਰ ਪੇਸ਼ ਕੀਤੇ |
ਪਟਿਆਲਾ, 16 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਰਣਜੀਤ ਸਿੰਘ ਗਾਜੀਪੁਰ ਦੇ ਸਦੀਵੀ ਵਿਛੋੜੇ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ...
ਪਟਿਆਲਾ, 16 ਮਈ (ਅ.ਸ. ਆਹਲੂਵਾਲੀਆ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ 116 ਨੋਡਲ ਅਫ਼ਸਰਾਂ ਨੂੰ ਵੱਖ-ਵੱਖ ਸਥਾਨਾਂ 'ਤੇ ਜਾ ਕੇ ਤਰ ਵੱਤਰ ਸਿੱਧੀ ਬਿਜਾਈ ਕਰਨ ਦੀ ਟਰੇਨਿੰਗ ਪ੍ਰਦਾਨ ਕੀਤੀ¢ ਟਰੇਨਿੰਗ ਰਾਹੀਂ ਨੋਡਲ ਅਫ਼ਸਰਾਂ ਨੂੰ ਮਾਹਿਰਾਂ ਵਲੋਂ ...
ਦੇਵੀਗੜ੍ਹ, 16 ਮਈ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਅੱਜ ਦੇਵੀਗੜ੍ਹ ਇਲਾਕੇ ਦੇ ਪਿੰਡ ਰੱਤਾਖੇੜਾ ਦੇ ਦੋ ਵਿਅਕਤੀਆਂ ...
ਸਨੌਰ, 16 ਮਈ (ਸੋਖਲ)-ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਨਾਂ ਕਿਸੇ ਸਿਆਸੀ ਬਦਲਾਖੋਰੀ ਤੋਂ ਵਿਕਾਸ ਦੇ ਕੰਮ ਕਰਨ ਨੂੰ ਤਰਜੀਹ ਦੇ ਰਹੀ ਹੈ | ਪੰਜਾਬ ਸਰਕਾਰ ਅਜਿਹੀ ਹੈ ਜੋ ਕਿ ਗਲਤ ਨੂੰ ਗਲਤ ਅਤੇ ਠੀਕ ਨੂੰ ਠੀਕ ...
ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਰਾਜਪੁਰਾ ਟਰੱਕ ਯੂਨੀਅਨ ਦੇ ਮੁੱਖ ਆਗੂ ਹਰਵਿੰਦਰ ਸਿੰਘ ਵਾਲੀਆ ਦੀ ਅਗਵਾਈ ਵਿਚ ਯੂਨੀਅਨ ਦੇ ਵਫ਼ਦ ਨੇ ਆਪਣੀਆਂ ਮੰਗਾਂ ਦੇ ਸਬੰਧ 'ਚ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਨਾਲ ਮੁਲਾਕਾਤ ਕੀਤੀ ਗਈ | ਵਫ਼ਦ ਨੇ ਵਿਧਾਇਕਾ ਨੀਨਾ ...
ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 2 ਔਰਤਾਂ ਸਣੇ ਅੱਧਾ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...
ਪਟਿਆਲਾ, 16 ਮਈ (ਗੁਰਵਿੰਦਰ ਸਿੰਘ ਔਲਖ)-ਡੇਂਗੂ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਵਲੋਂ ਇਕ ਸਾਂਝੀ ਮੀਟਿੰਗ ਕਰਕੇ ਡੇਂਗੂ ਦੀ ਰੋਕਥਾਮ ...
ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਏ ਕਲਾਸ ਐਸੋਸੀਏਸ਼ਨ ਵਲੋਂ ਪਿਛਲੇ ਕਈ ਦਿਨਾ ਤੋਂ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਅੱਜ ਦੇ ਧਰਨੇ ਵਿਚ ਪੰਜਾਬ ਜਨਰਲ ਕੈਟਾਗਰੀ ਐਸੋਸੀਏਸ਼ਨ ਵਲੋਂ ਸੁਖਵੀਰ ਪਾਲ ਸਿੰਘ ਦੀ ਅਗਵਾਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX