ਤਾਜਾ ਖ਼ਬਰਾਂ


ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  12 minutes ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  28 minutes ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 1 hour ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤੀਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  about 1 hour ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤੀਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਤੀਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 1 hour ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 1 hour ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 2 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  about 3 hours ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  about 2 hours ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  about 3 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  about 3 hours ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  about 2 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  about 2 hours ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  about 4 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  about 2 hours ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਪਟਿਆਲਾ

ਸਰਕਾਰ ਦੇ ਛੋਟੇ ਕਿਸਾਨਾਂ ਤੋਂ ਪੰਚਾਇਤੀ ਜ਼ਮੀਨਾਂ ਖਾਲੀ ਕਰਵਾਉਣ ਦੇ ਵਿਰੋਧ 'ਚ ਉਤਰਿਆ ਅਕਾਲੀ ਦਲ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਛੋਟੇ ਕਿਸਾਨਾਂ ਦਾ ਉਜਾੜਾ ਨਾ ਰੋਕਿਆ ਤਾਂ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਨਵੀਂ ਸਰਕਾਰ ਅਤੇ ਜੇਲ੍ਹ ਅਧਿਕਾਰੀਆਂ ਦੇ ਦਾਅਵੇ ਮੁੜ ਸਾਬਤ ਹੋਏ ਖੋਖਲੇ

ਨਾਭਾ, 16 ਮਈ (ਅਮਨਦੀਪ ਸਿੰਘ ਲਵਲੀ)-ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਜੇਲ੍ਹਾਂ ਵਿਚ ਸਖ਼ਤੀ ਕਰਨ ਦੇ ਬਾਵਜੂਦ ਵੀ ਗ਼ੈਰਕਾਨੰੂਨੀ ਸਮਾਨ ਦਾ ਮਿਲਣਾ ਲਗਾਤਾਰ ਜਾਰੀ ਹੈ ਇਤਿਹਾਸਕ ਨਗਰੀ ਨਾਭਾ ਅੰਦਰ ਬਣੀਆਂ ਜੇਲ੍ਹਾਂ ਲਗਾਤਾਰ ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ ਅਤੇ ਮੁਲਾਜ਼ਮ ...

ਪੂਰੀ ਖ਼ਬਰ »

ਪਾਤੜਾਂ ਇਲਾਕੇ ਦੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੇ ਕਲਮ ਛੱਡੋ ਹੜਤਾਲ ਕਰਕੇ ਸਰਕਾਰ ਤੇ ਕੰਪਨੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪਾਤੜਾਂ, 16 ਮਈ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਦਾ ਦਾਅਵਾ ਕਰਦਿਆਂ ਖੋਲ੍ਹੇ ਗਏ ਸੇਵਾ ਕੇਂਦਰਾਂ 'ਚ ਬੀਤੇ ਛੇ ਸਾਲਾਂ ਤੋਂ ਲਗਾਤਾਰ ਸੇਵਾਵਾਂ ਨਿਭਾਉਂਦੇ ਆ ਰਹੇ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੇ ...

ਪੂਰੀ ਖ਼ਬਰ »

ਕਰਹਾਲੀ ਸਾਹਿਬ ਨੇੜੇ ਸੂਏ ਦੇ ਪੁਲ ਹੇਠੋਂ ਗੁਟਕਾ ਸਾਹਿਬ ਦੇ ਖਿੱਲਰੇ ਅੰਗ ਮਿਲੇ

ਡਕਾਲਾ, 16 ਮਈ (ਪਰਗਟ ਸਿੰਘ ਬਲਬੇੜਾ)-ਪਟਿਆਲਾ ਜ਼ਿਲੇ੍ਹ ਦੇ ਪਿੰਡ ਕਰਹਾਲੀ ਸਾਹਿਬ ਲਾਗੇ ਲੰਘਦੇ ਸੂਏ ਦੀ ਇਕ ਪੁਲੀ ਹੇਠੋਂ ਗੁਟਕਾ ਸਾਹਿਬ ਦੇ ਖਿੱਲਰੇ ਹੋਏ ਅੰਗ ਤੇ ਕਕਾਰ ਬਰਾਮਦ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਮੋਟਰਸਾਈਕਲ ਲੈੈ ਕੇ ਗਿਆ ਨੌਜਵਾਨ ਘਰ ਨਹੀਂ ਪਰਤਿਆ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਇੱਥੋਂ ਦਾ ਰਹਿਣ ਵਾਲਾ 27 ਸਾਲਾ ਨੌਜਵਾਨ ਘਰੋਂ ਮੋਟਰਸਾਈਕਲ ਲੈਕੇ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਗਿਆ ਸੀ, ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤਿਆ ਹੈ | ਇਸ ਸੰਬੰਧੀ ਲੜਕੇ ਅਨੁਜ ਕੁਮਾਰ ਦੇ ਪਿਤਾ ਤੇਜਪਾਲ ਵਾਸੀ ਬਡੰੂਗਰ ਨੇ ਥਾਣਾ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸਮਾਣਾ, 16 ਮਈ (ਗੁਰਦੀਪ ਸ਼ਰਮਾ)-27 ਸਾਲਾ ਨੌਜਵਾਨ ਨੇ ਆਪਣੇ ਘਰ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਸ਼ਹਿਰੀ ਥਾਣਾ ਪੁਲਿਸ 'ਚ ਤੈਨਾਤ ਹੌਲਦਾਰ ਧਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਬਲਦੇਵ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਆਰੰਭੇ ਪ੍ਰੋਗਰਾਮ 'ਤੁਹਾਡੀ ਸਰਕਾਰ, ਤੁਹਾਡੇ ਦੁਆਰ' ਨੂੰ ਪਟਿਆਲਾ ਜ਼ਿਲ੍ਹੇ 'ਚ ਲਾਗੂ ਕਰਨ ਲਈ ਰਣਨੀਤੀ ਤਿਆਰ-ਸਾਕਸ਼ੀ ਸਾਹਨੀ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਰੰਭੇ ਨਿਵੇਕਲੇ ਪ੍ਰੋਗਰਾਮ 'ਤੁਹਾਡੀ ਸਰਕਾਰ ਤੁਹਾਡੇ ਦੁਆਰ' ਨੂੰ ਪਟਿਆਲਾ ਜ਼ਿਲ੍ਹੇ 'ਚ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਣਨੀਤੀ ਤਿਆਰ ਕਰ ਲਈ ਗਈ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਔਰਤ ਦੀ ਮੌਤ ਪੁੱਤਰ ਜ਼ਖ਼ਮੀ

ਰਾਜਪੁਰਾ, 16 ਮਈ (ਜੀ.ਪੀ. ਸਿੰਘ)- ਰਾਜਪੁਰਾ-ਅੰਬਾਲਾ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਮੋਟਰਸਾਈਕਲ ਤੇ ਕਾਰ ਦੀ ਆਪਸੀ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ | ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਕਾਰ ...

ਪੂਰੀ ਖ਼ਬਰ »

ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਦੇਵੀਗੜ੍ਹ, 16 ਮਈ (ਰਾਜਿੰਦਰ ਸਿੰਘ ਮੌਜੀ)-ਸਬ ਡਵੀਜ਼ਨ ਦੂਧਨ ਸਾਧਾਂ ਅਧੀਨ ਪੈਂਦੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਇੱਕ ਰੋਜ਼ਾ ਕਲਮ ਛੋੜ ਹੜਤਾਲ ਕੀਤੀ ਗਈ ਜਿਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ | ਸੇਵਾ ਕੇਂਦਰ ਦੇ ...

ਪੂਰੀ ਖ਼ਬਰ »

ਆਤਮ-ਹੱਤਿਆ ਲਈ ਉਕਸਾਉਣ ਵਾਲੀ ਔਰਤ ਮਹੀਨਾ ਬੀਤੇ ਜਾਣ ਤੋਂ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਇੱਥੋਂ ਦੇ ਪੀਰ ਕਾਲੋਨੀ ਵਾਸੀ ਨੌਜਵਾਨ ਨੇ ਇਕ ਔਰਤ ਦੀਆਂ ਧਮਕੀਆਂ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਸੀ | ਇਸ 'ਤੇ ਪੁਲਿਸ ਨੇ ਔਰਤ ਦੇ ਖ਼ਿਲਾਫ਼ ਕੇਸ ਦਰਜ ਤਾਂ ਕਰ ਲਿਆ ਸੀ ਪਰ ਅੱਜ ਮਹੀਨਾ ਬੀਤ ਜਾਣ 'ਤੇ ਵੀ ਔਰਤ ਪੁਲਿਸ ਦੀ ਪਹੁੰਚ ਤੋਂ ਕੋਹਾਂ ਦੂਰ ਹੈ | ਇਸ ਸੰਬੰਧੀ ਅੱਜ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਐੱਸ.ਡੀ.ਐਮ. ਨੂੰ ਮੰਗ ਪੱਤਰ ਦਿਤਾ ਹੈ | ਆਖ਼ਰ ਪੁਲਿਸ ਦੀ ਕੀ ਮਜਬੂਰੀ ਹੈ ਕਿ ਪੁਲਿਸ ਅੱਖਾ 'ਤੇ ਪੱਟੀ ਬੰਨੀ ਬੈਠੀ ਹੈ | ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਇਨਸਾਫ਼ ਲਈ ਥਾਂ-ਥਾਂ ਧੱਕੇ ਖਾਂਦੇ ਫਿਰ ਰਹੇ ਹਨ ਪਰ ਉਨ੍ਹਾਂ ਦੇ ਪੱਲੇ ਸਿਵਾਏ ਲਾਰਿਆਂ ਦੇ ਹੋਰ ਕੁੱਝ ਵੀ ਪੱਲੇ ਪੈਂਦਾ ਵਿਖਾਈ ਨਹੀਂ ਦੇ ਰਿਹਾ | ਜਾਣਕਾਰੀ ਮੁਤਾਬਕ 15 ਅਪ੍ਰੈਲ ਨੂੰ ਪੀਰ ਕਾਲੋਨੀ ਵਾਸੀ ਲਵਕੇਸ਼ ਕੁਮਾਰ ਨੇ ਪੁਲਿਸ ਨੂੰ ਰਿਪੋਰਟ ਦਰਜ ਕਰਵਾਈ ਕਿ ਉਨ੍ਹਾਂ ਦੇ ਘਰੇ ਅਨੁ ਮਹਿਤਾ ਨਾਮ ਦੀ ਔਰਤ ਆਈ ਸੀ ਅਤੇ ਮੁੱਦਈ ਦੇ ਭਰਾ ਡਿੰਪਲ ਉਮਰ ਕਰੀਬ 19 ਸਾਲ ਨੂੰ ਝੂਠੇ ਜਬਰ ਜਨਾਹ ਦੇ ਕੇਸ 'ਚ ਫਸਾਉਣ ਦੀਆਂ ਕਥਿਤ ਧਮਕੀਆਂ ਦਿੱਤੀਆਂ ਸਨ | ਸ਼ਿਕਾਇਤ ਮੁਤਾਬਿਕ ਡਿੰਪਲ ਕੁਮਾਰ ਔਰਤ ਵਲੋਂ ਦਿੱਤੀਆਂ ਧਮਕੀਆਂ ਤੋਂ ਡਰ ਗਿਆ ਅਤੇ ਉਸ ਨੇ ਨਰਵਾਣਾ ਬਰਾਂਚ ਨਹਿਰ ਗੰਡਾਖੇੜੀ ਕੋਲ ਜਾ ਕੇ ਛਾਲ ਮਾਰੀ ਅਤੇ ਇਕ ਵੀਡੀਉ ਸੋਸ਼ਲ ਮੀਡੀਆ 'ਤੇ ਪਾਈ ਸੀ ਜਿਸ ਵਿਚ ਉਸ ਨੇ ਅਨੁ ਮਹਿਤਾ ਦੇ ਸਿਰ ਦੋਸ਼ ਮੜਿਆ ਸੀ ਕਿ ਉਹ ਅਨੂ ਦੀਆਂ ਧਮਕੀਆਂ ਤੋਂ ਡਰ ਗਿਆ ਹੈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹੈ | ਇਸ ਤੋਂ ਬਾਅਦ ਡਿੰਪਲ ਦੀ ਲਾਸ਼ ਖੇੜੀ ਗੰਡਿਆਂ ਨਰਵਾਣਾ ਬਰਾਂਚ ਨਹਿਰ ਵਿਚੋਂ ਮਿਲੀ ਸੀ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਅਨੁ ਮਹਿਤਾ ਦੇ ਖ਼ਿਲਾਫ਼ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ਅਧੀਨ ਕੇਸ ਦਰਜ ਕਰ ਲਿਆ ਹੈ | ਪਰ ਹੁਣ ਮਹੀਨਾ ਬੀਤ ਗਿਆ ਹੈ ਪਰ ਪੁਲਿਸ ਔਰਤ ਦਾ ਕੋਈ ਵੀ ਥਹੁ-ਪਤਾ ਨਹੀਂ ਲਾ ਸਕੀ | ਡਿੰਪਲ ਦੇ ਪਰਿਵਾਰਕ ਮੈਂਬਰਾਂ ਵਲੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਨੁ ਮਹਿਤਾ ਸੱਤਾਧਾਰੀ ਧਿਰ ਦੀ ਸਰਗਰਮ ਮੈਂਬਰ ਹੈ ਅਤੇ ਇਸ ਕਾਰਨ ਹੀ ਪੁਲਿਸ ਅਨੁ ਮਹਿਤਾ ਦੀ ਗਿ੍ਫ਼ਤਾਰੀ 'ਚ ਢਿਲ ਵਰਤ ਰਹੀ ਹੈ | ਮਾਣਯੋਗ ਅਦਾਲਤ ਵਲੋਂ ਅਨੁ ਮਹਿਤਾ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋ ਚੁੱਕੀ ਹੈ | ਡਿੰਪਲ ਦੇ ਪਰਿਵਾਰਕ ਮੈਂਬਰਾਂ ਨੇ ਦੁਖੀ ਹੋ ਕੇ ਕਰੀਬ ਦੋ ਹਫ਼ਤੇ ਪਹਿਲਾਂ ਸੜਕ 'ਤੇ ਜਾਮ ਲਾ ਦਿਤਾ ਸੀ ਜਿਸ ਕਾਰਨ ਪੁਲਿਸ ਨੇ ਇਹ ਵਾਅਦਾ ਕੀਤਾ ਸੀ ਕਿ ਦੋ ਦਿਨਾਂ ਦੇ ਵਿਚ ਵਿਚ ਅਨੁ ਮਹਿਤਾ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ ਪਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਭਾਵੇਂ ਛਾਪੇਮਾਰੀ ਕਰ ਰਹੀ ਹੈ ਪਰ ਸਭ ਗੋਂਗਲੂਆਂ ਤੋਂ ਮਿਟੀ ਝਾੜਨ ਵਰਗੀਆਂ ਗੱਲਾਂ ਹਨ | ਅੱਜ ਡਿੰਪਲ ਦੇ ਪਰਿਵਾਰਕ ਮੈਂਬਰਾਂ ਨੇ ਐੱਸ.ਡੀ.ਐਮ. ਡਾ. ਹਿਮਾਂਸ਼ੂ ਗੁਪਤਾ ਨੂੰ ਮੰਗ ਪੱਤਰ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ | ਇਸ ਮੌਕੇ 'ਤੇ ਡਿੰਪਲ ਦਾ ਪਿਤਾ ਸੁਰਿੰਦਰ ਕੁਮਾਰ, ਚਾਚਾ ਨਰੇਸ਼ ਕੁਮਾਰ, ਰਾਧਾ ਗੋਸਾਵਮੀ, ਇਕਬਾਲ ਸਿੰਘ, ਲਾਡੀ, ਭਿੰਦਰ ਸਿੰਘ, ਮਹਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਆਜ਼ਾਦੀ ਘੁਲਾਟੀਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵਿਖੇ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੱਧਰੀ ਵਫ਼ਦ ਵਲੋਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਪੋਤਰਾ ਸਵਰਗਵਾਸੀ ਬੰਤਾ ਸਿੰਘ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਨੇ ਜ਼ਿਲੇ੍ਹ 'ਚ ਅਣਸੁਖਾਵੀਂ ਘਟਨਾਵਾਂ ਰੋਕਣ ਲਈ ਸਪੈਸ਼ਲ ਫੋਰਸ ਦਾ ਕੀਤਾ ਗਠਨ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਪਿਛਲੇ ਕੁਝ ਦਿਨਾ 'ਚ ਪੰਜਾਬ ਵਿਚ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਅਤੇ ਜ਼ਿਲੇ੍ਹ ਵਿਚ ਅਮਨ ਕਾਨੂੰਨ ਬਣਾਈ ਰੱਖਣ ਲਈ ਥਾਣਿਆਂ ਦੇ ਪੁਲਿਸ ਮੁਲਾਜ਼ਮਾਂ ਦੀ ਸਪੈਸ਼ਲ ਫੋਰਸ ਤਿਆਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਦਿਤਾ ਐੱਸ.ਡੀ.ਐਮ. ਨੂੰ ਮੰਗ ਪੱਤਰ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਪਣੀਆਂ ਭਖਦੀਆਂ ਮੰਗਾਂ ਦੇ ਸੰਬੰਧ ਵਿਚ ਐੱਸ.ਡੀ.ਐਮ. ਰਾਜਪੁਰਾ ਡਾ. ਹਿਮਾਂਸ਼ੂ ਗੁਪਤਾ ਨੂੰ ਮੰਗ ਪੱਤਰ ਦਿਤਾ | ਇਸ 'ਚ ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਾਭਾ ...

ਪੂਰੀ ਖ਼ਬਰ »

ਦਿਆਗੜ੍ਹ ਪਿੰਡ ਦੀ ਜ਼ਮੀਨ 'ਤੇ ਸਰਕਾਰ ਦਾ ਕਬਜ਼ਾ ਨਹੀਂ ਹੋਣ ਦੇਵਾਂਗੇ-ਗੁਰਮੀਤ ਸਿੰਘ ਦਿੱਤੂਪੁਰ

ਭਾਦਸੋਂ, 16 ਮਈ (ਪ੍ਰਦੀਪ ਦੰਦਰਾਲਾ)-ਭਾਦਸੋਂ ਬਲਾਕ ਦੇ ਪਿੰਡ ਦਿਆਗੜ ਵਿਖੇ ਪਿਛਲੇ ਹਫ਼ਤੇ ਤੋਂ ਪੰਜਾਬ ਸਰਕਾਰ ਦੇ ਫ਼ਰਮਾਨ ਖ਼ਿਲਾਫ਼ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਇਲਾਕੇ ਦੇ ਪਿੰਡ ਦੇ ਕਿਸਾਨਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਦੇ ਪੈਨਸ਼ਨ ਧਾਰਕ ਨੂੰ ਕੋਵਿਡ ਤੋਂ ਬਚਾਅ ਲਈ ਬੂਸਟਰ ਡੋਜ਼ ਲਗਵਾਉਣ ਦੀ ਅਪੀਲ

ਪਟਿਆਲਾ, 16 ਮਈ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀ ਜਿੱਥੇ ਪੰਜਾਬ ਦੇ ਬੁਢਾਪਾ ਪੈਨਸ਼ਨ ਧਾਰਕਾਂ, ਵਿਧਵਾ ਤੇ ਨਿਆਸਰਿਤ ਔਰਤਾਂ ...

ਪੂਰੀ ਖ਼ਬਰ »

ਅਜੀਤਪਾਲ ਸਿੰਘ ਕੋਹਲੀ ਦੇ ਲੋਕ ਸੇਵਾ ਦੇ ਜਜ਼ਬੇ ਦੇ ਕਾਇਲ ਹੋਏ ਪਟਿਆਲਾ ਦੇ ਲੋਕ-ਨਰੇਸ਼ ਕੁਮਾਰ ਕਾਕਾ

ਪਟਿਆਲਾ, 16 ਮਈ (ਮਨਦੀਪ ਸਿੰਘ ਖਰੌੜ)-ਵਿਧਾਨ ਸਭਾ ਚੋਣਾਂ 'ਚ ਪਟਿਆਲਾ ਸ਼ਹਿਰੀ ਤੋਂ ਅਜੀਤਪਾਲ ਸਿੰਘ ਕੋਹਲੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਪਟਿਆਲਾ ਵਾਸੀਆਂ ਦੀ ਸੇਵਾ 'ਚ ਦਿਨ-ਰਾਤ ਕੰਮ ਕਰਨ ਵਾਲੀ ਉਨ੍ਹਾਂ ਦੀ ਕਾਰਜਸ਼ੈਲੀ ਤੋਂ ਪਟਿਆਲਾ ਦੇ ਆਮ ਲੋਕ ਕਾਫੀ ਪ੍ਰਭਾਵਿਤ ...

ਪੂਰੀ ਖ਼ਬਰ »

ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਸਮੱਗਰਾ ਸਿੱਖਿਆ ਅਭਿਆਨ ਯੂਨੀਅਨ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਯੁਵਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਯੁਵਰਾਜ ਸ਼ਰਮਾ ਨੇ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਤਹਿਤ ਦਫ਼ਤਰੀ ਕਰਮਚਾਰੀ ਲੰਬੇ ਸਮੇਂ ਤੋਂ ਰੈਗੂਲਰ ...

ਪੂਰੀ ਖ਼ਬਰ »

ਪਿੰਡ ਸੌਂਢਾ ਵਿਖੇ 'ਆਪ' ਨੇ ਮਨਰੇਗਾ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਸੌਂਢਾ ਵਿਖੇ ਮਨਰੇਗਾ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਪਰਵਿੰਦਰ ਸਿੰਘ ਬੈਂਸ, ਰਜਿੰਦਰ ਸਿੰਘ, ਅੰਮਿ੍ਤਪਾਲ ਸਿੰਘ ਮੇਟ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਹੈਲਥ ਵੈਲਨੈਸ ਸੈਂਟਰ ਭਾਂਬਰੀ ਵਲੋਂ ਲੋਕਾਂ ਨੂੰ ਡੇਂਗੂ ਸੰਬੰਧੀ ਕੀਤਾ ਜਾਗਰੂਕ

ਖਮਾਣੋਂ, 16 ਮਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਭਾਂਬਰੀ ਵਿਖੇ ਹੈਲਥ ਵੈਲਨੈਸ ਸੈਂਟਰ ਭਾਂਬਰੀ ਵਿਖੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਮਨਾਇਆ ...

ਪੂਰੀ ਖ਼ਬਰ »

'ਵਾਈ. ਪੀ. ਐਸ. ਐਫ' ਵਲੋਂ ਨਿਵੇਕਲੀ ਸ਼ੁਰੂਆਤ

ਪਟਿਆਲਾ, 16 ਮਈ (ਅ.ਬ)-ਪਾਠੀ ਤੇ ਰਾਗੀ ਸਿੰਘਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਚੰਗਾ ਭਵਿੱਖ ਦੇਣ ਦੇ ਲਈ 'ਬੱਚਿਆਂ ਦੀ ਸਿੱਖਿਆ ਕੌਮ ਦਾ ਭਵਿੱਖ' ਨਾਂ ਦੇ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਯੰਗ ਪਰੋਗਰੈਸਿਵ ਸਿੱਖ ਫਿਰਨ ਵੱਲੋਂ ਡਾ. ਰਾਜਿੰਦਰ ਸਿੰਘ ਰਾਜੂ ਚੱਢਾ ਅਤੇ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ 584 ਖਪਤਕਾਰਾਂ ਨੂੰ ਬਿਜਲੀ ਚੋਰੀ ਲਈ 88.18 ਲੱਖ ਰੁਪਏ ਕੀਤਾ ਜੁਰਮਾਨਾ

ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਨੇ ਪੰਜਾਬ 'ਚ ਬਿਜਲੀ ਚੋਰੀ ਵਿਰੁੱਧ ਜ਼ੋਰਦਾਰ ਮੁਹਿੰਮ ਉਲੀਕੀ ਹੋਈ ਹੈ | ਇਸ ਦੌਰਾਨ 13 ਅਤੇ 14 ਮਈ ਨੂੰ ਇਨਫੋਰਸਮੈਂਟ ਵਿੰਗ ਦੇ ਕਈ ਦਸਤਿਆਂ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਬਿਜਲੀ ਖਪਤਕਾਰਾਂ ਦੇ ...

ਪੂਰੀ ਖ਼ਬਰ »

ਬਰਸਾਤਾਂ ਤੋਂ ਪਹਿਲਾਂ ਡਰੇਨਾਂ, ਸੀਵਰੇਜ ਤੇ ਸੜਕਾਂ ਗਲੀਆਂ ਦੀ ਸਫ਼ਾਈ ਮੁਕੰਮਲ ਕਰੇਗਾ ਨਿਗਮ-ਕਮਿਸ਼ਨਰ

ਪਟਿਆਲਾ, 16 ਮਈ (ਗੁਰਵਿੰਦਰ ਸਿੰਘ ਔਲਖ)-ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਬਰਸਾਤਾਂ ਤੋਂ ਪਹਿਲਾਂ ਸ਼ਹਿਰ ਦੀਆਂ ਪ੍ਰਮੁੱਖ ਡਰੇਨਾਂ, ਸੀਵਰੇਜ ਲਾਈਨਾਂ, ਸੜਕਾਂ ਤੇ ਗਲੀਆਂ ਦੀ ਸਫ਼ਾਈ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਮਾਨਸੂਨ ਦੌਰਾਨ ...

ਪੂਰੀ ਖ਼ਬਰ »

ਆਈ.ਡੀ.ਬੀ.ਆਈ. ਬੈਂਕ ਦੀ 'ਚ ਲੱਗੀ ਅੱਗ ਕਾਰਨ 20 ਲੱਖ ਦੇ ਕਰੀਬ ਹੋਇਆ ਨੁਕਸਾਨ

ਪਾਤੜਾਂ, 16 ਮਈ (ਜਗਦੀਸ਼ ਸਿੰਘ ਕੰਬੋਜ)-ਨਰਵਾਣਾ ਰੋਡ ਪਾਤੜਾਂ ਵਿਖੇ ਸਥਿਤ ਆਈ.ਡੀ.ਬੀ.ਆਈ. ਦੀ ਬੈਂਕ 'ਚ ਬੀਤੇ ਦਿਨ ਲੱਗੀ ਭਿਆਨਕ ਅੱਗ ਦੇ ਕਾਰਨ ਬੈਂਕ ਦੀ ਇਮਾਰਤ 'ਚ ਪਿਆ ਬੈਂਕ ਦਾ ਪੂਰਾ ਸਮਾਨ ਸੜ ਕੇ ਸਵਾਹ ਹੋ ਜਾਣ ਨਾਲ ਬੈਂਕ ਦੇ ਅਧਿਕਾਰੀਆਂ ਵਲੋਂ ਕਰੀਬ 20 ਲੱਖ ਰੁਪਏ ਦਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਬੁੱਧ ਜੈਅੰਤੀ ਮਨਾਈ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਲੋਂ ਬੁੱਧ ਜਯੰਤੀ ਮਨਾਈ ਗਈ | ਇਸ ਸਮਾਗਮ 'ਚ ਅਮਰੀਕਾ ਤੋਂ ਪੰਜਾਬੀ ਯੂਨੀਵਰਸਿਟੀ 'ਚ ਆਏ ਵਿਜ਼ਟਿੰਗ ਪ੍ਰੋਫੈਸਰ ਲੈਲਾ ਚਮਨ ਖਾਨ ਨੇ ਵਿਸ਼ੇਸ਼ ਸ਼ਿਰਕਤ ...

ਪੂਰੀ ਖ਼ਬਰ »

ਮੈਨੇਜਰ ਰਣਜੀਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਪਟਿਆਲਾ, 16 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਰਣਜੀਤ ਸਿੰਘ ਗਾਜੀਪੁਰ ਦੇ ਸਦੀਵੀ ਵਿਛੋੜੇ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਨੋਡਲ ਅਫ਼ਸਰਾਂ ਨੂੰ ਤਰ ਵੱਤਰ ਸਿੱਧੀ ਬਿਜਾਈ ਦੀ ਟਰੇਨਿੰਗ ਦਿੱਤੀ

ਪਟਿਆਲਾ, 16 ਮਈ (ਅ.ਸ. ਆਹਲੂਵਾਲੀਆ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ 116 ਨੋਡਲ ਅਫ਼ਸਰਾਂ ਨੂੰ ਵੱਖ-ਵੱਖ ਸਥਾਨਾਂ 'ਤੇ ਜਾ ਕੇ ਤਰ ਵੱਤਰ ਸਿੱਧੀ ਬਿਜਾਈ ਕਰਨ ਦੀ ਟਰੇਨਿੰਗ ਪ੍ਰਦਾਨ ਕੀਤੀ¢ ਟਰੇਨਿੰਗ ਰਾਹੀਂ ਨੋਡਲ ਅਫ਼ਸਰਾਂ ਨੂੰ ਮਾਹਿਰਾਂ ਵਲੋਂ ...

ਪੂਰੀ ਖ਼ਬਰ »

ਪਿੰਡ ਰੱਤਾ ਖੇੜਾ 'ਚ 5 ਕਿੱਲੇ 18 ਮਰਲੇ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਦੇਵੀਗੜ੍ਹ, 16 ਮਈ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਅੱਜ ਦੇਵੀਗੜ੍ਹ ਇਲਾਕੇ ਦੇ ਪਿੰਡ ਰੱਤਾਖੇੜਾ ਦੇ ਦੋ ਵਿਅਕਤੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਿਨਾਂ ਭੇਦਭਾਵ ਕੰਮ ਕਰ ਰਹੀ ਹੈ-ਪਠਾਣਮਾਜਰਾ

ਸਨੌਰ, 16 ਮਈ (ਸੋਖਲ)-ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਨਾਂ ਕਿਸੇ ਸਿਆਸੀ ਬਦਲਾਖੋਰੀ ਤੋਂ ਵਿਕਾਸ ਦੇ ਕੰਮ ਕਰਨ ਨੂੰ ਤਰਜੀਹ ਦੇ ਰਹੀ ਹੈ | ਪੰਜਾਬ ਸਰਕਾਰ ਅਜਿਹੀ ਹੈ ਜੋ ਕਿ ਗਲਤ ਨੂੰ ਗਲਤ ਅਤੇ ਠੀਕ ਨੂੰ ਠੀਕ ...

ਪੂਰੀ ਖ਼ਬਰ »

ਰਾਜਪੁਰਾ ਟਰੱਕ ਯੂਨੀਅਨ ਦੇ ਵਫ਼ਦ ਨੇ ਵਿਧਾਇਕਾ ਨੀਨਾ ਮਿੱਤਲ ਨਾਲ ਕੀਤੀ ਮੁਲਾਕਾਤ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਰਾਜਪੁਰਾ ਟਰੱਕ ਯੂਨੀਅਨ ਦੇ ਮੁੱਖ ਆਗੂ ਹਰਵਿੰਦਰ ਸਿੰਘ ਵਾਲੀਆ ਦੀ ਅਗਵਾਈ ਵਿਚ ਯੂਨੀਅਨ ਦੇ ਵਫ਼ਦ ਨੇ ਆਪਣੀਆਂ ਮੰਗਾਂ ਦੇ ਸਬੰਧ 'ਚ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਨਾਲ ਮੁਲਾਕਾਤ ਕੀਤੀ ਗਈ | ਵਫ਼ਦ ਨੇ ਵਿਧਾਇਕਾ ਨੀਨਾ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ 'ਤੇ ਅੱਧਾ ਦਰਜਨ ਨਾਮਜ਼ਦ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 2 ਔਰਤਾਂ ਸਣੇ ਅੱਧਾ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡੇਂਗੂ ਦੇ ਖ਼ਾਤਮੇ ਲਈ ਨਗਰ ਨਿਗਮ ਵਲੋਂ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ- ਮੇਅਰ

ਪਟਿਆਲਾ, 16 ਮਈ (ਗੁਰਵਿੰਦਰ ਸਿੰਘ ਔਲਖ)-ਡੇਂਗੂ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਵਲੋਂ ਇਕ ਸਾਂਝੀ ਮੀਟਿੰਗ ਕਰਕੇ ਡੇਂਗੂ ਦੀ ਰੋਕਥਾਮ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਗ਼ਲਤ ਤਰੱਕੀਆਂ ਦੇ ਮਾਮਲੇ 'ਤੇ ਏ-ਕਲਾਸ ਐਸੋਸੀਏਸ਼ਨ ਦਾ ਧਰਨਾ ਜਾਰੀ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਏ ਕਲਾਸ ਐਸੋਸੀਏਸ਼ਨ ਵਲੋਂ ਪਿਛਲੇ ਕਈ ਦਿਨਾ ਤੋਂ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਅੱਜ ਦੇ ਧਰਨੇ ਵਿਚ ਪੰਜਾਬ ਜਨਰਲ ਕੈਟਾਗਰੀ ਐਸੋਸੀਏਸ਼ਨ ਵਲੋਂ ਸੁਖਵੀਰ ਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX