ਨਵੀਂ ਦਿੱਲੀ, 16 ਮਈ (ਜਗਤਾਰ ਸਿੰਘ)- ਮੁਗਲ ਸ਼ਾਸਕ ਜ਼ਕਰੀਆ ਖਾਨ ਨੂੰ ਸਿੱਖਾਂ ਦੀ ਹੋਂਦ ਦਾ ਅਹਿਸਾਸ ਕਰਵਾਉਣ ਕਰਕੇ ਸ਼ਹੀਦ ਹੋਏ ਬਾਬਾ ਬੋਤਾ ਸਿੰਘ ਅਤੇ ਬਾਬਾ ਗਰਜਾ ਸਿੰਘ ਦੇ ਨਾਂਅ 'ਤੇ ਮੋਤੀ ਨਗਰ 'ਚ ਚੌਰਾਹੇ ਦਾ ਨਾਮ ਰੱਖਿਆ ਗਿਆ ਹੈ | ਉੱਤਰੀ ਦਿੱਲੀ ਨਗਰ ਨਿਗਮ ਦੇ ...
ਨਵੀਂ ਦਿੱਲੀ, 16 ਮਈ (ਜਗਤਾਰ ਸਿੰਘ)- ਦਿੱਲੀ ਵਿਚ ਪਾਰਾ ਵਧਣ ਦੇ ਨਾਲ ਹੀ ਬਿਜਲੀ ਦੀ ਮੰਗ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਪਾਰੇ ਦੇ ਨਾਲ ਬਿਜਲੀ ਦੀ ਮੰਗ ਵੀ ਰੋਜ਼ਾਨਾਂ ਨਵਾਂ ਰਿਕਾਰਡ ਬਣਾਉਂਦੀ ਨਜ਼ਰ ਆ ਰਹੀ ਹੈ | 15 ਮਈ ਦੀ ਰਾਤ ਬਿਜਲੀ ਦੀ ਮੰਗ 6732 ਮੇਗਾਵਾਟ ਤੱਕ ਪੁੱਜ ਗਈ ...
ਨਵੀਂ ਦਿੱਲੀ, 16 ਮਈ (ਜਗਤਾਰ ਸਿੰਘ)- ਪੇਸ਼ਾਵਰ 'ਚ 2 ਸਿੱਖਾਂ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ 'ਚ ਸਿੱਖਾਂ ਦੇ ਵਫ਼ਦ ਨੇ ਰਾਜਧਾਨੀ ਦਿੱਲੀ ਵਿਖੇ ਪਾਕਿਸਤਾਨ ਦੇ ...
ਨਵੀਂ ਦਿੱਲੀ, 16 ਮਈ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ 'ਚ ਵੱਖ ਵੱਖ ਇਲਾਕਿਆਂ 'ਚ ਭਾਜਪਾ ਸਾਂਸਦ, ਵਿਧਾਇਕ ਤੇ ਅਹੁਦੇਦਾਰਾਂ ਵੱਲੋਂ ਕੇਜਰੀਵਾਲ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ-ਖੋਲ ਮੁਹਿੰਮ ਚਲਾਈ ਗਈ | ਇਸ ਮੁਹਿੰਮ ਤਹਿਤ ...
ਨਵੀਂ ਦਿੱਲੀ, 16 ਮਈ (ਜਗਤਾਰ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਨੂੰ ਸੰਬੋਧਨ ਦੌਰਾਨ ਦਿੱਲੀ ਵਿਚ ਭਾਜਪਾ ਸ਼ਾਸਿਤ ਨਗਰ ਨਿਗਮਾਂ ਵਲੋਂ ਚਲਾਏ ਜਾ ਰਹੇ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਨੂੰ ਲੈ ਕੇ ਭਾਜਪਾ ਨੂੰ ਨਿਸ਼ਾਨਾ ਬਣਾਇਆ ਹੈ | ...
ਜਲੰਧਰ, 16 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸਿੰਘ ਸਭਾ ਮਖਦੂਮਪੁਰਾ ਵਿਖੇ ਨੌਜਵਾਨ ਅਜੀਤ ਸਿੰਘ ਸਭਾ ਤੇ ਇਸਤਰੀ ਸਤਿਸੰਗ ਸਭਾ ਵਲੋਂ ਜੇਠ ਮਹੀਨੇ ਦੀ ਸੰਗਰਾਂਦ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ...
ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਪਿੰਡ ਮੁਸਾਹਿਬ ਵਾਲਾ 'ਚ ਇਕ ਟਰਾਂਸਫਾਰਮਰ ਦੀ ਮੁਰੰਮਤ ਕਰਦੇ ਸਮੇਂ ਬਿਜਲੀ ਨਿਗਮ 'ਚ ਠੇਕੇ 'ਤੇ ਲੱਗੇ ਮੁਲਾਜ਼ਮ ਦੀ ਮੌਤ ਹੋ ਗਈ | ਪੋਸਟਮਾਰਟਮ ਮਗਰੋਂ ਮਿ੍ਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ | ਮਿ੍ਤਕ ਦੇ ...
ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਪੁਰਾਣੀ ਹਾਊਸਿੰਗ ਬੋਰਡ ਕਾਲੋਨੀ ਨੇੜੇ ਹੋਏ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁਰਿੰਦਰ ਪਾਂਡੇ ਵਜੋਂ ਕੀਤੀ ਗਈ ਹੈ | ਪੁਲੀਸ ਨੇ ਪੋਸਟਮਾਰਟਮ ਮਗਰੋਂ ਮਿ੍ਤਕ ਦੀ ਲਾਸ਼ ਵਾਰਸਾਂ ਨੂੰ ...
ਕਪੂਰਥਲਾ, 16 ਮਈ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਪੌਲ ...
ਗੂਹਲਾ ਚੀਕਾ, 16 ਮਈ (ਓ.ਪੀ. ਸੈਣੀ)-ਪਿੰਡ ਕਵਾਰਤਨ 'ਚ ਨੌਜਵਾਨਾਂ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਅਤੇ ਭਾਜਪਾ ਦੇ ਨੌਜਵਾਨ ਆਗੂ ਰਵੀ ਤਾਰਾਂਵਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਰਵੀ ਤਾਰਾਂਵਾਲੀ ਦੀ ...
ਯਮੁਨਾਨਗਰ, 16 ਮਈ (ਗੁਰਦਿਆਲ ਸਿੰਘ ਨਿਮਰ)-ਯੂਥ ਰੈੱਡ ਕਰਾਸ ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਵਿਖੇ ਫਸਟ ਏਡ ਕੈਂਪ ਲਗਾਇਆ ਗਿਆ | ਕਾਲਜ ਦੇ ਪਿ੍ੰਸੀਪਲ ਡਾ.(ਮੇਜਰ) ਹਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਕਾਲਜ ਵਿਚ ਸਮੇਂ-ਸਮੇਂ 'ਤੇ ਫਸਟ ਏਡ ਟ੍ਰੇਨਿੰਗ ਕੈਂਪ ਲਗਾਏ ...
ਕੋਲਕਾਤਾ, 16 ਮਈ (ਰਣਜੀਤ ਸਿੰਘ ਲੁਧਿਆਣਵੀ)-ਮਮਤਾ ਬੈਨਰਜੀ ਵਿਰੋਧੀਆਂ ਦਾ ਮੁੱਖ ਚਿਹਰਾ ਹੈ, ਕਾਂਗਰਸ ਨਹੀਂ | ਤਿ੍ਣਮੂਲ ਕਾਂਗਰਸ ਵਲੋਂ ਰਾਹੁਲ ਗਾਂਧੀ ਵਲੋਂ ਦਿੱਤੇ ਬਿਆਨ ਦੇ ਭਾਸ਼ਨ ਦੇ ਜਵਾਬ 'ਚ ਇਹ ਕਿਹਾ ਗਿਆ ਹੈ | ਰਾਹੁਲ ਗਾਂਧੀ ਨੇ ਚਿੰਤਨ ਸ਼ਿਵਿਰ ਚ ਆਪਣੇ ਭਾਸ਼ਨ ...
ਫ਼ਤਿਹਾਬਾਦ, 16 ਮਈ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਦਿਵਿਆਂਗਜਨਾਂ ਲਈ 17 ਮਈ ਨੂੰ ਸਵੇਰੇ 10 ਤੋਂ 3 ਵਜੇ ਤੱਕ ਸਿਵਲ ਹਸਪਤਾਲ ਟੋਹਾਣਾ, 18 ਮਈ ਨੂੰ ਕਮਿਊਨਿਟੀ ਹੈਲਥ ਸੈਂਟਰ ਰਤੀਆ ...
ਫ਼ਤਿਹਾਬਾਦ, 16 ਮਈ (ਹਰਬੰਸ ਸਿੰਘ ਮੰਡੇਰ)- ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਸੰਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ | ਪ੍ਰੋਗਰਾਮ ਤਹਿਤ ਸਿਹਤ ਕਰਮਚਾਰੀਆਂ ਨੇ ਜ਼ਿਲੇ੍ਹ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਸਕੂਲਾਂ ਵਿਚ ਜਾ ਕੇ ...
ਕਰਨਾਲ, 16 ਮਈ (ਗੁਰਮੀਤ ਸਿੰਘ ਸੱਗੂ)-ਸਿੱਖ ਭਾਈਚਾਰੇ ਵਲੋਂ ਸੀ. ਐੱਮ. ਸਿਟੀ. ਕਰਨਾਲ ਵਿਖੇ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਬਾਬਾ ਗੁਰਮੀਤ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਕੀਤੀ | ਇਹ ਰੋਸ ਮਾਰਚ ਦੋਸ਼ ਲਗਾਇਆ ਗਿਆ ਕਿ ਭਾਜਪਾ ਸਰਕਾਰ ਸਮਾਜਿਕ ...
ਯਮੁਨਾਨਗਰ, 16 ਮਈ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਵਿਚ ਪਲਾਈਵੁੱਡ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਪ੍ਰਦੇਸ਼ 'ਚ ਸਭ ਤੋਂ ਪਹਿਲਾਂ ਫਾਰੈਸਟ ਰਿਸਰਚ ਇੰਸਟੀਟਿਊਟ ਬਣਾਇਆ ਜਾਵੇਗਾ, ਜਿਸ ਵਿਚ 50 ਕਰੋੜ ਰੁ. ਦੀ ਲਾਗਤ ਆਵੇਗੀ | ਇਹ ਐਲਾਨ ਪ੍ਰਧਾਨ ਮੰਤਰੀ ਮਨੋਹਰ ਲਾਲ ਨੇ ...
ਗੂਹਲਾ ਚੀਕਾ, 16 ਮਈ (ਓ.ਪੀ. ਸੈਣੀ)-ਭਾਰਤ-ਪਾਕਿਸਤਾਨ ਦੀ ਵੰਡ ਤੋਂ ਲੈ ਕੇ ਅੱਜ ਤੱਕ ਕਿਸਾਨ ਪੰਚਾਇਤੀ ਜ਼ਮੀਨਾਂ 'ਤੇ ਖੇਤੀ ਕਰ ਰਹੇ ਹਨ | ਜਿਨ੍ਹਾਂ ਨੇ ਖੂਨ ਪਸੀਨੇ ਨਾਲ ਜ਼ਮੀਨਾਂ ਵਾਹੁਣਯੋਗ ਬਣਾਈਆਂ ਹਨ | ਸਰਕਾਰ ਪੰਚਾਇਤੀ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਲਈ ਕਿਸਾਨਾਂ ...
ਡੱਬਵਾਲੀ, 16 ਮਈ (ਇਕਬਾਲ ਸਿੰਘ ਸ਼ਾਂਤ)-ਬੀਤੇ ਕੱਲ੍ਹ ਸ਼ੱਕੀ ਹਾਲਾਤਾਂ 'ਚ ਮੌਤ ਦਾ ਸ਼ਿਕਾਰ ਬਣੀ ਵਿਆਹੁਤਾ ਔਰਤ ਆਰਤੀ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੇ ਅੱਜ ਸਿਟੀ ਥਾਣੇ ਮੂਹਰੇ ਨੈਸ਼ਨਲ ਹਾਈਵੇ 'ਤੇ ਧਰਨਾ ਲਗਾ ਕੇ ਤਿੱਖਾ ਰੋਸ ਜਤਾਇਆ | ਕਰੀਬ ਸੌ ਡੇਢ-ਸੌ ਮਰਦ-ਔਰਤ ...
ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 18 ਮਈ ਨੂੰ ਸਿਰਸਾ ਦੇ ਦੌਰੇ ਦੌਰਾਨ ਅਨੇਕਾਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ | ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਜੰਗੀ ਪੱਧਰ 'ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਨੇ ਦੱਸਿਆ ਹੈ ਕਿ ਮੁੱਖ ਮੰਤਰੀ 18 ਮਈ ਨੂੰ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਕਮਿਊਨਿਟੀ ਹਾਲ 'ਚ ਅਨੇਕ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ | ਮੁੱਖ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਡੀਸੀ ਕੈਂਪ 'ਚ ਮੀਟਿੰਗ ਹੋਈ, ਜਿਸ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ | ਮੀਟਿੰਗ 'ਚ ਸਾਰੇ ਵਿਭਾਗਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ | ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਆਪਣੇ ਦੌਰੇ ਦੌਰਾਨ ਜ਼ਿਲ੍ਹੇ ਵਿਚ 343 ਕਰੋੜ 21 ਲੱਖ ਨਾਲ ਤਿਆਰ ਹੋਣ ਵਲੇ 42 ਪ੍ਰਾਜੈਕਟਾਂ ਦੇ ਨੀਂਹ ਪੱਥਰ 'ਤੇ ਉਦਘਾਟਨ ਕਰਨਗੇ |
ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਬਿਜਲੀ ਨਿਗਮ ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਨਿਗਮ ਦੇ ਬਾਹਰ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ | ਬਿਜਲੀ ਠੇਕਾ ਮੁਲਾਜ਼ਮ ਵੇਤਨ 'ਚ ਤਜ਼ਰਬੇ ਦਾ ਲਾਭ ਤੇ ਬਕਾਇਆ ਏਰੀਅਰ ਦਿੱਤੇ ਜਾਣ ਦੀ ਮੰਗ ...
ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਢਾਣੀ ਤੇਜਾ ਸਿੰਘ ਵਾਸੀਆਂ ਵਲੋਂ ਪੀਣ ਦਾ ਗੰਦਾ ਪਾਣੀ ਸਪਲਾਈ ਹੋਣ 'ਤੇ ਰੋਡ ਜਾਮ ਕਰਕੇ ਪਬਲਿਕ ਹੈਲਥ ਵਿਭਾਗ ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ | ਰੋਡ ਜਾਮ ਕੀਤੇ ਜਾਣ ਦੀ ਸੂਚਨਾ ਮਿਲਣ 'ਤੇ ਪੁਲੀਸ ਨੇ ...
ਖਲਵਾੜਾ, 16 ਮਈ (ਮਨਦੀਪ ਸਿੰਘ ਸੰਧੂ)- ਪ੍ਰਵਾਸੀ ਭਾਰਤੀ ਸੁਰਿੰਦਰ ਸਿੰਘ ਕੈਨੇਡਾ ਦੇ ਪਰਿਵਾਰ ਵਲੋਂ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਪਿੰਡ ਸਾਹਨੀ ਨੂੰ ਠੰਢੇ ਪਾਣੀ ਦੀ ਸਹੂਲਤ ਲਈ ਵਾਟਰ ਕੂਲਰ ਭੇਟ ਕੀਤਾ ਗਿਆ ਹੈ | ਧਰਮਸ਼ਾਲਾ ਦੀ ਪ੍ਰਬੰਧਕ ਕਮੇਟੀ ਨੇ ਸੁਰਿੰਦਰ ...
ਕਪੂਰਥਲਾ, 16 ਮਈ (ਵਿ.ਪ੍ਰ.)-ਗੁਰਦੁਆਰਾ ਸਾਹਿਬ ਬਾਵਿਆਂ ਕਪੂਰਥਲਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਬਾਵਿਆਂ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ...
ਕਾਲਾ ਸੰਘਿਆਂ, 16 ਮਈ (ਬਲਜੀਤ ਸਿੰਘ ਸੰਘਾ)- ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ, ਸਟਾਰਟਰ ਆਦਿ ਲਾਹੁਣ ਦਾ ਮਸਲਾ ਇਲਾਕੇ 'ਚ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਤਾਂ ਕਿਸਾਨਾਂ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ ਜਿਸ ਦੇ ਚੱਲਦੇ ਨੌਜਵਾਨ ਕਿਸਾਨ ਰਣਜੋਤ ਸਿੰਘ ਨੇ ਬੀਤੀ ...
ਕਪੂਰਥਲਾ, 16 ਮਈ (ਅਮਰਜੀਤ ਕੋਮਲ)-ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਕਪੂਰਥਲਾ ਦੀ ਇਕ ਮੀਟਿੰਗ ਕਪੂਰਥਲਾ ਡੀਪੂ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਕੁਮਾਰ ਦੀ ਅਗਵਾਈ ਵਿਚ ਹੋਈ ਜਿਸ ਵਿਚ ਪੀ.ਆਰ.ਟੀ.ਸੀ. ਦੇ ਪੈਨਸ਼ਨਰਾਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਦੀ 10 ...
ਇੰਦੌਰ, 16 ਮਈ (ਰਤਨਜੀਤ ਸਿੰਘ ਸ਼ੈਰੀ)-ਨਿਮਰਤਾ ਦੇ ਪੁੰਜ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਇੰਦੌਰ ਵਿਚ ਵੀ ਸੰਗਤਾਂ ਨੇ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਭਾਈ ਕਰਨੈਲ ...
ਸ਼ਾਹਬਾਦ ਮਾਰਕੰਡਾ, 16 ਮਈ (ਅਵਤਾਰ ਸਿੰਘ)-ਹਰਿਆਣਾ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਜੀ. ਐਮ. ਐਨ. ਕਾਲਜ ਅੰਬਾਲਾ ਦੀ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਕਾਲਜ 'ਚ ਸਮਾਰੋਹ ਕਰਕੇ ਹਰਿਆਣਾ ਦੇ ਤਿੰਨ ਲੇਖਕਾਂ ਦੀਆਂ ਪੁਸਤਕਾਂ 'ਤੇੇ 6 ਪੇਪਰ ਪੜ੍ਹਵਾਏ ਗਏ | ਇਸ ਮੌਕੇ ...
ਨਡਾਲਾ, 16 ਮਈ (ਮਾਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਨਡਾਲਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਨਿਸ਼ਾਨ ਸਿੰਘ ਇਬਰਾਹੀਮਵਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬਾਊਪੁਰ ਤੇ ਸੂਬਾ ਖ਼ਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX