ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਪਿਛਲੇ ਇਕ ਹਫ਼ਤੇ ਤੋਂ ਲਗਾਤਾਰ ਤਾਪਮਾਨ 'ਚ ਵਾਧੇ ਕਾਰਨ ਰਿਕਾਰਡ ਤੋੜ ਗਰਮੀ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨਾਲ ਬਾਜ਼ਾਰਾਂ ਨੂੰ ਵੱਡੀ ਮਾਰ ਪੈ ਰਹੀ ਹੈ ਅਤੇ ਕੰਮਕਾਜ ਬੁਰੀ ਤਰ੍ਹਾਂ ...
ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਪਿੱਪਲੀ ਵਿਖੇ ਨਰੇਗਾ ਮਜ਼ਦੂਰਾਂ ਦਾ ਭਾਰੀ ਇਕੱਠ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਨ ਲਈ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ...
ਫ਼ਰੀਦਕੋਟ, 16 ਮਈ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਕੁਸ਼ਤੀ ਸੰਸਥਾ ਵਲੋਂ ਜ਼ਿਲ੍ਹਾ ਕੁਸ਼ਤੀ ਸੰਸਥਾ ਫ਼ਰੀਦਕੋਟ ਦੇ ਸਹਿਯੋਗ ਨਾਲ ਸਥਾਨਕ ਨਹਿਰੂ ਸਟੇਡੀਅਮ 'ਚ ਬਣੇ ਕੁਸ਼ਤੀ ਹਾਲ 'ਚ ਅੰਡਰ-15 ਪੰਜਾਬ ਕੁਸ਼ਤੀ ਚੈਪੀਅਨਸ਼ਿਪ ਗਰੀਕੋ ਰੋਮਨ (ਲੜਕੇ) ਕਰਵਾਈ ਗਈ, ਜਿਸ 'ਚ ...
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਰੋਨਾ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮੰਤਵ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੀਵ ਭੰਡਾਰੀ ਅਤੇ ਮੀਡੀਆ ਅਫ਼ਸਰ ਬੀ. ਈ. ਈ. ਡਾ. ...
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਆਈ. ਐੱਸ. ਐੱਸ. ਐੱਫ਼. ਜੂਨੀਅਰ ਵਿਸ਼ਵ ਕੱਪ ਦੇ ਔਰਤਾਂ ਦੇ 50 ਮੀਟਰ ਰਾਈਫ਼ਲ ਮੁਕਾਬਲੇ 'ਚ ਸੋਨੇ ਦਾ ਤਗਮਾ ਜਿੱਤਣ ਵਾਲੀ ਸਿਫ਼ਤ ਕੌਰ ਸਮਰਾ ਦਾ ਫ਼ਰੀਦਕੋਟ ਪਹੁੰਚਣ 'ਤੇ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਭਰਵਾਂ ਸਵਾਗਤ ਕਰੇਗੀ | ...
ਕੋਟਕਪੂਰਾ, 16 ਮਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸਥਾਨਕ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼ੁਰੂ ਕੀਤੇ ਗਏ ਹਲਕੇ ਦੇ ਵੋਟਰਾਂ ਦੇ ਧੰਨਵਾਦੀ ਦੌਰਿਆਂ ਦੀ ਕੜੀ ਤਹਿਤ ਪਿੰਡ ਲਾਲੇਆਣਾ ਵਿਖੇ ਧੰਨਵਾਦੀ ਦੌਰਾ ਕੀਤਾ ਗਿਆ | ਉਨ੍ਹਾਂ ਸਮੂਹ ...
ਫ਼ਰੀਦਕੋਟ, 16 ਮਈ (ਸਰਬਜੀਤ ਸਿੰਘ)-ਫ਼ਾਇਰ ਸੇਫਟੀ ਵਿਭਾਗ ਦੀ ਟੀਮ ਵਲੋਂ ਅੱਜ ਸਥਾਨਕ ਸੈਂਟ ਮੇਰੀ ਕਾਨਵੈਂਟ ਸਕੂਲ ਦਾ ਦੌਰਾ ਕੀਤਾ ਗਿਆ ਅਤੇ ਸਕੂਲ 'ਚ ਲਗਾਏ ਗਏ ਅੱਗ ਤੋਂ ਬਚਾਅ ਲਈ ਉਪਕਰਨਾਂ ਦਾ ਨਿਰੀਖਣ ਕੀਤਾ ਗਿਆ | ਫ਼ਾਇਰ ਸੈਫਟੀ ਅਫ਼ਸਰ ਹਰਿੰਦਰਪਾਲ ਸਿੰਘ ਵਲੋਂ ...
ਕੋਟਕਪੂਰਾ, 16 ਮਈ (ਮੋਹਰ ਸਿੰਘ ਗਿੱਲ)-ਪੁਲਿਸ ਵਿਭਾਗ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਸਮੇਤ ਪੁੁਲਿਸ ਪਾਰਟੀ ਦੇ ਗਸ਼ਤ ਵਾ ਚੈਕਿੰਗ ਸੱਕੀ ਪੁਰਸ਼ਾਂ ਦੇ ਸੰਬੰਧ 'ਚ ਜਲਾਲੇਆਣਾ ਰੋਡ, ਨੇੜੇ ਰੇਲਵੇ ਫ਼ਾਟਕ ਕੋਟਕਪੂਰਾ ਕੋਲ ਇਕ ਪੈਦਲ ਵਿਅਕਤੀ ਜਿਸ ਨੂੰ ਸ਼ੱਕ ਦੀ ...
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਤੇ ਪੰਜਾਬ ਪ੍ਰੇਦਸ਼ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਆਪਣੇ ...
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫ਼ੇਸ-2 ਤਹਿਤ ਪਿੰਡਾਂ 'ਚ 'ਮੇਰਾ ਪਿੰਡ ਮੇਰੀ ਜ਼ਿੰਮੇਵਾਰੀ' ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਪਿੰਡਾਂ ਵਿਚ ਸਾਫ਼ ਸਫ਼ਾਈ ਨੂੰ ...
ਫ਼ਰੀਦਕੋਟ, 16 ਮਈ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਿਲਾ ਨੌਂ ਵਿਖੇ ਵਿਦਿਆਰਥੀਆਂ ਨੂੰ ਕਾਪੀਆਂ ਵੰਡਣ ਲਈ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਕੂਲ ਦੇ ਪਿ੍ੰਸੀਪਲ ਅਨੁਰਾਧਾ, ਪਿੰਡ ਵਾਸੀਆਂ ਅਤੇ ...
ਕੋਟਕਪੂਰਾ, 16 ਮਈ (ਮੋਹਰ ਸਿੰਘ ਗਿੱਲ)-ਐਕਸ ਸਰਵਿਸਮੈਨ ਵੈੱਲਫ਼ੇਅਰ ਸੰਸਥਾ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਇਕ ਵਿਸ਼ੇਸ਼ ਇਕੱਤਰਤਾ ਜਨਰਲ ਸਕੱਤਰ ਪ੍ਰੇਮਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕੋਟਕਪੂਰਾ ਵਿਖੇ ਹੋਈ, ਜਿਸ 'ਚ ਪੰਜਾਬ ਪ੍ਰਧਾਨ ਭੋਲਾ ਸਿੰਘ ਮੌੜ ਨੇ ...
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਨਵ ਸਿੱਖਿਆ ਚੇਤਨਾ ਮੰਚ ਪੰਜਾਬ ਦੇ ਸਰਪ੍ਰਸਤ ਰਿਟਾ: ਪਿ੍ੰਸੀਪਲ ਹਰੀਸ਼ ਕੁਮਾਰ, ਪ੍ਰਧਾਨ ਡਾ. ਮੁਕੇਸ਼ ਭੰਡਾਰੀ, ਜਨਰਲ ਸਕੱਤਰ ਡਾ. ਇਕਬਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਜਸਵੰਤ ਸਿੰਘ ਅਤੇ ਸਰਗਰਮ ਮੈਂਬਰ ਸ਼ਵਿੰਦਰਪਾਲ ...
ਕੋਟਕਪੂਰਾ, 16 ਮਈ (ਮੋਹਰ ਸਿੰਘ ਗਿੱਲ)-ਖ਼ੁਰਾਕ ਤੇ ਸਪਲਾਈ ਵਿਭਾਗ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਰਜਿ. ਅਤੇ ਮਾਨਤਾ ਪ੍ਰਾਪਤ ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਜੀਤ ਸਿੰਘ ਬੰਬੀਹਾ ਦੀ ਅਗਵਾਈ 'ਚ ਵਫ਼ਦ ਖ਼ੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮਿਲਿਆ ...
ਕੋਟਕਪੂਰਾ, 16 ਮਈ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਰਾਜਿੰਦਰ ਸਿੰਘ ਬਰਾੜ ਦੀ ਰਿਹਾਇਸ਼ ਵਿਚ ਪਿਛਲੇ 3 ਸਾਲਾਂ ਤੋਂ 'ਐਜੂਕੇਟ ਪੰਜਾਬ ਪ੍ਰਾਜੈਕਟ ਸੰਸਥਾ' ਵਲੋਂ ਪਿੰਡ ਜਲਾਲੇਆਣਾ ਵਿਖੇ ਚਲਾਈ ਜਾ ਰਹੀ 'ਗੁਰੂ ਨਾਨਕ ਅਕੈਡਮੀ' ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ...
ਪੰਜਗਰਾੲੀਂ ਕਲਾਂ, 16 ਮਈ (ਸੁਖਮੰਦਰ ਸਿੰਘ ਬਰਾੜ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਉਣ ਵਾਲਾ-ਘਣੀਏ ਵਾਲਾ ਵਿਖੇ 16 ਮਈ ਤੋਂ 30 ਮਈ ਤੱਕ ਲਗਾਏ ਜਾਣ ਵਾਲੇ ਸਮਰ ਕੈਂਪ ਦੀ ਰਸਮੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਬਲਵੀਰ ਸਿੰਘ ਬਰਾੜ ਵਲੋਂ ਕੀਤੀ ਗਈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਇੰਦਰਜੀਤ ਕੌਰ ਬਰਾੜ ਨੇ ਦੱਸਿਆ ਕਿ ਵਿਦਿਆਰਥੀਆਂ ਅੰਦਰਲੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਅਤੇ ਕਲਾਸ ਰੂਮ ਸਿੱਖਿਆ ਨੂੰ ਰੌਚਕ ਬਣਾਉਣ ਦੇ ਉਦੇਸ਼ ਨਾਲ 15 ਰੋਜ਼ਾ ਸਮਰ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਵਿਦਿਆਰਥੀਆਂ ਨੂੰ ਯੋਗ ਕਿ੍ਆਵਾਂ, ਵੱਖ-ਵੱਖ ਖੇਡਾਂ ਦੀ ਟੇ੍ਰਨਿੰਗ, ਕਲਾ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਵਿਦਿਆਰਥੀਆਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦੀ ਸਾਹਿਤ ਨਾਲ ਸਾਂਝ ਪਵਾਈ ਜਾਵੇਗੀ ਅਤੇ ਕਿਤਾਬਾਂ ਪੜ੍ਹਨ ਲਈ ਉਤਸ਼ਾਹਿਤ ਕੀਤਾ ਜਾਵੇਗਾ | ਇਸ ਮੌਕੇ ਸਕੂਲ ਦੇ ਸਾਬਕਾ ਚੇਅਰਮੈਨ ਹਰਜੀਤ ਸਿੰਘ ਗਿੱਲ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਨੌ ਦੀ ਪਿ੍ੰਸੀਪਲ ਅਨੁਰਾਧਾ ਨੂੰ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਨੇ ਉਨ੍ਹਾਂ ਵਲੋਂ ਵਿੱਦਿਅਕ ਖੇਤਰ 'ਚ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਸੁਸਾਇਟੀ ਦੇ ਪ੍ਰਧਾਨ ...
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਹੋਣਹਾਰ ਵਿਦਿਆਰਥਣ ਰਹੀ ਜਸਪ੍ਰੀਤ ਕੌਰ ਸਪੁੱਤਰੀ ਗੁਰਮੀਤ ਸਿੰਘ ਵਾਸੀ ਝੰਡਿਆਣਾ ...
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਜ਼ੀਰਾ (ਫ਼ਿਰੋਜ਼ਪੁਰ) ਤੋਂ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਨਰੇਸ਼ ਕਟਾਰੀਆ ਦਾ ਫ਼ਰੀਦਕੋਟ ਆਉਣ ਦੇ ਨਿੱਘਾ ਸਵਾਗਤ ਕੀਤਾ ਗਿਆ | ਸੇਵਾਦਾਰ ਐਡਵੋਕੇਟ ਮਹੀਪ ਇੰਦਰ ਸਿੰਘ ਨੇ ...
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਮੋਹਰੀ ਹਨ, ਸਕੂਲ ਦੇ 10 ਵੀਂ ਜਮਾਤ ਦਾ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਫ਼ਰੀਦਕੋਟ ਵਿਖੇ ਕਰਵਾਏ ਗਏ ਸਟੇਟ ਕੁਸ਼ਤੀ ਚੈਂਪੀਅਨਸ਼ਿਪ 'ਚ 57 ...
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ)-ਸਥਾਨਕ ਥਾਣਾ ਸਿਟੀ ਕੋਤਵਾਲੀ ਤੋਂ ਲੈ ਕੇ ਸਾਦਿਕ ਚੌਕ ਤੱਕ ਨਵੀਂ ਬਣੀ ਫ਼ਿਰੋਜ਼ਪੁਰ ਰੋਡ 'ਤੇ ਸ਼ਾਹੀ ਸਮਾਧਾਂ ਨਜ਼ਦੀਕ ਸੜਕ ਵਿਚਕਾਰ ਇਕ ਵੱਡਾ ਖੱਡਾ ਬਣਿਆ ਹੋਇਆ ਹੈ, ਜਿਸ ਕਾਰਨ ਹਰ ਰੋਜ਼ ਦੋਪਹੀਆ ਵਾਹਨ ਚਾਲਕ ਹਾਦਸੇ ਦਾ ...
ਸਾਦਿਕ, 16 ਮਈ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਕਿਰਤੀ ਕਿਸਾਨ ਯੂਨੀਅਨ ਸਰਕਲ ਸਾਦਿਕ ਦੀ ਮੀਟਿੰਗ ਰਜਿੰਦਰ ਸਿੰਘ ਕਿੰਗਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਕਿੰਗਰਾ ਤੇ ਬਲਵਿੰਦਰ ਸਿੰਘ ਦੀਪ ਸਿੰਘ ਵਾਲਾ ...
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਸਕੂਲ ਦੀ ਪਿ੍ੰਸੀਪਲ ਧਰਮਿੰਦਰ ਕੌਰ ਨੇ ਦੱਸਿਆ ਕਿ ਸਕੂਲ 'ਚ ਵੱਖ-ਵੱਖ ਜਮਾਤਾਂ ਦੇ 'ਸਕਲੇਅ ਮਾਡਲਿੰਗ' ਅਤੇ 'ਸਮਾਰਵਲਜ਼ ਮੀ' ਮੁੁਕਾਬਲੇ ਕਰਵਾਏ ਗਏ, ਜਿਸ ਤੋਂ ਬਾਅਦ ਰੰਗਾਰੰਗ ਅਤੇ ਜਨਮ ਦਿਨ ਮਨਾਇਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX