ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਮੁਹਾਲੀ ਧਮਾਕੇ 'ਚ ਕਥਿਤ ਸ਼ਮੂਲੀਅਤ ਵਾਲੇ ਮੁਲਜ਼ਮ ਨਿਸ਼ਾਨ ਸਿੰਘ ਨੂੰ ਅੱਜ ਇੱਥੇ ਗੈਰ-ਕਾਨੂੰਨੀ ਅਸਲਾ ਰੱਖਣ ਅਤੇ ਪੁਲਿਸ 'ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਤਹਿਤ ਵਧੀਕ ਚੀਫ਼ ਜੁਡੀਸ਼ੀਅਲ ...
ਫ਼ਰੀਦਕੋਟ, 16 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਪਿੰਡ ਬਰਗਾੜੀ ਵਿਖੇ 2015 'ਚ ਵਾਪਰੇ ਬੇਅਦਬੀ ਦੇ ਤਿੰਨ ਮਾਮਲਿਆਂ 'ਚ ਡੇਰਾ ਸਿਰਸਾ ਮੁਖੀ ਮੁਖੀ ਗੁਰਮੀਤ ਰਾਮ ਰਹੀਮ ਸਥਾਨਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੋਨਿਕਾ ਲਾਂਬਾ ...
ਹਰੀਕੇ ਪੱਤਣ, 16 ਮਈ (ਸੰਜੀਵ ਕੁੰਦਰਾ)- ਬਿਆਸ ਸਤਲੁਜ ਦਰਿਆਵਾਂ ਦਾ ਸੰਗਮ ਹਰੀਕੇ ਹੈੱਡ ਵਰਕਸ ਤੋਂ ਨਿਕਲਦੀਆਂ ਰਾਜਸਥਾਨ ਅਤੇ ਫਿਰੋਜ਼ਪੁਰ ਨਹਿਰਾਂ 'ਚ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਰਾਜਸਥਾਨ ਦੇ ਕਿਸਾਨਾਂ 'ਚ ਹਾਹਾਕਾਰ ਹੈ ਤੇ ਰਾਜਸਥਾਨ ਦੇ ਕਿਸਾਨਾਂ ਨੇ ਹਰੀਕੇ ...
ਐੱਸ. ਏ. ਐੱਸ. ਨਗਰ, 16 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਪ੍ਰੀਖਿਆ (ਟਰਮ-2) ਲਈ ਜਾਰੀ ਡੇਟਸ਼ੀਟ ਅਨੁਸਾਰ 18 ਮਈ ਨੂੰ ਹਿੰਦੀ ਵਿਸ਼ਾ (03) ਕੇਵਲ ਡੀ. ਏ. ਕੋਡ ਰੈਗੂਲਰ ਦੇ ਵਿਲੱਖਣ ਸਮਰੱਥਾ ਵਾਲੇ 1800 ਦੇ ਕਰੀਬ ਪ੍ਰੀਖਿਆਰਥੀਆਂ ...
ਪਾਤੜਾਂ, 16 ਮਈ (ਜਗਦੀਸ਼ ਸਿੰਘ ਕੰਬੋਜ)-ਪਟਿਆਲਾ ਜ਼ਿਲ੍ਹੇ ਦੀ ਸਬ ਡਵੀਜ਼ਨ ਪਾਤੜਾਂ ਦੇ ਕਸਬਾ ਘੱਗਾ ਦੇ ਨੇੜੇ ਹੈਰੋਇਨ ਦੀ ਇਕ ਵੱਡੀ ਖੇਪ ਬਰਾਮਦ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਸਬਾ ਘੱਗਾ ਦੇ ਨੇੜੇ ਪਿੰਡ ਬੂਟਾ ਸਿੰਘ ਵਾਲਾ ਵਿਖੇ ਇਕ ਨਹਿਰ ਕੰਢੇ ਦੀ ਸਫ਼ਾਈ ...
ਮੱਲਪੁਰ ਅੜਕਾਂ, 16 ਮਈ (ਮਨਜੀਤ ਸਿੰਘ ਜੱਬੋਵਾਲ)-ਪਿੰਡ ਕਾਹਮਾ ਦੇ ਨੌਜਵਾਨ ਦੀ ਊਨਾ ਨੇੜੇ ਡੈਮ ਦੇ ਪਾਣੀ 'ਚ ਡੁੱਬ ਕੇ ਮੌਤ ਹੋਣ ਦੀ ਖ਼ਬਰ ਹੈ | ਮੌਕੇ 'ਤੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਉਰਫ ਵਿਪਨ (25) ਸਾਲ ਪੁੱਤਰ ਸਵ: ਕਰਨੈਲ ਰਾਮ ਰਾਹੀ ਆਪਣੇ ਉਸਤਾਦ ...
ਨੂਰਪੁਰ ਬੇਦੀ, 16 ਮਈ (ਢੀਂਡਸਾ)-ਸਿੱਖਿਆ ਵਿਭਾਗ ਪੰਜਾਬ ਆਪਣੇ ਅਨੋਖੇ ਕਾਰਨਾਮਿਆਂ ਕਾਰਨ ਅਕਸਰ ਲੋਕਾਂ ਦੀ ਚਰਚਾ ਵਿਚ ਰਹਿੰਦਾ ਹੈ | ਬੇਸ਼ੱਕ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵਾਰ-ਵਾਰ ਇਹ ਕਹਿ ਚੁੱਕੇ ਹਨ ਕਿ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਹੀਂ ਲਏ ਜਾਣਗੇ ...
ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ 'ਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ | ਇੱਥੇ ਪੰਜਾਬ ਭਵਨ ਵਿਖੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ ਨਿਯੁਕਤੀ ਪੱਤਰ ...
ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਅੰਮਿ੍ਤਸਰ ਪੁਲਿਸ ਵਲੋਂ ਸ਼੍ਰੋਮਣੀ ਕਮੇਟੀ ਦੁਆਰਾ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕਾਮੇਡੀਅਨ ਤੇ ਭਾਰਤੀ ਸਿੰਘ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 295ਏ ਤਹਿਤ ਅੱਜ ਦੇਰ ਸ਼ਾਮ ਪਰਚਾ ਦਰਜ ਕੀਤਾ ਗਿਆ ਹੈ | ਇਹ ...
ਗੁਰਪ੍ਰੀਤ ਸਿੰਘ ਗਰੇਵਾਲ
ਨੰਗਲ, 16 ਮਈ -ਭਾਖੜਾ ਡੈਮ ਦੇ ਨਿਰਮਾਣ ਸਮੇਂ ਜੰਗਲ ਵੱਢ ਕੇ ਨੰਗਲ ਸ਼ਹਿਰ ਵਸਾਇਆ ਗਿਆ | ਨੰਗਲ-ਭਾਖੜਾ ਪ੍ਰਾਜੈਕਟ ਪੰਡਤ ਜਵਾਹਰ ਲਾਲ ਨਹਿਰੂ ਦੀ ਦੇਣ ਹੈ | ਪੰਡਤ ਨਹਿਰੂ ਨੇ ਨੰਗਲ-ਭਾਖੜਾ ਪ੍ਰਾਜੈਕਟ 'ਚ ਅਥਾਹ ਦਿਲਚਸਪੀ ਲਈ ਅਤੇ ਬਤੌਰ ਪ੍ਰਧਾਨ ...
ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਸੰਘਰਸ਼ ਦੀ ਰਣਨੀਤੀ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਵੱਖ-ਵੱਖ ਪੰਥਕ ਪਾਰਟੀਆਂ ਤੇ ਸਿੱਖ ...
ਚੰਡੀਗੜ੍ਹ, 16 ਮਈ (ਐਨ.ਐਸ.ਪਰਵਾਨਾ)- ਸੁਨੀਲ ਜਾਖੜ, ਜਿਸ ਨੇ ਕਾਂਗਰਸ ਨੂੰ ਸਿਆਸੀ ਤੌਰ 'ਤੇ ਫ਼ਤਹਿ ਬੁਲਾ ਦਿੱਤੀ ਹੈ, ਪਿਛਲੇ 2 ਦਿਨਾਂ ਤੋਂ ਚੁੱਪ ਹਨ ਤੇ ਕਿਸੇ ਨਾਲ ਕੋਈ ਬਹੁਤ ਘੱਟ ਵੱਧ ਹੀ ਗੱਲ ਕਰ ਰਹੇ ਹਨ | ਉਨ੍ਹਾਂ ਦੇ ਪਰਿਵਾਰ ਤੇ ਮੈਂਬਰਾਂ ਨਾਲ ਟੈਲੀਫ਼ੋਨ 'ਤੇ ਵਾਰ ...
ਐੱਸ. ਏ. ਐੱਸ. ਨਗਰ, 16 ਮਈ (ਤਰਵਿੰਦਰ ਸਿੰਘ ਬੈਨੀਪਾਲ)-12ਵੀਂ ਸ਼੍ਰੇਣੀ ਦੀ ਪੰਜਾਬ ਦਾ ਇਤਿਹਾਸ ਪੁਸਤਕ 'ਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਦਰਜ ਐਫ. ਆਈ. ਆਰ. ਵਿਚਲੀਆਂ ਤਰੁੱਟੀਆਂ ਨੂੰ ਦੂਰ ਕਰਨ ਦੀ ਮੰਗ ਨੂੰ ਲੈ ਕੇ 'ਇਤਿਹਾਸ ਬਚਾਓ, ...
ਭਾਈਰੂਪਾ, 16 ਮਈ (ਵਰਿੰਦਰ ਲੱਕੀ)- ਕਸਬਾ ਭਾਈਰੂਪਾ ਵਿਖੇ ਅੱਜ ਤੜਕਸਾਰ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲਾ ਧੀ ਦੇ ਸਿਰ 'ਚ ਮੰਜੇ ਦਾ ਪਾਵਾ ਮਾਰ ਕੇ ਕਥਿਤ ਤੌਰ 'ਤੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਫੂਲ ਪੁਲਿਸ ਨੇ ਮਿ੍ਤਕ ...
ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਬੀਤੇ ਦਿਨਂ ਪਾਕਿਸਤਾਨ 'ਚ ਦੋ ਸਿੱਖ ਕਾਰੋਬਾਰੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ...
ਐੱਸ. ਏ. ਐੱਸ. ਨਗਰ, 16 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖ਼ੁਰਦ ਜ਼ਿਲ੍ਹਾ ਲੁਧਿਆਣਾ ਦੇ ਪ੍ਰੀਖਿਆ ਕੇਂਦਰ ਦੀ ਅੱਜ 16 ਮਈ ਨੂੰ ਸਵੇਰ ਦੇ ਸੈਸ਼ਨ 'ਚ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਸੰਬੰਧੀ ਸੋਸ਼ਲ ਮੀਡੀਆ 'ਤੇ ...
ਜਲੰਧਰ, 16 ਮਈ (ਐੱਮ. ਐੱਸ. ਲੋਹੀਆ) - ਜੇਕਰ ਤੁਸੀਂ ਦੂਰ-ਨੇੜੇ ਜਾਂ ਵਿਚਕਾਰਲੀ ਦੂਰੀ ਦੀ ਸਾਫ਼ ਨਜ਼ਰ ਬਿਨਾ ਐਨਕ ਦੇ ਚਾਹੁੰਦੇ ਹੋ ਤਾਂ ਨਵੀਂ ਤਕਨੀਕ ਟ੍ਰਾਈਫੋਕਲ ਲੈਂਸ ਨਾਲ ਹਰ ਤਰ੍ਹਾਂ ਦੀ ਐਨਕ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਜਾਣਕਾਰੀ ਐਨ. ਏ. ਬੀ. ਐਚ. ਮਾਨਤਾ ...
ਚੰਡੀਗੜ੍ਹ, 16 ਮਈ (ਐਨ.ਐਸ.ਪਰਵਾਨਾ)- ਕਾਂਗਰਸ ਦੇ ਸੀਨੀਅਰ ਆਗੂ ਰਹੇ ਤੇ ਹੁਣ ਭਾਜਪਾ ਆਗੂ ਫ਼ਤਹਿ ਜੰਗ ਸਿੰਘ ਬਾਜਵਾ ਨੇ ਸੁਨੀਲ ਜਾਖੜ, ਜਿਨ੍ਹਾਂ ਕਾਂਗਰਸ ਨੂੰ ਛੱਡ ਦਿੱਤਾ ਹੈ, ਨੂੰ ਪੇਸ਼ਕਸ਼ ਕੀਤੀ ਹੈ ਕਿ ਉਹ ਹੁਣ ਜ਼ਲੀਲ ਹੋਣ ਦੀ ਬਜਾਏ ਭਾਰਤੀ ਜਨਤਾ ਪਾਰਟੀ 'ਚ ...
ਲੁਧਿਆਣਾ, 16 ਮਈ (ਪੁਨੀਤ ਬਾਵਾ)-ਮਹਾਤਮਾ ਗਾਂਧੀ ਯੂਨੀਵਰਸਿਟੀ ਕੋਟਿਅਮ ਕੇਰਲਾ ਦੇ ਪ੍ਰੋਫੈਸਰ ਸਾਬੂ ਥੋਮਸ ਸਾਬਕਾ ਵਿਦਿਆਰਥੀਆਂ ਦੇ ਗਰੁੱਪ ਵਲੋਂ ਨੈਨੋ ਵਿਗਿਆਨ ਅਤੇ ਨੈਨੋ ਤਕਨਾਲੋਜੀ ਵਿਸ਼ੇ 'ਚ ਪੀ.ਏ.ਯੂ. ਦੇ ਕੈਮਿਸਟਰੀ ਵਿਭਾਗ ਦੀ ਵਿਦਿਆਰਥਣ ਕੁਮਾਰੀ ਪੂਜਾ ...
ਐੱਸ. ਏ. ਐੱਸ. ਨਗਰ, 16 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਚੰਡੀਗੜ੍ਹ 'ਚ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ ਜਿਸ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ | ਇਸ ਸੰਬੰਧੀ ਜਾਣਕਾਰੀ ...
ਪੁਰਾਣਾ ਸ਼ਾਲਾ, 16 ਮਈ (ਅਸ਼ੋਕ ਸ਼ਰਮਾ)-ਪਿਛਲੇ ਦਿਨੀਂ ਅਦਾਲਤ ਵਲੋਂ ਕਿਸਾਨ ਰਘਬੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਾਹੜਾ ਨੂੰ 55 ਲੱਖ ਦਾ ਜ਼ੁਰਮਾਨਾ ਕਰ ਕੇ ਉਸ ਦੀ ਜ਼ਮੀਨ ਨੂੰ ਅਟੈਚ ਕਰ ਕੇ ਕੁਰਕੀ ਦੇ ਹੁਕਮ ਸੁਣਾਏ ਸਨ | ਜਿਸ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ ...
ਅਟਾਰੀ, 16 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਸਰਕਾਰ ਨੇ ਅਫ਼ਗਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ ਹੈ | ਕਣਕ ਨਾਲ ਭਰੇ ਟਰੱਕਾਂ ਨੂੰ ਪੰਜਾਬ ਪੁਲਿਸ ਦੀਆਂ ਪਾਇਲਟ ਗੱਡੀਆਂ ਸਖ਼ਤ ਸੁਰੱਖਿਆ ...
ਪੱਟੀ, 16 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਲੰਮੇ ਸਮੇਂ ਤੋਂ ਖਾਰੇ ਮਾਝੇ ਦੀ ਜ਼ਮੀਨ 'ਚ ਉਪਜਦੀਆਂ ਫ਼ਸਲਾਂ ਦੀ ਸਿੰਜਾਈ ਕਰਨ ਵਾਲੀਆਂ ਨਹਿਰਾਂ ਦੀ ਖਲਾਈ ਨਾ ਹੋਣ ਕਾਰਨ, ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਜਾਈ ਲਈ ਲੋੜੀਂਦਾ ਨਹਿਰੀ ...
ਸਮਰਾਲਾ, 16 ਮਈ (ਗੋਪਾਲ ਸੋਫਤ)-ਇੱਥੋਂ ਨਜ਼ਦੀਕੀ ਪਿੰਡ ਲਲੌੜੀ ਕਲਾਂ ਦੇ ਪਤੀ-ਪਤਨੀ ਦੀ ਆਪਸੀ ਲੜਾਈ 'ਚ ਪਤੀ ਵਲੋਂ ਕਥਿਤ ਤੌਰ 'ਤੇ ਕੀਤੀ ਕੁੱਟਮਾਰ ਦੌਰਾਨ ਜ਼ਖਮੀ ਹੋਈ ਪਤਨੀ ਦੀ ਹਸਪਤਾਲ 'ਚ ਮੌਤ ਹੋ ਗਈ ¢ ਘਟਨਾ ਤੋਂ ਬਾਅਦ ਦੋਸ਼ੀ ਪਤੀ ਫ਼ਰਾਰ ਹੈ ਅਤੇ ਪੁਲਿਸ ਉਸ ਦੀ ਭਾਲ ...
ਅੰਮਿ੍ਤਸਰ, 16 ਮਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਨੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਨੂੰ ਪੱਤਰ ਲਿਖ ਕੇ ਬੀਤੇ ਦਿਨੀਂ ਕਾਮੇਡੀਅਨ ਅਦਾਕਾਰਾ ਭਾਰਤੀ ਸਿੰਘ ਵਲੋਂ ਦਾੜ੍ਹੀ ਅਤੇ ਮੁੱਛਾਂ ਬਾਰੇ ਕੀਤੀ ਇਤਰਾਜ਼ਯੋਗ ਟਿੱਪਣੀ 'ਤੇ ਰੋਸ ਪ੍ਰਗਟ ਕਰਦਿਆਂ ਉਸ ਨੂੰ ...
ਚੰਡੀਗੜ੍ਹ, 16 ਮਈ (ਐਨ.ਐਸ.ਪਰਵਾਨਾ)- ਮੁਸਲਿਮ ਯੂਨੀਵਰਸਿਟੀ ਅਲੀਗੜ੍ਹ ਤੇ ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਨਾਬ ਨਸੀਮ ਅਹਿਮਦ ਨੇ ਪਿਸ਼ਾਵਰ 'ਚ 2 ਬੇਕਸੂਰ ਸਿੱਖ ਨੌਜਵਾਨਾਂ ਦੀ ਹੱਤਿਆ ਕਰਨ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਿਆ ਕੀਤੀ ਹੈ ਤੇ ਕਥਿਤ ਕਾਤਲਾਂ ਨੂੰ ਸਿੱਖ ਪਰਿਵਾਰਾਂ ਤੋਂ ਮੁਆਫ਼ੀ ਮੰਗਣ ਦੀ ਗੱਲ ਕੀਤੀ ਹੈ | 'ਅਜੀਤ' ਵਲੋਂ ਸੰਪਰਕ ਕਰਨ 'ਤੇ ਉਨ੍ਹਾਂ ਵਿਚਾਰ ਪ੍ਰਗਟ ਕੀਤਾ ਕਿ ਇਸਲਾਮ 'ਚ ਇਸ ਤਰ੍ਹਾਂ ਦੇ ਬੇਰਹਿਮੀ ਨਾਲ ਕਤਲ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੇਣੀ ਚਾਹੀਦੀ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਵੀ ਵਿਸ਼ਵ ਭਰ 'ਚ ਘੱਟ ਗਿਣਤੀ ਕੌਮ 'ਚ ਸ਼ੁਮਾਰ ਕੀਤੇ ਜਾਂਦੇ ਹਨ | ਉਨ੍ਹਾਂ ਦੇ ਪਰਿਵਾਰਾਂ ਨੂੰ ਬਾਕਾਇਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ | ਸੰਬੰਧਿਤ ਸਰਕਾਰ ਦਾ ਫਰਜ਼ ਹੈ ਕਿ ਉਹ ਘੱਟ ਗਿਣਤੀ ਸਿੱਖਾਂ ਦੀ ਜਾਨ-ਮਾਲ ਦੀ ਹਿਫ਼ਾਜ਼ਤ ਕਰੇ |
ਚੰਡੀਗੜ੍ਹ, 16 ਮਈ (ਅਜੀਤ ਬਿਊਰੋ)- ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 18 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 25 ਮਰੀਜ਼ ਸਿਹਤਯਾਬ ਹੋਏ ਹਨ | ਜਿਨ੍ਹਾਂ ਜ਼ਿਲਿ੍ਹਆਂ ਤੋਂ ਅੱਜ ਨਵੇਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ 'ਚ ਅੰਮਿ੍ਤਸਰ ਤੋਂ 7, ਐਸ.ਏ.ਐਸ.ਨਗਰ ਤੋਂ 3, ਜਲੰਧਰ ਤੋਂ 2, ...
ਇਕ ਲਾਵਾਰਸ ਲੜਕੀ, ਜਿਸ ਦੀ ਉਮਰ ਕਰੀਬ ਹੈ 2.5 ਸਾਲ ਨੂੰ ਸੀ. ਡਬਲਯੂ. ਸੀ. ਜਲੰਧਰ ਵਲੋਂ ਨਾਰੀ ਨਿਕੇਤਨ ਜਲੰਧਰ ਵਿਖੇ 16/05/2022 ਨੂੰ ਦਾਖ਼ਲ ਕਰਵਾਇਆ ਗਿਆ | ਇਹ ਲਾਵਾਰਸ ਲੜਕੀ ਜਿਸ ਦੀ ਵੀ ਹੈ, ਨਾਰੀ ਨਿਕੇਤਨ ਨਾਲ ਫੋਨ ਨੰਬਰ 0181-4614827, 4627320 ਅਤੇ 4617009 'ਤੇ ਸੰਪਰਕ ਕਰੋ |
...
ਮੋਗਾ, 16 ਮਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ 'ਚ ਚਿੱਟੇ ਦੀ ਓਵਰਡੋਜ਼ ਨਾਲ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਕਰੀਬ 2 ਮਹੀਨਿਆਂ 'ਚ ਚਿੱਟੇ ਨੇ 6 ਜਾਨਾਂ ਲੈ ਲਈਆਂ ਹਨ | ਅੱਜ ਇਕ ਹੋਰ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ...
ਫ਼ਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਬਸਤੀ ਸ਼ੇਖਾਂ ਵਾਲੀ ਵਿਖੇ ਬੀਤੀ ਰਾਤ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਵਿੱਕੀ (30) ਪੁੱਤਰ ਕਾਲਾ ਵਜੋਂ ਦੱਸੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ...
ਇਸਲਾਮਾਬਾਦ, 16 ਮਈ (ਏਜੰਸੀ)-ਕਰਾਚੀ ਦੇ ਭੀੜ ਵਾਲੇ ਇਕ ਬਾਜ਼ਾਰ 'ਚ ਸੋਮਵਾਰ ਸ਼ਾਮ ਬੰਬ ਧਮਾਕਾ ਹੋਣ ਦੇ ਨਾਲ ਇਕ ਔਰਤ ਦੀ ਮੌਤ ਹੋ ਗਈ ਅਤੇ ਇਕ ਪੁਲਿਸ ਅਧਿਕਾਰੀ ਸਮੇਤ ਦਰਜਨ ਵਿਅਕਤੀ ਜ਼ਖ਼ਮੀ ਹੋ ਗਏ | ਜਿਓ ਨਿਊਜ਼ ਦੀ ਰਿਪੋਰਟ ਅਨੁਸਾਰ ਬੋਲਟਨ ਮਾਰਕੀਟ 'ਚ ਹੋਏ ਧਮਾਕੇ ...
ਸ਼ਿਵ ਸ਼ਰਮਾ ਜਲੰਧਰ, 16 ਮਈ-ਘਰੇਲੂ ਕੀਮਤਾਂ ਨੂੰ ਕੰਟਰੋਲ ਰੱਖਣ ਦੇ ਨਾਮ 'ਤੇ ਭਾਰਤ ਸਰਕਾਰ ਵਲੋਂ ਬੀਤੇ ਦਿਨੀਂ ਕਣਕ ਦੀ ਬਰਾਮਦ 'ਤੇ ਰੋਕ ਲਗਾ ਦਿੱਤੀ ਗਈ ਹੈ ਜਿਸ ਕਰ ਕੇ ਅੰਤਰਰਾਸ਼ਟਰੀ ਪੱਧਰ 'ਤੇ ਇਸ ਨੂੰ ਲੈ ਕੇ ਵਿਰੋਧ ਹੋ ਰਿਹਾ ਹੈ | ਬਰਾਮਦ 'ਤੇ ਰੋਕ ਲੱਗਣ ਨਾਲ ਤਾਂ ...
ਗੁਹਾਟੀ/ਹਫਲਾਂਗ, 16 ਮਈ (ਪੀ.ਟੀ.ਆਈ.)-ਆਸਾਮ 'ਚ ਹੜ੍ਹਾਂ ਕਾਰਨ 20 ਜ਼ਿਲਿ੍ਹਆਂ 'ਚ ਲਗਪਗ 2 ਲੱਖ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਜਦਕਿ ਪਹਾੜੀ ਜ਼ਿਲ੍ਹੇ ਦੀਮਾ ਹਸਾਓ ਦਾ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਬਾਕੀ ਸੂਬੇ ਤੋਂ ਸੰਪਰਕ ਕੱਟ ਗਿਆ ਹੈ | ਇਥੇ ਰੇਲ ...
ਨਵੀਂ ਦਿੱਲੀ, 16 ਮਈ (ਏਜੰਸੀ)-ਆਰ.ਟੀ.ਆਈ. ਤਹਿਤ ਪ੍ਰਾਪਤ ਕੀਤੀ ਇਕ ਜਾਣਕਾਰੀ ਅਨੁਸਾਰ ਰੇਲਵੇ ਨੇ ਮਾਰਚ 2020 ਤੋਂ ਲੈ ਕੇ ਇਸ ਸਾਲ ਮਾਰਚ ਤੱਕ ਸੀਨੀਅਰ ਸਿਟੀਜ਼ਨਾਂ ਦੀਆਂ ਟਿਕਟਾਂ 'ਤੇ ਰਿਆਇਤ ਰੋਕ ਕੇ 1500 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ | ਆਰ.ਟੀ.ਆਈ. ਤਹਿਤ ਮੰਗੀ ...
ਗੁਹਾਟੀ, 16 ਮਈ (ਏਜੰਸੀ)-ਸੈਨਾ ਦੀ ਪੂਰਬੀ ਕਮਾਨ ਦੇ ਮੁਖੀ ਨੇ ਅੱਜ ਦੱਸਿਆ ਕਿ ਨਾਗਾਲੈਂਡ 'ਚ ਗੋਲੀਬਾਰੀ ਦੀ ਘਟਨਾ ਸੰਬੰਧੀ 'ਕੋਰਟ ਆਫ਼ ਇਨਕੁਆਰੀ' ਪੂਰੀ ਕਰ ਲਈ ਗਈ ਹੈ | ਨਾਗਾਲੈਂਡ 'ਚ ਪਿਛਲੇ ਸਾਲ ਦਸੰਬਰ ਵਿਚ ਸੈਨਿਕਾਂ ਦੀ ਗੋਲੀਬਾਰੀ 'ਚ 12 ਤੋਂ ਵੱਧ ਨਾਗਰਿਕਾਂ ਦੀ ਮੌਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX