ਸੰਗਰੂਰ, 16 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਅੱਜ ਸੰਗਰੂਰ ਜ਼ਿਲੇ੍ਹ ਦੇ ਸਮੁੱਚੇ ਸੇਵਾ ਕੇਂਦਰ ਕਰਮਚਾਰੀਆਂ ਨੇ ਆਪਣੀਆਂ ਤਨਖ਼ਾਹਾਂ ਵਧਾਉਣ ਅਤੇ ਹੋਰ ਮੰਗਾਂ ਮੰਗਵਾਉਣ ਲਈ ਸੇਵਾ ਕੇਂਦਰ ਵਿਚ ਇਕ ਰੋਜ਼ਾ ਕਲਮਛੋੜ ਹੜਤਾਲ ਕੀਤੀ | ਇਸ ਮੌਕੇ ਸੇਵਾ ਕੇਂਦਰ ...
ਛਾਜਲੀ, 16 ਮਈ (ਰਾਜਵਿੰਦਰ ਸਿੰਘ)- ਭਾਰਤ ਸਰਕਾਰ ਵਲੋਂ ਪੰਜਾਬ ਦੇ ਸਭ ਤੋਂ ਵਧੀਆ ਕੰਮ ਕਰਨ ਲਈ ਸਨਮਾਨਿਤ ਕੀਤੇ ਥਾਣਾ ਛਾਜਲੀ ਅੱਗੇ ਅੱਜ ਤਪਦੀ ਗਰਮੀ ਦੇ ਕਹਿਰ ਵਿਚ ਇਕ ਗੁਰਸਿੱਖ ਔਰਤ ਅਤੇ ਉਸ ਦੇ ਪਤੀ ਨੇ ਧਰਨਾ ਦਿੱਤਾ ਦੇ ਕੇ ਪੁਲਿਸ ਦੀ ਕਾਰਜ ਪ੍ਰਣਾਲੀ 'ਤੇ ਕਈ ਸਵਾਲ ...
ਸੰਗਰੂਰ, 16 ਮਈ (ਧੀਰਜ ਪਸ਼ੌਰੀਆ)- ਸੰਤ ਬਾਬਾ ਅਤਰ ਸਿੰਘ ਵਲੋਂ ਵਰਸੋਏ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਦੇ ਨਾਂਅ 'ਤੇ ਬਣਨ ਜਾ ਰਹੇ ਮੈਡੀਕਲ ਕਾਲਜ ਸੰਬੰਧੀ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਐਸੋਸੀਏਸ਼ਨ ਫਾਰ ਸਾਇੰਟੇਫਿਕ ਰਿਸਰਚ ਇਨ ...
ਮਸਤੂਆਣਾ ਸਾਹਿਬ, 16 ਮਈ (ਦਮਦਮੀ)- ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਕਾਲਜ ਦੇ ਕੰਪਿਊਟਰ ਵਿਭਾਗ ਦੇ ਪ੍ਰੋ. ਅਮਰਿੰਦਰ ਸਿੰਘ ਭੁਟਾਲ ਦੀ ਬੀਤੀ ਰਾਤ ਅਚਾਨਕ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ...
ਸ਼ੇਰਪੁਰ, 16 ਮਈ (ਦਰਸ਼ਨ ਸਿੰਘ ਖੇੜੀ)- ਚੋਣਾਂ ਸਮੇਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਗਰੰਟੀਆਂ ਅਤੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾਵੇਗਾ | ਇਹ ਪ੍ਰਗਟਾਵਾ ਹਲਕਾ ...
ਧਰਮਗੜ੍ਹ, 16 ਮਈ (ਗੁਰਜੀਤ ਸਿੰਘ ਚਹਿਲ)- ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦੇ ਠੇਕੇ 'ਤੇ ਜ਼ਮੀਨ ਦੇਣ ਵਾਲੇ ਕਿਸਾਨ ਵੀ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਸਰਗਰਮ ਨਜ਼ਰ ਆ ਰਹੇ ਹਨ, ਜਿਨ੍ਹਾਂ ਨੇ ਠੇਕੇ 'ਤੇ ਜ਼ਮੀਨ ਲੈਣ ਵਾਲੇ ਕਿਸਾਨ ਪਾਸੋਂ ਪ੍ਰਤੀ ਏਕੜ ਪੈਸੇ ...
ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਹਾਈਕਮਾਨ ਵਲੋਂ ਪਰਮਿੰਦਰ ਸ਼ਰਮਾ ਨੰੂ ਜ਼ਿਲ੍ਹਾ ਮਲੇਰਕੋਟਲਾ ਦਾ ਕੋਆਰਡੀਨੇਟਰ ਜ਼ਿਲ੍ਹਾ ਕੀਤਾ ਗਿਆ ਹੈ | ਸੰਗਰੂਰ ...
ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ)- ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਪੁਲਿਸ ਚੌਕੀ ਮਹਿਲਾਂ ਚੌਂਕ ਦੇ ਇੰਚਾਰਜ ਸਬ ਇੰਸਪੈਕਟਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਰਣਜੀਤ ਸਿੰਘ ...
ਭਵਾਨੀਗੜ੍ਹ, 16 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਰਾਚੋਂ ਦੇ ਇਕ ਘਰ ਵਿਚ ਰੱਖੇ 45 ਚੀਨੇ ਕਬੂਤਰ ਤੇ 11 ਹਜ਼ਾਰ ਰੁਪਏ ਚੋਰੀ ਕਰਨ 'ਤੇ ਪੁਲਿਸ ਵਲੋਂ 6 ਜਣਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਸਤਪਾਲ ਸਿੰਘ ਪੁੱਤਰ ਜੀਤ ਸਿੰਘ ਪਿੰਡ ਗੋਬਿੰਦਗੜ੍ਹ ...
ਮਾਲੇਰਕੋਟਲਾ, 16 ਮਈ (ਹਨੀਫ਼ ਥਿੰਦ)- ਕੰਪੀਟੀਸ਼ਨ ਅਕੈਡਮੀ ਪਿਛਲੇ ਕਈ ਸਾਲਾਂ ਤੋਂ ਆਈਲਟਸ ਅਤੇ ਇੰਮੀਗ੍ਰੇਸਨ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੀ ਹੈ, ਹੁਣ ਤਕ ਸੈਂਕੜੇ ਵਿਦਿਆਰਥੀ ਇਨ੍ਹਾਂ ਦੀਆਂ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ | ਇੱਥੋਂ ਦੇ ਵਿਦਿਆਰਥੀ ਆਈਲਟਸ ...
ਲਹਿਰਾਗਾਗਾ, 16 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਸਫ਼ਾਈ ਸੇਵਕ ਯੂਨੀਅਨ ਲਹਿਰਾਗਾਗਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਫ਼ਾਈ ਸੇਵਕ ਲਗਾਤਾਰ ਧਰਨੇ ਉੱਪਰ ਹੋਣ ਕਰਕੇ ਸ਼ਹਿਰ ਅੰਦਰ ਥਾਂ-ਥਾਂ ਗੰਦਗੀ ਫੈਲ ਗਈ ਹੈ | ਸਫ਼ਾਈ ਸੇਵਕਾਂ ਵਲੋਂ ਅੱਜ ...
ਸੰਗਰੂਰ, 16 ਮਈ (ਅਮਨਦੀਪ ਸਿੱਘ ਬਿੱਟਾ, ਦਮਨਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਬਾਹਰ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਕੋਰੋਨਾ ਵਲੰਟੀਅਰਾਂ ਵਲੋਂ ਅੱਜ ਵੀ ਭੁੱਖ ਹੜਤਾਲ ਕਰਦਿਆਂ ਜਿੱਥੇ ਮੁੱਖ ਮੰਤਰੀ ਨਿਵਾਸ ਬਾਹਰ ਧਰਨਾ ਦਿੱਤਾ, ਉੱਥੇ ...
ਸੰਗਰੂਰ, 16 ਮਈ (ਧੀਰਜ ਪਸ਼ੌਰੀਆ)- ਆ ਰਹੇ ਝੋਨੇ ਦੀ ਲਵਾਈ ਦੇ ਸੀਜ਼ਨ ਨੰੂ ਦੇਖਦਿਆਂ ਕਈ ਪਿੰਡਾਂ ਵਿਚ ਦਿਹਾੜੀ ਨੰੂ ਲੈ ਕੇ ਰੇੜਕਾ ਸ਼ੁਰੂ ਹੋ ਗਿਆ ਹੈ | ਇਸ ਵਿਵਾਦ ਨੰੂ ਲੈ ਕੇ ਬਸਪਾ ਦਾ ਇਕ ਵਫਦ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ...
ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ)- ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਇਮਤਿਹਾਨ ਦੇਣ ਉਪਰੰਤ ਨੌਜਵਾਨ ਜੋ ਵਿਦੇਸ਼ ਜਾਣ ਦੇ ਚਾਹਵਾਨ ਹਨ, ਆਪਣਾ ਸਮਾਂ ਖਰਾਬ ਕਰਨ ਦੀ ਬਜਾਏ ਆਇਲਟਸ ਜਾਂ ਪੀ.ਟੀ.ਈ. ਦੀ ਤਿਆਰੀ ...
ਸ਼ੇਰਪੁਰ, 16 ਮਈ (ਦਰਸਨ ਸਿੰਘ ਖੇੜੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਭਗਵਾਨਪੁਰਾ ਵਿਖੇ ਪਾਰਟੀ ਦੀ ਮਜ਼ਬੂਤੀ ਲਈ ਇਕ ਵਿਸ਼ੇਸ਼ ਮੀਟਿੰਗ ਵਿਚ ਸ਼ਾਮਿਲ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ...
ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ)- ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਵਿਅਕਤੀ ਦੀ ਰੇਲ ਗੱਡੀ 'ਚੋਂ ਡਿਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ | ਜੀ.ਆਰ.ਪੀ.ਪੁਲਿਸ ਚੌਂਕੀ ਸੁਨਾਮ ਊਧਮ ਸਿੰਘ ਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ...
ਭਵਾਨੀਗੜ੍ਹ, 16 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਕਾਲਾਝਾੜ ਵਿਖੇ ਬੀਤੇ ਦਿਨ ਇਕ ਆੜ੍ਹਤੀਏ ਵਲੋਂ ਇਕ ਕਿਸਾਨ ਤੋਂ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਦੇ ਹੱਕ ਵਿਚ ਖੜ੍ਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਸਾਨ ਨਾਲ ...
ਸੁਨਾਮ ਊਧਮ ਸਿੰਘ ਵਾਲਾ, 16 ਮਈ (ਭੁੱਲਰ, ਧਾਲੀਵਾਲ)- 3807 ਟਰੇਂਡ ਸਿੱਖਿਆ ਪੋ੍ਰਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜੁਗਰਾਜ ਸਿੰਘ ਨੇ ਇਕ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਜਥੇਬੰਦੀ ਦੇ ਆਗੂਆਂ ਵਲੋਂ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ...
ਚੀਮਾ ਮੰਡੀ, 16 ਮਈ (ਦਲਜੀਤ ਸਿੰਘ ਮੱਕੜ)- ਸੁਨਾਮ ਵਿਖੇ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਕੋਚ ਪਿ੍ਥੀਪਾਲ ਸਿੰਘ ਮਲ੍ਹੀ ਦੀ ਅਗਵਾਈ ਵਿਚ 39, 40, 42 ...
ਸੰਗਰੂਰ, 16 ਮਈ (ਧੀਰਜ ਪਸ਼ੌਰੀਆ)- ਆਪਣੇ ਧੰਨਵਾਦੀ ਦੌਰੇ ਦੌਰਾਨ ਪਿੰਡ ਅਕੋਈ ਸਾਹਿਬ ਪੁੱਜੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ...
ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ)- ਸਾਹਿਤ ਸਭਾ ਸੁਨਾਮ ਦੀ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕੱਤਰਤਾ ਰਜਿੰਦਰ ਸਿੰਘ ਰਾਜਨ, ਮਿਲਖਾ ਸਿੰਘ ਸਨੇਹੀ ਅਤੇ ਜਸਵੰਤ ਸਿੰਘ ਅਸਮਾਨੀ ਦੇ ਪ੍ਧਾਨਗੀ ਮੰਡਲ ਹੇਠ ਸਥਾਨਕ ਗੁਰਦੁਆਰਾ ...
ਮਾਲੇਰਕੋਟਲਾ, 16 ਮਈ (ਪਾਰਸ ਜੈਨ)-ਮਾਲੇਰਕੋਟਲਾ 'ਚ ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਨੂੰ ਮਨੁੱਖਤਾ ਜਾਂ ਕਾਨੂੰਨ ਨਾਲ ਖਿਲਵਾੜ ਕਰਨ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਕਤ ਪ੍ਰਗਟਾਵਾ ਸਥਾਨਕ ਥਾਣਾ ਸਿਟੀ-2 ਵਿਖੇ ਇੰਸਪੈਕਟਰ ਨਵਦੀਪ ਸਿੰਘ ਨੇ ਮੁੱਖ ਅਫ਼ਸਰ ...
ਸੰਗਰੂਰ, 16 ਮਈ (ਦਮਨਜੀਤ ਸਿੰਘ)- ਐਸ.ਐਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਪ੍ਰਗਟਾਵਾ ਕੀਤਾ ਹੈ ਕਿ ਜ਼ਿਲ੍ਹਾ ਸੰਗਰੂਰ ਨੰੂ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਤੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਨੰੂ ਸਖ਼ਤ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਨਸ਼ਾ ...
ਸ਼ੇਰਪੁਰ, 16 ਮਈ (ਦਰਸਨ ਸਿੰਘ ਖੇੜੀ)- ਕਸਬਾ ਸ਼ੇਰਪੁਰ ਹਲਕਾ ਮਹਿਲ ਕਲਾਂ ਦੇ ਦਿਲ ਦੇ ਸਮਾਨ ਹੈ | ਇਸ ਦਾ ਸਰਵਪੱਖੀ ਵਿਕਾਸ ਕਰਕੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼ੇਰਪੁਰ ਦੇ ...
ਲਹਿਰਾਗਾਗਾ, 16 ਮਈ (ਅਸ਼ੋਕ ਗਰਗ)- ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਵਿਖੇ ਪਿ੍ੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਕਾਮਰਸ ਵਿਭਾਗ ਅਤੇ ਕੰਪਿਊਟਰ ਵਿਭਾਗ ਵਲੋਂ ਬਲੂ ਅਰਥ ਸਲੂਸ਼ਨ ਲਿਮੀਟੇਡ ਦੇ ਨਾਂਅ 'ਤੇ ਇਕ ਕੰਪਨੀ ਬਣਾ ਕੇ ਵਿਦਿਆਰਥੀਆਂ ਨੇ ਅਲੱਗ-ਅਲੱਗ ਵਿਸ਼ੇ ਨਾਲ ਸੰਬੰਧਿਤ ਮਾਡਲ ਬਣਾਏ | ਕਾਲਜ ਦੇ ਚੇਅਰਮੈਨ ਰਾਜੇਸ਼ ਕੁਮਾਰ ਭੋਲਾ, ਵਾਇਸ ਚੇਅਰਮੈਨ ਵਿਜੇ ਕਾਂਸਲ ਸੈਕਟਰੀ ਪ੍ਰੇਮ ਕੁਮਾਰ, ਪਿ੍ੰਸੀਪਲ ਡਾ. ਮਨਪ੍ਰੀਤ ਕੌਰ, ਪਿ੍ੰਸੀਪਲ ਡਾ. ਸੀਮਾ ਤੇ ਮੈਡਮ ਮੋਨਿਕਾ ਨੇ ਵੱਖ-ਵੱਖ ਵਿਸ਼ਿਆਂ ਉੱਪਰ ਮਾਡਲ ਤਿਆਰ ਕਰਨ ਲਈ ਹੌਸਲਾ ਅਫਜਾਈ ਕੀਤੀ | ਇਸ ਮੌਕੇ ਵਿਦਿਆਰਥੀਆਂ ਦੇ ਯੋਜਨਾ ਵਿਭਾਗ, ਪ੍ਰੋਡਕਸ਼ਨ ਵਿਭਾਗ, ਵਿੱਤ ਵਿਭਾਗ, ਸੇਲਜ਼ ਵਿਭਾਗ, ਅਤੇ ਕੰਟਰੋਲ ਵਿਭਾਗ ਬਣਾਏ ਗਏ | ਵਿਦਿਆਰਥੀਆਂ ਵਲੋਂ ਫ਼ਜ਼ੂਲ ਸਮਾਨ ਤੋਂ ਮਾਡਲ ਤਿਆਰ ਕੀਤੇ | ਸ੍ਰੀ ਭੋਲਾ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰ ਕੇ ਉਸ ਨੂੰ ਹਰ ਇੱਕ ਖੇਤਰ ਵਿਚ ਸਫਲ ਬਣਾਉਣਾ ਹੈ | ਇਸ ਮੌਕੇ ਪਿ੍ੰਸੀਪਲ ਰੀਤੂ ਗੋਇਲ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਫ਼ਜ਼ੂਲ ਸਮਾਨ ਤੋਂ ਚੀਜ਼ਾਂ ਬਣਾ ਕੇ ਘਰਾਂ ਵਿਚ ਵਰਤ ਸਕੀਏ ਤਾਂ ਜੋ ਚੀਜ਼ਾਂ ਨੂੰ ਮੁੜ ਵਰਤੋਂ ਵਿਚ ਲਿਆਂਦਾ ਜਾਵੇ |
ਧਰਮਗੜ੍ਹ, 16 ਮਈ (ਗੁਰਜੀਤ ਸਿੰਘ ਚਹਿਲ)- ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਅਤੇ ਉਪ ਪੁਲਿਸ ਕਪਤਾਨ ਦਿੜ੍ਹਬਾ ਪਿ੍ਥਵੀ ਸਿੰਘ ਚਹਿਲ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਮੁਖੀ ਧਰਮਗੜ੍ਹ ਸਬ ਇੰਸ. ਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ...
ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- ਸੰਗਰੂਰ ਦੇ ਕੈਮਿਸਟ ਰਾਜੀਵ ਜੈਨ ਨੂੰ ਆਲ ਇੰਡੀਆ ਆਰਗੈਨਾਈਜੇਸ਼ਨ ਆਫ਼ ਕੈਮਿਸਟ ਅਤੇ ਡਰੱਗਿਸਟ ਦੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ | ਇਹ ਫ਼ੈਸਲਾ ਸੰਸਥਾ ਦੀ ਜੈਪੁਰ ਵਿਖੇ ਹੋਈ ਬੈਠਕ ਵਿਚ ਲਿਆ ਗਿਆ ਹੈ | ਇਸ ...
ਅਹਿਮਦਗੜ੍ਹ, 16 ਮਈ (ਰਣਧੀਰ ਸਿੰਘ ਮਹੋਲੀ)- ਸਾਹਿਤ ਕਲਾ ਮੰਚ ਅਹਿਮਦਗੜ੍ਹ ਵਲੋਂ ਪੰਜਾਬੀ ਮਾਂ-ਬੋਲੀ ਦੀ ਸੇਵਾ ਕਰ ਰਹੇ ਗੀਤਕਾਰ ਅਤੇ ਸਾਹਿਤਕਾਰਾਂ ਦੇ ਸਨਮਾਨ ਲਈ ਸਮਾਰੋਹ ਕਰਵਾਇਆ ਗਿਆ | ਪ੍ਰਧਾਨ ਅਮਨਦੀਪ ਦਰਦੀ ਅਤੇ ਚੇਅਰਮੈਨ ਨਿਰਭੈ ਸਿੰਘ ਅਮਰਪੁਰੀ ਦੀ ਅਗਵਾਈ ...
ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- ਭਾਜਪਾ ਵਲੋਂ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਤਿਆਰੀ ਜੋਰਾਂ 'ਤੇ ਹਨ ਅਤੇ ਭਾਜਪਾ ਦੀ ਲੀਡਰਸ਼ਿਪ ਲਗਾਤਾਰ ਸੰਗਰੂਰ ਲੋਕ ਸਭਾ ਦੇ ਦੌਰੇ ਕਰ ਰਹੀ ਹੈ, ਇਸੇ ਤਹਿਤ ਭਾਜਪਾ ਦੇ ਕੌਮੀ ਜਨਰਲ ਸਕੱਤਰ 17 ਮਈ ਤੋਂ ਦੋ ਦਿਨਾਂ ਦੌਰੇ 'ਤੇ ਸੰਗਰੂਰ ...
ਸੰਗਰੂਰ, 16 ਮਈ (ਦਮਨਜੀਤ ਸਿੰਘ)- ਸੰਗਰੂਰ ਡਿਸਟਿਕ ਇੰਡਸਟਰੀਅਲ ਚੈਂਬਰ ਦੇ ਬਲਾਕ ਅਤੇ ਜ਼ਿਲ੍ਹਾ ਸੰਗਰੂਰ ਦੇ ਮੀਤ ਪ੍ਰਧਾਨ ਬਣਨ 'ਤੇ ਅਮਨ ਜ਼ਖ਼ਮੀ ਵਲੋਂ ਸਥਾਨਕ ਕਲਾਸਿਕ ਹੋਟਲ ਵਿਖੇ ਬਲਾਕ ਸੰਗਰੂਰ ਦੇ ਮੈਂਬਰਾਂ ਦੀ ਇਕੱਤਰਤਾ ਕੀਤੀ ਗਈ | ਮੈਂਬਰਾਂ ਵਲੋਂ ਅਮਨ ...
ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- ਅਫ਼ਸਰਸ਼ਾਹੀ ਵਲੋਂ ਕੀਤੀਆਂ ਮਨਮਾਨੀਆਂ ਅਤੇ ਗਲਤ ਫ਼ੈਸਲਿਆਂ ਦਾ ਖ਼ਮਿਆਜ਼ਾ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ ਜਿਸ ਦੇ ਨਤੀਜੇ ਵਜੋਂ ਪੰਜਾਬ ਦੇ ਸੈਂਕੜੇ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਿਛਲੇ ਦੋ ਮਹੀਨਿਆਂ ...
ਧਰਮਗੜ੍ਹ, 16 ਮਈ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਈਟਰਨਲ 'ਵਰਸਿਟੀ ਬੜੂ ਸਾਹਿਬ ਦੇ ਸੰਗੀਤਿਕ ਕਲੱਬ ਵਲੋਂ ਕਰਵਾਏ ਅੰਤਰ ਕਾਲਜ ਗੀਤ ਮੁਕਾਬਲੇ 'ਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸੰਗੀਤਿਕ ਫਾਈਨਲ ...
ਸੰਗਰੂਰ, 16 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ)- ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਕਾਸ਼ ਪੁਰਬ ਮਾਤਾ ਭਾਨੀ ਜੀ ਸੇਵਾ ਭਲਾਈ ਕੇਂਦਰ ਵਲੋਂ ਪ੍ਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਅਰਵਿੰਦਰ ਸਿੰਘ ਪਿੰਕੀ, ਬਲਜਿੰਦਰ ...
ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- 27ਵੀਂ ਜੂਨੀਅਰ ਸਟੇਟ ਸੋਫਟ ਬਾਲ ਚੈਂਪੀਅਨਸ਼ਿਪ ਜੋ ਕਿ ਲੁਧਿਆਣਾ ਗੁਰੂ ਨਾਨਕ ਸਟੇਡੀਅਮ ਵਿਚ ਕਰਾਈਆਂ ਗਈਆਂ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਸਕੂਲਾਂ ਨੇ ਭਾਗ ਲਿਆ | ਸੰਗਰੂਰ ਜ਼ਿਲ੍ਹੇ ਦੇ ਫਾਰਚੂਨ ਸਕੂਲ ਦੇ ਨੌਂ ਵਿਦਿਆਰਥੀਆਂ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX