ਤਾਜਾ ਖ਼ਬਰਾਂ


ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  13 minutes ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  18 minutes ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  43 minutes ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 1 hour ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 1 hour ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 3 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 3 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 3 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 3 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 3 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 4 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 4 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 5 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 5 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 4 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  12 minutes ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 5 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 6 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 6 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 minute ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 7 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 7 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਬਰਨਾਲਾ

ਟੱਲੇਵਾਲ ਵਿਖੇ ਟਰੱਕ ਤੇ ਪਿਕਅਪ ਦੀ ਸਿੱਧੀ ਟੱਕਰ

ਟੱਲੇਵਾਲ, 16 ਮਈ (ਸੋਨੀ ਚੀਮਾ)- ਪਿੰਡ ਟੱਲੇਵਾਲ ਵਿਖੇ ਬੀਤੀ ਰਾਤ ਨੈਸ਼ਨਲ ਹਾਈਵੇ 'ਤੇ ਸਥਿਤ ਪੁਲ 'ਤੇ ਇਕ ਗ਼ਲਤ ਪਾਸੇ ਤੋਂ ਆ ਰਹੇ ਟਰੱਕ ਅਤੇ ਪਿਕਅਪ ਗੱਡੀ ਦੀ ਆਹਮੋ ਸਾਹਮਣੀ ਟੱਕਰ ਹੋ ਗਈ ਜਿਸ ਵਿਚ ਪਿਕਅਪ ਸਵਾਰ ਵਿਅਕਤੀ ਜ਼ਖ਼ਮੀ ਹੋ ਗਏ | ਥਾਣਾ ਟੱਲੇਵਾਲ ਅਨੁਸਾਰ ਇਕ ...

ਪੂਰੀ ਖ਼ਬਰ »

ਮਾਂ ਦਾ ਕਤਲ ਕਰਨ ਤੋਂ ਬਾਅਦ ਮਾਨਸਿਕ ਰੋਗੀ ਬਣਿਆ ਮਹਿਲ ਕਲਾਂ ਦਾ ਨੌਜਵਾਨ

ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ)- ਕੁਝ ਸਮਾਂ ਪਹਿਲਾਂ ਨਸ਼ੇ ਦੀ ਹਾਲਤ 'ਚ ਆਪਣੀ ਮਾਂ ਨੂੰ ਕਹੀ ਨਾਲ ਵੱਢ ਕੇ ਮੌਤ ਦੇ ਘਾਟ ਉਤਾਰਨ ਵਾਲੇ ਨੌਜਵਾਨ ਸੁਖਜੀਤ ਸਿੰਘ ਉਰਫ਼ ਜੀਤਾ ਦਾ ਦਿਮਾਗ਼ੀ ਸੰਤੁਲਨ ਵਿਗੜ ਜਾਣ ਤੋਂ ਬਾਅਦ ਮਨੁੱਖਤਾ ਦੀ ਸੇਵਾ ਸੰਸਥਾ ਵਲੋਂ ਪਹੁੰਚ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ)- ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਪੁਲਿਸ ਚੌਕੀ ਮਹਿਲਾਂ ਚੌਂਕ ਦੇ ਇੰਚਾਰਜ ਸਬ ਇੰਸਪੈਕਟਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਰਣਜੀਤ ਸਿੰਘ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਮੀਤ ਹੇਅਰ ਦਾ ਪਿੰਡ ਬਡਬਰ ਪੁੱਜਣ 'ਤੇ ਸਵਾਗਤ

ਧਨੌਲਾ, 16 ਮਈ (ਜਤਿੰਦਰ ਸਿੰਘ ਧਨੌਲਾ)-ਗੁਰਮੀਤ ਸਿੰਘ ਮੀਤ ਹੇਅਰ ਸਿੱਖਿਆ ਅਤੇ ਖੇਡ ਮੰਤਰੀ ਪੰਜਾਬ ਅੱਜ ਜਿੱਤਣ ਤੋਂ ਬਾਅਦ ਪਹਿਲੀ ਧੰਨਵਾਦੀ ਦੌਰੇ 'ਤੇ ਪਿੰਡ ਬਡਬਰ ਪੁੱਜੇ | ਜਿੱਥੇ ਪਿੰਡ ਬਡਬਰ ਦੀ ਸਮੁੱਚੀ ਆਮ ਆਦਮੀ ਪਾਰਟੀ ਟੀਮ ਬਡਬਰ ਵਲੋਂ ਅਤੇ ਗੁਰੂਘਰ ਸਰਬੱਤ ਦਾ ...

ਪੂਰੀ ਖ਼ਬਰ »

ਠੇਕੇ 'ਤੇ ਕੰਮ ਕਰਦੇ ਮਨਰੇਗਾ ਕਰਮਚਾਰੀਆਂ ਵਲੋਂ ਵਿਧਾਇਕ ਪੰਡੋਰੀ ਨੂੰ ਮੰਗ-ਪੱਤਰ

ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)- ਪਿਛਲੇ ਲੰਬੇ ਸਮੇਂ ਤੋਂ ਠੇਕੇ 'ਤੇ ਕੰਮ ਕਰਦੇ ਆ ਰਹੇ ਮਨਰੇਗਾ ਕਰਮਚਾਰੀਆਂ ਵਲੋਂ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਨਰੇਗਾ ਮੁਲਾਜ਼ਮਾਂ ਨੂੰ ਨਵੀਂ ਭਰਤੀ ਲਈ ਖ਼ਾਲੀ ਪਈਆਂ ਅਸਾਮੀਆਂ 'ਤੇ ...

ਪੂਰੀ ਖ਼ਬਰ »

ਨਸ਼ਾ ਪੀੜਤਾਂ ਲਈ ਜ਼ਿਲ੍ਹੇ 'ਚ ਮੁੜ ਵਸੇਬਾ ਕੇਂਦਰ ਜਲਦ ਕੀਤਾ ਜਾਵੇਗਾ ਸਥਾਪਤ

ਬਰਨਾਲਾ, 16 ਮਈ (ਗੁਰਪ੍ਰੀਤ ਸਿੰਘ ਲਾਡੀ)-ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਲਈ ਜ਼ਿਲ੍ਹਾ ਬਰਨਾਲਾ ਵਿਖੇ ਮੁੜ ਵਸੇਬਾ ਕੇਂਦਰ ਸੋਹਲ ਪੱਤੀ ਵਿਖੇ ਸਥਾਪਤ ਕੀਤਾ ਜਾ ਰਿਹਾ ਹੈ | ਇਸ ਕੇਂਦਰ ਵਿਚ 30 ਬੈਡ ਦੀ ਸੁਵਿਧਾ ਹੋਵੇਗੀ, ਜਿਸ ਵਿਚ ਨਸ਼ਾ ਪੀੜਤਾਂ ਦੇ ਮੁੜ ਵਸੇਬੇ 'ਤੇ ਕੰਮ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪਸ਼ੂ ਹਸਪਤਾਲਾਂ ਤੇ ਡਿਸਪੈਂਸਰੀਆਂ ਨੂੰ ਚਲਾ ਰਹੇ ਨੇ ਸੇਵਾ-ਮੁਕਤ ਵੈਟਰਨਰੀ ਇੰਸਪੈਕਟਰ ਤੇ ਦਰਜਾ-4 ਮੁਲਾਜ਼ਮ

ਬਰਨਾਲਾ, 16 ਮਈ (ਨਰਿੰਦਰ ਅਰੋੜਾ)- ਭਾਵੇਂ ਕਿ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਸ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ, ਜੋ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿਚ ਦੇਖਣ ...

ਪੂਰੀ ਖ਼ਬਰ »

ਤਿੰਨ ਔਰਤਾਂ ਸਮੇਤ ਚਾਰ ਜਣੇ ਨਸ਼ੀਲੀਆਂ ਗੋਲੀਆਂ ਤੇ ਪਾਊਡਰ ਸਮੇਤ ਕਾਬੂ

ਬਰਨਾਲਾ, 16 ਮਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਬੱਸ ਸਟੈਂਡ ਪੁਲਿਸ ਚੌਕੀ ਵਲੋਂ ਤਿੰਨ ਔਰਤਾਂ ਸਮੇਤ ਚਾਰ ਜਣਿਆਂ ਨੂੰ 340 ਨਸ਼ੀਲੀਆਂ ਗੋਲੀਆਂ ਤੇ 7 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਦੋ ਮਾਮਲੇ ਦਰਜ ਕੀਤੇ ਗਏ ਹਨ | ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਨੇ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 16 ਮਈ (ਗੁਰਪ੍ਰੀਤ ਸਿੰਘ ਲਾਡੀ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਇੱਥੇ ਜਲ ਸਪਲਾਈ ਦੇ ਕਾਮਿਆਂ ਵਲੋਂ ਪੰਜਾਬ ਸਰਕਾਰ ਅਤੇ ਵਿਭਾਗ ਦੇ ਮੁਖੀ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਇਬਰੇਰੀਅਨ ਫ਼ਰੰਟ ਪੰਜਾਬ ਵਲੋਂ ਹਲਕਾ ਵਿਧਾਇਕ ਨੂੰ ਮੰਗ-ਪੱਤਰ

ਤਪਾ ਮੰਡੀ, 16 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬੇਰੁਜ਼ਗਾਰ ਲਾਇਬਰੇਰੀਅਨ ਫ਼ਰੰਟ ਪੰਜਾਬ ਵਲੋਂ ਬੇਰੁਜ਼ਗਾਰ ਲਾਇਬਰੇਰੀਅਨਾਂ ਦੀਆਂ ਮੰਗਾਂ ਸਬੰਧੀ ਸੂਬਾ ਕਨਵੀਨਰ ਹਰਜਿੰਦਰ ਹੈਰੀ ਦੁੱਲਟ ਦੀ ਅਗਵਾਈ ਹੇਠ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਨਾਂਅ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ

ਤਪਾ ਮੰਡੀ, 16 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਸਬ-ਡਵੀਜ਼ਨਲ ਹਸਪਤਾਲ ਤਪਾ ਅਤੇ ਬਲਾਕ ਅਧੀਨ ਵੱਖ-ਵੱਖ ਪਿੰਡਾਂ ਵਿਚ ਰਾਸ਼ਟਰੀ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ 'ਚ ਸੈਮੀਨਾਰ

ਧਨੌਲਾ, 16 ਮਈ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਨੂੰ ਚੰਦਰਮਾ ਨੂੰ ਲੱਗਦੇ ਗ੍ਰਹਿਣਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਕਵਿਤਾ ਕੁਮਾਰੀ ਨੇ ਦੱਸਿਆ ਕਿ ਅਸੀਂ ...

ਪੂਰੀ ਖ਼ਬਰ »

ਥਾਣਾ ਟੱਲੇਵਾਲ ਦੇ ਵਾਤਾਵਰਨ ਪ੍ਰੇਮੀ ਪੁਲਿਸ ਮੁਲਾਜ਼ਮਾਂ ਨੇ ਲਾਏ ਬੂਟੇ

ਟੱਲੇਵਾਲ, 16 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਦੇ ਵਾਤਾਵਰਨ ਨਾਲ ਪ੍ਰੇਮ ਰੱਖਣ ਵਾਲੇ ਪੁਲਿਸ ਮੁਲਾਜ਼ਮਾਂ ਵਲੋਂ ਥਾਣਾ ਅਤੇ ਹੋਰ ਥਾਵਾਂ 'ਤੇ ਬੂਟੇ ਲਗਾ ਕੇ ਹਰਿਆਵਲ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਹਾਇਕ ਥਾਣੇਦਾਰ ਰਣਜੀਤ ਸਿੰਘ, ਮੁੱਖ ਮੁਨਸ਼ੀ ਨਿਰਮਲ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਬਲਾਕ ਮਹਿਲ ਕਲਾਂ ਦੀ ਮੀਟਿੰਗ

ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਬਲਾਕ ਮਹਿਲ ਕਲਾਂ ਦੇ ਆਗੂਆਂ, ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਇੱਥੇ ਹੋਈ | ਇਸ ਮੌਕੇ ਕਾਂਗਰਸ ਹਾਈਕਮਾਨ ਵਲੋਂ ਹਲਕਾ ਮਹਿਲ ਕਲਾਂ ਲਈ ਨਵਨਿਯੁਕਤ ਅਬਜ਼ਰਵਰ ਗੁਰਪ੍ਰੀਤ ਸਿੰਘ ਵਿੱਕੀ ਮਾਨਸਾ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਵਿਧਾਇਕ ਉੱਗੋਕੇ ਦਾ ਪੱਖੋ ਕੈਂਚੀਆਂ ਵਿਖੇ ਵਿਸ਼ੇਸ਼ ਸਨਮਾਨ

ਸ਼ਹਿਣਾ, 16 ਮਈ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਸਨਅਤੀ ਕਸਬਾ ਪੱਖੋ ਕੈਂਚੀਆਂ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਇਸ ਸਮੇਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਅਰਬਾਂ ਰੁਪਏ ਦੀ ...

ਪੂਰੀ ਖ਼ਬਰ »

ਦੀਵਾਨਾ ਪੰਚਾਇਤ ਵਲੋਂ ਪਿੰਡ ਦੇ ਵਿਕਾਸ ਕਾਰਜ ਨਿਰਵਿਘਨ ਜਾਰੀ

ਟੱਲੇਵਾਲ, 16 ਮਈ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਪੰਚਾਇਤ ਵਲੋਂ ਕੀਤੇ ਜਾ ਰਹੇ ਬਿਨਾਂ ਵਿਤਕਰੇਬਾਜ਼ੀ ਦੇ ਕਾਰਜਾਂ ਤੋਂ ਜਿੱਥੇ ਪਿੰਡ ਦੇ ਸਮੂਹ ਵਾਸੀ ਪੰਚਾਇਤ ਨੂੰ ਵਡਮੁੱਲਾ ਸਹਿਯੋਗ ਕਰ ਰਹੇ ਹਨ, ਉੱਥੇ ਸਮਾਜ ਸੇਵੀ ਐਨ.ਆਰ.ਆਈਜ਼ ਵਲੋਂ ਵੀ ਆਪਣੀ ਜਨਮ ਭੋਇ ਨੂੰ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਸੁਖਦੀਪ ਸਿੰਘ ਗਰੇਵਾਲ ਨੇ ਅਹੁਦਾ ਸੰਭਾਲਿਆ

ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ)-ਨਵੇਂ ਆਏ ਬੀ.ਡੀ.ਪੀ.ਓ. ਸੁਖਦੀਪ ਸਿੰਘ ਗਰੇਵਾਲ ਨੇ ਬਲਾਕ ਦਫ਼ਤਰ ਮਹਿਲ ਕਲਾਂ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਬੀ.ਡੀ.ਪੀ.ਓ. ਸੁਖਦੀਪ ਸਿੰਘ ਦਾ ਮੂੰਹ ਮਿੱਠਾ ...

ਪੂਰੀ ਖ਼ਬਰ »

ਸੀ.ਐੱਚ.ਸੀ. ਭਦੌੜ ਨੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਭਦੌੜ, 16 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਸਿਵਲ ਸਰਜਨ ਬਰਨਾਲਾ ਡਾ: ਜਸਵੀਰ ਸਿੰਘ ਔਲਖ ਦੇ ਹੁਕਮਾਂ ਅਤੇ ਐਸ.ਐਮ.ਓ. ਤਪਾ ਡਾ: ਨਵਜੋਤਪਾਲ ਸਿੰਘ ਭੁੱਲਰ ਦੇ ਨਿਰਦੇਸ਼ਾਂ ਅਨੁਸਾਰ ਭਦੌੜ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਰਾਹੀ ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ ਭਾਈ ਘਨੱਈਆ ਜੀ ਸੇਵਾਦਾਰ ਗਰੁੱਪ ਨੇ ਕਰਵਾਏ ਲੰਬੇ ਕੇਸ ਮੁਕਾਬਲੇ

ਮਹਿਲ ਕਲਾਂ, 16 ਮਈ (ਅਵਤਾਰ ਸਿੰਘ ਅਣਖੀ)-ਪਿੰਡ ਪੰਡੋਰੀ ਵਿਖੇ ਭਾਈ ਘਨੱਈਆ ਜੀ ਸੇਵਾਦਾਰ ਗਰੁੱਪ ਵਲੋਂ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਸਹਿਯੋਗ ਨਾਲ ਪਿੰਡ ਦੇ ਬੱਚਿਆਂ, ਮਾਤਾਵਾਂ, ਭੈਣਾਂ ਦੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ | ਉਮਰ ਦੇ ਹਿਸਾਬ ਨਾਲ ਕਰਵਾਏ ਗਏ ...

ਪੂਰੀ ਖ਼ਬਰ »

ਸ਼ਹਿਰ 'ਚ ਸਮਾਜ ਵਿਰੋਧੀ ਅਨਸਰਾਂ ਨੂੰ ਨਹੀਂ ਚੁੱਕਣ ਦਿਆਂਗੇ ਸਿਰ-ਥਾਣਾ ਮੁਖੀ

ਮਾਲੇਰਕੋਟਲਾ, 16 ਮਈ (ਪਾਰਸ ਜੈਨ)-ਮਾਲੇਰਕੋਟਲਾ 'ਚ ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਨੂੰ ਮਨੁੱਖਤਾ ਜਾਂ ਕਾਨੂੰਨ ਨਾਲ ਖਿਲਵਾੜ ਕਰਨ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਕਤ ਪ੍ਰਗਟਾਵਾ ਸਥਾਨਕ ਥਾਣਾ ਸਿਟੀ-2 ਵਿਖੇ ਇੰਸਪੈਕਟਰ ਨਵਦੀਪ ਸਿੰਘ ਨੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਰਾਜੀਵ ਜੈਨ ਏ.ਆਈ.ਓ.ਸੀ.ਡੀ. ਦੀ ਕਾਰਜਕਾਰਨੀ ਦੇ ਮੈਂਬਰ ਬਣੇ

ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- ਸੰਗਰੂਰ ਦੇ ਕੈਮਿਸਟ ਰਾਜੀਵ ਜੈਨ ਨੂੰ ਆਲ ਇੰਡੀਆ ਆਰਗੈਨਾਈਜੇਸ਼ਨ ਆਫ਼ ਕੈਮਿਸਟ ਅਤੇ ਡਰੱਗਿਸਟ ਦੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ | ਇਹ ਫ਼ੈਸਲਾ ਸੰਸਥਾ ਦੀ ਜੈਪੁਰ ਵਿਖੇ ਹੋਈ ਬੈਠਕ ਵਿਚ ਲਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਇੰਡਸਟਰੀ ਚੈਂਬਰਜ਼ ਨਵਨਿਯੁਕਤ ਪ੍ਰਧਾਨ ਜ਼ਖ਼ਮੀ ਨੂੰ ਉਦਯੋਗਪਤੀਆਂ ਨੇ ਦਿੱਤਾ ਸਮਰਥਨ

ਸੰਗਰੂਰ, 16 ਮਈ (ਦਮਨਜੀਤ ਸਿੰਘ)- ਸੰਗਰੂਰ ਡਿਸਟਿਕ ਇੰਡਸਟਰੀਅਲ ਚੈਂਬਰ ਦੇ ਬਲਾਕ ਅਤੇ ਜ਼ਿਲ੍ਹਾ ਸੰਗਰੂਰ ਦੇ ਮੀਤ ਪ੍ਰਧਾਨ ਬਣਨ 'ਤੇ ਅਮਨ ਜ਼ਖ਼ਮੀ ਵਲੋਂ ਸਥਾਨਕ ਕਲਾਸਿਕ ਹੋਟਲ ਵਿਖੇ ਬਲਾਕ ਸੰਗਰੂਰ ਦੇ ਮੈਂਬਰਾਂ ਦੀ ਇਕੱਤਰਤਾ ਕੀਤੀ ਗਈ | ਮੈਂਬਰਾਂ ਵਲੋਂ ਅਮਨ ...

ਪੂਰੀ ਖ਼ਬਰ »

ਈਟਰਨਲ 'ਵਰਸਿਟੀ ਬੜੂ ਸਾਹਿਬ ਦੇ ਸੰਗੀਤਿਕ ਕਲੱਬ ਵਲੋਂ ਅੰਤਰ ਕਾਲਜ ਗੀਤ ਮੁਕਾਬਲੇ

ਧਰਮਗੜ੍ਹ, 16 ਮਈ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਈਟਰਨਲ 'ਵਰਸਿਟੀ ਬੜੂ ਸਾਹਿਬ ਦੇ ਸੰਗੀਤਿਕ ਕਲੱਬ ਵਲੋਂ ਕਰਵਾਏ ਅੰਤਰ ਕਾਲਜ ਗੀਤ ਮੁਕਾਬਲੇ 'ਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸੰਗੀਤਿਕ ਫਾਈਨਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸੰਗਰੂਰ, 16 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ)- ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਕਾਸ਼ ਪੁਰਬ ਮਾਤਾ ਭਾਨੀ ਜੀ ਸੇਵਾ ਭਲਾਈ ਕੇਂਦਰ ਵਲੋਂ ਪ੍ਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਅਰਵਿੰਦਰ ਸਿੰਘ ਪਿੰਕੀ, ਬਲਜਿੰਦਰ ...

ਪੂਰੀ ਖ਼ਬਰ »

ਮਾਤਾ ਹਰਦਿਆਲ ਕੌਰ ਧੂਰਕੋਟ ਨੂੰ ਸ਼ਰਧਾਂਜਲੀਆਂ

ਰੂੜੇਕੇ ਕਲਾਂ, 16 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)- ਗੁ: ਕਥਾ ਪ੍ਰਕਾਸ਼ ਸਾਹਿਬ ਧੂਰਕੋਟ ਦੇ ਮੁੱਖ ਸੇਵਾਦਾਰ ਬਾਬਾ ਆਤਮਾ ਸਿੰਘ ਧੂਰਕੋਟ ਸਾਬਕਾ ਅਤਿ੍ੰਗ ਕਮੇਟੀ ਮੈਂਬਰ ਸ੍ਰੀ ਅੰਮਿ੍ਤਸਰ ਸਾਹਿਬ ਦੇ ਮਾਤਾ ਹਰਦਿਆਲ ਕੌਰ ਨਮਿਤ ਰੱਖੇ ਸਹਿਜ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਕਥਾ ਪ੍ਰਕਾਸ਼ ਸਾਹਿਬ ਧੂਰਕੋਟ ਵਿਖੇ ਹੋਇਆ | ਮਾਤਾ ਹਰਦਿਆਲ ਕੌਰ ਨੂੰ ਗਿਆਨੀ ਅਮਰਜੀਤ ਸਿੰਘ ਹੈਾਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅਮਿ੍ੰਤਸਰ ਸਾਹਿਬ, ਗਿਆਨੀ ਫੂਲਾ ਸਿੰਘ ਮੁੱਖ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ, ਬਾਬਾ ਗੁਰਮੀਤ ਸਿੰਘ ਕੱਟੂ, ਗਿਆਨੀ ਕਰਮ ਸਿੰਘ ਗੁ: ਕਥਾ ਪ੍ਰਕਾਸ਼, ਗਿਆਨੀ ਸੁਲੱਖਣ ਸਿੰਘ, ਜਥੇਦਾਰ ਬਾਬਾ ਲਾਲ ਸਿੰਘ ਧੂਰਕੋਟ, ਹੈੱਡ ਗ੍ਰੰਥੀ ਜਗਮੇਲ ਸਿੰਘ, ਵਿਧਾਇਕ ਲਾਭ ਸਿੰਘ ਉਗੋਕੇ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅਮਿ੍ੰਤਸਰ, ਬਾਬਾ ਦਲੇਰ ਸਿੰਘ ਖੇੜੀ ਵਾਲੇ, ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ, ਭਾਈ ਪਰਮਜੀਤ ਸਿੰਘ ਖ਼ਾਲਸਾ, ਬਾਬਾ ਪਿਆਰਾ ਸਿੰਘ ਡੇਰਾ ਬਾਬਾ ਗਾਂਧਾ ਸਿੰਘ, ਭਾਈ ਗੁਰਦੀਪ ਸਿੰਘ, ਸਕੱਤਰ ਜਸਵੰਤ ਸਿੰਘ, ਰਾਗੀ ਭਾਈ ਗੁਰਸੇਵਕ ਸਿੰਘ ਧੂਰਕੋਟ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅਮਿ੍ੰਤਸਰ, ਰਾਗੀ ਭਾਈ ਸ਼ਿੰਦਰ ਸਿੰਘ ਹਜ਼ੂਰੀ ਰਾਗੀ ਗੁ: ਕਥਾ ਪ੍ਰਕਾਸ਼, ਵਕੀਲ ਸਤਨਾਮ ਸਿੰਘ ਰਾਹੀ, ਦਰਸ਼ਨ ਸਿੰਘ ਮੰਡੇਰ, ਨੰਦ ਸਿੰਘ ਕਾਹਨੇਕੇ, ਮਲਕੀਤ ਸਿੰਘ ਕਾਹਨੇਕੇ, ਸਰਪੰਚ ਕੁਲਵੀਰ ਸਿੰਘ ਧੂਰਕੋਟ, ਗੁਰਦੀਪ ਕੌਰ ਯੂ.ਐਸ.ਏ., ਅਮਰਜੀਤ ਕੌਰ, ਰਾਜਵਿੰਦਰ ਕੌਰ ਕੈਨੇਡਾ, ਬਲਜਿੰਦਰ ਕੌਰ, ਦਰਸ਼ਨ ਸਿੰਘ, ਰਾਮ ਸਿੰਘ, ਸਮਾਜ ਸੇਵਕ ਭਾਈ ਮੱਖਣ ਸਿੰਘ ਯੂ.ਐਸ.ਏ., ਰਾਣੀ ਕੌਰ ਯੂ.ਐਸ.ਏ., ਕਰਮਜੀਤ ਸਿੰਘ ਥਿੰਦ ਨੰਬਰਦਾਰ, ਵੈਦ ਸ਼ਿੰਦਰ ਸਿੰਘ ਘੁੰਨਸ, ਮਨਜੀਤ ਸਿੰਘ ਧਾਮੀ ਸ਼ੇਰਪੁਰ, ਬਲਵਿੰਦਰ ਸਿੰਘ ਭਿੰਡਾ, ਸਵਰਨ ਸਿੰਘ ਬੜਿੰਗ, ਬਾਬਾ ਜੀਤ ਸਿੰਘ ਬੇਗੋਵਾਲ, ਗਿ: ਗੁਰਪ੍ਰੀਤ ਸਿੰਘ ਹਰੀਗੜ੍ਹ, ਬਲਵੰਤ ਸਿੰਘ ਸਿੱਧੂ 'ਆਪ' ਆਗੂ ਬਰਨਾਲਾ, ਰਾਗੀ ਜਰਨੈਲ ਸਿੰਘ ਬਰਨਾਲਾ, ਕੋਕਰੀ ਕਲਾਂ ਤੋਂ ਸੰਗਤ, ਜਥੇਦਾਰ ਸੁਦਾਗਰ ਸਿੰਘ ਗਿੱਲ, ਗੁਰਪਿਆਰ ਸਿੰਘ, ਕਲੱਬ ਪ੍ਰਧਾਨ ਚਮਕੌਰ ਸਿੰਘ, ਗੁਰਸੇਵਕ ਸਿੰਘ ਧੂਰਕੋਟ, ਬਾਬਾ ਮੱਘਰ ਦਾਸ ਖੁੱਡੀ, ਜਗਤਾਰ ਸਿੰਘ ਗ੍ਰੀਨ ਸਟੂਡੀਓ, ਗੁਰਜੀਤ ਸਿੰਘ ਖੁੱਡੀ ਇਲਾਕੇ ਦੇ ਸਰਪੰਚ, ਪੰਚ, ਸਮਾਜ ਸੇਵੀ, ਧਾਰਮਿਕ, ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ | ਪਿੰਡ ਭੈਣੀ ਫੱਤਾ ਤੇ ਅਤਲਾ ਦੀਆਂ ਸੰਗਤਾਂ ਵਲੋਂ ਮਾਤਾ ਦੀ ਯਾਦ 'ਚ ਛਬੀਲਾਂ ਲਗਾਈਆਂ ਗਈਆਂ | ਬਾਬਾ ਆਤਮਾ ਸਿੰਘ ਧੂਰਕੋਟ ਵਾਲਿਆਂ ਨੇ ਆਈ ਸਮੂਹ ਸੰਗਤ ਤੇ ਸ਼ਖ਼ਸੀਅਤਾਂ, ਸੰਤ ਮਹਾਪੁਰਸ਼ਾਂ ਦਾ ਧੰਨਵਾਦ ਕੀਤਾ |

ਖ਼ਬਰ ਸ਼ੇਅਰ ਕਰੋ

 

ਭਿ੍ਸ਼ਟਾਚਾਰ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਵੇਗਾ -ਵਿਧਾਇਕ ਉਗੋਕੇ

ਤਪਾ ਮੰਡੀ, 16 ਮਈ (ਵਿਜੇ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਉੱਚੀ ਸੋਚ ਸਦਕਾ ਸੂਬਾ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਜਾ ਰਿਹਾ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਨੂੰ ਲੁੱਟਣ ਅਤੇ ਕੁੱਟਣ ਤੋਂ ਇਲਾਵਾ ਵਿਕਾਸ ਦੇ ਭੋਰਾ ਵੀ ਕੰਮ ਨਹੀਂ ਕੀਤੇ | ਇਹ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਦੀ ਮਾਤਾ ਦਾ ਸਨਮਾਨ ਕਰ ਕੇ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਨ ਮਨਾਇਆ

ਬਰਨਾਲਾ, 16 ਮਈ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਅਤੇ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਨੇ ਆਜ਼ਾਦੀ ਦੇ ਪਰਵਾਨੇ ਅਮਰ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਨ ਮਨਾਇਆ | ਇਸ ਮੌਕੇ ਮੁੱਖ ਮਹਿਮਾਨ ਵਿਜੈ ਚੌਧਰੀ ਧਨੌਲੇ ਵਾਲੇ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਨੂੰ ਏ.ਸੀ. ਭੇਟ

ਸ਼ਹਿਣਾ, 16 ਮਈ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿਖੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਨਵੇਂ ਬਣਾਏ ਜਾ ਰਹੇ ਸੱਚਖੰਡ ਸਾਹਿਬ ਲਈ ਸਮਾਜ ਸੇਵੀ ਦਰਸ਼ਨ ਸਿੰਘ ਗਿੱਲ ਵਲੋਂ ਆਪਣੇ ਪਿਤਾ ਸਵ: ਚੂਹੜ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਏ.ਸੀ. ਭੇਟ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਲਈ ਵਿਸ਼ੇਸ਼ ਕੈਂਪ ਲਗਾਇਆ

ਬਰਨਾਲਾ, 16 ਮਈ (ਨਰਿੰਦਰ ਅਰੋੜਾ)-ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ 'ਚ ਸਿਵਲ ਹਸਪਤਾਲ, ਸੀ.ਐੱਚ.ਸੀ., ਪੀ.ਐੱਚ.ਸੀ. ਪੱਧਰ 'ਤੇ ਗਰਭਵਤੀ ਔਰਤਾਂ ਦੇ ਮੈਡੀਕਲ ਚੈੱਕਅਪ ਲਈ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੇ ਆਗੂ ਵਲੋਂ ਸਕੂਲ ਨੂੰ ਇਨਵਰਟਰ ਭੇਟ

ਟੱਲੇਵਾਲ, 16 ਮਈ (ਸੋਨੀ ਚੀਮਾ)-ਪਿੰਡ ਚੂੰਘਾਂ ਨਾਲ ਸੰਬੰਧਿਤ ਸਮਾਜ ਸੇਵੀ ਵੜੈਚ ਪਰਿਵਾਰ ਦੇ ਸੁਖਵੰਤ ਸਿੰਘ ਵੜੈਚ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੂੰਘਾ ਨੂੰ ਇਨਵਰਟਰ ਸੈੱਟ ਭੇਟ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਜਗਤਾਰ ਸਿੰਘ ਪੱਤੀ ਨੇ ਸਮੂਹ ਸਮਾਜ ਸੇਵੀ ...

ਪੂਰੀ ਖ਼ਬਰ »

ਕਸਬਾ ਸ਼ੇਰਪੁਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ-ਪੰਡੋਰੀ

ਸ਼ੇਰਪੁਰ, 16 ਮਈ (ਦਰਸਨ ਸਿੰਘ ਖੇੜੀ)- ਕਸਬਾ ਸ਼ੇਰਪੁਰ ਹਲਕਾ ਮਹਿਲ ਕਲਾਂ ਦੇ ਦਿਲ ਦੇ ਸਮਾਨ ਹੈ | ਇਸ ਦਾ ਸਰਵਪੱਖੀ ਵਿਕਾਸ ਕਰਕੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼ੇਰਪੁਰ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX