ਸ਼ਿਵ ਸ਼ਰਮਾ
ਜਲੰਧਰ, 16 ਮਈ-ਬਰਲਟਨ ਪਾਰਕ 'ਚ 77 ਕਰੋੜ ਦੀ ਲਾਗਤ ਨਾਲ ਸ਼ੁਰੂ ਹੋਣ ਵਾਲਾ ਸਪੋਰਟਸ ਹੱਬ 3 ਮਹੀਨੇ ਤੋਂ ਸ਼ੁਰੂ ਨਹੀਂ ਹੋਇਆ ਹੈ ਪਰ ਇਸ ਦੀ ਲਾਗਤ ਪਹਿਲਾਂ ਨਾਲੋਂ ਜ਼ਿਆਦਾ ਵਧਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ ਕਿਉਂਕਿ ਜਿਸ ਕੰਪਨੀ ਨੇ 77 ਕਰੋੜ ਵਿਚ ...
ਜਲੰਧਰ, 16 ਮਈ (ਸ਼ਿਵ)- ਸਮਾਰਟ ਸਿਟੀ ਦੇ ਕਰੋੜਾਂ ਰੁਪਏ ਦੇ ਹੋਏ ਕੰਮ ਫਿਰ ਚਰਚਾ ਦਾ ਵਿਸ਼ਾ ਬਣ ਰਹੇ ਹਨ | ਕਾਂਗਰਸ ਦੇ ਕਈ ਕੌਂਸਲਰਾਂ ਨੇ ਨਿਗਮ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨਾਲ ਇਕ ਮੁਲਾਕਾਤ ਕਰਕੇ ਉਨ੍ਹਾਂ ਤੋਂ ਮੰਗ ਕੀਤੀ ਹੈ ਕਿ ਸਮਾਰਟ ਸਿਟੀ 'ਚ ਹੋਏ ਕਰੋੜਾਂ ਦੇ ...
ਜਲੰਧਰ, 16 (ਰਣਜੀਤ ਸਿੰਘ ਸੋਢੀ)-ਸੂਬੇ ਦੇ ਕੱਚੇ ਅਧਿਆਪਕਾਂ ਦੀ ਆਸ ਦੀ ਕਿਰਨ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਅਜੇ ਤੱਕ ਤਨਖ਼ਾਹ ਵਾਧੇ ਦਾ ਫ਼ੈਸਲਾ ਨਹੀਂ ਕਰ ਸਕੀ ਹੈ, ਜਿਸ ਕਰ ਕੇ ਅਧਿਆਪਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਚੋਣਾਂ ਤੋਂ ਪਹਿਲਾਂ ਕੱਚੇ ...
ਜਲੰਧਰ, 16 ਮਈ (ਸ਼ਿਵ)-ਹੁਣ ਤੱਕ ਤਾਂ ਨਿਗਮ ਦੀ ਸਿਆਸੀ ਹਲਕਿਆਂ 'ਚ ਹੀ ਸਰਗਰਮੀਆਂ ਰਹਿੰਦੀਆਂ ਸੀ ਪਰ ਅੱਜ ਨਿਗਮ ਦੇ ਠੇਕੇਦਾਰਾਂ ਦੀ ਐਸੋਸੀਏਸ਼ਨ 'ਚ ਫੁੱਟ ਪੈ ਗਈ | ਠੇਕੇਦਾਰਾਂ ਦੇ ਇਕ ਧੜੇ ਨੇ ਅਵਤਾਰ ਸਿੰਘ ਦੀ ਜਗ੍ਹਾ ਮੁਕੇਸ਼ ਚੋਪੜਾ ਨੂੰ ਨਵਾਂ ਪ੍ਰਧਾਨ ਬਣਾ ਦਿੱਤਾ ...
ਜਲੰਧਰ, 16 ਮਈ (ਹਰਵਿੰਦਰ ਸਿੰਘ ਫੁੱਲ)-'ਸਾਂਝਾ ਪਿਆਰ ਦੀਆਂ ਪੰਜਾਬੀ ਅੰਤਰਰਾਸ਼ਟਰੀ ਸਾਹਿਤਕ ਮੰਚ' ਵਲੋਂ ਵਿਰਸਾ ਵਿਹਾਰ ਜਲੰਧਰ ਵਿਖੇ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ 'ਚ ਗ਼ਜ਼ਲ ਸਮਰਾਟ ਐਵਾਰਡ 2021 ਸ਼ਾਇਰ ਬਲਵੀਰ ਸਿੰਘ ਸੈਣੀ ਅਤੇ 2022 ਦਾ ਅਮਰ ਸੂਫ਼ੀ ਨੂੰ ...
ਲੋਹੀਆਂ ਖਾਸ, 16 ਮਈ (ਬਲਵਿੰਦਰ ਸਿੰਘ ਵਿੱਕੀ)-ਥਾਣਾ ਲੋਹੀਆਂ ਖਾਸ ਦੇ ਪਿੰਡ ਮੋਤੀਪੁਰ 'ਚ ਪਤੀ ਵੱਲੋਂ ਪਤਨੀ ਨਾਲ ਹੋਈ ਤਕਰਾਰ ਤੋਂ ਬਾਅਦ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਪੁਲਿਸ ਵਲੋਂ ਪਤਨੀ ਦੇ ਭਰਾ, ਭੂਆ ਦੇ ਲੜਕੇ ...
ਜਲੰਧਰ, 16 ਮਈ (ਐੱਮ.ਐੱਸ. ਲੋਹੀਆ)-ਜੂਆ ਖੇਡਦੇ 4 ਵਿਅਕਤੀਆਂ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ 16,130 ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਰਾਜੇਸ਼ ਕੁਮਾਰ ਪੁੱਤਰ ਹਰੀ ਓਮ ਵਾਸੀ ਸਹਿਗਲਾਂ ਮੁਹੱਲਾ, ਜਲੰਧਰ, ਵਿਕਾਸ ...
ਜਲੰਧਰ, 16 ਮਈ (ਐੱਮ.ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੀ ਦੁਸ਼ਹਿਰਾ ਗਰਾਊਾਡ ਨੇੜੇ ਕਿਰਾਏ ਦੇ ਮਕਾਨ 'ਚ ਰਹਿੰਦੇ ਨਿਪਾਲੀ ਮੂਲ ਦੇ ਵਿਅਕਤੀ ਨੇ ਭੇਦਭਰੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕਸ਼ੀ ਕਰ ਲਈ ਹੈ | ਮਿ੍ਤਕ ਦੀ ਪਛਾਣ ਅਨੂਪ (32) ਪੁੱਤਰ ਧਨੀ ਰਾਮ ਵਜੋਂ ਦੱਸੀ ਗਈ ਹੈ | ...
ਫਿਲੌਰ, 16 ਮਈ (ਵਿਪਨ ਗੈਰੀ)-ਜ਼ਮੀਨ ਬਚਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੀ ਵਿਧਵਾ ਔਰਤ ਗਿਆਨ ਕੌਰ ਨੇ ਆਪਣਾ ਦੁਖੜਾ ਸੁਣਾਉਂਦੇ ਹੋਏ ਦੱਸਿਆ ਕਿ ਉਹ ਪਿੰਡ ਲਸਾੜਾ ਦੇ ਵਸਨੀਕ ਹਨ ਅਤੇ ਉਨ੍ਹਾਂ ਨੇ 2011 ਵਿਚ ਇੱਥੇ ਰਜਿਸਟਰੀ ਵਾਲੀ ਜ਼ਮੀਨ ਖਰੀਦੀ ਸੀ ਜੋ ਕਿ ਪਿੰਡ ...
ਮਲਸੀਆਂ, 16 ਮਈ (ਸੁਖਦੀਪ ਸਿੰਘ)-ਪ੍ਰਸਿੱਧ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਆਪਣੇ ਫੇਸਬੁੱਕ ਪੇਜ਼ 'ਤੇ ਲਾਇਵ ਹੁੰਦਿਆਂ ਸਰਕਾਰਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਨਹਿਰੀ ਵਿਭਾਗ ਤੇ ਕਿਸਾਨਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਬਾਬੇ ਨਾਨਕ ...
ਚੁਗਿੱਟੀ/ਜੰਡੂਸਿੰਘਾ, 16 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਮੁਹੱਲਾ ਬਸ਼ੀਰਪੁਰਾ ਵਿਖੇ ਮੀਟ ਵੇਚਣ ਦੀ ਦੁਕਾਨ ਕਰਨ ਵਾਲੇ ਇਕ ਵਿਅਕਤੀ 'ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰਨ ਵਾਲੇ ਅਣਪਛਾਤੇ ਵਿਅਕਤੀ ਹਾਲੇ ਤੱਕ ਪੁਲਿਸ ਦੀ ਪਹੁੰਚ ਤੋਂ ਦੂਰ ਹਨ | ...
ਜਲੰਧਰ, 16 ਮਈ (ਐੱਮ. ਐੱਸ. ਲੋਹੀਆ)-ਪਿੰਡ ਕੰਗ ਸਾਬੂ ਵਿਖੇ ਬੀਤੇ ਦਿਨੀਂ ਮਿਲੇ ਕਾਲੀ ਖਾਂਸੀ ਦੇ ਮਾਮਲਿਆਂ ਸੰਬੰਧੀ ਸਰਵਿਲਾਂਸ ਮੈਡੀਕਲ ਅਫ਼ਸਰ ਡਬਲਯੂ.ਐਚ.ਓ.(ਦਿੱਲੀ) ਡਾ. ਕੇਸਰ ਨਿਜਾਮੀ ਵਲੋਂ ਦਫ਼ਤਰ ਸਿਵਲ ਸਰਜਨ ਜਲੰਧਰ ਵਿਖੇ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ...
ਸ਼ਾਹਕੋਟ, 16 ਮਈ (ਸੁਖਦੀਪ ਸਿੰਘ)- ਡੀ.ਐੱਸ.ਪੀ. ਸ਼ਾਹਕੋਟ ਜਸਬਿੰਦਰ ਸਿੰਘ ਦੀ ਅਗਵਾਈ ਅਤੇ ਐੱਸ.ਐੱਚ.ਓ. ਇੰਸਪੈਕਟਰ ਹਰਦੀਪ ਸਿੰਘ ਦੀ ਦੇਖ-ਰੇਖ ਹੇਠ ਸ਼ਾਹਕੋਟ ਪੁਲਿਸ ਵਲੋਂ ਜਾਅਲੀ ਪਾਸਪੋਰਟ ਬਣਵਾਉਣ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਡਲ ਥਾਣਾ ...
ਮਕਸੂਦਾਂ, 16 ਮਈ (ਸਤਿੰਦਰ ਪਾਲ ਸਿੰਘ)-ਨਿਊ ਜਵਾਲਾ ਨਗਰ, ਮਕਸੂਦਾਂ 'ਚ ਤੰਬਾਕੂ ਸਮੱਗਰੀ ਵੇਚਣ ਵਾਲੇ ਦੁਕਾਨਦਾਰ ਵਿਰੁੱਧ ਸਿੱਖ ਤਾਲਮੇਲ ਕਮੇਟੀ ਵਲੋਂ ਮੌਕੇ 'ਤੇ ਪੁੱਜ ਕੇ ਥਾਣਾ-1 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ | ਇਸ ਸੰਬੰਧੀ ਕਮੇਟੀ ਦੇ ਆਗੂ ਤੇਜਿੰਦਰ ਸਿੰਘ ...
ਜਲੰਧਰ, 16 ਮਈ (ਜਸਪਾਲ ਸਿੰਘ)-ਪੰਜਾਬ ਅਚੀਵਰਜ਼ ਅਕੈਡਮੀ (ਆਫੀਸਰ ਬਿਟੀਆ, ਯੂਨਿਟ ਆਫ ਜੁਆਏ ਆਫ ਗਾਈਡੈਂਸ ਫਾਊਾਡੇਸ਼ਨ) ਹੁਸ਼ਿਆਰਪੁਰ ਵਲੋਂ ਇਕ ਸਿੱਖਿਆ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਮੁਕਾਬਲੇ ਦੀਆਂ ...
ਕਰਤਾਰਪੁਰ, 16 ਮਈ (ਭਜਨ ਸਿੰਘ)-ਕਰਤਾਰਪੁਰ 'ਚ ਅੱਜ ਦਿਨ-ਦਿਹਾੜੇ ਬਾਰਾਦਰੀ ਬਾਜ਼ਾਰ 'ਚ ਲੁਟੇਰੇ ਵਲੋਂ ਤੇਜ਼ਧਾਰ ਦਾਤਰ ਦੀ ਨੋਕ ਉੱਪਰ ਐਕਟਿਵਾ ਖੋਹ ਲਈ ਗਈ, ਇਸ ਸੰਬੰਧੀ ਬਾਲ ਕਿ੍ਸ਼ਨ ਪੁੱਤਰ ਧਨੀ ਰਾਮ ਵਾਸੀ ਮੁਹੱਲਾ ਭਾਈ ਭਾਰਾ ਕਰਤਾਰਪੁਰ ਨੇ ਦੱਸਿਆ ਕਿ ਮੇਰੇ ਬੇਟੇ ...
ਜਲੰਧਰ, 16 ਮਈ (ਐੱਮ.ਐੱਸ. ਲੋਹੀਆ)-ਗਰਮੀ ਦੇ ਮÏਸਮ 'ਚ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਪੈਰ ਪਸਾਰਨ ਲੱਗਦੀਆਂ ਹਨ, ਜਿਸ ਦੇ ਮੱਦੇਨਜ਼ਰ ਹੀ ਹਰ ਸਾਲ 16 ਮਈ ਨੂੰ 'ਨੈਸ਼ਨਲ ਡੇਂਗੂ ਡੇ' ਵਜੋਂ ਮਨਾਇਆ ਜਾਂਦਾ ਹੈ¢ ਇਸੇ ਸੰਬੰਧ 'ਚ ਅੱਜ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਵਲੋਂ ਡੇਂਗੂ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਡੇਂਗੂ ਦੇ ਸੀਜਨ ਨੂੰ ਦੇਖਦੇ ਹੋਏ ਸ਼ਹਿਰ ਅਤੇ ਪਿੰਡ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ¢ ਇਸ ਦੇ ਨਾਲ ਹੀ ਹਰ ਸ਼ੁੱਕਰਵਾਰ ਨੂੰ 'ਡਰਾਈ-ਡੇ, ਫਰਾਈ-ਡੇ' ਮਨਾਇਆ ਜਾਵੇ¢ ਸਿਵਲ ਸਰਜਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਘਰਾਂ ਤੇ ਆਲੇ-ਦੁਆਲੇ ਦੀ ਸਫ਼ਾਈ ਰੱਖੋ ਤਾਂ ਜੋ ਡੇਂਗੂ ਦੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ ਅਤੇ ਇਸ ਬਿਮਾਰੀ ਤੋਂ ਬਚਿਆ ਜਾ ਸਕੇ¢ ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਨੇ ਸਿਵਲ ਸਰਜਨ ਦਫ਼ਤਰ ਦੀਆਂ ਛੱਤਾਂ ਦੀ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ¢ ਪੋਸਟਰ ਜਾਰੀ ਕਰਨ ਮÏਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕÏਰ ਥਿੰਦ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਕੁਮਾਰ ਗੁਪਤਾ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜ਼ਿਲਾ ਐਪੇਡੀਮੋਲੋਜਿਸਟ ਡਾ. ਆਦਿਤਯ ਪਾਲ, ਡਾ. ਐਮ.ਡੀ ਕੇਸਰ ਨਿਜਾਮੀ ਸਰਵਿਲਾਂਸ ਮੈਡੀਕਲ ਅਫ਼ਸਰ ਡਬਲਯੂ.ਐਚ.ਓ. ਭਾਰਤ ਸਰਕਾਰ, ਡਾ. ਗਗਨ ਸ਼ਰਮਾ ਸਰਵਿਲਾਂਸ ਮੈਡੀਕਲ ਅਫ਼ਸਰ ਡਬਲਯੂ.ਐਚ.ਓ., ਬੀ.ਈ.ਈ. ਰਾਕੇਸ਼ ਸਿੰਘ, ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ, ਏ.ਐਮ.ਓ. ਕੁਲਵੰਤ ਸਿੰਘ ਟਾਂਡੀ, ਸਿਹਤ ਵਰਕਰ ਮਨਜੀਤ ਸਿੰਘ ਵੀ ਹਾਜ਼ਰ ਸਨ¢
ਜਲੰਧਰ, 16 ਮਈ (ਸ਼ਿਵ)-ਆਮ ਆਦਮੀ ਪਾਰਟੀ ਉੱਤਰੀ ਹਲਕਾ ਇੰਚਾਰਜ ਦਿਨੇਸ਼ ਢਲ ਨੇ ਨਿਗਮ ਦੀ ਡਰਾਈਵਰ ਅਤੇ ਟੈਕਨੀਕਲ ਯੂਨੀਅਨ ਵਲੋਂ ਮੰਗਾਂ ਉਠਾਏ ਜਾਣ ਤੋਂ ਬਾਅਦ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੇ ਮਸਲੇ ਸਰਕਾਰ ਕੋਲ ਉਠਾ ਕੇ ਉਨ੍ਹਾਂ ਨੂੰ ਹੱਲ ਕਰਵਾਇਆ ਜਾਵੇਗਾ | ਸ੍ਰੀ ...
ਜਲੰਧਰ, 16 ਮਈ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਯੂਨੀਵਰਸਿਟੀ ਜਲੰਧਰ ਨੂੰ ਉੱਤਰੀ ਭਾਰਤ ਦੀ ਉੱਭਰ ਰਹੀ ਯੂਨੀਵਰਸਿਟੀ ਵਜੋਂ ਸਨਮਾਨਿਤ ਕੀਤਾ ਗਿਆ | ਇਹ ਪੁਰਸਕਾਰ ਰੱਖਿਆ ਅਤੇ ਸੈਰ-ਸਪਾਟਾ ਮੰਤਰਾਲੇ ਦੇ ਰਾਜ ਮੰਤਰੀ ਅਜੇ ਭੱਟ ਵਲੋਂ ਡਾ: ਜਸਬੀਰ ਰਿਸ਼ੀ, ਵਾਈਸ-ਚਾਂਸਲਰ ...
ਚੁਗਿੱਟੀ/ਜੰਡੂਸਿੰਘਾ, 16 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਮੁਹੱਲਾ ਬਸ਼ੀਰਪੁਰਾ ਵਿਖੇ ਮੀਟ ਵੇਚਣ ਦੀ ਦੁਕਾਨ ਕਰਨ ਵਾਲੇ ਇਕ ਵਿਅਕਤੀ 'ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰਨ ਵਾਲੇ ਅਣਪਛਾਤੇ ਵਿਅਕਤੀ ਹਾਲੇ ਤੱਕ ਪੁਲਿਸ ਦੀ ਪਹੁੰਚ ਤੋਂ ਦੂਰ ਹਨ | ...
ਮਲਸੀਆਂ, 16 ਮਈ (ਸੁਖਦੀਪ ਸਿੰਘ)-ਪ੍ਰਸਿੱਧ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਆਪਣੇ ਫੇਸਬੁੱਕ ਪੇਜ਼ 'ਤੇ ਲਾਇਵ ਹੁੰਦਿਆਂ ਸਰਕਾਰਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਨਹਿਰੀ ਵਿਭਾਗ ਤੇ ਕਿਸਾਨਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਬਾਬੇ ਨਾਨਕ ...
ਫਿਲੌਰ, 16 ਮਈ (ਵਿਪਨ ਗੈਰੀ)-ਜ਼ਮੀਨ ਬਚਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੀ ਵਿਧਵਾ ਔਰਤ ਗਿਆਨ ਕੌਰ ਨੇ ਆਪਣਾ ਦੁਖੜਾ ਸੁਣਾਉਂਦੇ ਹੋਏ ਦੱਸਿਆ ਕਿ ਉਹ ਪਿੰਡ ਲਸਾੜਾ ਦੇ ਵਸਨੀਕ ਹਨ ਅਤੇ ਉਨ੍ਹਾਂ ਨੇ 2011 ਵਿਚ ਇੱਥੇ ਰਜਿਸਟਰੀ ਵਾਲੀ ਜ਼ਮੀਨ ਖਰੀਦੀ ਸੀ ਜੋ ਕਿ ਪਿੰਡ ...
ਸੀਲ ਹੋਣਗੀਆਂ ਇਮਾਰਤਾਂ ਜਲੰਧਰ, 16 ਮਈ (ਸ਼ਿਵ)- ਨਗਰ ਨਿਗਮ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਆਮਦਨ ਵਧਾਉਣ ਦੀਆਂ ਹਦਾਇਤਾਂ ਤੋਂ ਬਾਅਦ ਜਾਇਦਾਦ ਕਰ ਵਿਭਾਗ ਵਲੋਂ ਸ਼ਹਿਰ 'ਚ ਕਰ ਨਾ ਦੇਣ ਵਾਲੇ ਕਰੀਬ 1000 ਅਦਾਰਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ | ਸੁਪਰਡੈਂਟ ਮਹੀਪ ...
ਮਕਸੂਦਾਂ, 16 ਮਈ (ਸਤਿੰਦਰ ਪਾਲ ਸਿੰਘ)-ਨਿਊ ਜਵਾਲਾ ਨਗਰ, ਮਕਸੂਦਾਂ 'ਚ ਤੰਬਾਕੂ ਸਮੱਗਰੀ ਵੇਚਣ ਵਾਲੇ ਦੁਕਾਨਦਾਰ ਵਿਰੁੱਧ ਸਿੱਖ ਤਾਲਮੇਲ ਕਮੇਟੀ ਵਲੋਂ ਮੌਕੇ 'ਤੇ ਪੁੱਜ ਕੇ ਥਾਣਾ-1 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ | ਇਸ ਸੰਬੰਧੀ ਕਮੇਟੀ ਦੇ ਆਗੂ ਤੇਜਿੰਦਰ ਸਿੰਘ ...
ਜਲੰਧਰ, 16 ਮਈ (ਜਸਪਾਲ ਸਿੰਘ)-ਪੰਜਾਬ ਅਚੀਵਰਜ਼ ਅਕੈਡਮੀ (ਆਫੀਸਰ ਬਿਟੀਆ, ਯੂਨਿਟ ਆਫ ਜੁਆਏ ਆਫ ਗਾਈਡੈਂਸ ਫਾਊਾਡੇਸ਼ਨ) ਹੁਸ਼ਿਆਰਪੁਰ ਵਲੋਂ ਇਕ ਸਿੱਖਿਆ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਮੁਕਾਬਲੇ ਦੀਆਂ ...
ਜਲੰਧਰ, 16 ਮਈ (ਐੱਮ. ਐੱਸ. ਲੋਹੀਆ)-ਪਿੰਡ ਕੰਗ ਸਾਬੂ ਵਿਖੇ ਬੀਤੇ ਦਿਨੀਂ ਮਿਲੇ ਕਾਲੀ ਖਾਂਸੀ ਦੇ ਮਾਮਲਿਆਂ ਸੰਬੰਧੀ ਸਰਵਿਲਾਂਸ ਮੈਡੀਕਲ ਅਫ਼ਸਰ ਡਬਲਯੂ.ਐਚ.ਓ.(ਦਿੱਲੀ) ਡਾ. ਕੇਸਰ ਨਿਜਾਮੀ ਵਲੋਂ ਦਫ਼ਤਰ ਸਿਵਲ ਸਰਜਨ ਜਲੰਧਰ ਵਿਖੇ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ...
ਕਰਤਾਰਪੁਰ, 16 ਮਈ (ਭਜਨ ਸਿੰਘ)-ਕਰਤਾਰਪੁਰ 'ਚ ਅੱਜ ਦਿਨ-ਦਿਹਾੜੇ ਬਾਰਾਦਰੀ ਬਾਜ਼ਾਰ 'ਚ ਲੁਟੇਰੇ ਵਲੋਂ ਤੇਜ਼ਧਾਰ ਦਾਤਰ ਦੀ ਨੋਕ ਉੱਪਰ ਐਕਟਿਵਾ ਖੋਹ ਲਈ ਗਈ, ਇਸ ਸੰਬੰਧੀ ਬਾਲ ਕਿ੍ਸ਼ਨ ਪੁੱਤਰ ਧਨੀ ਰਾਮ ਵਾਸੀ ਮੁਹੱਲਾ ਭਾਈ ਭਾਰਾ ਕਰਤਾਰਪੁਰ ਨੇ ਦੱਸਿਆ ਕਿ ਮੇਰੇ ਬੇਟੇ ...
ਜਲੰਧਰ, 16 ਮਈ (ਐੱਮ.ਐੱਸ. ਲੋਹੀਆ)-ਗਰਮੀ ਦੇ ਮÏਸਮ 'ਚ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਪੈਰ ਪਸਾਰਨ ਲੱਗਦੀਆਂ ਹਨ, ਜਿਸ ਦੇ ਮੱਦੇਨਜ਼ਰ ਹੀ ਹਰ ਸਾਲ 16 ਮਈ ਨੂੰ 'ਨੈਸ਼ਨਲ ਡੇਂਗੂ ਡੇ' ਵਜੋਂ ਮਨਾਇਆ ਜਾਂਦਾ ਹੈ¢ ਇਸੇ ਸੰਬੰਧ 'ਚ ਅੱਜ ਸਿਵਲ ਸਰਜਨ ਡਾ. ...
ਜਲੰਧਰ, 16 ਮਈ (ਸ਼ਿਵ)-ਆਮ ਆਦਮੀ ਪਾਰਟੀ ਉੱਤਰੀ ਹਲਕਾ ਇੰਚਾਰਜ ਦਿਨੇਸ਼ ਢਲ ਨੇ ਨਿਗਮ ਦੀ ਡਰਾਈਵਰ ਅਤੇ ਟੈਕਨੀਕਲ ਯੂਨੀਅਨ ਵਲੋਂ ਮੰਗਾਂ ਉਠਾਏ ਜਾਣ ਤੋਂ ਬਾਅਦ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੇ ਮਸਲੇ ਸਰਕਾਰ ਕੋਲ ਉਠਾ ਕੇ ਉਨ੍ਹਾਂ ਨੂੰ ਹੱਲ ਕਰਵਾਇਆ ਜਾਵੇਗਾ | ਸ੍ਰੀ ...
ਜਲੰਧਰ, 16 ਮਈ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਯੂਨੀਵਰਸਿਟੀ ਜਲੰਧਰ ਨੂੰ ਉੱਤਰੀ ਭਾਰਤ ਦੀ ਉੱਭਰ ਰਹੀ ਯੂਨੀਵਰਸਿਟੀ ਵਜੋਂ ਸਨਮਾਨਿਤ ਕੀਤਾ ਗਿਆ | ਇਹ ਪੁਰਸਕਾਰ ਰੱਖਿਆ ਅਤੇ ਸੈਰ-ਸਪਾਟਾ ਮੰਤਰਾਲੇ ਦੇ ਰਾਜ ਮੰਤਰੀ ਅਜੇ ਭੱਟ ਵਲੋਂ ਡਾ: ਜਸਬੀਰ ਰਿਸ਼ੀ, ਵਾਈਸ-ਚਾਂਸਲਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX