ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ
ਮੋਗਾ, 16 ਮਈ-ਕੁਦਰਤ ਨਾਲ ਲਗਾਤਾਰ ਹੋ ਰਹੇ ਖਿਲਵਾੜ ਕਾਰਨ ਗਲੋਬਲ ਵਾਰਮਿੰਗ ਦਾ ਗੰਭੀਰ ਖ਼ਤਰਾ ਸਾਡੇ ਸਾਹਮਣੇ ਮੂੰਹ ਅੱਡੀ ਖੜ੍ਹਾ ਹੈ ਅਤੇ ਜੇਕਰ ਇਸ ਖ਼ਤਰੇ ਵੱਲ ਸਮਾਂ ਰਹਿੰਦਿਆਂ ਅਸੀਂ ਧਿਆਨ ਨਾ ਦਿੱਤਾ ਤਾਂ ਇਹ ਮਨੁੱਖਤਾ ਨੂੰ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ)ਕੋਵਿਡ-19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ, ਜਿਸ ਲਈ ਯੋਗ ਪਰਿਵਾਰਾਂ ਨੂੰ ਤੁਰੰਤ ਅਪਲਾਈ ਕਰਨਾ ਚਾਹੀਦਾ ਹੈ ਇਸ ਲਈ ਅਪਲਾਈ ਕਰਨ ਲਈ ਹੁਣ ਨਵੀਂ ...
ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ | ਇਸ ਮੌਕੇ ...
ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਪੰਜਾਬ ਵਲੋਂ ਗੁਰਮੀਤ ਸਿੰਘ ਮੀਤ ਹੇਅਰ ਸਿੱਖਿਆ ਮੰਤਰੀ ਪੰਜਾਬ ਦੀ ਰਿਹਾਇਸ਼ ਨਜ਼ਦੀਕ ਬਰਨਾਲਾ ਵਿਖੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਸੰਦੀਪ ਸਿੰਘ ਤੇ ਜਗਜੀਤ ਸਿੰਘ ...
ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਥਾਣਾ ਸਾਂਝ ਕੇਂਦਰ ਸਦਰ ਮੋਗਾ ਦੀ ਮੀਟਿੰਗ ਸਾਂਝ ਕੇਂਦਰ ਦੇ ਇੰਚਾਰਜ/ਕਨਵੀਨਰ ਏ. ਐੱਸ. ਆਈ. ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਾਂਝ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿਚ ਹੋਈ | ਉਨ੍ਹਾਂ ਮੀਟਿੰਗ ਵਿਚ ਮਹੀਨਾ ਅਪ੍ਰੈਲ 2022 ਵਿਚ ਆਮ ...
ਕਿਸ਼ਨਪੁਰਾ ਕਲਾਂ, 16 ਮਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਹਾੜ੍ਹੀ ਦੀ ਫ਼ਸਲ ਦੀ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਹੋਇਆ ਪਿੰਡ ਕੋਕਰੀ ਬੁੱਟਰਾਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸਾਂਝੇ ਤੌਰ 'ਤੇ ਗੁਰਦੁਆਰਾ ਧਰਮਪੁਰਾ ਸਾਹਿਬ ਵਿਖੇ ਧਾਰਮਿਕ ਸਮਾਗਮ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡੇਂਗੂ ਫੈਲਣ ਤੋਂ ਰੋਕਣਾ ਸਾਡੀ ਸਭਨਾਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਦੇ ਖ਼ਾਤਮੇ ਲਈ ਹਰ ਨਾਗਰਿਕ ਦੇ ਜਾਗਰੂਕ ਹੋਣ ਦੀ ਲੋੜ ਹੈ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਜੋਤੀ ...
ਮੋਗਾ, 16 ਮਈ (ਗੁਰਤੇਜ ਸਿੰਘ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੈ | ਇਸ ਸੰਬੰਧੀ ਸੀਨੀਅਰ ਕਪਤਾਨ ਪੁਲਿਸ ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਐੱਸ. ਪੀ. ਆਈ. ਰੁਪਿੰਦਰ ...
ਮੋਗਾ, 16 ਮਈ (ਅਸ਼ੋਕ ਬਾਂਸਲ)-ਸੋਸ਼ਲ ਵੈੱਲਫੇਅਰ ਕਲੱਬ ਵਲੋਂ ਲਾਇਲਪੁਰ ਰੇਲਵੇ ਪਾਰਕ ਵਿਖੇ ਸੈਰ ਕਰਨ ਆਏ ਲੋਕਾਂ ਦੀ ਸਹੂਲਤ ਲਈ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਲੈਬ ਟੈਕਨੀਸ਼ੀਅਨ ਕਮਲ ਮੋਹਨ ਵਲੋਂ 75 ਦੇ ਕਰੀਬ ਮਰੀਜ਼ਾਂ ਦੀ ਸ਼ੂਗਰ ਦੀ ਜਾਂਚ ਕੀਤੀ ਗਈ | ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਬੀ. ਬੀ. ਐੱਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਮਹਾਤਮਾ ਗੌਤਮ ਬੁੱਧ ਦੇ ਜਨਮ ਦਿਵਸ ਮੌਕੇ ਬੁੱਧ ਪੂਰਨਿਮਾ ਮਨਾਈ ਗਈ | ਸਕੂਲ਼ 'ਚ ਸਵੇਰ ...
ਬੱਧਨੀ ਕਲਾਂ, 16 ਮਈ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਇਕਾਈ ਪਿੰਡ ਮੱਲੇਆਣਾ ਵਿਖੇ ਬਲਾਕ ਖ਼ਜ਼ਾਨਚੀ ਬਲਕਰਨ ਸਿੰਘ ਮੱਲੇਆਣਾ ਦੀ ਅਗਵਾਈ 'ਚ ਅਹਿਮ ਏਜੰਡੇ 'ਤੇ ਮੀਟਿੰਗ ਕੀਤੀ ਗਈ | ਇਸ ਦੌਰਾਨ ਦੋਬਾਰਾ ਤੋਂ ਅਹੁਦੇਦਾਰਾਂ ਦੀ ਚੋਣ ਕਰਦਿਆਂ ਅਹਿਮ ਫ਼ੈਸਲੇ ਵਿਚਾਰੇ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਦਿ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ ਭਗਤਾ ਭਾਈ ਕਾ ਇਲਾਕੇ ਦੀ ਇਕ ਅਜਿਹੀ ਵਿੱਦਿਅਕ ਸੰਸਥਾ ਹੈ ਜੋ ਆਪਣੇ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਤਰਾਸ਼ਣ ਲਈ ਯਤਨਸ਼ੀਲ ਰਹਿੰਦੀ ਹੈ ਅਤੇ ਇਹ ਵਿਦਿਆਰਥੀਆਂ ਦੀ ਹਰ ਪੱਖ ਤੋਂ ਅਗਵਾਈ ਕਰਨ ਲਈ ...
ਨਿਹਾਲ ਸਿੰਘ ਵਾਲਾ, 16 ਮਈ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਦੀ ਚਲਾਈ ਗਈ ਮਰਯਾਦਾ ਅਨੁਸਾਰ ਅਤੇ ਸੁਆਮੀ ਸੰਤ ਜੋਰਾ ਸਿੰਘ ਮਹਾਰਾਜ ਦੇ ਹੁਕਮ ਅਨੁਸਾਰ ਸੰਪਰਦਾਇ ਲੋਪੋ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ...
ਮੋਗਾ, 16 ਮਈ (ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦਰਵੀਰ ਗਿੱਲ ਦੀ ਰਹਿਨੁਮਾਈ ਅਨੁਸਾਰ ਬਲਾਕ ਡਰੋਲੀ ਭਾਈ ਦੇ ਸਾਰੇ ਸਿਹਤ ਕੇਂਦਰਾਂ ਵਿਖੇ ਰਾਸ਼ਟਰੀ ਡੇਂਗੂ ਵਿਰੋਧੀ ਦਿਵਸ ...
ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਹਜ਼ੂਰ ਸਾਹਿਬ ਵਿਖੇ ਹੋਈ, ਜਿਸ 'ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਪ੍ਰਧਾਨ ਅਤੇ ਸਟੇਟ ਕਮੇਟੀ ...
ਮੋਗਾ, 16 ਮਈ (ਅਸ਼ੋਕ ਬਾਂਸਲ)-ਅਗਰਵਾਲ ਸਮਾਜ ਸਭਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੀ. ਐੱਨ. ਮਿੱਤਲ ਅਤੇ ਸਿਟੀ ਪ੍ਰਧਾਨ ਸੰਜੀਵ ਸਿੰਗਲਾ ਦੀ ਅਗਵਾਈ ਹੇਠ ਨਿਊ ਟਾਊਨ ਵਿਖੇ ਹੋਈ | ਮੀਟਿੰਗ ਦੌਰਾਨ ਸਭਾ ਦੇ ਪੰਜਾਬ ਪ੍ਰਧਾਨ ਅਤੇ ਅਗਰੋਹਾ ਵਿਕਾਸ ਟਰੱਸਟ ਪੰਜਾਬ ਦੇ ...
ਕੋਟ ਈਸੇ ਖਾਂ, 16 ਮਈ (ਨਿਰਮਲ ਸਿੰਘ ਕਾਲੜਾ)-ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਐਂਡ ਵੈੱਲਫੇਅਰ ਕਲੱਬ ਪਿੰਡ ਚੀਮਾ ਦੇ ਵਿਸ਼ੇਸ਼ ਸਹਿਯੋਗ ਨਾਲ ਬਲਾਕ ਪੱਧਰੀ ਇਕ ਰੋਜ਼ਾ ਯੋਗਾ ਸਿਖਲਾਈ ਕੈਂਪ ਲਗਾਇਆ ਗਿਆ | 'ਸੋਨੇ ਦੀ ਸਵੇਰ' ਯੋਗਾ ...
ਬੱਧਨੀ ਕਲਾਂ, 16 ਮਈ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਇਕਾਈ ਪਿੰਡ ਰਾਊਕੇ ਕਲਾਂ ਵਲੋਂ ਨਹਿਰੀ ਵਿਭਾਗ ਦੇ ਜੇ. ਈ. ਗੁਰਚਰਨ ਸਿੰਘ ਨੂੰ ਰਜਬਾਹਾ ਜਵਾਹਰ ਸਿੰਘ ਵਾਲਾ ਦੀ ਸਾਫ਼ ਸਫ਼ਾਈ ਉਸ ਵਿਚ ਨਿਰੰਤਰ ਪਾਣੀ ਛੱਡਣ ਅਤੇ ਉਸ ਨੂੰ ਪੱਕਾ ਕਰਨ ਸੰਬੰਧੀ ਪਿੰਡ ਅਖਾੜਾ ...
ਅਜੀਤਵਾਲ, 16 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼, ਅਜੀਤਵਾਲ (ਮੋਗਾ) ਵਿਖੇ ਮਹਾਤਮਾ ਬੁੱਧ ਜੈਅੰਤੀ ਮਨਾਉਂਦਿਆਂ ਕਾਲਜ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਮਹਾਤਮਾ ਬੁੱਧ ਦੀ ਤਸਵੀਰ ਤੇ ਫ਼ੁੱਲ ਮਾਲਾਵਾਂ ਭੇਟ ਕਰਨ ਉਪਰੰਤ ...
ਕੋਟ ਈਸੇ ਖਾਂ, 16 ਮਈ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਪੰਜਾਬ, ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ...
ਮੋਗਾ, 16 ਮਈ (ਜਸਪਾਲ ਸਿੰਘ ਬੱਬੀ)-ਰੱਬ ਨਗਰ ਸੰਤ ਬਾਬਾ ਅਜਮੇਰ ਸਿੰਘ ਰੱਬ ਦੇ ਤਪ ਅਸਥਾਨ ਮੋਗਾ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਓਟ ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿੱਖਿਆ ਵਿਭਾਗ 'ਚ ਅਧਿਆਪਨ ਦੇ ਨਾਲ-ਨਾਲ ਜ਼ਿਲ੍ਹਾ ਗਾਈਡੈਂਸ ਕੌਂਸਲਰ, ਵਿਸ਼ਾ ਮਾਹਿਰ ਅਤੇ ਸਿੱਖਿਆ ਸੁਧਾਰ ਟੀਮ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਕਰਮਸ਼ੀਲ ਲੈਕਚਰਾਰ ਬਰਿੰਦਰਜੀਤ ਸਿੰਘ ਨੂੰ ਬਿਹਤਰ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਇਲੈਕਟੋ੍ਰਹੋਮਿਓਪੈਥਿਕ ਮੈਡੀਕਲ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਚੋਖਾ ਅੰਪਾਇਰ ਹੋਟਲ ਬੁੱਘੀਪੁਰਾ ਚੌਕ ਮੋਗਾ ਦੇ ਵਿਚ ਡਾ. ਜਗਮੋਹਨ ਸਿੰਘ ਧੂੜਕੋਟ ਦੀ ਪ੍ਰਧਾਨਗੀ ਵਿਚ ਹੋਈ | ਇਸ ਸਮੇਂ ਕੋਰ ਕਮੇਟੀ ਮੈਂਬਰ ...
ਬਾਘਾ ਪੁਰਾਣਾ, 16 ਮਈ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਉੱਪਰ ਸਥਿਤ ਬਤਰਾ ਸਵੀਟਸ ਵਿਖੇ ਸਰਪੰਚ ਯੂਨੀਅਨ ਬਾਘਾ ਪੁਰਾਣਾ ਦੀ ਮੀਟਿੰਗ ਪ੍ਰਧਾਨ ਜਗਸੀਰ ਸਿੰਘ ਗਿੱਲ ਸਰਪੰਚ ਕਾਲੇਕੇ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਦੇ ਪ੍ਰਬੰਧਾਂ ਹੇਠ ਹੋਈ | ਮੀਟਿੰਗ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬਾਬਾ ਕਿਸ਼ਨ ਸਿੰਘ ਜੀ ਨਾਨਕ ਨਗਰੀ ਮੋਗਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ 'ਚ ਰਹਿਰਾਸ ...
ਮੋਗਾ, 16 ਮਈ (ਅਸ਼ੋਕ ਬਾਂਸਲ)-ਮੋਗਾ ਦੀ ਵਾਲਮੀਕਿ ਕਾਲੋਨੀ ਦੇ ਮੰਦਰ ਵਿਖੇ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਸਤਿਸੰਗ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ਸ਼ਹਿਰ ਦੇ ਸ਼ਰਧਾਲੂਆਂ ਨੇ ਸ਼ਿਰਕਤ ਕਰ ਕੇ ਭਗਵਾਨ ਵਾਲਮੀਕਿ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਮਹੰਤ ਸ਼ਾਮ ਲਾਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਸ੍ਰੀ 1008 ਮਹਾਤਮਾ ਬਾਵਾ ਰਾਮ ਪ੍ਰਸਾਦ ਦੀ ਯਾਦ ਵਿਚ ਵਾਲਮੀਕਿ ਮੰਦਰ ਵਿਚ ਸਤਿਸੰਗ ਕਰਵਾਇਆ ਗਿਆ | ਇਸ ਸਤਿਸੰਗ ਵਿਚ ਸਾਰੇ ਮੁਹੱਲਾ ਵਾਸੀਆਂ ਨੇ ਭਰਪੂਰ ਯੋਗਦਾਨ ਦਿੱਤਾ | ਇਸ ਮੌਕੇ ਭਜਨ ਗਾਇਕਾਂ ਨੇ ਆਈ ਹੋਈ ਸੰਗਤ ਨੂੰ ਭਗਵਾਨ ਵਾਲਮੀਕਿ ਜੀ ਦੇ ਇਤਿਹਾਸ ਬਾਰੇ ਜਾਣੂੰ ਕਰਵਾਉਂਦਿਆਂ ਭਜਨਾਂ ਨਾਲ ਸ਼ਰਧਾਲੂਆਂ ਨੂੰ ਨਿਹਾਲ ਕੀਤਾ | ਇਸ ਮੌਕੇ ਸ਼ਸ਼ੀਕਾਂਤ ਮਹੰਤ, ਖੇਮਚੰਦ, ਰਮੇਸ਼ ਕੁਮਾਰ, ਮਹੇਸ਼ ਬੰਟੀ, ਮਹੰਤ ਦਿਆਂਵੰਤੀ, ਆਸ਼ਾ ਰਾਣੀ, ਚੰਦੋ ਦੇਵੀ, ਸੁਮਨ ਕੁਮਾਰ ਸੈਨੇਟਰੀ ਇੰਸਪੈਕਟਰ, ਨਰੇਸ਼ ਬੋਹਤ ਪ੍ਰਧਾਨ ਭਾਵਾਧਸ, ਹਰਬੰਸ ਸਾਗਰ, ਰਾਕੇਸ਼ ਕੁਮਾਰ, ਵਿਜੇ ਕੁਮਾਰ, ਰਾਜਨ ਕੁਮਾਰ ਆਦਿ ਹਾਜ਼ਰ ਸਨ |
ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਸੁਸ਼ੀਲ ਕੁਮਾਰ ਤੁਲੀ ਦੀ ਯੋਗ ਅਗਵਾਈ ਅਤੇ ਇੰਦਰਪਾਲ ਸਿੰਘ ਢਿੱਲੋਂ ਡੀ. ਐੱਮ. ਸਪੋਰਟਸ ਮੋਗਾ ਦੀ ਰਹਿਨੁਮਾਈ ਹੇਠ ਭੁਪਿੰਦਰਾ ਖ਼ਾਲਸਾ ਸੀਨੀਅਰ ...
.ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਡੇਂਗੂ ਵਰਗੀ ਮਹਾਂਮਾਰੀ ਤੋਂ ਜਾਗਰੂਕ ਕਰਨ ਦੇ ਉਦੇਸ਼ ਨਾਲ ਵਰਕਸ਼ਾਪ ਲਗਾਈ ਗਈ | ਇਸ ਮੌਕੇ ਡਾ. ਰਾਜੇਸ਼ ਪਾਠਕ ਨਾਰਾਇਣ ਮਲਟੀ ਸਪੈਸ਼ਲਿਟੀ ਹਸਪਤਾਲ ਜੈਪੁਰ ਦੀ ਵੀਡੀਓ ਦੁਆਰਾ ਡੇਂਗੂ ਦੀ ਬਿਮਾਰੀ ...
ਬਾਘਾ ਪੁਰਾਣਾ, 16 ਮਈ (ਕਿ੍ਸ਼ਨ ਸਿੰਗਲਾ)-ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਭਿੰਨ-ਭਿੰਨ ਮੌਕਿਆਂ ਉੱਪਰ ਵਿਸ਼ੇਸ਼ ਪ੍ਰਕਾਰ ਦੇ ਮੁਕਾਬਲੇ ਕਰਵਾਉਂਦੀ ਹੈ | ਇਸੇ ਲੜੀ ਤਹਿਤ ਅੱਜ ਸਕੂਲ ਵਿਚ 'ਵਿਸ਼ਵ ਪਰਿਵਾਰ ਦਿਵਸ' ਬਹੁਤ ਹੀ ਧੂਮਧਾਮ ਨਾਲ ...
ਮੋਗਾ, 16 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਪੰਜਾਬ 'ਚ ਵੱਗ ਰਹੇ ਨਸ਼ੇ ਦੇ ਦਰਿਆ ਨੂੰ ਨੱਥ ਪਾਉਣ ਲਈ ਬੇਸ਼ੱਕ ਪ੍ਰਸ਼ਾਸਨ ਦਿਨ ਰਾਤ ਇਕ ਕਰਕੇ ਕੰਮ ਕਰ ਰਿਹਾ ਹੈ ਪਰ ਪਿਛਲੇ 2 ਮਹੀਨਿਆਂ 'ਚ ਨਸ਼ੇ ਦੇ ਕਾਰਨ ਮੋਗਾ ਹਲਕੇ ਅੰਦਰ 5 ਦੇ ਕਰੀਬ ਨੌਜਵਾਨਾਂ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX